May 01

AGTF ਦੀ ਵੱਡੀ ਕਾਰਵਾਈ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ...

‘ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ’ : ਜੇਲ੍ਹ ਮੰਤਰੀ

ਚੰਡੀਗੜ੍ਹ : ਪੰਜਾਬ ਜੇਲ੍ਹ ਵਿਭਾਗ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਜੇਲ੍ਹ ਅਧਿਕਾਰੀਆਂ ਨੇ ਸੂਬੇ ਦੀਆਂ ਜੇਲ੍ਹਾਂ ਵਿੱਚੋਂ 351 ਮੋਬਾਈਲ...

ਪੰਜਾਬ ਸਰਕਾਰ ਨੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ 12ਵੀਂ ਦੀਆਂ ਤਿੰਨ ਕਿਤਾਬਾਂ ‘ਤੇ ਲਾਈ ਪਾਬੰਦੀ

ਪੰਜਾਬ ਸਰਕਾਰ ਨੇ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ’ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ...

ਪਟਿਆਲਾ ਮਾਮਲੇ ‘ਚ ਕੇਜਰੀਵਾਲ ਨੇ ਤੋੜੀ ਚੁੱਪੀ, ਕਿਹਾ- “ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਦੇ ਪਟਿਆਲਾ ਵਿੱਚ ਹੋਈ ਹਿੰਸਾ ਨੂੰ 2 ਦਿਨ ਹੋ ਗਏ ਹਨ। ਪੰਜਾਬ ਦੇ ਪਟਿਆਲਾ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ...

ਚੰਡੀਗੜ੍ਹ ਦੀ ਕਾਲੋਨੀ ਨੰਬਰ 4 ਨੂੰ ਖਾਲੀ ਕਰਾਉਣ ਦੀ ਮੁਹਿੰਮ ਸ਼ੁਰੂ, ਧਾਰਾ 144 ਕੀਤੀ ਗਈ ਲਾਗੂ

ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਐਤਵਾਰ ਨੂੰ ਸਵੇਰੇ ਲਗਭਗ 40 ਸਾਲ ਪੁਰਾਣੀ ਕਾਲੋਨੀ ਨੰਬਰ 4 ਨੂੰ ਖਾਲੀ ਕਰਾਉਣ ਲਈ ਸਵੇਰੇ 5 ਵਜੇ ਤੋਂ ਹੀ ਮੁਹਿੰਮ...

ਬਾਥ ਕੈਸਲ ‘ਚ ਸਫਾਈ ਮੁਲਾਜ਼ਮ ਨੂੰ ਹਾਈਵੇ ‘ਤੇ ਦੌੜਾ-ਦੌੜਾ ਕੇ ਡੰਡਿਆਂ ਨਾਲ ਕੁੱਟਿਆ, ਹੋਇਆ ਗੰਭੀਰ ਜ਼ਖਮੀ

ਜਲੰਧਰ-ਲੁਧਿਆਣਾ ਹਾਈਵੇਅ ‘ਤੇ ਪ੍ਰਾਗਪੁਰ ਦੀ ਹਵੇਲੀ ਨੇੜੇ ਇਕ ਨੌਜਵਾਨ ਦੀ ਡੰਡਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ...

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਵੱਡਾ ਬਿਆਨ, “ਪੰਜਾਬ ‘ਚ ਜਲਦ ਖਤਮ ਹੋਵੇਗਾ ਬਿਜਲੀ ਸੰਕਟ”

ਪੰਜਾਬ ਵਿੱਚ ਬਿਜਲੀ ਸੰਕਟ ਬਰਕਰਾਰ ਹੈ। ਵਧਦੀ ਗਰਮੀ ਦਰਮਿਆਨ ਲੰਮੇ-ਲੰਮੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰਾਂ ਵਿੱਚ 5-5 ਘੰਟਿਆਂ ਦੇ...

ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ

ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕ ਹਿੱਤ ਲਈ ਕਈ ਐਲਾਨ ਵੀ ਕੀਤੇ ਜਾ ਰਹੇ ਹਨ।...

ਖੱਟਰ ਦੀ ਮੰਗ-‘ਪੰਜਾਬ-ਹਰਿਆਣਾ ਸਣੇ ਚੰਡੀਗੜ੍ਹ ਦੀ ਹਾਈਕੋਰਟ ਵੀ ਹੋਵੇ ਵੱਖਰੀ’, CM ਮਾਨ ਨੇ ਕੀਤਾ ਸਮਰਥਨ

ਪੰਜਾਬ ਨੇ ਹਰਿਆਣਾ ਦਾ ਵੱਖਰਾ ਹਾਈਕੋਰਟ ਬਣਾਉਣ ਦੀ ਸਾਲਾਂ ਪੁਰਾਣੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ...

ਲੁਧਿਆਣਾ: ਟਰੱਕ ਅਤੇ ਬਾਈਕ ਸਵਾਰ ਦੀ ਹੋਈ ਭਿਆਨਕ ਟੱਕਰ, ਔਰਤ ਦੀ ਮੌਤ; 2 ਗੰਭੀਰ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਲਾਡੋਵਾਲ ਹਾਰਡੀਜ਼ ਵਰਲਡ ਨੇੜੇ ਸ਼ਨੀਵਾਰ ਦੇਰ ਸ਼ਾਮ ਇੱਕ ਟਰੱਕ ਅਤੇ ਬਾਈਕ ਸਵਾਰ ਦੀ ਟੱਕਰ ਹੋ ਗਈ। ਇਸ...

ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ – ਪੰਜਾਬ ਸਣੇ ਛੇ ਰਾਜਾਂ ‘ਚ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ 2 ਮਈ ਤੱਕ ਅਤੇ ਪੂਰਬੀ ਭਾਰਤ ਵਿੱਚ 30 ਅਪ੍ਰੈਲ ਤੱਕ ਹੀਟਵੇਵ ਜਾਰੀ...

ਪਟਿਆਲਾ ਝੜਪ ‘ਤੇ ਬੋਲੇ ਸੁਖਬੀਰ- ‘ਸਿਆਸੀ ਮੌਕਾਪ੍ਰਸਤੀ ਦਾ ਨਤੀਜਾ’ ਕੇਜਰੀਵਾਲ ‘ਤੇ ਵੀ ਵਿੰਨ੍ਹਿਆ ਨਿਸ਼ਾਨਾ

ਪਟਿਆਲਾ ਵਿੱਚ ਬੀਤੇ ਦਿਨ ਹੋਈ ਹਿੰਸਕ ਝੜਕ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ...

ਮਾਨ ਸਰਕਾਰ ਵੱਲੋਂ ਇੱਕ ਹੋਰ ਵਾਅਦਾ ਪੂਰਾ, ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰਦੇ ਹੋਏ ਪੋਸਟ-ਮੈਟ੍ਰਿਕ...

ਪਟਿਆਲਾ ਝੜਪ ਦਾ ਮਾਸਟਰਮਾਈਂਡ ਬਰਜਿੰਦਰ ਪਰਵਾਨਾ ਗ੍ਰਿਫ਼ਤਾਰ, ਹੁਣ ਤੱਕ 4 ਗ੍ਰਿਫ਼ਤਾਰੀਆਂ

ਪਟਿਆਲਾ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਏ ਜਾ ਰਹੇ ਹਨ। ਪਟਿਆਲਾ ਰੇਂਜ ਦੇ ਨਵੇਂ IG ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ...

ਡਾ. ਜ਼ੋਰਾ ਸਿੰਘ ਨੇ PM ਮੋਦੀ ਨਾਲ ਮੁਲਾਕਾਤ ਕਰਕੇ ਰੋਜ਼ਗਾਰ, ਸਿੱਖਿਆ ਨੀਤੀ ਸਣੇ ਕਈ ਵਿਸ਼ਿਆਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ ‘ਤੇ ਸਿੱਖ ਵਫ਼ਦ ਨਾਲ ਗੱਲਬਾਤ...

‘5 ਮਈ ਨੂੰ ਪੰਜਾਬ, ਹਰਿਆਣਾ ਤੇ ਹੋਰ ਰਾਜਾਂ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਜਾਏਗਾ ਲਖੀਮਪੁਰ’ : SKM

ਲੁਧਿਆਣਾ ‘ਚ ਪੈਂਦੇ ਗੁਰਦੁਆਰਾ ਧੰਨ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ...

ਪਟਿਆਲਾ ਝੜਪ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, 60-70 ਦੇ ਕਰੀਬ ਅਣਪਛਾਤਿਆਂ ‘ਤੇ ਮਾਮਲੇ ਦਰਜ

ਪਟਿਆਲਾ ਵਿੱਚ ਬੀਤੇ ਦਿਨ ਦੋ ਧਿਰਾਂ ਵਿਚਾਲੇ ਹਿੰਦੂ ਜਥੇਬੰਦੀਆ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹੋਏ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ...

ਪਟਿਆਲਾ ਝੜਪ : ਗ੍ਰਿਫ਼ਤਾਰ ਹਰੀਸ਼ ਸਿੰਗਲਾ 2 ਦਿਨ ਦੇ ਰਿਮਾਂਡ ‘ਤੇ, ਹਿੰਸਾ ਮਗਰੋਂ ਸ਼ਿਵ ਸੈਨਾ ਨੇ ਕੱਢਿਆ ਸੀ ਬਾਹਰ

ਪਟਿਆਲਾ ਵਿੱਚ ਬੀਤੇ ਦਿਨ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਨੂੰ...

ਪਟਿਆਲਾ ਝੜਪ ਦਾ ਕੌਮੀ ਘੱਟਗਿਣਤੀ ਕਮਿਸ਼ਨ ਨੇ ਲਿਆ ਸਖਤ ਨੋਟਿਸ, ਸਰਕਾਰ ਤੋਂ 7 ਦਿਨਾਂ ‘ਚ ਮੰਗੀ ਰਿਪੋਰਟ

ਬੀਤੇ ਦਿਨ ਪਟਿਆਲਾ ਵਿੱਚ ਹੋਈ ਹਿੰਸਕ ਝੜਪ ਦਾ ਮਾਮਲਾ ਕੌਮੀ ਪੱਧਰ ‘ਤੇ ਭਖ ਗਿਆ ਹੈ। ਇਸ ਮਾਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਖਤ...

ਮਾਨ ਸਰਕਾਰ ਦੀ ਕਾਰਵਾਈ, ਪਟਿਆਲਾ ਝੜਪ ਮਗਰੋਂ 2 SHOs ਦੇ ਤਬਾਦਲੇ, ਹੁਣ ਤੱਕ 6 ਅਫ਼ਸਰ ਹਟਾਏ

ਬੀਤੇ ਦਿਨ ਹੋਈ ਪਟਿਆਲਾ ਵਿੱਚ ਹਿੰਸਾ ਦੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।...

ਪਟਿਆਲਾ ‘ਚ ਹਾਲਾਤ ਕਾਬੂ ‘ਚ, ਇੰਟਰਨੈੱਟ ਸੇਵਾ 2 ਘੰਟੇ ਪਹਿਲਾਂ ਕੀਤੀ ਗਈ ਬਹਾਲ

ਪਟਿਆਲਾ ਝੜਪ ਮਗਰੋਂ ਜ਼ਿਲ੍ਹੇ ਵਿੱਚ ਲਾਈਆਂ ਪਾਬੰਦੀਆਂ ਦੌਰਾਨ ਪ੍ਰਸ਼ਾਸਨ ਵੱਲੋਂ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਹੁਣ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ ਕਿਸਾਨਾਂ ਨੂੰ ਮਿਲਣਗੇ ਪ੍ਰਤੀ ਏਕੜ 1500 ਰੁ.

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਝੋਨੇ ਦੀ...

ਜਗਤਾਰ ਸਿੰਘ ਹਵਾਰਾ ਨੂੰ ਮਿਲੀ ਜ਼ਮਾਨਤ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ 5 ਹਜ਼ਾਰ ਦਾ ਜੁਰਮਾਨਾ

ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ। ਤਿੰਨ...

ਪੰਜਾਬ ‘ਚ ਕੋਰੋਨਾ ਦੇ 181 ਐਕਟਿਵ ਕੇਸ ਆਏ ਸਾਹਮਣੇ, ਟੈਸਟਿੰਗ-ਸੈਂਪਲਿੰਗ ਦੀ ਵਧਾਈ ਗਿਣਤੀ

ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ। ਸ਼ੁੱਕਰਵਾਰ ਨੂੰ 29 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਐਕਟਿਵ...

ਲੁਧਿਆਣਾ ‘ਚ ਚੋਰ ਗਿਰੋਹ ਦਾ ਪਰਦਾਫਾਸ਼: 3 ਨੌਜਵਾਨ ਤੇ ਕਬਾੜੀਆ ਗ੍ਰਿਫਤਾਰ; ਕਾਰਾਂ ਚੋਰੀ ਕਰਕੇ ਪਾਰਟਸ ਕੱਢ ਵੇਚਦੇ ਸਨ ਸਸਤੇ ਭਾਅ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੀਆਈਏ ਸਟਾਫ-1 ਦੀ ਪੁਲਿਸ ਨੇ ਇੱਕ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ ਜੋ ਰਾਤ ਸਮੇਂ ਕਿਸਾਨਾਂ ਦੇ ਖੇਤਾਂ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਸਿੰਘ ਉਰਫ਼ ਸਟੀਰੀਓ ਨੇਸ਼ਨ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ਼ ਸਟੀਰੀਓ ਨੇਸ਼ਨ ਦੀ ਸਿਹਤ ਖਰਾਬ ਹੋਣ ਕਾਰਨ ਦੇਹਾਂਤ ਹੋ ਗਿਆ, ਇਹ ਗਾਇਕ ਗੰਭੀਰ...

ਮਾਨ ਸਰਕਾਰ ਵੱਲੋਂ ਪਟਿਆਲਾ ਰੇਂਜ ਦੇ IG, SSP ਅਤੇ ਐੱਸ ਪੀ ਸਿਟੀ ਦਾ ਕੀਤਾ ਤਬਾਦਲਾ

ਪਟਿਆਲਾ ਹਿੰਸਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਵਿੱਚ ਅਧਿਕਾਰੀ IG ਐੱਮ...

ਸ੍ਰੀ ਫਤਹਿਗੜ੍ਹ ਸਾਹਿਬ ‘ਚ ਲੱਗੀ ਧਾਰਾ 144, ਪਟਿਆਲਾ ‘ਚ ਹੋਈ ਝੜਪ ਮਗਰੋਂ ਪ੍ਰਸ਼ਾਸ਼ਨ ਨੇ ਲਿਆ ਫੈਸਲਾ

ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ...

ਪੰਜਾਬ: ਅਗਲੇ ਤਿੰਨ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਨਹੀਂ ਹੈ ਕੋਈ ਸੰਭਾਵਨਾ,18 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ, 1 ਅਤੇ 2 ਮਈ ਤੱਕ ਹੀਟ...

ਪਟਿਆਲਾ ‘ਚ ਹੋਈ ਝੜਪ ਮਗਰੋਂ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ, ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇੰਟਰਨੈੱਟ

ਪਟਿਆਲਾ ਵਿੱਚ ਹੋਈ ਝੜਪ ਮਗਰੋਂ ਅੱਜ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ ਤਾਂ ਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ...

ਪੰਜਾਬ ‘ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ; ਮੰਦਿਰ ‘ਤੇ ਹੋਏ ਹਮਲੇ ਖਿਲਾਫ ਕਾਰਵਾਈ ਦੀ ਮੰਗ

ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਉਹ ਕਾਲੀ ਮਾਤਾ ਦੇ...

ਪਟਿਆਲਾ ਝੜਪ ਮਾਮਲੇ ‘ਚ ਵੱਡੀ ਕਾਰਵਾਈ, ਸ਼ਿਵ ਸੈਨਾ ਦਾ ਬਰਖ਼ਾਸਤ ਆਗੂ ਹਰੀਸ਼ ਸਿੰਗਲਾ ਗ੍ਰਿਫ਼ਤਾਰ

ਪਟਿਆਲਾ ਵਿੱਚ ਹੋਈ ਝੜਪ ਦੇ ਮਾਮਲੇ ਵਿੱਚ ਸੀ.ਐੱਮ. ਮਾਨ ਵੱਲੋਂ ਦਿੱਤੇ ਗਏ ਹੁਕਮਾਂ ਮਗਰੋਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ਿਵ ਸੈਨਾ...

ਪੰਜਾਬ ਕਾਂਗਰਸ ‘ਚ 7 ਨਵੀਆਂ ਨਿਯੁਕਤੀਆਂ, ਕੈਪਟਨ ਦੇ ਕਰੀਬੀ ਰਹੇ ਸੰਦੀਪ ਸੰਧੂ ਬਣੇ ਜਨਰਲ ਸਕੱਤਰ

ਪੰਜਾਬ ਕਾਂਗਰਸ ਵਿੱਚ 7 ​​ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ...

ਮਾਨ ਸਰਕਾਰ ਵੱਲੋਂ 1130 ਪੈਨਸ਼ਨਰਾਂ ਦੀ ਪੈਨਸ਼ਨ ਤੇ ਏਰੀਅਰ ਤੁਰੰਤ ਖਾਤਿਆਂ ‘ਚ ਪਾਉਣ ਦੇ ਹੁਕਮ

ਚੰਡੀਗੜ੍ਹ : ਮਾਨ ਸਰਕਾਰ ਨੇ ਸਹਿਕਾਰੀ ਖੇਤੀਬਾੜੀ ਬੈਂਕ ਦੇ 1130 ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਨੂੰ ਬਹਾਲ...

ਅੰਮ੍ਰਿਤਸਰ : ਤਸਕਰੀ ਦੀ ਕੋਸ਼ਿਸ਼ ਨਾਕਾਮ, ਸਰਹੱਦ ਪਾਰੋਂ ਆਇਆ ਡਰੋਨ BSF ਨੇ ਗੋਲੀ ਮਾਰ ਕੀਤਾ ਢੇਰ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਸਰਹੱਦ ‘ਤੇ ਡਰੋਨ ਰਾਹੀਂ ਤਸਕਰੀ ਦੀ ਕੋਸ਼ਿਸ਼ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਹੱਦ...

CM ਮਾਨ ਵੱਲੋਂ ਪਟਿਆਲਾ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ, ਕਿਹਾ-‘ਇੱਕ ਵੀ ਦੋਸ਼ੀ ਬਖਸ਼ਿਆ ਨਹੀਂ ਜਾਊ’

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਵਾਪਰੀ ਅੱਜ ਘਟਨਾ ਨੂੰ ਲੈ ਕੇ ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ...

ਪਟਿਆਲਾ ‘ਚ ਹੋਈ ਝੜਪ ਮਗਰੋਂ ਪੂਰੇ ਜ਼ਿਲ੍ਹੇ ‘ਚ ਲੱਗਾ ਕਰਫ਼ਿਊ, ਸ਼ਾਮ 7 ਵਜੇ ਤੋਂ ਹੁਕਮ ਲਾਗੂ

ਪਟਿਆਲਾ ਵਿੱਚ ਅੱਜ ਹੋਈ ਝੜਪ ਮਗਰੋਂ ਜ਼ਿਲ੍ਹੇ ਵਿੱਚ ਕਰਫ਼ਿਊ ਲਾ ਦਿੱਤਾ ਗਿਆ ਹੈ, ਤਾਂਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ...

Breaking : ਕੜਾਕੇ ਦੀ ਗਰਮੀ ਕਰਕੇ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਕੜਾਕੇ ਦੀ ਪੈ ਰਹੀ ਗਰਮੀ ਕਰਕੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 15 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ...

ਪਟਿਆਲਾ ‘ਚ ਫਾਇਰਿੰਗ, ਇਟਾਂ-ਪੱਥਰ ਤੇ ਚੱਲੀਆਂ ਤਲਵਾਰਾਂ, ਇਸ ਕਰਕੇ ਭਿੜੀਆਂ ਦੋ ਧਿਰਾਂ

ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ...

ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ ਐਸ ਐਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਗ੍ਰਿਫ਼ਤਾਰ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਲਗਾਤਾਰ ਗੈਰ-ਕਾਨੂੰਨੀ ਕਾਰਵਾਈਆਂ ਉਸ ਵੱਲੋਂ ਕੀਤੀਆਂ ਜਾ ਰਹੀਆਂ ਹਨ।...

‘ਜਲਦ ਹੀ ਹਲਕਾ ਭਦੌੜ ਨੂੰ ਮਿਲੇਗਾ ਬਿਹਤਰੀਨ ਤੋਹਫ਼ਾ’- CM ਮਾਨ ਨੂੰ ਮਿਲਣ ਮਗਰੋਂ ਬੋਲੇ MLA ਉੱਗੋਕੇ

ਹਲਕਾ ਭਦੌੜ ਨੂੰ ਜਲਦ ਹੀ ਮਾਨ ਸਰਕਾਰ ਵੱਲੋਂ ਸ਼ਾਨਦਾਰ ਸੌਗਾਤ ਮਿਲਣ ਵਾਲੀ ਹੈ। ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਅੱਜ ਮੁੱਖ ਮੰਤਰੀ...

ਪਟਿਆਲਾ ‘ਚ ਹੋਈ ਝੜਪ ਦਾ ਕੈਪਟਨ ਸਣੇ ਵੱਖ-ਵੱਖ ਆਗੂਆਂ ਨੇ ਕੀਤਾ ਵਿਰੋਧ, ਸ਼ਾਂਤੀ ਬਣਾਉਣ ਦੀ ਕੀਤੀ ਅਪੀਲ

ਪਟਿਆਲਾ ਵਿਚ ਖਾਲਿਸਤਾਨੀ ਵਿਰੋਧੀ ਮਾਰਚ ‘ਤੇ ਸ਼ਿਵ ਸੈਨਾ ਤੇ ਨਿਹੰਗਾਂ ਵਿਚਾਲੇ ਝੜਪ ਹੋ ਗਈ। ਪਟਿਆਲਾ ਵਿਚ ਹੋਈ ਤਣਾਅਪੂਰਨ ਸਥਿਤੀ ਨੂੰ ਲੈ...

ਖਹਿਰਾ ਦਾ CM ਮਾਨ ‘ਤੇ ਨਿਸ਼ਾਨਾ- ‘ਦਿੱਲੀ ਦੇ ਰਿਮੋਟ ਕੰਟਰੋਲ ਦੀ ਬਜਾਏ ਪੰਜਾਬ ਮਾਡਲ ਨੂੰ ਕਰਨ ਦਿਓ ਕੰਮ’

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਲਗਾਤਾਰ ‘ਆਪ’ ਸਰਕਾਰ ਖਿਲਾਫ ਟਵੀਟ ਕਰਦੇ ਆਏ ਹਨ। ਜ਼ਿਲ੍ਹਾ ਪਟਿਆਲੇ ਵਿਖੇ ਹੋਈ...

ਪਟਿਆਲਾ ‘ਚ ਝੜਪ ‘ਤੇ CM ਮਾਨ ਦਾ ਟਵੀਟ, ਕਿਹਾ “ਪਟਿਆਲਾ ਵਿੱਚ ਝੜਪਾਂ ਦੀ ਘਟਨਾ ਬਹੁਤ ਹੀ ਮੰਦਭਾਗੀ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ...

ਪੰਜਾਬ ਸਰਕਾਰ ਵੱਲੋਂ 117 ਵਿਧਾਨ ਸਭਾ ਹਲਕਿਆਂ ‘ਚ ਮੁਹੱਲਾ ਕਲੀਨਿਕ ਖੋਲ੍ਹਣ ਸਬੰਧੀ ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਵਿਚ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਮੁਫਤ ਤੇ ਵਧੀਆ ਇਲਾਜ ਦੀ ਦੂਜੀ ਗਾਰੰਟੀ ਦਿੱਤੀ ਗਈ ਸੀ ਜਿਸ ‘ਤੇ ਅਮਲ ਕਰਦਿਆਂ...

ਪਟਿਆਲਾ ਦੇ ਡੀਸੀ ਦੀ ਲੋਕਾਂ ਨੂੰ ਅਪੀਲ -‘ਅਫਵਾਹਾਂ ਨੂੰ ਫੈਲਾਉਣ ਤੋਂ ਕਰੋ ਗੁਰੇਜ਼ ਤੇ ਸ਼ਾਂਤੀ ਬਣਾਏ ਰੱਖੋ’

ਪਟਿਆਲਾ ਵਿਚ ਹਾਲਾਤ ਤਣਾਅਪੂਰਨ ਹਨ। ਇਥੇ ਸ਼ਿਵ ਸੈਨਾ ਤੇ ਨਿਹੰਗਾਂ ਵਿਚਾਲੇ ਝੜਪ ਹੋ ਗਈ ਹੈ। ਇਸੇ ਦਰਮਿਆਨ ਪਟਿਆਲਾ ਦੀ ਡੀ. ਸੀ. ਸਾਕਸ਼ੀ ਸਾਹਨੀ...

‘ਕੀ ਕੇਜਰੀਵਾਲ ਤੇ CM ਮਾਨ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਝੂਠਾ ਵਾਅਦਾ ਯਾਦ ਹੈ’? : ਸੁਖਬੀਰ ਬਾਦਲ

ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ‘ਆਪ’ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਉਨ੍ਹਾਂ ਕੋਲੋਂ ਵਾਰ-ਵਾਰ ਇਸ ਬਾਬਤ ਸਵਾਲ...

ਪੰਜਾਬ ‘ਚ ਕੋਰੋਨਾ ਦੇ 27 ਨਵੇਂ ਮਰੀਜ਼ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਹੋਈ 178

ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ। ਵੀਰਵਾਰ ਨੂੰ 24 ਘੰਟਿਆਂ ‘ਚ 27 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਬਾਅਦ...

CM ਮਾਨ ਸਰਕਾਰ ਦਾ ਵੱਡਾ ਫੈਸਲਾ, ਸੰਗਰੂਰ ਨੂੰ ਜਲਦ ਮਿਲੇਗਾ ਮੈਡੀਕਲ ਕਾਲਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ...

ਸੂਬੇ ‘ਚ ਲੱਗ ਰਹੇ ਕੱਟਾਂ ‘ਤੇ ਬਿਜਲੀ ਮੰਤਰੀ ਬੋਲੇ-‘ਚੰਨੀ ਸਰਕਾਰ ਕੋਈ ਪ੍ਰਬੰਧ ਕਰਕੇ ਨਹੀਂ ਗਈ’

ਪੰਜਾਬ ਵਿਚ ਬਿਜਲੀ ਸੰਕਟ ਬਰਕਰਾਰ ਹੈ। ਵਧਦੀ ਗਰਮੀ ਦਰਮਿਆਨ ਲੰਮੇ-ਲੰਮੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰਾਂ ਵਿਚ 5-5 ਘੰਟਿਆਂ ਦੇ ਤੇ...

ਪੈਰ ਫਿਸਲਣ ਕਾਰਨ ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ ਕਿਸਾਨ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

ਧਰਮਕੋਟ ਦੇ ਪਿੰਡ ਬਾਗੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕਿਸਾਨ ਦਾ ਇਕਲੌਤਾ ਪੁੱਤਰ ਤੂੜੀ ਵਾਲੀ ਮਸ਼ੀਨ ਵਿਚ ਆਉਣ ਨਾਲ ਮੌਤ ਦਾ...

ਅੰਮ੍ਰਿਤਸਰ ‘ਚ ਹੋਰ ਵਧੇਗੀ ਗਰਮੀ: ਅੱਜ ਟੁੱਟ ਸਕਦਾ ਹੈ ਪਿਛਲੇ 10 ਸਾਲਾਂ ਦਾ ਰਿਕਾਰਡ, 43 ਤੋਂ ਪਾਰ ਜਾਵੇਗਾ ਤਾਪਮਾਨ

ਉੱਤਰੀ ਭਾਰਤ ਵਿੱਚ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਪਟਿਆਲਾ ਸਭ ਤੋਂ ਗਰਮ ਸ਼ਹਿਰ ਮੰਨਿਆ ਜਾਂਦਾ ਹੈ, ਜਿੱਥੇ ਤਾਪਮਾਨ 43.6 ਡਿਗਰੀ ਤੱਕ ਪਹੁੰਚ...

ਭਾਰਤੀ ਰਿਜ਼ਰਵ ਬੈਂਕ ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਲਈ ਸੀ.ਸੀ.ਐਲ. ਵਿੱਚ ਮਈ ਦੇ ਅਖੀਰ ਤੱਕ ਵਾਧਾ

ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਮਈ, 2022 ਦੇ ਅਖੀਰ...

ਲੁਧਿਆਣਾ ‘ਚ ਦੋ ਵਾਹਨ ਚੋਰ ਗ੍ਰਿਫਤਾਰ, 35 ਤੋਂ ਵੱਧ ਵਾਰਦਾਤਾਂ ਨੂੰ ਦਿੱਤਾ ਅੰਜਾਮ

ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਦਿਨ-ਦਿਹਾੜੇ ਵੱਧ ਰਹੀਆਂ ਵਾਰਦਾਤਾਂ ‘ਤੇ ਸ਼ਿਕੰਜਾ ਕੱਸਣ ਲਈ ਪੁਲਿਸ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ...

ਐਕਸ਼ਨ ‘ਚ ਮਾਨ ਸਰਕਾਰ, ਸੜਕ ਕਿਨਾਰੇ ਲੱਗੀਆਂ ਰੇਹੜੀਆਂ ਹਟਾਉਣ ਲਈ ਹੁਕਮ ਕੀਤੇ ਜਾਰੀ

ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਪੂਰੇ ਐਕਸ਼ਨ ਮੋਡ ਵਿਚ ਹੈ। ਸਰਕਾਰ ਬਣੇ ਨੂੰ 2 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ ਤੇ...

ਮਾਨ ਸਰਕਾਰ ਦਾ ਐਲਾਨ, ਨਵੀਂ ਭਰਤੀ ’ਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ 2 ਫੀਸਦੀ ਕੋਟਾ ਨਿਰਧਾਰਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੇ ਹਿੱਤ ਲਈ ਵੱਡੇ...

ਪੰਜਾਬ ਵਿੱਚ ਬਣਾਏ ਜਾਣਗੇ 117 ਮੁਹੱਲਾ ਕਲੀਨਿਕ, ਸਰਕਾਰ ਨੇ ਇਮਾਰਤਾਂ ਦੀ ਮੰਗੀ ਸੂਚੀ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੋਰ ਚੋਣ ਵਾਅਦਾ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ...

ਬਠਿੰਡਾ: ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਨੂੰ ਲੱਗੀ ਅੱਗ, ਬੱਸ ਅੰਦਰ ਸੁੱਤੇ ਪਏ ਕੰਡਕਟਰ ਦੀ ਜ਼ਿੰਦਾ ਸੜਨ ਕਾਰਨ ਹੋਈ ਮੌਤ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈਕਾ ਦੇ ਬੱਸ ਸਟੈਂਡ ‘ਤੇ ਅੱਗ ਲੱਗ ਗਈ। ਜਿਸ ਕਾਰਨ 4 ਬੱਸਾਂ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈਆਂ।...

ਸਾਬਕਾ ਡਿਪਟੀ ਸਪੀਕਰ ਅਜੈਬ ਭੱਟੀ ਨੇ ਭਤੀਜੀ ਨੂੰ ਰੱਖਿਆ ਸੀ ਰਸੋਈਆ, ਮਿਲਦੀ ਸੀ 50,000 ਰੁ. ਤਨਖਾਹ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਭਤੀਜੀ ਸੁਮਨਪ੍ਰੀਤ ਕੌਰ ਉਨ੍ਹਾਂ ਦੇ ਰਸੋਈਏ ਵਜੋਂ ਕੰਮ ਕਰਦੀ ਸੀ ਅਤੇ...

ਨਹੀਂ ਰੁਕ ਰਹੀ ਕਾਂਗਰਸੀ ਆਗੂ ਅੰਗਦ ਦੱਤਾ ਦੀ ਧੱਕੇਸ਼ਾਹੀ, ਉਤਾਰ ਰਹੇ ਨੇ Netplus ਦੇ ਕੁਨੈਕਸ਼ਨ

ਜਲੰਧਰ ਸ਼ਹਿਰ ਦੇ ਇੱਕ ਰਸੂਖਦਾਰ ਬਿਜ਼ਨਸਮੈਨ ਦੀ ਸ਼ਹਿ ‘ਤੇ ਅੰਗਦ ਦੱਤਾ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਆਗੂ ਅੰਗਦ ਦੱਤਾ ਦੇ...

ਵੱਧ AC ਚਲਾਉਣ ਵਾਲਿਓ ਸਾਵਧਾਨ, ਵਜ ਸਕਦੈ ਪਾਵਰਕਾਮ ਇਨਫਰਸਮੈਂਟ ਦਾ ਛਾਪਾ

ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲੈ ਕੇ ਪਾਵਰਕਾਮ ਸਖਤ ਹੋ ਗਿਆ ਹੈ ਤੇ ਪਾਵਰਕਾਮ ਦੇ ਐਨਫੋਰਸਮੈਂਟ ਵਿੰਗ ਕਾਰਵਾਈ ਕਰਨੀ ਸ਼ੁਰੂ ਕਰ...

ਵੜਿੰਗ ਨੇ CM ਮਾਨ ਦੀ ਕਾਮੇਡੀ ਵੀਡੀਓ ਟਵੀਟ ਕਰ ਕਿਹਾ-‘ਮੁਫ਼ਤ ਬਿਜਲੀ ਤੋਂ ਪਹਿਲਾਂ ਬਿਜਲੀ ਤਾਂ ਦਿਓ’

ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਮੁਫ਼ਤ ਬਿਜਲੀ ਦੇ ਚੋਣ ਵਾਅਦੇ ਨੂੰ ਲੈ ਕੇ ਵਿਰੋਧੀ ਮੁੱਖ...

ਮਾਨ ਸਰਕਾਰ ਵੱਲੋਂ ਦਲਿਤ, ਮੁਸਲਿਮ ਸਣੇ 20 ਵੈੱਲਫੇਅਰ ਬੋਰਡ ਭੰਗ, ਜਲਦ ਹੋਣਗੀਆਂ ਨਵੀਆਂ ਨਿਯੁਕਤੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ 20 ਵੈੱਲਫੇਅਰ ਬੋਰਡ ਭੰਗ ਕਰ ਦਿੱਤੇ ਗਏ ਹਨ, ਜਿਨ੍ਹਾਂ...

ਇੱਕ ਜਿੰਦ ਦੋ ਜਾਨਾਂ ਸੋਹਣਾ ਤੇ ਮੋਹਣਾ ਨੂੰ ਮਿਲੇ ਵੱਖ-ਵੱਖ ਪਾਸਪੋਰਟ, ਮੰਤਰਾਲੇ ਨੇ ਦਿੱਤੀ ਇਜਾਜ਼ਤ

ਚੰਡੀਗੜ੍ਹ: ਇੱਕ ਸਰੀਰ ਵਿੱਚ ਦੋ ਜਾਨਾਂ ਸੋਹਣਾ ਤੇ ਮੋਹਣਾ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਅੱਗੇ ਵਧਦੇ ਜਾ ਰਹੇ ਹਨ। ਅੰਮ੍ਰਿਤਸਰ ਦੇ...

Breaking : ਮਾਨ ਸਰਕਾਰ ਨੇ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ ਕੀਤਾ ਸਸਪੈਂਡ

ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ...

ਪੰਜਾਬ ਰੋਡ ਐਕਸੀਡੈਂਟ: ਓਵਰਸਪੀਡ ਡਰਾਈਵਿੰਗ ਕਾਰਨ ਹਾਦਸਿਆਂ ‘ਚ ਰੋਜ਼ਾਨਾ ਹੁੰਦੀਆਂ ਹਨ ਔਸਤਨ 11 ਮੌਤਾਂ

ਪੰਜਾਬ ਵਿੱਚ ਰੋਜ਼ਾਨਾ ਔਸਤਨ 11 ਲੋਕ ਸੜਕ ਹਾਦਸਿਆਂ ਵਿੱਚ ਮਰ ਰਹੇ ਹਨ। ਇਹ ਹੈਰਾਨੀਜਨਕ ਤੱਥ ‘ਪੰਜਾਬ ਰੋਡ ਐਕਸੀਡੈਂਟ ਐਂਡ ਟ੍ਰੈਫਿਕ-2020’ ਦੀ...

ਲੰਮੇ ਬਿਜਲੀ ਕੱਟਾਂ ਤੋਂ ਮਿਲੇਗੀ ਰਾਹਤ, ਰੋਪੜ ਪਲਾਂਟ ਦਾ ਇੱਕ ਯੂਨਿਟ ਚਾਲੂ, ਤਲਵੰਡੀ ਦਾ ਵੀ ਭਲਕੇ ਹੋਵੇਗਾ ਸ਼ੁਰੂ

ਲੰਮੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਰੋਪੜ ਥਰਮਲ ਪਲਾਂਟ ਦਾ ਇੱਕ ਯੂਨਿਟ ਚਾਲੂ ਹੋ ਗਿਆ ਹੈ।...

ਕਾਉੰਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਕਾਉੰਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। 6 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ ਕੀਤੇ ਹਨ। ਜਿਨ੍ਹਾਂ ਵਿੱਚ ਇੱਕ...

ਜਾਖੜ ਬੋਲੇ- ‘ਨੋਟਿਸ ਭੇਜ ਕੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ, ਮੇਰਾ ਜ਼ਮੀਰ ਲਲਕਾਰਿਆ’

ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਵੱਲੋਂ ਭੇਜੇ ਨੋਟਿਸ ‘ਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ...

ਕੈਪਟਨ ਦਾ ‘ਆਪ’ ‘ਤੇ ਨਿਸ਼ਾਨਾ, ਬੋਲੇ, ‘ਵਾਅਦਾ ਮੁਫ਼ਤ ਬਿਜਲੀ ਦਾ, ਲੱਗ ਰਹੇ ਲੰਮੇ ਕੱਟ’

ਪੰਜਾਬ ਵਿੱਚ ਡੂੰਘੇ ਹੁੰਦੇ ਜਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਸੂਬੇ ਵਿੱਚ...

ਪੰਜਾਬ ‘ਤੇ ਮੰਡਰਾਇਆ ਬਿਜਲੀ ਸੰਕਟ: ਗੁਰਦੁਆਰਾ ਸਾਹਿਬ ਤੋਂ ਹੋ ਰਹੇ ਹਨ ਐਲਾਨ, ਜਨਤਾ ਨੂੰ ਸਬਰ ਰੱਖਣ ਦੀ ਅਪੀਲ

ਪੰਜਾਬ ਵਿੱਚ ਇਸ ਸਮੇਂ ਬਿਜਲੀ ਸੰਕਟ ਪੂਰੇ ਜ਼ੋਰਾਂ ’ਤੇ ਹੈ ਅਤੇ ਪੰਜਾਬ ਵਿੱਚ ਬਲੈਕਆਊਟ ਵਰਗੀ ਸਥਿਤੀ ਬਣੀ ਹੋਈ ਹੈ। ਇਸ ਸਮੇਂ ਪੰਜਾਬ ਵਿੱਚ...

ਬੰਦੀ ਸਿੰਘਾਂ ਦੀ ਰਿਹਾਈ ਅਕਾਲੀ ਦਲ ਵੱਲੋਂ ਦਿੱਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦਾ ਆਰੰਭ

ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦਾ ਅਹਿਮ ਮਾਮਲਾ ਹੈ, ਜਿਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਇਸ ਅਹਿਮ ਮੰਗ ਨੂੰ ਉਠਾਉਣ ਦੇ ਬਾਵਜੂਦ ਵੀ...

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਗ੍ਰਿਫਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ ਦੇ ਸੈਕਟਰ-20 ਦੀ ਕੋਠੀ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ...

ਲੁਧਿਆਣਾ ਦੇ ਮੀਨਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਦੁਕਾਨ ‘ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਘੰਟਾ ਘਰ ਨੇੜੇ ਮੀਨਾ ਬਾਜ਼ਾਰ ਦੀ ਇੱਕ ਦੁਕਾਨ ਵਿੱਚ ਅੱਜ ਯਾਨੀ ਵੀਰਵਾਰ ਤੜਕੇ ਅੱਗ ਲੱਗ ਗਈ। ਚਸ਼ਮਦੀਦਾਂ...

ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ -“ਪੰਜਾਬ ਦੀਆਂ ਔਰਤਾਂ ਨੂੰ 1-2 ਮਹੀਨਿਆਂ ‘ਚ ਮਿਲਣਗੇ 1,000 ਰੁ:”

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ...

ਤੂੜੀ ਵਾਲੀ ਮਸ਼ੀਨ ‘ਚ ਆਉਣ ਨਾਲ ਕਿਸਾਨ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਧਰਮਕੋਟ ਜ਼ਿਲ੍ਹਾ ਮੋਗਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 23 ਸਾਲਾ ਗੁਰਚਰਨ ਸਿੰਘ (ਮੰਨਾ) ਪੁੱਤਰ ਬਲਵਿੰਦਰ ਸਿੰਘ ਦੀ ਤੂੜੀ ਵਾਲੀ...

ਪੰਜਾਬ ‘ਚ ਹੋਰ ਡੂੰਘਾ ਹੋ ਸਕਦੈ ਬਿਜਲੀ ਸੰਕਟ, ਕੱਟ ਲੱਗਣ ਕਾਰਨ ਲੋਕ ਹਨ ਪਰੇਸ਼ਾਨ

ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੇ ਸੰਕਟ ਕਾਰਨ ਬਿਜਲੀ ਦੀ ਕਿੱਲਤ ਲਗਾਤਾਰ ਵਧ ਰਹੀ ਹੈ। ਬੁੱਧਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ...

ਲੁਧਿਆਣਾ ਦੇ ਨਿਹਾਲ ਵਢੇਰਾ ਨੇ ਕ੍ਰਿਕਟ ‘ਚ ਬਣਾਇਆ ਵਿਸ਼ਵ ਰਿਕਾਰਡ, ਤੋੜਿਆ ਸਾਬਕਾ ਕਪਤਾਨ ਚਮਨ ਲਾਲ ਦਾ ਰਿਕਾਰਡ

ਲੁਧਿਆਣਾ ਦੇ ਰਹਿਣ ਵਾਲੇ ਨੌਜਵਾਨ ਕ੍ਰਿਕਟਰ ਨੇ ਇੱਕ ਨਵਾਂ ਰਿਕਾਰਡ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਦਰਅਸਲ, ਨਿਹਾਲ ਵਡੇਰਾ ਜੋ ਕਿ...

ਪੰਜਾਬ ‘ਚ ਕੋਰੋਨਾ ਦੀ ਚੌਥੀ ਲਹਿਰ ਦਾ ਖਤਰਾ ! ਬੀਤੇ 24 ਘੰਟਿਆਂ ‘ਚ ਕੁੱਲ ਇੰਨੇ ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੀ ਚੌਥੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਤਿਆਰੀ ਕਰ ਲਈ ਹੈ । ਸੂਬੇ ਵਿੱਚ ਵੈਂਟੀਲੇਟਰ ਤੇ ICU ਮਿਲਾ...

ਗਰਮੀ ਨੇ ਤੋੜਿਆ 5 ਸਾਲਾਂ ਦਾ ਰਿਕਾਰਡ: ਅੱਜ 42 ਡਿਗਰੀ ਤੋਂ ਪਾਰ ਹੋ ਸਕਦਾ ਹੈ ਅੰਮ੍ਰਿਤਸਰ ਦਾ ਪਾਰਾ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਦਿਨੀਂ ਹਲਕੀ ਬਾਰਿਸ਼ ਤੋਂ ਕੁਝ ਰਾਹਤ ਮਿਲੀ ਸੀ ਪਰ...

PM ਮੋਦੀ ਦਾ ਅਸਾਮ ਦੌਰਾ ਅੱਜ, 500 ਕਰੋੜ ਤੋਂ ਵੱਧ ਦੀਆਂ ਵਿਕਾਸ ਯੋਜਨਾਵਾਂ ਦਾ ਰੱਖਣਗੇ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਅਸਾਮ ਦਾ ਦੌਰਾ ਕਰਨਗੇ, ਜਿੱਥੇ ਉਹ 7 ਕੈਂਸਰ ਹਸਪਤਾਲਾਂ ਦਾ ਉਦਘਾਟਨ ਕਰਨਗੇ ਅਤੇ 7 ਦਾ ਨੀਂਹ ਪੱਥਰ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਕਰੋੜਾਂ ਦੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟਣੇ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਹੁਣ ‘ਖ਼ਾਸ’ ਡਿਫਾਲਟਰਾਂ ਖਿਲਾਫ਼ ਸਖਤ ਕਦਮ ਚੁੱਕੇ ਜਾ ਰਹੇ ਹੈ...

ਧਮਕੀ ਭਰਿਆ ਪੱਤਰ ਮਿਲਣ ਮਗਰੋਂ ਹਾਈ ਅਲਰਟ ‘ਤੇ ਪੰਜਾਬ ਪੁਲਿਸ, ਜਲੰਧਰ ਦੇ CP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ ‘ਤੇ ਹੈ । ਅੱਤਵਾਦੀ ਸੰਗਠਨ ਨੇ...

‘ਜਲਦ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ’: ਟਰਾਂਸਪੋਰਟ ਮੰਤਰੀ

ਪੰਜਾਬ ਦੀਆਂ ਸਰਕਾਰੀ ਬੱਸਾਂ ਜਲਦ ਹੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣ ਦਾ ਮੁੱਦਾ ਕਾਫੀ ਦੇਰ ਤੋਂ ਲਟਕਦਾ ਆ ਰਿਹਾ ਹੈ। ਅਜੇ ਤੱਕ ਇੰਡੋ...

ਪੰਜਾਬ ਪੁਲਿਸ ਦੀ AGTF ਨੇ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਅਸਲੇ ਸਣੇ ਕੀਤਾ ਗ੍ਰਿਫਤਾਰ

ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮਾਰੇ ਗਏ ਗੈਂਗਸਟਰ...

ਰੋਪੜ ਥਾਣੇ ਪਹੁੰਚੀ ਅਲਕਾ ਲਾਂਬਾ ਬੋਲੀ-‘ਮੈਂ ਡਰਨ ਵਾਲੀ ਨਹੀਂ ਹਾਂ, ਮੇਰੀ ਲੜਾਈ ਜਾਰੀ ਰਹੇਗੀ’

ਦਿੱਲੀ ਤੋਂ ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ਥਾਣੇ ਵਿਚ ਪੇਸ਼ ਹੋਣ ਲਈ ਪਹੁੰਚੀ। ਇਸ ਮੌਕੇ ਪੰਜਾਬ ਪੁਲਿਸ ਕਾਂਗਰਸੀਆਂ ਵੱਲੋਂ ਸ਼ਕਤੀ...

ਆਬਕਾਰੀ ਅਤੇ ਕਰ ਮੰਤਰੀ ਚੀਮਾ ਨੇ ਅਗਾਮੀ ਆਬਕਾਰੀ ਨੀਤੀ, 2022-23 ਸਬੰਧੀ ਲਾਇਸੰਸਧਾਰਕਾਂ ਨਾਲ ਕੀਤੀ ਮੀਟਿੰਗ

ਲੁਧਿਆਣਾ : ਆਬਕਾਰੀ ਅਤੇ ਕਰ ਮੰਤਰੀ, ਹਰਪਾਲ ਸਿੰਘ ਚੀਮਾ ਨੇ ਆਬਕਾਰੀ ਨੀਤੀ, 2022-23 ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਪ੍ਰੀ-ਆਬਕਾਰੀ ਨੀਤੀ...

ਪੰਜਾਬ ਸਰਕਾਰ ਵੱਲੋਂ 1 ਆਈਪੀਐੱਸ ਤੇ 5 ਪੀਪੀਐੱਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਆਈਪੀਐੱਸ ਤੇ 6 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਨੂੰ...

DC ਸੁਰਭੀ ਮਲਿਕ ਅਤੇ ਏ.ਡੀ.ਸੀ. (ਵਿਕਾਸ) ਅਮਿਤ ਕੁਮਾਰ ਪੰਚਾਲ ਵੱਲੋਂ ਸੁਕੈਸ਼ ਸੀਜਨ ਦਾ ਕੀਤਾ ਗਿਆ ਅਗਾਜ਼

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਸੁਕੈਸ਼...

ਵੱਡੀ ਖਬਰ : ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਮਿਲੀ ਧਮਕੀ ਭਰੀ ਚਿੱਠੀ, ਅਲਰਟ ਜਾਰੀ

ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਧਮਕੀ ਭਰੀ ਚਿੱਠੀ ਮਿਲੀ ਹੈ।ਚਿੱਠੀ ਉਥੋਂ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ।ਚਿੱਠੀ ਵਿਚ...

PSPCL ਵੱਲੋਂ ਨੋਟਿਸ ਜਾਰੀ, ਬਕਾਇਆ ਨਾ ਭਰਨ ‘ਤੇ ਕੱਟਿਆ ਜਾਵੇਗਾ ਬਿਜਲੀ ਕੁਨੈਕਸ਼ਨ

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੇ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ...

2 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਬੈਠਕ, ਹੋ ਸਕਦੇ ਨੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ 2.5.2022 ਦਿਨ ਸੋਮਵਾਰ...

ਹਰਿਆਣਾ : ਕੁਮਾਰੀ ਸ਼ੈਲਜਾ ਦੀ ਛੁੱਟੀ, ਉਦੈਭਾਨ ਬਣੇ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ

ਚੰਡੀਗੜ੍ਹ : ਹਰਿਆਣਾ ਕਾਂਗਰਸ ਵਿੱਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਚੱਲ ਰਹੀ ਚਰਚਾ ਦਾ ਅੰਤ ਹੋ ਗਿਆ ਹੈ। ਪਾਰਟੀ ਨੇ ਨਵੇਂ ਸੂਬਾ ਪ੍ਰਧਾਨ...

ਮਿਸ ਪੰਜਾਬਣ ਮਾਮਲੇ ‘ਚ ਗ੍ਰਿਫਤਾਰ ਰਵਿੰਦਰ ਨਾਰਾਇਣ ਦੀ ਵਿਗੜੀ ਤਬੀਅਤ, ਅਦਾਲਤ ਨੇ ਦਿੱਤੇ ਇਹ ਹੁਕਮ

ਮਿਸ ਪੰਜਾਬ ਮਾਮਲੇ ਵਿੱਚ ਗ੍ਰਿਫਤਾਰ ਇੱਕ ਨਿੱਜੀ ਚੈਨਲ ਦੇ ਐੱਮ.ਡੀ. ਰਵਿੰਦਰ ਨਾਰਾਇਣ ਦੀ ਅਦਾਲਤ ਵਿੱਚ ਵਧੀਆ ਸਿਹਤ ਸਹੂਲਤਾਂ ਦਿਵਾਉਣ ਨੂੰ...

ਅਲਕਾ ਲਾਂਬਾ ਦੀ ਪੇਸ਼ੀ, ਰੋਪੜ ਥਾਣੇ ਬਾਹਰ ਕਾਂਗਰਸੀਆਂ ਦਾ ਵੱਡਾ ਹੰਗਾਮਾ, ਵੜਿੰਗ, ਬਾਜਵਾ ਸਣੇ ਵੱਡੇ ਲੀਡਰ ਮੌਜੂਦ

ਰੋਪੜ ‘ਚ ਕਾਂਗਰਸੀ ਆਗੂ ਅਲਕਾ ਲਾਂਬਾ ਪੁਲਿਸ ਅੱਗੇ ਪੇਸ਼ ਹੋਈ ਹੈ। ਇਸ ਮੌਕੇ ਕਾਂਗਰਸੀਆਂ ਨੇ ਖੂਬ ਹੰਗਾਮਾ ਕੀਤਾ। ਪੁਲਿਸ ਨੇ ਕਾਂਗਰਸੀ...

ਪੰਜਾਬ ‘ਚ ਹੋ ਰਹੀ 1500 ਕਰੋੜ ਦੀ ਬਿਜਲੀ ਚੋਰੀ, ਸਖਤ ਕਾਰਵਾਈ ਦੀ ਤਿਆਰੀ ‘ਚ ਪਾਵਰਕਾਮ

ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲੈ ਕੇ ਪਾਵਰਕਾਮ ਸਖਤ...

‘ਪੰਜਾਬ ‘ਚ ਕੋਰੋਨਾ ਹਾਲਾਤ ਕਾਬੂ ‘ਚ, ਅੱਗੋਂ ਵੀ ਚੁੱਕਾਂਗੇ ਜ਼ਰੂਰੀ ਕਦਮ’, PM ਮੋਦੀ ਨਾਲ ਮੀਟਿੰਗ ਮਗਰੋਂ ਬੋਲੇ CM ਮਾਨ

ਦੇਸ਼ ਵਿੱਚ ਵਿਗੜਦੇ ਕੋਰੋਨਾ ਹਾਲਾਤਾਂ ਨੂੰ ਲੈ ਕੇ PM ਮੋਦੀ ਦੀ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਹੋਈ, ਜਿਸ ਵਿੱਚ ਪੰਜਾਬ...

ਪੰਜਾਬ ‘ਚ ਕੋਰੋਨਾ ਦੇ 178 ਸਰਗਰਮ ਮਾਮਲੇ, 24 ਘੰਟਿਆਂ ‘ਚ ਮਿਲੇ 34 ਮਰੀਜ਼

ਪੰਜਾਬ ਵਿੱਚ ਕਰੋਨਾ ਵਧਣਾ ਸ਼ੁਰੂ ਹੋ ਗਿਆ ਹੈ। ਹੁਣ ਐਕਟਿਵ ਕੇਸ ਵਧ ਕੇ 178 ਹੋ ਗਏ ਹਨ। ਮੰਗਲਵਾਰ ਨੂੰ 24 ਘੰਟਿਆਂ ਦੌਰਾਨ 34 ਮਰੀਜ਼ ਮਿਲੇ ਹਨ।...

ਰੰਧਾਵਾ ਨੂੰ ਮੰਤਰੀਆਂ ਵਾਲੀ ਗੱਡੀ ਵਾਪਿਸ ਕਰਨ ਦੇ ਹੁਕਮ, ਅਜੇ ਵੀ ਘੁੰਮ ਰਹੇ Innova Crysta ‘ਚ

ਟਰਾਂਸਪੋਰਟ ਵਿਭਾਗ ਨੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਸਰਕਾਰ ਦੌਰਾਨ ਦਿੱਤੀ ਸਰਕਾਰੀ ਇਨੋਵਾ ਕ੍ਰਿਸਟਾ ਵਾਪਸ ਕਰਨ...

ਮਾਲੇਰਕੋਟਲਾ : ਇੰਤਕਾਲ ਕਰਨ ਬਦਲੇ 15,000 ਰਿਸ਼ਵਤ ਮੰਗਣ ਵਾਲੇ ਪਟਵਾਰੀ, ਨੰਬਰਦਾਰ ਤੇ ਸਹਾਇਕ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਅਧੀਨ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ...