Jun 16

ਕਪੂਰਥਲਾ : ਕਲਜੁਗੀ ਪੁੱਤ ਨੇ ਪੈਸਿਆਂ ਲਈ ਕਤਲ ਕੀਤੀ ਮਾਂ, ਹਫਤੇ ਮਗਰੋਂ ਬਦਬੂ ਆਉਣ ‘ਤੇ ਖੁੱਲ੍ਹਿਆ ਭੇਤ

ਕਪੂਰਥਲਾ ਜ਼ਿਲੇ ਦੀ ਤਹਿਸੀਲ ਸੁਲਤਾਨਪੁਰ ਲੋਧੀ ‘ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਕਲਜੁਗੀ ਪੁੱਤ ਨੇ ਆਪਣੀ ਬਜ਼ੁਰਗ...

CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’

ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦਾ ਪ੍ਰਚਾਰ ਕਰਨ ਲਈ ਅੱਜ ਸੀਐੱਮ ਭਗਵੰਤ ਮਾਨ ਬਰਨਾਲਾ ਪੁੱਜੇ। ਉਨ੍ਹਾਂ...

ਕੈਪਟਨ ਦੀ ਉਦਯੋਗ ਨੀਤੀ ਬਦਲਣ ਦੀ ਤਿਆਰੀ ‘ਚ ਮਾਨ ਸਰਕਾਰ, ਲਈ ਜਾ ਰਹੀ ਫੀਡ ਬੈਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਦਯੋਗ ਨੀਤੀ ਵਿੱਚ ਬਦਲਾਅ ਕਰਨ ਜਾ...

‘ਬੰਦੀ ਸਿੰਘਾਂ ਦੀ ਰਿਹਾਈ ਲਈ ਵੋਟ ਭੈਣ ਕਮਲਦੀਪ ਨੂੰ ਪਾਓ’- ਭਾਈ ਰਾਜੋਆਣਾ ਨੇ ਜੇਲ੍ਹ ‘ਚੋਂ ਲਿਖੀ ਚਿੱਠੀ

ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸੰਗਰੂਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਮੂਹ ਵੋਟਰਾਂ ਦੇ ਨਾਂ ਚਿੱਠੀ ਲਿਖ ਕੇ ਅਪੀਲ...

ਪੰਜਾਬ ਸਰਕਾਰ ਵੱਲੋਂ 61 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 61 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 19...

ਮਾਨ ਸਰਕਾਰ ਨੂੰ ਝਟਕਾ, 70 ਕਿਸਾਨ ਪਰਿਵਾਰਾਂ ਨੂੰ ਪੰਚਾਇਤੀ ਜ਼ਮੀਨ ਖਾਲੀ ਕਰਨ ਦੇ ਨੋਟਿਸ ‘ਤੇ ਮਿਲੀ ਸਟੇਅ

ਮੋਹਾਲੀ : ਹਾਈਕੋਰਟ ਵੱਲੋਂ ਮੁੱਲ੍ਹਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ...

ASI ਦੇ ਗੱਡੀ ਥੱਲੇ ਆਉਣ ਦਾ ਮਾਮਲਾ, ਝੂਠੇ ਕੇਸ ‘ਚ ਫਸਾਉਣਾ ਚਾਹੁੰਦੇ ਸਨ ਕੁਝ ਲੋਕ, ਕੀਤੀ ਸੀ ਖੁਦਕੁਸ਼ੀ

ਬੁੱਧਵਾਰ ਨੂੰ ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਦੇ ਏਐਸਆਈ ਜਿੰਦਰ ਕੁਮਾਰ ਨੇ ਰੇਲਵੇ ਸਟੇਸ਼ਨ ਨੇੜੇ ਲੱਕੜ ਪੁਲ ਰੇਲਵੇ ਲਾਈਨਾਂ ‘ਤੇ...

ਸਿੱਪੀ ਸਿੱਧੂ ਨਾਲ ਲਵ ਰਿਲੇਸ਼ਨਸ਼ਿਪ ‘ਚ ਸੀ ਗ੍ਰਿਫਤਾਰ ਜੱਜ ਦੀ ਧੀ, ਫ਼ੋਨ ਕਰਕੇ ਬੁਲਾਇਆ ਸੀ ਪਾਰਕ ‘ਚ

ਨੈਸ਼ਨਲ ਲੈਵਲ ਦੇ ਸ਼ੂਟਰ ਅਤੇ ਕਾਰਪੋਰੇਟ ਵਕੀਲ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਸੀਬੀਆਈ ਨੇ ਹਿਮਾਚਲ ਪ੍ਰਦੇਸ਼...

ਮੂਸੇਵਾਲਾ ਕਤਲਕਾਂਡ ‘ਚ ਵੱਡਾ ਖੁਲਾਸਾ, ਇੱਕ ਰਸੀਦ ਨੇ ਪੰਜਾਬ ਪੁਲਿਸ ਨੂੰ ਪਹੁੰਚਾਇਆ ਸ਼ਾਰਪ ਸ਼ੂਟਰਾਂ ਤੱਕ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਸ਼ਾਰਪ ਸ਼ੂਟਰਾਂ ਕੋਲ ਰਸੀਦ ਰਾਹੀਂ...

ਮਾਂ ਦੇ 100ਵੇਂ ਜਨਮਦਿਨ ‘ਤੇ ਗੁਜਰਾਤ ਆਉਣਗੇ PM ਮੋਦੀ, ਦੇਣਗੇ ਜਨਮਦਿਨ ਦਾ ਖਾਸ ਤੋਹਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜੂਨ ਨੂੰ ਆਪਣੀ ਮਾਂ ਹੀਰਾਬੇਨ ਮੋਦੀ ਦੇ 100ਵੇਂ ਜਨਮ ਦਿਨ ਦੇ ਮੌਕੇ ਗੁਜਰਾਤ ਦਾ ਦੌਰਾ ਕਰਨਗੇ । ਉੱਥੇ ਹੀ...

ਰਿਮਾਂਡ ਮਿਲਣ ਮਗਰੋਂ ਪੰਜਾਬ ਪੁਲਿਸ ਤੋਂ ਘਬਰਾਏ ਲਾਰੈਂਸ ਨੇ ਕਿਹਾ- “ਮਾਰਿਓ ਨਾ, ਮੈਂ ਤੁਹਾਨੂੰ ਸਭ ਕੁਝ ਦੱਸਾਂਗਾ !”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਕੋਲ 7 ਦਿਨਾਂ ਦੀ ਰਿਮਾਂਡ ‘ਤੇ...

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ, ਜੁਲਾਈ ‘ਚ ਲਿਆਂਦੀ ਜਾਵੇਗੀ ਮਾਈਨਿੰਗ ਪਾਲਿਸੀ

ਮਾਨ ਸਰਕਾਰ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤੀ ਵਧਾਉਣ ਜਾ ਰਹੀ ਹੈ । ਨਵੀਂ ਨੀਤੀ ਦਾ ਡਰਾਫਟ ਲਗਭਗ ਤਿਆਰ ਹੈ। ਜੁਲਾਈ ਵਿੱਚ...

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ: CM ਮਾਨ

ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ...

ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜ ਗਵਰਨਰ ਹਾਊਸ ਘੇਰਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ਵਿੱਚ ਭਾਰੀ ਰੋਸ ਹੈ। ਜਿਸ ਕਾਰਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ...

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਬੱਦਲਵਾਈ ਦੇ ਨਾਲ ਅੱਜ ਵੀ ਕਈ ਥਾਵਾਂ ‘ਤੇ ਮੀਂਹ ਦੇ ਆਸਾਰ

ਦਿਨ ਸਮੇਂ ਪੈ ਰਹੀ ਕਹਿਰ ਦੀ ਗਰਮੀ ਨੇ ਸੂਬੇ ਦੇ ਲੋਕਾਂ ਦਾ ਬੁਰਾ ਹਾਲ ਸੀ, ਜਿਸ ਦੌਰਾਨ ਵੱਧ ਤੋਂ ਵੱਧ ਪਾਰਾ 44 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ ।...

ਸੰਗਰੂਰ ਜ਼ਿਮਨੀ ਚੋਣਾਂ ਲਈ ਭਖਿਆ ਚੋਣ ਅਖਾੜਾ, CM ਮਾਨ ਅੱਜ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਅਖਾੜਾ ਭਖਾ ਦਿੱਤਾ ਹੈ । ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਵਿੱਚ ਵੀ...

ਮੂਸੇਵਾਲਾ ਕਤਲਕਾਂਡ ‘ਚ ਗੋਲਡੀ ਬਰਾੜ ਦੇ ਜੀਜੇ ਤੋਂ ਪੁੱਛਗਿਛ ਦੌਰਾਨ ਹੋਏ ਵੱਡੇ ਖੁਲਾਸੇ, ਜਲਦ ਬਰਾਮਦ ਹੋਣਗੇ ਹਥਿਆਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ । ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ...

ਲਾਰੈਂਸ ਬਿਸ਼ਨੋਈ, ਕਾਲਜ ਦੇ ਝਗੜਿਆਂ ਤੋਂ ਰਖਿਆ ਅਪਰਾਧ ਦੀ ਦੁਨੀਆ ‘ਚ ਕਦਮ, ਪਿਤਾ ਕਿਸਾਨ

ਲਾਰੈਂਸ ਬਿਸ਼ਨੋਈ, ਜਿਸ ਦਾ ਨਾਂ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ, ਦੀ ਆਮ ਵਿਦਿਆਰਥੀ ਤੋਂ ਮਸ਼ਹੂਰ ਗੈਂਗਸਟਰ ਬਣਨ ਦੀ ਕਹਾਣੀ ਕਿਸੇ ਫਿਲਮ ਤੋਂ...

ਸਿੱਖਾਂ ‘ਤੇ ਕੁਮੈਂਟ ਕਰਨਾ ਕਿਰਨ ਬੇਦੀ ਨੂੰ ਪਿਆ ਮਹਿੰਗਾ, ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ

ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਆਈਪੀਐਸ ਅਧਿਕਾਰੀ ਕਿਰਨ ਬੇਦੀ ਸਿੱਖਾਂ ‘ਤੇ ਕੀਤੀ ਗਈ ਟਿੱਪਣੀ ਕਰਕੇ ਮੁਸੀਬਤ ‘ਚ...

ਪੰਜਾਬ ਦੇ ਰਾਜਪਾਲ ਨੇ 24 ਜੂਨ ਨੂੰ ਸੱਦਿਆ ਵਿਧਾਨ ਸਭਾ ਸੈਸ਼ਨ, 27 ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਜੂਨ ਨੂੰ ਸੱਦਿਆ ਹੈ। ਇਹ ਜਾਣਕਾਰੀ ਵਿਧਾਨ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ

ਚੰਡੀਗੜ੍ਹ : ਪਲਾਟਾਂ ਦੀ ਰਜਿਸਟਰੀ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ...

ਮੂਸੇਵਾਲਾ ਕਤਲਕਾਂਡ, ਕਤਲ ‘ਚ ਵਰਤੇ ਹਥਿਆਰਾਂ ਨੂੰ ਲੈ ਕੇ ਹੋਇਆ ਖੁਲਾਸਾ, ਗੋਲਡੀ ਬਰਾੜ ਦਾ ਜੀਜਾ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਤੋਂ ਬਾਅਦ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਨੇ ਪੁੱਛ-ਗਿੱਛ ਲਈ...

10 ਲੱਖ ਫਿਰੌਤੀ ਦੇ ਕੇ ਈਰਾਨ ਤੋਂ ਛੁੱਟਿਆ ਪੰਜਾਬੀ ਕਾਰੋਬਾਰੀ ਫ਼ਸਿਆ ਤਹਿਰਾਨ ‘ਚ, ਮਦਦ ਦੀ ਲਾਈ ਗੁਹਾਰ

ਦੋਹਾ ਕਤਰ ਤੋਂ ਕਾਰੋਬਾਰ ਦੇ ਸਿਲਸਿਲੇ ਵਿੱਚ ਈਰਾਨ ਗਿਆ ਪੰਜਾਬੀ ਫਰੂਟ ਵਪਾਰੀ ਮੁਸੀਬਤਾਂ ਵਿੱਚ ਘਿਰ ਗਿਆ ਹੈ। ਈਰਾਨ ਵਿੱਚ ਉਸ ਅਗਵਾ ਕਰ ਲਿਆ...

ਸਿੱਪੀ ਮਰਡਰ ਕੇਸ ਨਾਲ ਜੁੜੀ ਵੱਡੀ ਖ਼ਬਰ, CBI ਨੇ ਗ੍ਰਿਫਤਾਰ ਕੀਤੀ ਜੱਜ ਦੀ ਧੀ

ਨੈਸ਼ਨਲ ਲੈਵਲ ਦੇ ਸ਼ੂਟਰ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਦੇ ਕਤਲ ਦੇ ਸੱਤ ਸਾਲਾਂ ਮਗਰੋਂ ਕੇਂਦਰੀ ਜਾਂਚ ਬਿਊਰੋ ਨੇ...

ਲੁਧਿਆਣਾ : ਰੇਲ ਗੱਡੀ ਥੱਲੇ ਆਉਣ ਨਾਲ ASI ਦੇ ਹੋਏ 2 ਟੋਟੇ, ਥਾਣਾ ਸਲੇਮ ਟਾਬਰੀ ‘ਚ ਸੀ ਤਾਇਨਾਤ

ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਵਿੱਚ ਤਾਇਨਾਤ ਇੱਕ ASI ਦੀ ਲੱਕੜ ਪੁਲ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਘਟਨਾ ਕਰੀਬ 1.30...

ਸੰਗਰੂਰ ਜ਼ਿਮਨੀ ਚੋਣ : ਇਲੈਕਸ਼ਨ ਗੀਤ ‘ਚ ਮੂਸੇਵਾਲਾ ਦੀ ਮੌਤ ਦੀ ਤਸਵੀਰ ‘ਤੇ ਵੜਿੰਗ ਨੇ ਦਿੱਤੀ ਸਫ਼ਾਈ

ਸੰਗਰੂਰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਵਿੱਚ ਕਾਂਗਰਸ ਵੱਲੋਂ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਪੱਖ ਵਿੱਚ ਜਾਰੀ ਪਾਰਟੀ ਦੇ...

ਕੇਜਰੀਵਾਲ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ- ‘ਪਹਿਲੀਆਂ ਸਰਕਾਰਾਂ ਦੇ ਹੀ ਨੇ ਗੈਂਗਸਟਰ, CM ਮਾਨ ਨੀਂ ਲਿਆਏ’

ਪੰਜਾਬ ਵਿੱਚ ਅਪਰਾਧ ਲਗਾਤਾਰ ਵਧ ਰਹੇ ਹਨ। ਗੈਂਗਸਟਰਾਂ ਵੱਲੋਂ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਵਾਰਦਾਤਾਂ ਨੂੰ ਅੰਜਾਮ ਵੀ...

ਮੂਸੇਵਾਲਾ ਕਤਲਕਾਂਡ : CIA ਸਟਾਫ ਖਰੜ ਕਰ ਰਿਹੈ ਲਾਰੈਂਸ ਬਿਸ਼ਨੋਈ ਤੋਂ ਪੁੱਛਗਿਛ, ਹੋ ਸਕਦੇ ਕਈ ਵੱਡੇ ਖੁਲਾਸੇ

ਖਰੜ : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਖਰੜ, 15 ਜੂਨ, 2022 :...

ਇੱਕ ਹੋਰ ਗਾਰੰਟੀ ਹੋਵੇਗੀ ਪੂਰੀ ! ਮਾਨ ਸਰਕਾਰ ਹੁਣ ਮੁਲਾਜ਼ਮਾਂ ਨੂੰ ਕਰੇਗੀ ਖੁਸ਼, ਰਾਜਸਥਾਨ ਤੇ ਛੱਤੀਸਗੜ੍ਹ ਤੋਂ ਮੰਗਵਾਏ ਆਦੇਸ਼

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ...

ਸੰਗਰੂਰ ਸੀਟ ਤੋਂ ਜਿੱਤ ਲਈ CM ਮਾਨ ਕੱਢਣਗੇ ਰੋਡ ਸ਼ੋਅ, 6 ਮੰਤਰੀ ਪਹਿਲਾਂ ਹੀ ਕਰ ਰਹੇ ਨੇ ਪ੍ਰਚਾਰ

ਸੰਗਰੂਰ ਸੀਟ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕੱਢਣਗੇ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ 6 ਮੰਤਰੀਆਂ ਦੀ ਡਿਊਟੀ ਲਗਾਈ ਹੋਈ ਹੈ ਜੋ...

ਕੇਜਰੀਵਾਲ ਤੇ CM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬੁੱਧਵਾਰ...

CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਨੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਵੇਂ ਪਾਤਸ਼ਾਹ ਧੰਨ-ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ...

ਰਾਹੁਲ ਗਾਂਧੀ ਤੋਂ ED ਦੀ ਤੀਜੇ ਦਿਨ ਵੀ ਪੁੱਛਗਿਛ ਜਾਰੀ, ਵਿਰੋਧ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਨੈਸ਼ਨਲ ਹੇਰਾਲਡ ਮਾਮਲੇ ‘ਚ ਪੁੱਛਗਿਛ ਦੇ ਲਗਾਤਾਰ ਤੀਜੇ ਦਿਨ ਪੇਸ਼ ਹੋਣ ਲਈ ਕਾਂਗਰਸ ਆਗੂ ਈਡੀ ਦਫਤਰ ਪਹੁੰਚ ਗਏ ਹਨ। ਇਸ ਦੌਰਾਨ ਕਾਂਗਰਸੀ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮ ਦੇ ਨਾਮ ਦਿੱਤਾ ਖਾਸ ਸੰਦੇਸ਼

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁੱਧਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ...

ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਲੋਕ ਭਿਆਨਕ ਗਰਮੀ ਤੇ ਲੂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ‘ਚ ਹੀ ਨਹੀਂ ਸਗੋਂ ਪੂਰੇ ਉਤਰੀ ਭਾਰਤ ਦੇ ਕਈ ਸੂਬਿਆਂ ਜਿਵੇਂ ਯੂਪੀ,...

CM ਮਾਨ ਤੇ ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਜਲੰਧਰ ਦੀਆਂ ਕੰਧਾਂ ‘ਤੇ ਲਿਖੇ ਮਿਲੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਪਹੁੰਚਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ...

ਦਿੱਲੀ ਏਅਰਪੋਰਟ ਤੱਕ ਵਾਲਵੋ ਬੱਸ ਸਰਵਿਸ ਅੱਜ ਤੋਂ ਸ਼ੁਰੂ, CM ਮਾਨ ਤੇ ਕੇਜਰੀਵਾਲ ਹਰੀ ਝੰਡੀ ਦਿਖਾ ਕਰਨਗੇ ਰਵਾਨਾ

ਅੱਜ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਵਾਲਵੋ ਬੱਸ ਸਰਵਿਸ ਸ਼ੁਰੂ ਹੋਣ ਜਾ ਰਹੀ ਹੈ ਜਿਸ ਦਾ ਕਿਰਾਇਆ ਪ੍ਰਤੀ ਸਵਾਰੀ 1170 ਰੁਪਏ ਹੋਵੇਗਾ। ਵਾਲਵੋ...

ਕਿਰਨ ਬੇਦੀ ਨੇ ਸਿੱਖਾਂ ‘ਤੇ ਵਿਵਾਦਿਤ ਟਿੱਪਣੀ ਕਰਨ ਮਗਰੋਂ ਮੰਗੀ ਮਾਫੀ, ਕਿਹਾ-‘ਮੈਂਨੂੰ ਗਲਤ ਨਾ ਸਮਝਿਆ ਜਾਵੇ’

ਸਿੱਖਾਂ ‘ਤੇ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਕਿਰਨ ਬੇਦੀ ਨੇ ਮਾਫੀ ਮੰਗੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ -‘ਮੈਂ ਆਪਣੇ ਭਾਈਚਾਰੇ...

ਮਾਨਸਾ ਪੁਲਿਸ ਵਲੋਂ ਲਾਰੈਂਸ ਨੂੰ ਸਵੇਰੇ 4 ਵਜੇ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 7 ਦਿਨਾਂ ਦਾ ਰਿਮਾਂਡ

ਬੀਤੇ ਦਿਨੀਂ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਲਾਰੈਂਸ ਦੀ ਕਸਟੱਡੀ ਦੇਣ ਦੀ ਇਜਾਜ਼ਤ ਦੇ ਦਿੱਤੀ ਗਈ ਤੇ ਟ੍ਰਾਂਜਿਟ...

ਪੰਜਾਬ ਸਰਕਾਰ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਦਾ ਆਪਣਾ ਵਾਅਦਾ ਕੀਤਾ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਤੋਂ ਬਾਅਦ...

ਆੜ੍ਹਤੀਆਂ ਦੀ ਧੋਖਾਧੜੀ ਤੋਂ ਪ੍ਰੇਸ਼ਾਨ ਕਿਸਾਨ ਨੇ ਨਹਿਰ ‘ਚ ਛਲਾਂਗ ਲਗਾ ਕੇ ਦਿੱਤੀ ਜਾਨ, 3 ‘ਤੇ ਕੇਸ ਦਰਜ

ਪੰਜਾਬ ਵਿਚ ਇੱਕ ਬਜ਼ੁਰਗ ਕਿਸਾਨ ਨੇ ਆੜ੍ਹਤੀਆਂ ਦੀ ਧੋਖਾਦੇਹੀ ਤੋਂ ਪ੍ਰੇਸ਼ਾਨ ਹੋ ਕੇ ਨਹਿਰ ਵਿਚ ਛਲਾਂਗ ਲਗਾ ਕੇ ਆਪਣੀ ਜਾਨ ਦੇ ਦਿੱਤੀ।...

ਸਿੱਖਾਂ ਨੂੰ ਲੈ ਕੇ ਕਿਰਨ ਬੇਦੀ ਦੀ ਵਿਵਾਦਿਤ ਟਿੱਪਣੀ ‘ਤੇ ਮਨਜਿੰਦਰ ਸਿਰਸਾ ਬੋਲੇ-‘ਬਣਦੀ ਕਾਰਵਾਈ ਕਰਾਂਗੇ’

ਕਿਰਨ ਬੇਦੀ ਵੱਲੋਂ ਅੱਜ ਸਿੱਖਾਂ ਨੂੰ ਲੈ ਕੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਵੱਖ-ਵੱਖ ਆਗੂਆਂ ਵੱਲੋਂ ਇਸ ਦੀ ਨਿੰਦਾ...

ਦਿੱਲੀ ਕੋਰਟ ਨੇ ਦਿੱਤੀ ਟ੍ਰਾਂਜ਼ਿਟ ਰਿਮਾਂਡ, ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਰਵਾਨਾ ਹੋਈ ਪੁਲਿਸ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵਿਚ ਪੇਸ਼ੀ ਹੋਈ। ਪੰਜਾਬ ਪੁਲਿਸ ਵੱਲੋਂ ਲਾਰੈਂਸ ਨੂੰ ਪੰਜਾਬ ਲਿਆਉਣ ਲਈ...

ਪੰਜਾਬ ਪੁਲਿਸ ਨੇ ਲਾਰੈਂਸ ਨੂੰ ਲਿਆ ਹਿਰਾਸਤ ‘ਚ, ਪੰਜਾਬ ਲਿਆਉਣ ਲਈ ਟ੍ਰਾਂਜਿਟ ਰਿਮਾਂਡ ‘ਤੇ ਸੁਣਵਾਈ ਹੋਵੇਗੀ ਜਲਦ

ਗੈਂਗਸਟਰ ਲਾਰੈਂਸ ਨੂੰ ਪੰਜਾਬ ਪੁਲਿਸ ਨੇ ਆਪਣੀ ਕਸਟੱਡੀ ਵਿਚ ਲੈ ਲਿਆ ਹੈ। ਹੁਣ ਉਸ ਨੂੰ ਪੰਜਾਬ ਲਿਆਉਣ ਲਈ ਟ੍ਰਾਂਜਿਟ ਰਿਮਾਂਡ ‘ਤੇ...

ਕਿਰਨ ਬੇਦੀ ਦੇ ਬਿਆਨ ‘ਤੇ ਭੜਕੇ ਮੰਤਰੀ ਬੈਂਸ ਤੇ ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ, ਕੀਤੀ ਕਾਰਵਾਈ ਦੀ ਮੰਗ

ਕਿਰਨ ਬੇਦੀ ਦੇ ਬਿਆਨ ‘ਤੇ ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਭੜਕ ਗਏ ਹਨ। ਉਨ੍ਹਾਂ ਨੇ ਭਾਜਪਾ ਆਗੂ ਦੇ ਇਸ ਵਿਵਾਦਿਤ ਟਿੱਪਣੀ ਦਾ...

ਦਿੱਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਦਿੱਤੀ ਇਜਾਜ਼ਤ

ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਹੁਣ ਪੰਜਾਬ...

ਮੋਹਾਲੀ ਪੁਲਿਸ ਤੇ AGTF ਟੀਮ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ ਦੋ ਸਾਥੀ ਗ੍ਰਿਫਤਾਰ

ਐੱਸ. ਏ. ਐੱਸ. ਨਗਰ ਪੁਲਿਸ ਤੇ ਏਜੀਟੀਐੱਫ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ...

ਸੂਬੇ ਦੀ ਆਰਥਿਕ ਸਥਿਤੀ ਸੁਧਾਰਨ ਲਈ ‘ਆਪ’ ਨੇ ਬਣਾਇਆ ਨਵਾਂ ਯੋਜਨਾ ਬੋਰਡ, CM ਮਾਨ ਹੋਣਗੇ ਚੇਅਰਮੈਨ

ਪੰਜਾਬ ਦੀ ਕਮਜ਼ੋਰ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਆਮ ਆਦਮੀ ਪਾਰਟੀ ਸਰਕਾਰ ਨੇ ਨਵਾਂ ਯੋਜਨਾ ਬੋਰਡ ਬਣਾ ਦਿੱਤਾ ਹੈ। ਇਸ ਦਾ ਨਾਂ ਇਕੋਨਾਮਿਕ...

ਲਾਰੈਂਸ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕਰਨ ਵਾਲੀ ਪੰਜਾਬ ਪੁਲਿਸ ਦੀ ਅਰਜ਼ੀ ‘ਤੇ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪੰਜਾਬ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਉਣ ਲਈ ਦਿੱਲੀ ਅਦਾਲਤ ਵਿੱਚ ਅਪੀਲ ਕੀਤੀ। ਲਾਰੈਸ ਗੈਂਗ ਨੇ...

ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਕੀਤੀ ਵਿਵਾਦਿਤ ਟਿੱਪਣੀ, “12 ਵਜੇ ਕਰਾਂਗੇ ਕਿਤਾਬ ਲਾਂਚ, ਕੋਈ ਸਰਦਾਰ ਜੀ ਤਾਂ ਨਹੀਂ ਹੈ”

ਦੇਸ਼ ਦੀ ਪਹਿਲੀ ਮਹਿਲਾ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ...

‘ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ, ਪਰ ਸਿਰਫ਼ 10 ਲੱਖ ਨੌਕਰੀਆਂ ਦਾ ਐਲਾਨ, ਜ਼ੁਮਲੇਬਾਜ਼ੀ ਕਦੋਂ ਤੱਕ?’: ਸੁਰਜੇਵਾਲਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਨੌਕਰੀਆਂ ਦੇਣ ਦੇ ਐਲਾਨ ‘ਤੇ ਕਾਂਗਰਸ ਨੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ !

ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲੈ ਕੇ ਆਵੇਗੀ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਪੁਲਿਸ...

CM ਭਗਵੰਤ ਮਾਨ ਨੇ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। CM ਭਗਵੰਤ ਮਾਨ ਦੀ ਸਰਕਾਰ ਨੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ਾਰਪ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਵੇਗੀ ਪੁਲਿਸ !

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੋਮਵਾਰ ਨੂੰ ਮਹਾਰਾਸ਼ਟਰ ਦੇ ਦੋ ਸ਼ਾਰਪ ਸ਼ੂਟਰਾਂ ਸੰਤੋਸ਼ ਜਾਧਵ ਤੇ ਉਸਦੇ ਸਾਥੀ...

ਪੰਜਾਬ ਦੇ ਵਪਾਰੀਆਂ ਨੂੰ ਧਮਕੀ, “ਲਾਰੈਂਸ ਗੈਂਗ ਤੋਂ ਬੋਲ ਰਹੇ ਹਾਂ 2 ਲੱਖ ਦਿਓ ਨਹੀਂ ਤਾਂ ਸਿੱਧੂ ਮੂਸੇਵਾਲੇ ਵਰਗਾ ਹਾਲ ਕਰਾਂਗੇ”

ਪੰਜਾਬ ਦੇ ਮਾਨਸਾ ਵਿੱਚ ਗੈਂਗਸਟਰ ਲਾਰੈਂਸ ਗੈਂਗ ਦੇ ਨਾਂ ‘ਤੇ ਵਪਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਧਮਕੀ ਵਿੱਚ ਵਪਾਰੀਆਂ...

ਵੱਡੀ ਖਬਰ: 2 ਗਜ਼ ਜ਼ਮੀਨ ਲਈ ਛੁੱਟੀਆਂ ’ਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਦਾ ਭਰਾ ਨੇ ਬੇਰਹਿਮੀ ਨਾਲ ਕੀਤਾ ਕਤਲ

ਫਾਜ਼ਿਲਕਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਭਰਾ ਨੇ ਹੀ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਮਾਮਲਾ...

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਵੀ ਵਧੀ

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਜਾਨਲੇਵਾ ਹੁੰਦਾ ਜਾ ਰਿਹਾ ਹੈ । ਮੋਹਾਲੀ ਵਿੱਚ ਕੋਰੋਨਾ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ।...

ਖੁਸ਼ਖਬਰੀ: ਅਗਲੇ ਡੇਢ ਸਾਲਾਂ ‘ਚ 10 ਲੱਖ ਭਰਤੀਆਂ ਕਰੇਗੀ ਕੇਂਦਰ ਸਰਕਾਰ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਸਰਕਾਰੀ ਨੌਕਰੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਦੇ ਲਈ ਖੁਸ਼ਖਬਰੀ ਹੈ। ਆਉਣ ਵਾਲੇ 1.5 ਸਾਲਾਂ ਵਿੱਚ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ 10 ਲੱਖ...

ਪਤੀ-ਪਤਨੀ ਦੇ ਝਗੜੇ ਨੇ ਲਈ 6 ਮਹੀਨੇ ਦੇ ਬੱਚੇ ਦੀ ਜਾਨ, ਪਿਓ ਨੇ ਗਲਾ ਘੁੱਟ ਕੇ ਕੀਤਾ ਮਾਸੂਮ ਦਾ ਕਤਲ

ਮੋਹਾਲੀ ਜ਼ਿਲ੍ਹੇ ਦੇ ਜੀਰਕਪੁਰ ਤੋਂ ਮੰਗਲਵਾਰ ਨੂੰ ਇੱਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤੀ-ਪਤਨੀ ਦੇ ਝਗੜੇ ਵਿੱਚ ਇੱਕ 6 ਮਹੀਨੇ...

ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਤੋਂ ਅੱਜ ਫਿਰ ਹੋਵੇਗੀ ਪੁੱਛਗਿੱਛ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਪੇਸ਼...

SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ, 66 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ।...

ਬਾਜਵਾ ਨੇ ਰਾਹੁਲ ਗਾਂਧੀ ‘ਤੇ ED ਦੀ ਕਾਰਵਾਈ ਦੀ ਕੀਤੀ ਨਿੰਦਾ, ਕਿਹਾ-‘ਅਜਿਹੀਆਂ ਚਾਲਾਂ ਤੋਂ ਨਿਰਾਸ਼ ਨਹੀਂ ਹੋਵਾਂਗੇ’

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਚਾਅ ਵਿਚ ਅੱਗੇ ਆਏ ਹਨ। ਉਨ੍ਹਾਂ...

ਸੰਗਰੂਰ ‘ਚ ਕਿਸਾਨਾਂ ਵੱਲੋਂ ਦਿੱਤੇ ਧਰਨੇ ਨੇ ‘ਆਪ’ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਖੋਲ੍ਹੀ ਪੋਲ : ਅਕਾਲੀ ਦਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫਸਲ ‘ਤੇ MSP ਦੇਣ ਦਾ ਵਾਅਦਾ ਕੀਤਾ...

ਪੰਜਾਬ, ਦਿੱਲੀ ਸਣੇ ਇਨ੍ਹਾਂ ਸੂਬਿਆਂ ‘ਚ ਲੋਕਾਂ ਨੂੰ ਗਰਮੀ ਤੋਂ ਜਲਦ ਮਿਲੇਗੀ ਰਾਹਤ, 15 ਜੂਨ ਤੋਂ ਸ਼ੁਰੂ ਹੋਵੇਗਾ ਮਾਨਸੂਨ

ਪੰਜਾਬ ਵਿਚ ਗਰਮੀ ਦਾ ਪ੍ਰਕੋਪ ਜਾਰੀ ਹੈ। ਦਿਨੋ-ਦਿਨ ਤਾਪਮਾਨ ਵਧਦਾ ਜਾ ਰਿਹਾ ਹੈ। ਤਪਦੀ ਗਰਮੀ ਦੀ ਮਾਰ ਝੇਲ ਰਹੇ ਲੋਕ ਮਾਨਸੂਨ ਦਾ ਬੇਸਬਰੀ...

ਲੁਧਿਆਣਾ : ਅੱਜ 16 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਹੁਣ ਤੱਕ 2280 ਲੋਕਾਂ ਦੀ ਹੋ ਚੁੱਕੀ ਮੌਤ

ਸਿਵਲ ਸਰਜਨ ਲੁਧਿਆਣਾ ਡਾ. ਐੱਸ. ਪੀ. ਸਿੰਘ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਾਉਂਦੇ ਹੋਏ ਦੱਸਿਆ ਕਿ ਅੱਜ ਤਕ 107675 ਕੋਰੋਨਾ ਪਾਜੀਟਿਵ...

ਦਿੱਲੀ ਦੇ ਬਾਜ਼ਾਰਾਂ ਦਾ ਪੁਨਰਵਿਕਾਸ ਕਰੇਗੀ ਕੇਜਰੀਵਾਲ ਸਰਕਾਰ, 5 ਮਾਰਕੀਟਾਂ ‘ਚ ਹੋਣਗੀਆਂ ਵਰਲਡ ਸਟੈਂਡਰਡ ਸਹੂਲਤਾਂ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਦਿੱਤਾ। ਕੇਜਰੀਵਾਲ ਨੇ...

CM ਮਾਨ ਨੇ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਲਈ ਤੇ ਵਿਦਿਆਰਥੀਆਂ ਲਈ ਫੰਡ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਨਿਕ ਕਪੂਰਥਲਾ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।...

ਪੰਜਾਬ ਸਰਕਾਰ ਵੱਲੋਂ 5 SSP ਤੇ ਇੱਕ DIG ਸਣੇ 10 ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਕ ਡੀਆਈਜੀ ਤੇ 5 ਐੱਸ. ਐੱਸ. ਪੀ. ਸਣੇ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ...

ਦਰਗਾਹ ‘ਤੇ ਮੱਥਾ ਟੇਕਣ ਦੇ ਬਹਾਨੇ ਪਤੀ ਨੇ ਪਤਨੀ ਨੂੰ ਨਹਿਰ ‘ਚ ਦਿੱਤਾ ਧੱਕਾ, ਕਰਦਾ ਸੀ ਚਰਿੱਤਰ ‘ਤੇ ਸ਼ੱਕ

ਪਟਿਆਲਾ ਤੋਂ ਦਰਗਾਹ ‘ਤੇ ਮੱਥਾ ਟੇਕਣ ਦੇ ਬਹਾਨੇ ਲੈ ਜਾ ਕੇ ਪਤਨੀ ਨੂੰ ਭਾਖੜਾ ਨਹਿਰ ਵਿਚ ਧੱਕਾ ਦੇ ਕੇ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ...

ਪਟਿਆਲਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਰਵਾਇਆ ਸੀ ਪਤੀ ਦਾ ਕਤਲ

ਸ਼੍ਰੀ ਮਹਿਤਾਬ ਸਿੰਘ ਆਈ. ਪੀ. ਐੱਸ. ਕਪਤਾਨ ਪੁਲਿਸ ਡਿਟੈਕਟਿਵ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਸੁਖਮਿੰਦਰ...

ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ‘ਚ ਕੀਤੀ ਅਪੀਲ, ਕਿਹਾ-‘ਕਾਰਵਾਈ ਤੋਂ ਪਹਿਲਾਂ 7 ਦਿਨ ਦਾ ਦਿੱਤਾ ਜਾਵੇ ਨੋਟਿਸ’

ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਗ੍ਰਿਫ਼ਤਾਰੀ ਤੋਂ ਡਰਦਿਆਂ ਹਾਈ ਕੋਰਟ ਵਿੱਚ...

14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਗਏ ਧਰਮਸੋਤ ਬੋਲੇ-‘ਅਦਾਲਤ ‘ਤੇ ਪੂਰਾ ਵਿਸ਼ਵਾਸ, ਜ਼ਰੂਰ ਮਿਲੇਗਾ ਇਨਸਾਫ’

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ ਮੰਤਰੀ ਧਰਮਸੋਤ ਤੇ ਉਨ੍ਹਾਂ ਦੇ ਡੀਐਫਓ...

ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਨੇ HC ‘ਚ ਪਾਈ ਜ਼ਮਾਨਤ ਪਟੀਸ਼ਨ, ਕਿਹਾ-‘ਵਿਰੋਧੀਆਂ ਨੇ ਸਾਜਿਸ਼ ਤਹਿਤ ਫਸਾਇਆ’

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਾਈਕੋਰਟ ਵੱਲ ਰੁਖ਼ ਕੀਤਾ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਪਾਈ...

ਚੰਡੀਗੜ੍ਹ ਵੱਲੋਂ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ, ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਦੇ ਨਿਰਦੇਸ਼

ਚੰਡੀਗੜ੍ਹ ਸਣੇ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਸਾਰੇ ਵਸਨੀਕਾਂ...

ਸੰਗਰੂਰ ਜ਼ਿਮਨੀ ਚੋਣਾਂ ਲਈ ‘ਆਪ’ ਲਾ ਰਹੀ ਪੂਰੀ ਤਾਕਤ, ਪ੍ਰਚਾਰ ਲਈ ਲਾਏ 6 ਮੰਤਰੀ

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ...

ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਮੁਲਾਜ਼ਮ ਸਟੀਮ ਪੈਣ ਕਾਰਨ ਝੁਲਸਿਆ, ਬਠਿੰਡਾ ਹਸਪਤਾਲ ਕਰਵਾਇਆ ਭਰਤੀ

ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਮੁਲਾਜ਼ਮ ਸਟੀਮ ਪੈ ਜਾਣ ਕਾਰਨ ਝੁਲਸ ਗਿਆ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ...

ਕੋਰੀਅਨ ਫੈਨ ਦੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਸਿੰਗਰ ਦੇ ਸਟਾਈਲ ‘ਚ ਗਾਇਆ ‘295’ ਗੀਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹੁੰਚ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਸੀ। ਅਜਿਹੇ ਹੀ ਉਸ ਦੇ ਇੱਕ ਕੋਰੀਆਈ ਪ੍ਰਸ਼ੰਸਕ ਦਾ ਵੀਡੀਓ...

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ, ਮਨੋਹਰ ਲਾਲ ਖੱਟਰ ਨੇ ਹਸਪਤਾਲ ਪਹੁੰਚ ਕੇ ਲਿਆ ਪਤਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਛਾਤੀ ‘ਚ ਦਰਦ ਦੇ ਚੱਲਦਿਆਂ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ...

ਧਰਮਸੋਤ ਨੇ 16 DFO ਦੀ ਪੋਸਟਿੰਗ ‘ਚ ਲਈ ਸੀ ਰਿਸ਼ਵਤ, ਵਿਜੀਲੈਂਸ ਵੱਲੋਂ ਪੁੱਛ-ਗਿੱਛ ਲਈ ਅਫ਼ਸਰ ਤਲਬ

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ 6 ਦਿਨਾਂ ਦੇ ਪੁਲਿਸ ਰਿਮਾਂਡ...

ਤਰਨਤਾਰਨ ‘ਚ ਵੱਡਾ ਹਾਦਸਾ, 2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਔਰਤਾਂ ਸਣੇ 4 ਦੀ ਮੌਤ

ਤਰਨਤਾਰਨ ਵਿੱਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਦੋ ਕਾਰਾਂ ਦੀ ਆਪਸੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ ਦੋ ਐਰਤਾਂ ਵੀ...

ਭਲਕੇ ਤੋਂ ਝੋਨੇ ਦੀ ਲੁਆਈ, 8 ਘੰਟੇ ਮਿਲੇਗੀ ਨਿਰਵਿਘਨ ਬਿਜਲੀ, CM ਮਾਨ ਬੋਲੇ- ‘ਕਿਸਾਨ ਵੀਰੋ, ਪਾਣੀ ਬਚਾਓ’

ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਪੰਜਾਬ ਵੱਚ ਝੋਨੇ ਦੀ ਲੁਆਈ ਭਲਕੇ 14 ਜੂਨ ਤੋਂ ਸ਼ੁਰੂ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ...

ਫਿਰੋਜ਼ਪੁਰ : DRM ਦਫ਼ਤਰ ਦੀ ਕੰਧ ‘ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੰਨੂ ਨੇ ਖੁਦ ਕੀਤਾ ਵਾਇਰਲ

ਪੰਜਾਬ ਵਿੱਚ ਫਿਰ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਵਾਰ ਫ਼ਿਰੋਜ਼ਪੁਰ ਸਥਿਤ ਡਵੀਜ਼ਨਲ ਰੇਲਵੇ ਮੈਨੇਜਰ (ਡੀਆਰਐਮ)...

ਨਹੀਂ ਰਹੇ ਏਸ਼ੀਆਈ ਖੇਡਾਂ ‘ਚ ਡਬਲ ਸੋਨ ਤਮਗਾ ਜੇਤੂ ਓਲੰਪੀਅਨ ਹਰੀ ਚੰਦ, CM ਮਾਨ ਨੇ ਪ੍ਰਗਟਾਇਆ ਦੁੱਖ

ਏਸ਼ੀਆਈ ਖੇਡਾਂ ਦੇ ਦੋਹਰੇ ਸੋਨ ਤਮਗਾ ਜੇਤੂ ਅਤੇ ਓਲੰਪੀਅਨ ਹਰੀ ਚੰਦ ਦਾ ਸੋਮਵਾਰ ਸਵੇਰੇ 69 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। 1 ਅਪ੍ਰੈਲ 1953...

ਪੰਜਾਬ ‘ਚ ਮੰਗਲਵਾਰ ਤੋਂ ਬਦਲੇਗਾ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, ਪਏਗਾ ਮੀਂਹ, ਗੜੇਮਾਰੀ ਦੇ ਵੀ ਆਸਾਰ

ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ। ਪਾਰੇ ਵਿੱਚ ਵੀ ਕਮੀ ਆਏਗੀ। ਮੌਸਮ ਕੇਂਦਰ ਚੰਡੀਗੜ੍ਹ...

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਰਿਲੀਜ਼ ਕੀਤਾ ਗੀਤ, ਮੂਸੇਵਾਲਾ ਦੇ ਨਾਂ ‘ਤੇ ਲੜੇਗੀ ਚੋਣ (ਵੀਡੀਓ)

ਪੰਜਾਬ ਕਾਂਗਰਸ ਸੰਗਰੂਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਲੜੇਗੀ। ਪੰਜਾਬ ਪ੍ਰਧਾਨ...

ਹਸਪਤਾਲ ‘ਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ, PM ਮੋਦੀ ਨੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬੀਮਾਰ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ...

ਮੂਸੇਵਾਲਾ ਕਤਲਕਾਂਡ ‘ਚ ਇੱਕ ਹੋਰ ਗ੍ਰਿਫ਼ਤਾਰੀ, ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਚੜ੍ਹਿਆ ਪੁਲਿਸ ਦੇ ਹੱਥੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਹਾਰਾਸ਼ਟਰ ਪੁਲਿਸ ਨੂੰ ਇੱਕ ਹੋਰ ਸ਼ਾਰਪ ਸ਼ੂਟਰ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ। ਪੁਣੇ...

ਅੰਮ੍ਰਿਤਸਰ : ਦੁਬਈ ਤੋਂ ਪਰਤੇ ਬੰਦੇ ਦੇ ਕਤਲ ਦਾ 12 ਘੰਟਿਆਂ ‘ਚ ਖੁੱਲ੍ਹਿਆ ਭੇਤ, ਪਤਨੀ ਨੇ ਹੀ ਦਿੱਤੀ ਸੀ ਸੁਪਾਰੀ

ਅੰਮ੍ਰਿਤਸਰ ਵਿੱਚ ਦੁਬਈ ਤੋਂ ਪਰਤੇ ਬੰਦੇ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਉਸ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਨਾਲ ਸੁਪਾਰੀ ਦੇ...

ਰਾਹੁਲ ਗਾਂਧੀ ਨੂੰ ਸੰਮਨ ਦੇ ਵਿਰੋਧ ‘ਚ ਡਟੇ ਕਾਂਗਰਸੀ, ਚੰਡੀਗੜ੍ਹ ‘ਚ ਅੱਜ ਘੇਰਨਗੇ ED ਦਫ਼ਤਰ

ਰਾਹੁਲ ਗਾਂਧੀ ਦੀ ਇਨਫੋਰਸਮੈਂਟ ਡਾਇਰੈਸੋਟੇਟ (ਈਡੀ) ਅੱਗੇ ਪੇਸ਼ੀ ਹੈ। ਈਡੀ ਵੱਲੋਂ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਸੋਨੀਆ ਗਾਂਧੀ ਅਤੇ...

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡਾ ਖੁਲਾਸਾ, ਕੇਕੜਾ ਤੋਂ ਪਹਿਲਾਂ ਵੀ ਇੱਕ ਬੰਦੇ ਨੇ ਕੀਤੀ ਸੀ ਰੇਕੀ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਵਾਂ ਖੁਲਾਸਾ ਹੋਇਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ...

8 ਸਾਬਕਾ MLAs ਨੇ ਨਹੀਂ ਛੱਡੇ ਸਰਕਾਰੀ ਘਰ, ਮਿਲੇਗਾ ਆਖ਼ਰੀ ਨੋਟਿਸ, ਫੇਰ ਹੋਵੇਗੀ ਸਖ਼ਤ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਉਨ੍ਹਾਂ 8 ਸਾਬਕਾ ਵਿਧਾਇਕਾਂ ਨੂੰ ਚੰਡੀਗੜ੍ਹ ਵਿੱਚ ਮੁਲੇ ਸਰਕਾਰੀ ਘਰ ਖਾਲੀ ਕਰਨ ਲਈ...

ਹਸਪਤਾਲ ‘ਚ ਦਾਖ਼ਲ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ, ਰਿਪੋਰਟਾਂ ਨਾਰਮਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਵਿੱਚ ਦਰਦ ਤੇ ਅਸਥਮਾ ਦੀ ਸ਼ਿਕਾਇਤ ਕਰਕੇ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ...

ਮੂਸੇਵਾਲਾ ਕਤਲਕਾਂਡ ਨੂੰ ਬੀਤੇ 14 ਦਿਨ, ਜਾਂਚ ‘ਚ ਲੱਗੀਆਂ 4-5 ਰਾਜਾਂ ਦੀਆਂ ਪੁਲਿਸ ਟੀਮਾਂ, ਇਨਸਾਫ਼ ਬਾਕੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ 14 ਦਿਨ ਹੋ ਗਏ ਹਨ ਪਰ ਅਜੇ ਤੱਕ ਇਸ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ, ਅਸਲ...

ਨਵਾਂਸ਼ਹਿਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ‘ਚ ਮਿਲੇ ਸੜੇ ਹੋਏ ਅੰਗ

ਪੰਜਾਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਵਾਂਸ਼ਹਿਰ ਦੇ ਪਿੰਡ ਮੇਹਲੀ ਦੀ ਹੈ। ਜਿੱਥੇ ਮੇਹਲੀ ਬਾਈਪਾਸ...

ਮਲੋਟ : ਭਾਜਪਾ ਦੀ ਜਨ ਸਭਾ ਤੋਂ ਪਰਤ ਰਹੀ ਬੱਸ ਪਲਟੀ, 40 ਬੰਦੇ ਸਨ ਸਵਾਰ, ਕਈ ਜ਼ਖਮੀ

ਮਲੋਟ ਵਿੱਚ ਭਾਜਪਾ ਦੀ ਇੱਕ ਜਨ ਸਭਾ ਤੋਂ ਪਰਤ ਰਹੀ 40 ਸਵਾਰੀਆਂ ਨਾਲ ਭਰੀ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ 15 ਲੋਕ...

ਔਜਲਾ ਦਾ CM ਮਾਨ ‘ਤੇ ਨਿਸ਼ਾਨਾ, ਬੋਲੇ- ‘ਬਦਲਾ ਲਊ ਰਾਜਨੀਤੀ ਮਗਰੋਂ ਕਰ ਲਈਓ, ਪੰਜਾਬ ਬਚਾਓ’

ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ...

ਸੋਨੀਆ ਗਾਂਧੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ, ਵੜਿੰਗ ਨੇ ਕੀਤੀ ਸਿਹਤਯਾਬੀ ਲਈ ਪ੍ਰਾਰਥਨਾ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ...

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦੇਣਗੇ ਸਰਪ੍ਰਾਈਜ਼, 8 ਵਜੇ ਕਰਨਗੇ ਐਲਾਨ

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪਣਾ ਪੂਰਾ ਜ਼ੋਰ ਲਾ ਰਹੀਆਂ ਹਨ। ਕਾਂਗਰਸ ਵੀ ਇਹ ਚੋਣਾਂ ਜਿੱਤਣ ਲਈ ਪੂਰੀਆਂ...

ਕਾਂਗਰਸ ਨੇ ਚੰਡੀਗੜ੍ਹ ‘ਚ ਹਰਮੋਹਿੰਦਰ ਸਿੰਘ ਲੱਕੀ ਹੱਥ ਸੌਂਪੀ ਪਾਰਟੀ ਦੀ ਕਮਾਨ, ਬਣਾਇਆ ਪ੍ਰਧਾਨ

ਸੁਭਾਸ਼ ਚਾਵਲਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ਨੇ ਹੁਣ ਹਰਮੋਹਿੰਦਰ ਸਿੰਘ ਲੱਕੀ ਨੂੰ ਚੰਡੀਗੜ੍ਹ ਦੀ ਕਾਂਗਰਸ ਕਮੇਟੀ ਦਾ ਪ੍ਰਧਾਨ...

ਮੰਤਰੀ ਧਾਲੀਵਾਲ ਨੂੰ ਅਦਾਲਤ ਵੱਲੋਂ ਨੋਟਿਸ! ਖਹਿਰਾ ਬੋਲੇ- ‘ਸਸਤੀ ਵਾਹ-ਵਾਹੀ ਦੇ ਚੱਕਰ ‘ਚ ਇੱਦਾਂ ਹੀ ਹੁੰਦੈ’

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਖਰੜ ਕੋਰਟ ਤੋਂ ਨੋਟਿਸ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ 25 ਜੁਲਾਈ ਨੂੰ ਕੋਰਟ ਵਿੱਚ ਪੇਸ਼ ਹੋਣ...