Jun 26

ਨਸ਼ਾ ਤਸਕਰਾਂ ਖਿਲਾਫ CM ਮਾਨ ਦੀ ਦੋ-ਟੁਕ- ‘ਭਾਵੇਂ ਕਿੰਨੀ ਵੀ ਵੱਡੀ ਪਹੁੰਚ ਹੋਵੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ’

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਹੋਰ...

ਜੇਲ੍ਹ ‘ਚ ਬੰਦ ਪਾਸਟਰ ਬਜਿੰਦਰ ਕੋਲੋਂ ਮਿਲਿਆ ਫੋਨ ਤੇ ਨਕਦੀ, ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

ਮਾਨਸਾ ਜੇਲ੍ਹ ਵਿਚ ਬੰਦ ਪਾਸਟਰ ਬਜਿੰਦਰ ਸਿੰਘ ਦੀ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪਾਸਟਰ ਬਜਿੰਦਰ ਕੋਲੋਂ...

ਲੁਧਿਆਣਾ ‘ਚ ਨੀਲੇ ਡਰੰਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੇਰਠ ਦੇ ਡਰੰਮ ਕਤਲਕਾਂਡ ਵਰਗਾ ਸਨਸਨੀਖੇਜ਼ ਮਾਮਲਾ ਹੁਣ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ...

ਹਿਮਾਚਲ ਪ੍ਰਦੇਸ਼ ‘ਚ ਮੀਂਹ ਨਾਲ ਤਬਾਹੀ , ਬੱਦਲ ਫਟਣ ਕਾਰਨ ਆਏ ਹੜ੍ਹ ਨਾਲ 2 ਲੋਕਾਂ ਦੀ ਮੌਤ, 20 ਰੁੜ੍ਹੇ

ਹਿਮਾਚਲ ਪ੍ਰਦੇਸ਼ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ। ਇਥੇ 3 ਜ਼ਿਲ੍ਹਿਆਂ ਕੁੱਲੂ, ਲਾਹੌਲ-ਸਪੀਤਿ ਤੇ ਕਾਂਗੜਾ ਦੇ ਨਾਲਿਆਂ ਵਿਚ ਹੜ੍ਹ ਆ ਗਿਆ ਤੇ 9...

ਪੰਜਾਬ ‘ਚ NIA ਦੀ ਵੱਡੀ ਰੇਡ, ਜਲੰਧਰ ਤੇ ਟਾਂਡਾ ਉੜਮੁੜ ‘ਚ ਪਹੁੰਚੀਆਂ ਟੀਮਾਂ, ਕਰ ਰਹੀਆਂ ਪੁੱਛਗਿੱਛ

ਪੰਜਾਬ ਵਿਚ NIA ਨੇ ਵੱਡਾ ਛਾਪਾ ਮਾਰਿਆ ਹੈ। ਐੱਨਆਈਏ ਟੀਮ ਵੱਲੋਂ ਪੰਜਾਬ ਵਿਚ 6 ਤੋਂ 7 ਥਾਵਾਂ ਉਤੇ ਰੇਡ ਮਾਰੀ ਗਈ ਹੈ। ਜਲੰਧਰ ਦੇ ਪਾਸ਼ ਇਲਾਕੇ...

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਲੁਧਿਆਣਾ ਪੱਛਮੀ ਉਪ ਚੋਣਾਂ ਦੇ ਬਾਅਦ ਸੀਐੱਮ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਕੈਬਨਿਟ ਦੀ ਬੈਠਕ ਅੱਜ ਸਵੇਰੇ 11 ਵਜੇ ਚੰਡੀਗੜ੍ਹ...

ਪੰਜਾਬ ‘ਚ ਅੱਜ ਓਰੇਂਜ ਅਲਰਟ, ਮੌਸਮ ਵਿਭਾਗ ਵੱਲੋਂ 4 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਤੂਫਾਨ ਨੂੰ ਲੈ ਕੇ ਚੇਤਾਵਨੀ

ਪੰਜਾਬ ਵਿਚ ਮਾਨਸੂਨ ਦੇ ਦਸਤਕ ਦੇ ਦਿੱਤੀ ਹੈ ਤੇ ਅਗਲੇ 24 ਘੰਟਿਆਂ ਤੱਕ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।...

ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ...

‘ਆਮਦਨ ‘ਚ 540 ਕਰੋੜ ਤੋਂ ਵੱਧ ਦਾ ਵਾਧਾ’, ਮਜੀਠੀਆ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਦਾ ਬਿਆਨ

ਚੰਡੀਗੜ੍ਹ : ਵੱਡੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਨੂੰ ਲੈ ਕੇ ਵਿਜੀਲੈਂਸ ਬਿਊਰੋ ਦਾ...

ਬਾਘਾਪੁਰਾਣਾ : ਚਰਿੱਤਰ ‘ਤੇ ਸ਼ੱਕ ‘ਚ ਬੰਦੇ ਨੇ ਬੇਰਹਿਮੀ ਨਾਲ ਮਾਰੀ ਪਤਨੀ, 2 ਬੱਚਿਆਂ ਦੀ ਸੀ ਮਾਂ

ਬਾਘਾ ਪੁਰਾਣਾ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਢਿਲਵਾਂ...

ਸੰਗਠਨ ਵਿਸਥਾਰ ‘ਚ ਲੱਗੀ ‘ਆਪ’, ਅਦਾਕਾਰਾ ਸੋਨੀਆ ਮਾਨ ਸਣੇ 5 ਹਲਕਾ ਇੰਚਾਰਜਾਂ ਦੀ ਨਿਯੁਕਤੀ

ਲੁਧਿਆਣਾ ਉਪ ਚੋਣ ਵਿੱਚ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਅੱਜ 5 ਹਲਕਿਆਂ...

ਬਿਕਰਮ ਮਜੀਠੀਆ ਖਿਲਾਫ਼ FIR ਦੀ ਕਾਪੀ ਆਈ ਸਾਹਮਣੇ, ਤੜਕੇ ਪੌਣੇ 5 ਵਜੇ ਹੋਇਆ ਮਾਮਲਾ ਦਰਜ

ਬੁੱਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।...

UK Parliament ਵਿੱਚ ਗੂੰਜਿਆ ਪੰਜਾਬ, Speaker Singh ਦਾ UK Parliament ਵਿੱਚ ਇਤਿਹਾਸਿਕ ਭਾਸ਼ਣ

ਯੂਕੇ ਦੇ ਸੰਸਦ ਵਿਚ ਪੰਜਾਬ ਗੂੰਜ ਪਿਆ। ਸਪੀਕਰ ਸਿੰਘ ਨੇ ਮਹਾਰਾਜਾ ਦਲੀਪ ਸਿੰਘ ਦੀ ਅਣਸੁਣੀ ਕਹਾਣੀ ਦੁਨੀਆ ਦੇ ਅੱਗੇ ਰੱਖੀ। UK ਸੰਸਦ ’ਚ...

ਪਠਾਨਕੋਟ : ਘਰ ‘ਚ ਰੱਖੇ ਕੁੱਤੇ ਕਾਰਨ ਮਾਂ-ਧੀ ਦੀ ਹੋਈ ਮੌਤ, 6 ਮਹੀਨੇ ਪਹਿਲਾਂ ਦੋਹਾਂ ਨੂੰ ਕੁੱਤੇ ਨੇ ਸੀ ਵੱਢਿਆ

ਕੁੱਤਿਆਂ ਦੇ ਵੱਢਣ ਦੇ ਬਾਅਦ ਵੈਕਸੀਨ ਨਾ ਲਗਵਾਉਣਾ ਜਾਨਲੇਵਾ ਹੋ ਸਕਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਠਾਨਕੋਟ ਦੇ ਪਿੰਡ ਮੈਰਾ ਵਿੱਚ...

ਪੰਜਾਬ ‘ਚ ਮਾਨਸੂਨ ਫੜੇਗਾ ਰਫ਼ਤਾਰ, ਸੂਬੇ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਤੇ ਮੀਂਹ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ। ਅਗਲੇ 36 ਘੰਟਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਨੇ 30 ਜੂਨ ਤੱਕ...

ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ, 3 ਦੀ ਮੌਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੇ ਇੱਕ ਆਟੋ...

ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ, ਘਰ ਦੇ ਪਿਛਲੇ ਦਰਵਾਜ਼ੇ ਤੋਂ ਮਜੀਠੀਆ ਨੂੰ ਲੈ ਕੇ ਨਿਕਲੀ ਪੁਲਿਸ

ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ...

ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘ਸਰਦਾਰ ਜੀ-3’! ਫਿਲਮ ਦੇ ਨਿਰਮਾਤਾ White Hill Studios ਵੱਲੋਂ ਸਟੇਟਮੈਂਟ ਜਾਰੀ

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਨੂੰ ਲੈ ਕੇ ਲਗਾਤਾਰ ਵਿਵਾਦ ਜਾਰੀ ਹੈ। ਇਸ ਵਿਚਾਲੇ ਹੁਣ ਫਿਲਮ ਦੇ ਨਿਰਮਾਤਾ White Hill Studios ਨੇ ਸਟੇਟਮੈਂਟ...

ਬਿਕਰਮ ਮਜੀਠੀਆ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ- “ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ”

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ -4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ...

ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ! ਕਿੱਕੀ ਢਿੱਲੋਂ ਤੇ ਪਰਗਟ ਸਿੰਘ ਨੇ ਵੀ ਦਿੱਤਾ ਅਸਤੀਫ਼ਾ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼...

ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ, ਮਜੀਠੀਆ ਬੋਲੇ- “ਮੇਰੇ ਖ਼ਿਲਾਫ਼ ਝੂਠਾ ਕੇਸ ਪਾਉਣ ਦੀ ਕੀਤੀ ਜਾ ਰਹੀ ਤਿਆਰੀ”

ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼...

ਦਿਲਜੀਤ ਦੋਸਾਂਝ ਦੇ ਫੈਨਸ ਲਈ ਖੁਸ਼ਖਬਰੀ, ਕੈਨੇਡਾ ਯੂਨੀਵਰਸਿਟੀ ਸਿੰਗਰ ‘ਤੇ ਸ਼ੁਰੂ ਕਰੇਗੀ ਸਪੈਸ਼ਲ ਕੋਰਸ

ਪਾਕਿਸਤਾਨੀ ਅਦਾਕਾਰਾਂ ਨੂੰ ਲੈਣ ਕਰਕੇ ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਇਸੇ...

ਲੁਧਿਆਣਾ ਸੀਟ ਤੋਂ ਜਿੱਤੇ ਸੰਜੀਵ ਅਰੋੜਾ ਬਣਨਗੇ ਮੰਤਰੀ! CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੁਦ ਕਿਹਾ ਕਿ...

ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦਾ ਵਿਰੋਧ! ਹੱਕ ‘ਚ ਆਏ ਪੰਜਾਬੀ ਕਲਾਕਾਰ

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਅਦਾਕਾਰ ਆਪਣੀ ਫਿਲਮ ‘ਸਰਦਾਰ ਜੀ 3’ ਲਈ ਖ਼ਬਰਾਂ ਵਿੱਚ ਹੈ। ਫਿਲਮ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼...

ਅਗਨੀਵੀਰ ਦੀ ਭਰਤੀ ਲਈ ਪ੍ਰੀਖਿਆ 30 ਜੂਨ ਤੋਂ, ਇਸ ਤਰੀਕ ਨੂੰ ਹੋਵੇਗਾ CEE ਦਾ Exam, ਪੜ੍ਹੋ ਪੂਰੀ ਖਬਰ

ਭਾਰਤੀ ਫੌਜ ਵਿੱਚ ਸਾਲ 2025-26 ਲਈ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) 30 ਜੂਨ ਤੋਂ 10 ਜੁਲਾਈ...

ਸ੍ਰੀ ਅਕਾਲ ਤਖ਼ਤ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ ‘ਚ ਪੱਖ ਰੱਖਣ ਦਾ ਹੁਕਮ, ਸ਼ਿਕਾਇਤਾਂ ਦਾ ਮਾਮਲਾ!

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਰਾਹੀਂ ਸ੍ਰੀ ਅਕਾਲ...

ਖਰੜ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਟਾਵਰ ਦੀ 13ਵੀਂ ਮੰਜ਼ਿਲ ਤੋਂ ਮਾਰੀ ਛਾਲ

ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।...

ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ, ਇੱਕ ਮਹਿਲਾ ਦੀ ਮੌਤ, 4 ਲੋਕ ਜ਼ਖਮੀ

ਬਰਨਾਲਾ ਲੁਧਿਆਣਾ ਹਾਈਵੇਅ ਵਿਚਕਾਰ ਮੁੱਖ ਸੜਕ ‘ਤੇ ਪਿੰਡ ਵਜੀਦਕੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ 2 ਗੱਡੀਆਂ ਦੀ...

ਮੋਗਾ ‘ਚ ਬਾਈਕ ਸਵਾਰ ਨੌਜਵਾਨ ਨੇ ਕੀਤੀ ਫਾਇਰਿੰਗ, ਗੋਲੀ ਲੱਗਣ ਕਾਰਨ ਇੱਕ ਨੌਜਵਾਨ ਹੋਇਆ ਜ਼ਖਮੀ

ਮੋਗਾ ਦੇ ਮਹਾਵੀਰ ਨਗਰ ਵਿੱਚ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ 9.30 ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਆਏ ਤਿੰਨ...

ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ

ਪੰਜਾਬ ਦੇ ਪੰਜ IPS ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। IPS ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ)...

ਜਲੰਧਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ, ਵਾਰਦਾਤ ਦੀ ਵੀਡੀਓ ਆਈ ਸਾਹਮਣੇ

ਜਲੰਧਰ ਵਿਖੇ ਦੇਰ ਰਾਤ ਇੱਕ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ‘ਤੇ ਸਵਾਰ ਦੋ ਬਦਮਾਸ਼ਾਂ ਵੱਲੋਂ ਇੱਕ ਘਰ ‘ਤੇ...

ਹਰਿਆਣਾ STF ਦੀ ਵੱਡੀ ਕਾਰਵਾਈ, ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਦਾ ਕੀਤਾ ਐਨਕਾਊਂਟਰ

ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਹਰਿਆਣਾ ਸਪੈਸ਼ਲ ਟਾਸਕ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੀ ਸਾਰੀ ਕਮੇਟੀ ਨੂੰ ਕੀਤਾ ਤਲਬ

ਚੀਫ਼ ਖਾਲਸਾ ਦੀਵਾਨ ਖਿਲਾਫ਼ ਲੰਮੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

ਹਨੇਰੇ ‘ਚ ਖੜ੍ਹੀ ਟਰਾਲੀ ‘ਚ ਜਾ ਵੱਜੇ ਦੋ ਜਿਗਰੀ ਯਾਰ, ਭੁੱਬਾਂ ਮਾਰ-ਮਾਰ ਰੋਏ ਮੁੰਡਿਆਂ ਦੇ ਮਾਪੇ

ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨਾਬਾਲਗ ਦੋਸਤਾਂ ਦੀ ਮੌਤ ਹੋ ਗਈ। ਇਹ...

ਭਾਰੀ ਮੀਂਹ ਵਿਚਾਲੇ ਲੁਧਿਆਣੇ ਦੇ ਲੋਕਾਂ ‘ਤੇ ਲੱਗੀ ਨਵੀਂ ਪਾਬੰਦੀ, DC ਵੱਲੋਂ ਜਾਰੀ ਹੋਏ ਹੁਕਮ

ਗਰਮੀ ਤੋਂ ਰਾਹਤ ਪਾਉਣ ਲਈ ਨਹਿਰਾਂ ਅਤੇ ਦਰਿਆਵਾਂ ਆਦਿ ਵਿੱਚ ਨਹਾਉਣ ਦੀ ਆਦਤ ਕਈ ਲੋਕਾਂ ਲਈ ਘਾਤਕ ਸਾਬਤ ਹੋ ਰਹੀ ਹੈ। ਹਾਲ ਹੀ ਵਿੱਚ ਲੁਧਿਆਣਾ...

ਜ਼ਿਮਨੀ ਚੋਣਾਂ ਹਾਰਣ ਮਗਰੋਂ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਅਸਤੀਫਾ, ਬੋਲੇ-‘ਮੇਰੀ ਹਾਰ ਲਈ ਸਿਰਫ ਮੈਂ ਹੀ ਜ਼ਿੰਮੇਵਾਰ’

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਹਾਰ ਤੋਂ...

ਕੇਜਰੀਵਾਲ ਜਾਣਗੇ ਰਾਜ ਸਭਾ? ਲੁਧਿਆਣਾ ‘ਚ ਜਿੱਤ ਮਗਰੋਂ ਉਠੇ ਸਵਾਲ, ‘ਆਪ’ ਸੁਪਰੀਮੋ ਨੇ ਦਿੱਤਾ ਜਵਾਬ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ।ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਹਿਲੇ ਰਾਊਂਡ ਨਾਲ ਬੜ੍ਹਤ ਬਣਾਈ ਰਖੀ...

ਫਿਰ ਸੁਰਖੀਆਂ ‘ਚ ਕੁੱਲ੍ਹੜ ਪੀਜ਼ਾ ਕਪਲ, ਵਿਦੇਸ਼ ਸੈਟਲ ਹੋ ਚੁੱਕੇ ਜੋੜੇ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ!

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਹ ਜੋੜਾ ਜੋਕਿ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ...

ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ...

‘ਲੋਕ ਸਾਡੀ ਸਰਕਾਰ ਤੋਂ ਖੁਸ਼…’, ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਬੋਲੇ ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ (ਪੰਜਾਬ) ਅਤੇ ਵਿਸਾਵਦਰ (ਗੁਜਰਾਤ) ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜੇ : ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ, 35179 ਵੋਟਾਂ ਨਾਲ ਜਿੱਤ ਕੀਤੀ ਹਾਸਲ

ਲੁਧਿਆਣਾ ‘ਚ ਝਾੜੂ ਦਾ ਜਾਦੂ ਚੱਲ ਗਿਆ ਹੈ ਤੇ ਕਾਂਗਰਸ ਤੇ BJP ਦੀ ਹਾਰ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਡੀ ਲੀਡ ਨਾਲ...

ਲੁਧਿਆਣਾ ਉਪ-ਚੋਣਾਂ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੈਅ, ਲੀਡ 7000 ਦੇ ਪਾਰ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : 9ਵੇਂ ਰਾਊਂਡ ਤੋਂ ਬਾਅਦ AAP ਦੀ ਲੀਡ ਹੋਰ ਵਧੀ, ਸੰਜੀਵ ਅਰੋੜਾ ਨੂੰ ਪਈਆਂ 22,205 ਵੋਟਾਂ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਉਤੇ ਗਿਣਤੀ ਜਾਰੀ ਹੈ। 14 ਰਾਊਂਡ ਵਿਚੋਂ 9ਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : 7ਵੇਂ ਰਾਊਂਡ ਤੋਂ ਬਾਅਦ ‘ਆਪ’ ਕਰ ਰਹੀ ਲੀਡ, ਕਾਂਗਰਸ ਦੂਜੇ ਨੰਬਰ ‘ਤੇ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਉਤੇ ਗਿਣਤੀ ਜਾਰੀ ਹੈ। 14 ਰਾਊਂਡ ਵਿਚੋਂ 7ਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਆਪ...

ਰਾਜਪੁਰਾ : ਕਾਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮ੍ਰਿਤਕ ਦੇਹਾਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰਾਜਪੁਰਾ ਅਧੀਨ ਪੈਂਦੇ ਬਨੂੜ-ਤੇਪਾਲ ਰੋਡ ‘ਤੇ ਪਿੰਡ ਚੰਗੇਰਾ ਕੋਲ ਐਤਵਾਰ ਨੂੰ ਖੇਤਾਂ ਵਿਚ ਖੜ੍ਹੀ ਫਾਰਚੂਨਰ ਗੱਡੀ ਵਿਚ ਇਕ ਹੀ ਪਰਿਵਾਰ ਦੇ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : ਦੂਜੇ ਰਾਊਂਡ ਤੋਂ ਬਾਅਦ AAP ਉਮੀਦਵਾਰ ਸੰਜੀਵ ਅਰੋੜਾ 5000 ਵੋਟਾਂ ਨਾਲ ਅੱਗੇ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਕਿਸ ਦੇ ਸਿਰ ਸਜੇਗਾ MLA ਦਾ ਤਾਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ, 14 ਰਾਊਂਡ ‘ਚ ਫੈਸਲਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਤੇ 14 ਰਾਊਂਡ ਵਿਚ ਫੈਸਲਾ ਸਾਹਮਣੇ ਆ...

ਪੰਜਾਬ ‘ਚ ਕਬੂਤਰਬਾਜ਼ੀ ਦੇ ਮੁਕਾਬਲਿਆਂ ‘ਤੇ ਰੋਕ, ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਦੇ ਸਾਰੇ DC’s ਨੂੰ ਜਾਰੀ ਕੀਤਾ ਗਿਆ ਪੱਤਰ

ਪੰਜਾਬ ਵਿਚ ਕਬੂਤਰਬਾਜ਼ੀ ਦੇ ਮੁਕਾਬਲੇ ਉਤੇ ਰੋਕ ਲਗਾ ਦਿੱਤੀ ਗਈ ਹੈ। ਕਬੂਤਰਬਾਜ਼ੀ ਨੂੰ ਅਪਰਾਧਿਕ ਸਰਗਰਮੀਆਂ ਦਾ ਹਿੱਸਾ ਮੰਨਿਆ ਜਾਵੇਗਾ।...

ਈਰਾਨ ’ਚ ਫਸੇ 311 ਭਾਰਤੀ ਨਾਗਰਿਕਾਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚੀ ਫਲਾਈਟ, ਹੁਣ ਤੱਕ 1428 ਲੋਕਾਂ ਦੀ ਹੋ ਚੁੱਕੀ ਵਾਪਸੀ

13 ਜੂਨ ਤੋਂ ਈਰਾਨ-ਇਜ਼ਰਾਈਲ ਵਿਚ ਸ਼ੁਰੂ ਹੋਏ ਯੁੱਧ ਦਾ ਅੱਜ 10ਵਾਂ ਦਿਨ ਹੈ। ਈਰਾਨ ਵਿਚ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਜਾਰੀ ਹੈ।...

ਪੰਜਾਬ ਦੇ ਪੁੱਤ ਨੇ ਵਧਾਇਆ ਮਾਣ, 11 ਸਾਲਾਂ ਦੀ ਮਿਹਨਤ ਮਗਰੋਂ ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ

ਫਾਜ਼ਿਲਕਾ ਦੇ ਪੁੱਤ ਅਰਵਿੰਦ ਕੰਬੋਜ ਨੇ ਪੂਰੇ ਦੇਸ਼ ਵਿਚ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਹ 11 ਸਾਲਾਂ ਦੀ ਸਖਤ ਮਿਹਨਤ ਮਗਰੋਂ...

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ, ਸ਼ੰਭੂ ਬਾਰਡਰ ‘ਤੇ 401 ਦਿਨ ਚੱਲਿਆ ਸੀ ਕਿਸਾਨ ਅੰਦੋਲਨ-2

ਕਿਸਾਨ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਫੰਡਾਂ ਨੂੰ...

ਚੰਡੀਗੜ੍ਹ : ਪਾਰਕ ‘ਚ ਲੱਗੇ ਖੰਭੇ ਤੋਂ ਕਰੰਟ ਲੱਗਣ ਕਾਰਨ ਮੁਕੇ ਸਾਹ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਚੰਡੀਗੜ੍ਹ ਸਥਿਤ ਮਨੀਮਾਜਰਾ ਦੇ ਵਿਕਾਸ ਨਗਰ ਪਾਰਕ ਵਿਚ ਖੇਡ ਰਹੀਆਂ ਕੁੜੀਆਂ ਨੂੰ ਬੁਲਾਉਣ ਗਏ ਪਿਤਾ ਦੀ ਕਰੰਟ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਔਸਤ ਤਾਪਮਾਨ ਡਿੱਗਿਆ

ਮਾਨਸੂਨ ਅੱਜ ਪੰਜਾਬ ਵਿਚ ਦਾਖਲ ਹੋ ਗਿਆ ਹੈ। ਪਹਿਲਾਂ ਅਨੁਮਾਨ ਸੀ ਕਿ ਇਹ ਮਾਨਸੂਨ 28 ਜੂਨ ਦੇ ਕਰੀਬ ਪੰਜਾਬ ਵਿਚ ਦਾਖਲ ਹੋਵੇਗਾ ਪਰ ਇਸ ਵਾਰ...

ਸਮਾਣਾ : ਕਾਰ ਤੇ ਮੋਟਰਸਾਈਕਲ ਵਿਚਾਲੇ ਟੱ.ਕ/ਰ, ਦਾਦੇ ਦੀ ਮੌਕੇ ‘ਤੇ ਮੌਤ, ਪੋਤਿਆਂ ਦੀ ਹਾਲਤ ਗੰਭੀਰ

ਸਮਾਣਾ ਦੇ ਮਾਈਸਰ ਰੋਡ ਦੇ ਉੱਤੇ ਇੱਕ ਕਾਰ ਤੇ ਮੋਟਰਸਾਈਕਲ ਦੀ ਆਹਮਣੋ ਸਾਹਮਣੇ ਭਿਆਨਕ ਟੱਕਰ ਹੋਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ...

ਜਾਸੂਸੀ ਦੇ ਦੋਸ਼ ‘ਚ ਅੰਮ੍ਰਿਤਸਰ ਤੋਂ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ‘ਚ ਸਨ ਦੋਵੇਂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਸਬੰਧਤ ਜਾਸੂਸੀ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਭਲਕੇ ਆਉਣਗੇ ਨਤੀਜ਼ੇ, 14 ਰਾਊਂਡ ‘ਚ ਪੂਰੀ ਹੋਵੇਗੀ ਵੋਟਾਂ ਦੀ ਗਿਣਤੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਕੱਲ੍ਹ 23 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਰੁਝਾਨ ਸਵੇਰੇ 10 ਵਜੇ ਤੋਂ ਆਉਣਗੇ। ਇਹ...

ਗੁਰੂ ਘਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਨਹਿਰ ‘ਚ ਡਿੱਗੀ ਕਾਰ, 2 ਦੀ ਹੋਈ ਮੌਤ

ਦੋਰਾਹਾ ਨੇੜੇ ਪਿੰਡ ਦੁਬਰਜੀ ਨੇੜੇ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਗੁਰੂ ਘਰ ਤੋਂ ਮੱਥਾ ਟੇਕ ਕੇ ਪਰਤ ਰਹੇ ਇੱਕ ਪਰਿਵਾਰ ਦੀ...

ਚੰਡੀਗੜ੍ਹ ‘ਚ IndiGo ਦੀ ਫਲਾਈਟ ਰੱਦ ! ਟੇਕਆਫ਼ ਤੋਂ ਪਹਿਲਾਂ ਤਕਨੀਕੀ ਖਰਾਬੀ ਕਾਰਨ ਕੀਤੀ ਗਈ ਕੈਂਸਲ

ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਹੁਣ ਯਾਤਰੀ ਜਹਾਜ਼ਾਂ ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਚੰਡੀਗੜ੍ਹ...

ਲੱਖਾਂ ਰੁਪਏ ਲਾ ਕੇ ਕੁੜੀ ਨੂੰ ਭੇਜਿਆ ਸੀ ਕੈਨੇਡਾ, ਵਿਦੇਸ਼ ਨਾ ਬੁਲਾਉਣ ਕਰਕੇ ਮੁੰਡੇ ਨੇ ਮੁਕਾਏ ਆਪਣੇ ਹੀ ਸਾਹ

ਆਏ ਦਿਨ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਵਿਚ ਸਹੁਰੇ ਪਰਿਵਾਰ ਵੱਲੋਂ ਕੁੜੀ ਨੂੰ ਲੱਖਾਂ ਰੁਪਏ ਲਾ ਕੇ ਵਿਦੇਸ਼ ਭੇਜਿਆ ਗਿਆ  ਤੇ ਫਿਰ ਉਥੇ...

ਨੂਰਾਂ ਸਿਸਟਰਜ਼ ਦੀ ਤੀਜੀ ਭੈਣ ਰਿਤੂ ਨੂਰਾਂ ਦਾ ਪਤੀ ਗ੍ਰਿਫਤਾਰ, ਨਸ਼ਾ ਤਸਕਰੀ ਨਾਲ ਜੁੜਿਆ ਹੈ ਮਾਮਲਾ

ਨੂਰਾਂ ਸਿਸਟਰਜ਼ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਨੂਰਾ ਸਿਸਟਰ ਦੀ ਤੀਜੀ ਭੈਣ ਰਿਤੂ ਨੂਰਾਂ ਦੇ ਪਤੀ ਰਵਿੰਦਰ ਨੂੰ ਪੁਲਿਸ ਵੱਲੋਂ...

RC ਤੇ ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਵੱਲੋਂ ਜਾਰੀ ਹੋਏ ਨਵੇਂ ਹੁਕਮ

RC ਤੇ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਨਵੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਹਿਮ...

ਨਸ਼ਿਆਂ ਵਿਰੋਧੀ ਕਮੇਟੀ ਦੇ ਚੇਅਰਮੈਨ ਹੋਣਗੇ ਮੰਤਰੀ ਚੀਮਾ, ਕੈਬਨਿਟ ਮੀਟਿੰਗ ‘ਚ ਇਨ੍ਹਾਂ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਬੈਠਕ ਵਿਚ ਲਏ ਗਏ ਫੈਸਲਿਆਂ ਬਾਰੇ...

ਛੁੱਟੀ ‘ਤੇ ਆਏ ਫੌਜੀ ਦੀ ਮੌਤ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਪਰਿਵਾਰ ਸਣੇ ਪਰਤ ਰਿਹਾ ਸੀ ਵਾਪਸ

ਕਲਾਨੌਰ ਦੇ ਪਿੰਡ ਭਾਗੋਵਾਲ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।...

ਬਠਿੰਡਾ : EX-ਫੌਜੀ ਜੂਏ ‘ਚ ਹਾਰਿਆ ਕਰੋੜਾਂ ਰੁਪਏ, ਪਰਿਵਾਰ ਤੋਂ ਲੁਕਾਉਣ ਲਈ ਲੁੱਟ ਦੀ ਬਣਾਈ ਝੂਠੀ ਕਹਾਣੀ

ਬਠਿੰਡਾ ਪੁਲਿਸ ਨੇ ਇਕ ਸਾਬਕਾ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਜੁਏ ਵਿਚ ਹਾਰੇ ਹੋਏ ਪੈਸਿਆਂ ਨੂੰ ਲੁਕਾਉਣ ਲਈ ਲੁੱਟ ਦੀ ਝੂਠੀ ਕਹਾਣੀ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸ਼ੱਕੀ ਹਾਲਾਤਾਂ ‘ਚ ਮੌਤ, ਮਾਮੇ ਨੇ ਕਰਜ਼ਾ ਚੁੱਕ ਕੇ ਭਾਣਜੇ ਨੂੰ ਭੇਜਿਆ ਸੀ ਵਿਦੇਸ਼

ਹਰਮਨ ਜੋਤ ਸਿੰਘ ਪਤਾ ਨਹੀਂ ਰੱਬ ਤੋਂ ਕਿੰਨੇ ਮਾੜੇ ਲੇਖ ਲਿਖਾ ਕੇ ਇਸ ਧਰਤੀ ‘ਤੇ ਆਇਆ ਸੀ ਕਿ ਢਾਈ ਸਾਲ ਦਾ ਸੀ ਤਾਂ ਮਾਂ ਚਲੀ ਗਈ ਉਸ ਤੋਂ ਬਾਅਦ...

ਲੁਧਿਆਣਾ : ਨਹਾਉਂਦੇ ਹੋਏ ਤਾਰ ਟੁੱਟਣ ਨਾਲ ਨਹਿਰ ‘ਚ ਡਿੱਗੇ 8 ਬੱਚੇ, ਚਾਰ ਰੁੜੇ, 2 ਮ੍ਰਿਤਕ ਦੇਹਾਂ ਬਰਾਮਦ

ਲੁਧਿਆਣਾ ਦੀ ਸਿੰਧਵਾਂ ਨਹਿਰ ਵਿੱਚ ਵੀਰਵਾਰ ਨੂੰ ਨਹਾਉਂਦੇ ਸਮੇਂ ਕੰਢੇ ਨਾਲ ਬੰਨ੍ਹੀ ਹੋਈ ਤਾਰ ਟੁੱਟਣ ਕਾਰਨ 8 ਬੱਚੇ ਡੁੱਬ ਗਏ। 4 ਬੱਚੇ ਕਿਸੇ...

ਪੰਜਾਬ ’ਚ ਘਰ ਬਣਾਉਣ ਵਾਲਿਆਂ ਲਈ ਵੱਡੀ ਖ਼ਬਰ, 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ!

ਪੰਜਾਬ ਵਿਚ ਘਰ ਬਣਾਉਣ ਲਈ ਹੁਣ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਦਰਅਸਲ ਬਰਸਾਤ ਦੇ ਮੌਸਮ ਅਤੇ ਕਾਰੋਬਾਰੀ ਮੁਸ਼ਕਲਾਂ ਕਾਰਨ, ਇਸ ਵਾਰ...

ਮੋਗਾ : ਲਾਪਤਾ ਨੌਜਵਾਨ ਦੀ ਸ਼ੱਕੀ ਹਲਾਤਾਂ ‘ਚੋਂ ਮੌਤ, ਨਹਿਰ ‘ਚੋਂ ਤੈਰਦੀ ਮਿਲੀ ਮ੍ਰਿਤਕ ਦੇਹ

ਮੋਗਾ ਦੇ ਧਰਮਕੋਟ ਸ਼ਹਿਰ ਦੇ ਪਿੰਡ ਭਿੰਡਰ ਖੁਰਦ ਦੇ ਕੁਲਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਕੁਲਵਿੰਦਰ...

ਲੁਧਿਆਣਾ : ਗੰਦੇ ਨਾਲੇ ‘ਚ ਰੁੜਿਆ 10 ਸਾਲਾਂ ਮਾਸੂਮ, 500 ਰੁਪਏ ਲੱਭਦੇ ਹੋਏ ਡਿੱਗਿਆ

ਲੁਧਿਆਣਾ ਵਿੱਚ ਕੱਲ੍ਹ ਕੁੰਦਨਪੁਰੀ ਇਲਾਕੇ ਵਿੱਚ ਇੱਕ 10 ਸਾਲਾ ਬੱਚਾ ਗੰਦੇ ਨਾਲੇ ਵਿੱਚ ਰੁੜ ਗਿਆ। ਦੇਰ ਰਾਤ ਲਗਭਗ 10.30 ਵਜੇ ਗੋਤਾਖੋਰਾਂ ਨੂੰ...

ਪੰਜਾਬ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਆਰਮੀ ‘ਚ ਹੋਈ ਭਰਤੀ

ਵਿਧਾਨ ਸਭਾ ਹਲਕਾ ਝੀਰਾ ਦੇ ਪਿੰਡ ਆਸਫ਼ ਵਾਲਾ ਦੀ ਜਸਵਿੰਦਰ ਕੌਰ ਨੇ ਕੈਨੇਡੀਅਨ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।...

ਜਲੰਧਰ : ਪਰਿਵਾਰ ਨਾਲ ਛੁੱਟੀਆਂ ਮਨਾ ਕੇ ਪਰਤ ਰਹੇ CRPF ਜਵਾਨ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਕੈਪੀਟਲ ਹਸਪਤਾਲ ਦੇ ਸਾਹਮਣੇ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜੰਮੂ-ਕਸ਼ਮੀਰ ਨੰਬਰ ਦੀ...

ਪੰਜਾਬ ‘ਚ ਮਾਨਸੂਨ ਦੀ ਐਂਟਰੀ! 16 ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ

ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ...

ਬਰਨਾਲਾ ਪੁਲਿਸ ਨੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮਹਿਲਾ ਸਣੇ 6 ਮੁਲਜ਼ਮ ਕਾਬੂ

ਬਰਨਾਲਾ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਕਰਜ਼ਾ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਭਾਂਡਾਫੋੜ ਕੀਤਾ ਹੈ। ਪੁਲਿਸ ਨੇ ਇਕ ਮਹਿਲਾ ਸਣੇ 6 ਮੁਲਜ਼ਮਾਂ...

ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ, ਫਾਇਨਾਂਸ ਕੰਪਨੀ ‘ਚ ਕੰਮ ਕਰਦਾ ਸੀ ਹਰਪ੍ਰੀਤ

ਹੁਸ਼ਿਆਰਪੁਰ ਵਿਚ ਨਹਾਉਂਦੇ ਸਮੇਂ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪਿੰਡ ਬੈਂਕਾਂ ਬੇਲਰ ਵਾਸੀ 22...

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਟਰੱਕ ਨੂੰ ਅੱਗ ਲੱਗਣ ਕਾਰਨ ਗਈ ਜਾਨ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸੁਣਨ...

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੀ ਕਾਰਵਾਈ, 2 ਦਿਨ ਪਹਿਲਾਂ ਜੇਲ੍ਹ ਤੋਂ ਆਏ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦਾ ਕੰਮ ਜਾਰੀ ਹੈ। ਇਸੇ ਤਹਿਤ...

ਜਲ ਵਿਵਾਦ ‘ਤੇ ਜੰਮੂ-ਕਸ਼ਮੀਰ ਦੇ CM ਬੋਲੇ-‘ਅਸੀਂ ਪੰਜਾਬ ਨੂੰ ਪਾਣੀ ਕਿਉਂ ਦੇਈਏ, ਪੰਜਾਬ ਕੋਲ ਪਹਿਲਾਂ ਹੀ ਬਹੁਤ ਪਾਣੀ ਹੈ’

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰ...

ਪਟਿਆਲਾ ਰੇਲਵੇ ਸਟੇਸ਼ਨ ‘ਤੇ ਟ੍ਰੇਨ ਹੇਠਾਂ ਆਉਣ ਕਾਰਨ ਕੱਟਿਆ ਕੁੜੀ ਦਾ ਪੈਰ, ਹਸਪਤਾਲ ਕਰਵਾਇਆ ਗਿਆ ਭਰਤੀ

ਪਟਿਆਲਾ ਰੇਲਵੇ ਸਟੇਸ਼ਨ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਟ੍ਰੇਨ ਹੇਠਾਂ ਆਉਣ ਕਾਰਨ ਕੁੜੀ ਦਾ ਪੈਰ ਕੱਟਿਆ ਗਿਆ ਹੈ। ਦੱਸਿਆ ਜਾ ਰਿਹਾ...

ਚਾਈਲਡ ਕਮਿਸ਼ਨ ਨੇ ਸਾਈਬਰ ਸੈੱਲ ਨੂੰ ਜਾਰੀ ਕੀਤਾ ਨੋਟਿਸ, ਸੋਸ਼ਲ ਮੀਡੀਆ ਤੋਂ ਲੱਚਰ ਭਾਸ਼ਾ ਤੇ ਵੀਡੀਓ ਬੈਨ ਕਰਨ ਦੇ ਹੁਕਮ

ਸੋਸ਼ਲ ਮੀਡੀਆ ‘ਤੇ ਲੱਚਰ ਭਾਸ਼ਾ ਤੇ ਅਸ਼ਲੀਲ ਕੰਟੈਂਟ ਜਾਰੀ ਕਰਨ ਲਈ ਸਾਈਬਰ ਸੈੱਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਚਾਈਲਡ ਕਮਿਸ਼ਨ ਨੇ ਸਾਈਬਰ...

ਗੁਰਾਇਆ : ਕਾਰ ਦੀ ਮੋਟਰਸਾਈਕਲ ਨਾਲ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬਾਈਕ ਸਵਾਰ ਦੀ ਮੌਤ

ਜਲੰਧਰ ਅਧੀਨ ਪੈਂਦੇ ਗੁਰਾਇਆ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਇਹ...

ਡਾਕਟਰ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਾ ਕਬੱਡੀ ਖਿਡਾਰੀ ਕਾਬੂ, 30 ਲੱਖ ਰੁ. ਮੰਗੀ ਸੀ ਫਿਰੌਤੀ

ਅੰਮ੍ਰਿਤਸਰ ਦੇ ਲੋਪੋਕੇ ਕਸਬੇ ਵਿੱਚ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਇੱਕ ਦੋਸ਼ੀ ਨੂੰ...

ਪੁਰਾਣੀ ਰੰਜਿਸ਼ ਕਰਕੇ ਵਾਲੀਬਾਲ ਖਿਡਾਰੀ ਨੂੰ ਉਤਾਰਿਆ ਸੀ ਮੌਤ ਦੇ ਘਾਟ, 2 ਨਾਬਾਲਗਾਂ ਸਣੇ ਤਿੰਨ ਕਾਬੂ

ਪਿਛਲੇ ਮੰਗਲਵਾਰ ਨੂੰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿੱਚ ਇੱਕ ਨਾਬਾਲਗ ਵਾਲੀਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ...

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ, ਮਾਨਸੂਨ ਨੂੰ ਲੈ ਕੇ ਵੀ ਆਈ ਵੱਡੀ ਅਪਡੇਟ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਵਿੱਚ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਉਮੀਦ ਹੈ।...

ਪੰਜਾਬ ‘ਚ ਕਰਵਾਇਆ ਜਾਵੇਗਾ ਟ੍ਰੈਫਿਕ ਸੈਂਸਸ, ਮੰਤਰੀ ਹਰਭਜਨ ਸਿੰਘ ETO ਨੇ ਦਿੱਤੇ ਹੁਕਮ

ਪੰਜਾਬ ਸਰਕਾਰ ਹੁਣ ਸੂਬੇ ਵਿੱਚ ਟ੍ਰੈਫਿਕ ਸੈਂਸਸ ਕਰਾਏਗੀ। ਟ੍ਰੈਫਿਕ ਸੈਂਸਸ ਵਿੱਚ ਸੂਬੇ ਭਰ ਦੇ ਜ਼ਿਲ੍ਹਿਆਂ ਵਿੱਚ ਸੜਕਾਂ ਦੇ ਪੁਨਰ...

Air India ਵੱਲੋਂ ਅੰਮ੍ਰਿਤਸਰ-ਯੂਰਪ ਦੀਆਂ ਉਡਾਣਾਂ ‘ਚ ਕਟੌਤੀ, 2 ਮਹੀਨਿਆਂ ਲਈ ਬਦਲਿਆ ਸ਼ੈਡਿਊਲ

ਏਅਰ ਇੰਡੀਆ ਨੇ 2025 ਦੀ ਤੀਜੀ ਤਿਮਾਹੀ (ਜੁਲਾਈ-ਸਤੰਬਰ) ਲਈ ਆਪਣੀਆਂ ਕੁਝ ਅੰਤਰਰਾਸ਼ਟਰੀ ਲੰਬੀ ਦੂਰੀ ਦੀਆਂ ਉਡਾਣਾਂ ਵਿੱਚ ਕਟੌਤੀ ਦਾ ਐਲਾਨ...

ਬਠਿੰਡਾ ‘ਚ ਟਰੱਕ ਨੇ ਸਕੂਟੀ ਨੂੰ ਮਾਰੀ ਜ਼ਬਰਦਸਤ ਟੱਕਰ, ਪਤੀ ਦੀਆਂ ਅੱਖਾਂ ਸਾਹਮਣੇ ਗਈ ਪਤਨੀ ਦੀ ਜਾਨ

ਪੰਜਾਬ ‘ਚ ਸੜਕੀ ਹਾਦਸਿਆਂ ਦੇ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਹਾਦਸਿਆਂ ਵਿਚ ਕਈ ਜਾਨਾਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ...

ਲੁਧਿਆਣਾ ਵਿਚ ਜ਼ਿਮਨੀ ਚੋਣਾਂ, ਸ਼ਾਮ 5 ਵਜੇ ਤੱਕ ਅੱਧੇ ਤੋਂ ਵੀ ਘੱਟ ਵੋਟਿੰਗ, ਜਾਣੋ ਪੂਰੀ ਅਪਡੇਟ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 3 ਵਜੇ ਤੱਕ 41.04 ਪ੍ਰਤੀਸ਼ਤ ਵੋਟਿੰਗ ਹੋਈ। ਚਾਰਾਂ...

‘ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁਰੱਖਿਆ ਯਕੀਨੀ ਕਰੇ ਸਰਕਾਰ’, ਈਰਾਨ-ਇਜ਼ਰਾਈਲ ਜੰਗ ਵਿਚਾਲੇ SGPC ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਤੋਂ ਇੱਕ ਵੱਡੀ ਮੰਗ ਕੀਤੀ ਹੈ ਕਿ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, 22 ਜੂਨ ਤੱਕ ਮਿਲੇਗੀ ਗਰਮੀ ਤੋਂ ਰਾਹਤ

ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 21-22 ਜੂਨ ਨੂੰ...

ਲੁਧਿਆਣਾ ਉਪ ਚੋਣਾਂ ‘ਤੇ ਬੋਲਿਆ ਨੀਟੂ ਸ਼ਟਰਾਂ ਵਾਲਾ-‘ਭਾਵੇਂ ਮੈਂ 100 ਵਾਰ ਹਾਰ ਜਾਵਾਂਗਾ ਪਰ ਲੋਕਾਂ ਨੂੰ ਜਗਾਉਣਾ ਨਹੀਂ ਛੱਡਾਂਗਾ’

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ...

‘ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ’ : CM ਮਾਨ ਦੀ ਵੋਟਰਾਂ ਨੂੰ ਅਪੀਲ

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਏਸ ਬੂਥ ‘ਚ ਤਕਨੀਕੀ ਖਰਾਬੀ ਕਰਕੇ ਨਹੀਂ ਚੱਲ ਰਹੀ ਮਸ਼ੀਨ, ਵੋਟਰ ਹੋ ਰਹੇ ਪ੍ਰੇਸ਼ਾਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਸਵੇਰੇ 7 ਵਜੇ ਤੋਂ ਲੈ ਕੇ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਲੁਧਿਆਣਾ ਦੇ ਬੂਥ ਨੰਬਰ 107 ਆਰਐੱਸ...

ਲੁਧਿਆਣਾ ਪੱਛਮੀ ਉਪ ਚੋਣਾਂ : ਭਾਰਤ ਭੂਸ਼ਣ ਆਸ਼ੂ, ਸੰਜੀਵ ਅਰੋੜਾ ਤੇ ਜੀਵਨ ਗੁਪਤਾ ਨੇ ਭੁਗਤਾਈ ਵੋਟ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ, ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ...

SFJ ਦਾ ਮੁੱਖ ਸੰਚਾਲਕ ਗ੍ਰਿਫਤਾਰ, ਡਾ. ਅੰਬੇਡਕਰ ਦੀ ਭੰਨੀ ਦੀ ਮੂਰਤੀ, ਦੇਸ਼ ਵਿਰੋਧੀ ਗਤੀਵਿਧੀਆਂ ਦੇ ਵੀ ਦੋਸ਼

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਇੱਕ ਮੁੱਖ ਸੰਚਾਲਕ ਨੂੰ...

MLA ਰਮਨ ਅਰੋੜਾ ਦੀ ਵਿਗੜੀ ਤਬੀਅਤ, ਇਲਾਜ ਲਈ ਅਦਾਲਤ ਵਿਚ ਲਾਈ ਪਟੀਸ਼ਨ

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ।...

ਲੁਧਿਆਣਾ ਜ਼ਿਮਨੀ ਚੋਣ, ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ, ਹੰਗਾਮੇ ਵਾਲੀ ਥਾਂ ‘ਤੇ ਪਹੁੰਚੇ ਬਿੱਟੂ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਵੀਰਵਾਰ ਨੂੰ ਹੋਵੇਗੀ। ਇਸ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਵਿੱਚ ਕਾਂਗਰਸ ਦੇ ਉਮੀਦਵਾਰ ਭਾਰਤ...

ਭੱਜੀ ਤੇ ਗੀਤਾ ਬਸਰਾ ਦਾ ਨਵਾਂ ਚੈਟ ਸ਼ੋਅ ਜਲਦ ਹੋ ਰਿਹਾ ਸ਼ੁਰੂ, ਪਹਿਲਾ ਐਪੀਸੋਡ ਰੋਹਿਤ ਸ਼ਰਮਾ ਨਾਲ

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ‘ਭੱਜੀ’ ਜਲਦੀ ਹੀ ਆਪਣੀ ਪਤਨੀ ਗੀਤਾ ਬਸਰਾ ਨਾਲ ਇੱਕ ਨਵਾਂ ਚੈਟ ਸ਼ੋਅ ਸ਼ੁਰੂ ਕਰਨ ਜਾ ਰਿਹਾ ਹੈ।...

ਕਮਲ ਕੌਰ ਭਾਬੀ ਕਤਲ ਮਾਮਲਾ, ਅਦਾਲਤ ਨੇ ਦੋਵੇਂ ਦੋਸ਼ੀਆਂ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜਿਆ ਜੇਲ੍ਹ

ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ...