Jan 26
‘ਜੇ ਮੇਰੇ ਭਰਾ ਨੇ ਸੂਈ ਜਿੰਨਾ ਵੀ ਨਸ਼ਾ ਵੇਚਿਆ ਹੋਵੇ ਤਾਂ ਉਸ ਦਾ ਕਖ ਨਾ ਰਹੇ’, ਹਰਸਿਮਰਤ ਬਾਦਲ ਹੋਏ ਭਾਵੁਕ
Jan 26, 2022 3:31 pm
ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਉਨ੍ਹਾਂ ਦੀ ਭੈਣ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ...
PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ
Jan 26, 2022 3:19 pm
ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ...
ਪਿਤਾ ਦੀਆਂ ਅੰਤਿਮ ਰਸਮਾਂ ਲਈ ਬਲਵੰਤ ਰਾਜੋਆਣਾ ਨੇ ਮੰਗੀ ਪੈਰੋਲ, ਭਲਕੇ ਹਾਈਕੋਰਟ ‘ਚ ਸੁਣਵਾਈ
Jan 26, 2022 3:02 pm
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਪਿਤਾ ਦੇ...
ਮਜੀਠੀਆ ਦਾ ਨਿਸ਼ਾਨਾ, ‘ਚੋਣ ਲੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੀ ਚੰਨੀ ਸਰਕਾਰ’
Jan 26, 2022 2:34 pm
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ...
ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਲੜਨਗੇ ਚੋਣ, ਹਰਸਿਮਰਤ ਬਾਦਲ ਨੇ ਕੀਤਾ ਸਪੱਸ਼ਟ
Jan 26, 2022 1:03 pm
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ...
ਹਰਿਆਣਾ ‘ਚ ਕੋਵਿਡ ਕਾਰਨ 18 ਲੋਕਾਂ ਦੀ ਹੋਈ ਮੌਤ, ਪੰਜਾਬ ਦੇ 11 ਜ਼ਿਲ੍ਹਿਆਂ ‘ਚ 30 ਮਰੀਜ਼ ਹੋਏ ਕੋਰੋਨਾ ਦਾ ਸ਼ਿਕਾਰ
Jan 26, 2022 1:00 pm
ਮੰਗਲਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਦੇ 6029 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 18 ਮਰੀਜ਼ਾਂ ਦੀ ਮੌਤ ਹੋ ਗਈ। ਫਿਲਹਾਲ ਇਨਫੈਕਸ਼ਨ ਦੀ ਦਰ ਵਧ...
ਜਸਵਿੰਦਰ ਸਿੰਘ ਜੱਸੀ ਨੇ ਛੱਡਿਆ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ, ਲੜਨਗੇ ਆਜ਼ਾਦ ਚੋਣ
Jan 26, 2022 12:39 pm
ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ਲੱਗ ਰਹੇ ਹਨ। ਕਈ ਆਗੂ ਪਾਰਟੀ ਛੱਡ ਕੇ ਜਾ ਰਹੇ...
ਪੰਜਾਬ : ਪ੍ਰੇਮ ਸਿੰਘ ਨੂੰ ਪਦਮਸ਼੍ਰੀ ਐਵਾਰਡ, ਕੁਸ਼ਠ ਰੋਗੀਆਂ ਦੀ ਸੇਵਾ ‘ਚ ਪਤਨੀ ਦੇ ਗਹਿਣੇ ਤੇ ਘਰ ਤੱਕ ਵੇਚ ਦਿੱਤਾ
Jan 26, 2022 12:06 pm
ਕੁਸ਼ਠ ਰੋਗੀਆਂ ਤੇ ਸਮਾਜ ਸੇਵਾ ਲਈ ਆਪਣੀ ਪਤਨੀ ਦੇ ਗਹਿਣੇ ਤੇ ਘਰ ਵੇਚਣ ਵਾਲੇ ਪ੍ਰੇਮ ਸਿੰਘ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ...
ਚੰਡੀਗੜ੍ਹ: ਕੋਰੋਨਾ ਕੇਸ ਵਿੱਚ ਗਿਰਾਵਟ ਹੋਈ ਦਰਜ, ਮਾਹਰਾਂ ਅਨੁਸਾਰ ਕਿਸੇ ਵੀ ਸਿੱਟੇ ਤੇ ਪਹੁੰਚਣਾ ਹੋਵੇਗੀ ਜਲਦਬਾਜ਼ੀ
Jan 26, 2022 11:42 am
ਸ਼ਹਿਰ ਵਿਚ ਕੋਰੋਨਾ ਦੇ ਕੇਸ ਘੱਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਨਾਲ ਹੀ ਸਕਾਰਾਤਮਕਤਾ ਦਰ ਵਿੱਚ ਵੀ ਗਿਰਾਵਟ ਆ ਰਹੀ ਹੈ। ਪਿਛਲੇ ਕੁਝ ਦਿਨਾਂ...
ਵੋਟਾਂ ਵਾਲੇ ਦਿਨ ਕਰਮਚਾਰੀਆਂ ਦੀ ਛੁੱਟੀ ਦੇ ਨਹੀਂ ਕੱਟੇ ਜਾਣਗੇ ਪੈਸੇ, ਚੋਣ ਕਮਿਸ਼ਨ ਨੇ ਦਿੱਤੇ ਹੁਕਮ
Jan 26, 2022 11:36 am
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਉਸ ਦਿਨ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਛੁੱਟੀ ਹੋਣ ਦੇ ਬਾਵਜੂਦ...
ਲੰਮੀ ਹੇਕ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ, 45 ਸੈਕੰਡ ਹੇਕ ਦਾ ਰਿਕਾਰਡ ਕਾਇਮ
Jan 26, 2022 10:01 am
ਪੰਜਾਬ ਦੇ ਲੋਕ ਵਿਰਸੇ ਨੂੰ ਸਾਰੀ ਉਮਰ ਸੰਭਾਲਣ ਵਾਲੀ ਸੁਰਾਂ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਪੁਰਸਕਾਰ ਨਾਲ...
73ਵਾਂ ਗਣਤੰਤਰ ਦਿਵਸ : CM ਚੰਨੀ ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਹਿਰਾਉਣਗੇ ਝੰਡਾ
Jan 26, 2022 9:27 am
73ਵੇਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 10 ਵਜੇ ਜਲੰਧਰ ਵਿਖੇ...
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੋਕ ਇਨਸਾਫ ਪਾਰਟੀ ਨੇ ਐਲਾਨੇ 24 ਉਮੀਦਵਾਰ
Jan 25, 2022 11:55 pm
ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਮਰਜੀਤ ਸਿੰਘ ਬੈਂਸ ਦੀ ‘ਲੋਕ ਇਨਸਾਫ ਪਾਰਟੀ’ ਵੱਲੋਂ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...
ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਲਿਆ ਫੈਸਲਾ
Jan 25, 2022 10:41 pm
ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਜਾਵੇਗਾ। ਸਿੱਖਿਆ...
ਸਰਹਿੰਦ-ਭਾਖੜਾ ਨਹਿਰ ‘ਚ ਗੱਡੀ ਡਿੱਗਣ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, 1 ਲਾਪਤਾ
Jan 25, 2022 9:00 pm
ਸਰਹਿੰਦ ਭਾਖੜਾ ਨਹਿਰ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇੱਕ ਟਾਟਾ 407 ਗੱਡੀ 3 ਨੌਜਵਾਨਾਂ ਸਣੇ ਨਹਿਰ ਵਿਚ ਡਿੱਗ ਗਈ। 2 ਦੀ ਮੌਕੇ ਉਤੇ...
ਚੋਣ ਜ਼ਾਬਤੇ ਦੌਰਾਨ ਪੰਜਾਬ ਦੇ DSP ਰੈਂਕ ਦੇ 26 ਅਧਿਕਾਰੀਆਂ ਦੇ ਹੋਏ ਤਬਾਦਲੇ
Jan 25, 2022 7:51 pm
ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੈ।ਇਸ ਦੌਰਾਨ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ।ਅੱਜ ਪੰਜਾਬ ਪੁਲਿਸ ਡੀ. ਐੱਸ. ਪੀ. ਰੈਂਕ ਦੇ...
ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਸਣੇ 6 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ
Jan 25, 2022 6:10 pm
ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ੍ਰੀ...
ਪੰਜਾਬ ਚੋਣਾਂ : ਅਕਾਲੀ-ਬਸਪਾ ਗੱਠਜੋੜ ਨੇ ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੂੰ ਐਲਾਨਿਆ CM ਚਿਹਰਾ
Jan 25, 2022 6:08 pm
ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ...
ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ
Jan 25, 2022 5:45 pm
ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ...
‘ਸਿਆਸਤ ਛੱਡ ਦੇਵਾਂਗਾ ਜੇ ਮਜੀਠੀਆ ਖਿਲਾਫ ਇੱਕ ਵੀ ਸਬੂਤ ਮਿਲ ਜਾਵੇ’ : ਸੁਖਬੀਰ ਸਿੰਘ ਬਾਦਲ
Jan 25, 2022 5:21 pm
ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ...
ਪੰਜਾਬ ਚੋਣਾਂ : ਮਨਪ੍ਰੀਤ ਇਯਾਲੀ ਸਣੇ ਕਈ ਅਕਾਲੀ ਆਗੂਆਂ ਨੇ ਭਰੇ ਨਾਮਜ਼ਦਗੀ ਪੱਤਰ, ਭਲਕੇ ਛੁੱਟੀ
Jan 25, 2022 5:01 pm
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲੁਧਿਆਣਾ ਦੇ ਦਾਖਾ ਤੋਂ ਮਨਪ੍ਰੀਤ ਇਆਲੀ,...
ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
Jan 25, 2022 4:55 pm
ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਸੋਹਣਾ-ਮੋਹਣਾ ਨੂੰ ਸੌਂਪੇ ਸ਼ਨਾਖਤੀ ਕਾਰਡ
Jan 25, 2022 4:30 pm
ਚੰਡੀਗੜ੍ਹ : ਅੰਮ੍ਰਿਤਸਰ ਦੇ ਜੁੜਵਾਂ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜੋ ਸੋਹਣਾ-ਮੋਹਨਾ ਵਜੋਂ ਮਸ਼ਹੂਰ ਹਨ, ਪਿਛਲੇ ਸਾਲ 18 ਸਾਲ ਦੇ ਹੋ ਗਏ।...
ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, BJP ‘ਚ ਸ਼ਾਮਿਲ ਹੋਏ ਆਰਪੀਐਨ ਸਿੰਘ
Jan 25, 2022 4:10 pm
ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾ ਆਗੂਆਂ...
ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ 3 ਦਿਨਾਂ ਲਈ ਗ੍ਰਿਫਤਾਰੀ ‘ਤੇ ਲਾਈ ਰੋਕ
Jan 25, 2022 4:01 pm
ਚੰਡੀਗੜ੍ਹ : ਡਰੱਗ ਕੇਸ ਵਿੱਚ ਹਾਈਕੋਰਟ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ...
CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ
Jan 25, 2022 2:56 pm
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ...
ਪੰਜਾਬ ਚੋਣਾਂ : ਬਲੈਕ ਮਨੀ ਦੀ ਵਰਤੋਂ ‘ਤੇ ਸ਼ਿਕੰਜਾ ਕੱਸੇਗਾ IT ਵਿਭਾਗ, ਬਣਾਈਆਂ ਟੀਮਾਂ, ਟੋਲ ਫ੍ਰੀ ਨੰਬਰ ਵੀ ਜਾਰੀ
Jan 25, 2022 2:29 pm
ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ...
‘CM ਫੇਸ ਦੀ ਰੇਸ’ ‘ਚ ਬਾਜਵਾ ਦੀ ਵੀ ਐਂਟਰੀ, ਕਾਂਗਰਸ ਨੇ ਵੀਡੀਓ ‘ਚ ਦਿੱਤੇ ਸੰਕੇਤ
Jan 25, 2022 1:52 pm
ਹੁਣ ਪੰਜਾਬ ਵਿੱਚ ਕਾਂਗਰਸ ਦੇ ਸੀ.ਐੱਮ. ਚਿਹਰੇ ਦੀ ਦੌੜ ਵਿੱਚ ਇੱਕ ਹੋਰ ਚਿਹਰੇ ਦੀ ਐਂਟਰੀ ਹੋ ਗਈ ਹੈ। ਲੜਾਈ ਵਿੱਚ ਇੱਕ ਨਵਾਂ ਚਿਹਰਾ ਉਤਰਿਆ...
27 ਜਨਵਰੀ ਨੂੰ ਰਾਹੁਲ ਗਾਂਧੀ ਆਉਣਗੇ ਪੰਜਾਬ, ਜਲੰਧਰ ‘ਚ ਕਰਨਗੇ ਵਰਚੁਅਲ ਰੈਲੀ
Jan 25, 2022 1:21 pm
ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਚੁੱਕੀ ਹੈ। ਪਾਰਟੀਆਂ ਚੋਣ...
UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ
Jan 25, 2022 1:16 pm
ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ...
ਦਿੱਲੀ ਦੇ ਸਰਕਾਰੀ ਦਫ਼ਤਰਾਂ ’ਚ ਲੱਗਣਗੀਆਂ ਬਾਬਾ ਸਾਹਿਬ ਅੰਬੇਡਕਰ ਤੇ ਭਗਤ ਸਿੰਘ ਦੀਆਂ ਤਸਵੀਰਾਂ: ਕੇਜਰੀਵਾਲ
Jan 25, 2022 1:01 pm
ਪੰਜਾਬ, ਯੂਪੀ ਤੇ ਉੱਤਰਾਖੰਡ ਸਣੇ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ...
SSM ਨੂੰ ਇੱਕ ਹੋਰ ਵੱਡਾ ਝਟਕਾ, ਸੀ.ਪੀ.ਆਈ. ਨੇ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ
Jan 25, 2022 12:17 pm
ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਕਿਸਾਨ ਵੀ ਸੰਯੁਕਤ ਸਮਾਜ ਮੋਰਚੇ ਨਾਲ ਚੋਣ ਮੈਦਾਨ ਵਿੱਚ ਹਨ। ਐੱਸ.ਐੱਸ.ਐੱਮ. ਨੂੰ...
ਕੈਪਟਨ ਨੂੰ ਟੱਕਰ ਦੇਵੇਗੀ ਕਾਂਗਰਸ, ਪਟਿਆਲਾ ਤੋਂ ਲਾਲ ਸਿੰਘ ਨੂੰ ਉਤਾਰ ਸਕਦੀ ਏ ਚੋਣ ਮੈਦਾਨ ‘ਚ
Jan 25, 2022 11:53 am
ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦੇਣ ਲਈ ਕਾਂਗਰਸ ਇੱਕ ਪਰਿਵਾਰ ਵਿੱਚੋਂ ਇੱਕ ਨੂੰ ਟਿਕਟ ਦੇਣ ਦੇ ਆਪਣੇ ਨਿਯਮ ਨੂੰ ਤੋੜ ਸਕਦੀ...
ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ ਤਿੰਨ ਦਿਨ ਤੱਕ ਸੀਤ ਲਹਿਰ ਦੇ ਨਾਲ ਪਵੇਗੀ ਸੰਘਣੀ ਧੁੰਦ
Jan 25, 2022 11:36 am
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ...
ਜੇ ਪੰਜਾਬ ‘ਚ ਬਣੀ AAP ਦੀ ਸਰਕਾਰ ਤਾਂ ਲੋਕਾਂ ਦੀ ਸਲਾਹ ‘ਤੇ ਤਿਆਰ ਕੀਤਾ ਜਾਵੇਗਾ ਬਜਟ’ : ਕੇਜਰੀਵਾਲ
Jan 25, 2022 11:30 am
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸੂਬੇ ‘ਚ ਵਾਅਦਿਆਂ...
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨ ਰਹਿਣਗੇ ਹੋਮ ਆਈਸੋਲੇਸ਼ਨ ‘ਚ
Jan 25, 2022 11:04 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿੱਚ ਸੁਧਾਰ ਹੋਣ ’ਤੇ DMC ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ...
ਕੋਰੋਨਾ ਦੀ ਚਪੇਟ ‘ਚ ਆਏ ਗੌਤਮ ਗੰਭੀਰ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
Jan 25, 2022 11:04 am
ਸਾਬਕਾ ਭਾਰਤੀ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਦੇ ਕੋਰੋਨਾ ਪੌਜੇਟਿਵ ਪਾਏ ਗਏ ਹਨ। ਗੌਤਮ ਗੰਭੀਰ ਨੇ...
‘ਅਵਤਾਰ ਹੈਨਰੀ ਦੇ ਹਲਕੇ ਤੋਂ ਸ਼ੁਰੂ ਹੋਇਆ ਸੂਬੇ ‘ਚ ਨਸ਼ਿਆਂ ਦਾ ਕਾਰੋਬਾਰ’- ਰਾਣਾ ਗੁਰਜੀਤ ਨੇ ਲਾਏ ਵੱਡੇ ਦੋਸ਼
Jan 25, 2022 10:54 am
ਜਲੰਧਰ : ਵਿਧਾਨ ਸਭਾ ਚੋਣਾਂ ਦਾ ਸਮਾਂ ਸਿਰ ‘ਤੇ ਹੈ ਤੇ ਕਾਂਗਰਸ ਵਿੱਚ ਨਵੇਂ ਕਲੇਸ਼ ਉਭਰ ਕੇ ਸਾਹਮਣੇ ਆ ਰਹੇ ਹਨ। ਆਪਣੀ ਹੀ ਪਾਰਟੀ ਦੇ ਲੀਡਰਾਂ...
ਪੰਜਾਬ ਚੋਣਾਂ 2022 : ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ, ਉਮੀਦਵਾਰਾਂ ਨੂੰ ਰਖਣਾ ਹੋਵੇਗਾ ਕਈ ਗੱਲਾਂ ਦਾ ਧਿਆਨ
Jan 25, 2022 10:31 am
ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਕਿਸੇ ਨਾ ਕਿਸੇ ਤਰੀਕੇ ਚੋਣ ਪ੍ਰਚਾਰ ਦੇ ਕੰਮਾਂ ਵਿੱਚ...
ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ
Jan 25, 2022 10:03 am
ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ...
ਅੱਜ ਲੁਧਿਆਣਾ ‘ਚ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ, ਪਾਰਟੀ ਦਫ਼ਤਰ ਦਾ ਵੀ ਕਰਨਗੇ ਉਦਘਾਟਨ
Jan 25, 2022 9:32 am
ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਲੁਧਿਆਣਾ ਵਿੱਚ ਪ੍ਰਚਾਰ ਕਰਨਗੇ। ਉਹ...
ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ
Jan 25, 2022 9:28 am
ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ...
ਪਟਿਆਲਾ ‘ਚ ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵੱਲੋਂ ਬੰਦ ਦਾ ਸੱਦਾ, ਅਕਾਲੀ ਦਲ ਨੇ ਕੀਤਾ ਸਮਰਥਨ
Jan 24, 2022 9:29 pm
ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਹੋਈ ਬੇਅਦਬੀ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਬੇਅਦਬੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵਿਚ ਕਾਫੀ ਰੋਸ ਹੈ...
ਪਟਿਆਲਾ : ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ
Jan 24, 2022 8:44 pm
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਟਿਆਲਾ ਦੇ ਸੀਨੀਅਰ...
ਸ੍ਰੀ ਮੁਕਤਸਰ ਸਾਹਿਬ ਨੇੜੇ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਕੇ ‘ਤੇ ਹੋਈ ਮੌਤ
Jan 24, 2022 7:36 pm
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ।...
ਪੰਜਾਬ ‘ਚ ਅਗਲੇ 3 ਦਿਨ ਨਹੀਂ ਮਿਲੇਗੀ ਠੰਡ ਤੋਂ ਰਾਹਤ, ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਅਲਰਟ
Jan 24, 2022 7:06 pm
ਪੰਜਾਬ ਵਿਚ ਠੰਢ ਅਤੇ ਸੀਤ ਹਵਾਵਾਂ ਦਾ ਕਹਿਰ ਜਾਰੀ ਹੈ। ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ। ਸੀਤ ਲਹਿਰ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ...
ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ‘ਚ ਜੰਗਲਾ ਟੱਪ ਕੇ ਬੇਅਦਬੀ
Jan 24, 2022 5:55 pm
ਪੰਜਾਬ ਵਿਚ ਚੋਣਾਂ ਦੌਰਾਨ ਅਮਨ-ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਲਈ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ...
ਪੰਜਾਬ ਚੋਣਾਂ: ਦਾਖਾ ‘ਚ ਕੈਪਟਨ ਦੇ ਦੋ ਸਾਬਕਾ OSD ਆਹਮੋ-ਸਾਹਮਣੇ, ਇਕ ਨੂੰ ਕਾਂਗਰਸ ਨੇ ਦਿੱਤੀ ਟਿਕਟ
Jan 24, 2022 5:35 pm
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ਵੱਲੋਂ ਆਪਣੇ...
ਹਿਮਾਚਲ : ਜੇਸੀਬੀ ਲੈ ਕੇ ਲਾੜੀ ਨੂੰ ਲੈਣ ਪੁੱਜਿਆ ਲਾੜਾ, ਵੇਖਦਾ ਰਹਿ ਗਿਆ ਸਾਰਾ ਪਿੰਡ (ਦੇਖੋ ਤਸਵੀਰਾਂ)
Jan 24, 2022 5:03 pm
ਜਦੋਂ ਬਰਫਬਾਰੀ ਤੇ ਮੀਂਹ ਰੁਕਾਵਟ ਬਣੀ ਅਤੇ ਸੜਕ ਬੰਦ ਹੋ ਗਈ ਤਾਂ ਲਾੜਾ ਜੇਸੀਬੀ ਮਸ਼ੀਨ ਲੈ ਕੇ ਲਾੜੀ ਨੂੰ ਲੈਣ ਪੁੱਜ ਗਿਆ। ਸਹੁਰੇ ਘਰ ਵਿਚ...
ਮੀਧਾਂਸ਼ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2022 ਹਾਸਲ ਕਰ ਪੰਜਾਬ ਦਾ ਨਾਂ ਕੀਤਾ ਰੌਸ਼ਨ
Jan 24, 2022 4:33 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਭਰ ‘ਚੋਂ ਚੁਣੇ ਗਏ 29 ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ...
ਪੰਜਾਬ: 65 ਸੀਟਾਂ ‘ਤੇ ਇੱਕਲੇ ਲੜੇਗੀ BJP,ਕੈਪਟਨ-ਢੀਂਡਸਾ ਧੜੇ ਨੂੰ ਲੈ ਕੇ ਨੱਢਾ ਦਾ ਵੱਡਾ ਐਲਾਨ
Jan 24, 2022 3:54 pm
ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਾਲ; ਗੱਠਜੋੜ ਦਾ ਅਧਿਕਾਰਤ ਐਲਾਨ ਕਰ...
ਪੰਜਾਬ ਰਾਜਪਾਲ ਨੂੰ ਮਿਲੇ ਰਾਘਵ ਚੱਢਾ, ਕਿਹਾ- “CM ਚੰਨੀ ‘ਤੇ FIR ਤੇ ਨਿਰਪੱਖ ਜਾਂਚ ਹੋਵੇ”
Jan 24, 2022 2:12 pm
ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ...
ਵਿਧਾਨ ਸਭਾ ਚੋਣਾਂ ‘ਚ ਪਹਿਲੀ ਵਾਰ ਵੋਟ ਪਾਉਣ ਵਾਲੇ ਸੋਹਣਾ ਤੇ ਮੋਹਣਾ ਵੋਟਰਾਂ ਲਈ ਹੋਣਗੇ ਰੋਲ ਮਾਡਲ
Jan 24, 2022 12:18 pm
ਅੰਮ੍ਰਿਤਸਰ ਦੇ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣਾ ਤੇ ਮੋਹਣਾ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ...
ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
Jan 24, 2022 12:00 pm
ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਵਿਧਾਨ...
ਯੂਪੀ ਚੋਣਾਂ : ‘ਕੈਰਾਨਾ ‘ਚ ਅਮਿਤ ਸ਼ਾਹ ਨੇ ਤੋੜੇ ਕੋਰੋਨਾ ਨਿਯਮ’, ਸਮਾਜਵਾਦੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Jan 24, 2022 11:30 am
ਅਗਲੇ ਮਹੀਨੇ ਤੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਰਹੀ ਹੈ। ਅਜਿਹੇ...
ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ
Jan 24, 2022 11:05 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਪੀੜਤ ਪਾਏ ਗਏ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ...
ਸਰਦੀ ‘ਚ ਮੀਂਹ ਦਾ ਟੁੱਟਿਆ ਰਿਕਾਰਡ, ਅੱਜ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼; IMD ਨੇ ਦਿੱਤੀ ਚੇਤਾਵਨੀ
Jan 24, 2022 9:46 am
ਕੜਾਕੇ ਦੀ ਸਰਦੀ ਨੇ ਉੱਤਰੀ ਭਾਰਤ ਵਿੱਚ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਜਿੱਥੇ ਇੱਕ ਪਾਸੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ...
ਪੰਜਾਬ ‘ਚ ਸੋਮਵਾਰ ਵੀ ਪਏਗਾ ਮੀਂਹ, ਸ਼ਿਮਲਾ ‘ਚ ਬਰਫ਼ਬਾਰੀ, ਹਿਮਾਚਲ ਦੀਆਂ 629 ਸੜਕਾਂ ਜਾਮ
Jan 23, 2022 11:05 pm
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਤੋਂ ਜਿਥੇ ਲਗਾਤਾਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਉਥੇ ਹੀ ਹਿਮਾਚਲ ਪ੍ਰਦੇਸ਼ ਵਿੱਚ...
ਪੰਜਾਬ ਚੋਣਾਂ 2022 : ਸ਼ਿਵ ਸੈਨਾ ਵੱਲੋਂ 12 ਉਮੀਦਵਾਰਾਂ ਦਾ ਐਲਾਨ, ਪੜ੍ਹੋ ਕਿੱਥੋਂ ਕੌਣ ਲੜੇਗਾ ਚੋਣ
Jan 23, 2022 8:58 pm
ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ। ਸਾਰੀਆਂ ਪਾਰਟੀਆਂ ਚੋਣ ਤਿਆਰੀਆਂ ਵਿੱਚ ਰੁਝੀਆਂ ਹੋਈਆਂ ਹਨ ਤੇ...
ਪ੍ਰੋ. ਭੁੱਲਰ ਦੀ ਰਿਹਾਈ ਦੇ ਹੱਕ ‘ਚ ਬੋਲੇ ਪ੍ਰਕਾਸ਼ ਸਿੰਘ ਬਾਦਲ, ‘ਫਾਈਲ ‘ਤੇ ਦਸਤਖ਼ਤ ਕਰਨ ਕੇਜਰੀਵਾਲ’
Jan 23, 2022 8:07 pm
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਸ ਵੇਲੇ ਹਸਪਤਾਲ ਵਿੱਚ ਭਰਤੀ ਹਨ, ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ...
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ, ਜਾਣੋ ਕੀ ਬੋਲੇ
Jan 23, 2022 7:02 pm
ਕਿਸਾਨ ਅੰਦੋਲਨ ਵਿੱਚ ਮੋਰਚਾ ਫਤਿਹ ਕਰਨ ਵਿੱਚ ਗੋਲਡਨ ਹੱਟ ਵਾਲੇ ਰਾਣਾ ਰਾਮ ਸਿੰਘ ਦਾ ਵੱਡਮੁੱਲਾ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਆਪਣਾ...
ਕਾਂਗਰਸ ਨੂੰ ਝਟਕਾ, ਤਲਵੰਡੀ ਸਾਬੋ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਲ
Jan 23, 2022 6:09 pm
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੀਡਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿੱਚ ਅੱਜ ਕਾਂਗਰਸ ਨੂੰ ਇੱਕ...
ਪੰਜਾਬ ਚੋਣਾਂ : SSM ਵੱਲੋਂ 5ਵੀਂ ਸੂਚੀ ਜਾਰੀ, ਜਗਰਾਓਂ, ਮੁਕੇਰੀਆਂ ਸਣੇ 8 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ
Jan 23, 2022 5:33 pm
ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਵਾਲੇ ਸੰਯੁਕਤ ਸਮਾਜ ਮੋਰਚਾ ਨੇ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋ ਗਿਆ ਹੈ। ਅੱਜ ਮੋਰਚੇ...
ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਲਈ ਚੱਲਣਗੀਆਂ ਸਿੱਧੀਆਂ ਉਡਾਣਾਂ ! MP ਬ੍ਰੈਡ ਵਿਸ ਕੈਨੇਡਾ ਦੀ ਸੰਸਦ ‘ਚ ਰੱਖਣਗੇ ਮੰਗ
Jan 23, 2022 5:30 pm
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਬ੍ਰਿਟੀਸ਼ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਦਾ ਧੰਨਵਾਦ ਕੀਤਾ ਹੈ। ਕਿਉਂਕ ਬਰੈਡ...
ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ-“ਮੋਦੀ ਸਰਕਾਰ ਨੇ ਦੇਸ਼ ਦੇ 4 ਕਰੋੜ ਲੋਕਾਂ ਨੂੰ ਗਰੀਬੀ ਦੇ ਦਲਦਲ ‘ਚ ਧੱਕਿਆ”
Jan 23, 2022 4:07 pm
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ...
MLA ਅੰਗਦ ਸਿੰਘ ਨੂੰ ਝਟਕਾ, ਪਤਨੀ ਦੇ BJP ‘ਚ ਜਾਣ ‘ਤੇ ਪ੍ਰਿਯੰਕਾ ਗਾਂਧੀ ਨੇ ਲਿਆ ਵੱਡਾ ਫ਼ੈਸਲਾ
Jan 23, 2022 4:02 pm
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਐਲਾਨ ਦਿਤੇ ਹਨ ਪਰ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਨੇ...
103 ਸਾਲਾਂ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ
Jan 23, 2022 3:20 pm
ਆਜ਼ਾਦੀ ਘੁਲਾਟੀਏ ਸਰਦਾਰ ਮੋਹਨ ਸਿੰਘ ਨੇ 21 ਜਨਵਰੀ ਨੂੰ 103 ਸਾਲ ਦੀ ਉਮਰ ਵਿੱਚ ਪਟਿਆਲਾ ਵਿਖੇ ਆਖਰੀ ਸਾਹ ਲਏ । ਉਨ੍ਹਾਂ ਦਾ ਸਸਕਾਰ ਉਨ੍ਹਾਂ ਦੀ...
ਅਜਨਾਲਾ ਵਿਖੇ ਗੁਰਦੁਆਰੇ ‘ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਬੋਲਿਆ ‘1 ਲੱਖ ਦਾ ਦਿੱਤਾ ਸੀ ਲਾਲਚ’
Jan 23, 2022 2:58 pm
ਪੰਜਾਬ ਵਿਚ ਬੇਅਦਬੀ ਦੇ ਮਾਮਲੇ ਨਿਤ ਦਿਨ ਸਾਹਮਣੇ ਆ ਰਹੇ ਹਨ। ਚੋਣਾਂ ਮੌਕੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨਾਲ ਮਾਹੌਲ ਨੂੰ ਖਰਾਬ ਕਰਨ ਦੀ ਵੀ...
ਕੈਪਟਨ ਦਾ CM ਚੰਨੀ ‘ਤੇ ਵਾਰ, ਕਿਹਾ-“ਚੰਨੀ ਦੀ ਰੇਤ ਮਾਫੀਆ ‘ਚ ਰਹੀ ਹੈ ਸ਼ਮੂਲੀਅਤ”
Jan 23, 2022 2:52 pm
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ਕੀਤੀ...
Breaking : ਕੈਪਟਨ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿਹੜਾ ਆਗੂ ਕਿੱਥੋਂ ਲੜੇਗਾ ਚੋਣ
Jan 23, 2022 2:20 pm
ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ...
ਕੈਪਟਨ ਅਮਰਿੰਦਰ ਦਾ ਭਗਵੰਤ ਮਾਨ ‘ਤੇ ਹਮਲਾ, ਕਿਹਾ ‘ਪੰਜਾਬ ਨੂੰ ਕਾਮੇਡੀਅਨਾਂ ਦੀ ਲੋੜ ਨਹੀਂ’
Jan 23, 2022 1:55 pm
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇਕ-ਦੂਜੇ ਖਿਲਫ ਬਿਆਨਬਾਜ਼ੀ ਕੀਤੀ ਜਾ...
ਸਾਬਕਾ DGP ਮੁਹੰਮਦ ਮੁਸਤਫਾ ਖਿਲਾਫ ਭੜਕਾਊ ਭਾਸ਼ਣ ਦੇਣ ‘ਤੇ ਮਾਲੇਰਕੋਟਲਾ ‘ਚ FIR ਦਰਜ
Jan 23, 2022 1:32 pm
ਭੜਕਾਊ ਭਾਸ਼ਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਲੇਰੋਕਟਲਾ ਵਿਚ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ...
‘ਮੈਂ ਬਿਕਨੀ ਗਰਲ ਨਹੀਂ ਸੀ, ਮੈਨੂੰ ਬਣਾ ਦਿੱਤਾ ਗਿਆ’, ਵਾਇਰਲ ਫੋਟੋਆਂ ‘ਤੇ ਬੋਲੀ ਕਾਂਗਰਸੀ ਉਮੀਦਵਾਰ ਅਰਚਨਾ ਗੌਤਮ
Jan 23, 2022 1:17 pm
ਮੇਰਠ ਦੀ ਹਸਤੀਨਾਪੁਰ ਸੀਟ ਤੋਂ ਕਾਂਗਰਸ ਉਮੀਦਵਾਰ ਅਰਚਨਾ ਗੌਤਮ ਪਿਛਲੇ ਕੁੱਝ ਦਿਨਾਂ ਤੋਂ ਸੁਰਖੀਆਂ ‘ਚ ਹੈ। ਉਹ ਕਾਂਗਰਸ ਦੀ ਉਮੀਦਵਾਰ ਹੈ...
ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED
Jan 23, 2022 12:37 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਕੇਂਦਰੀ ਏਜੰਸੀਆਂ ‘ਤੇ ਕਈ ਵੱਡੇ ਦੋਸ਼ ਲਗਾਏ। ਇਸ...
ਸੁਖਬੀਰ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੂੰ ਐਲਾਨਿਆ ਉਮੀਦਵਾਰ
Jan 23, 2022 11:37 am
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਐਲਾਨੀ ਜਾ...
‘ਦੇਸ਼ ਲਈ ਨੇਤਾ ਜੀ ਦੇ ਮਹੱਤਵਪੂਰਨ ਯੋਗਦਾਨ ‘ਤੇ ਹਰ ਭਾਰਤੀ ਨੂੰ ਮਾਣ’ : ਪ੍ਰਧਾਨ ਮੰਤਰੀ ਮੋਦੀ
Jan 23, 2022 11:31 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦੇ...
ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਲਜੀਤ ਰਾਜੂ ਖਿਲਾਫ ਮਹਿਲਾ ਕਾਂਗਰਸ ਨੇ ਕਰਵਾਇਆ ਪਰਚਾ ਦਰਜ
Jan 23, 2022 11:00 am
ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਪਰ ਕਾਂਗਰਸ ਵਿਚਲਾ ਕਲੇਹ-ਕਲੇਸ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦੋ ਦਿਨੀਂ...
ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ, 29 ਵੋਟਾਂ ਨਾਲ ਜਿੱਤੇ
Jan 23, 2022 9:36 am
ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਉੁਨ੍ਹਾਂ ਨੂੰ 29 ਵੋਟ ਮਿਲੇ। ਹਰਵਿੰਦਰ ਸਿੰਘ ਕੇਪੀ...
ਪੰਜਾਬ ’ਚ ਕੋਰੋਨਾ ਨੇ ਧਾਰਿਆ ਖਤਰਨਾਕ ਰੂਪ, ਇੱਕ ਦਿਨ ‘ਚ 7699 ਨਵੇਂ ਮਾਮਲੇ, 33 ਲੋਕਾਂ ਦੀ ਹੋਈ ਮੌਤ
Jan 23, 2022 9:02 am
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਇਸੇ...
‘ਲੋਕ ਸਾਡੇ ਨਾਲ, ਪੰਜਾਬ ‘ਚ ਬਣੇਗੀ ਸੰਯੁਕਤ ਸਮਾਜ ਮੋਰਚਾ ਦੀ ਸਰਕਾਰ’ – ਬਲਬੀਰ ਰਾਜੇਵਾਲ
Jan 22, 2022 11:01 pm
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸੰਯੁਕਤ ਸਮਾਜ ਮੋਰਚੇ ਦੇ ਨਾਲ ਸਿਆਸਤ ਵਿੱਚ ਕਦਮ ਰੱਖ ਚੁੱਕੇ ਹਨ। ਬਾਕੀ ਸਿਆਸੀ ਪਾਰਟੀਆਂ ਦੇ ਨਾਲ...
ਵਿਆਹ ਵਾਲੇ ਕਾਰਡ ‘ਤੇ ਕਿਸਾਨੀ ਝਲਕ, ਲਾੜੇ ਨੇ ਲਿਖਵਾਇਆ- ‘ਜੰਗ ਅਜੇ ਜਾਰੀ ਹੈ, MSP ਦੀ ਵਾਰੀ ਹੈ’
Jan 22, 2022 10:33 pm
ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਇਸ ਤੋਂ ਬਾਅਦ ਕਿਸਾਨ ਅੰਦੋਲਨ ਖਤਮ ਕਰ ਦਿੱਤਾ...
BJP ਨਾਲ ਗਠਜੋੜ ਮਗਰੋਂ ਕੈਪਟਨ ਦਾ ਵੱਡਾ ਧਮਾਕਾ, ਭਲਕੇ ਜਾਰੀ ਕਰਨਗੇ ਉਮੀਦਵਾਰਾਂ ਦੀ ਸੂਚੀ
Jan 22, 2022 8:56 pm
ਪੰਜਾਬ ਵਿਧਾਨ ਸਭਾ ਚੋਣਾਂ ਦਾ ਨੇੜੇ ਆਉਂਦੇ ਸਮੇਂ ਦੇ ਨਾਲ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੇ ਐਲਾਨਾਂ ਦਾ ਸਿਲਸਿਲਾ ਜਾਰੀ...
SSM ਨੂੰ ਝਟਕਾ, ਭਦੌੜ ਤੋਂ ਐਲਾਨੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੀ ਨਾਂਹ
Jan 22, 2022 8:33 pm
ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਕਿਸਾਨ ਜਥੇਬੰਦੀਆਂ ਵਾਲਾ ਸੰਯੁਕਤ ਸਮਾਜ ਮੋਰਚਾ ਪਹਿਲੀ ਵਾਰ ਚੋਣ ਮੈਦਾਨ...
ਪੰਜਾਬ ਚੋਣਾਂ : ਕਿਸਾਨ ਆਗੂ ਰਾਜੇਵਾਲ ਦੀ ਪਾਰਟੀ ਨੇ 35 ਸੀਟਾਂ ਤੋਂ ਐਲਾਨੇ ਉਮੀਦਵਾਰ
Jan 22, 2022 7:28 pm
ਹਰ ਦਿਨ ਦੇ ਨਾਲ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
Jan 22, 2022 7:02 pm
ਬੱਲੂਆਣਾ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਹਰਦੇਵ ਸਿੰਘ ਮੇਘ ਨੇ ਚੋਣ ਨਹੀਂ ਲੜਨਗੇ, ਹੁਣ ਇਸ ਹਲਕੇ ਤੋਂ ਪਾਰਟੀ ਵੱਲੋਂ ਨਵੇਂ ਉਮੀਦਵਾਰ ਦਾ...
ਅਕਾਲੀ-ਬਸਪਾ ਸਰਕਾਰ ਬਣਨ ‘ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ : ਗੜ੍ਹੀ
Jan 22, 2022 6:34 pm
ਫਗਵਾੜਾ : ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਨੇ ਪੰਜਾਬ ਬਸਪਾ ਪ੍ਰਧਾਨ ਅਤੇ ਫਗਵਾੜਾ ਵਲੋਂ ਅਕਾਲੀ- ਬਸਪਾ ਦੇ ਉਮੀਦਵਾਰ...
‘ਪਟਿਆਲਾ ਤੋਂ ਹੀ ਲੜਾਂਗਾ ਚੋਣ, ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਮੰਗਾਂਗਾ ਵੋਟਾਂ’- ਕੈਪਟਨ
Jan 22, 2022 6:01 pm
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਖੇਤਰ ਵਿੱਚ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸਤਦਾਨ ਅੱਜਕੱਲ੍ਹ ਆਪਣੇ...
ਪੰਜਾਬ ਦੀ ਧੀ ਨੀਨਾ ਪੁਰੇਵਾਲ ਬ੍ਰਿਟਿਸ਼ ਕੋਲੰਬੀਆ ‘ਚ ਬਣੀ ਜੱਜ, 31 ਜਨਵਰੀ ਨੂੰ ਸੰਭਾਲੇਗੀ ਅਹੁਦਾ
Jan 22, 2022 5:37 pm
ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਪਰਿਵਾਰ ਦੀ ਧੀ ਨੀਨਾ ਪੁਰੇਵਾਲ ਸੂਬਾਈ ਅਦਾਲਤ ਦੀ ਜੱਜ ਬਣ ਕੇ ਪੂਰੀ ਕੌਮ ਦਾ ਨਾਂ ਰੌਸ਼ਨ ਕੀਤਾ ਹੈ। ਉਹ 31...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ AAP ਦੇ CM ਫੇਸ ਮਾਨ, ਕਿਹਾ – ‘ਪੰਜਾਬ ਦੀ ਤਰੱਕੀ ਲਈ ਕੀਤੀ ਅਰਦਾਸ’
Jan 22, 2022 5:14 pm
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ...
CM ਚੰਨੀ ਨੂੰ ਦੋ ਸੀਟਾਂ ‘ਤੇ ਚੋਣ ਲੜਾ ਸਕਦੀ ਹੈ ਕਾਂਗਰਸ, ਮੁੱਖ ਮੰਤਰੀ ਚਿਹਰੇ ‘ਤੇ ਹੋਵੇਗਾ ਵੱਡਾ ਫ਼ੈਸਲਾ!
Jan 22, 2022 4:55 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਸੀਟ ਤੋਂ ਚੋਣ ਲੜਨਗੇ ਇਸ ਦਾ ਐਲਾਨ ਤਾਂ ਹੋ ਚੁੱਕਾ ਹੈ ਪਰ ਹੁਣ ਚੰਨੀ ਲਈ ਇੱਕ ਹੋਰ...
CM ਚੰਨੀ ਨੂੰ ਮਾਨ ਦਾ ਚੈਲੰਜ, ‘ਚਮਕੌਰ ਸਾਹਿਬ ਰਿਜ਼ਰਵ ਸੀਟ ਧੂਰੀ ਤੋਂ ਮੇਰੇ ਖਿਲਾਫ ਲੜ ਲਓ ਚੋਣ’
Jan 22, 2022 4:19 pm
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ...
ਸਾਬਕਾ DGP ਮੁਸਤਫਾ ਦੇ ਹਿੰਦੂਆਂ ਨੂੰ ਲੈ ਕੇ ਵਿਗੜੇ ਬੋਲ, BJP ਨੇ FIR ਕਰਨ ਦੀ ਕੀਤੀ ਮੰਗ
Jan 22, 2022 3:24 pm
ਪੰਜਾਬ ਵਿਚ ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ...
ਸੰਗਰੂਰ ਰੋਡ ’ਤੇ ਦਰਦਨਾਕ ਹਾਦਸਾ, ਕਾਰ ਦਰੱਖਤ ‘ਚ ਵੱਜ ਹੋਈ ਚਕਨਾਚੂਰ, 3 ਦੀ ਮੌਤ
Jan 22, 2022 1:55 pm
ਸੰਗਰੂਰ ਦੇ ਲੌਂਗੋਵਾਲ ਵਿਖੇ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।...
ਬਿਜਲੀ ਵਿਭਾਗ ਦਾ ਕਾਰਨਾਮਾ, ਬਜ਼ੁਰਗ ਔਰਤ ਦੇ ਦੋ ਕਮਰਿਆਂ ਵਾਲੇ ਘਰ ਦਾ ਬਿਜਲੀ ਬਿੱਲ ਆਇਆ 86 ਲੱਖ ਰੁਪਏ
Jan 22, 2022 1:20 pm
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ‘ਚ ਬਿਜਲੀ ਦਾ ਮੁੱਦਾ ਇੱਕ ਅਹਿਮ ਮਸਲਾ ਬਣਿਆ ਹੋਇਆ ਹੈ। ਪਰ...
ED ਰੇਡ ਨੂੰ ਲੈ ਕੇ ਮਜੀਠੀਆ ਨੇ ਘੇਰੇ CM ਚੰਨੀ, ਕਿਹਾ – ‘ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ’
Jan 22, 2022 12:40 pm
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਪਿੱਛੋਂ ਸਿਆਸਤ ਕਾਫ਼ੀ ਭਖ਼ ਗਈ ਹੈ।...
ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ, ਦੇਰੀ ਨਾਲ ਹਸਪਤਾਲ ਪੁੱਜਣ ‘ਤੇ 21 ਦਿਨ ‘ਚ 267 ਮੌਤਾਂ
Jan 22, 2022 11:52 am
ਪੰਜਾਬ ਵਿਚ ਕੋਰੋਨਾ ਇੱਕ ਵਾਰ ਫਿਰ ਤੋਂ ਜਾਨਲੇਵਾ ਸਾਬਤ ਹੋ ਰਿਹਾ ਹੈ। ਸ਼ੁੱਕਰਵਾਰ ਨੂੰ 30 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਤੇ ਪਿਛੇ...
ਪੰਜਾਬ ਵਿਚ ਠੰਡ ਦਾ ਕਹਿਰ ਜਾਰੀ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਤੇਜ਼ ਹਵਾਵਾਂ ਨਾਲ ਪਏਗਾ ਮੀਂਹ
Jan 22, 2022 10:57 am
ਪੰਜਾਬ ਵਿਚ ਸ਼ੁੱਕਰਵਾਰ ਦਾ ਦਿਨ ਕੜਾਕੇ ਦੀ ਠੰਡ ਤੋਂ ਰਾਹਤ ਭਰਿਆ ਰਿਹਾ। ਮੌਸਮ ਵਿਚ ਆਏ ਬਦਲਾਅ ਕਾਰਨ ਹੁਣ ਧੁੰਦ ਘੱਟ ਪੈ ਰਹੀ ਹੈ। ਦਿਨ ਦੇ...
ਜਲਾਲਾਬਾਦ ਬੰਬ ਬਲਾਸਟ ਕੇਸ ‘ਚ NIA ਦੀ 5 ਥਾਵਾਂ ‘ਤੇ ਰੇਡ, ਇਲੈਕਟ੍ਰੋਨਿਕ ਗੈਜੇਟ ਤੇ ਗੋਲਾ-ਬਾਰੂਦ ਬਰਾਮਦ
Jan 22, 2022 10:04 am
ਜਲਾਲਾਬਾਦ ਵਿਚ ਹੋਏ ਬੰਬ ਬਲਾਸਟ ਮਾਮਲੇ ਵਿਚ ਐੱਨ. ਆਈ. ਏ. ਨੇ ਤਰਨਤਾਰਨ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿਚ 5 ਥਾਵਾਂ ‘ਤੇ ਛਾਪੇਮਾਰੀ ਕੀਤੀ,...
SSM ਦੀਆਂ ਵਧੀਆ ਮੁਸ਼ਕਲਾਂ, ਚੋਣ ਕਮਿਸ਼ਨ ਨੇ ਰਜਿਸਟ੍ਰੇਸ਼ਨ ਦੀ ਅਰਜ਼ੀ ਇਤਰਾਜ਼ਾਂ ਸਣੇ ਰਾਜੇਵਾਲ ਨੂੰ ਮੋੜੀ
Jan 22, 2022 9:34 am
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲਗਭਗ 29 ਦਿਨਾਂ ਦਾ ਸਮਾਂ ਬਾਕੀ ਹੈ। ਚੋਣਾਂ ਦੌਰਾਨ ਮੈਦਾਨ ਵਿਚ ਉਤਰੇ ਕਿਸਾਨ ਬਹੁਮਤ ਵਾਲੇ ਸੰਯੁਕਤ ਸਮਾਜ...
BJP ਦਾ ਵੱਡਾ ਫੈਸਲਾ, ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਤੋਂ ਐਲਾਨਿਆ ਉਮੀਦਵਾਰ
Jan 21, 2022 11:48 pm
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਪਹਿਲੀ ਸੂਚੀ ਜਾਰੀ ਕਰਨ ਪਿੱਛੋਂ ਪਠਾਨਕੋਟ ਸੀਟ ਤੋਂ ਪਾਰਟੀ ਦੇ...














