Nov 29

ਸਰਕਾਰ 70 ਦਿਨਾਂ ‘ਚ ਪਟਵਾਰੀ ਤੋਂ ਮੁੱਖ ਸਕੱਤਰ ਤੱਕ ਦੇ ਤਬਾਦਲਿਆਂ ਦੀ ਸੂਚੀ ਜਾਰੀ ਕਰੇ : ਮਨੀਸ਼ ਤਿਵਾੜੀ

ਅਧਿਕਾਰੀਆਂ ਦੇ ਤੇਜ਼ੀ ਨਾਲ ਤਬਾਦਲੇ ਨੂੰ ਲੈ ਕੇ ਪੰਜਾਬ ‘ਚ ਹੰਗਾਮਾ ਮਚ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ...

ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ‘ਚੋਂ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਤੁਰੰਤ ਛੁੱਟੀ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ, 28 ਨਵੰਬਰ 2021 – ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ...

ਖਰੜ : ਬੇਕਾਬੂ ਕਾਰ ਨੇ ਕੁਚਲੇ ਡਿਵਾਈਡਰ ‘ਤੇ ਖੜ੍ਹੇ ਬੰਦੇ, ਗੱਡੀ ਪਲਟੀਆਂ ਖਾਂਦੀ ਗਈ 10 ਫੁੱਟ ਉੱਚੀ, 3 ਮੌਤਾਂ

ਖਰੜ-ਲੁਧਿਆਣਾ ਮਾਰਗ ‘ਤੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਹਮਣੇ ਇੱਕ ਵੱਡਾ ਹਾਦਸਾ ਵਾਪਰਿਆ, ਖਰੜ ਸਾਈਡ ਤੋਂ ਆਉਂਦੀ ਤੇਜ਼ ਰਫ਼ਤਾਰ...

CM ਚੰਨੀ ਵੱਲੋਂ ਰਮਾਇਣ, ਮਹਾਭਾਰਤ ਤੇ ਸ਼੍ਰੀਮਦ ਭਾਗਵਦ ਗੀਤਾ ‘ਤੇ ਵਿਸ਼ਵ ਪੱਧਰੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿ ‘ਤੇ ਇਕ ਵਿਸ਼ੇਸ਼ ਖੋਜ ਕੇਂਦਰ...

CM ਚੰਨੀ ਨੇ ਮੋਰਿੰਡਾ ਫੇਰੀ ਦੌਰਾਨ ਹੈਲੀਕਾਪਟਰ ਕੋਲ ਖੇਡਦੇ ਪਿੰਡ ਦੇ ਬੱਚਿਆਂ ਨੂੰ ਕਰਾਈ ਅਸਮਾਨ ਦੀ ਸੈਰ, (ਤਸਵੀਰਾਂ)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੋਰਿੰਡਾ ਫੇਰੀ ਦੌਰਾਨ ਹੈਲੀਕਾਪਟਰ ਕੋਲ ਖੇਡਦੇ ਪਿੰਡ ਦੇ ਕੁਝ ਬੱਚਿਆਂ ਨੂੰ ਇਸ ਵਿੱਚ ਬਿਠਾ ਕੇ...

ਟਿਕੈਤ ਦੀ ਚਿਤਾਵਨੀ- ‘MSP ‘ਤੇ ਕਾਨੂੰਨ ਨਾ ਬਣਿਆ ਤਾਂ 26 ਜਨਵਰੀ ਦੂਰ ਨਹੀਂ, 4 ਲੱਖ ਟਰੈਕਟਰ ਤੇ ਕਿਸਾਨ ਇੱਥੇ ਹੀ ਨੇ’

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਕੇਂਦਰ ਸਰਕਾਰ ਨੂੰ 26 ਜਨਵਰੀ ਦੀ ਟਰੈਕਟਰ ਰੈਲੀ ਯਾਦ ਕਰਵਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ....

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਤੇ ‘ਆਪ’ ਦਾ ਸੂਪੜਾ ਹੋਵੇਗਾ ਸਾਫ : ਸੁਖਬੀਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਦਲਾਂ ‘ਤੇ ਵੱਡਾ ਸਿਆਸੀ ਹਮਲਾ ਕੀਤਾ...

ਗੜ੍ਹਸ਼ੰਕਰ : ਤੇਜ਼ ਰਫਤਾਰ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ

ਗੜ੍ਹਸ਼ੰਕਰ : ਗੜ੍ਹਸ਼ੰਕਰ ਨੇੜੇ ਨੰਗਲ ਰੋਡ ‘ਤੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇੱਕ...

ਕੋਰੋਨਾ ਦੀ ਦਹਿਸ਼ਤ: ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਐਂਟ੍ਰੀ ਬੈਨ, ਸਥਾਨਕ ਨਾਗਰਿਕਾਂ ਲਈ ਨਿਯਮ ਕੀਤੇ ਸਖਤ

ਇਜ਼ਰਾਈਲ ਨੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਕਾਰਨ ਸਾਰੇ ਵਿਦੇਸ਼ੀ ਯਾਤਰੀਆਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।...

ਫਿਰੋਜ਼ਪੁਰ, ਸ੍ਰੀ ਹਰਗੋਬਿੰਦਪੁਰ ਸਣੇ ਚਾਰ ਵਿਧਾਨ ਸਭਾ ਸੀਟਾਂ ਤੋਂ ਸੁਖਬੀਰ ਬਾਦਲ ਨੇ ਉਮੀਦਵਾਰਾਂ ਦੇ ਨਾਂ ਐਲਾਨੇ

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ...

ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ-“ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਬਚਾਅ ਲਈ ਉਡਾਣਾਂ ‘ਤੇ ਲਗਾਈ ਜਾਵੇ ਪਾਬੰਦੀ”

ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੇ ਦੁਨੀਆ ਭਰ ਤੜਥੱਲੀ ਮਚਾ ਦਿੱਤੀ ਹੈ । ਭਾਰਤ ਵਿੱਚ ਵੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ...

ਤੇਲੰਗਾਨਾ : ਨਾਲਗੌਂਡਾ ਜ਼ਿਲ੍ਹੇ ਦੇ ਇਕ ਪਰਿਵਾਰ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸੋਨੂੰ ਸੂਦ ਗਿਫਟ ‘ਚ ਦੇਣਗੇ ਮੱਝਾਂ

ਤੇਲੰਗਾਨਾ ਦੇ ਜ਼ਿਲ੍ਹੇ ਨਾਲਗੌਂਡਾ ਦਾ ਇੱਕ ਪਰਿਵਾਰ ਜਿਸ ਦੇ ਘਰ ਦੇ ਮੁਖੀਆ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਮਾਂ ਕੈਂਸਰ ਦੀ ਭਿਆਨਕ...

‘ਪੰਜਾਬ ‘ਚ ‘ਆਪ’ ਵੱਲੋਂ ਮੁੱਖ ਮੰਤਰੀ ਦੀ ਦਾਅਵੇਦਾਰੀ ਨਾ ਮਿਲਣ ਦੇ ਗਮ ਵਿੱਚ ਭਗਵੰਤ ਮਾਨ ਪੀ ਰਹੇ ਸ਼ਰਾਬ’

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸੇ ਵਿਚਾਲੇ ਭਗਵੰਤ ਮਾਨ ਅਤੇ ਸ਼ਰਾਬ ਇੱਕ ਵਾਰ ਫਿਰ ਤੋਂ ਚੋਣ ਮੁੱਦਾ ਬਣ...

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ‘ਚ 10 ਹੋਰ ਵਿਦਿਆਰਥੀ ਪਾਏ ਗਏ ਕੋਰੋਨਾ ਪਾਜੀਟਿਵ, ਗਿਣਤੀ ਵੱਧ ਕੇ 22 ਹੋਈ

ਹੁਸ਼ਿਆਰਪੁਰ ਦੇ ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਹਾੜ ‘ਚ ਪਿਛਲੇ ਦਿਨੀਂ ਸਰਕਾਰੀ ਸਕੂਲ ਦੇ 12 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਸਨ,...

ਲਖੀਮਪੁਰ ਘਟਨਾ ‘ਚ ਇਨਸਾਫ ਨਾ ਮਿਲਣ ਕਾਰਨ ਯੂਪੀ ਚੋਣਾਂ ‘ਚ BJP ਖਿਲਾਫ਼ ਚੋਣ ਪ੍ਰਚਾਰ ਕਰੇਗੀ ਸੋਨੀਆ ਮਾਨ!

ਕਿਸਾਨ ਸੰਘਰਸ਼ ਨਾਲ ਲੰਮੇ ਸਮੇਂ ਤੋਂ ਜੁੜੀ ਕਲਾਕਾਰ ਸੋਨੀਆ ਮਾਨ ਲਖੀਮਪੁਰ ਘਟਨਾ ਵਿੱਚ ਹੁਣ ਤੱਕ ਇਨਸਾਫ ਨਾ ਮਿਲਣ ਕਾਰਨ ਯੂਪੀ ਵਿੱਚ ਭਾਜਪਾ...

CM ਚੰਨੀ ਦੀ ਕੇਜਰੀਵਾਲ ਨੂੰ ਚੁਣੌਤੀ, ‘ਪੰਜਾਬ ‘ਚ ਪੈਟਰੋਲ-ਡੀਜ਼ਲ ਸਸਤਾ, ਦਿੱਲੀ ‘ਚ ਵੀ ਕਰਕੇ ਦਿਖਾਓ’

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਓਵੇਂ-ਓਵੇਂ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਹਰੇਕ ਪਾਰਟੀ ਵੱਲੋਂ...

ਕੇਜਰੀਵਾਲ ਦੀ ਪੰਜਾਬ ਦੀਆਂ ਮਹਿਲਾਵਾਂ ਨੂੰ ਅਪੀਲ, “ਜਦੋਂ ਗੁਰੂ ਘਰ ਜਾਂ ਮੰਦਿਰ ਜਾਓ ਤਾਂ ਮੇਰੇ ਲਈ ਅਰਦਾਸ ਕਰਿਓ”

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਹਰ ਰੋਜ਼...

ਸਿਸੋਦੀਆ ਨੇ ਦਿੱਲੀ ਦੇ 250 ਬੈਸਟ ਸਕੂਲਾਂ ਦੀ ਸੂਚੀ ਕੀਤੀ ਜਾਰੀ, ਸਿੱਖਿਆ ਮਾਡਲ ‘ਤੇ ਪ੍ਰਗਟ ਸਿੰਘ ਨੂੰ ਦਿੱਤੀ ਬਹਿਸ ਦੀ ਚੁਣੌਤੀ

ਚੰਡੀਗੜ੍ਹ: ਪੰਜਾਬ ਵਿੱਚ ਸਿੱਖਿਆ ਨੂੰ ਲੈ ਕੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਮਨੀਸ਼ ਸਿਸੋਦੀਆ ਨੂੰ...

ਗੌਤਮ ਗੰਭੀਰ ਨੂੰ ਤੀਸਰੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-‘ਦਿੱਲੀ ਪੁਲਿਸ ਵੀ ਕੁਝ ਨਹੀਂ ਕਰ ਸਕਦੀ’

ਦਿੱਲੀ ਤੋਂ ਭਾਜਪਾ ਸੰਸਦ ਤੇ ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਤੀਸਰੀ ਵਾਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।...

ਪ੍ਰਗਟ ਸਿੰਘ ਨੂੰ ਚੈਲੰਜ ਦੇਣ ਲਈ ਤਿਆਰ ਸਿਸੌਦੀਆ, ਅੱਜ ਜਾਰੀ ਕਰਨਗੇ ਦਿੱਲੀ ਦੇ 250 ਸਕੂਲਾਂ ਦੀ ਸੂਚੀ

ਚੰਡੀਗੜ੍ਹ: ਪੰਜਾਬ ਵਿੱਚ ਸਿੱਖਿਆ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ...

ਬੁਰੀ ਖ਼ਬਰ! ਆਸਟ੍ਰੇਲੀਆ ‘ਚ ਓਮੀਕਰੋਨ ਸਟ੍ਰੇਨ ਦੀ ਐਂਟਰੀ, ਉਡਾਣਾਂ ‘ਤੇ ਲੱਗ ਸਕਦੀ ਹੈ ਪਾਬੰਦੀ

ਓਮੀਕ੍ਰੋਨ ਕੋਰੋਨਾ ਦੇ ਨਵੇਂ ਸਟ੍ਰੋਨ ਨੂੰ ਲੈ ਕੇ ਦੁਨੀਆ ਭਰ ਦੀ ਚਿੰਤਾ ਵੱਧ ਗਈ ਹੈ। ਆਸਟ੍ਰੇਲੀਆ ਵਿਚ ਵੀ ਓਮੀਕ੍ਰੋਨ ਸਟ੍ਰੋਨ ਦੀ ਐਂਟਰੀ ਹੋ...

UP ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਕਿਸਾਨਾਂ ਦਾ ਸਾਰਾ ਕਰਜ਼ਾ ਕੀਤਾ ਜਾਵੇਗਾ ਮੁਆਫ਼: ਪ੍ਰਿਯੰਕਾ ਗਾਂਧੀ

ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਬੁੰਦੇਲਖੰਡ ਵਿੱਚ ਰੈਲੀ...

‘ਮਨ ਕੀ ਬਾਤ’ ‘ਚ ਬੋਲੇ PM ਮੋਦੀ-‘ਮੈਨੂੰ ਸੱਤਾ ‘ਚ ਰਹਿਣ ਦਾ ਆਸ਼ੀਰਵਾਦ ਨਾ ਦਿਓ, ਮੈਂ ਹਮੇਸ਼ਾ ਸੇਵਾ ਕਰਨਾ ਚਾਹੁੰਦਾ ਹਾਂ’

PM ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 83ਵੇਂ ਐਪੀਸੋਡ ‘ਚ ਦੇਸ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਜਿਥੇ ਆਜ਼ਾਦੀ ਦੇ...

ਦਿੱਲੀ ‘ਚ ਆਪ ਸਰਕਾਰ ਨੇ 2.95 ਲੱਖ ਮਜ਼ਦੂਰਾਂ ਦੇ ਖਾਤਿਆਂ ‘ਚ ਜਮ੍ਹਾ ਕਰਵਾਏ 5-5 ਹਜ਼ਾਰ ਰੁਪਏ

ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਉੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਨਿਰਮਾਣ ਗਤੀਵਿਧੀਆਂ ‘ਤੇ ਪਾਬੰਦੀ...

‘ਪੰਜਾਬ ‘ਚ ਡਰਾਮਾ ਨਵੀਂ ਸਿਆਸੀ ਕਰੰਸੀ, ਜੋ ਕ੍ਰਿਪਟੋ ਵਾਂਗ ਵਿਕਦੀ ਹੈ, ਪਰ ਭਰੋਸੇਯੋਗ ਨਹੀਂ’ : ਸੁਨੀਲ ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਫਿਰ ਤੋਂ ਆਪਣੀ ਹੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ...

ਮੁੰਬਈ ਦੇ ਆਜ਼ਾਦ ਮੈਦਾਨ ‘ਚ ਕਿਸਾਨ ਅੱਜ ਕਰਨਗੇ ਰੈਲੀ, ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਨੂੰ ਦੇਣਗੇ ਸ਼ਰਧਾਂਜਲੀ

ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਣ ਵਾਲੀ ਰੈਲੀ ਵਿੱਚ ਲਗਭਗ 50,000 ਕਿਸਾਨਾਂ ਦੇ...

17 ਨਵੰਬਰ ਨੂੰ ਜਥੇ ‘ਚ ਪਤੀ ਨਾਲ ਪਾਕਿਸਤਾਨ ਗਈ ਮਹਿਲਾ ਨੇ ਲਾਹੌਰ ਦੇ ਬੰਦੇ ਨਾਲ ਕਰਾਇਆ ਵਿਆਹ

ਅਟਾਰੀ: ਕੋਲਕਾਤਾ ਦੀ ਇੱਕ ਵਿਆਹੁਤਾ ਸਿੱਖ ਔਰਤ ਨੇ ਲਾਹੌਰ ਦੇ ਮੁਸਲਿਮ ਵਿਅਕਤੀ ਨਾਲ ਵਿਆਹ ਕਰਵਾ ਲਿਆ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਸ...

ਓਮੀਕ੍ਰਾਨ ਦੇ ਖੌਫ ਨਾਲ ਨਿਊਯਾਰਕ ‘ਚ ਐਲਾਨੀ ਗਈ ਐਮਰਜੈਂਸੀ, ‘ਆ ਸਕਦੀ ਹੈ ਮਹਾਮਾਰੀ 2.0’

ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਨਾਲ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ। ਨਿਊਯਾਰਕ ਦੇ ਗਵਰਨਰ ਨੇ ਓਮੀਕ੍ਰਾਨ ਦੇ ਖੌਫ ਨਾਲ...

ਫ਼ਾਜ਼ਿਲਕਾ ਦੀ ਮੰਡੀ ‘ਚ ਨਰਮਾ ਵੇਚਣ ਆਏ ਕਿਸਾਨਾਂ ਨੇ ਬੋਲੀ ਕਰਵਾਈ ਬੰਦ

ਫ਼ਾਜ਼ਿਲਕਾ ਦੀ ਅਨਾਜ ਮੰਡੀ ਦੇ ਵਿੱਚ ਅੱਜ ਉਸ ਵੇਲੇ ਕਿਸਾਨਾਂ ਨੇ ਨਰਮੇ ਦੀ ਬੋਲੀ ਰੁਕਵਾ ਦਿੱਤੀ ਜਦ ਬੋਲੀ ਲਾਉਣ ਆਏ CCL ਦੇ ਅਧਿਕਾਰੀਆਂ ਨੇ...

ਸੁਲਤਾਨਪੁਰ ਲੋਧੀ: ਹਥਿਆਰ ਬੰਦ ਲੁਟੇਰਿਆਂ ਵਲੋਂ ਸੁਪਰ ਸਟੋਰ ’ਤੇ ਲੁੱਟਮਾਰ

ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਦੀ ਪੁੱਡਾ ਕਾਲੋਨੀ ‌’ਚ ਅੱਜ ਦੇਰ ਸ਼ਾਮ 8 ਵਜੇ ਦੇ ਕਰੀਬ 4 ਹਥਿਆਰਬੰਦ ਲੁਟੇਰਿਆਂ ਨੇ ਖ਼ਾਲਸਾ ਸੁਪਰ...

ਸੰਯੁਕਤ ਕਿਸਾਨ ਮੋਰਚਾ ‘ਚ 366ਵੇਂ ਦਿਨ ਲਏ ਗਏ ਇਹ ਵੱਡੇ ਫ਼ੈਸਲੇ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਿੰਘੂ ਮੋਰਚੇ ਵਿੱਚ ਪਹਿਲਾਂ ਦੀ ਯੋਜਨਾ ਅਨੁਸਾਰ ਇੱਕ ਮੀਟਿੰਗ ਕੀਤੀ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ 21...

ਬਠਿੰਡਾ : ਪ੍ਰਿੰਸੀਪਲ ਮੈਡਮ ਨੇ ਸਕੂਲ ‘ਚ ਨਾਈ ਸੱਦ ਜ਼ਬਰਨ ਕਟਵਾ ਦਿੱਤੇ 60 ਬੱਚਿਆਂ ਦੇ ਵਾਲ

ਪੰਜਾਬ ਦੇ ਰਾਮਪੁਰਾ ਫੂਲ ਨੇੜਲੇ ਪਿੰਡ ਜਲਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਨੇ 50-60 ਬੱਚਿਆਂ ਦੇ ਵਾਲ ਕੱਟਵਾ...

Breaking : ਓਮੀਕ੍ਰੋਨ : ਵਿਦੇਸ਼ ਜਾਣਾ ਫਿਰ ਹੋਵੇਗਾ ਮੁਸ਼ਕਲ, UK ਨੇ 2 ਮਾਮਲੇ ਆਉਂਦੇ ਹੀ ਸਖ਼ਤ ਕੀਤੇ ਨਿਯਮ

ਕੋਰੋਨਾ ਦੇ ਨਵੇਂ ਸਟ੍ਰੋਨ ਓਮੀਕ੍ਰਾਨ ਨੂੰ ਲੈ ਕੇ ਹਰ ਦੇਸ਼ ਚਿੰਤਤ ਹੈ। ਅਹਿਤਿਆਤ ਵਜੋਂ ਹਰੇਕ ਦੇਸ਼ ਵੱਲੋਂ ਸਾਵਧਾਨੀ ਵਰਤੀ ਜਾ ਰਹੀ ਹੈ ਤਾਂ ਜੋ...

ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਮਾਮਲੇ ਦਰਜ

25 ਨੰਵਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਹਲਕਾ ਗੁਰੂ ਹਰਸਹਾਏ ਵਿੱਚ ਕੀਤੇ ਗਏ ਸਮਾਗਮਾਂ ਦੌਰਾਨ ਵੱਖ-ਵੱਖ...

CM ਚਿਹਰੇ ਲਈ ਮਾਨ ਦੇ ਹੱਕ ‘ਚ ਨਾਅਰੇ ਲੱਗਣ ‘ਤੇ ਭੜਕੇ ਕੇਜਰੀਵਾਲ, ਵਰਕਰਾਂ ਨੂੰ ਦੋ-ਟੁੱਕ ‘ਚ ਕਹਿ ਦਿੱਤੀ ਵੱਡੀ ਗੱਲ

ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ‘ਚ ਬਵਾਲ ਮਚ ਗਿਆ ਹੈ। ਸ਼ਨੀਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ...

ਓਮੀਕ੍ਰਾਨ ਸੰਕ੍ਰਮਣ ਨੂੰ ਲੈ ਕੇ ਸਰਕਾਰ ਸਖਤ, ਇਨ੍ਹਾਂ 12 ਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਦੀ ਹੋਵੇਗੀ ਟੈਸਟਿੰਗ

‘ਓਮੀਕ੍ਰਾਨ’ (ਕੋਰੋਨਾ ਦਾ ਨਵਾਂ ਸਟ੍ਰੋਨ) ਸੰਕ੍ਰਮਣ ਦੀ ਪੁਸ਼ਟੀ ਤੋਂ ਬਾਅਦ ਭਾਰਤ ਸਰਕਾਰ ਸਖਤ ਹੋ ਗਈ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ...

ਪੰਜਾਬ ‘ਚ ਗਰਜੇ ਟਿਕੈਤ, ‘ਕਿਸਾਨ ਮੋਰਚਾ ਚੋਣਾਂ ‘ਚ ਕਿਸੇ ਦਾ ਸਮਰਥਨ ਨਹੀਂ ਕਰੇਗਾ, ਨਾ ਕੋਈ ਸਿਆਸੀ ਦਲ ਬਣਾਏਗਾ’

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅੱਜ ਪੰਜਾਬ ਪਹੁੰਚੇ। ਅੰਮ੍ਰਿਤਸਰ ਵਿਚ ਰਾਮ ਤੀਰਥ ਰੋਡ ‘ਤੇ ਪਹੁੰਚੇ ਟਿਕੈਤ ਨੇ ਕੇਂਦਰ...

CM ਚੰਨੀ ਅੱਗੇ ਵਿਰੋਧ ਕਰਨਾ ਮਦਨ ਲਾਲ ਜਲਾਲਪੁਰ ਨੂੰ ਪਿਆ ਮਹਿੰਗਾ, 20 ਕਰੋੜ ਦਾ ਮਾਣਹਾਨੀ ਨੋਟਿਸ ਜਾਰੀ

ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਾਣਹਾਨੀ ਕੇਸ ਵਿਚ ਲੀਗਲ ਨੋਟਿਸ ਜਾਰੀ ਕੀਤਾ ਗਿਆ ਹੈ।...

ਅੰਮ੍ਰਿਤਸਰ : ਰਾਕੇਸ਼ ਟਿਕੈਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉਥੇ SGPC ਵੱਲੋਂ...

Royal Enfield ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਲਾਂਚ ਹੋਣ ਜਾ ਰਿਹਾ ਹੈ ਇਹ ਜ਼ਬਰਦਸਤ ਮੋਟਰਸਾਈਕਲ

Roayl Enfield ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਅਗਲੇ ਕੁਝ ਮਹੀਨਿਆਂ ‘ਚ ਕੰਪਨੀ ਨਵਾਂ ਮਾਡਲ ਲਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਦਾ ਅਗਲਾ...

1 ਦਸੰਬਰ ਤੋਂ ਬੈਂਕਿੰਗ, PF ਸਣੇ ਹੋਣ ਜਾ ਰਹੇ ਨੇ 5 ਵੱਡੇ ਬਦਲਾਅ, ਤੁਹਾਡੀ ਜੇਬ ‘ਤੇ ਹੋਵੇਗਾ ਸਿੱਧਾ ਅਸਰ

ਜੇਕਰ ਤੁਹਾਡੇ ਕੋਲ ਐੱਸ. ਬੀ. ਆਈ. ਦਾ ਕ੍ਰੈਡਿਟ ਕਾਰਡ ਹੈ ਤਾਂ ਤੁਹਾਨੂੰ ਅਗਲੇ ਮਹੀਨੇ ਦਸੰਬਰ ‘ਚ ਕੁਝ ਖਾਸ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ...

ਸੁਖਬੀਰ ਬਾਦਲ ਵੱਲੋਂ MC ਚੰਡੀਗੜ੍ਹ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ....

CM ਚੰਨੀ ਨੂੰ ਕੇਜਰੀਵਾਲ ਦਾ ਚੈਲੰਜ, ਦਿੱਲੀ ‘ਚ 35 ਲੱਖ ਲੋਕਾਂ ਦੇ ਬਿੱਲ ਜ਼ੀਰੋ ਆਏ, ਤੁਸੀਂ ਹਜ਼ਾਰ ਹੀ ਦਿਖਾ ਦਿਓ

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਹੀ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਉੱਥੇ ਹੀ...

ਭਾਰਤ-ਦੱਖਣੀ ਅਫਰੀਕਾ ਸੀਰੀਜ਼ ‘ਤੇ ਕੋਰੋਨਾ ਦਾ ਪਰਛਾਵਾਂ, BCCI ਨੂੰ ਲੈਣੀ ਪਵੇਗੀ ਸਰਕਾਰ ਦੀ ਮਨਜ਼ੂਰੀ

ਖੇਡ ਮੰਤਰੀ ਅਨੁਰਾਗ ਠਾਕੁਰ ਨੇ ਭਾਰਤ ਦੇ ਦੱਖਣੀ ਅਫਰੀਕਾ ਦੌਰੇ ਨੂੰ ਲੈ ਕੇ ਬਿਆਨ ਦਿੱਤਾ ਹੈ, ਕਿਉਂਕਿ ਦੱਖਣੀ ਅਫਰੀਕਾ ਵਿੱਚ ਕੋਰੋਨਾ ਵਾਇਰਸ...

ਮਹਿਲਕਲਾਂ: CM ਚੰਨੀ ਦਾ ਵਿਰੋਧ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਧੂਹਿਆ, ਪੱਗਾਂ ਲੱਥੀਆਂ (ਵੀਡੀਓ)

ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਵਿੱਚ ਵਿਰੋਧ ਕਰਨ ਵਾਲਿਆਂ ਨਾਲ ਖੂਬ ਧੱਕਾ ਹੁੰਦਾ ਦੇਖਣ ਨੂੰ ਮਿਲਿਆ। ਸੀ. ਐੱਮ....

CM ਚੰਨੀ ਸਰਕਾਰ ‘ਤੇ ਕੇਜਰੀਵਾਲ ਦਾ ਨਿਸ਼ਾਨਾ, ‘6000 ਰੁ: ਤਨਖ਼ਾਹ ਨਾਲ ਕਿੱਦਾਂ ਕਿਸੇ ਦਾ ਹੋ ਸਕਦੈ ਗੁਜ਼ਾਰਾ’

ਸ਼ਨੀਵਾਰ ਨੂੰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਮੋਹਾਲੀ ਪਹੁੰਚੇ।...

ਬਰਨਾਲਾ: ਟੈਂਕੀ ‘ਤੇ ਚੜ੍ਹਨ ਤੇ ਸਮਾਗਮਾਂ ‘ਚ ਖ਼ਲਲ ਪਾਉਣ ਵਾਲਿਆਂ ‘ਤੇ ਦਰਜ ਹੋਣਗੇ ਪਰਚੇ – CM ਚੰਨੀ

ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ...

AAP ਸੰਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ – ‘ਅਪਰਾਧ ਤੇ ਭ੍ਰਿਸ਼ਟਾਚਾਰ ਵਿਰੁੱਧ ਚੁੱਕਦਾ ਰਹਾਂਗਾ ਆਵਾਜ਼’

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ...

ਚੰਨੀ-ਸਿੱਧੂ ਨੇ ਪੰਜਾਬ ਨੂੰ ਤਮਾਸ਼ਾ ਬਣਾ ਕੇ ਰੱਖ ‘ਤਾ, ਕਾਮੇਡੀ ਸਰਕਸ ਬਣ ਕੇ ਰਹਿ ਗਈ ਕਾਂਗਰਸ : ਚੁੱਘ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚ ਸਿਆਸੀ ਜੰਗ ਵਚਾਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਸਕੱਤਰ ਨੇ...

ਮੋਹਾਲੀ ‘ਚ ਅਧਿਆਪਕਾਂ ਨਾਲ ਧਰਨੇ ‘ਤੇ ਬੈਠੇ ਕੇਜਰੀਵਾਲ; CM ਚੰਨੀ ਸਰਕਾਰ ‘ਤੇ ਬੋਲਿਆ ਵੱਡਾ ਹਮਲਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਮੋਹਾਲੀ ਵਿੱਚ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚ ਗਏ ਹਨ। ਅਰਵਿੰਦ...

ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨੀ, ‘MSP’ਤੇ ਵੀ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ

ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ ਬੀਤੇ ਦਿਨ 1 ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ...

MLA ਹੋਸਟਲ ਨੇੜੇ ਟਾਵਰ ‘ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹਿਆ ਅਧਿਆਪਕ, ਪਈਆਂ ਭਾਜੜਾਂ

ਚੰਡੀਗੜ੍ਹ ਦੇ ਸੈਕਟਰ-4 ਵਿੱਚ ਇੱਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੀਵੀ ਟਾਵਰ ਉੱਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੂੰ...

ਹਰਿਆਣਾ ਦੇ CM ਖੱਟਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ‘MSP ‘ਤੇ ਕਾਨੂੰਨ ਸੰਭਵ ਨਹੀਂ’

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਬਿੱਲ ਸੋਮਵਾਰ ਨੂੰ ਸੰਸਦ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ ਪਰ ਕਿਸਾਨ ਕੁਝ ਹੋਰ ਮੰਗਾਂ ਦੇ...

ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ ਸਟੇਜ 2 ਦੇ ਉਮੀਦਵਾਰਾਂ ਦਾ ਨਤੀਜਾ ਕੀਤਾ ਜਾਰੀ, ਇੰਝ ਕਰੋ ਚੈੱਕ

ਪੰਜਾਬ ਪੁਲਿਸ ਭਰਤੀ ਬੋਰਡ ਰਾਜ ਵਿੱਚ 4358 ਅਸਾਮੀਆਂ ‘ਤੇ ਯੋਗ ਉਮੀਦਵਾਰਾਂ ਦੀ ਭਰਤੀ ਕਰ ਰਿਹਾ ਹੈ। ਕਾਂਸਟੇਬਲਾਂ ਦੀਆਂ ਅਸਾਮੀਆਂ ਦੀ ਭਰਤੀ...

Covid-19 ਦਾ ਖੌਫ, ਕੇਜਰੀਵਾਲ ਦੀ ਮੰਗ- ‘ਵਿਦੇਸ਼ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਰੋਕ ਲਾਈ ਜਾਵੇ’!

ਕੋਰੋਨਾ ਦੇ ਨਵੇਂ ਵੇਰੀਏਂਟ ‘ਓਮੀਕ੍ਰੋਨ’ ਦੇ ਮਿਲਣ ਤੋਂ ਬਾਅਦ ਦੁਨੀਆ ਦੇ ਕਈ ਦੇਸ਼ ਅਲਰਟ ਹੋ ਗਏ ਹਨ, ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਕਈ...

ਸਿੱਖਿਆ ‘ਤੇ ਭਖੀ ਸਿਆਸਤ ਵਿਚਾਲੇ ਕੇਜਰੀਵਾਲ ਅੱਜ ਆ ਰਹੇ ਮੋਹਾਲੀ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ...

ਸੋਮਵਾਰ ਨੂੰ ਖੇਤੀ ਕਾਨੂੰਨਾਂ ‘ਤੇ ਫੈਸਲਾ, PM ਮੋਦੀ ਨੇ ਸਾਰੇ MPs ਨੂੰ ਸੰਸਦ ‘ਚ ਮੌਜੂਦ ਰਹਿਣ ਦੇ ਦਿੱਤੇ ਹੁਕਮ

ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਫੈਸਲਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...

ਬੀਐੱਸਐੱਫ ਨੇ ਕਾਬੂ ਕੀਤਾ ਪਾਕਿਸਤਾਨੀ ਨੌਜਵਾਨ, ਤਾਰਾ ਰਾਹੀਂ ਦਾਖਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ

ਥਾਣਾ ਅਜਨਾਲ਼ਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਸ਼ਾਹਪੁਰ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਦੇਰ ਰਾਤ ਇਕ ਪਾਕਸਤਾਨੀ ਨੂੰ...

ਹੁਸ਼ਿਆਰਪੁਰ ਦੇ ਇੱਕੋ ਹੀ ਸਕੂਲ ‘ਚ 13 ਵਿਦਿਆਰਥੀ ਪਾਜ਼ੀਟਿਵ ਮਿਲਣ ਨਾਲ ਪਈਆਂ ਭਾਜੜਾਂ, ਸਕੂਲ ਬੰਦ

ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ। ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਵਿਦਿਆਰਥੀਆਂ ਦੀ ਵੈਕਸੀਨੇਸ਼ਨ...

ਅੱਜ ਦਾ ਹੁਕਮਨਾਮਾ 27-11-2021

ਸਲੋਕ ਮਃ ੩ ॥  ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥  ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥  ਨਾਨਕ ਵਿਣੁ ਨਾਵੈ ਨਿਰਭਉ...

PSPCL ਨੇ ਕੱਢੀਆਂ 600 ਲਾਈਨਮੈਨਾਂ ਦੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੇ ਲਾਈਨਮੈਨ ਦੀ ਅਪ੍ਰੈਂਟਿਸਸ਼ਿਪ ਸਿਖਲਾਈ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ, ਇਸ...

ਮੁੜ ਹਾਈਕੋਰਟ ਪਹੁੰਚਿਆ ਰੋਪੜ ‘ਚ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ, ਸਰਕਾਰ ਨੂੰ ਨੋਟਿਸ ਜਾਰੀ

ਰੋਪੜ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਇਕ ਵਾਰ ਫਿਰ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੂੰ ਕਿਹਾ...

ਮਨਜ਼ੂਰੀ ਤੋਂ ਪਹਿਲਾਂ ਹੀ ਵਿਵਾਦਾਂ ‘ਚ ਕੈਪਟਨ ਦੀ ਨਵੀਂ ਪਾਰਟੀ, ਪ੍ਰਧਾਨ ‘ਤੇ ਚੱਲ ਰਹੇ ਕਰੋੜਾਂ ਦੇ ਫ੍ਰਾਡ ਦੇ ਕੇਸ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਮਨਜ਼ੂਰੀ ਮਿਲਣ ਤੋਂ ਪਹਿਲਾਂ ਹੀ ਵਿਵਾਦਾਂ...

ਕੈਪਟਨ ਦਾ ਹਰੀਸ਼ ਚੌਧਰੀ ‘ਤੇ ਵੱਡਾ ਹਮਲਾ, ਨੌਕਰੀਓਂ ਕੱਢਿਆ ਦੱਸ ਕੇ ਫਰੋਲੇ ਸਾਰੇ ਪੋਤੜੇ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸਕੱਤਰ ਹਰੀਸ਼ ਚੌਧਰੀ ਵੱਲੋਂ ਮੁੱਖ ਮੰਤਰੀ ਹੁੰਦਿਆਂ...

ਚੰਡੀਗੜ੍ਹ ‘ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਪ੍ਰਸ਼ਾਸਨ ਅਲਰਟ, ਅਡਵਾਇਜ਼ਰੀ ‘ਚ ਦੱਸੇ ਬਚਾਅ ਦੇ ਤਰੀਕੇ

ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ, ਜਿਸ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ...

ਸੁਖਬੀਰ ਬਾਦਲ ਦੀ ਚੰਨੀ ਸਰਕਾਰ ਨੂੰ ਵੱਡੀ ਚਿਤਾਵਨੀ- ਜੇ ਝੂਠੇ ਕੇਸ ਦਰਜ ਕੀਤੇ ਤਾਂ ਕਰਾਂਗੇ ‘ਜੇਲ੍ਹ ਭਰੋ’ ਅੰਦੋਲਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ...

6 ਦਸੰਬਰ ਨੂੰ ਭਾਰਤ ਆਉਣਗੇ ਰੂਸੀ ਰਾਸ਼ਟਰਪਤੀ ਪੁਤਿਨ, PM ਮੋਦੀ ਨਾਲ ਕਰਨਗੇ ਮੁਲਾਕਾਤ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 21ਵੇਂ ਭਾਰਤ-ਰੂਸ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਭਾਰਤ ਆਉਣਗੇ। ਉਹ ਪ੍ਰਧਾਨ ਮੰਤਰੀ ਨਰਿੰਦਰ ਨਾਲ...

MSP ਦੀ ਗਰੰਟੀ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਮਿਲਣ ਤੋਂ ਬਾਅਦ ਹੀ ਕਰਾਂਗੇ ਘਰ ਵਾਪਸੀ : ਜਗਜੀਤ ਸਿੰਘ ਡੱਲੇਵਾਲ

ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ...

ਬਹਾਦਰੀ ਦੀ ਮਿਸਾਲ ਬਣੀ ਕਪੂਰਥਲਾ ਦੀ ਕੁੜੀ, ਇਕੱਲਿਆਂ ਕਾਬੂ ਕੀਤੇ ਲੁਟੇਰੇ, ਹੋਇਆ ਸਨਮਾਨ

ਕਪੂਰਥਲਾ ਦੀ ਰਹਿਣ ਵਾਲੀ ਬਹਾਦਰ ਕੁੜੀ ਗੁਰਵਿੰਦਰ ਕੌਰ ਨੂੰ ਉਸ ਦੀ ਬਹਾਦਰੀ ਲਈ ਕਪੂਰਥਲਾ ਪੁਲਿਸ ਵੱਲੋਂ ਸਨਮਾਨਤ ਕੀਤਾ ਗਿਆ। ਸ਼ੁੱਕਰਵਾਰ...

ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਬੋਲੇ ਕੇਜਰੀਵਾਲ, ਕਿਹਾ – ‘ਕਿਸਾਨਾਂ ਅੱਗੇ ਝੁਕੀ ਸਰਕਾਰ, ਇਹ ਲੋਕਤੰਤਰ ਦੀ ਜਿੱਤ’

ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...

ਪਰਿਵਾਰਵਾਦ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ, ਕਿਹਾ- ‘ਜੇ ਪਾਰਟੀ ਪੀੜ੍ਹੀਆਂ ਤੱਕ ਪਰਿਵਾਰ ਦੁਆਰਾ ਚਲਾਈ ਜਾਂਦੀ ਹੈ ਤਾਂ…’

ਅਗਲੇ ਹਫਤੇ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ‘ਸੰਯੁਕਤ ਮੋਰਚੇ’ ਦੇ ਰੂਪ ‘ਚ ਇਕਮੁੱਠਤਾ ਦਿਖਾਉਣ ਲਈ ਸ਼ੁੱਕਰਵਾਰ ਨੂੰ...

ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਨਾਲ ਬਹਿਸੇ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ, ਦੇਖੋ ਵੀਡੀਓ

ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੱਚੇ ਮੁਲਾਜ਼ਮਾਂ ਦੇ ਜ਼ਬਰਦਸਤ...

Constitution Day: ਸੰਵਿਧਾਨ ਸਿਰਫ਼ ਕਾਗਜ਼ ਨਾ ਬਣ ਜਾਵੇ, ਇਹ ਸਭ ਸਾਡੀ ਜ਼ਿੰਮੇਵਾਰੀ ਹੈ – ਰਾਹੁਲ ਗਾਂਧੀ

ਅੱਜ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸੰਵਿਧਾਨ ਦਿਵਸ ਦੀਆਂ...

‘ਕਿਸਾਨਾਂ ‘ਤੇ ਅੱਤਿਆਚਾਰ ਅਤੇ ਹੰਕਾਰ ਲਈ ਜਾਣੀ ਜਾਵੇਗੀ BJP ਸਰਕਾਰ’ : ਪ੍ਰਿਅੰਕਾ ਗਾਂਧੀ

ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ...

ਹੁਣ PAU ਸੁਰੱਖਿਆ ਗਾਰਡਜ਼ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਵਾਅਦਾ ਪੂਰਾ ਨਾ ਕਰਨ ‘ਤੇ ਕੀਤਾ ਪ੍ਰਦਰਸ਼ਨ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੁਰੱਖਿਆ ਗਾਰਡਜ਼ ਨੇ ਵੀ ਹੁਣ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼ੁੱਕਰਵਾਰ ਨੂੰ...

ਸਿੱਖਿਆ ‘ਤੇ ਸਿਆਸੀ ਜੰਗ ਹੋਈ ਤੇਜ਼, ਮਨੀਸ਼ ਸਿਸੌਦੀਆ ਨੇ ਦਿੱਤੀ ਪ੍ਰਗਟ ਸਿੰਘ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

ਪੰਜਾਬ ਦੀ ਕਾਂਗਰਸ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਸਿੱਖਿਆ ਨੂੰ ਲੈ ਕੇ ਸਿਆਸੀ ਲੜਾਈ ਤੇਜ਼ ਹੋ ਗਈ ਹੈ। ਪੰਜਾਬ...

ਜਲੰਧਰ ‘ਚ ਦੇਰ ਰਾਤ ਵਾਪਰੀ ਵੱਡੀ ਵਾਰਦਾਤ, ਬੱਸ ਸਟੈਂਡ ਕੋਲ ਚੱਲੀਆਂ ਸ਼ਰੇਆਮ ਗੋਲੀਆਂ, 1 ਦੀ ਮੌਤ

ਬੀਤੀ ਰਾਤ ਜਲੰਧਰ ਵਿਚ ਬੱਸ ਸਟੈਂਡ ਨੇੜੇ ਵੱਡੀ ਵਾਰਦਾਤ ਵਾਪਰੀ ਜਿਥੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਤੇ ਇਸ ਹਾਦਸੇ ਵਿਚ ਇੱਕ ਨੌਜਵਾਨ ਦੀ...

ਆਮ ਆਦਮੀ ਦਾ ਅਕਸ ਬਣਾਉਣ ‘ਚ ਜੁਟੇ CM ਚੰਨੀ, ਗੁਰਦੁਆਰੇ ‘ਚ ਬਿਤਾਈ ਰਾਤ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਆਪਣਾ ‘ਆਮ ਆਦਮੀ’ ਅਕਸ ਬਣਾਉਣ ਵਿੱਚ ਰੁੱਝੇ ਹੋਏ ਹਨ। ਵੀਰਵਾਰ ਨੂੰ ਉਹ ਮੋਗਾ ‘ਚ ਕਾਂਗਰਸ ਦੀ...

ਖਿਡਾਰੀਆਂ ਨੇ BJP ਦੇ ਸੰਸਦ ਮੈਂਬਰ ਨੂੰ ਸਟੇਡੀਅਮ ‘ਚ ਬੰਦ ਕਰ ਕੀਤਾ ਪ੍ਰਦਰਸ਼ਨ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਐਮਪੀ ਸਪੋਰਟਸ ਮੁਕਾਬਲੇ ਦੇ ਪ੍ਰੋਗਰਾਮ ਵਿੱਚ ਖਿਡਾਰੀਆਂ ਨੇ ਹੰਗਾਮਾ ਕੀਤਾ ਹੈ। ਇਸ ਦੌਰਾਨ...

ਕਿਸਾਨ ਅੰਦੋਲਨ ਨੂੰ ਹੋਇਆ ਇੱਕ ਸਾਲ ਪੂਰਾ, CM ਚੰਨੀ ਨੇ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ

ਅੱਜ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। PM ਮੋਦੀ ਵੱਲੋਂ ਭਾਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲੈ ਲਿਆ ਗਿਆ...

ਬਹਿਬਲ ਕਲਾਂ ਫਾਇਰਿੰਗ ਮਾਮਲੇ ‘ਚ 2 ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਅੱਜ

ਬਹਿਬਲ ਕਲਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀਬਾਰੀ ‘ਚ ਦੋ...

ਮੁੰਬਈ ਅੱਤਵਾਦੀ ਹਮਲੇ ਨੂੰ ਹੋਏ 13 ਸਾਲ ਪੂਰੇ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਸੀਨੀਅਰ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅੱਜ ਮੁੰਬਈ 2008 ਵਿੱਚ ਹੋਏ ਅੱਤਵਾਦੀ ਹਮਲੇ ਦੀ 13ਵੀਂ ਬਰਸੀ ਹੈ। ਇਸ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਮੰਨਿਆ ਜਾਂਦਾ...

ਹਰਿਆਣਾ ਸਰਕਾਰ ਨੇ ਜਾਰੀ ਕੀਤਾ ਹੁਕਮ, 1 ਦਸੰਬਰ ਤੋਂ ਪੂਰੀ ਸਮਰੱਥਾ ਨਾਲ ਖੁੱਲ੍ਹਣਗੇ ਸਾਰੇ ਸਕੂਲ

ਚੰਡੀਗੜ੍ਹ: ਹਰਿਆਣਾ ਸਰਕਾਰ ਨੇ 1 ਦਸੰਬਰ ਤੋਂ ਸੂਬੇ ਦੇ ਸਾਰੇ ਸਕੂਲ ਪੂਰੀ ਸਮਰੱਥਾ ਨਾਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਰਿਆਣਾ ਦੇ ਸਿੱਖਿਆ...

ਲੁਧਿਆਣਾ ਦੇ IG ਦਫ਼ਤਰ ‘ਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਤੇ ਮੈਨੇਜਰ ਤੋਂ ਹੋਵੇਗੀ ਪੁੱਛਗਿੱਛ

ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਣ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼...

ਆਪਣੇ ਗੜ੍ਹ ‘ਚ ਕਰੀਬੀ ਮੇਅਰ ਦੀ ਕੁਰਸੀ ਨਹੀਂ ਬਚਾ ਸਕੇ ਕੈਪਟਨ, ਕਿਵੇਂ ਜਿੱਤਣਗੇ ਵਿਧਾਨ ਸਭਾ ਦੀ ਜੰਗ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀ ਰਿਆਸਤ ਪਟਿਆਲਾ ‘ਚ ਆਪਣੀ ਪਹਿਲੀ ਪ੍ਰੀਖਿਆ ‘ਚ ਫੇਲ ਹੁੰਦੇ ਦਿਖ ਰਹੇ ਹਨ। ਪਟਿਆਲਾ...

ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ “ਕਾਕਾ ਕੌਤਕੀ” ਦਾ ਹਾਰਟ ਅਟੈਕ ਨਾਲ ਅਚਨਚੇਤ ਹੋਇਆ ਦੇਹਾਂਤ

ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ “ਕਾਕਾ ਕੌਤਕੀ” ਦਾ ਹਾਰਟ ਅਟੈਕ ਨਾਲ ਅਚਨਚੇਤ ਦੇਹਾਂਤ ਹੋ ਗਿਆ ਹੈ। ਅੱਜ ਖਰੜ ਦੇ ਸ਼ਮਸ਼ਾਨ ਘਾਟ...

ਕੇਜਰੀਵਾਲ ਭਲਕੇ ਮੁੜ ਆਉਣਗੇ ਪੰਜਾਬ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਚੋਣਾਂ ਲੇਈ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਜੁੱਟ ਗਈ ਹੈ। ਪਾਰਟੀ ਦੇ ਸੁਪਰੀਮੋ ਦੇ ਦਿੱਲੀ...

ਪਿੰਡ ‘ਚੋਂ ਥਾਣੇਦਾਰ ਦੇ ਤਬਾਦਲੇ ‘ਤੇ ਰੋ ਪਏ ਲੋਕ, ਪਿਆਰ ਦੇ ਹੰਝੂਆਂ ਨਾਲ ਦਿੱਤੀ ਵਿਦਾਈ, (ਵੀਡੀਓ)

ਥਾਣੇਦਾਰਾਂ ਤੋਂ ਅਕਸਰ ਲੋਕ ਡਰਦੇ ਨਜ਼ਰ ਆਉਂਦੇ ਹਨ, ਪਰ ਇੱਕ ਅਜਿਹਾ ਵੀ ਥਾਣੇਦਾਰ ਹੈ, ਜਿਸ ਦੀ ਬਦਲੀ ਹੋਣ ‘ਤੇ ਇਲਾਕੇ ਦੇ ਲੋਕ ਵੀ ਰੋ ਪਏ। ਇਸ...

‘ਬਿੱਟੂ ਦੀ ਛੁੱਟੀ’ ‘ਤੇ ਭੜਕੇ ਕੈਪਟਨ, CM ਚੰਨੀ ਸਰਕਾਰ ‘ਤੇ ਬੋਲਿਆ ਵੱਡਾ ਹਮਲਾ

ਪਟਿਆਲਾ: ਸੰਜੀਵ ਸ਼ਰਮਾ ਬਿੱਟੂ ਨੂੰ ਮੇਅਰ ਦੇ ਅਹੁਦੇ ਤੋਂ ਸਸਪੈਂਡ ਕਰਨ ਪਿੱਛੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਭੜਾਸ...

ਬਟਾਲਾ ਨੂੰ ਨਵਾਂ ਜ਼ਿਲ੍ਹਾ ਐਲਾਨ ਸਕਦੇ ਨੇ CM ਚੰਨੀ! ਪ੍ਰਤਾਪ ਬਾਜਵਾ ਦੀ ਚਿੱਠੀ ਦਾ ਦਿੱਤਾ ਜਵਾਬ

ਬਟਾਲਾ ਵਾਸੀਆਂ ਲਈ ਚੰਗੀ ਖਬਰ ਹੈ। ਲੰਮੇ ਸਮੇਂ ਤੋਂ ਬਟਾਲੇ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ...

ਕੈਪਟਨ ਦੀ ਮੌਜੂਦਗੀ ‘ਚ ਮੇਅਰ ਬਿੱਟੂ ਦੀ ਹੋਈ ਛੁੱਟੀ, ਬਹੁਮਤ ਸਾਬਤ ਕਰਨ ‘ਚ ਹੋਏ ਫੇਲ੍ਹ

ਕੈਪਟਨ ਦੇ ਖਾਸ ਤੇ ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਸਾਬਕਾ ਮੁੱਖ ਮੰਤਰੀ ਮੰਤਰੀ ਦੀ ਮੌਜੂਦਗੀ ਵਿੱਚ ਛੁੱਟੀ ਕਰ ਦਿੱਤੀ...

Breaking : ਅਫਗਾਨਿਸਤਾਨ ਦੇ ਗੁਰਦੁਆਰੇ ‘ਚ ਵੱਡਾ ਬੰਬ ਧਮਾਕਾ, ਹਿੰਦੂ-ਸਿੱਖਾਂ ‘ਚ ਫੈਲੀ ਦਹਿਸ਼ਤ

ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਭਿਆਨਕ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ...

CM ਦਾ ਘਰ ਘੇਰਨ ਜਾ ਰਹੇ ਕੰਪਿਊਟਰ ਟੀਚਰਾਂ ‘ਤੇ ਲਾਠੀਚਾਰਜ, ਚੱਲੀਆਂ ਪਾਣੀ ਦੀਆਂ ਤੋਪਾਂ, ਕਈ ਫੱਟੜ

ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਟੀਚਰਾਂ ਤੇ ਪੁਲਿਸ ਵਿਚਾਲੇ ਅੱਜ ਝੜਪ...

ਕੋਰੋਨਾ ਦਾ ਮੁੜ ਵਧਿਆ ਕਹਿਰ, ਕੇਂਦਰ ਨੇ ਪੰਜਾਬ ਸਣੇ 13 ਸੂਬਿਆਂ ਨੂੰ ਕੀਤਾ ਅਲਰਟ

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ, ਪਰ ਘੱਟ ਟੈਸਟਿੰਗ ਹੋਣ ‘ਤੇ ਕੇਂਦਰ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ ਹੈ।...

ਮੇਅਰ ਬਿੱਟੂ ਦੇ ਅਸਤੀਫੇ ਨੂੰ ਲੈ ਕੇ ਘਮਾਸਾਨ, ਕੈਪਟਨ ਤੇ ਬ੍ਰਹਮ ਮਹਿੰਦਰਾ ਆਹਮੋ-ਸਾਹਮਣੇ

ਪਟਿਆਲਾ ਵਿੱਚ ਕੈਪਟਨ ਦੇ ਨੇੜਲੇ ਮੇਅਰ ਸੰਜੀਵ ਬਿੱਟੂ ਖਿਲਾਫ ਅਸਤੀਫੇ ਲਈ ਬੇਭਰੋਸਗੀ ਮਤਾ ਪਾਸ ਕਰਨ ‘ਤੇ ਬਵਾਲ ਮਚ ਗਿਆ ਹੈ। ਜਨਰਲ ਹਾਊਸ...

ਪ੍ਰਨੀਤ ਕੌਰ ਨੂੰ ਨੋਟਿਸ ‘ਤੇ ਪਰਗਟ ਸਿੰਘ ਦਾ ਵੱਡਾ ਬਿਆਨ- ਪਾਰਟੀ ਦੀ ਨਾ ਮੰਨਣ ਦਾ ਅੰਜਾਮ ਤਾਂ ਹੁਣ ਭੁਗਤਣਾ ਹੀ ਪਊ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ...

‘ਆਪ’ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ...

ਕੰਗਨਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਕਮੇਟੀ ਦਾ ਸੰਮਨ, 6 ਦਸੰਬਰ ਨੂੰ ਹੋਣਾ ਹੋਵੇਗਾ ਪੇਸ਼

Kangana Ranaut Summoned news: ਵਿਧਾਇਕ ਰਾਘਵ ਚੱਢਾ ਦੀ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਨਫ਼ਰਤ ਭਰੀ ਪੋਸਟ ਨੂੰ ਲੈ ਕੇ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ...

ਵੱਧ ਰਹੀਆਂ ਹਨ ‘ਆਪ’ ਦੀਆਂ ਮੁਸ਼ਕਲਾਂ, ਵਿਧਾਇਕ ਕੰਵਰ ਸੰਧੂ ਫੜ ਸਕਦੇ ਹਨ ਕਾਂਗਰਸ ਦਾ ਹੱਥ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ‘ਆਪ’ ‘ਚ ਕਾਂਗਰਸ ਦੀ ਪਕੜ ਜਾਰੀ ਹੈ। ਦੋ ਵਿਧਾਇਕਾਂ ਤੋਂ ਬਾਅਦ...

ਸੋਨੀਪਤ ਹਦਸਾ: ਟਿੱਕਰੀ ਬਾਡਰ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਦੀ ਮੌਤ

ਹਰਿਆਣਾ ਦੇ ਸੋਨੀਪਤ ‘ਚ ਟਰੱਕ ਨੇ ਕਿਸਾਨਾਂ ਦੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ।...