May 21

ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, PM ਮੋਦੀ ਨੂੰ ਮਿਲਣ ਦਾ ਮੰਗਿਆ ਸਮਾਂ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੇ ਅੱਜ ਕੇਂਦਰੀ ਗ੍ਰਹਿ...

ਖਰਾਬ ਮੌਸਮ ਕਾਰਨ ਦਿੱਲੀ ਤੋਂ 10 ਉਡਾਣਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੀਤੀਆਂ ਗਈਆਂ ਡਾਇਵਰਟ

ਅੰਮ੍ਰਿਤਸਰ : ਦਿੱਲੀ ਵਿਚ ਰਾਤ ਨੂੰ ਭਾਰੀ ਮੀਂਹ ਤੇ ਪ੍ਰਤੀਕੂਲ ਮੌਸਮ ਦੀ ਸਥਿਤੀ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਲਗਭਗ 10 ਕੌਮਾਂਤਰੀ ਤੇ ਘਰੇਲੂ...

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਾਬਕਾ MLA ਪਰਮਿੰਦਰ ਪਿੰਕੀ ਨੂੰ 2 ਹੋਰ ਸੁਰੱਖਿਆ ਮੁਲਾਜ਼ਮ ਦੇਣ ਦੇ ਦਿੱਤੇ ਹੁਕਮ

ਸਾਬਕਾ ਕਾਂਗਰਸੀ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਨਾ ਦੇ ਹੁਕਮ ਨੂੰ ਚੁਣੌਤੀ ਦੇਣ...

ਸਾਬਕਾ ਅਕਾਲੀ ਆਗੂ ਜਥੇ. ਤੋਤਾ ਸਿੰਘ ਦਾ ਅੰਤਿਮ ਸਸਕਾਰ 24 ਮਈ ਨੂੰ ਮੋਗਾ ‘ਚ ਸਵੇੇਰੇ 11 ਵਜੇ ਹੋਵੇਗਾ

ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਤੇ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉੁਨ੍ਹਾਂ ਨੇ ਮੋਹਾਲੀ ਦੇ ਫੋਰਟਿਸ...

8 ਮਹੀਨਿਆਂ ਬਾਅਦ ਵੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ, ਮਿਲ ਸਕਦੀ ਹੈ ਸਜ਼ਾ ‘ਚ ਵਿਸ਼ੇਸ਼ ਛੋਟ

ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ ਪਰ...

ਪਾਸੇ ਵੱਟਦਿਆਂ ਲੰਘੀ ਨਵਜੋਤ ਸਿੱਧੂ ਦੀ ਪਹਿਲੀ ਰਾਤ ਜੇਲ੍ਹ ‘ਚ, ਬਣੇ ਕੈਦੀ ਨੰਬਰ 241383, ਨਹੀਂ ਖਾਧੀ ਰੋਟੀ

34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਹੋ ਗਈ ਤੇ ਹੁਣ ਉਹ ਪਟਿਆਲਾ ਜੇਲ੍ਹ ਵਿਚ ਬੀਤੀ ਰਾਤ ਤੋਂ ਬੰਦ ਹਨ। ਪਟਿਆਲਾ...

ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉੁਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ...

ਇੱਕੋ ਘਰੋਂ ਉਠੀਆਂ 3 ਅਰਥੀਆਂ, ਪੁੱਤ ਮਗਰੋਂ ਮਾਂ ਤੇ ਫੇਰ ਧੀ ਨੇ ਤੋੜਿਆ ਦਮ, ਪਿੱਛੋਂ ਭੈਣ-ਭਰਾ ਰਹਿ ਗਏ ‘ਕੱਲੇ

ਇੱਕ ਘਰ ਵਿੱਚ ਤਿੰਨ ਲੋਕਾਂ ਦੀਆਂ ਅਰਥੀਆਂ ਉਠਣ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਛਾ ਗਿਆ। ਜਿਸ ਨੇ ਵੀ ਇਹ ਖਬਰ ਸੁਣੀ ਉਹ ਹੈਰਾਨ ਰਹਿ...

ਸੁਖਬੀਰ ਬੋਲੇ- ‘ਇੰਡਸਟਰੀ ਦੀ ਰਹਿੰਦ-ਖੂਹੰਦ ਦਰਿਆਈ ਪਾਣੀ ‘ਚ ਸੁੱਟਣ ਤੋਂ ਰੋਕੇ ‘ਆਪ’ ਸਰਕਾਰ’

ਚੰਡੀਗੜ੍ਹ : ਇੰਡਸਟਰੀਆਂ ਵੱਲੋਂ ਰਹਿੰਦ-ਖੂਹੰਦ ਦਰਿਆਈ ਪਾਣੀਆਂ ਵਿੱਚ ਸੁੱਟਣ ਕਰਕੇ ਵੱਡੀ ਪੱਧਰ ‘ਤੇ ਪਾਣੀ ਦੇ ਗੰਧਲੇ ਹੋਣ ‘ਤੇ...

ਨਵਜੋਤ ਸਿੱਧੂ ਅੱਜ ਤੋਂ ਇੱਕ ਸਾਲ ਤੱਕ ਕੱਟਣਗੇ ਬਾਮੁਸ਼ਕੱਤ ਜੇਲ੍ਹ, ਜਾਣੋ ਕੀ ਹੁੰਦੀ ਹੈ ‘ਬਾਮੁਸ਼ਕੱਤ ਕੈਦ’

ਸੁਪਰੀਮ ਕੋਰਟ ਵੱਲੋਂ ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੂੰ ਕਰੀਬ 34 ਸਾਲ ਪੁਰਾਣੇ ਰੋਡ ਰੇਜ ਦੇ ਕੇਸ ਵਿੱਚ ਇੱਕ ਸਾਲ ਦੀ...

ਅੱਤਵਾਦੀਆਂ ਦਾ ‘ਹਥਿਆਰ’ ਬਣਿਆ ਅਨਾਥ ਬੱਚਾ, ਇੰਟਰਨੈੱਟ ਸਿੱਖਣ ਲਈ ਵਰਤਦੇ ਸਨ ਤਸਕਰ, ਹੋਏ ਹੋਰ ਵੀ ਖੁਲਾਸੇ

ਪਾਕਿਸਤਾਨ ‘ਚ ਬੈਠੇ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਏਜੰਟ, ਅੱਤਵਾਦੀ ਅਤੇ ਨਸ਼ਾ ਤਸਕਰ ਆਪਣੇ ਨੈੱਟਵਰਕ ‘ਚ ਬੱਚਿਆਂ ਦੀ ਵੀ ਵਰਤੋਂ ਕਰ ਰਹੇ...

ਰੰਗੀਨ ਕੱਪੜਿਆਂ ਦੇ ਸ਼ੌਕੀਨ ਸਿੱਧੂ ਪਾਉਣਗੇ ਕੈਦੀਆਂ ਦਾ ਸਫੈਦ ਲਿਬਾਸ, ਜੇਲ੍ਹ ‘ਚ 3 ਮਹੀਨੇ ਕਰਨਗੇ ਫ੍ਰੀ ਕੰਮ

ਲੱਖਾਂ ਰੁਪਏ ਕਮਾਉਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਜੇਲ੍ਹ ਵਿੱਚ ਤਿੰਨ ਮਹੀਨੇ ਬਿਨਾਂ ਤਨਖਾਹ ਦੇ ਕੰਮ ਕਰਨਾ...

ਸਿੱਧੂ ਨੂੰ ਮੈਡੀਕਲ ਲਈ ਲਿਆਇਆ ਗਿਆ ਹਸਪਤਾਲ, ਪਟਿਆਲਾ ਜੇਲ੍ਹ ਪਹੁੰਚਿਆ ਸਾਮਾਨ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਸਰੈਂਡਰ ਕਰ ਦਿੱਤਾ ਹੈ। 34 ਸਾਲ ਪੁਰਾਣੇ ਰੋਡ ਰੇਜ ਦੇ...

ਨਵਜੋਤ ਸਿੱਧੂ ਨੇ ਕੀਤਾ ਸਰੈਂਡਰ, ਕੋਰਟ ਤੋਂ ਭੇਜੇ ਜਾ ਸਕਦੇ ਨੇ ਪਟਿਆਲਾ ਸੈਂਟਰਲ ਜੇਲ੍ਹ

ਰੋਡ ਰੇਡ ਕੇਸ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਪਟਿਆਲਾ ਕੋਰਟ ਪਹੁੰਚ ਗਏ ਹਨ। ਉਹ ਆਪਣੇ ਨਾਲ ਕੱਪੜਿਆਂ ਨਾਲ ਭਰਿਆ...

ਅੰਮ੍ਰਿਤਸਰ ‘ਚ STF ਟੀਮ ਦੀ ਵੱਡੀ ਕਾਰਵਾਈ, 8ਵੀਂ ਦੇ ਵਿਦਿਆਰਥੀ ਸਣੇ 4 ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਅੰਮ੍ਰਿਤਸਰ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ 4 ਸ਼ੱਕੀਆਂ ਨੂੰ ਹਿਰਾਸਤ...

CM ਮਾਨ ਸਰਕਾਰ ਦਾ ਐਲਾਨ, ਕਣਕ ਤੇ ਆਟੇ ਦੀ ਵੰਡ ਲਈ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਵੰਡ ‘ਤੇ ਨਿਗਰਾਨੀ ਰੱਖਣ ਲਈ ਵਿਜੀਲੈਂਸ ਕਮੇਟੀਆਂ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, 15 ਅਗਸਤ ਨੂੰ CM ਮਾਨ ਕਰਨਗੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਆਇਆ 2 ਮਹੀਨੇ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ CM ਮਾਨ ਵੱਲੋਂ ਕਈ...

ਸਿਹਤ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ CM ਮਾਨ ਬੋਲੇ-‘ਲੋਕਾਂ ਨੂੰ ਮੁਫ਼ਤ ਇਲਾਜ ਦੇਣ ਦਾ ਵਾਅਦਾ ਕਰਾਂਗੇ ਪੂਰਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ...

‘ਹਾਥੀ ‘ਤੇ ਚੜ੍ਹਨ ਵੇਲੇ ਤਾਂ ਸਿਹਤ ਠੀਕ ਸੀ, ਸਰੰਡਰ ਕਰਨ ਵੇਲੇ ਚਿੱਤ ਘਾਉ-ਮਾਉ ਕਰਨ ਲੱਗ ਗਿਆ’: ਬੰਟੀ ਰੋਮਾਣਾ

ਸੁਪਰੀਮ ਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿੱਚ 1 ਸਾਲ ਸਜ਼ਾ ਸੁਣਾਏ ਜਾਣ ਤੋਂ ਬਾਅਦ...

ਨਵਜੋਤ ਸਿੱਧੂ ਦੀ ਵਧੀ ਟੈਨਸ਼ਨ, ਅਰਜ਼ੀ ‘ਤੇ ਜੇ ਅੱਜ ਸੁਣਵਾਈ ਨਾ ਹੋਈ ਤਾਂ 10 ਜੁਲਾਈ ਤੱਕ ਨਹੀਂ ਮਿਲੇਗੀ ਰਾਹਤ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਹੁਣ ਜੇਲ੍ਹ ਜਾਣਾ ਤੈਅ ਹੈ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ...

ਪਟਿਆਲਾ ‘ਚ ਵਾਪਰਿਆ ਹਾਦਸਾ, ਕਾਰ ਦੇ ਨਾਲੇ ‘ਚ ਡਿਗਣ ਨਾਲ 2 ਸਕੇ ਭਰਾਵਾਂ ਦੀ ਹੋਈ ਮੌਤ

ਪਟਿਆਲਾ ਦੇ ਭੁਨਰਹੇੜੀ ਵਿਚ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਦੇਵੀਗੜ੍ਹ ਰੋਡ ‘ਤੇ ਕਾਰ ਦੇ...

‘ਸਿੱਧੂ ਨੂੰ ਜੇਲ੍ਹ ‘ਚ ਨਹੀਂ ਮਿਲੇਗਾ ਕੋਈ ਸਪੈਸ਼ਲ ਟ੍ਰੀਟਮੈਂਟ, ਬਾਕੀ ਕੈਦੀਆਂ ਵਾਂਗ ਹੀ ਕੱਟਣੀ ਪਵੇਗੀ ਜੇਲ੍ਹ’: ਹਰਜੋਤ ਬੈਂਸ

34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸਦੇ ਮੱਦੇਨਜ਼ਰ ਨਵਜੋਤ...

ਨਵਜੋਤ ਸਿੱਧੂ ‘ਤੇ ਵਰ੍ਹੇ ਰਾਣਾ ਗੁਰਜੀਤ- ‘ਉਨ੍ਹਾਂ ਦੀ ਜ਼ੁਬਾਨ AK-47 ਵਾਂਗ ਚੱਲਦੀ ਸੀ ਤੇ ਬਾਅਦ ‘ਚ ਠੋਕੋ ਤਾਲੀ ਕਹਿ ਦਿੰਦੇ ਸਨ’

ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ ਮਾਮਲੇ ਵਿਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਿੱਧੂ ਵੱਲੋਂ ਆਤਮ...

ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ, 12 ਲੱਖ ਹੈਕਟੇਅਰ ਰਕਬੇ ਦਾ ਮਿਥਿਆ ਟੀਚਾ

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਰਹੀ ਹੈ। ਸਰਕਾਰ ਵੱਲੋਂ ਇਸ ਵਾਰ ਸਿੱਧੀ ਬਿਜਾਈ ਹੇਠ 12 ਲੱਖ ਹੈਕਟੇਅਰ ਰਕਬਾ ਲਿਆਉਣ ਦਾ...

ਅਨਿਲ ਵਿਜ ਦਾ ਨਵਜੋਤ ਸਿੱਧੂ ‘ਤੇ ਨਿਸ਼ਾਨਾ, ਕਿਹਾ-“ਪੰਜਾਬ ਕਾਂਗਰਸੀਆਂ ਨੂੰ ਸਿੱਧੂ ਤੋਂ ਮਿਲੀ ਮੁਕਤੀ”

ਕਾਂਗਰਸੀ ਆਗੂਆਂ ਵੱਲੋਂ ਪਾਰਟੀ ਛੱਡਣ ਅਤੇ ਨਵਜੋਤ ਸਿੱਧੂ ਨੂੰ ਹੋਈ ਇੱਕ ਸਾਲ ਦੀ ਸਜ਼ਾ ਨੂੰ ਲੈ ਕੇ ਹਰਿਆਣਾ ਦੀ ਸਿਆਸਤ ਵੀ ਗਰਮਾ ਗਈ ਹੈ।...

SC ਨੇ ਸਿੱਧੂ ਦੀ ਕਿਊਰੇਟਿਵ ਪਟੀਸ਼ਨ ‘ਤੇ ਤਤਕਾਲ ਸੁਣਵਾਈ ਤੋਂ ਕੀਤਾ ਇਨਕਾਰ, ਜਾਣਾ ਪਵੇਗਾ ਅੱਜ ਹੀ ਜੇਲ੍ਹ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਹੋਵੇਗਾ। ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ ਨੂੰ...

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਅਗਲੇ ਕਈ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ

ਪੰਜਾਬ ਦੇ ਵੀਰਵਾਰ ਨੂੰ ਸਾਰਾ ਦਿਨ ਤੇਜ਼ ਧੁੱਪ ਕਾਰਨ ਭਿਆਨਕ ਗਰਮੀ ਰਹੀ । ਭਾਵੇਂ ਸਾਰਾ ਦਿਨ ਮੌਸਮ ਸਾਫ਼ ਰਿਹਾ ਪਰ ਗਰਮ ਹਵਾਵਾਂ ਕਾਰਨ ਗਰਮੀ...

ਜਲੰਧਰ ‘ਚ ਸਿਲੰਡਰ ਫਟਣ ਕਾਰਨ ਘਰ ਨੂੰ ਲੱਗੀ ਅੱਗ, ਪਿਓ ਤੇ ਡੇਢ ਸਾਲਾ ਬੱਚੇ ਦੀ ਮੌਤ

ਜਲੰਧਰ ਦੇ ਨੇੜਲੇ ਲੰਮਾ ਪਿੰਡ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਤੜਕ ਸਵੇਰੇ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਘਰ ਅੰਦਰ ਅਚਾਨਕ ਅੱਗ ਲੱਗ...

Breaking : ਨਵਜੋਤ ਸਿੱਧੂ ਨੇ ਸਰੰਡਰ ਹੋਣ ਲਈ SC ਤੋਂ ਮੰਗੀ 1 ਹਫਤੇ ਦੀ ਮੌਹਲਤ, ਖਰਾਬ ਸਿਹਤ ਦਾ ਦਿੱਤਾ ਹਵਾਲਾ

ਨਵਜੋਤ ਸਿੰਘ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਨਵਜੋਤ ਸਿੰਘ ਸਿੱਧੂ ਨੇ ਸਰੰਡਰ ਹੋਣਾ ਸੀ ਪਰ ਹੁਣ ਸਿੱਧੂ ਨੇ ਸਰੰਡਰ ਹੋਣ...

ਪਿਆਕੜਾਂ ਲਈ ਖੁਸ਼ਖਬਰੀ: ਪੰਜਾਬ ‘ਚ MRP ‘ਤੇ ਵਿਕੇਗੀ ਸ਼ਰਾਬ ! CM ਮਾਨ ਨੇ ਆਬਕਾਰੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

CM ਭਗਵੰਤ ਸਿੰਘ ਮਾਨ ਨੇ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ । ਇਸ ਮੀਟਿੰਗ ਵਿੱਚ ਵਿੱਤ...

ਸਤਲੁਜ ਦਰਿਆ ‘ਚ ਨਹਾਉਣ ਗਏ 3 ਬੱਚੇ ਡੁੱਬੇ, 2 ਦੀਆਂ ਮਿਲੀਆਂ ਲਾਸ਼ਾਂ, ਇੱਕ ਦੀ ਭਾਲ ਜਾਰੀ

ਗਰਮੀ ਤੋਂ ਨਿਜਾਤ ਪਾਉਣ ਲਈ ਸਕੂਲਾਂ ਦੇ ਬੱਚੇ ਤੇ ਨੌਜਵਾਨ ਨਹਿਰਾਂ ਵਿਚ ਨਹਾਉਣ ਲਈ ਜਾਂਦੇ ਹਨ ਪਰ ਕਈ ਵਾਰ ਉਹ ਵੱਡੇ ਹਾਦਸਿਆਂ ਦਾ ਸ਼ਿਕਾਰ ਹੋ...

ਬਿਜਲੀ ਕੱਟਾਂ ਵਿਚਾਲੇ ਰਾਹਤ ਭਰੀ ਖਬਰ, ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਮੁੜ ਹੋਇਆ ਚਾਲੂ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਵੱਡੇ-ਵੱਡੇ ਬਿਜਲੀ ਕੱਟਾਂ ਨੇ ਲੋਕਾਂ ਦੇ ਵੱਟ ਕੱਢ ਕੇ ਰੱਖ ਦਿੱਤੇ ਸਨ ਪਰ ਹੁਣ ਬਿਜਲੀ ਕੱਟਾਂ...

ਵੱਡੀ ਖਬਰ: ਨਵਜੋਤ ਸਿੱਧੂ ਅੱਜ ਪਟਿਆਲਾ ਕੋਰਟ ‘ਚ ਕਰਨਗੇ ਸਰੈਂਡਰ ! SC ਨੇ ਰੋਡਰੇਜ਼ ਮਾਮਲੇ ‘ਚ ਸੁਣਾਈ 1 ਸਾਲ ਦੀ ਸਜ਼ਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ ਵਿੱਚ ਸਰੈਂਡਰ ਕਰਨਗੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34...

ਸਿੱਧੂ ਬਾਰੇ ਫੈਸਲੇ ‘ਤੇ SC ਨੇ ਕਿਹਾ- ‘ਕ੍ਰਿਕਟਰ ਦਾ ਹੱਥ ਵੀ ਹਥਿਆਰ ਹੋ ਸਕਦੈ’, ਸ਼ਲੋਕ ਦਾ ਵੀ ਦਿੱਤਾ ਹਵਾਲਾ

ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਸਜ਼ਾ ਦਿੰਦੇ ਹੋਏ ਸੁਪਰੀਮ ਕੋਰਟ ਨੇ 24 ਪੰਨਿਆਂ ਦੇ ਆਰਡਰ ‘ਤੇ ਸੰਸਕ੍ਰਿਤ ਦੇ ਸ਼ਲੋਕ ਦਾ...

ਸਜ਼ਾ ਮਿਲਦੇ ਹੀ ਸਿੱਧੂ ਤੋਂ ਸਕਿਓਰਿਟੀ ਲਈ ਗਈ ਵਾਪਿਸ, ਜੇਲ੍ਹ ‘ਚ ਦਿਨ ਕੱਟਣ ਨੂੰ ਮਿਲੇਗਾ ਇਹ ਸਾਮਾਨ

34 ਸਾਲ ਪੁਰਾਣੇ ਰੋਡ ਰੇਜ ਦੇ ਕੇਸ ਵਿੱਚ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਖਤ ਕੈਦ ਦੀ...

ਸੁਖਬੀਰ ਬੋਲੇ- ‘CM ਮਾਨ 10,000 ਦੇ ਹਿਸਾਬ ਨਾਲ ਬੋਨਸ ਲੈਣ ਗਏ ਸਨ, 10 CRPF ਕੰਪਨੀਆਂ ਨਾਲ ਪਰਤੇ ਵਾਪਸ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਰਖੀਆਂ ਗਈਆਂ ਮੰਗਾਂ ‘ਤੇ ਤੰਜ ਕੱਸਦਿਆਂ ਕਿਹਾ ਕਿ...

ਸਿੱਧੂ ਨੂੰ ਸਜ਼ਾ ‘ਤੇ ਬੋਲੇ ਰੰਧਾਵਾ, ‘ਜੋ ਕਾਂਗਰਸ ਨਾ ਕਰ ਸਕੀ, ਸੁਪਰੀਮ ਕੋਰਟ ਨੇ ਕਰ ਵਿਖਾਇਆ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੀਰਵਾਰ ਨੂੰ ਇੱਕ ਸਾਲ ਦੀ ਸਖਤ...

ਜਾਖੜ ਦੇ BJP ‘ਚ ਜਾਣ ‘ਤੇ ਬੋਲੇ ਸੁਖਬੀਰ, ‘ਸਾਰੀ ਉਮਰ ਜਿਨ੍ਹਾਂ ਖਿਲਾਫ ਬੋਲੇ, ਅੱਜ ਉਨ੍ਹਾਂ ਦਾ ਹੀ ਪੱਲਾ ਫੜ ਲਿਆ’

ਸੁਨੀਲ ਜਾਖੜ ਵੱਲੋਂ ਅੱਜ ਬੀਜੇਪੀ ਵਿੱਚ ਸ਼ਾਮਲ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ...

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ

ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹ ਪੰਜਾਬ ਰੋਡਵੇਜ ਪਨਬੱਸ/ ਪੀਆਰਟੀਸੀ ਕ੍ਰੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ‘ਤੇ ਆਪਣੀਆਂ ਮੰਗਾਂ...

ਸੁਲਤਾਨਪੁਰ ਲੋਧੀ : ਥਾਣਾ ਕਬੀਰਪੁਰ ‘ਚ ਡਿਊਟੀ ਦੌਰਾਨ ASI ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਦੇ ਅਧੀਨ ਪੈਂਦੇ ਥਾਣਾ ਕਬੀਰਪੁਰ ਵਿੱਚ ਡਿਊਟੀ ਦੇ ਦੌਰਾਨ ਸਵੇਰੇ 11 ਵਜੇ ਪੰਜਾਬ ਪੁਲਿਸ ਇੱਕ...

ਮਾਨ ਸਰਕਾਰ ਵੱਲੋਂ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ, ਗ੍ਰਾਂਟ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਵਿੱਦਿਅਕ ਸੈਸ਼ਨ 2022-23 ਲਈ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ...

ਜਾਖੜ ਦੇ BJP ‘ਚ ਸ਼ਾਮਲ ਹੋਣ ‘ਤੇ ਵੜਿੰਗ ‘ਤੇ ਹਮਲਾ, ਬੋਲੇ- ‘ਇਸੇ ਕਰਕੇ ਖੇਡਦੇ ਸਨ ‘ਹਿੰਦੂ’ ਕਾਰਡ’

ਸੁਨੀਲ ਜਾਖੜ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ, ਜਿਸ ‘ਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ...

ਸਿੱਧੂ ਨੂੰ ਅੱਜ ਹੀ ਜਾਣਾ ਪਏਗਾ ਜੇਲ੍ਹ, ਗ੍ਰਿਫਤਾਰੀ ‘ਤੇ ਰੋਕ ਲਈ ਨਹੀਂ ਮਿਲੀ ਰਾਹਤ

34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਖਤ ਸਜ਼ਾ ਸੁਣਾਈ ਹੈ। ਹਮਲੇ...

ਕੈਪਟਨ ਨੇ ਜਾਖੜ ਨੂੰ BJP ‘ਚ ਸ਼ਾਮਲ ਹੋਣ ਦੀਆਂ ਦਿੱਤੀਆਂ ਵਧਾਈਆਂ, ਕਿਹਾ-‘ਸਹੀ ਬੰਦਾ ਸਹੀ ਜਗ੍ਹਾ’

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੁਨੀਲ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ...

ਪੰਜਾਬ ਸਰਕਾਰ ਵੱਲੋਂ ਇੱਕ IPS ਤੇ 2 PPS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਇੱਕ ਸੀਨੀਅਰ IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।...

ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਰੋਡਰੇਜ਼ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਕੋਰਟ ਦੇ ਫੈਸਲੇ ‘ਤੇ...

ਪੰਜਾਬ ‘ਚ ਕਾਂਗਰਸ ਨੇਤਾ ‘ਤੇ ਟਾਇਲਟ ਚੋਰੀ ਲਈ ਹੋਈ FIR, ਨਿਗਮ ਨੇ ਪ੍ਰਾਈਵੇਟ ਸ਼ੈਲਰ ‘ਚੋਂ ਕੀਤੀ ਬਰਾਮਦ

ਪੰਜਾਬ ਵਿੱਚ ਕਾਂਗਰਸੀ ਆਗੂ ਇੰਦਰਪ੍ਰੀਤ ਸਿੰਘ ਬੰਟੀ ਖ਼ਿਲਾਫ਼ ਮੋਬਾਈਲ ਟਾਇਲਟ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ । ਇਹ ਕਾਂਗਰਸੀ ਆਗੂ...

ਵੱਡੀ ਖਬਰ: ਰੋਡਰੇਜ ਕੇਸ ‘ਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਰੋਡਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ...

ਸੁਨੀਲ ਜਾਖੜ ਨੇ ਫੜ੍ਹਿਆ ਭਾਜਪਾ ਦਾ ਪੱਲਾ, ਜੇਪੀ ਨੱਢਾ ਨੇ ਕੀਤਾ ਸਵਾਗਤ

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਭਾਜਪਾ ਦੇ ਕੌਮੀ...

ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ । ਸੂਤਰਾਂ ਅਨੁਸਾਰ...

ਪੰਜਾਬ ਸਰਕਾਰ ਨੇ ਪੁਲਿਸ ਤੇ ਫੌਜੀ ਜਵਾਨਾਂ ਲਈ ਲਏ ਦੋ ਅਹਿਮ ਫੈਸਲੇ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਲਏ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ...

ਪੰਜਾਬ ‘ਚ ‘ਲੂ’ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਹੈ । ਸੂਬੇ ਵਿੱਚ ਕੜਾਕੇ ਦੀ ਗਰਮੀ ਤੇ ‘ਲੂ’ ਤੋਂ ਰਾਹਤ ਮਿਲਣ ਦੀ...

ਗਰਮੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਬਦਲਿਆ ਆਂਗਨਵਾੜੀ ਸੈਂਟਰਾਂ ਦਾ ਸਮਾਂ

ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ...

ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ

ਪੰਜਾਬ ਵਿੱਚ ਵੀਰਵਾਰ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ਨੇ ਬਕਾਇਆ ਨਾ...

ਪੰਜਾਬ ਰੋਡਵੇਜ਼ ਦੇ ਵਰਕਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਕਿਸਾਨਾਂ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ । ਪੰਜਾਬ...

ਇਟਲੀ ’ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਹਲਕਾ ਬੰਗਾ ਅਧੀਨ ਪੈੰਦੇ ਪਿੰਡ ਲੰਗੇਰੀ ਦੇ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਦੀ ਇਟਲੀ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ...

CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਰਹਿਣਗੇ । ਉਹ ਦੁਪਹਿਰ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਸੀ ਤੇ 23 ਸੰਗਠਨਾਂ...

CM ਮਾਨ ਗ੍ਰਹਿ ਮੰਤਰੀ ਸ਼ਾਹ ਨਾਲ ਕਰਨਗੇ ਮੁਲਾਕਾਤ, BBMB ਤੇ ਕਿਸਾਨਾਂ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਨਰਗੇ। ਇਹ ਮੀਟਿੰਗ ਕੱਲ੍ਹ ਦੁਪਹਿਰ 3:15 ਵਜੇ ਦਿੱਲੀ ‘ਚ...

CBI ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਅਸਿਸਟੈਂਟ 10,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ

ਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸ਼ਮਸ਼ੇਰ ਸਿੰਘ ਨੂੰ ਸੀਬੀਆਈ ਨੇ ਰੰਗੇ...

DGP ਪੰਜਾਬ ਵਲੋਂ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਜਾਰੀ ਨਵੇਂ ਹੁਕਮ, ਖਾਕੀ ਵਰਦੀ ਪਾਈ ਤਾਂ ਹੋਵੇਗੀ ਕਾਰਵਾਈ

ਮਾਨ ਸਰਕਾਰ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਕੀਤੇ ਜਾ ਰਹੇ ਹਨ ਤੇ ਲੋਕ ਹਿੱਤ ਲਈ ਅਹਿਮ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਦੇ ਡਾਇਰੈਕਟਰ...

ਕਰਤਾਰਪੁਰ ਲਾਂਘੇ ਨੇ ਵੰਡ ਸਮੇਂ ਵੱਖ ਹੋਈ ‘ਮੁਮਤਾਜ ਬੀਬੀ’ ਨੂੰ 75 ਸਾਲਾਂ ਬਾਅਦ ਮਿਲਾਇਆ ਸਿੱਖ ਭਰਾਵਾਂ ਨਾਲ

ਕਰਤਾਰਪੁਰ ਸਾਹਿਬ ਨੇ ਅਣਗਿਣਤ ਪਰਿਵਾਰਾਂ ਨੂੰ ਇੱਕ-ਦੂਜੇ ਨਾਲ ਮਿਲਵਾਇਆ ਹੈ। ਅਜਿਹੀ ਹੀ ਇਕ ਘਟਨਾ ਹੈ ਜਿਥੇ ਪਾਕਿਸਤਾਨ ਦੀ ਇਕ ਮੁਸਲਿਮ...

ਪੰਜਾਬ ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਨੂੰ ਮਿਲੀ ਹਰੀ ਝੰਡੀ

ਚੰਡੀਗੜ੍ਹ : ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਬਹਾਦਰੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ...

ਮਾਨ ਸਰਕਾਰ ਦਾ ਨਵਾਂ ਫਰਮਾਨ, ਸਰਕਾਰੀ ਰਿਹਾਇਸ਼ਾਂ ‘ਚ ਪਾਲਤੂ ਜਾਨਵਰ ਰੱਖਣ ਲਈ ਲੈਣੀ ਪਵੇਗੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ ਵਿਚ ਆਏ 2 ਮਹੀਨੇ ਦਾ ਸਮਾਂ ਹੋ ਗਿਆ ਹੈ ਤੇ ਇਨ੍ਹਾਂ 2 ਮਹੀਨਿਆਂ...

ਵਿਜੇ ਦੇਵ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਨਿਯੁਕਤ, ਰਾਜਪਾਲ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

ਚੰਡੀਗੜ੍ਹ ਨੂੰ ਨਵਾਂ ਚੋਣ ਕਮਿਸ਼ਨਰ ਮਿਲ ਗਿਆ ਹੈ। ਸੇਵਾਮੁਕਤ ਆਈਏਐੱਸ ਵਿਜੇ ਦੇਵ ਹੁਣ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਸੇਵਾਵਾਂ...

ਸ਼੍ਰੀ ਦੁਰਗਾ ਮਾਤਾ ਖਿਲਾਫ ਗਲਤ ਸ਼ਬਦਾਵਲੀ ਇੰਟਰਨੈੱਟ ‘ਤੇ ਵਾਇਰਲ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਹੋਈ ਘਟਨਾ ਦੌਰਾਨ ਫੁਹਾਰਾ ਚੌਕ ਪਟਿਆਲਾ ਤੇ ਇੱਕ ਵਿਅਕਤੀ ਜਿਸ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਇਆ ਸੀ,...

ਪੰਜਾਬ ‘ਚ ਮੀਟ ਮੰਡੀਕਰਨ ਨੂੰ ਕੀਤਾ ਜਾਵੇਗਾ ਉਤਸ਼ਾਹਿਤ, ਕਿਸਾਨਾਂ ਨੂੰ ਨਹੀਂ ਜਾਣਾ ਪਵੇਗਾ ਦੂਜੇ ਰਾਜਾਂ ‘ਚ : ਧਾਲੀਵਾਲ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਭਵਨ ਵਿਖੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ...

ਪੰਜਾਬ ਕੈਬਨਿਟ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਤੋਂ 1 ਕਰੋੜ ਕਰਨ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੀਆਂ ਦਰਾਂ...

ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਪਹੁੰਚੇ ਸਾਬਕਾ ਕਾਂਗਰਸੀ MLA ਪਿੰਕੀ, ਬੋਲੇ- ‘ਮੈਨੂੰ ਜਾਨ ਦਾ ਖ਼ਤਰਾ’

ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਉਨ੍ਹਾਂ...

ਕਾਂਗਰਸ ਨੂੰ ਮਜ਼ਬੂਤ ਬਣਾਉਣ ‘ਚ ਲੱਗੇ ਵੜਿੰਗ, 5 ਮੀਤ ਪ੍ਰਧਾਨਾਂ ਨੂੰ ਸੌਂਪੇ ਜ਼ਿਲ੍ਹੇ, ਮਿਲਣ ਲਈ ਦਿਨ ਵੀ ਤੈਅ

ਪੰਜਾਬ ‘ਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮਜ਼ਬੂਤ​ਕਰਨ ‘ਚ ਲੱਗੇ ਹੋਏ ਹਨ। ਇਸ ਦੇ ਲਈ 5 ਉਪ ਮੁਖੀਆਂ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਭਰਤੀ ਕੀਤੇ ਜਾਣਗੇ 1766 ਰਿਟਾਇਰਡ ਪਟਵਾਰੀ

ਪੰਜਾਬ ਵਿੱਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਹੈਰਾਨ ਕਰਨ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪਨਬੱਸ ਮੁਲਾਜ਼ਮ ਅੱਜ ਹੜਤਾਲ ‘ਤੇ

ਚੰਡੀਗੜ੍ਹ : ਜੇ ਤੁਸੀਂ ਵੀ ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫਰ ਕਰਦੇ ਹੋਏ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਪੰਜਾਬ ਰੋਡਵੇਜ਼/ ਪਨਬੱਸ/...

CM ਮਾਨ ਨੂੰ ਮਿਲਣ ਪਹੁੰਚੇ 36 ਕਿਸਾਨ ਆਗੂ, ਬੋਲੇ- ‘ਜੇ ਗੱਲਬਾਤ ਬੇਸਿੱਟਾ ਰਹੀ ਤਾਂ ਚੰਡੀਗੜ੍ਹ ਕਰਾਂਗੇ ਕੂਚ’

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚ ਗਏ ਹਨ। ਇਹ...

ਕਿਸਾਨਾਂ ਦੇ ਚੰਡੀਗੜ੍ਹ ਕੂਚ ਤੋਂ ਪਹਿਲਾਂ ਹਰਕਤ ‘ਚ ਆਈ ਸਰਕਾਰ, CM ਮਾਨ ਨੇ ਸੱਦਿਆ ਮੀਟਿੰਗ ਲਈ

ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ। ਇਸ ਦੇ ਲਈ ਮੁਹਾਲੀ ਵਿੱਚ ਕਿਸਾਨ ਆਗੂਆਂ ਦੀ...

ਖ਼ੁਸ਼ਖ਼ਬਰੀ : ਜਲਦ ਹੋਵੇਗੀ 6635 ETT ਅਧਿਆਪਕਾਂ ਦੀ ਭਰਤੀ, ਅਦਾਲਤੀ ਸਟੇਅ ਟੁੱਟੀ

ਈਟੀਟੀ ਉਮੀਦਵਾਰਾਂ ਲਈ ਚੰਗੀ ਖਬਰ ਹੈ। ਸਿੱਖਿਆ ਵਭਾਗ ਵਿੱਚ ਈਟੀਟੀ ਦੀਆਂ 6635 ਅਸਾਮੀਆਂ ਵਿੱਚ ਭਰਤੀ ਪ੍ਰਕਿਰਿਆ ਪੂਰੀ ਹੋਣ ਦਾ ਰਾਹ ਖੁੱਲ੍ਹ...

ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ਵਿੱਚ ਡਟੇ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ । ਕਿਸਾਨਾਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੈ ਵਿਚਾਰ-ਵਟਾਂਦਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਹਾਲਾਂਕਿ ਇਸ ਮੀਟਿੰਗ...

ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਕਿਸਾਨ ਆਗੂਆਂ ਨੇ ਸਰਕਾਰ ਨੂੰ ਅੱਜ 3 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ । ਇਸ ਮੌਕੇ...

ਲੁਧਿਆਣਾ ਦੇ ਮਾਲ ‘ਚ ਗੁੰਡਾਗਰਦੀ, ਸ਼ਰਾਬ ਦੇ ਨਸ਼ੇ ‘ਚ ਨੌਜਵਾਨਾਂ ਨੇ ਮਹਿਲਾਵਾਂ ਨਾਲ ਕੀਤੀ ਛੇੜਛਾੜ, 3 ਗ੍ਰਿਫ਼ਤਾਰ

ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਮੰਗਲਵਾਰ ਰਾਤ ਕਰੀਬ 11.30 ਵਜੇ ਇੱਕ ਨੌਜਵਾਨ ਆਪਣੇ ਦੋਸਤਾਂ ਨਾਲ ਫਿਰੋਜ਼ਪੁਰ ਰੋਡ ‘ਤੇ ਬਣੇ ਇੱਕ ਮਾਲ...

PRTC ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ-‘ਸਾਡੀਆਂ ਮੰਗਾਂ ਨਾ ਮੰਨੀਆਂ’ ਤਾਂ ਕਰਾਂਗੇ ਚੱਕਾ ਜਾਮ’

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟਰਸ ਵਰਕਰਜ਼ ਯੂਨੀਅਨ ਨੇ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ...

ਮਾਮਲਾ ਖਾਣੇ ਦੀ ਵਾਇਰਲ ਵੀਡੀਓ ਦਾ, ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਚੰਡੀਗੜ੍ਹ ਕੀਤਾ ਤਲਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਭੋਜਨ ਅਤੇ ਪਲੇਟਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਇੱਕ...

ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ...

ਕਪੂਰਥਲਾ : ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ASI ਵੱਲੋਂ ਅੰਨ੍ਹੇਵਾਹ ਫਾਇਰਿੰਗ ‘ਚ ਵਿਅਕਤੀ ਦੀ ਮੌਤ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਤਲਵੰਡੀ ਚੌਧਰੀਆਂ ਵਿਚ ਅੱਜ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਵੱਲੋਂ ਮਾਮੂਲੀ ਵਿਵਾਦ ਦੇ ਬਾਅਦ ਲਾਇਸੈਂਸੀ...

ਖੁਸ਼ਖਬਰੀ! ਭਾਰਤੀ ਫੌਜ ‘ਚ ਸਿਵਲੀਅਨ ਪੋਸਟਾਂ ‘ਤੇ ਨਿਕਲੀਆਂ ਭਰਤੀਆਂ, 27 ਜੂਨ ਤਕ ਕਰ ਸਕਦੇ ਹੋ ਅਪਲਾਈ

ਭਾਰਤੀ ਫੌਜ ਨੇ ਸਿਵਲੀਅਨ ਦੀ ਭਰਤੀ ਦੇ ਮੌਕਿਆਂ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਚੰਗੀ ਖਬਰ ਹੈ। ਫੌਜ ਦੇ ਪੱਛਮੀ ਕਮਾਂਡ ਅਧੀਨ ਐੱਮਐੱਚ...

CM ਮਾਨ ਨੇ ਸੰਤ ਬਲਬੀਰ ਸੀਂਚੇਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਧਰਤੀ-ਪਾਣੀ ਦੇ ਵਿਸ਼ੇ ‘ਤੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ NGT ਦੇ ਉੱਚ ਅਧਿਕਾਰੀਆਂ ਤੇ ਵਾਤਾਵਾਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ...

ਮੋਗਾ : ਸ਼ਰਾਬ ਦੇ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਐਕਟਿਵਾ ਸਵਾਰ ਦਰੜਿਆ, ਬਾਹਾਂ-ਲੱਤਾਂ ਟੁੱਟੀਆਂ

ਪੁਲਿਸ ਲੋਕਾਂ ਨੂੰ ਟ੍ਰੈਫਿਕ ਨਿਯਮ ਦਾ ਪਾਲਣ ਕਰਨ ਦਾ ਸਬਕ ਸਿਖਾਉਂਦੀ ਹੈ ਤੇ ਜਦੋਂ ਉਹ ਪੁਲਿਸ ਖੁਦ ਹੀ ਟ੍ਰੈਫਿਕ ਨਿਯਮ ਤੋੜਣ ਲੱਗ ਜਾਵੇ ਤਾਂ...

ਜ਼ਮੀਨੀ ਝਗੜੇ ਨੂੰ ਲੈ ਕੇ ਤਰਨਤਾਰਨ ਦੇ ਪਿੰਡ ਪੱਖੋਪੁਰ ‘ਚ ਚੱਲੀਆਂ ਗੋਲੀਆਂ, ਇਕ ਔਰਤ ਦੀ ਮੌਤ

ਤਰਨਤਾਰਨ ਦੇ ਪਿੰਡ ਪੱਖੋਪੁਰ ਵਿਚ ਅੱਜ ਇੱਕ ਵੱਡੀ ਵਾਰਦਾਤ ਵਾਪਰੀ। ਇਥੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ‘ਤੇ ਗੋਲੀਆਂ ਚੱਲ ਗਈਆਂ ਤੇ ਇੱਕ...

ਮੋਹਾਲੀ : ਕਿਸਾਨਾਂ ਨੇ YPS ਚੌਕ ‘ਤੇ ਲਾਇਆ ਮੋਰਚਾ, ਕਿਹਾ- ‘CM ਮਾਨ ਨੂੰ ਮਿਲੇ ਬਿਨਾਂ ਨਹੀਂ ਜਾਵਾਂਗੇ’

ਚੰਡੀਗੜ੍ਹ : ਪੁਲਿਸ ਦੀ ਭਾਰੀ ਤਾਇਨਾਤੀ ਦੇ ਵਿਚਕਾਰ ਕਈ ਕਿਸਾਨ ਜਥੇਬੰਦੀਆਂ ਨੇ ਮੋਹਾਲੀ ਦੇ ਵਾਈਪੀਐਸ ਚੌਕ ਵਿਖੇ ਮੋਰਚਾ ਲਾ ਲਿਆ ਹੈ। ਬਿਜਲੀ...

ਪੰਜਾਬ ‘ਚ ਡੂੰਘਾ ਹੋਇਆ ਬਿਜਲੀ ਸੰਕਟ, ਰੋਪੜ ਥਰਮਲ ਪਲਾਂਟ ਦੇ 4 ਵਿੱਚੋਂ 2 ਯੂਨਿਟ ਹੋਏ ਬੰਦ

ਰੋਪੜ/ਪਟਿਆਲਾ: ਪੰਜਾਬ ਨੂੰ ਕੋਲੇ ਦੀ ਸਪਲਾਈ ਦੀ ਘਾਟ ਅਤੇ ਲੰਬੇ ਸਮੇਂ ਤੋਂ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਗੋਬਿੰਦ...

ਕਬੱਡੀ ਖਿਡਾਰੀ ਸਵ. ਹਰਜੀਤ ਬਾਜਾਖਾਨਾ ਦੇ ਪਿਤਾ ਦਾ ਹੋਇਆ ਦਿਹਾਂਤ

ਕਬੱਡੀ ਦੇ ਧੁਨੰਤਰ ਖਿਡਾਰੀ ਸਵ. ਹਰਜੀਤ ਬਾਜਾਖਾਨਾ ਦੇ ਪਿਤਾ ਸ. ਬਖਸ਼ੀਸ਼ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਮਸ਼ਹੂਰ...

ਕੇਂਦਰ ਨੇ ਕਣਕ ਦੇ ਬਰਾਮਦ ‘ਚ ਦਿੱਤੀ ਢਿੱਲ, 13 ਮਈ ਤੱਕ ਰਜਿਸਟਰਡ ਖੇਪਾਂ ਨੂੰ ਨਿਰਯਾਤ ਦੀ ਦਿੱਤੀ ਇਜਾਜ਼ਤ

ਕੇਂਦਰ ਸਰਕਾਰ ਨੇ ਕਣਕ ਦੀ ਬਰਾਮਦ ‘ਤੇ ਲਾਈ ਪਾਬੰਦੀ ਦੇ ਹੁਕਮਾਂ ‘ਚ ਢਿੱਲ ਦੇਣ ਦਾ ਮਨ ਬਣਾ ਲਿਆ ਹੈ। ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ...

ਮੋਹਾਲੀ : ਕਿਸਾਨਾਂ ਨੇ ਤੋੜਿਆ ਬੈਰੀਕੇਡ, ਲਾਇਆ ਮੋਰਚਾ, CM ਮਾਨ ਨੂੰ ਮਿਲਣ ‘ਤੇ ਅੜੇ, ਮੁੱਖ ਮੰਤਰੀ ਦਿੱਲੀ ਰਵਾਨਾ

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਪੈਦਲ...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਨ ਗਗਨਦੀਪ ਸਿੰਘ ਨੂੰ ਅਹੁਦੇ ਤੋਂ ਹਟਾਇਆ

ਮਾਨ ਸਰਕਾਰ ਵੱਲੋਂ ਪਾਵਰਕਾਮ ਦੇ ਡਾਇਰੈਕਟਰ ਪ੍ਰਬੰਧਨ ਗਗਨਦੀਪ ਸਿੰਘ ਜਲਾਲਪੁਰ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।...

CM ਮਾਨ ਵੱਲੋਂ ਬਾਰ ਐਸੋ. ਨੂੰ ਢਾਈ ਕਰੋੜ ਦਾ ਐਲਾਨ, ਬੋਲੇ- ‘ਸਿਸਟਮ ਜਲਦ ਕਰਾਂਗੇ ਦਰੁੱਸਤ’

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ...

ਮਾਨ ਸਰਕਾਰ ਖ਼ਿਲਾਫ਼ ਉਤਰੇ ਕਿਸਾਨ! ਮੋਹਾਲੀ ਨਾਲ ਲੱਗਦੇ ਬਾਰਡਰ ਸੀਲ, ਪੁਲਿਸ ਦਾ ਸਖ਼ਤ ਪਹਿਰਾ

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਹੇਠ ਕਿਸਾਨ ਥੋੜ੍ਹੀ ਦੇਰ ‘ਚ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਸਮੇਂ ਮੋਹਾਲੀ ਦੇ ਗੁਰਦੁਆਰਾ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਮਾਨਾਵਾਲਾ ‘ਚ ਦੇਰ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਚਰਨਪ੍ਰੀਤ ਬਾਬਾ ਬਕਾਲਾ ਦੇ ਸਿਵਲ...

ਸੁਨੀਲ ਜਾਖੜ ਮਗਰੋਂ ਹੁਣ ਮਨਪ੍ਰੀਤ ਬਾਦਲ ਦੇਣਗੇ ਕਾਂਗਰਸ ਨੂੰ ਝਟਕਾ, ਛੱਡ ਸਕਦੇ ਨੇ ਪਾਰਟੀ!

ਪੰਜਾਬ ਵਿੱਚ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪਾਰਟੀ...

ਕਰਨਾਟਕ ‘ਚ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਇਆ, CM ਮਾਨ ਬੋਲੇ- ‘ਦੇਸ਼ ਭਗਤੀ ਦੇ ਜਜ਼ਬੇ ਤੋਂ BJP ਦੀ ਰੂਹ ਕੰਬਦੀ’

ਚੰਡੀਗੜ੍ਹ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਨਾਟਕ ਦੀਆਂ ਸਕੂਲੀ ਕਿਤਾਬਾਂ...

ਨਵੀਂ ਪਹਿਲ ! ਲੁਧਿਆਣਾ ‘ਚ ਬਣੇਗਾ ਮੁਸਲਿਮ ਗਰਲਜ਼ ਕਾਲਜ, ਜਿੱਥੇ ਹਿਜਾਬ, ਤਿਲਕ ਤੇ ਦਸਤਾਰ ਸਜਾ ਕੇ ਪੜ੍ਹ ਸਕਣਗੀਆਂ ਕੁੜੀਆਂ

ਦੇਸ਼ ਭਰ ਵਿੱਚ ਬਣੇ ਨਫਰਤ ਦੇ ਮਾਹੌਲ ਵਿਚਾਲੇ ਪੰਜਾਬ ਵਿੱਚ ਨਵੀਂ ਪਹਿਲ ਕੀਤੀ ਜਾ ਰਹੀ ਹੈ। ਦਰਅਸਲ, ਲੁਧਿਆਣਾ ਵਿੱਚ ਇੱਕ ਅਜਿਹਾ ਕਾਲਜ ਬਣਾਇਆ...

ਪੰਜਾਬ ਦਾ ਮਾਹੌਲ ਵਿਗਾੜਣ ਦੀਆਂ ਸਾਜ਼ਿਸ਼ਾਂ! DGP ਨੇ ਮੰਗੀਆਂ ਕੇਂਦਰ ਤੋਂ ਨੀਮ ਫੌਜੀ ਬਲਾਂ ਦੀਆਂ 10 ਕੰਪਨੀਆਂ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਘਟਨਾਵਾਂ ਕਰਕੇ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਵੀ...