Dec 03

ਪੰਜਾਬ ‘ਚ ਵੱਡਾ ਸਿਆਸੀ ਧਮਾਕਾ, CM ਚੰਨੀ ਨੇ ਕਾਂਗਰਸ ‘ਚ ਕਰਾਈ ਸਿੱਧੂ ਮੂਸੇਵਾਲਾ ਦੀ ਐਂਟਰੀ

ਸੀਐੱਮ ਚੰਨੀ ਦੀ ਮੌਜੂਦਗੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੀ ਹੁਣ ਉਹ ਵਿਧਾਇਕ ਲਈ ਚੋਣ ਲੜਨਗੇ...

ਪ੍ਰਨੀਤ ਕੌਰ ਵੱਲੋਂ ਨੋਟਿਸ ਦਾ ਜਵਾਬ ਨਾ ਦੇਣ ‘ਤੇ ਐਕਸ਼ਨ ਮੋਡ ‘ਚ ਕਾਂਗਰਸ, ਜਲਦ ਹੋਵੇਗਾ ਵੱਡਾ ਐਲਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ...

ਗੁਰਦਾਸਪੁਰ ਸਦਰ ਪੁਲਿਸ ਨੇ ਟਿਫਨ ਬੰਬ ਅਤੇ ਚਾਰ ਹੈਂਡ ਗ੍ਰੇਨੇਡ ਕੀਤੇ ਬਰਾਮਦ

ਗੁਰਦਾਸਪੁਰ ਸਦਰ ਪੁਲਿਸ ਨੇ ਪਿੰਡ ਸਲੀਮਪੁਰ ਅਫਗਾਨ ਤੋਂ ਟਿਫਨ ਬੰਬ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਸੀਨੀਅਰ ਅਧਿਕਾਰੀ ਪ੍ਰੈਸ...

ਅੱਜ 2 ਘੰਟਿਆਂ ਲਈ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਸਟੈਂਡ

ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਅੱਜ ਯਾਨੀ ਵੀਰਵਾਰ ਨੂੰ ਬੱਸ ਅੱਡੇ ਦੋ ਘੰਟੇ ਲਈ ਬੰਦ ਰੱਖਣਗੇ। ਸਵੇਰੇ 10 ਵਜੇ...

ਪੰਜਾਬ ‘ਚ ਓਮੀਕਰੋਨ ਦਾ ਖਤਰਾ: 4 ਦਿਨਾਂ ਤੋਂ ਲਗਾਤਾਰ ਵੱਧ ਰਹੀ ਹੈ ਕੋਰੋਨਾ ਮਰੀਜ਼ਾਂ ਦੀ ਗਿਣਤੀ

ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਤੋਂ ਬਾਅਦ ਪੰਜਾਬ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। 29 ਨਵੰਬਰ ਨੂੰ ਪੰਜਾਬ...

ਲੁਧਿਆਣਾ ਤੇ ਜਲੰਧਰ ‘ਚ ਪਾਰਟੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਲਕਾ ਲਾਂਬਾ, NSUI ਵਿਦਿਆਰਥੀਆਂ ਨਾਲ ਵੀ ਕਰਨਗੇ ਗੱਲਬਾਤ

ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਬੁਲਾਰਾ ਅਲਕਾ ਲਾਂਬਾ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਆਏ ਹਨ। ਉਹ 3 ਅਤੇ 4 ਦਸੰਬਰ ਨੂੰ ਲੁਧਿਆਣਾ...

ਅੱਜ ਦਾ ਹੁਕਮਨਾਮਾ (03-12-2021)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

ਸੋਸ਼ਲ ਮੀਡੀਆ ‘ਤੇ ਧਮਕੀਆਂ ਵਾਲੀਆਂ ਪੋਸਟਾਂ ਪਾਉਣ ਵਾਲੇ ਹੋ ਜਾਣ ਸਾਵਧਾਨ

ਫ਼ਰੀਦਕੋਟ ਦੇ ਐਸਐਸਪੀ ਵੱਲੋਂ ਦੋ ਵੱਖ ਵੱਖ ਮਾਮਲਿਆਂ ‘ਚ ਵੀਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਜਿਸ ਵਿਚ ਪਹਿਲਾ ਮਾਮਲਾ ਫੋਨ...

ਕੈਪਟਨ ਦਾ ਵੱਡਾ ਧਮਾਕਾ, ‘ਪੰਜਾਬ ਲੋਕ ਕਾਂਗਰਸ’ ਦਾ ਦਫ਼ਤਰ ਖੋਲ੍ਹ ਚੋਣ ਮੈਦਾਨ ‘ਚ ਮਾਰੀ ਐਂਟਰੀ

ਕੈਪਟਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਚੰਡੀਗੜ੍ਹ ਵਿੱਚ ਆਪਣਾ ਦਫਤਰ ਵੀ ਖੋਲ੍ਹ ਲਿਆ ਹੈ। ਹਾਲ ਹੀ...

ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਅਦਾਲਤ ਤੋਂ ਨਹੀਂ ਮਿਲੀ ਜ਼ਮਾਨਤ

ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵੱਲੋਂ...

‘ਡੈਲਟਾ ਤੋਂ 5 ਗੁਣਾ ਖ਼ਤਰਨਾਕ ਓਮੀਕ੍ਰੋਨ, ਭਾਰਤ ‘ਚ ਹੋ ਚੁੱਕੀ ਹੈ ਐਂਟਰੀ, ਲਾਕਡਾਊਨ ਦੀ ਅਜੇ ਲੋੜ ਨਹੀਂ’- ਸਰਕਾਰ

ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੀ ਭਾਰਤ ਵਿੱਚ ਐਂਟਰੀ ਹੋ ਚੁੱਕੀ ਹੈ। ਕੋਰੋਨਾ ਦਾ ਇਹ ਨਵਾਂ ਰੂਪ ਪਿਛਲੇ ਸਾਲ ਮਿਲੇ ‘ਡੈਲਟਾ’...

ਪੰਜਾਬ ‘ਚ ‘ਆਪ’ ਦੀ ਟਿਕਟ ‘ਤੇ ਖਰੜ ਤੋਂ MLA ਬਣੇ ਕੰਵਰ ਸੰਧੂ ਦਾ ਵਿਧਾਨ ਸਭਾ ਚੋਣਾਂ ਲੜਨ ਬਾਰੇ ਵੱਡਾ ਐਲਾਨ

ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ। ਸੰਧੂ ਨੇ ਕਿਹਾ ਕਿ ਉਹ...

ਸਿੱਧੂ ਦਾ ਕਾਦੀਆਂ ਰੈਲੀ ‘ਚ ਕੇਜਰੀਵਾਲ ਨੂੰ ਲੈ ਕੇ ਚੜ੍ਹਿਆ ਪਾਰਾ, ਬੋਲੇ- ‘ਮੈਂ ਰਾਜਨੀਤੀ ਹੀ ਛੱਡ ਦੇਵਾਂਗਾ’!

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਰਵਿੰਦ ਕੇਜਰੀਵਾਲ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੇ ਬਿਆਨ ਤੋਂ ਇੰਨੇ ਭੜਕ ਗਏ ਕਿ...

ਖੁਸ਼ਖ਼ਬਰੀ! 5 ਦਸੰਬਰ ਤੋਂ ਜਲੰਧਰ-ਅੰਮ੍ਰਿਤਸਰ ਸਣੇ ਡੇਰਾ ਬਾਬਾ ਨਾਨਕ ਲਈ ਟਰੇਨਾਂ ਬਹਾਲ ਕਰਨ ਦੀ ਮਨਜ਼ੂਰੀ

ਪੰਜਾਬ ਦੇ ਰੇਲ ਮੁਸਾਫਰਾਂ ਲਈ ਚੰਗੀ ਖਬਰ ਹੈ। ਉੱਤਰੀ ਰੇਲਵੇ ਦਾ ਫ਼ਿਰੋਜ਼ਪੁਰ ਡਵੀਜ਼ਨ 05 ਦਸੰਬਰ ਤੋਂ ਕੁਝ ਬਿਨਾਂ ਰਿਜ਼ਰਵੇਸ਼ਨ ਵਾਲੀਆਂ...

‘ਮੈਂ ਐਲਾਨਜੀਤ ਨਹੀਂ, ਵਿਸ਼ਵਾਸਜੀਤ ਹਾਂ, ਸਿੱਧੂ ਨੂੰ ਵੀ ਸਪੱਸ਼ਟ ਹੋ ਜਾਵੇਗਾ ਸਰਕਾਰ ਕੀ ਕਰ ਰਹੀ ਹੈ’- CM ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਆਪਣੀ 70 ਦਿਨਾਂ ਦੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ...

‘ਪੰਜਾਬ ‘ਚ ਸਾਰੇ ਟੀਚਰ ਤੇ ਪ੍ਰੋਫੈਸਰ ਕਰਾਂਗੇ ਪੱਕੇ’, ਕੇਜਰੀਵਾਲ ਵੱਲੋਂ ਚੌਥੀ ਗਾਰੰਟੀ ਤਹਿਤ ਐਲਾਨਾਂ ਦੀ ਸੂਚੀ ਜਾਰੀ

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹਰ ਪਾਰਟੀ ਲੋਕਾਂ ਨੂੰ ਆਪਣੇ...

Breaking : ਪੰਜਾਬ ਸਰਕਾਰ ਵੱਲੋਂ 11 ਵੱਡੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਵੇਖੋ ਪੂਰੀ ਲਿਸਟ

ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦੇ ਹੋਏ 11 ਵੱਡੇ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ।...

36,000 ਮੁਲਾਜ਼ਮ ਪੱਕੇ ਕਰਨ ਦਾ ਕਾਨੂੰਨ ਬਣ ਚੁੱਕੈ, ਗਵਰਨਰ ਦੀ ਮਨਜ਼ੂਰੀ ਮਿਲਦੇ ਹੀ ਲਾਗੂ ਕਰਾਂਗੇ- CM ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ...

CM ਚੰਨੀ ਨੇ ਕੇਜਰੀਵਾਲ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਿਹਾ- ‘ਮੈਂ ਪੇਂਡੂ ਬੰਦਾ, ਕਾਹਨੂੰ ਪੰਗੇ ਲੈਂਦੇ ਇਹ’

ਸੀ. ਐੱਮ. ਚਰਨਜੀਤ ਚੰਨੀ ਨੇ ਵੀਰਵਾਰ ਨੂੰ ਆਪਣੀ ਸਰਕਾਰ ਦੇ ਫ਼ੈਸਲਿਆਂ ਦਾ ਰਿਪੋਰਟ ਕਾਰਡ ਜਾਰੀ ਕਰਨ ਮਗਰੋਂ ਆਪ ਸੁਪਰੀਮੋ ‘ਤੇ ਤਿੱਖੇ...

CM ਚੰਨੀ ਦਾ ਐਲਾਨ – ‘ਨਿੱਜੀ ਸਕੂਲਾਂ ਦੀ ਖੈਰ ਨਹੀਂ, 10ਵੀਂ ਤੱਕ ਪੰਜਾਬੀ ਨਾ ਪੜ੍ਹਾਉਣ ਵਾਲਿਆਂ ਦੀ ਮਾਨਤਾ ਹੋਵੇਗੀ ਰੱਦ’

ਵੀਰਵਾਰ ਨੂੰ CM ਚੰਨੀ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਅਤੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ...

CM ਚੰਨੀ ਦਾ ਐਲਾਨ, 10ਵੀਂ ਤੱਕ ਪੰਜਾਬੀ ਪੜ੍ਹੀ ਹੋਣੀ ਹੋਵੇਗੀ ਲਾਜ਼ਮੀ, ਵਰਨਾ ਨਹੀਂ ਮਿਲੇਗੀ ਸਰਕਾਰੀ ਨੌਕਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ ।...

CM ਚੰਨੀ ਵੱਲੋਂ ਰਿਪੋਰਟ ਕਾਰਡ ਜਾਰੀ, ਬੋਲੇ- ‘ਪੰਜਾਬ ‘ਚ ਸਭ ਤੋਂ ਸਸਤੀ ਹੋਈ ਬਿਜਲੀ, ਇਸ ਤਾਰੀਖ਼ ਤੋਂ ਅੱਧੇ ਹੋ ਜਾਣੇ ਬਿੱਲ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ...

ਵੱਡੀ ਖ਼ਬਰ! CM ਚੰਨੀ ਸਰਕਾਰ ਨੇ ਡਾ. SPS ਓਬਰਾਏ ਨੂੰ ਸਲਾਹਕਾਰ ਕੀਤਾ ਨਿਯੁਕਤ

ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ CM ਚੰਨੀ ਸਰਕਾਰ ਨੇ ਡਾ. SPS ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ।...

ਪੰਜਾਬੀ ਕੇਜਰੀਵਾਲ ਦਾ ਸ਼ਾਸਨ ਮਾਡਲ ਚਾਹੁੰਦੇ ਨੇ, ‘ਆਪ’ ਸੂਬੇ ‘ਚ ਅਗਲੀ ਸਰਕਾਰ ਬਣਾਏਗੀ : ਰਾਘਵ ਚੱਢਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ AAP ਮੁਖੀ ਅੱਜ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਇਸ...

ਸਿੱਧੂ ਨੇ ਸਾਂਝਾ ਕੀਤਾ ਜੈਨ ਮੁਨੀ ਦਾ ਸਿਆਸੀ ਪ੍ਰਵਚਨ, ‘ਕੇਜਰੀਵਾਲ ਖੁਦ ਤਾਂ ਨਿਕੰਮਾ, ਦੁਨੀਆ ਨੂੰ ਵੀ ਬਣਾ ਰਿਹਾ’

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ‘ਤੇ...

ਕੀ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੀ ਹੋਣ ਜਾ ਰਹੇ ਨੇ ਭਾਜਪਾ ‘ਚ ਸ਼ਾਮਿਲ? ਸਾਹਮਣੇ ਆਇਆ ਵੱਡਾ ਬਿਆਨ

ਬੀਤੇ ਦਿਨ ਮਨਜਿੰਦਰ ਸਿਰਸਾ ਦੇ ਭਾਜਪਾ ਵਿੱਚ ਜਾਣ ਮਗਰੋਂ ਇਹ ਅਫਵਾਹ ਵੀ ਉੱਡ ਗਈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਪਾਰਟੀ ਬਦਲਣ ਵਾਲੇ...

ਪੰਜਾਬ ਰੋਡਵੇਜ਼, PRTC ਦਾ ਭਲਕੇ ਚੱਕਾ ਹੋਵੇਗਾ ਜਾਮ, ਬੱਸ ਸਟੈਂਡ ਬੰਦ ਰੱਖਣ ਦਾ ਵੀ ਕੀਤਾ ਐਲਾਨ

ਜੇਕਰ ਤੁਸੀ ਰੋਜ਼ਾਨਾ ਬੱਸ ‘ਤੇ ਸਫ਼ਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।ਦਰਅਸਲ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਦੇ ਕੰਟਰੈਕਟ...

‘ਈ. ਡੀ ਤੇ ਸੀ. ਬੀ. ਆਈ. ਦੇ ਡਰੋਂ BJP ਦੀ ਮਦਦ ਕਰ ਰਹੀ ਹੈ ਮਮਤਾ ਬੈਨਰਜੀ’- ਮਲਿਕਾਰਜੁਨ ਖੜਗੇ

ਹੁਣ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਰਾਹੁਲ ਗਾਂਧੀ ‘ਤੇ ਤੰਜ ਕੱਸਣ ਲਈ ਤ੍ਰਿਣਮੂਲ ਕਾਂਗਰਸ ਪ੍ਰਧਾਨ ਮਮਤਾ ਬੈਨਰਜੀ ‘ਤੇ ਪਲਟਵਾਰ...

ਪੰਜਾਬ ਪਹੁੰਚਦੇ ਹੀ CM ਚੰਨੀ ਨੂੰ ਕੇਜਰੀਵਾਲ ਦਾ ਜਵਾਬ, ‘ਮੈਂ ਤੁਹਾਡੀ ਤਰ੍ਹਾਂ ਹੈਲੀਕਾਪਟਰ ‘ਚ ਨਹੀਂ ਘੁੰਮਦਾ’

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਅਤੇ ਬਿਆਨਬਾਜ਼ੀ ਦਾ ਦੌਰ ਵੀ ਤੇਜ਼ ਹੋ ਰਿਹਾ ਹੈ। ਪਰ...

CM ਚੰਨੀ ਦੇਣਗੇ 70 ਦਿਨਾਂ ਦਾ ਰਿਪੋਰਟ ਕਾਰਡ, ਕਿਹਾ- ‘ਹਰ ਵਾਅਦਾ ਹਕੀਕਤ ਬਣੇਗਾ, ਫੈਸਲੇ ਹੋਣਗੇ ਲਾਗੂ’

ਪੰਜਾਬ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਯਾਨੀ ਵੀਰਵਾਰ ਨੂੰ 70 ਦਿਨਾਂ ਦਾ ਰਿਪੋਰਟ ਕਾਰਡ ਦੇਣਗੇ। ਚੰਨੀ ਨੇ ਸੋਸ਼ਲ...

‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ

ਨਵਜੋਤ ਸਿੱਧੂ ਨੂੰ ਲੈ ਕੇ ਕੇਜਰੀਵਾਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਕਾਂਗਰਸ ਛੱਡਣ ਲਈ ਤਿਆਰ ਹਨ ਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ...

ਵਰੁਣ ਗਾਂਧੀ ਦਾ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ, ‘ਪਹਿਲਾਂ ਸਰਕਾਰੀ ਨੌਕਰੀ ਨਹੀਂ, ਜੇ ਕੱਢੀ ਤਾਂ ਪੇਪਰ ਲੀਕ’

ਪੀਲੀਭੀਤ ਤੋਂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਖਿਲਾਫ ਬਾਗੀ ਸੁਰ ਦਿਖਾਏ ਹਨ। ਕਿਸਾਨਾਂ ਦੇ ਮੁੱਦੇ...

ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਤੇ ਫੀਸ ਦੀ ਸ਼ਰਤ ਹੋਵੇ ਖਤਮ : ਜਥੇਦਾਰ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਨੂੰ ਆਖਿਆ ਕਿ ਗੁਰਦੁਆਰਾ ਸ੍ਰੀ...

ਬਠਿੰਡਾ ਪੁਲਿਸ ਨੇ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸ਼ਖਸ ਖਿਲਾਫ ਵਿੱਢੀ ਕਾਰਵਾਈ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਵੱਲੋਂ ਧਮਕੀ...

‘ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਚਾਹੁੰਦੇ ਸੀ ਸਿੱਧੂ; ਅਜੇ ਵੀ ਕਾਂਗਰਸ ਛੱਡਣ ਲਈ ਤਿਆਰ’- ਕੇਜਰੀਵਾਲ

ਦਿੱਲੀ ਦੇ ਮੁਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਬਿਆਨ ਨਾਲ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਸਿਆਸੀ ਹਲਚਲ ਮਚਾ ਦਿੱਤੀ ਹੈ।...

ਪੰਜਾਬ ਦੌਰੇ ‘ਤੇ ਅੱਜ ਫਿਰ ਆ ਰਹੇ ਹਨ ਅਰਵਿੰਦ ਕੇਜਰੀਵਾਲ, ਦੇਣਗੇ ਚੌਥੀ ਗਾਰੰਟੀ

‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਫਿਰ ਤੋਂ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਪਠਾਨਕੋਟ ਪਹੁੰਚ ਰਹੇ...

ਸਿੱਖ ਖਿਡਾਰੀ ਵਜੀਰ ਸਿੰਘ ਨੇ ਯੂ.ਪੀ ਬਨਾਰਸ ‘ਚ ਹੋਈਆਂ ਨੈਸ਼ਨਲ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

ਸਿੱਖ ਨੌਜਵਾਨ ਹਰ ਸਥਾਨ ਤੇ ਆਪਣੇ ਹੁਨਰ ਦਿਖਾਉਣ ਚ ਪਿਛੇ ਨਹੀਂ ਹੁੰਦਾ। ਜਿਸ ਦੇ ਚਲਦਿਆਂ ਸਬਡਵੀਜ਼ਨ ਤਪਾ ਮੰਡੀ ਦੇ ਪਿੰਡ ਸਹਿਣਾ ਦਾ ਸਿੱਖ...

ਦਾਦੇ ਨੂੰ ਆਪਣਾ ਪੋਤਾ ਕੁੱਤਿਆਂ ਤੋਂ ਬਚਾਉਣਾ ਪਿਆ ਭਾਰੀ ਗਵਾਈ ਜਾਨ

ਮਿਲੀ ਜਾਣਕਾਰੀ ਮੁਤਾਬਕ ਫ਼ਾਜ਼ਿਲਕਾ ਦੇ ਗਾਂਧੀਨਗਰ ਵਿੱਚ ਰਹਿੰਦੇ ਨਗਰ ਕੌਂਸਲ ਤੋਂ ਰਿਟਾਇਰ ਹੋਏ ਸੱਤਪਾਲ ਬਾਜ਼ਾਰ ਆਪਣੇ ਪੋਤੇ ਦੇ ਨਾਲ...

ਪੰਜਾਬ : ਸਿਸੋਦੀਆ ਦੇ ਦੌਰੇ ਦੀ ਭਿਣਕ ਲੱਗਦੇ ਹੀ ਸਰਕਾਰੀ ਸਕੂਲਾਂ ਦੇ ਗੇਟ ਕਰਾਏ ਗਏ ਬੰਦ

ਬੀਤੇ ਦਿਨ ਪੰਜਾਬ ਦੇ ਸਕੂਲਾਂ ਦੇ ਦੌਰੇ ‘ਤੇ ਗਏ ਮਨੀਸ਼ ਸਿਸੋਦੀਆ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਇਕ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਕੂਲ ‘ਚ...

ਦਿੱਲੀ ਤੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਮਾਡਲ ‘ਤੇ ਬਹਿਸ ਤੋਂ ਪਿੱਛੇ ਹਟੇ ਪ੍ਰਗਟ ਸਿੰਘ

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪਹਿਲਾਂ ਦਿੱਲੀ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਸਬੰਧੀ ਸਿੱਖਿਆ ਮਾਡਲ ‘ਤੇ ਬਹਿਸ ਕਰਨ ਦੀ ਚੁਣੌਤੀ ਕਬੂਲ...

BJP ਨੇਤਾ ਨੂੰ ਥੱਪੜ ਮਾਰਨ ਵਾਲੀ ਦਬੰਗ ਐੱਸ. ਡੀ. ਐੱਮ. ਪ੍ਰਿਯਾ ਵਰਮਾ ਨੇ ਕਰਾਇਆ ਵਿਆਹ, (ਤਸਵੀਰਾਂ)

ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ‘ਚ ਸਥਿਤ ਕੰਨੋਡ ਦੀ ਦਬੰਗ SDM ਪ੍ਰਿਆ ਵਰਮਾ ਦਾ ਵਿਆਹ ਹੋ ਗਿਆ ਹੈ। ਪ੍ਰਿਆ ਵਰਮਾ ਨੇ ਡੀਐਸਪੀ ਵਜੋਂ...

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ 5-5 ਕਰੋੜ ਰੁਪਏ ਦੇਵੇ : ਮਨੀਸ਼ ਤਿਵਾੜੀ

ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਬੁੱਧਵਾਰ ਨੂੰ ਮੰਗ ਕੀਤੀ ਕਿ ਸਰਕਾਰ ਕਿਸਾਨ ਕਾਨੂੰਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ...

CM ਚੰਨੀ ਦਾ ਵੱਡਾ ਤੋਹਫ਼ਾ, ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ ਵਜੀਫਾ ਸਕੀਮ ਕੀਤੀ ਸ਼ੁਰੂ

ਪੰਜਾਬ ਚੋਣਾਂ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ...

RTI ਜ਼ਰੀਏ ਪ੍ਰਗਟ ਸਿੰਘ ਦਾ ਕੇਜਰੀਵਾਲ ‘ਤੇ ਹਮਲਾ, 6 ਸਾਲਾਂ ‘ਚ ਨੌਕਰੀਆਂ ਦੇ ਦਾਅਵੇ ਦਾ ਖੋਲ੍ਹ ‘ਤਾ ਸਾਰਾ ਚਿੱਠਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਕੇਜਰੀਵਾਲ ‘ਤੇ ਵੱਡਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਰ....

ਭਾਈ ਜਗਤਾਰ ਸਿੰਘ ਹਵਾਰਾ ਹੋਏ ਸਿਹਤਯਾਬ, ਵਾਪਸ ਭੇਜੇ ਗਏ ਤਿਹਾੜ ਜੇਲ੍ਹ

ਭਾਈ ਜਗਤਾਰ ਸਿੰਘ ਹਵਾਰਾ ਸਿਹਤਯਾਬ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦੀਪ ਸਿੱਧੂ...

CM ਚੰਨੀ ‘ਤੇ ਵਰ੍ਹੇ ਮਜੀਠੀਆ, ਬੋਲੇ- ‘2500 ਰੁ: ਭੱਤੇ ਤੋਂ ਮੁਕਰੇ, MLAs ਦੇ ਘਰਾਂ ‘ਚ ਵੰਡੀਆਂ ਜਾ ਰਹੀਆਂ ਨੌਕਰੀਆਂ’

ਬਿਕਰਮ ਸਿੰਘ ਮਜੀਠੀਆ ਨੇ ਸੂਬੇ ਵਿਚ ਬੇਰੋਜ਼ਗਾਰੀ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ...

ਪੰਜਾਬ ‘ਚ IGP ਸਣੇ 35 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਵੱਡੇ ਫੇਰਬਦਲ ਦੀ ਲਿਸਟ

ਪੰਜਾਬ ਵਿਚ ਇੱਕ ਆਈ. ਜੀ. ਪੀ. ਸਣੇ 35 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ...

CM ਚਰਨਜੀਤ ਚੰਨੀ ਨੂੰ ਕੇਜਰੀਵਾਲ ਦਾ ਠੋਕਵਾਂ ਜਵਾਬ, ਬੋਲੇ- ‘ਮੇਰਾ ਰੰਗ ਕਾਲਾ ਹੈ ਪਰ ਨੀਅਤ ਸਾਫ ਹੈ’

ਪੰਜਾਬ ਦੇ CM ਚੰਨੀ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਿਚਾਲੇ ਤਕਰਾਰ ਜਾਰੀ ਹੈ। ਦੋਵੇਂ ਇੱਕ-ਦੂਜੇ ‘ਤੇ ਜੁਬਾਨੀ ਹਮਲੇ ਕਰ ਰਹੇ ਹਨ।...

‘BJP ਖਿਲਾਫ ਲੜਾਈ ‘ਚ ਕਾਂਗਰਸ ਚੁੱਪ ਹੈ, ਪਰ ਅਸੀਂ ਚੁੱਪ ਨਹੀਂ ਬੈਠਾਂਗੇ’ : ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਸੀਐਮ ਮਮਤਾ ਬਣਜੀ ਲਗਾਤਾਰ ਦੇਸ਼ ਭਰ ਵਿੱਚ ਦੌਰਾ ਕਰ ਰਹੀ ਹੈ ਅਤੇ ਗੈਰ-ਕਾਂਗਰਸੀ ਵਿਰੋਧੀ ਦਲਾਂ ਨਾਲ ਮੁਲਾਕਤ ਕਰ ਰਹੀ ਹੈ।...

ਕਿਸਾਨ ਯੂਨੀਅਨਾਂ ਇਕਜੁੱਟ ਹਨ ਅਤੇ ਮੋਦੀ ਸਰਕਾਰ ਨੂੰ ਆਪਣਾ ਲਗਾਤਾਰ ਵੰਡਣ ਵਾਲਾ ਏਜੰਡਾ ਬੰਦ ਕਰਨਾ ਚਾਹੀਦੈ: SKM

ਕਿਸਾਨ ਅੰਦੋਲਨ ਦਾ ਅੱਜ 370ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਰਸਮੀ ਗੱਲਬਾਤ...

ਕੈਪਟਨ BJP ਪ੍ਰਧਾਨ ਜੇ. ਪੀ. ਨੱਡਾ ਨਾਲ ਸ਼ਨੀਵਾਰ ਨੂੰ ਕਰਨਗੇ ਮੁਲਾਕਾਤ, ਸੀਟਾਂ ਦੀ ਵੰਡ ‘ਤੇ ਹੋਵੇਗੀ ਚਰਚਾ

ਖੇਤੀ ਕਾਨੂੰਨਾਂ ਦੀ ਵਾਪਸੀ ਹੁੰਦੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਦਾਅ ਖੇਡਣਾ ਸ਼ੁਰੂ ਕਰ ਦਿੱਤਾ ਹੈ। ਉਹ...

ਚੰਨੀ ਕੈਬਨਿਟ ਨੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਬਾਰੇ ਲਿਆ ਵੱਡਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸਰਕਾਰੀ...

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਮਨਜਿੰਦਰ ਸਿੰਘ ਸਿਰਸਾ ਤੇ ਪਰਮਿੰਦਰ ਬਰਾੜ ਫੜਨਗੇ ਭਾਜਪਾ ਦਾ ਪੱਲਾ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਨਜਿੰਦਰ...

CM ਚੰਨੀ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ ‘ਕਾਲੇ ਅੰਗਰੇਜ਼’ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

CM ਚੰਨੀ ਦਿੱਲੀ ਲਈ ਰਵਾਨਾ, ਰਾਹੁਲ ਗਾਂਧੀ ਨੇ ਸੁਨੀਲ ਜਾਖੜ ਤੇ ਨਵਜੋਤ ਸਿੱਧੂ ਵੀ ਮੀਟਿੰਗ ਲਈ ਸੱਦੇ

ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਸਿਆਸੀ ਘਮਾਸਾਨ ਜਾਰੀ ਹਨ, ਜਿਸ...

ਕਿਸਾਨਾਂ ਦੀ ਮੰਗ ਵਿਚਾਲੇ ਕੈਪਟਨ ਅਮਰਿੰਦਰ ਦਾ ਬਿਆਨ- ‘MSP ‘ਤੇ ਕਾਨੂੰਨ ਬਣਾਉਣਾ ਸੰਭਵ ਨਹੀਂ’

ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਲਏ ਜਾ ਚੁੱਕੇ ਹਨ, ਇਸ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ....

DSGMC ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ...

ਸਰਕਾਰ ‘ਤੇ ਵਰ੍ਹੇ ਪੰਜਾਬ ਦੇ ਕਿਸਾਨ ਨੇਤਾ, ਬੋਲੇ- ‘ਅਸੀਂ ਸਾਰੇ ਇਕਜੁੱਟ, MSP ‘ਤੇ ਲਿਖਤੀ ਬਿਓਰਾ ਦੇਵੇ ਕੇਂਦਰ’

ਬੁੱਧਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਮੀਟਿੰਗ ਕੀਤੀ ਹੈ, ਜਿਸ ਵਿੱਚ ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਤਿਆਰ ਕੀਤੀ...

ਅਣਖ ਖ਼ਾਤਰ ਧੀ ਦਾ ਕਤਲ, ਰਾਤੋ-ਰਾਤ ਕੀਤਾ ਸਸਕਾਰ, ਪੁਲਿਸ ਨੇ ਕਬਜ਼ੇ ‘ਚ ਲਈ ਅੱਧਸੜੀ ਲਾਸ਼

ਕੁਝ ਲੋਕਾਂ ਲਈ ਝੂਠੀ ਅਣਖ ਇੰਨੀ ਮਾਇਨੇ ਰਖਦੀ ਹੈ ਕਿ ਉਹ ਆਪਣੇ ਜੰਮੇ ਧੀ-ਪੁੱਤ ਨੂੰ ਮਾਰਨ ਤੋਂ ਪਹਿਲਾਂ ਇੱਕ ਵਾਰ ਵੀ ਉਨ੍ਹਾਂ ਨੂੰ ਤਰਸ ਨਹੀਂ...

ਪੰਜਾਬ ਕਾਂਗਰਸ ‘ਚ ਵੱਡਾ ਘਮਾਸਾਨ, ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਚੋਣਾਂ ਨਾ ਲੜਨ ਦੀ ਦਿੱਤੀ ਧਮਕੀ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੋਣ ਵਿਚਕਾਰ ਨਵਜੋਤ ਸਿੱਧੂ ਲਗਾਤਾਰ ਪੰਜਾਬ ਵਿੱਚ ਕਾਂਗਰਸ ਦੀ ਹੀ ਮੁਸ਼ਕਲ ਵਧਾ ਰਹੇ ਹਨ। ਸਿੱਧੂ ਹੁਣ ਫਿਰ...

CM ਚੰਨੀ ਦੇ ਹਲਕੇ ਦੇ ਸਕੂਲਾਂ ਦੀ ਸਿਸੋਦੀਆ ਨੇ ਖੋਲ੍ਹੀ ਪੋਲ, ਕਿਹਾ – ‘ਜੇ ਨਹੀਂ ਸੁਧਾਰ ਸਕਦੇ ਤਾਂ ਦੇ ਦੇਵੋ ਅਸਤੀਫ਼ਾ’

ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਹੀ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹੁਣ...

CM ਚੰਨੀ ਦੇ ਘਰ ਕੋਲ ਮੋਬਾਈਲ ਟਾਵਰ ‘ਤੇ ਚੜ੍ਹੇ ਅਧਿਆਪਕ, ਪਈਆਂ ਭਾਜੜਾਂ

ਮੋਹਾਲੀ : ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪੰਜਾਬ ਸਰਕਾਰ ਖਿਲਾਫ ਵੱਖ-ਵੱਖ ਥਾਵਾਂ ‘ਤੇ ਧਰਨੇ ਦੇ ਰਹੇ ਹਨ।...

‘CM ਚੰਨੀ MLA ਤੇ ਮੰਤਰੀਆਂ ਦੇ ਬੱਚਿਆਂ ਨੂੰ ਦੇ ਰਹੇ ਨੌਕਰੀ, ਸਾਡੀ ਸਰਕਾਰ ਬਣੀ ਤਾਂ ਧਾਂਦਲੀ ਬੰਦ ਕਰਾਂਗੇ’ – ਕੇਜਰੀਵਾਲ

ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਵੱਡੇ ਅਹੁਦਿਆਂ ‘ਤੇ ਨੌਕਰੀ ਦੇਣ ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਇੱਕ ਦਿਨ ਬਾਅਦ ਦਿੱਲੀ...

CM ਚੰਨੀ ਅੱਜ ਕਰਨਗੇ ਕੈਬਨਿਟ ਦੀ ਮੀਟਿੰਗ, ਕਿਸਾਨਾਂ ਨਾਲ ਜੁੜੇ ਵੱਡੇ ਮੁੱਦਿਆਂ ‘ਤੇ ਹੋ ਸਕਦੈ ਫੈਸਲਾ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤੇ ਇਸ ਪਿੱਛੋਂ ਘਰ ਵਾਪਸੀ ਤੋਂ ਬਾਅਦ ਕਿਸਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰ ਸਕਦੇ...

‘ਓਮੀਕ੍ਰਾਨ’ ਦਾ ਖ਼ੌਫ : ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਲਈ ਮੁਸ਼ਕਲ ਹੋਈ ਅੰਮ੍ਰਿਤਸਰ ‘ਚ ਐਂਟਰੀ

ਅੰਮ੍ਰਿਤਸਰ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਤੜਥੱਲੀ ਮਚੀ ਹੋਈ ਹੈ। ਇਸ ਦੌਰਾਨ ਬਾਹਰਲੇ ਦੇਸ਼ਾਂ ਤੋਂ ਪੰਜਾਬ ਆਉਣ ਵਾਲੇ...

ਅੱਜ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਹੋਵੇਗੀ ਮੀਟਿੰਗ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਪੰਜਾਬ ਦੀਆਂ 32 ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ 1 ਵਜੇ...

ਸੰਸਦ ‘ਚ ਬੋਲੇ ਤੋਮਰ, ‘ਕਿਸਾਨਾਂ ਦੀਆਂ ਮੌਤਾਂ ਦਾ ਕੋਈ ਰਿਕਾਰਡ ਨਹੀਂ, ਮਦਦ ਦਾ ਸਵਾਲ ਨਹੀਂ ਉੱਠਦਾ’

ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਇਸ ਸੈਸ਼ਨ ਦਾ ਤੀਜਾ ਦਿਨ ਹੈ, ਜਿਸ ਦੀ ਸ਼ੁਰੂਆਤ ਕਾਫੀ ਹੰਗਾਮੇ ਵਾਲਾ ਰਹੀ। ਇਸ ਦੌਰਾਨ...

ਮੰਤਰੀ ਪ੍ਰਗਟ ਦੇ ਚੈਲੰਜ ‘ਤੇ ਫਸੇ CM ਚੰਨੀ, ਸਿਸੋਦੀਆ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਕਰਨਗੇ ਦੌਰਾ

ਪੰਜਾਬ ਵਿੱਚ ਸਿੱਖਿਆ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਸਿਆਸਤ ਕਾਫੀ ਭਖ਼ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ...

ਪੰਜਾਬ ਪੁਲਿਸ ਨੇ ਪਾਕਿ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਇਕ ਨੌਜਵਾਨ ਨੂੰ RDX ਸਣੇ ਗ੍ਰਿਫਤਾਰ ਕੀਤਾ

ਦੀਨਾਨਗਰ ਪੁਲਿਸ ਨੇ ਇੱਕ ਨੌਜਵਾਨ ਸੁਖਵਿੰਦਰ ਸਿੰਘ ਨੂੰ 1 ਕਿਲੋ ਆਰ.ਡੀ.ਐਕਸ ਸਮੇਤ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦੇ ਸਬੰਧ ਪਾਕਿਸਤਾਨ ਦੇ...

‘ਕਿਸਾਨ ਨਰਿੰਦਰ ਮੋਦੀ ਕਮੇਟੀ ਵੱਲੋਂ 2011 ‘ਚ ਬਣਾਈ ਰਿਪੋਰਟ ਲਾਗੂ ਕਰਨ ਦੀ ਕਰ ਰਹੇ ਨੇ ਮੰਗ’ : ਟਿਕੈਤ

ਖੇਤੀ ਕਾਨੂੰਨ ਵਾਪਸੀ ਦਾ ਬਿੱਲ ਸੰਸਦ ਦੇ ਦੋਵਾਂ ਸਦਨਾਂ ਤੋਂ ਪਾਸ ਹੋ ਚੁੱਕਾ ਹੈ ਪਰ ਕਿਸਾਨਾਂ ਦਾ ਅੰਦੋਲਨ ਅਜੇ ਵੀ ਜਾਰੀ ਹੈ। ਭਾਰਤੀ ਕਿਸਾਨ...

ਭਾਈ ਜਗਤਾਰ ਸਿੰਘ ਹਵਾਰਾ ਦੀ ਹਾਲਤ ਵਿਗੜੀ, ਪਰਿਵਾਰ ਦੀ ਹਾਜ਼ਰੀ ‘ਚ ਇਲਾਜ ਕਰਵਾਉਣ ਦੀ ਮੰਗ

ਚੰਡੀਗੜ੍ਹ : ਜਗਤਾਰ ਸਿੰਘ ਹਵਾਰਾ ਦੀ ਸਿਹਤ ਠੀਕ ਨਾ ਹੋਣ ਦੀ ਖਬਰ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ...

ਪੰਜਾਬ ‘ਚ ਓਮੀਕਰੋਨ ਦਾ ਵਧਿਆ ਖ਼ਤਰਾ, ਵਿਆਹਾਂ ਦੇ ਸੀਜ਼ਨ ‘ਚ NRIs ਦੇ ਆਉਣ ‘ਤੇ ਵਧੀ ਚਿੰਤਾ

ਪੰਜਾਬ ਵਿੱਚ ਕੋਵਿਡ ਦੇ ਇੱਕ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਨੂੰ ਲੈ ਕੇ ਸਰਕਾਰ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸੂਬਾ ਸਰਕਾਰ ਨੇ...

‘CM ਚੰਨੀ ਪੰਜਾਬੀਆਂ ਨਾਲ ਝੂਠੇ ਵਾਅਦੇ ਕਰ ਰਹੇ, ਪੰਜਾਬ ਕੋਲ ਤਾਂ ਪੈਸਾ ਹੈ ਹੀ ਨਹੀਂ’ : ਕੈਪਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ੋਰਦਾਰ ਤਰੀਕੇ ਨਾਲ ਨਵੀਂ...

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਡਰੋਨ, ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਕੀਤੇ ਰਾਊਂਡ ਫਾਇਰ

ਥਾਣਾ ਅਜਨਾਲਾ ਅਧੀਨ ਆਉਂਦੇ ਭਾਰਤ ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿਚ...

ਸਰਕਾਰ ਵੱਲੋਂ ਮੁਅੱਤਲ ਕੀਤੇ ਪਟਿਆਲਾ ਦੇ ਮੇਅਰ ਬਿੱਟੂ ਦੀ ਅੱਜ ਹਾਈਕੋਰਟ ‘ਚ ਸੁਣਵਾਈ, ਡਬਲ ਬੈਂਚ ਕਰੇਗੀ ਫੈਸਲਾ

ਪਟਿਆਲਾ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਮੁਅੱਤਲ ਕਰਨ ਦੇ ਮਾਮਲੇ ਦੀ ਅੱਜ...

ਵਿਸ਼ਵ ਏਡਜ਼ ਦਿਵਸ ਅੱਜ: ਸਤੰਬਰ ਵਿੱਚ ਜ਼ਿਲ੍ਹੇ ‘ਚ ਪਾਏ ਗਏ 436 ਐੱਚਆਈਵੀ ਮਰੀਜ਼, 60 ਗਰਭਵਤੀ ਔਰਤਾਂ ਵੀ ਪ੍ਰਭਾਵਿਤ

ਦੁਨੀਆ ਭਰ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਐੱਚਆਈਵੀ ਅਤੇ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਏਡਜ਼ ਦਿਵਸ ਮਨਾਇਆ ਜਾਵੇਗਾ। ਇਸ...

ਓਮ ਪ੍ਰਕਾਸ਼ ਸੋਨੀ ਵੱਲੋਂ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸੂਬੇ ‘ਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ

ਚੰਡੀਗੜ੍ਹ, 30 ਨਵੰਬਰ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ...

ਪੀ.ਏ.ਯੂ. ਦੇ ਪ੍ਰੋਫੈਸਰ ਨੂੰ ਬੈਸਟ ਐਬਸਟ੍ਰੈਕਟ ਐਵਾਰਡ ਹੋਇਆ ਹਾਸਲ

ਲੁਧਿਆਣਾ : ਪੀ.ਏ.ਯੂ. ਵਿੱਚ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਦੇ ਪ੍ਰੋਫੈਸਰ ਡਾ ਖੁਸ਼ਦੀਪ ਧਰਨੀ ਨੂੰ “ਬੈਸਟ ਐਬਸਟ੍ਰੈਕਟ ਐਵਾਰਡ“ ਨਾਲ ਸਨਮਾਨਿਤ...

ਮਾਨਸਾ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਹੋਇਆ ਰਵਾਨਾ

ਮਾਨਸਾ ਤੋਂ 22 ਸ਼ਰਧਾਲੂਆਂ ਦਾ ਇੱਕ ਜੱਥਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਲਈ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ...

ਬਸਪਾ ਅਕਾਲੀ ਦਲ ਨੇ ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ...

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਆਪਣੇ ਗ੍ਰਹਿ ਪਹੁੰਚਣ ‘ਤੇ ਹੋਇਆ ਨਿੱਘਾ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਪਣੇ ਗ੍ਰਹਿ ਮੁਹੱਲਾ ਮਹਾਰਾਜਾ ਰਣਜੀਤ...

ਫ਼ਾਜ਼ਿਲਕਾ ‘ਚ ਬੀਐੱਸਐੱਫ ਦੇ ਵੱਲੋਂ ਕੀਤੀ ਗਈ ਹਥਿਆਰਾਂ ਦੀ ਪ੍ਰਦਰਸ਼ਨੀ

ਫ਼ਾਜ਼ਿਲਕਾ ‘ਚ ਬੀਐੱਸਐੱਫ ਦਾ ਰਾਇਜ਼ਿੰਗ ਡੇ ਵਜੋਂ ਮਨਾਇਆ ਗਿਆ ਸੀ। ਇਸ ਮੌਕੇ ਬੀਐਸਐਫ ਦੇ ਵੱਲੋਂ ਸਕੂਲੀ ਬੱਚਿਆਂ ਦੇ ਸਨਮੁਖ ਬੀਐਸਐਫ ਦੇ...

ਸਦਰ ਥਾਣਾ ਲਹਿਰਾ ਦੇ SHO ਨੇ ਭੱਦੀ ਸ਼ਬਦਾਵਲੀ ਨੇ ਕਰਵਾਇਆ ਰੋਡ ਜਾਮ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਲਹਿਲ ਖੁਰਦ ਕੈਂਚੀਆਂ ‘ਚ...

ਲਾਪਤਾ ਬਜ਼ੁਰਗ ਔਰਤ ਦੀ ਮਿਲੀ ਸ਼ੱਕੀ ਹਾਲਾਤ ‘ਚ ਲਾਸ਼, ਪੁਲਿਸ ਨੇ ਮਾਮਲਾ ਦਰਜ ਕਰ ਕੀਤੀ ਜਾਂਚ ਸ਼ੁਰੂ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਇਲਾਕੇ ‘ਚ ਅੱਜ ਉਸ ਵੇਲੇ ਸਨਸਨੀ ਫੇਲ ਗਈ ਜਦ ਇਕ ਨਹਿਰ ਦੇ ਕੰਡੇ ਇਕ ਬੋਰੀ ‘ਚ ਗਲੀ ਸੜੀ ਲਾਸ਼ ਮਿਲਣ ਦਾ...

ਵੱਡੀ ਖ਼ਬਰ! ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਗ੍ਰਿਫਤਾਰ

ਨਵਜੋਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਅਚਾਨਕ ਪੰਜਾਬ ਰਾਜ ਭਵਨ ਦੇ ਗੇਟ ਮੂਹਰੇ ਧਰਨੇ ਨੇ ਚੰਡੀਗੜ੍ਹ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ...

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ‘ਚ ਇਕ ਦੀ ਮੌਤ, 20 ਤੋਂ ਵੱਧ ਜ਼ਖਮੀ

ਬੀਤੀ ਰਾਤ 8.30 ਵਜੇ ਦੇ ਕਰੀਬ ਗਲਤ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਅਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ...

ਕਿਸਾਨ ਅੰਦੋਲਨ ‘ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ-‘ਅਗਲੇ ਮਹੀਨੇ ਦੇ ਅਖੀਰ ਤੱਕ ਹੋ ਜਾਵੇਗਾ ਖਤਮ’

ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਸੰਸਦ ਵਿੱਚ ਪਾਸ ਹੋ ਗਿਆ ਹੈ। ਪਿਛਲੇ ਇੱਕ ਸਾਲ ਤੋਂ ਚੱਲ ਰਹੇ ਅੰਦੋਲਨ ਵਿੱਚ ਹੁਣ ਅੰਦੋਲਨ ਨੂੰ...

ਸਿੱਖਿਆ ਮੰਤਰੀ ਨੇ 26 ਮ੍ਰਿਤਕ ਸਟਾਫ ਮੈਂਬਰਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ...

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਗਜੈਕਟਿਵ ਕਮੇਟੀ ਨੂੰ ਦਿੱਤੀ ਵਧਾਈ

ਫਗਵਾੜਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਬਾਡੀ ਦੀ ਚੋਣ ਬੀਤੇ ਕੱਲ ਸਰਬਸੰਮਤੀ ਨਾਲ ਹੋਈ। ਇਸ ਮੌਕੇ ਸ. ਜਸਵੀਰ...

ਹੁਸ਼ਿਆਰਪੁਰ : ਸਰਕਾਰੀ ਸਕੂਲ ‘ਚ ਅਧਿਆਪਕ ਸਣੇ 32 ਬੱਚੇ ਕੋਰੋਨਾ ਪਾਜੀਟਿਵ, ਗਿਣਤੀ 100 ਤੋਂ ਪਾਰ

ਪੰਜਾਬ ਵਿਚ ਕੋਰੋਨਾ ਇੱਕ ਵਾਰ ਫਿਰ ਤੋਂ ਪੈਰ ਪਸਾਰਣ ਲੱਗਾ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇੱਕ ਹੀ ਸਰਕਾਰੀ ਸਕੂਲ ਦੇ 32...

ਕਿਸਾਨਾਂ ਦੇ ਸੰਘਰਸ਼ ਅਤੇ ਸ਼ਹਾਦਤ ਦੀ ਗਾਥਾ ਨੂੰ ਇਤਿਹਾਸ ਦੇ ਸੁਨਹਿਰੇ ਪੰਨ੍ਹਿਆਂ ਤੇ ਹਮੇਸ਼ਾ ਯਾਦ ਰੱਖਿਆ ਜਾਵੇਗਾ: ਗੜ੍ਹੀ

ਫਗਵਾੜਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੋਦੀ ਸਰਕਾਰ ਵੱਲੋਂ ਲਿਆਏ ਤਿੰਨ ਕਾਲੇ ਕਾਨੂੰਨ ਸੰਸਦ ਵਿਚ ਰੱਦ...

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਦਾ ਐਲਾਨ, ‘ਸੂਬੇ ਦੇ ਕਿਸਾਨਾਂ ਨੂੰ 113 ਫਸਲਾਂ ‘ਤੇ ਦੇਵਾਂਗੇ MSP’

ਕਿਸਾਨ ਪਿਛਲੇ ਸਾਲ ਤੋਂ ਅੰਦੋਲਨ ਜ਼ਰੀਏ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਮੰਗ ਕਰ ਰਹੇ ਹਨ, ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ...

14 ਦੇਸ਼ਾਂ ‘ਚ ਪੁੱਜਾ ਕੋਰੋਨਾ ਦਾ ਵੇਰੀਐਂਟ ਓਮੀਕ੍ਰੋਨ, ਕੇਂਦਰ ਸਰਕਾਰ ਨੇ ਕਿਹਾ- ‘ਭਾਰਤ ‘ਚ ਅਜੇ ਕੋਈ ਮਾਮਲਾ ਨਹੀਂ’

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਭਾਰਤ ਤੋਂ ਇਸ ਸਬੰਧੀ ਚੰਗੀ ਖ਼ਬਰ ਸਾਹਮਣੇ...

ਸਿੰਘੂ ਬਾਰਡਰ ‘ਤੇ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ, ਲਿਆ ਜਾਵੇਗਾ ਵੱਡਾ ਫ਼ੈਸਲਾ

ਅੱਜ ਕਿਸਾਨ ਅੰਦੋਲਨ ਦਾ 369ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀ ਮੀਟਿੰਗ ਵਿਚ ਕਈ ਵੱਡੇ ਐਲਾਨ ਕੀਤੇ ਗਏ ਅਤੇ ਕਈ ਅਹਿਮ ਫੈਸਲੇ...

ਹਰਿਆਣਾ ਕੋਵਿਡ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਅਨਿਲ ਵਿਜ

ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਿਹਤ ਵਿਭਾਗ ਹਰਿਆਣਾ ‘ਚ ਫੈਲ ਰਹੇ ਕੋਰੋਨਾ ਦੇ ਓਮੀਕ੍ਰੋਨ...

ਸੁਖਬੀਰ ਬਾਦਲ ਵਲੋਂ ਬਲਬੀਰ ਸੂਫੀ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰ...

ਕੈਪਟਨ ਗਲਤ ਪਾਰਟੀ ‘ਚ ਸਨ, ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ, ਹੁਣ ਦੂਰੀਆਂ ਖਤਮ : ਮਨੋਹਰ ਲਾਲ ਖੱਟਰ

CM ਖੱਟਰ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਈ ਹੈ। ਇਸ ਲਈ ਉਹ ਮਿਲਣ ਆਏ ਸਨ। ਇਹ ਇੱਕ...

ਗੈਂਗਸਟਰ ਸੁੱਖਾ ਕਾਹਲੋਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ਨੂੰ ਰਿਲੀਜ਼ ਹੋਣ ਦੀ ਮਿਲੀ ਮਨਜ਼ੂਰੀ

ਚੰਡੀਗੜ੍ਹ : ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ‘ਸ਼ੂਟਰ’ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਦੇ ਪੰਜਾਬ ਸਰਕਾਰ...

ਫਿਰੋਜ਼ਪੁਰ : BSF ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿ ਸਰਹੱਦ ਤੋਂ ਦੋ ਥਾਵਾਂ ਤੋਂ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ...

ਸਿੱਧੂ ਦੇ ਸੰਗਠਨ ਬਣਾਉਣ ‘ਤੇ ਜਾਖੜ ਦਾ ਨਿਸ਼ਾਨਾ, ਟਵੀਟ ਕਰ ਕਿਹਾ-‘ਤੁਹਾਡੇ ਬਾਂਦਰ, ਤੁਹਾਡੀ ਸਰਕਸ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿਆਰ ਕੀਤੀ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਅਤੇ ਕਾਰਜਕਾਰੀ ਪ੍ਰਧਾਨਾਂ...