May 24

CM ਮਾਨ ਵੱਲੋਂ ਸੈਰ ਸਪਾਟਾ ਵਿਭਾਗ ਨੂੰ ਵੱਕਾਰੀ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਗਲੋਬਲ ਟੈਂਡਰ ਮੰਗਣ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ...

ਪੰਜਾਬ ਦੇ ਰਾਜਪਾਲ ਨੇ ਡਾ. ਵਿਜੈ ਸਿੰਗਲਾ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਮੰਡਲ ਤੋਂ ਹਟਾਇਆ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਪੰਜਾਬ ਦੀ ਸਲਾਹ ‘ਤੇ ਡਾ. ਵਿਜੇ ਸਿੰਗਲਾ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ...

ਨਵਾਂਸ਼ਹਿਰ ਦੇ ਡੀਸੀ ਨਵਜੋਤ ਪਾਲ ਰੰਧਾਵਾ ਨੇ ਮਾਈਨਿੰਗ ਸਾਈਟਾਂ ਦੀ ਕੀਤੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ...

ਦੂਜੀ ਮੀਟਿੰਗ ‘ਚ ਡੇਅਰੀ ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਅੱਜ ਡੇਅਰੀ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਦੂਜੀ ਮੀਟਿੰਗ ਹੋਈ, ਜਿਸ ਵਿਚ ਦੁੱਧ ਦੇ ਰੇਟ ਵਧਾਉਣ ‘ਤੇ ਸਹਿਮਤੀ ਬਣ ਗਈ ਹੈ। ਸੂਬਾ...

ਹਾਈਕੋਰਟ ਦਾ ਅਹਿਮ ਫੈਸਲਾ: ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ੀ ਦਾ ਪੀੜਤਾ ਦੇ ਰਿਸ਼ਤੇਦਾਰਾਂ ਨਾਲ ਸਮਝੌਤਾ ਜਾਇਜ਼ ਨਹੀਂ

Punjab Haryana High Court: ਪੰਜਾਬ-ਹਰਿਆਣਾ ਹਾਈਕੋਰਟ ਨੇ ਬੱਚਿਆਂ ਨਾਲ ਹੋਣ ਵਾਲੇ ਯੌਨ ਅਪਰਾਧਾਂ ਨੂੰ ਲੈ ਕੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ...

ਕੇਂਦਰ ਦਾ ਤੋਹਫਾ, ਚੰਡੀਗੜ੍ਹ ‘ਚ 25,000 ਮੁਲਾਜ਼ਮਾਂ ਨੂੰ ਮਿਲੇਗਾ 5 ਸਾਲ ਦਾ ਬਕਾਇਆ ਏਰੀਅਰ

ਚੰਡੀਗੜ੍ਹ ਵਿਚ ਲਗਭਗ 25,000 ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਪਿਛਲੇ ਪੰਜ ਸਾਲ ਤੋਂ...

ਵੱਡੀ ਖਬਰ : ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ 27 ਮਈ ਤੱਕ ਭੇਜਿਆ ਗਿਆ ਪੁਲਿਸ ਰਿਮਾਂਡ ‘ਤੇ

ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ। ਮੋਹਾਲੀ ਅਦਾਲਤ...

ਮੈਡੀਕਲ ਜਾਂਚ ਮਗਰੋਂ ਜੇਲ੍ਹ ‘ਚ ਨਵਜੋਤ ਸਿੰਘ ਸਿੱਧੂ ਦਾ ਸਪੈਸ਼ਲ ਡਾਇਟ ਚਾਰਟ ਹੋਇਆ ਤਿਆਰ

ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਹਨ। ਪਰ ਜਦੋਂ ਤੋਂ ਉਹ ਜੇਲ੍ਹ ਵਿਚ ਹਨ, ਉਹ ਰੋਟੀ ਨਹੀਂ ਖਾ...

Breaking : ਸਿਹਤ ਮੰਤਰੀ ਵਿਜੇ ਸਿੰਗਲਾ ਤੋਂ ਬਾਅਦ OSD ਪ੍ਰਦੀਪ ਕੁਮਾਰ ਵੀ ਗ੍ਰਿਫਤਾਰ

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ।...

ਡਾ. ਸਿੰਗਲਾ ਪੀਏ ਜ਼ਰੀਏ ਲੈਂਦੇ ਸਨ ਰਿਸ਼ਵਤ, 58 ਕਰੋੜ ਦੇ ਕੰਮ ਬਦਲੇ ਮੰਗੇ ਸਨ 1 ਕਰੋੜ 16 ਲੱਖ ਰੁ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਡਾ ਐਕਸ਼ਨ ਲੈਂਦੇ ਹੋਇਆ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ...

PU ਨੂੰ ਕੇਂਦਰੀ ਯੂਨੀਵਰਸਿਟੀ ‘ਚ ਬਦਲਣ ਦੀ ਤਿਆਰੀ! ਸੁਖਬੀਰ ਨੇ CM ਮਾਨ ਨੂੰ ਕਿਹਾ-‘ਕੇਂਦਰ ਖਿਲਾਫ਼ ਡਟੋ’

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...

ਬੇਅਦਬੀ ਮਾਮਲਾ, ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ, ਕਿਹਾ-‘ਦੱਸੋ ਡੇਰੇ ‘ਚ ਕਿਵੇਂ ਰਚੀ ਸਾਜ਼ਿਸ਼’

ਹਾਈਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੇਅਦਬੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ‘ਤੇ SIT ਦੀ ਰਿਪੋਰਟ...

ਸਿੰਗਲਾ ਦੀ ਗ੍ਰਿਫਤਾਰੀ ‘ਤੇ ਬੋਲੇ ਕੇਜਰੀਵਾਲ-‘ਭਾਵੇਂ ਗਰਦਨ ਕੱਟ ਜਾਵੇ ਪਰ ਦੇਸ਼ ਨਾਲ ਗੱਦਾਰੀ ਨਹੀਂ ਕਰਾਂਗੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਡਾ ਐਕਸ਼ਨ ਲੈਂਦੇ ਹੋਇਆ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ...

ਮੋਹਾਲੀ ਇੰਟੈਲੀਜੈਂਸ ਧਮਾਕਾ: ਹਮਲੇ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਦਿੱਤੀ ਗਈ ਸੀ ਵੱਡੀ ਰਕਮ

ਮੋਹਾਲੀ : ਮੋਹਾਲੀ ਦੇ ਸੈਕਟਰ 77 ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ 9 ਮਈ ਨੂੰ ਹੋਏ ਗ੍ਰੇਨੇਡ ਹਮਲੇ ਤੋਂ ਦੋ ਹਫ਼ਤਿਆਂ...

ਮੰਤਰੀ ਦੀ ਬਰਖਾਸਤਗੀ, ਖਹਿਰਾ ਨੇ CM ਮਾਨ ਦੀ ਕੀਤੀ ਤਾਰੀਫ਼, ਕਿਹਾ ‘ਸਖਤ ਕਾਰਵਾਈ ਭ੍ਰਿਸ਼ਟ ਲੋਕਾਂ ਨੂੰ ਮੈਸੇਜ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤੇ ਜਾਣ ‘ਤੇ ਵਿਰੋਧੀ ਵੀ ਉਨ੍ਹਾਂ ਦੀ...

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਹਰਜੀਤ ਗਰੇਵਾਲ ਬੋਲੇ- ‘ਭਗਵੰਤ ਮਾਨ ਕੋਲ ਸਰਕਾਰ ਚਲਾਉਣ ਦਾ ਤਜਰਬਾ ਨਹੀਂ’

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ।...

ਮਾਨ ਸਰਕਾਰ ਦਾ ਵੱਡਾ ਫੈਸਲਾ, ਗਰੁੱਪ ‘ਸੀ’, ‘ਡੀ’ ਦੀਆਂ ਅਸਾਮੀਆਂ ਲਈ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ...

ਮਾਊਂਟ ਐਵਰੇਸਟ ‘ਤੇ ਤਿਰੰਗਾ ਲਹਿਰਾਉਣ ਵਾਲੀ ਪਹਿਲੀ ਭਾਰਤੀ ਬਣੀ ਬਲਜੀਤ ਕੌਰ, ਸੁਖਬੀਰ ਨੇ ਦਿੱਤੀ ਵਧਾਈ

Baljeet kaur mount everest: ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਪਿੰਡ ਮਮਲੀਗ ਦੀ ਧੀ ਬਲਜੀਤ ਕੌਰ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ‘ਤੇ...

ਦਸ ਦਿਨ ਤੋਂ ਮੰਤਰੀ ਦੇ ਕਾਰਨਾਮਿਆਂ ਦੀ ਖ਼ਬਰ ਸੀ CM ਮਾਨ ਨੂੰ, ਇਸ ਤਰ੍ਹਾਂ ਆਪ੍ਰੇਸ਼ਨ ਨੂੰ ਦਿੱਤਾ ਅੰਜਾਮ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ...

PPSC ਦੇ ਪੇਪਰ ‘ਚੋਂ ਪੰਜਾਬੀ ਗਾਇਬ! ਸਿਰਸਾ ਬੋਲੇ, ‘ਮਾਨ ਸਾਹਿਬ, ਤੁਹਾਨੂੰ ਬੇਨਤੀ ਆ, ਮਾਂ ਬੋਲੀ ਨੂੰ ਬੰਦ ਨਾ ਕਰੋ’

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ...

CM ਮਾਨ ਦੇ ਐਕਸ਼ਨ ‘ਤੇ ਭਾਵੁਕ ਹੋਏ ਕੇਜਰੀਵਾਲ, ਬੋਲੇ-‘ਤੁਹਾਡੇ ‘ਤੇ ਮਾਣ ਏ, ਮੇਰੀਆਂ ਅੱਖਾਂ ‘ਚ ਹੰਝੂ ਆ ਗਏ’

ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ...

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ …

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ...

ਬਰਖ਼ਾਸਤ ਮੰਤਰੀ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਕਸ਼ਨ, ਹੋਈ ਗ੍ਰਿਫ਼ਤਾਰੀ

ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਮਾਨ ਸਰਕਾਰ ਨੇ ਵਿਜੇ ਸਿੰਗਲਾਂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਰ ਸਿਰਫ ਇਸ ਨਾਲ ਹੀ ਉਨ੍ਹਾਂ...

ਰਾਘਵ ਚੱਢਾ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ‘ਤੇ ਕੀਤੀ CM ਮਾਨ ਦੀ ਸ਼ਲਾਘਾ, ਕਿਹਾ…

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮੰਗਲਵਾਰ ਨੂੰ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਪੰਜਾਬ ਦੇ...

ਮੰਤਰੀ ਨੂੰ ਬਰਖਾਸਤ ਕਰਨ ਮਗਰੋਂ ਬੋਲੇ CM ਮਾਨ, ‘ਇੱਕ ਪਰਸੈਂਟ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ। ਇਸ ਮਗਰੋਂ ਸੀ.ਐੱਮ....

ਮੈਨੂੰ ਮੱਖਣ ‘ਚ ਨਹੀਂ ਬਲਕਿ ਪੱਥਰ ‘ਤੇ ਲਕੀਰ ਖਿੱਚਣ ‘ਚ ਮਜ਼ਾ ਆਉਂਦਾ ਹੈ, ਮੇਰੇ ਸੰਸਕਾਰ ਹੀ ਅਜਿਹੇ ਹਨ: PM ਮੋਦੀ

ਜਪਾਨ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ...

Big Breaking : ਮਾਨ ਸਰਕਾਰ ਨੇ ਮੰਤਰੀ ਵਿਜੇ ਸਿੰਗਲਾ ਦੀ ਕੈਬਨਿਟ ਤੋੋਂ ਕੀਤੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਆਪਣੇ ਹੀ ਮੰਤਰੀ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ...

ਪੰਜਾਬ ‘ਚ 117 ਸਮਾਰਟ ਸਕੂਲ ਖੋਲ੍ਹੇਗੀ ਮਾਨ ਸਰਕਾਰ, ਬਜਟ ‘ਚ ਅਲਾਟ ਹੋਵੇਗਾ ਫ਼ੰਡ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਐਲਾਨ ਕਰਦਿਆਂ...

ਵੜਿੰਗ ਦਾ ਜਾਖੜ ਨੂੰ ਖੁੱਲ੍ਹਾ ਚੈਲੰਜ, ‘ਸੰਗਰੂਰ ਤੋਂ ਚੋਣ ਲੜੋ, ਮੈਂ ਮੁਕਾਬਲੇ ਲਈ ਤਿਆਰ’

ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਜਥੇਦਾਰ ਦੇ ਬਿਆਨ ‘ਤੇ ਵੜਿੰਗ ਦਾ ਸਵਾਲ- ‘ਪਹਿਲਾਂ ਇਹ ਦੱਸੋ ਸਿੱਖ ਨੌਜਵਾਨਾਂ ਨੂੰ ਹਥਿਆਰ ਰੱਖਣ ਦੀ ਲੋੜ ਕਿਉਂ ਹੈ?’

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ‘ਤੇ ਪੰਜਾਬ ਵਿੱਚ ਸਿਆਸੀ ਬਵਾਲ ਹੋ ਗਿਆ ਹੈ। ਦਰਅਸਲ, ਜਥੇਦਾਰ ਗਿਆਨੀ...

ਸ਼ਹੀਦ ਸਰਾਭਾ ਦਾ ਜਨਮ ਦਿਹਾੜਾ : ਸੁਖਬੀਰ ਬੋਲੇ- ‘ਕਦੇ ਨਹੀਂ ਭੁਲ ਸਕਦੀ ਕੁਰਬਾਨੀ’, ਵੜਿੰਗ ਨੇ ਵੀ ਦਿੱਤੀ ਸ਼ਰਧਾਂਜਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ‘ਤੇ...

ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੇ NGOs 30 ਤੱਕ ਕਰਵਾਓ ਰਜਿਸਟਰ੍ਰੇਸ਼ਨ, ਨਹੀਂ ਤਾਂ ਹੋਊ ਕਾਰਵਾਈ

ਲੁਧਿਆਣਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੈਰ-ਸਰਕਾਰੀ ਸੰਸਥਾਵਾਂ (NGOs), ਜੋਕਿ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ ਨੂੰ 30 ਮਈ ਤੱਕ ਰਜਿਸਟਰਡ...

ਬੱਗਾ ਗ੍ਰਿਫ਼ਤਾਰੀ ਕੇਸ, ਪੰਜਾਬ ਪੁਲਿਸ ਵੱਲੋਂ ਦਿੱਲੀ ਪੁਲਿਸ ਦੀ FIR ਤੇ ਅਗਲੀ ਕਾਰਵਾਈ ਨੂੰ ਹਾਈਕੋਰਟ ‘ਚ ਚੈਲੰਜ

ਪੰਜਾਬ ਪੁਲਿਸ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਟੀ ਪੁਲਿਸ ਵੱਲੋਂ ਦਰਜ ਐਫਆਈਆਰ ਦੇ ਨਾਲ-ਨਾਲ ਹੇਠਲੀ...

ਪੰਜਾਬ ‘ਚ ਅੱਜ ਵੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਪੰਜਾਬ ਵਿੱਚ ਐਤਵਾਰ ਰਾਤ ਤੋਂ ਪੈ ਰਹੇ ਮੀਂਹ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਮੌਸਮ...

ਕੋਰਟ ‘ਚ ਅੱਜ ਪੇਸ਼ ਹੋ ਸਕਦੈ ਸਿੱਧੂ ਦਾ ਡਾਈਟ ਪਲਾਨ, ਮੈਡੀਕਲ ਬੋਰਡ ਨੇ ਲੋ ਫੈਟ-ਹਾਈ ਫਾਈਬਰ ਡਾਈਟ ਦੀ ਕੀਤੀ ਸਿਫਾਰਸ਼

ਰੋਡਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਸੋਮਵਾਰ ਨੂੰ...

ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ, ਨੋਟੀਫਿਕੇਸ਼ਨ ਕੀਤਾ ਜਾਵੇਗਾ ਜਾਰੀ

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਯਾਨੀ ਕਿ ਅੱਜ ਤੋਂ ਸ਼ੁਰੂ ਹੋਵੇਗੀ। ਦੋ ਰਾਜ ਸਭਾ ਮੈਂਬਰਾਂ ਦੀ...

ਉੱਤਰ ਭਾਰਤ ‘ਚ ਭਾਰੀ ਬਾਰਿਸ਼ ਨਾਲ ਚੱਲੀਆਂ ਤੇਜ਼ ਹਵਾਵਾਂ, ਪੰਜਾਬ ‘ਚ ਪਏ ਮੀਂਹ ਨੇ ਲੋਕਾਂ ਨੂੰ ਕਰਵਾਇਆ ਠੰਡ ਦਾ ਅਹਿਸਾਸ

ਪੰਜਾਬ ਵਿੱਚ ਸੋਮਵਾਰ ਸ਼ਾਮ ਨੂੰ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਉੱਥੇ ਹੀ ਠੰਢ ਦਾ ਅਹਿਸਾਸ ਕਰਵਾ ਦਿੱਤਾ । ਸੋਮਵਾਰ...

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ।...

ਟਿਕੈਤ ਭਰਾਵਾਂ ‘ਤੇ ਮੰਡਰਾਇਆ ਨਵਾਂ ਸੰਕਟ, ਸਰਕਾਰੀ ਜ਼ਮੀਨ ਹੜੱਪਣ ਦਾ ਲੱਗਾ ਦੋਸ਼

ਭਾਰਤੀ ਕਿਸਾਨ ਯੂਨੀਅਨ ਵਿਚ ਫੁੱਟ ਦਾ ਸਾਹਮਣਾ ਕਰ ਰਹੇ ਟਿਕੈਤ ਭਰਾਵਾਂ ਦੇ ਸਾਹਮਣੇ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਦੋਵੇਂ ਕਿਸਾਨ...

‘ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਜਾਨ ਦੇਣ ਲਈ 6ਵੀਂ ਮੰਜ਼ਿਲ ‘ਤੇ ਚੜ੍ਹੀ ਕੁੜੀ, ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਇਆ

ਪਟਿਆਲਾ ਵਿਖੇ ਇਸ਼ਕ ਵਿਚ ਅੰਨ੍ਹੀ ਹੋਈ ਲੜਕੀ ਦਾ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਸ਼ਹਿਰ ਵਿਚ ਸਾਈਂ ਮਾਰਕੀਟ ਕੋਲ ਅੰਬੇ ਅਪਾਰਟਮੈਂਟ...

ਭਾਰਤ ਨੇ ਰਿਹਾਅ ਕੀਤੇ ਤਿੰਨ ਪਾਕਿਸਤਾਨੀ, ਤਿੰਨ ਸਾਲ ਪਹਿਲਾਂ ਸਰਹੱਦ ਪਾਰ ਕਰਨ ‘ਤੇ ਕੀਤਾ ਗਿਆ ਸੀ ਗ੍ਰਿਫਤਾਰ

india released pakistan nationalist: ਭਾਰਤ ਸਰਕਾਰ ਨੇ ਸੋਮਵਾਰ ਨੂੰ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਤਿੰਨ ਪਾਕਿਸਤਾਨੀ...

‘ਆਪ’ ਵਿਧਾਇਕ ਨੇ ਮਲਟੀ ਸਟੋਰੀ ਪਾਰਕਿੰਗ ‘ਤੇ ਮਾਰਿਆ ਛਾਪਾ, ਓਵਰਚਾਰਜਿੰਗ ‘ਤੇ ਠੇਕੇਦਾਰ ਦੀ ਲਗਾਈ ਕਲਾਸ

ਲੁਧਿਆਣਾ ਨਗਰ ਨਿਗਮ ਜ਼ੋਨ ਏ ਦਫਤਰ ਦੇ ਬਾਹਰ ਮਲਟੀ ਸਟੋਰੀ ਪਾਰਕਿੰਗ ਵਿਚ ਓਵਰ ਚਾਰਜਿੰਗ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਅਸ਼ੋਕ ਪਰਾਸ਼ਰ ਨੇ...

ਜਥੇਦਾਰ ਦੇ ਬਿਆਨ ‘ਤੇ ਬੋਲੇ CM ਮਾਨ-‘ਗੁਰਬਾਣੀ ਦਾ ਸੁਨੇਹਾ ਦਿਓ ਨਾ ਕਿ ਹਥਿਆਰ ਰੱਖਣ ਦਾ’

ਅੱਜ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਜਥੇ. ਹਰਪ੍ਰੀਤ ਸਿੰਘ ਦੇ ਬਿਆਨ ‘ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ’ ‘ਤੇ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ

ਅੱਜ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਪੰਚਾਇਤ ਮੰਤਰੀ ਤੇ ਕਿਸਾਨਾਂ ਦੀ ਹੋਈ ਮੀਟਿੰਗ, ਨਾਜਾਇਜ਼ ਕਬਜ਼ੇ ਛੁਡਾਉਣ ਦੀ ਤਰੀਕ ਇੱਕ ਮਹੀਨਾ ਅੱਗੇ ਵਧਾਈ

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਿਸਾਨ ਯੂਨੀਅਨਾਂ ਵਿਚਾਲੇ ਅੱਜ ਮੀਟਿੰਗ ਹੋਈ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ...

ਮਾਡਲ ਛੇੜਛਾੜ ਮਾਮਲੇ ‘ਚ ਚਾਰ ਦੋਸ਼ੀਆਂ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

punjab haryana high court: ਮਾਡਲ ਛੇੜਛਾੜ ਮਾਮਲੇ ਵਿੱਚ ਪੰਜਾਬੀ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਰਾਇਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ...

CM ਮਾਨ ਨੇ 30 ਮਈ ਨੂੰ ਸੱਦੀ ਕੈਬਨਿਟ ਦੀ ਅਗਲੀ ਬੈਠਕ, ਲੱਗ ਸਕਦੀ ਵੱਡੇ ਫੈਸਲਿਆਂ ‘ਤੇ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਦੀ ਅਗਲੀ ਬੈਠਕ 30 ਮਈ ਨੂੰ ਸੱਦੀ ਗਈ ਹੈ। ਮੀਟਿੰਗ ਸਵੇਰੇ 11.30 ਵਜੇ ਕਮੇਟੀ ਕਮਰਾ, ਦੂਜੀ...

ਸੋਸ਼ਲ ਮੀਡੀਆ ‘ਤੇ ਫੈਲੀਆ ਅਫਵਾਹਾਂ ਦਾ ਮੰਤਰੀ ਭੁੱਲਰ ਵੱਲੋਂ ਜਵਾਬ- ‘ਬੱਸਾਂ ‘ਚ ਮਹਿਲਾਵਾਂ ਦਾ ਮੁਫ਼ਤ ਸਫ਼ਰ ਰਹੇਗਾ ਜਾਰੀ’

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਫੈਲੀਆਂ ਅਫਵਾਹਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਸਰਕਾਰੀ...

CM ਮਾਨ ਨੇ ਮੋਹਾਲੀ ਤੋਂ ਵਿਦੇਸ਼ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ AAI ਨਾਲ ਤਾਲਮੇਲ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ...

ਤੇਜ਼ ਹਨੇਰੀ ਤੇ ਮੀਂਹ ਬਣਿਆ ਕਹਿਰ, ਵਿਹੜੇ ‘ਚ ਸੁੱਤੇ ਪਰਿਵਾਰ ‘ਤੇ ਡਿੱਗੀ ਕੰਧ, ਦੋ ਔਰਤਾਂ ਦੀ ਮੌਤ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ । ਇੱਕ ਪਾਸੇ ਜਿੱਥੇ ਗਰਮੀ ਦੇ ਪ੍ਰਕੋਪ...

ਦੁੱਧ ਦੇ ਭਾਅ ਵਧਾਉਣ ‘ਤੇ ਨਹੀਂ ਬਣੀ ਸਹਿਮਤੀ, ਭਲਕੇ ਸਰਕਾਰ ਦੀ ਮੁੜ ਹੋਵੇਗੀ ਡੇਅਰੀ ਐਸੋਸੀਏਸ਼ਨ ਨਾਲ ਮੀਟਿੰਗ

ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ...

CM ਮਾਨ ਨੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ, ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ । ਇਸ ਦੌਰਾਨ ਉਨ੍ਹਾਂ ਨੇ ਅਫਸਰਾਂ ਨਾਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ-“ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ”

ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ...

‘ਪਹਿਲਾਂ ਤੇਲ ਦੀਆਂ ਕੀਮਤਾਂ 20 ਰੁਪਏ ਵਧਾ ਕੇ ਤੇ ਫਿਰ 7-8 ਰੁਪਏ ਘਟਾ ਕੇ ਲੋਕਾਂ ਨੂੰ ਨਾ ਬਣਾਓ ਮੋਦੀ ਜੀ’: ਡੱਲੇਵਾਲ

ਦੇਸ਼ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਕਟੌਤੀ ਦੇ...

ਹੁਸ਼ਿਆਰਪੁਰ: ਬੋਰਵੈਲ ‘ਚ ਡਿੱਗੇ ਮਾਸੂਮ ਰਿਤਿਕ ਦੀ ਮੌਤ ਦੇ ਮਾਮਲੇ ‘ਚ ਖੇਤ ਮਾਲਕ ਖਿਲਾਫ਼ ਮਾਮਲਾ ਦਰਜ

ਐਤਵਾਰ ਨੂੰ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਪਿੰਡ ਦੇ ਇੱਕ 6 ਸਾਲਾ ਬੱਚੇ ਰਿਤਿਕ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ। ਲੋਕਾਂ ਵਿੱਚ...

ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ

ਰੋਡਰੇਜ ਮਾਮਲੇ ਵਿੱਚ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਬੰਦ ਨਵਜੋਤ ਸਿੱਧੂ ਨੂੰ ਸੋਮਵਾਰ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ...

ਪੰਜਾਬ ‘ਚ ਫਿਰ ਜਾਨਲੇਵਾ ਹੋਇਆ ਕੋਰੋਨਾ ! ਇੱਕ ਦਿਨ ‘ਚ ਸਾਹਮਣੇ ਆਏ ਇੰਨੇ ਮਾਮਲੇ, ਪਈਆਂ ਭਾਜੜਾਂ

ਪੰਜਾਬ ਵਿੱਚ ਕੋਰੋਨਾ ਇੱਕ ਵਾਰ ਫਿਰ ਜਾਨਲੇਵਾ ਬਣ ਗਿਆ ਹੈ । ਮਾਨਸਾ ਵਿੱਚ ਕੋਰੋਨਾ ਦੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ...

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਅੱਜ ਵੀ ਛਾਏ ਰਹਿਣਗੇ ਬੱਦਲ

ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਕੁਝ ਰਾਹਤ ਮਿਲੀ ਹੈ । ਸੋਮਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ...

ਮੌੜ ਮੰਡੀ ਬੰਬ ਧਮਾਕਾ : ਤਤਕਾਲੀ SHO ਦੇ ਗ੍ਰਿਫਤਾਰੀ ਵਾਰੰਟ ਜਾਰੀ, ਹੁਣ ਬਣ ਚੁੱਕੈ DSP

ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਅਦਾਲਤ ਨੇ ਤਤਕਾਲੀ SHO ਸ਼ਿਵ ਚੰਦ ਦੇ ਗ੍ਰਿਫਤਾਰੀ ਵਾਰੰਟ...

‘ਕਿਸਾਨਾਂ ਨੂੰ ਸਟੇਡੀਅਮ ‘ਚ ਕੈਦ ਕਰਨਾ ਚਾਹੁੰਦੀ ਸੀ ਕੇਂਦਰ ਸਰਕਾਰ’- ਚੰਡੀਗੜ੍ਹ ‘ਚ ਬੋਲੇ ਕੇਜਰੀਵਾਲ

ਐਤਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਅੰਦੋਲਨ ਨੂੰ ਯਾਦ ਕਰਦੇ ਹੋਏ ਕਿਹਾ...

ਰਿਤਿਕ ਦੀ ਮੌਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰ ਨੂੰ 2 ਲੱਖ ਦੇਣ ਦੇ ਜਾਰੀ ਕੀਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ 6 ਸਾਲਾਂ ਰਿਤਿਕ ਦੀ ਮੌਤ ‘ਤੇ ਦੁੱਖ ਪ੍ਰਗਟਾਇਆ, ਜਿਸ ਦੀ ਅੱਜ ਹੁਸ਼ਿਆਰਪੁਰ ਵਿੱਚ 100 ਫੁੱਟ ਡੂੰਘੇ ਬੋਰਵੈੱਲ...

ਕਾਂਗਰਸ ਨੂੰ ਝਟਕਾ, 5 ਮੰਡਲਾਂ ਦੇ ਵਰਕਰ ਬਰਾੜ ਤੇ ਗਰੇਵਾਲ ਦੀ ਅਗਵਾਈ ਹੇਠ BJP ‘ਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਅਤੇ ਨੌਜਵਾਨ ਆਗੂ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਮੀਟਿੰਗ ਦੌਰਾਨ 5 ਮੰਡਲਾਂ ਦੇ...

ਜ਼ਿੰਦਗੀ ਦੀ ਜੰਗ ਹਾਰਿਆ ਰਿਤਿਕ, ਸਾਢੇ 9 ਘੰਟਿਆਂ ਮਗਰੋਂ ਬੋਰਵੈੱਲ ‘ਚੋਂ ਕੱਢਿਆ ਗਿਆ ਬਾਹਰ

ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜਦੀਵਾਲਾ ਏਰੀਆ ਦੇ ਬੈਰਮਪੁਰ ਚੰਬੋਵਾਲ ਪਿੰਡ ਵਿੱਚ 100 ਫੁਟ ਡੂੰਘੇ ਬੋਰਵੈੱਲ ਵਿੱਚ ਡਿੱਗੇ ਬੱਚੇ ਨੂੰ ਫੌਜ ਤੇ NDRF...

ਚੰਡੀਗੜ੍ਹ ‘ਚ ਬੋਲੇ ਤੇਲੰਗਾਨਾ CM- ‘ਕਿਸਾਨ ਚਲਾਉਣ ਅੰਦੋਲਨ’ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ 3-3 ਲੱਖ ਰੁ.

ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਐਤਵਾਰ ਨੂੰ ਚੰਡੀਗੜ੍ਹ ਪਹੰਚੇ ਅਤੇ ਅੰਦੋਲਨ ਵਿੱਚ ਸ਼ਹੀਦ ਹੋਏ ਪੰਜਾਬ-ਹਰਿਆਣਾ ਦੇ 712...

ਲੁਧਿਆਣਾ : ਕੱਪੜੇ ਦੇ ਗੋਦਾਮ ‘ਚ ਭਿਆਨਕ ਅੱਗ, ਬੁਝਾਉਣ ‘ਚ ਲੱਗੀਆਂ 20 ਗੱਡੀਆਂ, ਲੱਖਾਂ ਦਾ ਮਾਲ ਸੜ ਕੇ ਸੁਆਹ

ਲੁਧਿਆਣਾ: ਬਹਾਦਰ ਰੋਡ ਸਥਿਤ ਜੈਨ ਕੰਪਲੈਕਸ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਸੀ ਕਿ ਅੱਗ ਬੁਝਾਉਣ ਲਈ 20 ਫਾਇਰ...

ਰਿਤਿਕ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ, ਮੌਕੇ ‘ਤੇ ਪਹੁੰਚੇ ਮੰਤਰੀ ਜਿੰਪਾ, ਵੜਿੰਗ ਨੇ ਵੀ ਕੀਤੀ ਅਰਦਾਸ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਸ਼ਿਆਰਪੁਰ ਵਿਖੇ ਬੋਰਵੈੱਲ ਵਿੱਚ ਡਿੱਗਣ ਵਾਲੇ 6 ਸਾਲਾ ਰਿਤਿਕ ਨੂੰ ਜਲਦੀ...

ਚੋਣ ਲੜਨ ਦੀ ਤਿਆਰੀ ‘ਚ CM ਮਾਨ ਦੀ ਭੈਣ ਮਨਪ੍ਰੀਤ, ਕਿਹਾ-‘ਪਾਰਟੀ ਦਾ ਫੈਸਲਾ ਹੋਵੇਗਾ ਮਨਜ਼ੂਰ ‘

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਜੋ ਵੀ ਫੈਸਲਾ ਹੋਵੇਗਾ,...

ਪਟਿਆਲਾ ਜੇਲ੍ਹ ਸੁਪਰਡੈਂਟ ਨੇ ਬੈਰਕ ‘ਚ ਨਵਜੋਤ ਸਿੱਧੂ ਬਾਰੇ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਨਵਜੋਤ ਸਿੰਘ ਸਿੱਧੂ ਨਾਲ ਸਬੰਧਤ ਇੱਕ ਖਬਰ ਬਹੁਤ ਹੀ ਵਾਇਰਲ ਹੋ ਰਹੀ ਹੈ ਕਿ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿਚ ਸਾਬਕਾ ਪੁਲਿਸ ਇੰਸਪੈਕਟਰ...

ਪੁੱਠਾ ਫਸਿਆ ਹੋਇਆ ਹੈ ਬੋਰਵੈੱਲ ‘ਚ 6 ਸਾਲਾ ‘ਰਿਤਿਕ’, ਬਚਾਉਣ ਲਈ NDRF ਦੀਆਂ ਕੋਸ਼ਿਸ਼ਾਂ ਜਾਰੀ

ਹੁਸ਼ਿਆਰਪੁਰ ਵਿਖੇ 6 ਸਾਲਾ ਮਾਸੂਮ ਰਿਤਿਕ ਬੋਰਵੈੱਲ ਵਿਚ ਫਸ ਗਿਆ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਉਹ ਬੋਰਵੈੱਲ ਵਿਚ ਪੁੱਠਾ ਫਸਿਆ...

‘ਆਪ’ ‘ਚ ਸ਼ਾਮਿਲ ਹੋ ਸਕਦੈ ਸਾਬਕਾ ਕ੍ਰਿਕਟਰ ਕਪਿਲ ਦੇਵ, 29 ਮਈ ਨੂੰ ਜੁਆਇਨ ਕਰ ਸਕਦੇ ਨੇ ਪਾਰਟੀ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਫੋਟੋ ਸਾਹਮਣੇ ਆਈ...

ਹੁਸ਼ਿਆਰਪੁਰ ‘ਚ 6 ਸਾਲਾ ਬੱਚਾ ਡਿੱਗਾ ਬੋਰਵੈੱਲ ‘ਚ, CM ਮਾਨ ਬੋਲੇ- ‘ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ‘ਚ’

ਹੁਸ਼ਿਆਰਪੁਰ : ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਮੰਦਭਾਗੀ ਘਟਨਾ ਵਾਪਰ ਗਈ। 6 ਸਾਲਾ ਮਾਸੂਮ ਰਿਤਿਕ 100 ਫੁੱਟ ਡੂੰਘੇ...

ਮੋਹਾਲੀ ਬਲਾਸਟ : ਨਿਸ਼ਾਨ ਸਿੰਘ ਦੀ ਹੋਈ ਅਦਾਲਤ ‘ਚ ਪੇਸ਼ੀ, ਭੇਜਿਆ ਗਿਆ 9 ਦਿਨ ਦੇ ਪੁਲਿਸ ਰਿਮਾਂਡ ‘ਤੇ

ਮੋਹਾਲੀ ਪੁਲਿਸ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦੋ ਦੋਸ਼ੀ ਨਿਸ਼ਾਨ ਸਿੰਘ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ।...

ਸਪੈਸ਼ਲ ਡਾਇਟ ਲਈ ਕੋਰਟ ਪਹੁੰਚੇ ਨਵਜੋਤ ਸਿੰਘ ਸਿੱਧੂ, ਨਹੀਂ ਖਾ ਰਹੇ ਜੇਲ੍ਹ ਦੀ ਦਾਲ-ਰੋਟੀ

ਰੋਡਰੇਜ ਕੇਸ ‘ਚ ਪਟਿਆਲਾ ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਦਾਲ-ਰੋਟੀ ਨਹੀਂ ਖਾ ਰਹੇ। ਉਹ ਸਪੈਸ਼ਲ ਡਾਇਟ ਲਈ ਕੋਰਟ ਪਹੁੰਚ ਗਏ ਹਨ।...

BJP ‘ਚ ਸ਼ਾਮਿਲ ਹੋਣ ਮਗਰੋਂ ਸੁਨੀਲ ਜਾਖੜ ਨੇ CM ਭਗਵੰਤ ਮਾਨ ਦਾ ਕੀਤਾ ਧੰਨਵਾਦ, ਕਹੀ ਇਹ ਵੱਡੀ ਗੱਲ

ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ MSP ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਵੱਲੋਂ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ...

ਕੈਪਟਨ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਕੁਆਰਟਰ ‘ਚ ਮਾਂ-ਪੁੱਤ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਅੱਜ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ਵਿੱਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਉੱਥੇ...

ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ 6 ਸਾਲਾ ਮਾਸੂਮ

ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ’ਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ ’ਚ...

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ‘ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਗੰਭੀਰ ਰੂਪ ‘ਚ ਜ਼ਖਮੀ

ਪਟਿਆਲਾ ਵਿਖੇ ਐਤਵਾਰ ਸਵੇਰੇ ਇੱਕ ਭਿਆਨਕ ਵਾਰਦਾਤ ਵਾਪਰੀ, ਜਿੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ਵਿੱਚ ਔਰਤ ਦਾ...

ਪਟਿਆਲਾ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਕੁਤਾਹੀ, ਨਵਜੋਤ ਸਿੰਘ ਸਿੱਧੂ ਦੀ ਬੈਰਕ ‘ਚ ਨਸ਼ਾ ਤਸਕਰ ਵੀ ਬੰਦ

ਪਟਿਆਲਾ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਕੁਤਾਹੀ ਸਾਹਮਣੇ ਆਈ ਹੈ। ਨਵਜੋਤ ਸਿੰਘ ਸਿੱਧੂ ਜੋ ਕਿ ਨਸ਼ਿਆਂ ਦਾ ਮੁੱਦਾ ਲਗਾਤਾਰ ਚੁੱਕਦੇ ਆਏ ਹਨ ਤੇ...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ‘ਚ 55 ਨਿੱਜੀ ਸਕੂਲਾਂ ਨੂੰ ਜਾਰੀ ਕੀਤੇ ਗਏ ‘ਕਾਰਨ ਦੱਸੋ ਨੋਟਿਸ’

ਮਾਨ ਸਰਕਾਰ ਵੱਲੋਂ ਲਗਾਤਾਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਇਸ ਲਈ ਨਿੱਜੀ ਸਕੂਲਾਂ...

ਲੁਧਿਆਣਾ ਕੋਰਟ ਬਲਾਸਟ ਦੇ ਮੁੱਖ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦੇ ਲੁਧਿਆਣਾ ਕੋਰਟ ਬਲਾਸਟ ਕੇਸ ਦਾ ਪਰਦਾਫਾਸ਼ ਕਰਕੇ ਮੁੱਖ ਦੋਸ਼ੀ ਨੂੰ ਫੜ ਲਿਆ ਗਿਆ ਹੈ। ਡੀਜੀਪੀ ਪੰਜਾਬ ਵੀਕੇ ਭਾਵਰਾ ਨੇ ਟਵੀਟ...

ਕਿਸਾਨ ਯੂਨੀਅਨ ਦਾ ਐਲਾਨ, ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਹੋਵੇਗਾ ਜਾਮ

ਦੋਆਬਾ ਕਿਸਾਨ ਯੂਨੀਅਨ ਨੇ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਹਾਈਵੇਅ ਜਾਮ ਕਰਨ ਦਾ ਫੈਸਲਾ ਲਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਫਿਲਹਾਲ...

ਪੰਜਾਬ ‘ਚ ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਮੀਂਹ ਤੇ ਗੜ੍ਹੇਮਾਰੀ ਹੋਣ ਦੀ ਦਿੱਤੀ ਚਿਤਾਵਨੀ

ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਐਤਵਾਰ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ...

‘ਜੇ ਮਾਨ ਸਰਕਾਰ ਵੈਟ ਨਹੀਂ ਘਟਾਉਂਦੀ ਤਾਂ ਇਹ ਪੰਜਾਬ ਦੇ ਲੋਕਾਂ ਦੇ ਬਹੁਮਤ ਨਾਲ ਖਿਲਵਾੜ ਹੋਵੇਗਾ’ : ਸੁਖਬੀਰ ਬਾਦਲ

ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਘਟਾ ਦਿੱਤਾ ਹੈ। ਕੇਂਦਰ ਵੱਲੋਂ ਰਸੋਈ ਗੈਸ ‘ਤੇ ਵੀ 200 ਰੁਪਏ ਦੀ ਸਬਸਿਡੀ ਦੇਣ ਦਾ...

ਨਸ਼ਿਆਂ ਖ਼ਿਲਾਫ ਕੱਢੀ ਗਈ ਸਾਈਕਲ ਰੈਲੀ ‘ਚ ਪਹੁੰਚੇ CM ਮਾਨ, ਕਿਹਾ-‘ਸੂਬੇ ‘ਚੋਂ ਨਸ਼ਾ ਖਤਮ ਕਰ ਮੁੜ ਰੰਗਲਾ ਬਣਾਵਾਂਗੇ ਪੰਜਾਬ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ...

ਪੰਜਾਬ ਸਰਕਾਰ ਨੇ ਕੱਢੀਆਂ ਪਲਾਨਿੰਗ ਅਫਸਰਾਂ ਦੀਆਂ ਭਰਤੀਆਂ, ਆਨਲਾਈਨ ਕਰੋ ਅਪਲਾਈ, ਜਾਣੋ ਪੂਰੀ ਡਿਟੇਲ

ਪੰਜਾਬ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਹਾਸਲ ਕਰਨ ਦਾ ਇੱਕ ਸੁਨਿਹਰੀ ਮੌਕਾ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਯੋਜਨਾ ਅਫ਼ਸਰ...

ਪਿਓ-ਪੁੱਤ ਸਣੇ ਸਾਢੇ 24 ਕਰੋੜ ਦੀ ਹੈਰੋਇਨ ਸਣੇ 3 ਕਾਬੂ, PAK ਤੋਂ ਮੰਗਵਾ ਪੰਜਾਬ ‘ਚ ਕਰਦੇ ਸਨ ਸਪਲਾਈ

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪਾਕਿਸਤਾਨ ਤੋਂ ਖੇਪ ਮੰਗਵਾ ਕੇ ਪੰਜਾਬ ਵਿੱਚ ਨਸ਼ੇ ਸਪਲਾਈ ਕਰਨ ਵਾਲੇ ਤਿੰਨ ਤਸਕਰਾਂ...

ਘੱਲੂਘਾਰੇ ਹਫਤੇ ਨੂੰ ਲੈ ਕੇ ਪੁਲਿਸ ਅਲਰਟ, DGP ਨੇ ਕੀਤੀ ਹਾਈ ਲੈਵਲ ਮੀਟਿੰਗ, ਚੌਕਸ ਰਹਿਣ ਲਈ ਕਿਹਾ

ਚੰਡੀਗੜ੍ਹ : ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ...

ਮਾਨ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਪੰਜ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ 5-5 ਲੱਖ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੇ ਸ਼ਹੀਦ ਹੋਏ 5 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ...

ਭਲਕੇ ਤੋਂ ਖੁੱਲ੍ਹ ਰਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5,000 ਸ਼ਰਧਾਲੂ ਕਰ ਸਕਣਗੇ ਦਰਸ਼ਨ

ਸਿੱਖ ਸ਼ਰਧਾਲੂਆਂ ਦੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣ ਜਾ ਰਹੇ ਹਨ। ਸ਼ਨੀਵਾਰ 21 ਮਈ ਨੂੰ ਤੀਰਥ ਯਾਤਰੀਆਂ...

ਰਿਟਾਇਰਡ ਪਟਵਾਰੀਆਂ ‘ਤੇ ਮਾਨ ਸਰਕਾਰ ਦੀ ਸਫ਼ਾਈ, ਜਿੰਪਾ ਬੋਲੇ- ‘ਕੰਮ ਪੂਰਾ ਕਰਨ ਦਾ ਇਹੋ ਤਰੀਕਾ ਸੀ’

ਪੰਜਾਬ ‘ਚ ਰਿਟਾਇਰਡ ਪਟਵਾਰੀਆਂ ਦੀ ਭਰਤੀ ਕਰਨ ਦੇ ਮਾਮਲੇ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਸਫਾਈ ਦਿੱਤੀ ਹੈ। ਰੈਵੇਨਿਊ...

ਭਲਕੇ ਚੰਡੀਗੜ੍ਹ ਆਉਣਗੇ ਤੇਲੰਗਾਨਾ CM, ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡਣਗੇ 3-3 ਲੱਖ ਰੁਪਏ

ਚੰਡੀਗੜ੍ਹ : ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ 22 ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿਥੇ ਉਹ ਤਿੰਨ...

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ, 26 ਨੂੰ ਸਜ਼ਾ ‘ਤੇ ਬਹਿਸ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ ਚੌਟਾਲਾ ਆਮਦਨ ਤੋਂ ਵੱਧ ਜਾਇਦਾਦ ਰਖਣ ਦੇ ਮਾਮਲੇ ਵਿੱਚ ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ ਓਮ...

ਰਾਜੀਵ ਗਾਂਧੀ ਦੀ ਬਰਸੀ ਮੌਕੇ ਵਿਵਾਦਿਤ ਟਵੀਟ ‘ਤੇ ਅਧੀਰ ਰੰਜਨ ਬੋਲੇ-‘ਮੇਰਾ ਟਵਿੱਟਰ ਅਕਾਊਂਟ ਹੋਇਆ ਸੀ ਹੈਕ’

ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਕਾਂਗਰਸੀ ਆਗੂਆਂ...

ਦੁੱਧ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਮਾਨ ਸਰਕਾਰ ਖਿਲਾਫ ਉਤਰੇ ਡੇਅਰੀ ਕਿਸਾਨ, ਵੇਰਕਾ ਪਲਾਂਟ ਕੀਤਾ ਬੰਦ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਹਜ਼ਾਰਾਂ ਡੇਅਰੀ ਫਾਰਮਜ਼ ਰੋਸ ਮੁਜ਼ਾਹਰੇ ‘ਤੇ ਉਤਰ ਆਏ ਹਨ। ਵੇਰਕਾ ਮਿਲਕ...

ਪੰਜਾਬ ਵਿਧਾਨ ਸਭਾ ਦੀਆਂ 15 ਕਮੇਟੀਆਂ ਗਠਿਤ, ਸਪੀਕਰ ਸੰਧਵਾਂ ਨੇ 25 ਮਈ ਨੂੰ ਬੁਲਾਈ ਚੇਅਰਮੈਨਾਂ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਦੀਆਂ 15 ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 14 ਕਮੇਟੀਆਂ ਦਾ ਚੇਅਰਮੈਨ ਆਪ ਵਿਧਾਇਕਾਂ ਨੂੰ ਬਣਾਇਆ...

ਕੇਂਦਰ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਹੋਈ ਤਿਆਰ, CM ਮਾਨ ਨੇ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਮੂੰਗੀ ‘ਤੇ ਐੱਮ. ਐੱਸ. ਪੀ. ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ...

ਇੰਦੌਰ ‘ਚ ਗੁਟਕਾ ਸਾਹਿਬ ‘ਤੇ ਛਾਪੀ ਮ੍ਰਿਤਕ ਵਿਅਕਤੀ ਦੀ ਫੋਟੋ, SGPC ਨੇ ਜਾਂਚ ਦੇ ਦਿੱਤੇ ਹੁਕਮ

ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਮੱਧਪ੍ਰਦੇਸ਼ ਦੇ ਸ਼ਹਿਰ ਇਦੌਰ ‘ਚ ਇੱਕ ਨੌਜਵਾਨ ਨੇ ਆਪਣੇ ਕਰੀਬੀ ਦੀ ਮੌਤ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਿਲਕਫੈਡ ਨੇ ਵਧਾਈ ਦੁੱਧ ਦੀ ਖਰੀਦ ਕੀਮਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕ ਹਿੱਤ ਲਈ ਵੱਡੇ...