Nov 20
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣੇ ਕਿਸਾਨਾਂ ਦੇ ਸੰਘਰਸ਼ ਦੀ ਸ਼ਾਨਦਾਰ ਜਿੱਤ : ਵਿਧਾਇਕ ਬਲਦੇਵ ਖਹਿਰਾ
Nov 20, 2021 3:57 pm
ਫਿਲੌਰ : ਵਿਧਾਨ ਸਭਾ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਵਿਰੋਧੀ ਤਿੰਨ...
ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਹੁਣ ਮੋਦੀ ਸਰਕਾਰ ਚੀਨੀ ਕਬਜ਼ੇ ਦੀ ਸੱਚਾਈ ਕਰੇ ਸਵੀਕਾਰ : ਰਾਹੁਲ
Nov 20, 2021 3:45 pm
ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਉਸ ਦੀਆਂ ਨੀਤੀਆਂ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਪ੍ਰਧਾਨ...
ਕਰਤਾਰਪੁਰ ਸਾਹਿਬ ਪੁੱਜੇ ਸਿੱਧੂ, ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੱਸਿਆ ਵੱਡਾ ਭਰਾ
Nov 20, 2021 3:09 pm
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਕਾਰੀਡੋਰ ਤੋਂ ਹੋ ਕੇ ਪਾਕਿਸਤਾਨ ਪੁੱਜ ਗਏ ਹਨ।...
ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਦਾ ਵੱਡਾ ਤੋਹਫ਼ਾ, 10 ਸਾਲ ਪੁਰਾਣੀਆਂ ਗੱਡੀਆਂ ‘ਤੇ ਲਿਆ ਇਹ ਵੱਡਾ ਫੈਸਲਾ
Nov 20, 2021 2:50 pm
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਤੋਹਫਾ ਦਿੱਤਾ ਹੈ । ਹੁਣ 10 ਸਾਲ ਪੁਰਾਣੀਆਂ ਪੈਟਰੋਲ ਅਤੇ ਡੀਜ਼ਲ ਵਾਲੀਆਂ ਚਾਰ...
ਚਿਦੰਬਰਮ ਦਾ ਸਵਾਲ, ਪੁੱਛਿਆ – ’15 ਮਹੀਨਿਆਂ ਤੋਂ ਕਿੱਥੇ ਸੀ ? PM ਮੋਦੀ ਦੇ ਫੈਸਲੇ ਦੀ ਤਾਰੀਫ ਕਰਨ ਵਾਲੇ BJP ਨੇਤਾ’
Nov 20, 2021 2:40 pm
ਖੇਤੀ ਐਕਟ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਵੱਖ-ਵੱਖ ਤਰੀਕਿਆਂ ਨਾਲ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਹੁਣ...
ਕਿਸਾਨ ਜਥੇਬੰਦੀਆਂ ਦੀ ਬੈਠਕ ਟਲੀ, ਹੁਣ 22 ਨਵੰਬਰ ਨੂੰ ਹੋਵੇਗੀ ਮੀਟਿੰਗ, MSP ਸਣੇ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ
Nov 20, 2021 2:10 pm
ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਨੂੰ ਲੈ ਕੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਬੁਲਾਈ ਗਈ ਸੀ,...
‘ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ, ਕਿਸਾਨ ਆਪਣੇ ਖੇਤ ਨੂੰ ਵਹਾਂ ਹੀ ਲੈਂਦਾ ਹੈ’ – ਸੰਜੇ ਰਾਉਤ
Nov 20, 2021 2:09 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਦੇ...
ਫਿਰ ਕਿਸਾਨਾਂ ਦੇ ਹੱਕ ‘ਚ ਖੜ੍ਹੇ ਵਰੁਣ ਗਾਂਧੀ, ਕਿਹਾ – ‘MSP ‘ਤੇ ਕਾਨੂੰਨ ਬਣਾ, ਲਖੀਮਪੁਰ ਖੀਰੀ ਮਾਮਲੇ ‘ਚ ਦੇਵੋ ਇਨਸਾਫ਼’
Nov 20, 2021 1:37 pm
ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਅਵਾਜ ਬੁਲੰਦ ਕਰਨ ਵਾਲੇ BJP ਸਾਂਸਦ ਵਰੁਣ ਗਾਂਧੀ ਨੇ ਵੀ ਪੀਐਮ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ...
ਗੁਰਦਾਸਪੁਰ : ਹੈਂਡਲੂਮ ਦੇ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Nov 20, 2021 1:36 pm
ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ ਸੀਤਾਰਾਮ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਨਾਰਾਇਣ ਹੈਂਡਲੂਮ ਦੀ ਦੁਕਾਨ ‘ਤੇ ਅੱਗ ਲੱਗ ਗਈ, ਜਿਸ...
ਪ੍ਰਿਯੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ-“ਹੁਣ ਲਖੀਮਪੁਰ ਪੀੜਤਾਂ ਨੂੰ ਮਿਲੇ ਇਨਸਾਫ, ਅਜੇ ਮਿਸ਼ਰਾ ਨੂੰ ਕੀਤਾ ਜਾਵੇ ਬਰਖ਼ਾਸਤ”
Nov 20, 2021 1:16 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਕੱਲ੍ਹ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ...
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਬੋਲੇ MP ਗੁਰਜੀਤ ਔਜਲਾ, ਕਿਹਾ-‘ਭਾਜਪਾ ਨੂੰ ਨਹੀਂ ਹੋਣ ਵਾਲਾ ਇਸ ਦਾ ਕੋਈ ਫਾਇਦਾ’
Nov 20, 2021 1:09 pm
ਪਿਛਲੇ ਲਗਭਗ 14 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤੇ ਆਖਿਰਕਾਰ ਕਿਸਾਨਾਂ ਦੇ ਸੰਘਰਸ਼...
ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
Nov 20, 2021 12:48 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ CM ਚੰਨੀ ਨੇ...
‘ਸ਼ਹਿਦ ਨਾਲੋਂ ਮਿੱਠਾ ਬੋਲ ਰਹੇ ਨੇ ਪ੍ਰਧਾਨ ਮੰਤਰੀ, ਭਰੋਸਾ ਨਹੀਂ ਹੁੰਦਾ’ : ਰਾਕੇਸ਼ ਟਿਕੈਤ
Nov 20, 2021 12:37 pm
ਪੀਐਮ ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਿਸਾਨਾਂ ਦਾ ਪ੍ਰਦਰਸ਼ਨ ਕਦੋਂ...
ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਸਿੱਧੂ, ਘਰ ‘ਚ ਬਣੇ ਗੁਰਦੁਆਰੇ ਤੇ ਮੰਦਰ ‘ਚ ਵੀ ਟੇਕਿਆ ਮੱਥਾ
Nov 20, 2021 12:33 pm
ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸਿੱਧੂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਚੁੱਕੇ...
ਖੇਤੀ ਕਾਨੂੰਨਾਂ ਦੀ ਵਾਪਸੀ ਨਾਲ ਭਾਜਪਾ ਨੇ ਪੰਜਾਬ ‘ਚ ਖੇਡਿਆ ਮਾਸਟਰ ਸਟ੍ਰੋਕ, ਵਿਧਾਨ ਸਭਾ ਚੋਣਾਂ ‘ਚ ਮਿਲ ਸਕਦਾ ਵੱਡਾ ਮੌਕਾ
Nov 20, 2021 11:58 am
ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਸਟਰ ਸਟ੍ਰੇਕ ਖੇਡ ਕੇ ਪੰਜਾਬ ਦੇ ਪਿੰਡਾਂ ‘ਚ ਭਾਜਪਾ ਦੀ ਐਂਟਰੀ ਦਾ ਰਸਤਾ ਸਾਫ ਕਰ...
CM ਚੰਨੀ ਦਾ ਵੱਡਾ ਐਲਾਨ, ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ ਵਧਾਇਆ
Nov 20, 2021 11:17 am
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਮੁਆਵਜ਼ਾ 13200 ਤੋਂ ਵਧਾ ਕੇ 18700 ਰੁਪਏ ਕਰ...
ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ‘ਚ ਚੁੱਕਿਆ ਗਿਆ ਕਦਮ, ਪਰ MSP ਇੱਕ ਵੱਡਾ ਮੁੱਦਾ : ਨਵਜੋਤ ਸਿੱਧੂ
Nov 20, 2021 11:10 am
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੀਐੱਮ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ...
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਅੱਜ ਕਾਂਗਰਸ ਵੱਲੋਂ ਦੇਸ਼ ਭਰ ‘ਚ ਮਨਾਇਆ ਜਾਵੇਗਾ ‘ਕਿਸਾਨ ਵਿਜੇ ਦਿਵਸ’, ਕੱਢਿਆ ਜਾਵੇਗਾ ਕੈਂਡਲ ਮਾਰਚ
Nov 20, 2021 10:38 am
ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਅੱਜ ਦੇਸ਼ ਭਰ ਵਿੱਚ ‘ਕਿਸਾਨ...
CM ਚੰਨੀ ਵੱਲੋਂ ਮਸ਼ਹੂਰ ਲੇਖਕ ਸੁਰਜੀਤ ਪਾਤਰ ਤੇ ਗਾਇਕ ਸੁਖਵਿੰਦਰ ਸਿੰਘ ਨੂੰ ਮਿਲਿਆ ਪੰਜਾਬ ‘ਚ ਕੈਬਨਿਟ ਰੈਂਕ
Nov 20, 2021 10:33 am
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੀ ਰਾਤ ਮਸ਼ਹੂਰ ਲੇਖਕ ਸੁਰਜੀਤ ਪਾਤਰ ਤੇ ਗਾਇਕ ਸੁਖਵਿੰਦਰ ਸਿੰਘ ਨੂੰ ਕੈਬਨਿਟ ਰੈਂਕ...
ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਨੰਦਗੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਹੋਇਆ ਸ਼ਹੀਦ
Nov 20, 2021 10:15 am
ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਦਾ ਮੁਕਤਸਰ ਦੇ ਪਿੰਡ ਨੰਦਗੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ (55) ਸ਼ਹੀਦ ਹੋ...
ਨਵਜੋਤ ਸਿੱਧੂ ਅੱਜ ਜਾਣਗੇ ਪਾਕਿਸਤਾਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ
Nov 20, 2021 9:50 am
ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ ਜਾਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ...
ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
Nov 20, 2021 9:28 am
ਭਾਵੇਂ ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਕਿਸਾਨ ਮੋਰਚੇ ਵੱਲੋਂ ਸਪੱਸ਼ਟ ਕੀਤਾ...
ਸਿੱਧੂ ਨੇ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਇਹ ਮੁੱਦਾ, ਬੋਲੇ- ਇਸ ਨੂੰ ਪੂਰਾ ਕਰੇ ਕੇਂਦਰ ਸਰਕਾਰ
Nov 20, 2021 12:00 am
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਸੰਬੋਧਨ ਕਰਨ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।...
ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ, ਹੋਈ ਈਕੋ-ਫ੍ਰੈਂਡਲੀ ਆਤਿਸ਼ਬਾਜ਼ੀ (ਵੇਖੋ ਤਸਵੀਰਾਂ)
Nov 19, 2021 11:27 pm
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ, ਜਿਸ ਤੋਂ ਬਾਅਦ ਇਸ ਦਾ ਅਲੌਕਿਕ...
ਕਾਂਗਰਸੀ MPs ਦਾ ਖੇਤੀ ਕਾਨੂੰਨਾਂ ਦੀ ਵਾਪਸੀ ਪਿੱਛੋਂ ਜੰਤਰ-ਮੰਤਰ ‘ਤੇ ਜਸ਼ਨ, ਬਿੱਟੂ ਤੇ ਔਜਲਾ ਨੇ ਪਾਏ ਭੰਗੜੇ
Nov 19, 2021 11:05 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਸ਼ਾਮ...
ਵੱਡੀ ਖਬਰ : ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਗਹਿਲੋਤ ਸਰਕਾਰ ਤੋਂ ਦਿੱਤਾ ਅਸਤੀਫਾ, ਦੱਸੀ ਇਹ ਵਜ੍ਹਾ
Nov 19, 2021 10:32 pm
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਗਹਿਲੋਤ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਉਹ ਇੱਕੋ ਸਮੇਂ ਦੋ...
ਖੇਤੀ ਕਾਨੂੰਨਾਂ ਦੇ ਵਾਪਸੀ ਪਿੱਛੋਂ ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ- ਫਿਰ ਕਰਨਗੇ ‘ਰੇਲ ਰੋਕੋ’ ਅੰਦੋਲਨ
Nov 19, 2021 10:16 pm
ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਤਾਂ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਪੰਜਾਬ ਵਿੱਚ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।...
ਕੇਂਦਰ ਨੇ ਖੇਤੀ ਕਾਨੂੰਨ ਲਏ ਵਾਪਿਸ ਤਾਂ ਕੇਜਰੀਵਾਲ ਨੇ ਟਾਲਿਆ ਪੰਜਾਬ ਦੌਰਾ, ਹੁਣ ਆਉਣਗੇ ਇਸ ਦਿਨ
Nov 19, 2021 9:15 pm
ਕੇਂਦਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਜੇ ਸਾਡੇ ਮੁੱਦਾ ਚੁੱਕਣ ‘ਤੇ PM ਮੋਦੀ ਨੇ ਫੈਸਲਾ ਲਿਆ ਹੁੰਦਾ ਤਾਂ ਅੱਜ ਬਹੁਤ ਕੁਝ ਵੱਖਰਾ ਹੁੰਦਾ : ਸੁਖਬੀਰ
Nov 19, 2021 8:52 pm
ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਮੋਦੀ ਸਰਕਾਰ ਦੇ ਐਲਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਗਤ ਕੀਤਾ ਇਸ ਦੇ...
Big Breaking : ਸਿੱਧੂ ਦੀ ਪਸੰਦ DS ਪਟਵਾਲੀਆ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
Nov 19, 2021 7:38 pm
ਪੰਜਾਬ ਵਿੱਚ ਐਡਵੋਕੇਟ ਜਨਰਲ ਨਿਯੁਕਤ ਕਰਨ ਨੂੰ ਲੈ ਕੇ ਛਿੜੀ ਜੰਗ ਨੂੰ ਖਤਮ ਕਰਦੇ ਹੋਏ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸੀਨੀਅਰ...
CM ਚੰਨੀ ਦਾ ਵੱਡਾ ਐਲਾਨ, ਅੰਦੋਲਨ ‘ਚ ਸ਼ਹੀਦ ਕਿਸਾਨਾਂ ਦੀ ਯਾਦ ‘ਚ ਬਣਾਇਆ ਜਾਵੇਗਾ ਮੈਮੋਰੀਅਲ
Nov 19, 2021 7:01 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੇ...
PM ਮੋਦੀ ਦੇ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਅਮਿਤ ਸ਼ਾਹ ਨੇ ਦਿੱਤਾ ਇਹ ਵੱਡਾ ਬਿਆਨ
Nov 19, 2021 6:46 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ...
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਰਾਬਰਟ ਵਾਡਰਾ ਦਾ ਵੱਡਾ ਬਿਆਨ- ਇਹ ਕਿਸਾਨਾਂ ਦੇ ਨਾਲ ਮੇਰੀ ਪਤਨੀ ਪ੍ਰਿਅੰਕਾ ਦੀ ਵੀ ਜਿੱਤ
Nov 19, 2021 6:36 pm
ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ...
‘ਪ੍ਰਧਾਨ ਮੰਤਰੀ ਨੇ ਗੁਰਪੁਰਬ ‘ਤੇ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈ ਕੀਤਾ ਇਤਿਹਾਸਕ ਕੰਮ ‘ : CM ਯੋਗੀ ਆਦਿਤਿਆਨਾਥ
Nov 19, 2021 6:26 pm
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪੀਐਮ ਮੋਦੀ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ‘ਤੇ ਆਪਣੀ...
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਬੋਲੇ ਤਨਮਨਜੀਤ ਢੇਸੀ- ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੇ ਸ਼ਾਇਦ ਹੁਣ ਮੰਗਣ ਮਾਫੀ
Nov 19, 2021 6:10 pm
ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋਕਿ ਸ਼ੁਰੂ ਤੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਬੋਲਦੇ ਆਏ ਹਨ, ਨੇ...
ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ‘ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਛਲਕਿਆ ਦਰਦ, ਕਿਹਾ-‘ਦੁੱਖ ਹੈ…’
Nov 19, 2021 6:07 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਜ਼ਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਚਾਹੁੰਦੇ ਸਨ ਅਤੇ ਇਸੇ ਇਰਾਦੇ ਨਾਲ ਇਹ ਤਿੰਨ...
PM ਮੋਦੀ ਦੇ ਐਲਾਨ ਮਗਰੋਂ 32 ਕਿਸਾਨ ਸੰਗਠਨਾਂ ਨੇ ਭਲਕੇ ਬੈਠਕ ਸੱਦੀ, ਹੋਵੇਗਾ ਵੱਡਾ ਐਲਾਨ
Nov 19, 2021 5:36 pm
ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਲੈ ਕੇ 32 ਪੰਜਾਬ ਕਿਸਾਨ ਸੰਗਠਨਾਂ ਨੇ 20 ਨਵੰਬਰ ਨੂੰ ਬੈਠਕ ਬੁਲਾਈ ਹੈ। ਕਿਸਾਨਾਂ ਦੇ...
ਖੇਤੀ ਕਾਨੂੰਨ ਰੱਦ ਹੋਣ ‘ਤੇ BJP ਪ੍ਰਧਾਨ ਅਸ਼ਵਨੀ ਸ਼ਰਮਾ ਬੋਲੇ-ਮੋਦੀ ਸਰਕਾਰ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ‘ਚ ਲੈਂਦੀ ਹੈ ਫੈਸਲੇ
Nov 19, 2021 4:58 pm
21 ਨਵੰਬਰ ਦਾ ਦਿਨ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ। ਅੱਜ ਦੇ ਦਿਨ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। 14 ਮਹੀਨਿਆਂ ਦੇ ਲੰਮੇ...
ਕਿਸਾਨਾਂ ਲਈ ਭੱਦੀ ਸ਼ਬਦਾਵਲੀ ਤੇ 700 ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਭਾਜਪਾ ਸਰਕਾਰ ਦੇਸ਼ ਤੋਂ ਮੰਗੇ ਮਾਫੀ : ਗੜੀ
Nov 19, 2021 4:30 pm
ਫਗਵਾੜਾ / ਜਲੰਧਰ : ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ...
ਕੈਪਟਨ ਨੇ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਕੀਤਾ ਵਿਰੋਧ, ਬੋਲੇ-PM ਨੇ ਮੰਗੀ ਮੁਆਫੀ, ਹੁਣ ਧਰਨੇ ‘ਤੇ ਬੈਠਣ ਦਾ ਕੀ ਫਾਇਦਾ?
Nov 19, 2021 4:13 pm
ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ PM...
ਬੱਚਿਆਂ ਸਣੇ ਸ਼ਹੀਦ ਪਤੀ ਦੀ ਤਸਵੀਰ ਲਈ ਬੈਠੀ ਮਾਂ, ਕਿੰਨਾ ਹਿਸਾਬ ਰੱਖਦੇ ਨੇ ਪੰਜਾਬ ਤੇ ਯੂਪੀ ਦੇ ਕਿਸਾਨ
Nov 19, 2021 3:39 pm
19 ਨਵੰਬਰ 2021 ਦਾ ਦਿਨ ਇਤਿਹਾਸਕ ਬਣ ਗਿਆ ਹੈ। ਪੀਐੱਮ ਮੋਦੀ ਨੇ ਸਵੇਰੇ 9 ਵਜੇ ਅਚਾਨਕ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਦੇਸ਼ ਨੂੰ ਹੈਰਾਨ ਕਰ ਦਿੱਤਾ...
CM ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ‘ਥੀਮ ਪਾਰਕ’ ਦਾ ਕੀਤਾ ਉਦਘਾਟਨ, ਖੇਤੀ ਕਾਨੂੰਨ ਰੱਦ ਹੋਣ ‘ਤੇ ਜਤਾਈ ਖੁਸ਼ੀ
Nov 19, 2021 3:27 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ...
ਖੇਤੀ ਕਾਨੂੰਨਾਂ ਦੇ ਰੱਦ ਹੋਣ ‘ਤੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਕਿਸਾਨਾਂ ਦੇ ਜਸ਼ਨ ਵਿੱਚ ਹੋਣਗੇ ਸ਼ਾਮਲ
Nov 19, 2021 2:31 pm
ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਮੌਕੇ ਤੇ ਆਮ ਆਦਮੀ ਪਾਰਟੀ-ਪੰਜਾਬ ਦੇ ਸਾਰੇ ਵਲੰਟੀਅਰ ਕਿਸਾਨਾਂ ਦੇ ਜਸ਼ਨ ਵਿੱਚ ਸ਼ਾਮਲ ਹੋਣਗੇ। ਇਸ ਲਈ...
ਕਿਵੇਂ ਵਾਪਸ ਲਏ ਜਾਣਗੇ ਤਿੰਨੋਂ ਖੇਤੀ ਕਾਨੂੰਨ? ਜਾਣੋ ਪੂਰੀ ਕਾਨੂੰਨੀ ਪ੍ਰਕਿਰਿਆ
Nov 19, 2021 2:29 pm
ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਗੁਰਪੁਰਬ ਮੌਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਵੱਡਾ...
PM ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਭੜਕੀ ਕੰਗਨਾ ਰਣੌਤ, ‘ਭਾਰਤ ਨੂੰ ਦੱਸਿਆ ਜੇਹਾਦੀ ਦੇਸ਼’
Nov 19, 2021 1:56 pm
ਅਕਸਰ ਹੀ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ।...
ਡਿਪਟੀ CM ਰੰਧਾਵਾ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਦੱਸਿਆ ਜਿੱਤ
Nov 19, 2021 1:54 pm
PM ਮੋਦੀ ਵੱਲੋਂ ਪਿਛਲੇ ਲਗਭਗ 1 ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਨਾਲ ਘਿਰੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ ਤੇ...
14 ਮਹੀਨਿਆਂ ਮਗਰੋਂ ਤਿੰਨ ਖੇਤੀ ਕਾਨੂੰਨਾਂ ‘ਤੇ ਹਾਰੀ PM ਮੋਦੀ ਸਰਕਾਰ, ਕਿਸਾਨ ਜਿੱਤੇ
Nov 19, 2021 1:26 pm
ਆਖਿਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ। ਪਿਛਲੇ 14 ਮਹੀਨਿਆਂ ਤੋਂ ਬਾਅਦ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪਏ...
ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਗੁਰਦੁਆਰਾ ਰਕਾਬ ਗੰਜ ਪਹੁੰਚੇ ਕੇਜਰੀਵਾਲ, ਕਿਹਾ- ‘ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ’
Nov 19, 2021 12:54 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਦਿੱਲੀ ਦੇ...
ਕਿਸਾਨਾਂ ਲਈ ਖੁਸ਼ਖਬਰੀ, PM ਮੋਦੀ ਨੇ MSP ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
Nov 19, 2021 12:50 pm
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਸਰਕਾਰ ਜਲਦ ਹੀ ਐੱਮ. ਐੱਸ. ਪੀ. ਲੈ ਕੇ ਵੱਡਾ ਐਲਾਨ ਕਰਨ ਜਾ ਰਹੀ ਹੈ। ਦੇਸ਼...
ਪੰਜਾਬ ‘ਚ ਕੈਪਟਨ ਹੋ ਸਕਦੇ ਨੇ BJP ਦਾ CM ਚਿਹਰਾ, ਮੋਦੀ ਨਾਲ ਕਰ ਸਕਦੇ ਨੇ ਪਹਿਲੀ ਰੈਲੀ
Nov 19, 2021 12:30 pm
ਖੇਤੀ ਕਾਨੂੰਨ ਰੱਦ ਹੁੰਦੇ ਹੀ ਹੁਣ ਸੂਬੇ ਵਿਚ ਚੋਣ ਸਰਗਰਮੀ ਤੇਜ਼ ਹੋ ਗਈ ਹੈ। ਕੈਪਟਨ ਦੇ ਜਾਣ ਨਾਲ ਸਭ ਤੋਂ ਵੱਧ ਝਟਕਾ ਕਾਂਗਰਸ ਨੂੰ ਲੱਗਣ...
ਖੇਤੀ ਕਾਨੂੰਨ ਰੱਦ ਹੁੰਦੇ ਹੀ ਐਕਸ਼ਨ ‘ਚ ਆਏ ਕੈਪਟਨ, ਕਈ MLA ਵੀ ਛੱਡ ਸਕਦੇ ਨੇ ਕਾਂਗਰਸ
Nov 19, 2021 11:58 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ...
ਪੰਜਾਬ ‘ਚ ਭਾਜਪਾ ਦਾ ਮਾਸਟਰਸਟ੍ਰੋਕ, ਗੁਰਪੁਰਬ ‘ਤੇ ਐਲਾਨ ਕਰ ਸਿੱਖਾਂ ਨਾਲ ਜਜ਼ਬਾਤੀ ਸਾਂਝ ਪਾਉਣ ਦੀ ਕੋਸ਼ਿਸ !
Nov 19, 2021 11:53 am
ਪੰਜਾਬ ‘ਚ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਭਾਜਪਾ ਨੇ ਵੱਡਾ ਇਲੈਕਸ਼ਨ ਮਾਸਟਰਸਟ੍ਰੋਕ ਖੇਡਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਬਟਾਲਾ : ਹਥਿਆਰਬੰਦ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚ ਦਾਖਲ ਹੋ ਕੀਤੀ ਫਾਇਰਿੰਗ, ਦੁਕਾਨਦਾਰ ਦੀ ਹੋਈ ਮੌਤ
Nov 19, 2021 11:53 am
ਬਟਾਲਾ ਵਿਖੇ ਬੀਤੀ ਰਾਤ ਲਗਭਗ 9 ਵਜੇ ਸੁਨਿਆਰ ਦੀ ਦੁਕਾਨ ‘ਤੇ ਕੁਝ ਹਥਿਆਰਬੰਦ ਲੁਟੇਰੇ ਦਾਖਲ ਹੋ ਗਏ। ਉਨ੍ਹਾਂ ਨੇ ਦੁਕਾਨਦਾਰ ‘ਤੇ...
ਸੋਨੂੰ ਸੂਦ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨੂੰ ਦੱਸਿਆ ਸ਼ਾਨਦਾਰ, ਟਵੀਟ ਕਰ ਕਹੀ ਇਹ ਵੱਡੀ ਗੱਲ
Nov 19, 2021 11:25 am
ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ...
ਵੱਡੀ ਰਾਹਤ! 29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦੀ ਸੈਸ਼ਨ ‘ਚ ਰੱਦ ਹੋਣਗੇ ਖੇਤੀ ਕਾਨੂੰਨ
Nov 19, 2021 11:06 am
ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ...
ਕਰਨਾਲ : ਡਰਾਈਵਰ ਦੀ ਲਾਪ੍ਰਵਾਹੀ ਨਾਲ ਵਾਪਰਿਆ ਹਾਦਸਾ, ਓਵਰਟੇਕ ਕਰਦਿਆਂ 50 ਯਾਤਰੀਆਂ ਨਾਲ ਭਰੀ ਬੱਸ ਖੇਤਾਂ ‘ਚ ਪਲਟੀ
Nov 19, 2021 10:58 am
ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਗੰਜੋਗੜੀ ਰੋਡ ’ਤੇ ਵੱਡਾ ਹਾਦਸਾ ਵਾਪਰ ਗਿਆ। ਇੱਕ ਨਿੱਜੀ ਬੱਸ ਓਵਰਟੇਕ ਕਰਦੇ ਸਮੇਂ ਖੇਤਾਂ ਵਿੱਚ ਪਲਟ...
ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ
Nov 19, 2021 10:03 am
ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ...
ਕਾਂਗਰਸ ਆਈ ਐਕਸ਼ਨ ਮੋਡ ‘ਚ, ਹਰੀਸ਼ ਚੌਧਰੀ ਅੱਜ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ
Nov 19, 2021 9:39 am
ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਕਾਂਗਰਸ ਵੱਲੋਂ ਵੀ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।...
ਸੁਖਪਾਲ ਖਹਿਰਾ ਨੇ ਭੁੱਖ ਹੜਤਾਲ ਕੀਤੀ ਖਤਮ, ਕਿਹਾ- ਰਾਜਨੀਤੀ ਵਿੱਚ ਹਿੰਮਤ ਰੱਖਣ ਵਾਲਿਆਂ ਦਾ ਦੁਸ਼ਮਣ ਵੀ ਸਿਆਸੀ ਹੁੰਦਾ ਹੈ
Nov 19, 2021 9:11 am
ਈਡੀ ਵੀਰਵਾਰ ਨੂੰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦੇ ਰਿਮਾਂਡ ਤੋਂ ਬਾਅਦ ਪੇਸ਼ ਕਰਨ ਲਈ ਮੁਹਾਲੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਓ ਜਾਣਦੇ ਹਾਂ ਉਨ੍ਹਾਂ ਦੇ ਜੀਵਨ ਇਤਿਹਾਸ ਨਾਲ ਜੁੜੀਆਂ ਕੁੱਝ ਗੱਲਾਂ
Nov 19, 2021 8:38 am
ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ...
ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ‘ਤੇ ਫੁੱਲਾਂ ਤੇ ਲਾਈਟਾਂ ਨਾਲ ਰੁਸ਼ਨਾਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (ਤਸਵੀਰਾਂ)
Nov 19, 2021 12:04 am
ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ...
SI ਤੇ ਥਾਣੇਦਾਰ ਦੀ ਗੁੰਡਾਗਰਦੀ, ਪਿਸਤੌਲ ਤਾਣ ਕੋਰਟ ‘ਚ ਜੱਜ ਨੂੰ ਕੁੱਟਿਆ, ਕੱਢੀਆਂ ਗਾਲ੍ਹਾਂ
Nov 18, 2021 11:06 pm
ਬਿਹਾਰ ਦੇ ਮਧੂਬਨੀ ਜ਼ਿਲੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਦੇ ਇਕ ਜੱਜ ‘ਤੇ ਥਾਣੇਦਾਰ ਤੇ ਦਰੋਗਾ ਨੇ ਹੀ ਪਿਸਤੌਲ ਤਾਣ ਲਈ।...
CM ਚੰਨੀ ਦਾ ਐਲਾਨ, ਅੱਖਾਂ ਦੇ ਇਲਾਜ ਲਈ 26 ਨਵੰਬਰ ਤੋਂ ਸ਼ੁਰੂ ਹੋਵੇਗੀ ਵੱਡੀ ਸਰਕਾਰੀ ਮੁਹਿੰਮ
Nov 18, 2021 10:35 pm
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਲਈ ਵੱਡੇ-ਵੱਡੇ ਫੈਸਲੇ ਲੈਣ ਵਿੱਚ ਲੱਗੇ...
ਚੰਡੀਗੜ੍ਹ ‘ਚ ਸੋਨੂੰ ਸੂਦ ਨੂੰ ਮਿਲੇ ਸੁਖਬੀਰ ਬਾਦਲ, ਅਦਾਕਾਰ ਦੀ ਇਸ ਗੱਲ ਦੇ ਹੋਏ ਮੁਰੀਦ
Nov 18, 2021 9:51 pm
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਾਲ...
ਲਹਿੰਦੇ ਪੰਜਾਬ ਦੀ ਵਿਧਾਇਕਾ ਦਾ ਕਥਿਤ ਅਸ਼ਲੀਲ ਵੀਡੀਓ ਵਾਇਰਲ, ਜਾਂਚ ਪਿੱਛੋਂ 1 ਗ੍ਰਿਫਤਾਰੀ
Nov 18, 2021 9:27 pm
ਪਾਕਿਸਤਾਨ ਵਿੱਚ ਸਿਆਸਤਦਾਨ ਵੀ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋ ਰਹੇ ਹਨ। ਇੱਥੇ ਪੰਜਾਬ ਸੂਬੇ ਦੀ ਇੱਕ ਮਹਿਲਾ ਆਗੂ ਦੀ ਕਥਿਤ ਅਸ਼ਲੀਲ ਵੀਡੀਓ...
ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਹੋਵੇਗੀ ਛੁੱਟੀ, ਇਕਜੁੱਟ ਹੋਏ 42 ਕੌਂਸਲਰ
Nov 18, 2021 9:05 pm
ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦੀ ਹੁਣ ਛੁੱਟੀ ਹੋਵੇਗੀ। ਮੇਅਰ ਬਿੱਟੂ ਨੂੰ ਗੱਦੀਓਂ ਲਾਹੁਣ ਲਈ ਕੌਂਸਲਰ ਇੱਕਜੁੱਟ ਹੋ ਗਏ ਹਨ, ਜਿਨ੍ਹਾਂ ਨੇ...
Breaking : ਕਰਤਾਰਪੁਰ ਸਾਹਿਬ ਜਾਣ ਦੀ ਤਿਆਰੀ ‘ਚ ਬੈਠੇ ‘ਆਪ’ ਵਿਧਾਇਕਾਂ ਤੇ MP ਮਾਨ ਨੂੰ ਵੱਡਾ ਝਟਕਾ
Nov 18, 2021 8:08 pm
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸੰਸਦ ਮੈਂਬਰ ਭਗਵੰਤ ਮਾਨ ਸਣੇ ਦਿੱਲੀ ਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ...
ਸੁਖਬੀਰ ਦਾ CM ‘ਤੇ ਤਿੱਖਾ ਹਮਲਾ, ਬੋਲੇ- ਚੰਨੀ ਹੀ ਸੂਬੇ ਦਾ ਸਭ ਤੋਂ ਵੱਡਾ ਗੈਰ-ਕਾਨੂੰਨੀ ਕਲੋਨਾਈਜ਼ਰ
Nov 18, 2021 6:42 pm
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਤੱਕ...
MLA ਸਿਮਰਜੀਤ ਬੈਂਸ ਨੂੰ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ
Nov 18, 2021 6:04 pm
ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਅਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਪੀੜਤ...
ਸ਼ਸ਼ੀ ਥਰੂਰ ਦਾ ਵੱਡਾ ਬਿਆਨ, ਕਿਹਾ – 2024 ਦੀਆਂ ਚੋਣਾਂ ‘ਚ ਨਹੀਂ ਚੱਲੇਗੀ ਨਰਿੰਦਰ ਮੋਦੀ ਦੀ ‘ਮੈਂ, ਮੈਂ, ਮੈਂ’
Nov 18, 2021 5:49 pm
ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਮੁਤਬਿਕ ਪ੍ਰਧਾਨ ਮੰਤਰੀ ਨਰਿੰਦਰ...
ਚੋਣਾਂ ਲਈ ‘ਆਪ’ ਨੇ ਬੰਨ੍ਹਿਆ ਲੱਕ, ਤੂਫਾਨੀ ਪ੍ਰਚਾਰ ਲਈ ਕੇਜਰੀਵਾਲ ਐਤਵਾਰ ਆ ਰਹੇ ਪੰਜਾਬ
Nov 18, 2021 5:24 pm
ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ‘ਆਪ’...
ਜਲਾਲਾਬਾਦ : ਵੱਡੇ ਕਾਂਗਰਸੀ ਆਗੂ ਅਨੀਸ਼ ਸਿਡਾਨਾ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਨੇ ਬਣਾਇਆ ਸਿਆਸੀ ਸਲਾਹਕਾਰ
Nov 18, 2021 5:07 pm
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਸੀਨੀਅਰ ਕਾਂਗਰਸੀ ਆਗੂ ਅਨੀਸ਼ ਸਿਡਾਨਾ ਆਪਣੇ...
ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਤੋਂ ਪਰਤੇ CM ਚੰਨੀ ਦਾ ਸੰਗਤ ਲਈ ਵੱਡਾ ਐਲਾਨ, ਯਾਤਰਾ ਲਈ ਚਲਾਵਾਂਗੇ ਫ੍ਰੀ ਬੱਸਾਂ
Nov 18, 2021 4:27 pm
ਹੁਣ ਪੰਜਾਬ ਦੀਆਂ ਸੰਗਤਾਂ ਦਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਕੋਈ ਕਿਰਾਇਆ ਨਹੀਂ ਲੱਗੇਗਾ। ਗੁਰਦੁਆਰਾ...
ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਕੋਰਟ ਨੇ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ
Nov 18, 2021 3:55 pm
ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਖਪਾਲ ਖਹਿਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸੁਖਪਾਲ ਖਹਿਰਾ ਨੂੰ ਕੋਰਟ...
ਅਰਥ ਵਿਵਸਥਾ ‘ਤੇ ਬੋਲੇ PM ਮੋਦੀ, ਕਿਹਾ-“ਗਰੀਬਾਂ ਦੀਆਂ ਝੁੱਗੀਆਂ ਤੱਕ ਜਾ ਕੇ ਬੈਂਕ ਖਾਤੇ ਖੁੱਲ੍ਹਵਾਉਣਾ ਮੁੱਖ ਟੀਚਾ”
Nov 18, 2021 3:37 pm
ਵਿੱਤ ਮੰਤਰਾਲੇ ਦੇ ਵਿੱਤੀ ਸੇਵਾ ਵਿਭਾਗ ਵੱਲੋਂ ਆਯੋਜਿਤ ਸਮਾਗਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਿਤ ਕੀਤਾ। ਇਸ ਦੌਰਾਨ ਪੀਐੱਮ...
Transfer: ਪੰਜਾਬ ਵਿੱਚ 10 ਨਾਇਬ ਤਹਿਸੀਲਦਾਰਾਂ ਦਾ ਹੋਇਆ ਤਬਾਦਲਾ
Nov 18, 2021 3:14 pm
ਪੰਜਾਬ ਸਰਕਾਰ ਨੇ 10 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਵੀਡੀਓ ਲਈ ਕਲਿੱਕ ਕਰੋ -: Congress Person...
ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ CM ਚੰਨੀ ਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਦਾ ਜੱਥਾ
Nov 18, 2021 2:44 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਜੱਥਾ ਵੀਰਵਾਰ ਨੂੰ ਇਤਿਹਾਸਿਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚ...
Punjab Police Transfers : 34 ਡੀ.ਐੱਸ.ਪੀ ਅਧਿਕਾਰੀਆਂ ਦੇ ਹੋਏ ਤਬਾਦਲੇ
Nov 18, 2021 2:36 pm
ਪੰਜਾਬ ਸਰਕਾਰ ਵੱਲੋਂ 34 ਡੀ.ਐੱਸ.ਪੀ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ। ਵੀਡੀਓ ਲਈ ਕਲਿੱਕ ਕਰੋ...
ਸਿੱਧੂ ‘ਤੇ CM ਚੰਨੀ ਨੇ ਤੋੜੀ ਚੁੱਪੀ, ਕਿਹਾ – ‘ਸਿੱਧੂ ਸਾਡੇ ਪ੍ਰਧਾਨ ਨੇ, ਉਹ ਜੋ ਵੀ ਕਹਿੰਦੇ ਹਨ, ਉਸ ਵਿੱਚ ਗਲਤ ਕੀ’
Nov 18, 2021 2:16 pm
ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਾਂਗਰਸ ਪਾਰਟੀ ਸਣੇ ਪੰਜਾਬ ਦੀ ਸਿਆਸਤ ‘ਚ ਕਾਫੀ ਹਲਚਲ ਮਚੀ ਹੋਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ...
ਸੁਖਪਾਲ ਖਹਿਰਾ ਦਾ ਵੱਡਾ ਹਮਲਾ, ਬੋਲੇ- ‘ਮੈਨੂੰ ਕਾਂਗਰਸ ‘ਚ ਬੈਠੇ ਆਸਤੀਨ ਦੇ ਸੱਪਾਂ ਨੇ ਸਾਜ਼ਿਸ਼ ਕਰ ਫਸਾਇਆ’
Nov 18, 2021 1:53 pm
ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਉਨ੍ਹਾਂ ਦੇ ਸਮਰਥਕਾਂ ਨੇ ਖਹਿਰਾ ਦੀ ਪੇਸ਼ੀ ‘ਤੇ...
ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਤਰ ਸਕਦੇ ਨੇ ‘ਦਿ ਗ੍ਰੇਟ ਖ਼ਲੀ’, ਕੇਜਰੀਵਾਲ ਨਾਲ ਕੀਤੀ ਮੁਲਾਕਾਤ
Nov 18, 2021 1:41 pm
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਹੋਰ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ। ਵੀਰਵਾਰ ਨੂੰ ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ...
ਗੁਰਪੁਰਬ ‘ਤੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, Air India ਨੇ ਸ਼ੁਰੂ ਕੀਤੀ ਇਹ ਸਿੱਧੀ ਉਡਾਣ, ਬੁਕਿੰਗ ਵੀ ਸ਼ੁਰੂ
Nov 18, 2021 12:23 pm
ਸਿੱਖ ਸੰਗਤਾਂ ਦੇ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ। ਏਅਰ...
ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ‘ਤੇ ਸਾਧਿਆ ਨਿਸ਼ਾਨਾ, ਕਿਹਾ-“ਟਵੀਟ-ਟਵੀਟ ਖੇਡਣਾ ਬੰਦ ਕਰੋ ਪ੍ਰਧਾਨ ਸ੍ਹਾਬ”
Nov 18, 2021 12:05 pm
ਪੰਜਾਬ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵੀਟ ਕਰਨ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਰਵਨੀਤ...
ਟਿਕੈਤ ਨੇ ਦਿੱਤੀ ਚੇਤਾਵਨੀ, ਕਿਹਾ – ‘ਫਿਰ PM ਮੋਦੀ ਜਾਂ CM ਯੋਗੀ ਨੂੰ ਉੱਤਰ ਪ੍ਰਦੇਸ਼ ‘ਚ ਉਤਰਨ ਨਹੀਂ ਦੇਵਾਂਗੇ ਜੇ….’
Nov 18, 2021 12:04 pm
ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦਾ ਅਸਰ...
ਕੰਗਨਾ ਰਣੌਤ ਦੀ ਟਿੱਪਣੀ ‘ਤੇ ਭੜਕੇ ਠਾਕਰੇ ਦੇ ਮੰਤਰੀ, ਕਿਹਾ- ‘ਨੱਚਣਵਾਲੀ ਜਵਾਬ ਦੇ ਲਾਇਕ ਨਹੀਂ’
Nov 18, 2021 11:23 am
ਮਹਾਰਾਸ਼ਟਰ ਦੇ ਮੰਤਰੀ ਅਤੇ ਕਾਂਗਰਸ ਨੇਤਾ ਵਿਜੇ ਵਡੇਟੀਵਾਰ ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ‘ਨੱਚਣਵਾਲੀ’...
21 ਮੈਂਬਰਾਂ ਦਾ ਵਫਦ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਹੀ ਵਿੱਚ ਗਿਆ ਕਰਤਾਰਪੁਰ ਸਾਹਿਬ
Nov 18, 2021 10:46 am
ਭਾਜਪਾ ਦਾ 21 ਮੈਂਬਰਾਂ ਦਾ ਵਫਦ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਹੀ ਵਿੱਚ ਕਰਤਾਰਪੁਰ ਕੋਰੀਡੋਰ ਦੇ ਰਸਤੇ ਪਾਕਿਸਤਾਨ ਦੇ...
ਖਹਿਰਾ ਦੀ ਸਲਾਖਾਂ ਪਿੱਛੇ ਦੀ ਤਸਵੀਰ ਆਈ ਸਾਹਮਣੇ, ਬਾਬੇ ਨਾਨਕ ਨੂੰ ਕੀਤੀ ਸੱਚ ਦੇ ਜਿੱਤ ਦੀ ਅਰਦਾਸ
Nov 18, 2021 10:38 am
ਸੁਖਪਾਲ ਖਹਿਰਾ ਦੀ ਸਲਾਖਾਂ ਪਿੱਛੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੁਖਪਾਲ ਖਹਿਰਾ ਦੀ ਇਹ ਫੋਟੋ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਸਾਂਝੀ...
ਪੰਜਾਬ ਡਰੱਗਜ਼ ਮਾਮਲਾ: ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਦਾਖਲ ਕੀਤੀ 100 ਪੰਨਿਆਂ ਦੀ ਪਟੀਸ਼ਨ
Nov 18, 2021 10:13 am
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਜ਼ ਮਾਮਲੇ ਨੂੰ ਲੈ ਕੇ ਹੋ ਰਹੀ ਰਾਜਨੀਤੀ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ...
ਨਵਜੋਤ ਸਿੰਘ ਸਿੱਧੂ ਜਾਣਗੇ ਕਰਤਾਰਪੁਰ ਸਾਹਿਬ, ਇਸ ਤਰੀਖ਼ ਨੂੰ ਜਾਣ ਦੀ ਮਿਲੀ ਹਰੀ ਝੰਡੀ
Nov 18, 2021 8:43 am
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ। ਨਰਿੰਦਰ ਮੋਦੀ ਸਰਕਾਰ ਵੱਲੋਂ...
ਪੰਜਾਬ ਸਰਕਾਰ ਅੱਜ ਕਰਤਾਰਪੁਰ ਸਾਹਿਬ ਹੋਵੇਗੀ ਨਤਮਸਤਕ, CM ਚੰਨੀ ਨਾਲ ਜਾਏਗੀ ਪੂਰੀ ਕੈਬਨਿਟ
Nov 18, 2021 8:02 am
ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਯਾਨੀ ਵੀਰਵਾਰ ਨੂੰ ਸਵੇਰੇ 11 ਵਜੇ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਅਤੇ ਸ਼ਾਮ 4 ਵਜੇ...
ਸਾਂਸਦ ਨੁਸਰਤ ਜਹਾਂ ਤੇ ਨਿਖਿਲ ਜੈਨ ਦਾ ਵਿਆਹ ਅਦਾਲਤ ਵੱਲੋਂ ਗੈਰ-ਕਾਨੂੰਨੀ ਕਰਾਰ
Nov 18, 2021 12:05 am
ਤ੍ਰਿਣਮੂਲ ਕਾਂਗਰਸ ਦੀ ਸਾਂਸਦ ਤੇ ਅਭਿਨੇਤਰੀ ਨੁਸਰਤ ਜਹਾਂ ਅਤੇ ਬਿਜ਼ਨੈੱਸਮੈਨ ਨਿਖਿਲ ਜੈਨ ਦੇ ਵਿਆਹ ਨੂੰ ਕੋਲਕਾਤਾ ਦੀ ਇੱਕ ਅਦਾਲਤ ਨੇ...
ਸਰਕਾਰ ਲੈ ਕੇ ਆ ਰਹੀ ਹੈ LIC ਦਾ ਮੈਗਾ IPO, ਤਿਆਰ ਰੱਖੋ ਪੈਸੇ, ਹੋਵੋਗੇ ਮਾਲੋਮਾਲ, ਦੇਖੋ ਪੂਰੀ ਡਿਟੇਲ
Nov 18, 2021 12:01 am
ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (ਐੱਲ. ਆਈ. ਸੀ.) ਦੇ ਆਈ. ਪੀ. ਓ. ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਸਰਕਾਰ ਕੰਪਨੀ ਨੂੰ...
PM ਮੋਦੀ ਤੇ ਸ਼ਾਹ ਦਾ ਧੰਨਵਾਦ ਕਰਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼
Nov 17, 2021 11:56 pm
ਪੰਜਾਬ ਵਿਧਾਨ ਸਭਾ ਚੋਣਾ ਦਾ ਬਿਗੁਲ ਵੱਜਣ ਵਿੱਚ ਕੁਝ ਹੀ ਸਮਾਂ ਹੈ, ਅਜਿਹੇ ਵਿੱਚ ਸੀ. ਐੱਮ. ਚੰਨੀ ਸਰਕਾਰ ਬੜੀ ਤੇਜ਼ੀ ਨਾਲ ਲੋਕ ਲੁਭਾਵਣੇ...
ਪੰਜਾਬ ਸਰਕਾਰ ਨੇ CM ਚੰਨੀ ਦੇ ਨਜ਼ਦੀਕੀ ਨੂੰ PRTC ਚੇਅਰਮੈਨ ਲਾਇਆ, ਕੈਪਟਨ ਦੇ ਕਰੀਬੀ ਦੀ ਛੁੱਟੀ
Nov 17, 2021 11:43 pm
ਪਟਿਆਲਾ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਤਨੀ ਪ੍ਰਨੀਤ ਨਾਲ ਸ਼ਰਮਾ ਦੀ ਫੋਟੋ ਸੋਸ਼ਲ...
Breaking : ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ
Nov 17, 2021 11:13 pm
ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ...
BCCI ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਕ੍ਰਿਕਟ ਕਮੇਟੀ ਦੇ ਚੇਅਰਮੈਨ, ਲੈਣਗੇ ਅਨਿਲ ਕੁੰਬਲੇ ਦੀ ਥਾਂ
Nov 17, 2021 10:51 pm
ਦੁਬਈ : ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਈਸੀਸੀ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਦੁਬਈ ‘ਚ...
ਗੁਰਪੁਰਬ ਮੌਕੇ 50 ਕੁਇੰਟਲ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ, (ਦੇਖੋ ਤਸਵੀਰਾਂ)
Nov 17, 2021 10:27 pm
552ਵੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ।...
Audi ਕਾਰ ‘ਚ ਜਾ ਰਹੇ ਕਾਂਗਰਸੀ ਲੀਡਰਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ, 2 ਦੀ ਮੌਤ, ਇੱਕ ਗੰਭੀਰ ਜ਼ਖਮੀ, ਖਬਰ ਪੱਟੀ ਤੋਂ ਹੈ
Nov 17, 2021 9:37 pm
ਪੱਟੀ ਵਿਖੇ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਪੁਰਾਣੀ ਰੰਜਿਸ਼ ਕਾਰਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਗੋਲੀ ਲੱਗਣ...
ਬਲਬੀਰ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵੀਂ ਪ੍ਰਧਾਨ ਨਿਯੁਕਤ
Nov 17, 2021 8:14 pm
ਮਾਣਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼੍ਰੀਮਤੀ ਬਲਬੀਰ ਸੋਢੀ (ਰਾਣੀ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ...
ਵੱਡੀ ਖਬਰ : ਸ਼ਹਿਬਾਜ ਰਾਣਾ ਨੇ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Nov 17, 2021 8:04 pm
ਆਮ ਆਦਮੀ ਪਾਰਟੀ ਵੱਲੋਂ ਭਾਵੇਂ 10 ਉਮੀਦਵਾਰਾਂ ਦੀ ਚੋਣ ਸੂਚੀ ਐਲਾਨ ਦਿੱਤੀ ਗਈ ਹੈ ਪਰ ਬਾਵਜੂਦ ਇਸ ਦੇ ਪਾਰਟੀ ਮੈਂਬਰਾਂ ਵੱਲੋਂ ਅਸਤੀਫੇ...














