Jan 28

ਪੰਜਾਬ ਕਾਂਗਰਸ ‘ਚ 15 ਸੀਟਾਂ ‘ਤੇ ਬਗਾਵਤ, ਸਮਰਾਲਾ ਤੋਂ ਢਿੱਲੋਂ ਲੜਨਗੇ ਆਜ਼ਾਦ, 5 ਉਮੀਦਵਾਰ ਬਦਲਣ ‘ਤੇ ਮੰਥਨ

ਪੰਜਾਬ ਕਾਂਗਰਸ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਮਚਿਆ ਘਮਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਸਮੇਂ 15 ਵਿਧਾਨ ਸਭਾ ਸੀਟਾਂ ‘ਤੇ...

ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਦੌੜ ‘ਚ ਲੱਗੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਸਿੱਧੂ ਦੀ NRI ਭੈਣ ਸੁਮਨ...

CM ਚੰਨੀ ਦੇ ਭਰਾ ਭਰਨਗੇ ਦੋਹਰੀ ਨਾਮਜ਼ਦਗੀ, ਗੁਰਪ੍ਰੀਤ ਜੀਪੀ ਖਿਲਾਫ ਚੋਣ ਲੜਨ ਦਾ ਕੀਤਾ ਐਲਾਨ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਦੇ ਉਮੀਦਵਾਰਾਂ ਦਾ ਐਲਾਨ ਤੋਂ ਬਾਅਦ ਸ਼ੁਰੂ ਹੋਇਆ ਬਗਾਵਤ ਦਾ ਦੌਰ ਲਗਾਤਾਰ ਜਾਰੀ ਹੈ। ਹੁਣ ਮੁੱਖ...

ਪੰਜਾਬ ‘ਚ ਕੋਰੋਨਾ ਦਾ ਕਹਿਰ: ਤੀਜੀ ਲਹਿਰ ਦੇ ਚੱਲਦਿਆਂ ਇੱਕ ਦਿਨ ‘ਚ ਹੋਈਆਂ ਸਭ ਤੋਂ ਵੱਧ 45 ਮੌਤਾਂ

ਪੰਜਾਬ ‘ਚ ਤੀਜੀ ਲਹਿਰ ‘ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਤੀਜੀ ਲਹਿਰ ਦੇ ਦੌਰਾਨ ਵੀਰਵਾਰ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 45 ਮੌਤਾਂ...

ਗੁਰਦਾਸਪੁਰ: BSF ਜਵਾਨਾਂ ਨੂੰ ਵੱਡੀ ਸਫਲਤਾ, 47 ਕਿਲੋ ਹੈਰੋਇਨ ਸਣੇ ਹਥਿਆਰ ਕੀਤਾ ਬਰਾਮਦ

ਪਾਕਿਸਤਾਨ ਸਰਹੱਦ ‘ਤੇ ਡੇਰਾ ਬਾਬਾ ਨਾਨਕ ਦੀ ਚੰਦੂ ਵਡਾਲਾ ਚੌਕੀ ਨੇੜੇ ਅੱਜ ਤੜਕੇ ਨਸ਼ਾ ਤਸਕਰਾਂ ਅਤੇ ਬੀਐਸਐਫ ਜਵਾਨਾਂ ਵਿਚਾਲੇ ਮੁਕਾਬਲਾ...

1984 ਸਿੱਖ ਵਿਰੋਧੀ ਦੰਗੇ : ਕਮਲਨਾਥ ਖ਼ਿਲਾਫ ਕਾਰਵਾਈ ਦੀ ਮੰਗ ‘ਤੇ ਹਾਈਕੋਰਟ ਵੱਲੋਂ SIT ਤਲਬ

ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸ ਨੇਤਾ...

ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਜਾਰੀ, ਰਾਤ 10 ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਰਾਤ 10 ਵਜੇ ਤੋਂ...

ਪੰਜਾਬ ਚੋਣਾਂ : ਕੈਪਟਨ ਵੱਲੋਂ ਦੂਜੀ ਸੂਚੀ ਜਾਰੀ, ਬੱਸੀ ਪਠਾਣਾਂ ਸਣੇ 5 ਸੀਟਾਂ ਤੋਂ ਐਲਾਨੇ ਉਮੀਦਵਾਰ

20 ਫ਼ਰਵਰੀ ਨੂੰ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ...

ਪੰਜਾਬ ਚੋਣਾਂ : BJP ਨੇ ਬਾਬਾ ਬਕਾਲਾ ਤੇ ਅੰਮ੍ਰਿਤਸਰ ਤੋਂ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਲਾਈ ਮੋਹਰ

ਵਿਧਾਨ ਸਭਾ ਚੋਣਾਂ ਦੇ ਨੇੜੇ ਆ ਰਹੇ ਸਮੇਂ ਦੌਰਾਨ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਉਮੀਦਵਾਰਾਂ ਦੇ ਨਾਵਾਂ ਦੇ ਐਲਾਨ...

CM ਫੇਸ ਨੂੰ ਲੈ ਕੇ ਰਾਹੁਲ ਦਾ ਟਵੀਟ, ਕਿਹਾ- ‘ਸਾਰਿਆਂ ਦੀ ਪਸੰਦ ਦਾ ਹੋਵੇਗਾ ਨਾਂ, ਜਲਦ ਕਰਾਂਗੇ ਐਲਾਨ’

ਕਾਂਗਰਸ ਵਿੱਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ...

ਸਿੱਧੂ ਜਾਂ ਚੰਨੀ ‘ਚੋਂ ਕੌਣ ਹੋਵੇਗਾ ਕਾਂਗਰਸ ਦਾ CM ਚਿਹਰਾ, ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਅਜੇ ਤੱਕ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪੰਜਾਬ ਦੌਰੇ...

ਰਾਹੁਲ ਦੀ ਫ਼ੇਰੀ ‘ਚ MPs ਦੀ ਗੈਰ-ਹਾਜ਼ਰੀ ‘ਤੇ ਬੋਲੇ ਗੜ੍ਹੀ, ‘ਕਾਂਗਰਸ ਖੁਦ ਹੀ ਇਕਜੁੱਟ ਨਹੀਂ, ਸੂਬੇ ਨੂੰ ਕੀ ਕਰੇਗੀ’

ਚੰਡੀਗੜ੍ਹ : ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦੇ ਅੱਜ ਅੰਮ੍ਰਿਤਸਰ ਫ਼ੇਰੀ ਦੌਰਾਨ ਸੰਸਦ ਮੈਂਬਰਾਂ ਦੇ ਸ਼ਾਮਲ ਨਾ ਹੋਣ ‘ਤੇ ਬਸਪਾ...

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਬਰਗਾੜੀ ਬੇਅਦਬੀ ਮਾਮਲੇ ‘ਚ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਹੁਣ ਪੰਜਾਬ ਪੁਲਿਸ ਨੇ...

‘ਜੇਲ੍ਹ ‘ਚ ਬੰਦ ਸਿੰਘਾਂ ਨੂੰ ਕੀਤਾ ਜਾਵੇ ਰਿਹਾਅ’, ਸੋਮ ਪ੍ਰਕਾਸ਼ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚਿੱਠੀ...

ਪੰਜਾਬ ਚੋਣਾਂ : SSM ਨੇ ਪਟਿਆਲਾ, ਹੁਸ਼ਿਆਰਪੁਰ ਸਣੇ 12 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਹੇਠ...

ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਅੰਮ੍ਰਿਤਸਰ ਫ਼ੇਰੀ ਦੌਰਾਨ 5 ਵੱਡੇ MP ਗਾਇਬ!

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਪਿੱਛੋਂ ਰਾਹੁਲ ਗਾਂਧੀ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ...

BJP ਨੂੰ ਝਟਕਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਰਾਵਲਪਿੰਡੀ ਨੇ ਦਿੱਤਾ ਅਸਤੀਫ਼ਾ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਸਮੇਂ ਵਿਚਾਲੇ ਪੰਜਾਬ ਭਾਜਪਾ ਨੇ ਅੱਜ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ, ਜਿਨ੍ਹਾਂ ਵਿੱਚ 27...

ਖਰੜ : ਟਿਕਟ ਕੱਟੇ ਜਾਣ ‘ਤੇ ਬੋਲੇ ਜਗਮੋਹਨ ਕੰਗ, ‘ਸਭ CM ਚੰਨੀ ਦੀ ਹੀ ਮਿਲੀਭੁਗਤ ਏ’

ਖਰੜ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟੇ ਜਾਣ ‘ਤੇ ਭਾਵੁਕ ਹੋਏ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਭਰੇ ਮਨ ਨਾਲ ਕਹਿ ਰਿਹਾ ਹਾਂ ਕਿ...

ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ...

BJP ਨੇ ਐਲਾਨੇ 27 ਉਮੀਦਵਾਰ, ਰਾਜਪੁਰਾ ਤੋਂ ਹਰਜੀਤ ਗਰੇਵਾਲ ਨੂੰ ਨਹੀਂ ਮਿਲੀ ਟਿਕਟ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਉੱਥੇ ਹੀ ਸੂਬੇ ‘ਚ ਵਾਅਦਿਆਂ ਅਤੇ...

ਪੰਜਾਬ ਚੋਣਾਂ : ਖਹਿਰਾ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ, 31 ਤਾਰੀਖ਼ ਨੂੰ ਭਰਨਗੇ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ...

ਫਾਲੋਅਰਸ ਘੱਟ ਹੋਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤੀ ਸ਼ਿਕਾਇਤ, ਟਵਿੱਟਰ ਨੇ ਦਿੱਤਾ ਇਹ ਜਵਾਬ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਪੱਤਰ ਲਿਖ ਕੇ ਇਸ ਮਾਧਿਅਮ ‘ਤੇ ਉਨ੍ਹਾਂ ਦੀ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ

ਡਰੱਗ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਤੋਂ ਵੱਡੀ ਰਾਹਤ ਦਿੱਤੀ...

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ: ਮਾਮਲੇ ਘਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਵਿੱਚ ਨਹੀਂ ਆ ਰਹੀ ਗਿਰਾਵਟ

ਪੰਜਾਬ ਵਿੱਚ ਕਰੋਨਾ ਘਾਤਕ ਹੋ ਗਿਆ ਹੈ। ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟ ਰਹੇ ਹਨ ਪਰ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ‘ਚ...

ਸਾਬਕਾ CM ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੇ ਮੰਗੀ ਪੈਰੋਲ, ਕਿਹਾ- ਪਿਤਾ ਦੀਆਂ ਅੰਤਿਮ ਰਸਮਾਂ ਕਰਨੀਆਂ ਹਨ ਪੂਰੀਆਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸੂਬਾ ਸਰਕਾਰ ਤੋਂ...

ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ ਨੇ ਜਾਰੀ ਕੀਤੀ ਦੂਜੀ ਸੂਚੀ, ਐਲਾਨੇ 10 ਉਮੀਦਵਾਰ

ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੱਖ-ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰਾਂ ਦੀ ਸੂਚੀ...

ਯੂ. ਪੀ : ਕਾਂਗਰਸ ਨੇ ਜਾਰੀ ਕੀਤੀ 89 ਉਮੀਦਵਾਰਾਂ ਦੀ ਤੀਜੀ ਸੂਚੀ, 37 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ

ਕਾਂਗਰਸ ਨੇ ਯੂ. ਪੀ. ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 89 ਸੀਟਾਂ ‘ਤੇ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ, 29 ਜਨਵਰੀ ਨੂੰ ਪੰਜਾਬ ‘ਚ ਫੂਕੇ ਜਾਣਗੇ BJP-RSS ਦੇ ਪੁਤਲੇ

ਪੰਜਾਬ ਦੇ ਅੰਮ੍ਰਿਤਸਰ ਸਥਿਤ ਜੰਡਿਆਲਾ ਗੁਰੂ ਦੀ ਦਾਣਾ ਮੰਡੀ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 29 ਜਨਵਰੀ ਨੂੰ ਪੰਜਾਬ ਵਿਚ ਭਾਜਪਾ ਤੇ...

ਰਾਹੁਲ ਗਾਂਧੀ ਪੰਜਾਬ ‘ਚ ਕਾਂਗਰਸ ਦੇ CM ਫੇਸ ਨੂੰ ਲੈ ਕੇ ਭਲਕੇ ਕਰ ਸਕਦੇ ਨੇ ਐਲਾਨ!

ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੰਗਲਵਾਰ...

ਅਟਾਰੀ-ਵਾਹਰਾ ਬਾਰਡਰ ‘ਤੇ ਬੀਟਿੰਗ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨੇ ਵੰਡੀਆਂ ਮਠਿਆਈਆਂ

73ਵੇਂ ਗਣਤੰਤਰ ਦਿਵਸ ‘ਤੇ ਭਾਰਤ-ਪਾਕਿ ਸਰਹੱਦ ਦੇ ਦਰਵਾਜ਼ੇ ਦੁਪਹਿਰ ਸਮੇਂ ਦੋਸਤੀ ਦਾ ਸੰਦੇਸ਼ ਦੇਣ ਲਈ ਖੋਲ੍ਹੇ ਗਏ। ਪਾਕਿਸਤਾਨ ਰੇਂਜਰਸ ਤੇ...

ਸਿੱਧੂ ਖਿਲਾਫ ਉਮੀਦਵਾਰ ਐਲਾਨੇ ਜਾਣ ‘ਤੇ ਮਜੀਠੀਆ ਨੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨਿਆ...

ਪੰਜਾਬ ਚੋਣਾਂ : ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟਣ ਮਗਰੋਂ ਸਤਵਿੰਦਰ ਬਿੱਟੀ ਦਾ ਵੱਡਾ ਬਿਆਨ, ਦੇਖੋ ਵੀਡੀਓ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਫਿਰੋਜ਼ਪੁਰ ਦਿਹਾਤੀ: ਸਤਕਾਰ ਕੌਰ ਦੀ ਟਿਕਟ ਕੱਟਣ ਮਗਰੋਂ ਭੁੱਬਾਂ ਮਾਰ ਰੋਇਆ ਪਤੀ, (ਵੀਡੀਓ)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਵੱਲੋਂ ਬੀਤੇ...

ਪੰਜਾਬ ਚੋਣਾਂ ਦੀ ਸਭ ਤੋਂ ਵੱਡੀ ਜੰਗ : ਨਵਜੋਤ ਸਿੱਧੂ ਖਿਲਾਫ ਚੋਣ ਲੜਨਗੇ ਬਿਕਰਮ ਮਜੀਠੀਆ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਪੰਜਾਬ ਸਣੇ ਉੱਤਰ ਭਾਰਤ ‘ਚ ਠੰਡ ਤੇ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ

ਦਿੱਲੀ ਸਣੇ ਉੱਤਰ ਭਾਰਤ ਵਿਚ ਕੜਾਕੇ ਦੀ ਠੰਡ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪੱਛਮ...

ਪਟਿਆਲਾ : ਤਿਰੰਗਾ ਲਹਿਰਾਉਣ ਪਹੁੰਚੇ ਮਨਪ੍ਰੀਤ ਬਾਦਲ ਨੂੰ ਵਿਖਾਏ ਗਏ ਕਾਲੇ ਝੰਡੇ, ਪੁਲਿਸ ਨਾਲ ਵੀ ਹੱਥੋਪਾਈ

ਪਟਿਆਲਾ : ਗਣਤੰਤਰ ਦਿਵਸ ਲਈ ਬੁੱਧਵਾਰ ਨੂੰ ਪਟਿਆਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੱਕੇ...

BJP ਨੇਤਾ ਨੇ ਪੰਜਾਬ ‘ਚ ਰੈੱਡ ਅਲਰਟ ਜਾਰੀ ਕਰਨ ਤੇ ਕੇਂਦਰੀ ਬਲ ਤਾਇਨਾਤ ਕਰਨ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ...

28 ਜਨਵਰੀ ਤੋਂ 3 ਦਿਨਾਂ ਲਈ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ

ਵਿਧਾਨ ਸਭਾ ਚੋਣਾਂ ਵਿੱਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਦਿੱਲੀ ਤੋਂ ਲੀਡਰਾਂ ਦੇ ਪੰਜਾਬ ਆਉਣ ਦਾ ਸਿਲਸਿਲਾ ਜਾਰੀ ਹੈ। ਆਮ...

‘ਜੇ ਮੇਰੇ ਭਰਾ ਨੇ ਸੂਈ ਜਿੰਨਾ ਵੀ ਨਸ਼ਾ ਵੇਚਿਆ ਹੋਵੇ ਤਾਂ ਉਸ ਦਾ ਕਖ ਨਾ ਰਹੇ’, ਹਰਸਿਮਰਤ ਬਾਦਲ ਹੋਏ ਭਾਵੁਕ

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਉਨ੍ਹਾਂ ਦੀ ਭੈਣ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ...

PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ

ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ...

ਪਿਤਾ ਦੀਆਂ ਅੰਤਿਮ ਰਸਮਾਂ ਲਈ ਬਲਵੰਤ ਰਾਜੋਆਣਾ ਨੇ ਮੰਗੀ ਪੈਰੋਲ, ਭਲਕੇ ਹਾਈਕੋਰਟ ‘ਚ ਸੁਣਵਾਈ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਪਿਤਾ ਦੇ...

ਮਜੀਠੀਆ ਦਾ ਨਿਸ਼ਾਨਾ, ‘ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੀ ਚੰਨੀ ਸਰਕਾਰ’

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ...

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਲੜਨਗੇ ਚੋਣ, ਹਰਸਿਮਰਤ ਬਾਦਲ ਨੇ ਕੀਤਾ ਸਪੱਸ਼ਟ

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ...

ਹਰਿਆਣਾ ‘ਚ ਕੋਵਿਡ ਕਾਰਨ 18 ਲੋਕਾਂ ਦੀ ਹੋਈ ਮੌਤ, ਪੰਜਾਬ ਦੇ 11 ਜ਼ਿਲ੍ਹਿਆਂ ‘ਚ 30 ਮਰੀਜ਼ ਹੋਏ ਕੋਰੋਨਾ ਦਾ ਸ਼ਿਕਾਰ

ਮੰਗਲਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਦੇ 6029 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 18 ਮਰੀਜ਼ਾਂ ਦੀ ਮੌਤ ਹੋ ਗਈ। ਫਿਲਹਾਲ ਇਨਫੈਕਸ਼ਨ ਦੀ ਦਰ ਵਧ...

ਜਸਵਿੰਦਰ ਸਿੰਘ ਜੱਸੀ ਨੇ ਛੱਡਿਆ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ, ਲੜਨਗੇ ਆਜ਼ਾਦ ਚੋਣ

ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ਲੱਗ ਰਹੇ ਹਨ। ਕਈ ਆਗੂ ਪਾਰਟੀ ਛੱਡ ਕੇ ਜਾ ਰਹੇ...

ਪੰਜਾਬ : ਪ੍ਰੇਮ ਸਿੰਘ ਨੂੰ ਪਦਮਸ਼੍ਰੀ ਐਵਾਰਡ, ਕੁਸ਼ਠ ਰੋਗੀਆਂ ਦੀ ਸੇਵਾ ‘ਚ ਪਤਨੀ ਦੇ ਗਹਿਣੇ ਤੇ ਘਰ ਤੱਕ ਵੇਚ ਦਿੱਤਾ

ਕੁਸ਼ਠ ਰੋਗੀਆਂ ਤੇ ਸਮਾਜ ਸੇਵਾ ਲਈ ਆਪਣੀ ਪਤਨੀ ਦੇ ਗਹਿਣੇ ਤੇ ਘਰ ਵੇਚਣ ਵਾਲੇ ਪ੍ਰੇਮ ਸਿੰਘ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ...

ਚੰਡੀਗੜ੍ਹ: ਕੋਰੋਨਾ ਕੇਸ ਵਿੱਚ ਗਿਰਾਵਟ ਹੋਈ ਦਰਜ, ਮਾਹਰਾਂ ਅਨੁਸਾਰ ਕਿਸੇ ਵੀ ਸਿੱਟੇ ਤੇ ਪਹੁੰਚਣਾ ਹੋਵੇਗੀ ਜਲਦਬਾਜ਼ੀ

ਸ਼ਹਿਰ ਵਿਚ ਕੋਰੋਨਾ ਦੇ ਕੇਸ ਘੱਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਨਾਲ ਹੀ ਸਕਾਰਾਤਮਕਤਾ ਦਰ ਵਿੱਚ ਵੀ ਗਿਰਾਵਟ ਆ ਰਹੀ ਹੈ। ਪਿਛਲੇ ਕੁਝ ਦਿਨਾਂ...

ਵੋਟਾਂ ਵਾਲੇ ਦਿਨ ਕਰਮਚਾਰੀਆਂ ਦੀ ਛੁੱਟੀ ਦੇ ਨਹੀਂ ਕੱਟੇ ਜਾਣਗੇ ਪੈਸੇ, ਚੋਣ ਕਮਿਸ਼ਨ ਨੇ ਦਿੱਤੇ ਹੁਕਮ

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਉਸ ਦਿਨ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਛੁੱਟੀ ਹੋਣ ਦੇ ਬਾਵਜੂਦ...

ਲੰਮੀ ਹੇਕ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ, 45 ਸੈਕੰਡ ਹੇਕ ਦਾ ਰਿਕਾਰਡ ਕਾਇਮ

ਪੰਜਾਬ ਦੇ ਲੋਕ ਵਿਰਸੇ ਨੂੰ ਸਾਰੀ ਉਮਰ ਸੰਭਾਲਣ ਵਾਲੀ ਸੁਰਾਂ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਪੁਰਸਕਾਰ ਨਾਲ...

73ਵਾਂ ਗਣਤੰਤਰ ਦਿਵਸ : CM ਚੰਨੀ ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਹਿਰਾਉਣਗੇ ਝੰਡਾ

73ਵੇਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 10 ਵਜੇ ਜਲੰਧਰ ਵਿਖੇ...

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੋਕ ਇਨਸਾਫ ਪਾਰਟੀ ਨੇ ਐਲਾਨੇ 24 ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਮਰਜੀਤ ਸਿੰਘ ਬੈਂਸ ਦੀ ‘ਲੋਕ ਇਨਸਾਫ ਪਾਰਟੀ’ ਵੱਲੋਂ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਲਿਆ ਫੈਸਲਾ

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਜਾਵੇਗਾ। ਸਿੱਖਿਆ...

ਸਰਹਿੰਦ-ਭਾਖੜਾ ਨਹਿਰ ‘ਚ ਗੱਡੀ ਡਿੱਗਣ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 1 ਲਾਪਤਾ

ਸਰਹਿੰਦ ਭਾਖੜਾ ਨਹਿਰ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ ਟਾਟਾ 407 ਗੱਡੀ 3 ਨੌਜਵਾਨਾਂ ਸਣੇ ਨਹਿਰ ਵਿਚ ਡਿੱਗ ਗਈ। 2 ਦੀ ਮੌਕੇ ਉਤੇ...

ਚੋਣ ਜ਼ਾਬਤੇ ਦੌਰਾਨ ਪੰਜਾਬ ਦੇ DSP ਰੈਂਕ ਦੇ 26 ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੈ।ਇਸ ਦੌਰਾਨ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ।ਅੱਜ ਪੰਜਾਬ ਪੁਲਿਸ ਡੀ. ਐੱਸ. ਪੀ. ਰੈਂਕ ਦੇ...

ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਸਣੇ 6 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ੍ਰੀ...

ਪੰਜਾਬ ਚੋਣਾਂ : ਅਕਾਲੀ-ਬਸਪਾ ਗੱਠਜੋੜ ਨੇ ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੂੰ ਐਲਾਨਿਆ CM ਚਿਹਰਾ

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ...

ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ...

‘ਸਿਆਸਤ ਛੱਡ ਦੇਵਾਂਗਾ ਜੇ ਮਜੀਠੀਆ ਖਿਲਾਫ ਇੱਕ ਵੀ ਸਬੂਤ ਮਿਲ ਜਾਵੇ’ : ਸੁਖਬੀਰ ਸਿੰਘ ਬਾਦਲ

ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ...

ਪੰਜਾਬ ਚੋਣਾਂ : ਮਨਪ੍ਰੀਤ ਇਯਾਲੀ ਸਣੇ ਕਈ ਅਕਾਲੀ ਆਗੂਆਂ ਨੇ ਭਰੇ ਨਾਮਜ਼ਦਗੀ ਪੱਤਰ, ਭਲਕੇ ਛੁੱਟੀ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲੁਧਿਆਣਾ ਦੇ ਦਾਖਾ ਤੋਂ ਮਨਪ੍ਰੀਤ ਇਆਲੀ,...

ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਸੋਹਣਾ-ਮੋਹਣਾ ਨੂੰ ਸੌਂਪੇ ਸ਼ਨਾਖਤੀ ਕਾਰਡ

ਚੰਡੀਗੜ੍ਹ : ਅੰਮ੍ਰਿਤਸਰ ਦੇ ਜੁੜਵਾਂ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜੋ ਸੋਹਣਾ-ਮੋਹਨਾ ਵਜੋਂ ਮਸ਼ਹੂਰ ਹਨ, ਪਿਛਲੇ ਸਾਲ 18 ਸਾਲ ਦੇ ਹੋ ਗਏ।...

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, BJP ‘ਚ ਸ਼ਾਮਿਲ ਹੋਏ ਆਰਪੀਐਨ ਸਿੰਘ

ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾ ਆਗੂਆਂ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ 3 ਦਿਨਾਂ ਲਈ ਗ੍ਰਿਫਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ : ਡਰੱਗ ਕੇਸ ਵਿੱਚ ਹਾਈਕੋਰਟ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ...

CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ...

ਪੰਜਾਬ ਚੋਣਾਂ : ਬਲੈਕ ਮਨੀ ਦੀ ਵਰਤੋਂ ‘ਤੇ ਸ਼ਿਕੰਜਾ ਕੱਸੇਗਾ IT ਵਿਭਾਗ, ਬਣਾਈਆਂ ਟੀਮਾਂ, ਟੋਲ ਫ੍ਰੀ ਨੰਬਰ ਵੀ ਜਾਰੀ

ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ...

‘CM ਫੇਸ ਦੀ ਰੇਸ’ ‘ਚ ਬਾਜਵਾ ਦੀ ਵੀ ਐਂਟਰੀ, ਕਾਂਗਰਸ ਨੇ ਵੀਡੀਓ ‘ਚ ਦਿੱਤੇ ਸੰਕੇਤ

ਹੁਣ ਪੰਜਾਬ ਵਿੱਚ ਕਾਂਗਰਸ ਦੇ ਸੀ.ਐੱਮ. ਚਿਹਰੇ ਦੀ ਦੌੜ ਵਿੱਚ ਇੱਕ ਹੋਰ ਚਿਹਰੇ ਦੀ ਐਂਟਰੀ ਹੋ ਗਈ ਹੈ। ਲੜਾਈ ਵਿੱਚ ਇੱਕ ਨਵਾਂ ਚਿਹਰਾ ਉਤਰਿਆ...

27 ਜਨਵਰੀ ਨੂੰ ਰਾਹੁਲ ਗਾਂਧੀ ਆਉਣਗੇ ਪੰਜਾਬ, ਜਲੰਧਰ ‘ਚ ਕਰਨਗੇ ਵਰਚੁਅਲ ਰੈਲੀ

ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਚੁੱਕੀ ਹੈ। ਪਾਰਟੀਆਂ ਚੋਣ...

UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ...

ਦਿੱਲੀ ਦੇ ਸਰਕਾਰੀ ਦਫ਼ਤਰਾਂ ’ਚ ਲੱਗਣਗੀਆਂ ਬਾਬਾ ਸਾਹਿਬ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ: ਕੇਜਰੀਵਾਲ

ਪੰਜਾਬ, ਯੂਪੀ ਤੇ ਉੱਤਰਾਖੰਡ ਸਣੇ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ...

SSM ਨੂੰ ਇੱਕ ਹੋਰ ਵੱਡਾ ਝਟਕਾ, ਸੀ.ਪੀ.ਆਈ. ਨੇ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਕਿਸਾਨ ਵੀ ਸੰਯੁਕਤ ਸਮਾਜ ਮੋਰਚੇ ਨਾਲ ਚੋਣ ਮੈਦਾਨ ਵਿੱਚ ਹਨ। ਐੱਸ.ਐੱਸ.ਐੱਮ. ਨੂੰ...

ਕੈਪਟਨ ਨੂੰ ਟੱਕਰ ਦੇਵੇਗੀ ਕਾਂਗਰਸ, ਪਟਿਆਲਾ ਤੋਂ ਲਾਲ ਸਿੰਘ ਨੂੰ ਉਤਾਰ ਸਕਦੀ ਏ ਚੋਣ ਮੈਦਾਨ ‘ਚ

ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦੇਣ ਲਈ ਕਾਂਗਰਸ ਇੱਕ ਪਰਿਵਾਰ ਵਿੱਚੋਂ ਇੱਕ ਨੂੰ ਟਿਕਟ ਦੇਣ ਦੇ ਆਪਣੇ ਨਿਯਮ ਨੂੰ ਤੋੜ ਸਕਦੀ...

ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ ਤਿੰਨ ਦਿਨ ਤੱਕ ਸੀਤ ਲਹਿਰ ਦੇ ਨਾਲ ਪਵੇਗੀ ਸੰਘਣੀ ਧੁੰਦ

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ...

ਜੇ ਪੰਜਾਬ ‘ਚ ਬਣੀ AAP ਦੀ ਸਰਕਾਰ ਤਾਂ ਲੋਕਾਂ ਦੀ ਸਲਾਹ ‘ਤੇ ਤਿਆਰ ਕੀਤਾ ਜਾਵੇਗਾ ਬਜਟ’ : ਕੇਜਰੀਵਾਲ

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸੂਬੇ ‘ਚ ਵਾਅਦਿਆਂ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨ ਰਹਿਣਗੇ ਹੋਮ ਆਈਸੋਲੇਸ਼ਨ ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿੱਚ ਸੁਧਾਰ ਹੋਣ ’ਤੇ DMC ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ...

ਕੋਰੋਨਾ ਦੀ ਚਪੇਟ ‘ਚ ਆਏ ਗੌਤਮ ਗੰਭੀਰ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਸਾਬਕਾ ਭਾਰਤੀ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਦੇ ਕੋਰੋਨਾ ਪੌਜੇਟਿਵ ਪਾਏ ਗਏ ਹਨ। ਗੌਤਮ ਗੰਭੀਰ ਨੇ...

‘ਅਵਤਾਰ ਹੈਨਰੀ ਦੇ ਹਲਕੇ ਤੋਂ ਸ਼ੁਰੂ ਹੋਇਆ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ’- ਰਾਣਾ ਗੁਰਜੀਤ ਨੇ ਲਾਏ ਵੱਡੇ ਦੋਸ਼

ਜਲੰਧਰ : ਵਿਧਾਨ ਸਭਾ ਚੋਣਾਂ ਦਾ ਸਮਾਂ ਸਿਰ ‘ਤੇ ਹੈ ਤੇ ਕਾਂਗਰਸ ਵਿੱਚ ਨਵੇਂ ਕਲੇਸ਼ ਉਭਰ ਕੇ ਸਾਹਮਣੇ ਆ ਰਹੇ ਹਨ। ਆਪਣੀ ਹੀ ਪਾਰਟੀ ਦੇ ਲੀਡਰਾਂ...

ਪੰਜਾਬ ਚੋਣਾਂ 2022 : ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ, ਉਮੀਦਵਾਰਾਂ ਨੂੰ ਰਖਣਾ ਹੋਵੇਗਾ ਕਈ ਗੱਲਾਂ ਦਾ ਧਿਆਨ

ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਕਿਸੇ ਨਾ ਕਿਸੇ ਤਰੀਕੇ ਚੋਣ ਪ੍ਰਚਾਰ ਦੇ ਕੰਮਾਂ ਵਿੱਚ...

ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ

ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ...

ਅੱਜ ਲੁਧਿਆਣਾ ‘ਚ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ, ਪਾਰਟੀ ਦਫ਼ਤਰ ਦਾ ਵੀ ਕਰਨਗੇ ਉਦਘਾਟਨ

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਲੁਧਿਆਣਾ ਵਿੱਚ ਪ੍ਰਚਾਰ ਕਰਨਗੇ। ਉਹ...

ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ

ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ...

ਪਟਿਆਲਾ ‘ਚ ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵੱਲੋਂ ਬੰਦ ਦਾ ਸੱਦਾ, ਅਕਾਲੀ ਦਲ ਨੇ ਕੀਤਾ ਸਮਰਥਨ

ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਹੋਈ ਬੇਅਦਬੀ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵਿਚ ਕਾਫੀ ਰੋਸ ਹੈ...

ਪਟਿਆਲਾ : ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਦੇ ਸੀਨੀਅਰ...

ਸ੍ਰੀ ਮੁਕਤਸਰ ਸਾਹਿਬ ਨੇੜੇ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਕੇ ‘ਤੇ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ।...

ਪੰਜਾਬ ‘ਚ ਅਗਲੇ 3 ਦਿਨ ਨਹੀਂ ਮਿਲੇਗੀ ਠੰਡ ਤੋਂ ਰਾਹਤ, ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਅਲਰਟ

ਪੰਜਾਬ ਵਿਚ ਠੰਢ ਅਤੇ ਸੀਤ ਹਵਾਵਾਂ ਦਾ ਕਹਿਰ ਜਾਰੀ ਹੈ। ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਸੀਤ ਲਹਿਰ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ...

ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ‘ਚ ਜੰਗਲਾ ਟੱਪ ਕੇ ਬੇਅਦਬੀ

ਪੰਜਾਬ ਵਿਚ ਚੋਣਾਂ ਦੌਰਾਨ ਅਮਨ-ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਲਈ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ...

ਪੰਜਾਬ ਚੋਣਾਂ: ਦਾਖਾ ‘ਚ ਕੈਪਟਨ ਦੇ ਦੋ ਸਾਬਕਾ OSD ਆਹਮੋ-ਸਾਹਮਣੇ, ਇਕ ਨੂੰ ਕਾਂਗਰਸ ਨੇ ਦਿੱਤੀ ਟਿਕਟ

ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ਵੱਲੋਂ ਆਪਣੇ...

ਹਿਮਾਚਲ : ਜੇਸੀਬੀ ਲੈ ਕੇ ਲਾੜੀ ਨੂੰ ਲੈਣ ਪੁੱਜਿਆ ਲਾੜਾ, ਵੇਖਦਾ ਰਹਿ ਗਿਆ ਸਾਰਾ ਪਿੰਡ (ਦੇਖੋ ਤਸਵੀਰਾਂ)

ਜਦੋਂ ਬਰਫਬਾਰੀ ਤੇ ਮੀਂਹ ਰੁਕਾਵਟ ਬਣੀ ਅਤੇ ਸੜਕ ਬੰਦ ਹੋ ਗਈ ਤਾਂ ਲਾੜਾ ਜੇਸੀਬੀ ਮਸ਼ੀਨ ਲੈ ਕੇ ਲਾੜੀ ਨੂੰ ਲੈਣ ਪੁੱਜ ਗਿਆ। ਸਹੁਰੇ ਘਰ ਵਿਚ...

ਮੀਧਾਂਸ਼ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2022 ਹਾਸਲ ਕਰ ਪੰਜਾਬ ਦਾ ਨਾਂ ਕੀਤਾ ਰੌਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਭਰ ‘ਚੋਂ ਚੁਣੇ ਗਏ 29 ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ...

ਪੰਜਾਬ: 65 ਸੀਟਾਂ ‘ਤੇ ਇੱਕਲੇ ਲੜੇਗੀ BJP,ਕੈਪਟਨ-ਢੀਂਡਸਾ ਧੜੇ ਨੂੰ ਲੈ ਕੇ ਨੱਢਾ ਦਾ ਵੱਡਾ ਐਲਾਨ

ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਾਲ; ਗੱਠਜੋੜ ਦਾ ਅਧਿਕਾਰਤ ਐਲਾਨ ਕਰ...

ਪੰਜਾਬ ਰਾਜਪਾਲ ਨੂੰ ਮਿਲੇ ਰਾਘਵ ਚੱਢਾ, ਕਿਹਾ- “CM ਚੰਨੀ ‘ਤੇ FIR ਤੇ ਨਿਰਪੱਖ ਜਾਂਚ ਹੋਵੇ”

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ...

ਵਿਧਾਨ ਸਭਾ ਚੋਣਾਂ ‘ਚ ਪਹਿਲੀ ਵਾਰ ਵੋਟ ਪਾਉਣ ਵਾਲੇ ਸੋਹਣਾ ਤੇ ਮੋਹਣਾ ਵੋਟਰਾਂ ਲਈ ਹੋਣਗੇ ਰੋਲ ਮਾਡਲ

ਅੰਮ੍ਰਿਤਸਰ ਦੇ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣਾ ਤੇ ਮੋਹਣਾ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ...

ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਵਿਧਾਨ...

ਯੂਪੀ ਚੋਣਾਂ : ‘ਕੈਰਾਨਾ ‘ਚ ਅਮਿਤ ਸ਼ਾਹ ਨੇ ਤੋੜੇ ਕੋਰੋਨਾ ਨਿਯਮ’, ਸਮਾਜਵਾਦੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਅਜਿਹੇ...

ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਪੀੜਤ ਪਾਏ ਗਏ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ...

ਸਰਦੀ ‘ਚ ਮੀਂਹ ਦਾ ਟੁੱਟਿਆ ਰਿਕਾਰਡ, ਅੱਜ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼; IMD ਨੇ ਦਿੱਤੀ ਚੇਤਾਵਨੀ

ਕੜਾਕੇ ਦੀ ਸਰਦੀ ਨੇ ਉੱਤਰੀ ਭਾਰਤ ਵਿੱਚ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਜਿੱਥੇ ਇੱਕ ਪਾਸੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ...

ਪੰਜਾਬ ‘ਚ ਸੋਮਵਾਰ ਵੀ ਪਏਗਾ ਮੀਂਹ, ਸ਼ਿਮਲਾ ‘ਚ ਬਰਫ਼ਬਾਰੀ, ਹਿਮਾਚਲ ਦੀਆਂ 629 ਸੜਕਾਂ ਜਾਮ

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਤੋਂ ਜਿਥੇ ਲਗਾਤਾਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਉਥੇ ਹੀ ਹਿਮਾਚਲ ਪ੍ਰਦੇਸ਼ ਵਿੱਚ...

ਪੰਜਾਬ ਚੋਣਾਂ 2022 : ਸ਼ਿਵ ਸੈਨਾ ਵੱਲੋਂ 12 ਉਮੀਦਵਾਰਾਂ ਦਾ ਐਲਾਨ, ਪੜ੍ਹੋ ਕਿੱਥੋਂ ਕੌਣ ਲੜੇਗਾ ਚੋਣ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ। ਸਾਰੀਆਂ ਪਾਰਟੀਆਂ ਚੋਣ ਤਿਆਰੀਆਂ ਵਿੱਚ ਰੁਝੀਆਂ ਹੋਈਆਂ ਹਨ ਤੇ...

ਪ੍ਰੋ. ਭੁੱਲਰ ਦੀ ਰਿਹਾਈ ਦੇ ਹੱਕ ‘ਚ ਬੋਲੇ ਪ੍ਰਕਾਸ਼ ਸਿੰਘ ਬਾਦਲ, ‘ਫਾਈਲ ‘ਤੇ ਦਸਤਖ਼ਤ ਕਰਨ ਕੇਜਰੀਵਾਲ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਸ ਵੇਲੇ ਹਸਪਤਾਲ ਵਿੱਚ ਭਰਤੀ ਹਨ, ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ, ਜਾਣੋ ਕੀ ਬੋਲੇ

ਕਿਸਾਨ ਅੰਦੋਲਨ ਵਿੱਚ ਮੋਰਚਾ ਫਤਿਹ ਕਰਨ ਵਿੱਚ ਗੋਲਡਨ ਹੱਟ ਵਾਲੇ ਰਾਣਾ ਰਾਮ ਸਿੰਘ ਦਾ ਵੱਡਮੁੱਲਾ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਆਪਣਾ...

ਕਾਂਗਰਸ ਨੂੰ ਝਟਕਾ, ਤਲਵੰਡੀ ਸਾਬੋ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿੱਚ ਅੱਜ ਕਾਂਗਰਸ ਨੂੰ ਇੱਕ...