Sep 13

UK ‘ਚ ਸਿੱਖ ਕੁੜੀ ਨਾਲ ਜਬਰ-ਜ਼ਨਾਹ, ਦੋਸ਼ੀ ਕਹਿੰਦੇ- ‘…ਆਪਣੇ ਦੇਸ਼ ਵਾਪਸ ਜਾਓ’

ਯੂਕੇ ਦੇ ਓਲਡਬਰੀ ਪਾਰਕ ਵਿੱਚ ਭਾਰਤੀ ਮੂਲ ਦੀ ਇੱਕ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਜਬਰ-ਜ਼ਨਾਹ ਦੀ ਘਟਨਾ ਸਾਹਮਣੇ ਆਈ ਹੈ।...

‘ਜਿਥੇ ਮਰਜੀ ਕੁਰਸੀ ਡਾਹ ਲਿਓ…’, ਰਵਨੀਤ ਬਿੱਟੂ ਨੇ ਕਬੂਲਿਆ CM ਮਾਨ ਦਾ Debate ਚੈਲੰਜ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਫੰਡ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਰੇ ਆਗੂਆਂ ਨੂੰ...

ਪੰਜਾਬ ‘ਚ ਵੱਡੀ ਵਾਰਦਾਤ, ਘਰ ‘ਚ ਵੜ ਕੇ ਅਣਪਛਾਤਿਆਂ ਨੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਟਾਲਾ ਦੇ ਪਿੰਡ ਮੂਲਿਆਂਵਾਲ ਵਿਚ ਵੱਡੀ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਹੀ ਘਰ ਵਿਚ ਵੜ ਕੇ...

ਨਾਭਾ : ਪਿੰਡ ਸਹੌਲੀ ‘ਚ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰਿਕ ਮੈਂਬਰਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਨਾਭਾ ਦੇ ਪਿੰਡ ਸਹੌਲੀ ‘ਚ ਭਾਰੀ ਮੀਂਹ ਆਫ਼ਤ ਬਣ ਕੇ ਵਰ੍ਹਿਆ। ਉਥੋਂ ਦੇ ਗਰੀਬ ਪਰਿਵਾਰ ਦੇ ਘਰ ਦੀ ਗਾਡਰ ਬਾਲਿਆਂ ਵਾਲੀ ਛੱਤ ਡਿੱਗ ਗਈ। ਹਾਦਸਾ...

ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਕ੍ਰਿਕਟਰ ਹਰਭਜਨ ਸਿੰਘ ਨੇ ਜਤਾਈ ਚਿੰਤਾ, ਕਿਹਾ-‘ਪਾਣੀ ਉਤਰਨ ‘ਤੇ ਹੀ ਨੁਕਸਾਨ ਦਾ ਪਤਾ ਲੱਗੇਗਾ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।...

ਬਠਿੰਡਾ : ਪਿੰਡ ਜੀਦਾ ਬਲਾਸਟ ਮਾਮਲੇ ‘ਚ ਫੋਰੈਂਸਿਕ ਟੀਮ ਨੇ ਕੀਤੀ ਘਰ ਦੀ ਜਾਂਚ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਬੀਤੇ ਦਿਨੀਂ ਬਠਿੰਡਾ ਦੇ ਜੀਦਾ ਪਿੰਡ ਵਿੱਚ ਵੱਡੀ ਘਟਨਾ ਵਾਪਰੀ ਸੀ ਜਿਥੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ ਸੀ ਤੇ ਧਮਾਕੇ ਦੀ ਆਵਾਜ਼ ਪੂਰੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਦਿੱਤੇ ਹੁਕਮ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਮਾਨਸਾ ਅਦਾਲਤ ‘ਚ ਬਲਕੌਰ ਸਿੰਘ ਨੇ ਗਵਾਹੀ ਦਿੱਤੀ ਤੇ ਅਦਾਲਤ ਵੱਲੋਂ...

ਗੁਰਾਇਆ : ਮਸ਼ਹੂਰ ਸ਼ਿਵਾਨੀ ਮਹੰਤ ਕਤਲ ਮਾਮਲੇ ‘ਚ ਪੁਲਿਸ ਨੂੰ ਮਿਲੀ ਸਫਲਤਾ, ਇਕ ਮੁਲਜ਼ਮ ਨੂੰ ਕੀਤਾ ਕਾਬੂ

ਗੁਰਾਇਆ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਸ਼ਹੂਰ ਸ਼ਿਵਾਨੀ ਮਹੰਤ ਦਾ ਕਤਲ ਕਰ ਦਿੱਤਾ ਗਿਆ ਤੇ ਸ਼ਿਵਾਨੀ ਮਹੰਤ ਦੇ ਚੇਲੇ ਵੱਲੋਂ ਇਸ ਵਾਰਦਾਤ...

ਪੰਜਾਬ ਦੇ ਪੁੱਤ ਨੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ, ਸ਼ਿਵਮ ਕੌਸ਼ਲ ਭਾਰਤੀ ਫ਼ੌਜ ‘ਚ ਬਣਿਆ ਲੈਫਟੀਨੈਂਟ

ਗੜ੍ਹਸ਼ੰਕਰ ਦੇ ਪੁੱਤ ਸ਼ਿਵਮ ਕੌਸ਼ਲ ਨੇ ਪੂਰੇ ਦੇਸ਼ ਵਿਚ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਹ ਸਖਤ ਮਿਹਨਤ ਮਗਰੋਂ ਭਾਰਤੀ ਫੌਜ ‘ਚ...

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹੋਈ 4 ਸਾਲ ਦੀ ਸਜ਼ਾ, 12 ਸਾਲ ਪੁਰਾਣੇ ਮਾਮਲੇ ‘ਚ ਹੋਈ ਸੁਣਵਾਈ

 ਖਡੂਰ ਸਾਹਿਬ ਦੇ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਅਦਾਲਤ ਵੱਲੋਂ 4 ਸਾਲ ਦੀ ਸਜ਼ਾ...

’40 ਦਿਨਾਂ ਦੇ ਅੰਦਰ…’, ਹੜ੍ਹ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸਖਤ Order

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ...

ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਵੱਡਾ ਝਟਕਾ, ਬਜ਼ੁਰਗ ਕਿਸਾਨ ਮਹਿਲਾ ‘ਤੇ ਟਿੱਪਣੀ ਦਾ ਮਾਮਲਾ

ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਕਿਸਾਨ ਅੰਦੋਲਨ...