Apr 21

ਪੰਜਾਬ ‘ਚ ਅੱਜ ਪਵੇਗਾ ਮੀਂਹ ਤੇ ਚੱਲੇਗੀ ਧੂੜ ਭਰੀ ਹਨੇਰੀ ! ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਸੁਚੇਤ

ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਅਪ੍ਰੈਲ ਦੇ ਮਹੀਨੇ ਵਿੱਚ ਹੀ ਤਾਪਮਾਨ ਮਈ-ਜੂਨ ਵਰਗਾ ਹੋ ਗਿਆ ਹੈ। ਪੰਜਾਬ ਵਿੱਚ ਪੈ ਰਹੀ ਗਰਮੀ...

ਪੰਜਾਬ ‘ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਅਲਰਟ ਮੋਡ ‘ਤੇ ਸਰਕਾਰ

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30 ਨਵੇਂ ਮਰੀਜ਼ ਮਿਲੇ ਹਨ,...

BSF ਪੰਜਾਬ ਦਾ ਨਵਾਂ ਪਲਾਨ: ਹੁਣ ਡਰੋਨ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ ਇੱਕ ਲੱਖ ਰੁਪਏ ਦਾ ਇਨਾਮ

ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਸੀਮਾ ਸੁਰੱਖਿਆ ਬਲ ਨੇ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣ...

CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਵੀਰਵਾਰ ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵੱਲੋਂ...

ਸਿਸੋਦੀਆ ਦਾ BJP ‘ਤੇ ਹਮਲਾ- ‘ਭਾਜਪਾ ਮੁੱਖ ਦਫਤਰ ਤੇ ਅਮਿਤ ਸ਼ਾਹ ਦੇ ਘਰ ‘ਤੇ ਚੱਲਣਾ ਚਾਹੀਦੈ ਬੁਲਡੋਜ਼ਰ

ਹਨੂੰਮਾਨ ਜਯੰਤੀ ‘ਤੇ ਹੋਏ ਬਵਾਲ ਤੋਂ ਬਾਅਦ ਦਿੱਲੀ ਦੇ ਜਹਾਂਗੀਰਪੁਰੀ ‘ਚ ਬੁਲਡੋਜ਼ਰ ਚਲਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ...

ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’

ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਤੇ ਹਰਿਆਣਾ ਵਿਚ ਇਹ ਮੁੱਖ ਚਰਚਾ ਦਾ ਵਿਸ਼ਾ ਬਣ ਗਈ ਹੈ। ਸੱਤਾਧਾਰੀ...

ਦਿੱਲੀ ਹਿੰਸਾ ਤੇ SYL ‘ਤੇ ਟਿਕੈਤ ਬੋਲੇ-‘ਕੇਂਦਰ ਨੂੰ ਲੋਕਾਂ ਨੂੰ ਆਪਸ ‘ਚ ਲੜਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ’

ਕਰਨਾਲ ਦੇ ਪਿੰਡ ਜਲਾਲਾ ਵੀਰਾਨ ‘ਚ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚੇ। ਉਨ੍ਹਾਂ ਨੇ ਐੱਸ. ਵਾਈ. ਐੱਲ. ਮੁੱਦੇ ਅਤੇ ਦਿੱਲੀ ਹਿੰਸਾ ‘ਤੇ...

ਸਾਬਕਾ CM ਚੰਨੀ ਦੇ ਭਾਣਜੇ ਹਨੀ ਦੀ ਜ਼ਮਾਨਤ ‘ਤੇ ਲੱਗੀ ਰੋਕ, ਅਗਲੀ ਸੁਣਵਾਈ 27 ਅਪ੍ਰੈਲ ਨੂੰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕੋਰਟ ਨੇ ਹਨੀ ਦੀ 4 ਮਈ...

ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਹਦਾਇਤ ਕੀਤੀ ਕਿ ਜਦੋਂ ਤੱਕ...

ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ‘ਚ ਐਂਟਰੀ ਲਗਭਗ ਤੈਅ, ਰਣਨੀਤੀ ਤੇ ਗਠਜੋੜ ਦੀ ਮਿਲ ਸਕਦੀ ਹੈ ਜ਼ਿੰਮੇਵਾਰੀ

ਕਾਂਗਰਸ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ ਲਗਭਗ ਤੈਅ ਹੋ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਨੀਅਰ ਨੇਤਾਵਾਂ ਨੂੰ ਕਹਿ ਦਿੱਤਾ ਹੈ...

CM ਮਾਨ ਦਾ ਵੱਡਾ ਐਲਾਨ, ਸ਼ਹੀਦ ਦੇ ਪਰਿਵਾਰ ਨੂੰ ਮਿਲੇਗੀ 1 ਕਰੋੜ ਦੀ ਸਹਾਇਤਾ ਰਾਸ਼ੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਕੀਤੇ ਜਾ ਰਹੇ ਹਨ। ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੀ ਗਈ...

SYL ‘ਤੇ ਹਰਪਾਲ ਚੀਮਾ ਦਾ ਜਵਾਬ -‘ਜਾਨ ਕੁਰਬਾਨ ਕਰ ਦੇਵਾਂਗੇ ਪਰ ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ’

ਐੱਸ. ਵਾਈ. ਐੱਲ. ਨਹਿਰ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸ ‘ਤੇ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ ‘ਤੇ ਪੰਜਾਬ...

ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਆਸਾਮੀਆਂ ਲਈ ਭਰਤੀ ਦੀਆਂ ਮਿਤੀਆਂ ਵਿਚ ਕੀਤਾ ਗਿਆ ਵਾਧਾ

ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ,ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਦਿੱਤੇ ਵਿਗਿਆਪਨਾਂ, ਜਿਸ ਵਿਚ 343 ਲੈਕਚਰਾਰ, 4161 ਮਾਸਟਰ ਕਾਡਰ...

BSF ਪੰਜਾਬ ਫਰੰਟੀਅਰ ਨੇ ਨੋਟਿਸ ਕੀਤਾ ਜਾਰੀ, ਤਸਕਰੀ ਦੀ ਸੂਚਨਾ ਦੇਣ ‘ਤੇ 1 ਲੱਖ ਦਾ ਨਕਦ ਇਨਾਮ

BSF ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਡਰੋਨ ਨਾਲ ਤਸਕਰੀ ਦੀ ਸੂਚਨਾ ਦੇਣ ‘ਤੇ ਬੀ. ਐੱਸ. ਐੱਫ. ਵੱਲੋਂ ਇਕ ਲੱਖ ਦਾ...

‘ਮ੍ਰਿਤਕ ਦੀ ਵਿਧਵਾ ਦੁਬਾਰਾ ਵਿਆਹ ਕਰਵਾ ਲਏ ਤਾਂ ਮਾਪੇ ਫ਼ੈਮਿਲੀ ਪੈਨਸ਼ਨ ਦੇ ਹੱਕਦਾਰ’- ਹਾਈਕੋਰਟ ਦੇ ਹੁਕਮ

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਜੇ ਮ੍ਰਿਤਕ ਕਰਮਚਾਰੀ ਦੀ ਵਿਧਵਾ ਦੁਬਾਰਾ ਵਿਆਹ ਕਰ...

ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ, 26 ਅਪ੍ਰੈਲ ਨੂੰ ਰੋਪੜ ਥਾਣੇ ‘ਚ ਬੁਲਾਇਆ

ਕੁਮਾਰ ਵਿਸ਼ਵਾਸ ਤੋਂ ਬਾਅਦ ਪੰਜਾਬ ਪੁਲਿਸ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ ਹੈ। ਅਲਕਾ ਲਾਂਬਾ ਨੇ ਖੁਦ ਟਵੀਟ ਕਰਕੇ ਇਸ...

ਬਠਿੰਡਾ : ਕਰਜ਼ੇ ਦੇ ਬੋਝ ਤੇ ਕਣਕ ਦੇ ਘੱਟ ਝਾੜ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਕਰਜ਼ੇ ਦੇ ਬੋਝ ਤੇ ਕਣਕ ਦੇ ਘੱਟ ਝਾੜ ਤੋਂ ਪ੍ਰੇਸ਼ਾਨ ਹੋ ਕੇ ਬਠਿੰਡਾ ਦੇ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ...

ਨਹੀਂ ਚੱਲੇਗੀ ਨਿੱਜੀ ਸਕੂਲਾਂ ਦੀ ਮਨਮਾਨੀ, ਐਕਸ਼ਨ ਮੋਡ ‘ਚ ਮਾਨ ਸਰਕਾਰ, 720 ਸਕੂਲਾਂ ਦੀ ਹੋਵੇਗੀ ਜਾਂਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਨਿੱਜੀ ਸਕੂਲਾਂ ਦੀ ਮਨਮਾਨੀ ‘ਤੇ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ...

ਮੰਦਭਾਗੀ ਖ਼ਬਰ, ਲਿਬਨਾਨ ‘ਚ ਫ਼ਰੀਦਕੋਟ ਦੇ ਨੌਜਵਾਨ ਦਾ ਕਤਲ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼

ਫਰੀਦਕੋਟ ਦੇ ਰਹਿਣ ਵਾਲੇ 25 ਸਾਲਾਂ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ। ਸੁੰਦਰ ਨਗਰ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ 5 ਸਾਲ...

ਪੰਜਾਬ: ਭਵਾਨੀਗੜ੍ਹ ਦੇ ਸੰਗਰੂਰ ਰੋਡ ‘ਤੇ ਕਣਕ ਦੀ ਫ਼ਸਲ ਨੂੰ ਲੱਗੀ ਭਿਆਨਕ ਅੱਗ

ਸੰਗਰੂਰ ਸੂਬੇ ‘ਚ ਜਿੱਥੇ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਉੱਥੇ ਹੀ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਭਵਾਨੀਗੜ੍ਹ...

ਕਵੀ ਸੰਤ ਰਾਮ ਉਦਾਸੀ ਦੀ ਜਨਮ ਵਰ੍ਹੇਗੰਢ, CM ਮਾਨ ਨੇ ਕਵਿਤਾ ਦੀਆਂ ਸਤਰਾਂ ਨਾਲ ਦਿੱਤੀ ਸ਼ਰਧਾਂਜਲੀ

ਕਿਰਤੀ ਕਿਸਾਨਾਂ ਦੀ ਰੋਹ ਭਰੀ ਆਵਾਜ਼ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੀ ਜਨਮ ਵਰ੍ਹੇਗੰਢ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ...

ਪੰਜਾਬ : ਬੇਸਹਾਰਾ ਪੂਸ਼ਆਂ ਦੀ ਸਾਂਭ-ਸੰਭਾਲ ਲਈ ਪਸ਼ੂ ਪਾਲਣ ਮੰਤਰੀ ਨੇ ਕੇਂਦਰ ਤੋਂ 500 ਕਰੋੜ ਦੀ ਕੀਤੀ ਮੰਗ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ...

ਧੂਰੀ ‘ਚ ਕਾਂਗਰਸ ਨੂੰ ਝਟਕਾ, MC ਪ੍ਰਧਾਨ ਪੁਸ਼ਪਾ ਰਾਣੀ ਪਤੀ ਸਣੇ CM ਹਾਊਸ ਵਿਖੇ ‘ਆਪ’ ‘ਚ ਸ਼ਾਮਲ

ਧੂਰੀ ਵਿੱਚ ਕਾਗਰਸ ਨੂੰ ਅੱਜ ਵੱਡਾ ਝਟਕਾ ਲੱਗਾ, ਸਾਬਕਾ ਵਿਧਾਇਕ ਦਲਵੀਰ ਗੋਲਡੀ ਦੇ ਨਜ਼ਦੀਕੀ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ...

ਅੰਮ੍ਰਿਤਸਰ: ਅਟਾਰੀ ਸਰਹੱਦ ‘ਤੇ ਤਸਕਰਾਂ ਦੀ ਹਲਚਲ, ਬੀਐਸਐਫ ਨੇ ਬਰਾਮਦ ਕੀਤੀ 2 ਕਿਲੋ ਹੈਰੋਇਨ

ਪੰਜਾਬ ਦੇ ਅੰਮ੍ਰਿਤਸਰ ਪਾਕਿਸਤਾਨ ਬਾਰਡਰ ‘ਤੇ ਮੰਗਲਵਾਰ ਸ਼ਾਮ ਨੂੰ ਇੱਕ ਵਾਰ ਫਿਰ ਤਸਕਰਾਂ ਦੀ ਹਲਚਲ ਦਿਖਾਈ ਦਿੱਤੀ ਹੈ। ਗਸ਼ਤ ਦੌਰਾਨ...

ਮਨੀਸ਼ ਤਿਵਾੜੀ ਨੇ ਕੀਤੀ ਰਾਜੋਆਣਾ ਦੀ ਰਿਹਾਈ ਦੀ ਮੰਗ, ਬੋਲੇ- ‘ਬਿੱਟੂ ਦਾ ਦੁੱਖ ਸਮਝਦਾਂ, ਪਰ ਸਜ਼ਾ ਕੱਟ ਲਈ ਏ’

ਮਨੀਸ਼ ਤਿਵਾੜੀ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿੱਚ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਕੀਤੀ...

ਹਾਈਕਮਾਨ ਅੱਗੇ ਨਹੀਂ ਝੁਕਣਗੇ ਜਾਖੜ, ਸੋਸ਼ਲ ਮੀਡੀਆ ਰਾਹੀਂ ਦਿੱਤਾ ਮੈਸੇਜ- ‘ਦਬਾਅ ‘ਚ ਜਾਰੀ ਹੋਇਆ ਨੋਟਿਸ’

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਹਾਈਕਮਾਂਡ ਅੱਗੇ ਨਹੀਂ ਝੁਕਣਗੇ। ਉਨ੍ਹਾਂ ਨੂੰ...

‘ਮਾਨ ਸਰਕਾਰ ਨੇ ਸਹਿਕਾਰੀ ਕਰਜ਼ੇ ਦੀ ਵਸੂਲੀ ਲਈ ਕਿਸਾਨਾਂ ਨੂੰ ਦਿੱਤਾ ਵਾਰੰਟਾਂ ਦਾ ਤੋਹਫ਼ਾ’ : ਰਾਜੇਵਾਲ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਹਿਕਾਰੀ ਬੈਂਕਾਂ...

ਖਹਿਰਾ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਬੋਲੇ-‘ਆਪਣਾ ਪੈਸਾ ਬਿਨਾਂ ਫਾਇਦੇ ਵਾਲੀਆਂ ਚੀਜ਼ਾਂ ‘ਤੇ ਖਰਚ ਕੇਂਦਰ ਤੋਂ ਭੀਖ ਮੰਗ ਰਹੇ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੜਕਾਂ ‘ਤੇ ਘੁੰਮ ਰਹੇ 1.4 ਲੱਖ ਲਾਵਾਰਸ ਪਸ਼ੂਆਂ ਦੀ ਦੇਖਰੇਖ ਲਈ ਕੇਂਦਰ...

ਲੁਧਿਆਣਾ ‘ਚ ਦਰਦਨਾਕ ਹਾਦਸਾ, ਝੁੱਗੀ ‘ਚ ਲੱਗੀ ਅੱਗ, ਇੱਕੋ ਪਰਿਵਾਰ ਦੇ 7 ਲੋਕ ਜਿਊਂਦੇ ਸੜੇ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਕਰੀਬ 3.45 ਵਜੇ ਇੱਕ ਝੁੱਗੀ ਵਿੱਚ ਅੱਗ ਲੱਗਣ ਕਰਕੇ ਸੱਤ ਲੋਕ ਜਿਊਂਦੇ ਸੜ ਗਏ। ਘਟਨਾ...

ਕੁਮਾਰ ਵਿਸ਼ਵਾਸ ਘਰ ਪਹੁੰਚੀ ਪੰਜਾਬ ਪੁਲਿਸ, IT ਐਕਟ ਤਹਿਤ ਕੇਸ ਦਰਜ, ਹੋ ਸਕਦੀ ਏ 5 ਸਾਲ ਦੀ ਸਜ਼ਾ

ਆਮ ਆਦਮੀ ਪਾਰਟੀ ਖਿਲਾਫ ਟਿੱਪਣੀਆਂ ਦੇ ਮਾਮਲੇ ‘ਚ ਹੁਣ ਪੰਜਾਬ ਪੁਲਸ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚ ਗਈ ਹੈ। ਇਸ ਦੀ ਜਾਣਕਾਰੀ...

ਪੰਜਾਬ ‘ਚ ਕੋਰੋਨਾ ਅਲਰਟ, ਮਾਸਕ ਪਾਉਣ ਦੇ ਨਿਰਦੇਸ਼, ਮੰਤਰੀ ਸਿੰਗਲਾ ਬੋਲੇ- ‘ਸਾਵਧਾਨੀ ਰਖਣਾ ਜ਼ਰੂਰੀ’

ਪੰਜਾਬ ‘ਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਵੀ ਅਲਰਟ ਹੋ ਗਈ ਹੈ। ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਅਧਿਕਾਰੀਆਂ ਨਾਲ...

SYL ਮੁੱਦੇ ‘ਤੇ ਧਰਮਵੀਰ ਗਾਂਧੀ ਨੇ ਘੇਰੀ ‘ਆਪ’, ‘ਮੈਨੂੰ ਲੱਗਦੈ ਪੰਜਾਬ ਨੇ ਗੂੰਗੇ-ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ’

ਪੰਜਾਬ ਤੇ ਹਰਿਆਣਾ ਵਿਚਾਲੇ ਐੱਸ. ਆਈ. ਐੱਲ. ਨਹਿਰ ਦੇ ਪਾਣੀ ਦਾ ਮੁੱਦੇ ‘ਤੇ ਸਿਆਸਤ ਭਖ ਗਈ ਹੈ। ਹਰਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ...

ਬਾਜਵਾ ਤੇ ਚੱਬੇਵਾਲ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਗੜੇ ਹਾਲਾਤ ਬਾਰੇ ਦੱਸਿਆ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪਨੇਤਾ ਡਾ. ਰਾਜਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਸੋਨੀਆ...

ਐਡਵੋਕੇਟ ਧਾਮੀ ਨੇ ਰਾਜਸਥਾਨ ’ਚ ਸਿੱਖ ਕੁੜੀ ’ਤੇ ਜ਼ੁਲਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ...

ਸੁਸ਼ੀਲ ਗੁਪਤਾ ਵੱਲੋਂ SYL ਬਿਆਨ ‘ਤੇ ਬੋਲੇ ਸੁਖਬੀਰ ਬਾਦਲ, ‘ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ’

‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ SYL ਨਹਿਰ ਰਾਹੀਂ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਦੀ ਗਾਰੰਟੀ ‘ਆਪ’ ਅਤੇ ਇਸ ਦੇ...

‘ਜੇ SC/BC ਪਰਿਵਾਰ ਟੈਕਸ ਭਰਦਾ ਹੈ ਤਾਂ 601 ਯੂਨਿਟਾਂ ਆਉਣ ‘ਤੇ ਭਰਨਾ ਪਵੇਗਾ ਪੂਰਾ ਬਿੱਲ’ : ਬਿਜਲੀ ਮੰਤਰੀ

ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਸੀ ਕਿ ਜਨਰਲ ਕੈਟਾਗਰੀ ਵਾਲਿਆਂ ਨੂੰ ਮੁਫਤ ਬਿਜਲੀ ਦਾ ਉਹ ਫਾਇਦਾ ਨਹੀਂ ਦਿੱਤਾ ਜੋ ਐੱਸੀ...

ਪਾਕਿਸਤਾਨ ਦੇ ਪਹਿਲੇ ਸਿੱਖ ਇੰਸਪੈਕਟਰ ਨੂੰ ISI ਨੇ ਕੀਤਾ ਗਾਇਬ, SGPC ਨੇ ਲਿਆ ਸਖਤ ਨੋਟਿਸ

ਲਾਹੌਰ ਸ਼ਹਿਰ ਦੇ ਸਰਹੱਦੀ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੇ ‘ਚੋਂ ਕੱਢੇ ਜਾਣ ਦੇ ਬਾਅਦ ਲਾਹੌਰ ਦੀ ਸ਼ਹਿਰੀ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜੱਜਾਂ ਕਲਾਂ ਵਿਖੇ 44 ਬੇਜ਼ਮੀਨੇ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟਾਂ ਦੀ ਵੰਡ ਦੀ ਸ਼ੁਰੂਆਤ

ਜੱਜਾਂ ਕਲਾਂ (ਫਿਲੌਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਜੱਜਾਂ ਕਲਾਂ ਵਿਖੇ ਪੰਜ ਲਾਭਪਾਤਰੀਆਂ ਨੂੰ...

ਸਾਬਕਾ ਕਾਂਗਰਸ ਪ੍ਰਧਾਨ ਜਾਖੜ ਨੇ ਹਾਈਕਮਾਨ ਵੱਲੋਂ ਭੇਜੇ ਨੋਟਿਸ ਦਾ ਨਹੀਂ ਦਿੱਤਾ ਜਵਾਬ, ਹੋਵੇਗੀ ਸਖਤ ਕਾਰਵਾਈ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਐੱਸ. ਸੀ. ਭਾਈਚਾਰੇ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਗਲਤ ਬਿਆਨ...

ਕੋਰੋਨਾ ‘ਤੇ ਸਿਹਤ ਮੰਤਰੀ ਦਾ ਬਿਆਨ-‘ਪੰਜਾਬ ‘ਚ ਅਜੇ ਸਖਤੀ ਨਹੀਂ ਕੀਤੀ ਜਾ ਰਹੀ, ਸਥਿਤੀ ਕੰਟਰੋਲ ‘ਚ ਹੈ’

ਕੋਰੋਨਾ ਦਾ ਕਹਿਰ ਦੇਸ਼ ਭਰ ਵਿੱਚ ਮੁੜ ਤੋਂ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਮਾਸਕ ਪਹਿਣਨਾ, ਸੋਸ਼ਲ ਡਿਸਟੈਂਸਿੰਗ ਅਤੇ ਟੀਕਾਕਰਨ...

SYL ਮੁੱਦੇ ‘ਤੇ ਬਿਜਲੀ ਮੰਤਰੀ ਹਰਭਜਨ ਸਿੰਘ ਬੋਲੇ-‘ਪੰਜਾਬ ਦੀ ਜਨਤਾ ਨਾਲ ਕੋਈ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ’

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿਚਾਲੇ ਐੱਸ. ਵਾਈ. ਐੱਲ. ਨਹਿਰ ਦੇ ਪਾਣੀ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਅੱਜ ਹਰਿਆਣਾ ਨੇ ਵਿਧਾਨ ਸਭਾ ਦਾ...

MP ਸੁਸ਼ੀਲ ਗੁਪਤਾ ਦਾ ਵੱਡਾ ਬਿਆਨ, ‘ਆਪ’ ਸਰਕਾਰ ਬਣਨ ‘ਤੇ ਹਰਿਆਣਾ ਦੇ ਹਰ ਖੇਤ ‘ਚ ਪਹੁੰਚੇਗਾ SYL ਦਾ ਪਾਣੀ’

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਪਾਣੀ ਨੂੰ ਲੈ ਕੇ ਲੰਮੇ ਸਮੇਂ ਤੋਂ ਪੰਜਾਬ ਤੇ ਹਰਿਆਣਾ ਵਿੱਚ ਵਿਵਾਦ ਚੱਲ ਰਿਹਾ ਹੈ ਤੇ ਦੋਹਾਂ ਰਾਜਾਂ ਵਿੱਚ...

NIA ਨੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੀ ਜਾਣਕਾਰੀ ਦੇਣ ਵਾਲੇ ਲਈ 5 ਲੱਖ ਦਾ ਰੱਖਿਆ ਇਨਾਮ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ 23.12.2021 ਨੂੰ ਕੋਰਟ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ...

ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਨੇ ਪ੍ਰਸ਼ਾਂਤ ਕਿਸ਼ੋਰ ! ਸੋਨੀਆ ਗਾਂਧੀ ਨਾਲ 3 ਦਿਨਾਂ ‘ਚ ਦੋ ਵਾਰ ਕੀਤੀ ਮੁਲਾਕਾਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਪਾਰਟੀ ਨੂੰ ਮੁੜ ਖੜ੍ਹਾ ਕਰਨ ਲਈ ਪੂਰੀ ਤਰ੍ਹਾਂ ਜੁਟੀ ਹੋਈ ਹੈ । ਹਾਲ ਹੀ ਵਿੱਚ ਉਨ੍ਹਾਂ ਨੇ ਪਾਰਟੀ...

ਕੋਰੋਨਾ ਦੀ ਵਾਪਸੀ! ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਮਾਸਕ ਪਾਉਣਾ ਲਾਜ਼ਮੀ, ਸਰਕਾਰ ਨੇ ਦਿੱਤੇ ਹੁਕਮ

ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਹਰਿਆਣਾ ਦੇ ਚਾਰ ਜ਼ਿਲ੍ਹਿਆਂ ਵਿੱਚ ਮੁੜ ਫੇਸ ਮਾਸਕ ਦੁਬਾਰਾ ਲਾਜ਼ਮੀ ਕਰਨ ਦਾ ਫੈਸਲਾ ਲਿਆ ਗਿਆ ਹੈ।...

ਵੜਿੰਗ ਦਾ ਕੇਜਰੀਵਾਲ ਨੂੰ ਚੈਲੰਜ, ਬੋਲੇ- ‘ਰਿਸ਼ਵਤ ਆਫ਼ਰ ਕਰਨ ਵਾਲਿਆਂ ਦੇ ਨਾਂ ਦੱਸੋ’

ਕੇਜਰੀਵਾਲ ਵੱਲੋਂ ਜਾਰੀ ਇੱਕ ਵੀਡੀਓ ਵਿੱਚ ਦਿੱਤੇ ਗਏ ਬਿਆਨ ‘ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ...

SYL ‘ਤੇ SC ਜਾਣ ਨੂੰ ਤਿਆਰ ਹਰਿਆਣਾ! ਵੜਿੰਗ ਬੋਲੇ- ‘ਮਾਨ ਸਾਬ੍ਹ, ਦੁਸ਼ਮਣ ਬੂਹੇ ਖੜ੍ਹਾ, ਤੁਹਾਡੀ ਕੀ ਤਿਆਰੀ?’

ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਹਰਿਆਣਾ ਦੇ ਇਸ ਮਾਮਲੇ ‘ਚ ਪੰਜਾਬ ਦੇ...

ਐਕਸ਼ਨ ‘ਚ ਮਾਨ ਸਰਕਾਰ, ਕੈਬਨਿਟ ਮੰਤਰੀ ਜਿੰਪਾ ਨੇ ਮੋਹਾਲੀ DC ਦਫਤਰ ‘ਚ ਅਚਾਨਕ ਮਾਰਿਆ ਛਾਪਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰਕਤ ਵਿੱਚ ਨਜ਼ਰ ਆ ਰਹੀ ਹੈ । ਮੁੱਖ ਮੰਤਰੀ ਬਣਨ ਤੋਂ ਬਾਅਦ CM ਭਗਵੰਤ ਮਾਨ ਨੇ ਵੱਡੇ-ਵੱਡੇ ਫੈਸਲੇ ਲੈ...

ਮਾਨ ਸਰਕਾਰ ਦੀ ਕਾਰਵਾਈ- ITI ਪ੍ਰਿੰਸੀਪਲ ਗਿਆ 14 ਦਿਨ ਨਿਆਇਕ ਹਿਰਾਸਤ ‘ਚ, ਮੰਗੀ ਸੀ 50,000 ਰਿਸ਼ਵਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਆਈ ਵੀਡੀਓ ਤੋਂ ਬਾਅਦ ਵਿਜੀਲੈਂਸ ਵਲੋਂ ਬੀਤੇ ਦਿਨ ਮੋਹਾਲੀ ਦੇ...

ਰਾਜਾ ਵੜਿੰਗ ਦੀ ਤਾਜਪੋਸ਼ੀ 22 ਨੂੰ, ਪੰਜਾਬ ਕਾਂਗਰਸ ਭਵਨ ‘ਚ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਪੰਜਾਬ ਦਾ ਸੂਬਾ ਪਾਰਟੀ ਪ੍ਰਧਾਨ ਐਲਾਨਿਆ ਜਾ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਨੇ ਰਸਮੀ...

‘ਜੇ ਬਿਜਲੀ ਦਾ ਬਿੱਲ ਗਲਤ ਆਇਆ ਤਾਂ ਅਧਿਕਾਰੀ ਜ਼ਿੰਮੇਵਾਰ’- ਮਾਨ ਸਰਕਾਰ ਵੱਲੋਂ ਮਹਿਕਮੇ ਨੂੰ ਹੁਕਮ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇ ਦੇਣ ਦਾ ਐਲਾਨ...

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਹੋਣਗੇ ਚਲਾਨ, ADGP ਟ੍ਰੈਫ਼ਿਕ ਨੇ ਦਿੱਤੇ ਹੁਕਮ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ...

ਪੰਜਾਬ ‘ਚ ਲੱਗ ਸਕਦੇ ਲੰਮੇ ਬਿਜਲੀ ਕੱਟ, ਗੋਇੰਦਵਾਲ ਥਰਮਲ ਪਲਾਂਟ ਬੰਦ, ਤਲਵੰਡੀ ‘ਚ 4 ਦਿਨ ਦਾ ਕੋਲਾ ਬਾਕੀ

ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੇ ਆਸਾਰ ਬਣ ਗਏ ਹਨ। ਇਸ ਦਾ ਕਾਰਨ ਥਰਮਲ ਪਲਾਂਟਾਂ ‘ਚ ਵੱਧ ਰਿਹਾ ਕੋਲਾ ਸੰਕਟ ਹੈ। ਪੰਜਾਬ ਦੇ...

ਪੰਜਾਬ ‘ਚ ਮੁੜ ਵਧਣ ਲੱਗਿਆ ਕੋਰੋਨਾ ! ਇੱਕੋ ਦਿਨ ‘ਚ ਮਿਲੇ ਇੰਨੇ ਨਵੇਂ ਕੋਰੋਨਾ ਮਾਮਲੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਮੁੜ ਤੋਂ ਕੋਰੋਨਾ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ । ਇਸਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਕੋਰੋਨਾ...

CM ਮਾਨ ਦੇ ‘ਆਪ’ MLAs ਨੂੰ ਹੁਕਮ, ‘ਜਲਦ ਸਮੱਸਿਆਵਾਂ ਦੇ ਬਲਿਊ ਪ੍ਰਿੰਟ ਤੇ ਵਿਕਾਸ ਲਈ ਯੋਜਨਾ ਤਿਆਰ ਕਰੋ’

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਅਤੇ ਪੈਂਡਿੰਗ...

ਹਰਿਆਣਾ ‘ਚ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਉਤਸਵ 24 ਨੂੰ, ਪ੍ਰਸਾਦਿ ਵਜੋਂ ਦਿੱਤਾ ਜਾਵੇਗਾ ਸ੍ਰੀ ਦਰਬਾਰ ਸਾਹਿਬ ਦਾ ਪਵਿੱਤਰ ਜਲ

ਹਰਿਆਣਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਦਿਹਾੜਾ 24 ਅਪ੍ਰੈਲ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਇਸ ਲਈ...

ਪੰਜਾਬ ‘ਚ ਕਰਵਟ ਲਵੇਗਾ ਮੌਸਮ ! ਅਗਲੇ 5 ਦਿਨਾਂ ਦੌਰਾਨ ਮੀਂਹ ਤੇ ਧੂੜ ਭਰੀ ਹਨੇਰੀ ਚੱਲਣ ਦੀ ਚਿਤਾਵਨੀ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ਦਾ ਮੌਸਮ ਬਦਲਣ...

ਪੰਜਾਬ ‘ਚ ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਸੁਨੀਲ ਜਾਖੜ ਪਾਰਟੀ ਨੂੰ ਕਹਿ ਸਕਦੇ ਨੇ ਅਲਵਿਦਾ !

ਪੰਜਾਬ ਵਿੱਚ ਕਾਂਗਰਸ ਨੂੰ ਜਲਦ ਹੀ ਵੱਡਾ ਝਟਕਾ ਲੱਗ ਸਕਦਾ ਹੈ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਨੂੰ ਅਲਵਿਦਾ ਕਹਿ...

ਜੇਲ੍ਹ ਮੰਤਰੀ ਬੈਂਸ ਬੋਲੇ-‘ਕੈਦੀ ਤੋਂ ਮੋਬਾਈਲ ਮਿਲਣ ‘ਤੇ ਸਿਮ ਕਾਰਡ ਵਾਲੇ ਖਿਲਾਫ ਵੀ ਹੋਵੇਗੀ ਕਾਰਵਾਈ’

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਸੂਬੇ ਦੇ ਜੇਲ੍ਹ ਤੇ ਟੂਰਿਜ਼ਮ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ...

BJP ਨੇ CM ਮਾਨ-ਢੇਸੀ ਦੀ ਮੁਲਾਕਾਤ ‘ਤੇ ਚੁੱਕੇ ਸਵਾਲ, ‘ਆਪ’ ਦਾ ਜਵਾਬ-‘ਭਾਜਪਾ ਦਾ ਦੋਗਲਾ ਚਿਹਰਾ ਹੋਇਆ ਬੇਨਕਾਬ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਬ੍ਰਿਟਿਸ਼ ਸਾਂਸਦ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ‘ਤੇ ਨਵੀਂ ਚਰਚਾ ਛਿੜ ਗਈ ਹੈ। ਭਾਜਪਾ ਨੇਤਾ...

ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਭਾਈ ਰਾਜੋਆਣਾ ਦੀ ਜਲਦੀ ਰਿਹਾਈ ਦੀ ਕੀਤੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ...

ਗੁਰੂਗ੍ਰਾਮ : ਕੈਸ਼ ਕਲੈਕਸ਼ਨ ਮੁਲਾਜ਼ਮ ਦੀਆਂ ਅੱਖਾਂ ‘ਚ ਮਿਰਚਾਂ ਪਾ 4-5 ਹਥਿਆਰਬੰਦ 1 ਕਰੋੜ ਲੈ ਹੋਏ ਫਰਾਰ

ਹਰਿਆਣਾ ਦੇ ਗੁਰੂਗ੍ਰਾਮ ਵਿਚ ਦਿਨ-ਦਿਹਾੜੇ ਬਦਮਾਸ਼ਾਂ ਨੇ 1 ਕਰੋੜ ਦੀ ਨਕਦੀ ਲੁੱਟ ਲਈ। ਬਦਮਾਸ਼ਾਂ ਨੇ ਸੁਭਾਸ਼ ਚੌਕ ‘ਤੇ ਕੈਸ਼ਵੈਨ ਮੁਲਾਜ਼ਮਾਂ...

ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਮੈਂਬਰ ਕਾਬੂ

ਸ਼੍ਰੀ ਸਵਰਨ ਸ਼ਰਮਾ ਆਈ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕੰਵਲਪ੍ਰੀਤ ਸਿੰਘ ਪੀ. ਪੀ....

SSP ਸਵਪਨ ਸ਼ਰਮਾ ਦੀ ਟੀਮ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 4 ਮੈਂਬਰ 3 ਦੇਸੀ ਹਥਿਆਰਾਂ, 2 ਵਾਹਨਾਂ ਸਣੇ ਗ੍ਰਿਫ਼ਤਾਰ

ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 4 ਦੋਸ਼ੀਆਂ ਨੂੰ 3 ਦੇਸੀ ਹਥਿਆਰਾਂ ਅਤੇ 2 ਵਾਹਨਾਂ ਸਮੇਤ...

Breaking : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਮੁਤਾਬਕ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ...

ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਵੱਲੋਂ ਪਿੱਟ ਬੁੱਲ, ਅਮਰੀਕਨ ਪਿੱਟ ਬੁੱਲ ਬਰੀਡ ਦੇ ਕੁੱਤੇ ਵੇਚਣ ਸਣੇ ਘਰ ‘ਚ ਰੱਖਣ ‘ਤੇ ਪਾਬੰਦੀ

ਸੰਗਰੂਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤੇ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144...

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਸਣੇ 30 ਪੁਲਿਸ ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਸਣੇ 30 ਪੁਲਿਸ ਅਫਸਰਾਂ ਦੇ ਕੀਤੇ ਗਏ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ...

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਰਾਤ ਸਮੇਂ ਸ਼ਰਾਬ ਦੇ ਠੇਕੇ, ਹੋਟਲ, ਰੈਸਟੋਰੈਂਟ ਖੁੱਲ੍ਹੇ ਰਹਿਣ ‘ਤੇ ਲਗਾਈ ਪਾਬੰਦੀ

ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ, ਆਈ.ਪੀ.ਐਸ. ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ...

ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਨੇ ਦਿੜ੍ਹਬਾ ਦੇ ਮਹਿਲਾ ਚੌਕ ‘ਚ ਹੋਏ ਸੜਕ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਦਿੜ੍ਹਬਾ ਦੇ ਮਹਿਲਾ ਚੌਕ ‘ਚ ਵਿਚ ਛੁੱਟੀ ਤੋਂ ਬਾਅਦ ਘਰ ਜਾਣ ਲਈ ਨਿਕਲੇ ਚਾਰ ਬੱਚਿਆਂ ਨੂੰ ਪੀਆਰਟੀਸੀ ਦੀ ਬੱਸ ਨੇ ਕੁਚਲ ਦਿੱਤਾ। ਹਾਦਸੇ...

ਪੰਜਾਬ ਪੁਲਿਸ ਦੀ ਇੰਟੈਲੀਜੈਂਸ ਵਿੰਗ ਨੇ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਕੀਤਾ ਕਾਬੂ

ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ੀ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦੇ ਹੋਏ...

ਬਿਜਲੀ ਮੰਤਰੀ ਦਾ ਜਨਰਲ ਕੈਟਾਗਰੀ ਵਾਲਿਆਂ ਨੂੰ ਜਵਾਬ-‘600 ਯੂਨਿਟ ਤੋਂ ਵੱਧ ਖਰਚ ਕੀਤੇ ਤਾਂ ਉਹ ਲਗਜ਼ਰੀ ਹੋਣਗੇ’

ਪੰਜਾਬ ਵਿਚ ਜਦੋਂ ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਵੱਲੋਂ ਕੀਤਾ ਗਿਆ ਹੈ, ਉਦੋਂ ਤੋਂ ਘਮਾਸਾਨ ਮਚਿਆ ਹੋਇਆ ਹੈ। ਜਨਰਲ...

ਸੁਖਬੀਰ ਬਾਦਲ ਨੇ ਫੋਰਟਿਸ ਹਸਪਤਾਲ ਪਹੁੰਚ ਸੀਨੀਅਰ ਅਕਾਲੀ ਆਗੂ ਜਥੇ. ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਫੋਰਟਿਸ ਹਸਪਤਾਲ ਮੋਹਾਲੀ ਪੁੱਜੇ। ਉਥੇ ਉਨ੍ਹਾਂ ਨੇ ਸੀਨੀਅਰ ਅਕਾਲੀ ਆਗੂ...

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਦੇ CIA ਆਫਿਸ ‘ਤੇ ਹੋਏ ਗ੍ਰੇਨੇਡ ਹਮਲੇ ਦੀ ਗੁੱਥੀ ਸੁਲਝਾਈ, ਤਿੰਨ ਗ੍ਰਿਫਤਾਰ

ਨਵਾਂਸ਼ਹਿਰ ਦੇ CIA ਆਫਿਸ ‘ਤੇ ਅੱਤਵਾਦੀਆਂ ਨੇ ਹੈਂਡ ਗ੍ਰੇਨੇਡ ਨਾਲ ਹਮਲਾ ਕੀਤਾ ਸੀ ਜਿਸ ਨੂੰ ਪਾਕਿਸਤਾਨ ਬੇਸਡ ਅੱਤਵਾਦੀ ਮਾਡਿਊਲ ਜ਼ਰੀਏ...

ਪੰਜਾਬ ‘ਚ ਗਰਮੀ ਤੋੜੇਗੀ ਸਾਰੇ ਰਿਕਾਰਡ, ਅਗਲੇ 4 ਦਿਨਾਂ ‘ਚ ਤਾਪਮਾਨ 42 ਡਿਗਰੀ ਨੂੰ ਕਰੇਗਾ ਪਾਰ !

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਗਰਮੀ ਨਵੇਂ...

ਭਾਖੜਾ ਨਹਿਰ ਦੀ ਰੇਲਿੰਗ ਨੂੰ ਤੋੜਦੀ ਨਹਿਰ ‘ਚ ਡਿੱਗੀ ਗੱਡੀ, 5 ਲੋਕਾਂ ਦੀ ਮੌਤ

ਪੰਜਾਬ ਦੇ ਰੋਪੜ ਸ਼ਹਿਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਪੜ ਦੇ ਰੂਪਨਗਰ ਵਿੱਚ ਅੱਜ ਯਾਨੀ ਸੋਮਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ...

CM ਮਾਨ ਦਾ ਵੱਡਾ ਐਲਾਨ, “ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਾ ਕੇ ਕਰਾਂਗੇ ਰਿਕਵਰੀ”

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕਰਨ ਮਗਰੋਂ ਪੰਜਾਬ ਵਿੱਚ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ...

ਰੋਪੜ: ਪਟੜੀ ਤੋਂ ਉਤਰੇ ਮਾਲਗੱਡੀ ਦੇ 16 ਡੱਬੇ, ਅਚਾਨਕ ਬ੍ਰੇਕ ਲਗਾਉਣ ਕਾਰਨ ਵਾਪਰਿਆ ਹਾਦਸਾ, ਚਾਰ ਟਰੇਨਾਂ ਰੱਦ

ਪੰਜਾਬ ਦੇ ਰੋਪੜ ਵਿੱਚ ਐਤਵਾਰ ਰਾਤ ਨੂੰ ਇੱਕ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰ ਗਏ। ਟਰੇਨ ਰੋਪੜ ਥਰਮਲ ਪਲਾਂਟ ਤੋਂ ਆ ਰਹੀ ਸੀ। ਟਰੈਕ ‘ਤੇ...

ਦੁਖਦਾਇਕ ਖਬਰ: ਨਿਊਜੀਲੈਂਡ ‘ਚ ਸੜਕ ਹਾਦਸੇ ਦੌਰਾਨ 27 ਸਾਲਾ ਤੇਜਿੰਦਰ ਸਿੰਘ ਦੀ ਹੋਈ ਮੌਤ

ਆਕਲੈਂਡ ਭਾਈਚਾਰੇ ਲਈ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੁਈਨਜ਼ਟਾਊਨ ਵਿੱਚ ਹੋਏ ਇੱਕ ਕਾਰ ਹਾਦਸੇ ਵਿੱਚ 27 ਸਾਲਾ ਪੰਜਾਬੀ ਨੌਜਵਾਨ...

SSP ਮਨਦੀਪ ਸਿੱਧੂ ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਆਰਥਿਕ ਮਦਦ ਦਾ ਐਲਾਨ

ਪੰਜਾਬ ਵਿੱਚ ਆਰਥਿਕ ਤੰਗੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ SSP ਨੇ ਵੱਡਾ ਐਲਾਨ ਕੀਤਾ ਹੈ।...

ਮਲੋਟ ‘ਚ ਡਾ.ਬਲਜੀਤ ਕੌਰ ਦੇ ਘਰ ਅੱਗੇ ਧਰਨਾ ਲਾਉਣ ਵਾਲੇ ‘ਆਪ’ ਆਗੂਆਂ ਨੂੰ ਪਾਰਟੀ ਨੇ ਕੀਤਾ ਸਸਪੈਂਡ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਮੰਤਰੀ ਡਾ. ਬਲਜੀਤ ਕੌਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਵਾਲੇ ‘ਆਪ’ ਦੇ ਤਿੰਨੋਂ ਨੇਤਾਵਾਂ ਨੂੰ ਸਸਪੈਂਡ...

“ਮੁਫ਼ਤ ਨਹੀਂ ਸਸਤੀ ਬਿਜਲੀ ਦਿਓ, ਮੁਫ਼ਤਖੋਰੀ ਲੋਕਾਂ ਨੂੰ ਦੀਵਾਲੀਆਪਨ ਵੱਲ ਲੈ ਜਾਵੇਗੀ” : ਲਕਸ਼ਮੀਕਾਂਤਾ ਚਾਵਲਾ

ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਆਪਣੀ ਪਹਿਲੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ...

ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਪੰਜਾਬੀਆਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਮਾਨ...

ਸਾਬਕਾ CM ਹੁੱਡਾ ਬੋਲੇ- ‘ਕਿਸਾਨਾਂ ਨੂੰ ਕਣਕ ਦੀਆਂ ਅੰਤਰਰਾਸ਼ਟਰੀ ਕੀਮਤਾਂ ਮਿਲਣੀਆਂ ਚਾਹੀਦੀਆਂ’

ਕਾਂਗਰਸ ਨੇਤਾ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਤਵਾਰ ਨੂੰ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੂੰ...

ਕਿਸਾਨਾਂ ਨੇ ਲਾਏ ਵੱਡੇ ਦੋਸ਼- ‘ਲਖੀਮਪੁਰ ਕਾਂਡ ਦੇ ਮੁੱਖ ਗਵਾਹਾਂ ‘ਤੇ ਕੀਤੇ ਜਾ ਰਹੇ ਹਮਲੇ’, ਕੀਤਾ ਵੱਡਾ ਐਲਾਨ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਕਾਂਡ ਨੂੰ ਲੈ ਕੇ ਦੋਸ਼ ਲਾਏ ਹਨ ਕਿ ਮੁੱਖ ਗਵਾਹਾਂ ਉੱਪਰ ਕੀਤੇ ਜਾ...

CM ਮਾਨ ਤੇ ਕਿਸਾਨਾਂ ਦੀ ਮੀਟਿੰਗ ‘ਚ ਵੱਡੇ ਫ਼ੈਸਲੇ, ਕਣਕ ‘ਤੇ ਬੋਨਸ ਸਣੇ ਮੱਕੀ, ਬਾਸਮਤੀ ‘ਤੇ ਮਿਲੇਗਾ MSP

ਸੀ.ਐੱਮ. ਭਗਵੰਤ ਮਾਨ ਨੇ ਪੰਜਾਬ ਦੇ 23 ਕਿਸਾਨ ਜਥੇਬੰਦੀਆਂ ਨਾਲ ਪਹਿਲੀ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਸ ਵਿੱਚ ਘੱਟੋ-ਘੱਟ ਸਮਰਥਨ...

AAP ਵਿਧਾਇਕ ਦਿਨੇਸ਼ ਚੱਢਾ ਦਾ ਟੋਲ ਪਲਾਜ਼ੇ ‘ਤੇ ਛਾਪਾ, ਐਂਬੂਲੈਂਸ ‘ਚ ਮਿਲੀਆਂ ਐਕਸਪਾਇਰਡ ਦਵਾਈਆਂ

ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਆਏ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ‘ਆਪ’ ਵਿਧਾਇਕ ਪੂਰੇ ਐਕਸ਼ਨ ਮੋਡ ਵਿਚ ਹਨ ਤੇ ਵੱਖ-ਵੱਖ ਥਾਵਾਂ...

ਕਿਸਾਨਾਂ ਨੂੰ ਰਾਹਤ, ਕੇਂਦਰ ਨੇ ਕਣਕ ਖਰੀਦ ਨਿਯਮਾਂ ‘ਚ ਦਿੱਤੀ ਢਿੱਲ, BJP ਆਗੂ ਰਾਜੇਸ਼ ਬੱਗਾ ਨੇ ਕੀਤਾ ਧੰਨਵਾਦ

ਗਰਮੀ ਕਾਰਨ ਸੁੰਗੜੀ ਕਣਕ ਦੀ ਫਸਲ ਦੀ ਖਰੀਦ ‘ਤੇ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿਤੀ ਹੈ। ਭਾਜਪਾ ਸੂਬਾ ਜਨਰਲ ਸੈਕ੍ਰੇਟਰੀ ਰਾਜੇਸ਼...

ਪੰਜਾਬ ਦੇ ਨਵੇਂ ਬਜਟ ‘ਚ ਪੂਰੀ ਹੋਵੇਗੀ ਦੂਜੀ ਵੱਡੀ ਗਾਰੰਟੀ! ਔਰਤਾਂ ਨੂੰ ਹਰ ਮਹੀਨੇ 1000 ਰੁ. ਦੇਵੇਗੀ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸਾਰੇ ਵਰਗਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ...

ਗਲਤਫਹਿਮੀ ‘ਚ 16 ਸਾਲਾ ਕਰਨਵੀਰ ਦੀ ਮੌਤ, ਲੁਧਿਆਣਾ ਦੇ ਪਿੰਡ ਬੱਸੀਆਂ ‘ਚ ਛਾਇਆ ਸੋਗ

ਭਾਰਤੀ ਮੂਲ ਦੇ 16 ਸਾਲਾ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਕੈਨੇਡਾ ਦੇ ਐਡਮੰਟਨ ਵਿੱਚ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ...

CM ਮਾਨ ਦਾ ਦਿੱਲੀ ਜਾਣਾ ਹੋਇਆ ਰੱਦ, ਮੁਹੱਲਾ ਕਲੀਨਿਕਾਂ ਤੇ ਸਰਕਾਰੀ ਸਕੂਲਾਂ ਦਾ ਕਰਨਾ ਸੀ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਰਕਾਰੀ ਸਕੂਲ ਤੇ ਮੁਹੱਲਾ ਕਲੀਨਿਕ...

ਫ੍ਰੀ ਬਿਜਲੀ ਦੇ ਮੁੱਦੇ ‘ਤੇ BJP ਨੇ ਘੇਰੀ ‘ਆਪ’, ਪੁੱਛਿਆ ‘ਕੀ ਜਾਤੀ ਦੇ ਆਧਾਰ ‘ਤੇ ਇਸ ਯੋਜਨਾ ਦਾ ਦਿਓਗੇ ਲਾਭ’?

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 1 ਜੁਲਾਈ ਤੋਂ 300 ਯੂਨਿਟ ਫ੍ਰੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਨੂੰ ਲੈ ਕੇ ‘ਆਪ’...

ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ਕਰ ਮਾਨ ਸਰਕਾਰ ਨੇ ਜ਼ੁਬਾਨ ਦੇ ਪੱਕੇ ਹੋਣ ਦਾ ਦਿੱਤਾ ਸਬੂਤ: ਬੀਬੀ ਮਾਣੂਕੇ

ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਗਾਰੰਟੀਆਂ ਦੇ ਰੂਪ ਵਿੱਚ ਵੱਖ-ਵੱਖ ਵਾਅਦੇ ਕੀਤੇ ਗਏ ਸਨ।...

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ED ਸਾਬਕਾ CM ਚੰਨੀ ਦੇ ਬੇਟਿਆਂ ਨੂੰ ਵੀ ਕਰ ਸਕਦੀ ਤਲਬ

ਗੈਰ-ਕਾਨੂੰਨੀ ਰੇਤ ਮਾਈਨਿੰਗ, ਅਧਿਕਾਰੀਆਂ ਦੀ ਟਰਾਂਸਫਰ ਤੇ ਨਿਯੁਕਤੀ ਦੇ ਮਾਮਲਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਪੰਜਾਬ ਦੇ ਸਾਬਕਾ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਦਾ ਕਹਿਰ ਜਾਰੀ ਰਹੇਗਾ। ਤਿੰਨ ਦਿਨ ਪਹਿਲਾਂ ਬੱਦਲਵਾਈ ਕਾਰਨ ਪੈ ਰਹੀ ਗਰਮੀ ਤੋਂ ਕੁਝ ਰਾਹਤ...

CM ਮਾਨ ਅੱਜ ਕਰਨਗੇ SKM ਦੇ ਕਿਸਾਨ ਆਗੂਆਂ ਨਾਲ ਮੀਟਿੰਗ, ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇਗੀ ਚਰਚਾ

ਪੰਜਾਬ ਵਿੱਚ ਝੋਨੇ ਦੀ ਬਿਜਾਈ ‘ਤੇ ਚਰਚਾ ਦੇ ਲਈ CM ਭਗਵੰਤ ਮਾਨ ਐਤਵਾਰ ਨੂੰ ਕਿਸਾਨ ਨੇਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ...

15.44 ਲੱਖ ਰੁਪਏ ‘ਚ ਖਰੀਦਿਆ ਚੰਡੀਗੜ੍ਹ ਦੇ ਬਿਜ਼ਨੈੱਸਮੈਨ ਨੇ 0001 VIP ਨੰਬਰ, ਐਕਟਿਵਾ ‘ਤੇ ਲੱਗੇਗਾ

ਪੰਜਾਬੀ ਫੈਂਸੀ ਨੰਬਰਾਂ ਨੂੰ ਲੈ ਕੇ ਹਮੇਸ਼ਾ ਤੋਂ ਚਰਚਾ ’ਚ ਰਹੇ ਹਨ। ਫੈਂਸੀ ਨੰਬਰ ਨਾ ਸਿਰਫ ਖਿੱਚ ਦਾ ਕੇਂਦਰ ਹੁੰਦੇ ਹਨ, ਸਗੋਂ ਲੋਕ ਇਸ ਨੂੰ...

ਅੰਮ੍ਰਿਤਸਰ: ਭਾਰਤ ਦੀ ਜੇਲ੍ਹ ਤੋਂ ਰਿਹਾਅ ਹੋ ਕੇ ਆਪਣੇ ਵਤਨ ਪਰਤੇ ਪਾਕਿਸਤਾਨੀ ਕੈਦੀ

ਭਾਰਤ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦੋ ਪਾਕਿਸਤਾਨੀ ਕੈਦੀ ਸ਼ਨੀਵਾਰ ਸ਼ਾਮ ਅਟਾਰੀ-ਵਾਹਗਾ ਸਰਹੱਦ ਰਾਹੀਂ ਆਪਣੇ ਵਤਨ ਪਰਤ ਗਏ।...

ਸੋਨੀਆ ਗਾਂਧੀ ਘਰ ਨੇਤਾਵਾਂ ਦੀ ਐਮਰਜੈਂਸੀ ਮੀਟਿੰਗ! ਪ੍ਰਸ਼ਾਂਤ ਕਿਸ਼ੋਰ ਨੇ 2024 ਲਈ ਦੱਸੀ ਚੋਣਾਵੀ ਰਣਨੀਤੀ

ਕਾਂਗਰਸ ਨੇ ਹੁਣ 2024 ਵਿੱਚ ਬੀਜੇਪੀ ਨੂੰ ਟੱਕਰ ਦੇਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਵਿੱਚ ਕਾਂਗਰਸ ਨੇ ਸ਼ਨੀਵਾਰ ਨੂੰ ਅਚਾਨਕ...

ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ ਲਘੂ ਉਦਯੋਗ ਭਾਰਤੀ ਦਾ ਵਫਦ, ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਦਿੱਤੇ ਸੁਝਾਅ

ਫਗਵਾੜਾ : ਲਗਾਤਾਰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਲਘੂ ਉਦਯੋਗ ਭਾਰਤੀ ਦਾ ਇਕ ਵਫਦ ਫਗਵਾੜਾ ਪ੍ਰਧਾਨ ਅਨਿਲ ਸਿੰਗਲਾ ਦੀ ਅਗਵਾਈ ਹੇਠ...

SKM ਦੇ ਕਿਸਾਨ ਆਗੂਆਂ ਦੀ CM ਮਾਨ ਨਾਲ ਮੀਟਿੰਗ ਭਲਕੇ, ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇਗੀ ਚਰਚਾ

ਪੰਜਾਬ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਭਲਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ।...