Nov 02
ਮਮਤਾ ਬੈਨਰਜੀ ਦਾ ਕਾਂਗਰਸ ‘ਤੇ ਵਾਰ, ਕਿਹਾ – ‘ਇਸ ਪਾਰਟੀ ‘ਤੇ ਨਹੀਂ ਕਰ ਸਕਦੇ ਭਰੋਸਾ’
Nov 02, 2021 11:08 am
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਭਰੋਸੇਯੋਗ ਨਹੀਂ ਹੈ।...
ਬਿੱਟੂ ਨੇ ਸਿੱਧੂ ਨੂੰ ਦੇ ਦਿੱਤੀ ਨਸੀਹਤ, ‘ਆਪਣਾ ਕੰਮ ਕਰੋ, ਰੋਜ਼ ਰੁੱਸਿਆਂ ਨੂੰ ਮਨਾਉਣ ਕੋਈ ਨਹੀਂ ਆਉਂਦਾ’
Nov 02, 2021 11:06 am
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਾਗੀ ਸੁਰ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਨਸੀਹਤ ਦਿੱਤੀ ਹੈ ਕਿ...
ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ- ਚੰਨੀ ਤੇ ਸਿੱਧੂ ਇਕੱਠੇ ਕੇਦਾਰਨਾਥ ਲਈ ਰਵਾਨਾ
Nov 02, 2021 10:14 am
ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਦੇ ਲਏ ਗਏ ਫੈਸਲਿਆਂ ‘ਤੇ ਨਿਸ਼ਾਨੇ ਵਿੰਨ੍ਹਣ ਦਾ ਇੱਕ ਵੀ...
ਨਵੇਂ ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ
Nov 02, 2021 9:58 am
ਪੰਜਾਬ ਸਰਕਾਰ ਨੇ ਨਵੇਂ ਨਸ਼ਾ ਛੁਡਾਊ ਕੇਂਦਰ ਖੋਲ੍ਹਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਪਹਿਲਾਂ ਤੋਂ ਚੱਲ ਰਹੇ ਕੇਂਦਰਾਂ...
ਖੇਤੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਦੀ ਕੀਤੀ ਗਈ ਫਿਜ਼ੀਕਲ ਵੈਰੀਫਿਕੇਸ਼ਨ
Nov 02, 2021 9:33 am
ਬਲਾਕ ਸੁਲਤਾਨਪੁਰ ਲੋਧੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵੱਲੋਂ ਸਬਸਿਡੀ ਤੇ ਕਿਸਾਨਾਂ ਨੂੰ ਮਹੁੱਈਆ ਕਰਵਾਈਆਂ...
ਸਿੱਧੂ ਨੂੰ ਝਟਕਾ, ਬਿਆਨ ਸੁਣ ਕੇ CM ਚੰਨੀ ਨੇ ਨਕਾਰਿਆ AG ਦਾ ਅਸਤੀਫਾ
Nov 02, 2021 9:32 am
ਪੰਜਾਬ ਕਾਂਗਰਸ ਵਿੱਚ ਮਚਿਆ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨਵਜੋਤ ਸਿੱਧੂ ਦੇ ਸਰਕਾਰ ਵਿਰੋਧੀ ਬਿਆਨਾਂ ਨੂੰ...
ਐਲਾਨ ਉਪਰੰਤ ਇਸ ਪਿੰਡ ਦੇ ਵਾਟਰਵਰਕਸ ਦਾ ਕਰੀਬ 1 ਕਰੋੜ 15 ਲੱਖ ਰੁਪਿਆ ਬਿਜਲੀ ਦੇ ਬਿੱਲ ਦਾ ਬਕਾਇਆ ਭੇਰੇਗੀ ਪੰਜਾਬ ਸਰਕਾਰ
Nov 02, 2021 9:26 am
ਕਾਂਗਰਸ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਦੇ ਕੁਝ ਸਮੇਂ ਬਾਅਦ ਹੀ ਪੰਜਾਬ ਦੇ ਲੋਕਾਂ ਲਈ ਵੱਡੇ...
ਡੀ.ਸੀ. ਵੱਲੋਂ ਨੌਜਵਾਨ ਵੋਟਰਾਂ ਨੂੰ ਅਪੀਲ, ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ‘ਚ ਮੋਹਰੀ ਰੋਲ ਅਦਾ ਕਰਨ
Nov 02, 2021 9:09 am
ਲੁਧਿਆਣਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਨਾਲ...
ਜ਼ਿਲ੍ਹੇ ਵਿਚ ਕਿਸਾਨਾਂ ਦਾ ਟੈਕਨਾਲਜੀ ਗਰੁੱਪ ਬਣਾਇਆ ਜਾਵੇ: MLA ਅੰਗਦ ਸਿੰਘ
Nov 02, 2021 8:34 am
ਮਿਤੀ 01 ਨਵੰਬਰ 2021 ਨੂੰ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ...
ਅੱਜ ਦਾ ਹੁਕਮਨਾਮਾ (02-11-2021)
Nov 02, 2021 8:13 am
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ...
ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਸੂਬਾ ਸਰਕਾਰ ਕਰੇਗੀ ਸਹਿਣ
Nov 02, 2021 6:48 am
ਚੰਡੀਗੜ: ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ...
ਪੰਜਾਬੀਆਂ ਨੂੰ ਦੀਵਾਲੀ ਮੌਕੇ ਵੱਡੇ ਤੋਹਫੇ ਦੇਣ ਲਈ ਸਪੀਕਰ ਵੱਲੋਂ ਮੁੱਖ ਮੰਤਰੀ ਨੂੰ ਵਧਾਈ
Nov 02, 2021 6:11 am
ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਦਾ ਸਵਾਗਤ ਕਰਦਿਆਂ...
ਮੁੱਖ ਮੰਤਰੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ
Nov 02, 2021 5:36 am
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ...
ਐਸਏਐਸ ਨਗਰ ,ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਫਾਜ਼ਿਲਕਾ ਦੀਆਂ 281 ਮੰਡੀਆਂ ‘ਚ ਝੋਨੇ ਦੀ ਖ਼ਰੀਦ ਬੰਦੀ ਕੀਤੀ ਜਾਵੇ : ਆਸ਼ੂ
Nov 02, 2021 5:18 am
ਚੰਡੀਗੜ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸੀ੍ਰ ਭਾਰਤ ਭੂਸ਼ਨ ਆਸ਼ੂ ਨੇ ਅੱਜ ਐਸ.ਏ.ਐਸ.ਨਗਰ, ਅੰਮਿ੍ਰਤਸਰ, ਤਰਨਤਾਰਨ,...
ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ 6,7,20 ਅਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
Nov 02, 2021 4:48 am
ਚੰਡੀਗੜ: ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ, ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਵਿਸ਼ੇਸ਼ ਸੁਧਾਈ-2022 ਦੀ ਸੁਰੂਆਤ ਸਬੰਧੀ ਸਿਆਸੀ ਪਾਰਟੀਆਂ ਦੇ...
ਪੰਜਾਬ ਸਰਕਾਰ ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ: ਪਰਗਟ ਸਿੰਘ
Nov 02, 2021 4:17 am
ਪਟਿਆਲਾ: ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ...
ਪੰਜਾਬ ਦਿਵਸ ਮੌਕੇ ਰਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਿਸ਼ਨ ਕਲੀਨ ਦੀ ਸ਼ੁਰੂਆਤ
Nov 02, 2021 3:49 am
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ...
ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ‘ਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Nov 02, 2021 3:02 am
ਚੰਡੀਗੜ: ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ...
ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼
Nov 02, 2021 2:37 am
ਚੰਡੀਗੜ: ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ...
ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ: ਸੁਖਜਿੰਦਰ ਸਿੰਘ ਰੰਧਾਵਾ
Nov 02, 2021 2:19 am
ਚੰਡੀਗੜ: ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ...
ਮੁੱਖ ਮੰਤਰੀ ਚੰਨੀ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਾਰੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ
Nov 02, 2021 2:02 am
ਲੁਧਿਆਣਾ : ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ...
ਪਿਛਲੇ ਸੀਜ਼ਨ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ 37 ਫੀਸਦ ਗਿਰਾਵਟ
Nov 02, 2021 1:38 am
ਲੁਧਿਆਣਾ: ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ...
ਪੰਜਾਬ ‘ਤੇ 5 ਲੱਖ ਕਰੋੜ ਕਰਜ਼ਾ, ਰੈਸਟ ਹਾਊਸ ਗਿਰਵੀ ਪਏ, ਵੰਡੇ ਲੌਲੀਪੌਪ ਜਾ ਰਹੇ : ਸਿੱਧੂ
Nov 01, 2021 11:56 pm
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਖਿਲਾਫ ਬਿਆਨਬਾਜ਼ੀ ਦੇਣ ਤੋਂ ਬਾਜ਼ ਨਹੀਂ ਆ ਰਹੇ। ਸਿੱਧੂ ਚੰਡੀਗੜ੍ਹ ਵਿੱਚ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 34 ਅਧਿਕਾਰੀਆਂ ਦੇ ਹੋਏ ਟਰਾਂਸਫਰ
Nov 01, 2021 11:18 pm
ਪੰਜਾਬ ਸਰਕਾਰ ਵੱਲੋਂ 34 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਡੀ. ਐੱਸ. ਪੀ. ਰੈਂਕ ਦੇ ਅਫਸਰ ਵੀ ਸ਼ਾਮਲ ਹਨ। ਇਨ੍ਹਾਂ...
ਪੰਜਾਬ ‘ਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ਼ ਚੰਨੀ ਸਾਬ੍ਹ ਦਾ ਚੋਣਾਵੀ ਸਟੰਟ : ਰਾਘਵ ਚੱਢਾ
Nov 01, 2021 10:31 pm
CM ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ...
CEO ਰਾਜੂ ਦੀ ਵੋਟਰਾਂ ਨੂੰ ਅਪੀਲ, ਰਜਿਸਟ੍ਰੇਸ਼ਨ ਲਈ 6, 7, 20 ਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪਾਂ ‘ਚ ਲੈਣ ਹਿੱਸਾ
Nov 01, 2021 9:22 pm
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਸਪੈਸ਼ਲ ਸੁਧਾਈ-2022 ਦੀ ਸ਼ੁਰੂਆਤ ਸਬੰਧੀ ਸਿਆਸੀ ਪਾਰਟੀਆਂ...
ਰਾਜਾ ਵੜਿੰਗ ਨੂੰ ਵੱਡਾ ਝਟਕਾ, ਨਿੱਜੀ ਬੱਸਾਂ ਖਿਲਾਫ ਕਾਰਵਾਈ ‘ਤੇ ਅਦਾਲਤ ਨੇ ਲਾਈ ਰੋਕ
Nov 01, 2021 8:19 pm
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਨਿੱਜੀ ਬੱਸਾਂ ਖਿਲਾਫ ਕਾਰਵਾਈ ‘ਤੇ ਰੋਕ ਲਾ ਦਿੱਤੀ...
IPS ਗੁਰਿੰਦਰ ਸਿੰਘ ਢਿੱਲੋਂ ਦਾ ਤਬਾਦਲਾ, ਜਲੰਧਰ ਰੇਂਜ ਦੇ IGP ਬਣਾਏ ਗਏ
Nov 01, 2021 8:11 pm
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਅੱਜ ਆਈ. ਪੀ. ਐੱਸ. ਗੁਰਿੰਦਰ ਸਿੰਘ ਢਿੱਲੋਂ ਦਾ ਟਰਾਂਸਫਰ ਕਰ ਦਿੱਤਾ ਗਿਆ...
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਧਮਾਕਾ ਕਰਨ ਵਾਲੇ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, ਦੋ ਨੂੰ ਉਮਰ ਕੈਦ
Nov 01, 2021 6:54 pm
2013 ‘ਚ ਪਟਨਾ ਵਿਖੇ ਗਾਂਧੀ ਮੈਦਾਨ ਵਿਚ ਧਮਾਕਾ ਕਰਨ ਵਾਲੇ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਤੇ ਦੋ ਨੂੰ ਉਮਰ ਕੈਦ ਦਿੱਤੀ ਗਈ ਹੈ।...
ਪੰਜਾਬ ‘ਚ ਬਿਜਲੀ ਸਸਤੀ ਹੋਣ ਵਿਚਾਲੇ ਸਿੱਧੂ ਦਾ ਮੁੱਖ ਮੰਤਰੀ ਚੰਨੀ ‘ਤੇ ਵੱਡਾ ਹਮਲਾ
Nov 01, 2021 6:22 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਵੱਡੇ ਤੋਹਫੇ ਦਿੱਤੇ ਗਏ। ਪੰਜਾਬ ਸਰਕਾਰ ਵੱਲੋਂ 3...
ਡਿਪਟੀ CM ਰੰਧਾਵਾ ਨੇ ਮੋਹਾਲੀ ਵੇਰਕਾ ਪਲਾਂਟ ਦਾ ਕੀਤਾ ਦੌਰਾ, ਗੁਣਵੱਤਾ ਦੇ ਮਿਆਰਾਂ ‘ਤੇ ਪ੍ਰਗਟਾਈ ਤਸੱਲੀ
Nov 01, 2021 6:14 pm
ਚੰਡੀਗੜ੍ਹ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵੇਰਕਾ ਉਤਪਾਦਾਂ ਦੀ ਮੰਗ ਦਿਨੋ-ਦਿਨ ਵੱਧ ਰਹੀ ਹੈ। ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ...
ਵੱਡੀ ਖਬਰ : ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੇ ਜੇਲ੍ਹ ‘ਚ ਬੰਦ ਕੈਦੀਆਂ ਲਈ ਕੀਤਾ ਵੱਡਾ ਐਲਾਨ
Nov 01, 2021 5:41 pm
ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਜਾਂ ਜੋ ਮੌਜੂਦਾ ਸਮੇਂ ਪੈਰੋਲ ‘ਤੇ ਹਨ ,...
ਕੈਪਟਨ ਪੰਜਾਬ ਦੇ ਲੋਕਾਂ ਦੇ ਮਨੋਂ ਲੱਥ ਗਏ ਸਨ, ਜਿਸ ਕਰਕੇ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਸੀ : ਨਵਜੋਤ ਕੌਰ ਸਿੱਧੂ
Nov 01, 2021 5:22 pm
ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੀ ਨਾਰਾਜ਼ਗੀ ਤਾਂ ਜੱਗ ਜ਼ਾਹਿਰ ਹੈ ਪਰ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਵੀ ਕੈਪਟਨ ਖਿਲਾਫ...
ਕੁਲਦੀਪ ਸਿੰਘ ਵੈਦ ਨੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Nov 01, 2021 4:51 pm
ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ...
ਜੈਜੀਤ ਸਿੰਘ ਜੌਹਲ ਨੇ ਕੇਜਰੀਵਾਲ ਖਿਲਾਫ ਮਾਨਹਾਨੀ ਦਾ ਕੇਸ ਕੀਤਾ ਦਰਜ
Nov 01, 2021 4:29 pm
ਮਨਪ੍ਰੀਤ ਬਾਦਲ ਦੇ ਨੇੜਲੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਾਨਹਾਨੀ ਦਾ ਕੇਸ ਦਰਜ ਕਰ...
ਪੰਜਾਬ ਸਰਕਾਰ ਦੀ ਲੋਕਾਂ ਨੂੰ ਵੱਡੀ ਸੌਗਾਤ, ਬਿਜਲੀ ਦਰਾਂ ਵਿੱਚ ਕੀਤੀ ਗਈ ਵੱਡੀ ਕਟੌਤੀ
Nov 01, 2021 4:29 pm
ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦਰਾਂ ਵਿਚ 3 ਰੁਪਏ ਕਟੌਤੀ ਕਰ ਦਿੱਤੀ ਹੈ। 100 ਯੂਨਿਟ ਤੱਕ ਦੀ ਬਿਜਲੀ ਹੁਣ 1.19 ਰੁਪਏ ਵਿਚ...
ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਦੀਵਾਲੀ ਤੋਹਫ਼ਾ, ਡੀ. ਏ. ‘ਚ 11 ਫ਼ੀਸਦੀ ਕੀਤਾ ਵਾਧਾ
Nov 01, 2021 4:23 pm
ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਡੀ. ਏ. ਵਿੱਚ 11...
ਪ੍ਰਾਈਵੇਟ ਬੈਂਕਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਝਟਕਾ, 15 ਦਿਨਾਂ ‘ਚ ਲਾਗੂ ਹੋਣਗੇ ਇਹ ਨਵੇਂ ਆਦੇਸ਼
Nov 01, 2021 3:49 pm
ਪੰਜਾਬ ਸਰਕਾਰ ਨੇ ਪ੍ਰਾਈਵੇਟ ਬੈਂਕਾਂ ਨੂੰ ਵੱਡਾ ਝਟਕਾ ਦਿੱਤਾ ਹੈ । ਪੰਜਾਬ ਵਿੱਚ ਸਰਕਾਰੀ ਅਤੇ ਅਰਧ-ਸਰਕਾਰੀ ਲੈਣ-ਦੇਣ ਹੁਣ ਸਹਿਕਾਰੀ...
ਸਿੱਧੂ ਦੀ CM ਚੰਨੀ ਨਾਲ ਨਰਾਜ਼ਗੀ ਵਿਚਾਲੇ ਐਡਵੋਕੇਟ ਜਰਨਲ ਏ. ਪੀ. ਐੱਸ. ਦਿਓਲ ਨੇ ਦਿੱਤਾ ਅਸਤੀਫਾ
Nov 01, 2021 2:16 pm
ਇਸ ਸਮੇਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਨਾਲ ਵਿਵਾਦ ਵਿਚਕਾਰ ਐਡਵੋਕੇਟ ਜਰਨਲ ਏ. ਪੀ. ਐੱਸ. ਦਿਓਲ ਨੇ ਅਸਤੀਫਾ ਦੇ ਦਿੱਤਾ ਹੈ।...
ਯੋਗੀ ਨਾਲ ਮੁਕਾਬਲੇ ਤੋਂ ਪਹਿਲਾਂ ਅਖਿਲੇਸ਼ ਯਾਦਵ ਨੇ ਸੁੱਟੇ ਹਥਿਆਰ, ਨਹੀਂ ਲੜਨਗੇ ਵਿਧਾਨ ਸਭਾ ਚੋਣਾਂ
Nov 01, 2021 1:34 pm
ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ...
ਪੰਜਾਬ ਦੇ ਕਿਸਾਨਾਂ ਨੂੰ ਖੰਡ ਮਿੱਲਾਂ ਦਾ ਵੱਡਾ ਝਟਕਾ, 360 ਰੁ: ‘ਤੇ ਗੰਨਾ ਬਾਂਡ ਕਰਨ ਤੋਂ ਇਨਕਾਰ
Nov 01, 2021 12:30 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 15 ਨਵੰਬਰ ਤੋਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸ਼ੁਰੂ ਕਰਨ ਦਾ ਭਰੋਸਾ...
ਪੰਜਾਬ ‘ਚ ਡੇਂਗੂ ਨਾਲ ਵਿਗੜੇ ਹਾਲਾਤ, 16,400 ਤੋਂ ਵੱਧ ਮਾਮਲੇ, 66 ਮੌਤਾਂ
Nov 01, 2021 11:11 am
ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 16,400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ...
ਪੰਜਾਬ ਦੇ ਲੋਕਾਂ ਲਈ ਵੱਡੀ ਸੌਗਾਤ, ਚੰਡੀਗੜ੍ਹ ਤੋਂ ਪਟਨਾ ਸਾਹਿਬ ਸਣੇ ਇਹ 5 ਫਲਾਈਟਸ ਸ਼ੁਰੂ
Nov 01, 2021 10:59 am
ਕੋਰੋਨਾ ਦੇ ਕਾਰਨ ਕਈ ਰੂਟਾਂ ‘ਤੇ ਬੰਦ ਕੀਤੀਆਂ ਗਈਆਂ ਫਲਾਈਟਾਂ ਇੱਕ ਵਾਰ ਫਿਰ ਉਡਾਣ ਭਰਨ ਲਈ ਤਿਆਰ ਹਨ। ਚੰਡੀਗੜ੍ਹ ਵਾਸੀਆਂ ਲਈ ਇੱਕ ਬਹੁਤ...
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ- ਕਈ IAS ਤੇ PCS ਅਫਸਰਾਂ ਦੇ ਹੋਏ Transfer
Nov 01, 2021 10:41 am
ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 46 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ‘ਚ ਆਈ.ਏ.ਐੱਸ. ਤੇ ਪੀ.ਸੀ.ਐੱਸ. ਅਧਿਕਾਰੀ ਸ਼ਾਮਲ...
ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 55 ਫਾਇਰ ਟੈਂਡਰਾਂ ਨੇ ਸਾਢੇ 4 ਘੰਟੇ ‘ਚ ਕੀਤੀ ਕਾਬੂ
Nov 01, 2021 9:24 am
ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਧਾਗਾ ਫੈਕਟਰੀ ‘ਚ ਕੱਲ੍ਹ (ਐਤਵਾਰ) ਸਵੇਰੇ ਭਿਆਨਕ ਅੱਗ ਲੱਗ ਗਈ ਸੀ। ਮਜ਼ਦੂਰਾਂ ਨੇ ਪਹਿਲਾਂ ਖੁਦ ਅੱਗ...
ਪੰਜਾਬ ਦੇ ਲੋਕਾਂ ਨੂੰ ਅੱਜ ਮਿਲੇਗਾ ਦੀਵਾਲੀ ਗਿਫਟ, CM ਚੰਨੀ ਕਰਨਗੇ ਇਹ ਵੱਡਾ ਐਲਾਨ
Nov 01, 2021 9:04 am
ਬਿਜਲੀ ਦਰਾਂ ਵਿੱਚ ਵੱਡੀ ਕਟੌਤੀ ਕਰਕੇ ਪੰਜਾਬ ਸਰਕਾਰ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦੇ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ...
ਸ਼ਹੀਦ ਮਨਜੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਏਗਾ ਸਸਕਾਰ
Nov 01, 2021 2:56 am
Manjeet Singh Cremation update: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਨਾਲ ਲੱਗਦੀ ਕੰਟਰੋਲ ਰੇਖਾ ਨੇੜੇ ਬੀਤੇ ਦਿਨ ਸ਼ਹੀਦ ਹੋਏ ਪਿੰਡ ਖੇੜਾ ਕੋਟਲੀ ਦੇ ਜਵਾਨ...
ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੀ ਹੁਣ ਖੈਰ ਨਹੀਂ, CM ਚੰਨੀ ਦਾ ਵੱਡਾ ਐਲਾਨ
Nov 01, 2021 12:13 am
CM channi mission clean: ਪੰਜਾਬ ਨੂੰ ਖੁਸ਼ਹਾਲ ਤੇ ਮਜ਼ਬੂਤਬਣਾਉਣ ਦੇ ਆਪਣੇ ਏਜੰਡੇ ਦੀ ਰੂਪ ਰੇਖਾ ਉਲੀਕਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ...
ਫਿਰੋਜ਼ਪੁਰ : ਟਰੱਕ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ‘ਚ 3 ਦੋਸਤਾਂ ਦੀ ਮੌਤ
Nov 01, 2021 12:01 am
ਫਿਰੋਜ਼ਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ-ਮੱਲਾਂਵਲਾ ਰੋਡ ‘ਤੇ ਸਥਿਤ...
ਮਾਨਸਾ ‘ਚ ਕਿਸਾਨਾਂ ਨੇ CM ਚੰਨੀ ਦੇ ਫਲੈਕਸਾਂ ‘ਤੇ ਪੋਤੀ ਕਾਲਖ
Oct 31, 2021 11:25 pm
charanjit channi farmer banner: ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬਠਿੰਡਾ ਵਿੱਚ ਪੰਜ ਦਿਨਾਂ ਤੱਕ ਪ੍ਰਦਰਸ਼ਨ ਕਰਨ ਮਗਰੋਂ ਅੱਜ ਸਰਦੂਲਗੜ੍ਹ ਦੇ...
ਇੰਧਰਾ ਗਾਂਧੀ ਦੀ ਬਰਸੀ ਮੌਕੇ HS ਫੂਲਕਾ ਦਾ 1984 ਦੇ ਦੰਗੇ ਨੂੰ ਲੈ ਕੇ ਕਾਂਗਰਸ ‘ਤੇ ਵੱਡਾ ਹਮਲਾ
Oct 31, 2021 9:57 pm
ਅੱਜ ਇੰਦਰਾ ਗਾਂਧੀ ਦੀ ਬਰਸੀ ‘ਤੇ ਦਿੱਲੀ ਹਾਈਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਵੀ 1984 ਦੇ ਦੰਗਿਆਂ ਨੂੰ ਲੈ ਕੇ ਕਾਂਗਰਸ...
ਅਰੂਸਾ ਨਾਲ ਜੁੜਿਆ ਸਵਾਲ ਸੁਣ ਕੇ ਭੱਜੇ ਖੁਦ ਹੀ ਮੁੱਦਾ ਚੁੱਕਣ ਵਾਲੇ ਰੰਧਾਵਾ
Oct 31, 2021 9:26 pm
ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮੁੱਦਾ ਭਖਾਉਣ ਵਾਲੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ...
ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਬਣ ਗਏ ਗੋਲਕੀਪਰ ਤੇ ਪਰਗਟ ਸਿੰਘ ਹਿਟਰ
Oct 31, 2021 8:48 pm
ਜਲੰਧਰ ਦੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ, ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ...
ਮੁਸਤਫਾ ਦਾ ਟਵੀਟ ਬੰਬ, ਬੋਲੇ- ਅਰੂਸਾ ਮੇਰਾ ਮੂੰਹ ਨਾ ਖੁੱਲ੍ਹਵਾ, ‘ਵੱਡੇ ਦੇਸ਼ਭਗਤਾਂ’ ਲਈ ਮੁਸ਼ਕਲ ਹੋ ਜਾਊ
Oct 31, 2021 7:12 pm
ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਆਲਮ ਵੱਲੋਂ ਦਿੱਤੇ ਉਸ ਬਿਆਨ ‘ਤੇ ਤਿੱਖੀ...
ਸਾਡੀ ਸਰਕਾਰ ਬਣੀ ਤਾਂ 20 ਲੱਖ ਨੌਕਰੀਆਂ ਤੇ ਸਾਲ ‘ਚ 3 ਸਿਲੰਡਰ ਦੇਵਾਂਗੇ ਫ੍ਰੀ : ਪ੍ਰਿਯੰਕਾ
Oct 31, 2021 6:44 pm
ਪ੍ਰਿਯੰਕਾ ਗਾਂਧੀ ਇਨੀਂ ਦਿਨੀਂ ਵਿਧਾਨ ਸਭਾ ਚੋਣਾਂ ਲਈ ਖੂਬ ਪ੍ਰਚਾਰ ਕਰ ਰਹੇ ਹਨ। ਯੂ. ਪੀ. ਵਿਧਾਨ ਸਭਾ ਚੋਣਾਂ ਲਈ ਉਹ ਹਰ ਦਾਅ ਇਸਤੇਮਾਲ ਕਰ...
CM ਚੰਨੀ ਦਾ ਵੱਡਾ ਐਲਾਨ, 1 ਨਵੰਬਰ ਨੂੰ ਸ਼ਾਮ 4 ਵਜੇ ਰਹੋ ਤਿਆਰ ਕਰਨ ਜਾ ਰਹੇ ਆ ਇਤਿਹਾਸਕ ਫ਼ੈਸਲਾ
Oct 31, 2021 6:19 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਇੱਕ ਨਵੰਬਰ ਨੂੰ ਸ਼ਾਮ ਚਾਰ ਵਜੇ ਸੂਬੇ ਲਈ ਇੱਕ ਇਤਿਹਾਸਕ...
ਇੰਦਰਾ ਗਾਂਧੀ ਦੀ ਬਰਸੀ ਮੌਕੇ ਪੰਜਾਬ ‘ਚ ਕਾਂਗਰਸ ਤੇ ਬਸਪਾ-ਅਕਾਲੀ ਆਹਮੋ ਸਾਹਮਣੇ!
Oct 31, 2021 6:01 pm
ਫਗਵਾੜਾ : ਇੰਦਰਾ ਗਾਂਧੀ ਦੀ ਬਰਸੀ ‘ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸੀਆਂ ‘ਤੇ ਤਿੱਖੇ ਨਿਸ਼ਾਨੇ...
ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
Oct 31, 2021 5:52 pm
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਵੱਡਾ ਹਮਲਾ ਬੋਲਿਆ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ...
ਵੱਡੀ ਖਬਰ : ਹਰਿਆਣਾ ਸਰਕਾਰ ਨੇ ਇਨ੍ਹਾਂ 14 ਜ਼ਿਲ੍ਹਿਆਂ ‘ਚ ਪਟਾਕਿਆਂ ਦੀ ਵਰਤੋਂ ਤੇ ਵਿਕਰੀ ‘ਤੇ ਲਗਾਈ ਪਾਬੰਦੀ
Oct 31, 2021 5:01 pm
ਦੀਵਾਲੀ ਦੇ ਤਿਓਹਾਰ ਮੌਕੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਤੋਂ ਬਾਅਦ...
ਖੇਤ ਮਜ਼ਦੂਰਾਂ ਨੂੰ ਸਰਕਾਰ 15,000 ਰੁ. ਏਕੜ ਦੇ ਹਿਸਾਬ ਨਾਲ ਦੇਵੇ ਮੁਆਵਜ਼ਾ : ਸੁਖਬੀਰ
Oct 31, 2021 5:00 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਪਾਹ ਉਤਪਾਦਕਾਂ ਨੂੰ ਦਿੱਤੇ ਮਾਮੂਲੀ...
ਸੰਗਰੂਰ ‘ਚ PepsiCo ਦੇ ਬਾਹਰ ਧਰਨੇ ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਦਿੱਤੇ ਇਹ ਹੁਕਮ
Oct 31, 2021 4:29 pm
ਸੰਗਰੂਰ ‘ਚ ਪੈਪਸੀਕੋ ਫੈਕਟਰੀ ਦੇ ਬਾਹਰ ਧਰਨਾ ਦੇਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ...
CM ਚੰਨੀ ਨੇ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ
Oct 31, 2021 3:40 pm
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ...
ਪੰਜਾਬ ‘ਚ ਡੇਂਗੂ ਪ੍ਰਕੋਪ ‘ਤੇ ਕੈਪਟਨ ਦੀ ਚੰਨੀ ਸਰਕਾਰ ਨੂੰ ਫਟਕਾਰ, ਖ਼ਤਰਾ ਵਧਦਾ ਦੇਖ ਰਹੇ ਹੋ?
Oct 31, 2021 2:57 pm
ਪੰਜਾਬ ਵਿਚ ਡੇਂਗੂ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਵੱਡੀ ਗਿਣਤੀ ਵਿਚ ਡੇਂਗੂ ਦੇ ਕੇਸ...
ਖ਼ੁਸ਼ਖ਼ਬਰੀ: ਪੰਜਾਬ ‘ਚ 15 ਨਵੰਬਰ ਤੋਂ ਸ਼ੁਰੂ ਹੋਣਗੀਆਂ ਮਿੱਲਾਂ, 360 ਰੁ: ਕੁਇੰਟਲ ‘ਤੇ ਹੋਵੇਗੀ ਗੰਨੇ ਦੀ ਚੁਕਾਈ!
Oct 31, 2021 2:06 pm
ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ਹੈ। ਜਲਦ ਹੀ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਵਿੱਚ ਪਿੜਾਈ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ...
ਪੰਜਾਬ ਸਰਕਾਰ ਨੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਲੰਗਰ ‘ਤੇ GST ਨੂੰ ਲੈ ਕੇ ਦਿੱਤਾ ਵੱਡਾ ਦੀਵਾਲੀ ਤੋਹਾਫ਼ਾ
Oct 31, 2021 1:38 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਲੰਧਰ ਦੌਰੇ ‘ਤੇ ਹਨ। ਇਥੇ ਪਹੁੰਚ ਕੇ ਉਹ ਸਭ ਤੋਂ ਪਹਿਲਾਂ ਸ਼੍ਰੀ ਦੇਵੀ ਤਾਲਾਬ ਮੰਦਰ...
ਰੁਜ਼ਗਾਰ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ
Oct 31, 2021 12:52 pm
ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਮੋਗਾ ਦੇ ਪਿੰਡ ਰੌਂਤਾ ਦੇ 22 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ...
ਇੰਦਰਾ ਗਾਂਧੀ ਦੀ ਬਰਸੀ ਨੂੰ ਲੈ ਕੇ ਸੁਨੀਲ ਜਾਖੜ ਦਾ ਆਪਣੀ ਹੀ ਸਰਕਾਰ ‘ਤੇ ਵੱਡਾ ਹਮਲਾ
Oct 31, 2021 12:50 pm
ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਆਪਣੀ ਹੀ ਆਗੂ ਪਾਰਟੀ ਖਿਲਾਫ ਬੋਲ ਰਹੇ ਹਨ। ਕਾਂਗਰਸ ਦੇ ਸਾਬਕਾ...
ਸਾਬਕਾ ਓਲੰਪੀਅਨ ਕਪਤਾਨ ਪ੍ਰਗਟ ਸਿੰਘ ਨੇ ਹਾਕੀ ਖੇਡ ਕੇ ਪੁਰਾਣੇ ਦਿਨ ਚੇਤੇ ਕੀਤੇ
Oct 31, 2021 12:28 pm
ਜਲੰਧਰ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ...
ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਹੋਇਆ ਮੁਆਫ
Oct 31, 2021 12:01 pm
ਐੱਸਡੀਓ ਨੂੰ ਗਾਲ੍ਹਾਂ ਕੱਢਣ ਵਾਲੇ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ 19.85 ਲੱਖ ਦਾ ਬਿੱਲ ਮੁਆਫ਼ ਹੋ ਗਿਆ ਹੈ। ਗਿੱਲ...
ਬੀਬੀ ਭੱਠਲ ਦਾ ਕੈਪਟਨ ‘ਤੇ ਤੰਜ : ‘ਮੇਰੇ ਨਾਲ ਵੀ ਬਹੁਤ ਗੱਲਾਂ ਹੋਈਆਂ, ਬਹੁਤ ਵਿਤਕਰੇ ਹੋਏ ਪਰ ਮੈਂ ਪਾਰਟੀ ਨਹੀਂ ਸੀ ਛੱਡੀ’
Oct 31, 2021 11:24 am
ਪੰਜਾਬ ਕਾਂਗਰਸ ਵਿਚ ਸ਼ੁਰੂ ਹੋਇਆ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ ਪਰ ਕਾਂਗਰਸ...
CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ
Oct 31, 2021 10:54 am
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਹੋਏ ਇੱਕ ਸੁਰੰਗ ਵਿੱਚ ਹੋਏ ਧਮਾਕੇ ਦੌਰਾਨ ਬਠਿੰਡਾ ਦੇ...
ਅੰਮ੍ਰਿਤਸਰ : ਬਿਨਾਂ ਲਾਇਸੈਂਸ ਦੇ ਪਟਾਕੇ ਵੇਚਣੇ ਪੈਣਗੇ ਭਾਰੀ, ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ : ਡੀ. ਸੀ.
Oct 31, 2021 10:31 am
ਅੰਮ੍ਰਿਤਸਰ ਵਿਖੇ ਪਟਾਕੇ ਵੇਚਣ ਵਾਲਿਆਂ ਲਈ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਨਿਰਦੇਸ਼ ਜਾਰੀ ਕੀਤੇ ਹਨ। ਡੀ. ਸੀ. ਨੇ ਕਿਹਾ ਕਿ ਪਟਾਕਾ ਵੇਚਣ...
ਪੰਜਾਬ ‘ਚ ਡੇਂਗੂ ਨੇ ਮਚਾਇਆ ਕਹਿਰ, 5 ਸਾਲਾਂ ‘ਚ ਸਭ ਤੋਂ ਵੱਧ ਕੇਸ ਇਸ ਵਾਰ ਆਏ ਸਾਹਮਣੇ
Oct 31, 2021 10:12 am
ਕਰੋਨਾ ਦੇ ਕਹਿਰ ਤੋਂ ਬਾਅਦ ਹੁਣ ਡੇਂਗੂ ਨੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਵਿੱਚ ਇਸ ਸਾਲ ਹੁਣ ਤੱਕ ਡੇਂਗੂ ਦੇ 16 ਹਜ਼ਾਰ...
ਜਲੰਧਰ : ETT ਪਾਸ ਅਧਿਆਪਕ ਅੱਜ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਕਰਨਗੇ ਘਿਰਾਓ
Oct 31, 2021 9:57 am
ਅੱਜ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨਗੇ। ਪਿਛਲੇ ਲੰਮੇ ਸਮੇਂ ਤੋਂ ਅਧਿਆਪਕ ਆਪਣੀਆਂ...
ਕਿਸਾਨ ਕਰਜ਼ਾ ਮੁਆਫ਼ੀ ‘ਤੇ ਭਖੀ ਸਿਆਸਤ, ਗੋਆ ‘ਚ ਬੋਲੇ ਰਾਹੁਲ ਗਾਂਧੀ- ਪੰਜਾਬ ‘ਚ ਸਭ ਦਾ ਕਰਜ਼ਾ ਮੁਆਫ਼
Oct 31, 2021 9:47 am
ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਗੋਆ ‘ਚ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਰਾਹੁਲ ਨੇ ਗੋਆ ਵਿੱਚ ਕਿਹਾ ਕਿ ਅਸੀਂ ਪੰਜਾਬ...
CM ਚੰਨੀ ਵੱਲੋਂ ਚੁਣਾਵੀ ਰੋਡਮੈਪ ਦੀ ਤਿਆਰੀ, ਅੱਜ ਜਲੰਧਰ ‘ਚ ਸਾਂਸਦਾਂ ਨਾਲ ਕਰਨਗੇ ਵਨ-ਟੂ ਵਨ ਮੀਟਿੰਗ
Oct 31, 2021 9:34 am
ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਵਿਚ ਚੁਣਾਵੀ ਰੋਡਮੈਪ ਦੀ ਤਿਆਰੀ ਦੀ ਜ਼ਿੰਮੇਵਾਰੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਜਾਏ ਮੁੱਖ...
ਦੀਵਾਲੀ ਤੋਂ ਪਹਿਲਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ, 29 ਡਿਗਰੀ ਦੇ ਆਸ-ਪਾਸ ਰਹੇਗਾ ਪਾਰਾ
Oct 31, 2021 9:20 am
ਤਿੰਨ ਦਿਨਾਂ ਤੱਕ ਦੀਵਾਲੀ ਹੈ ਉਦੋਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ 29 ਡਿਗਰੀ ਦੇ ਆਸ-ਪਾਸ ਰਹੇਗਾ ਯਾਨੀ ਮੌਸਮ ਖਰੀਦਦਾਰੀ ਲਈ ਸਹੀ ਹੈ।...
ਬਿਜਲੀ ਦੇ ਸੰਪਰਕ ‘ਚ ਆਉਣ ਨਾਲ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
Oct 31, 2021 5:09 am
ਭਗਤਾ ਭਾਈ: ਸਥਾਨਕ ਸ਼ਹਿਰ ਨਜ਼ਦੀਕ ਪਿੰਡ ਜਲਾਲ ਤੋਂ ਕੋਠਾਗੁਰੂ ਰੋੜ ਉਪਰ ਪਰਾਲੀ ਦੀਆਂ ਗੱਠਾਂ ਦੀ ਭਰੀ ਟਰਾਲੀ ਨੂੰ ਲੈ ਕੇ ਜਾ ਰਹੇ ਟਰੈਕਟਰ...
ਦੇਸ਼ ਦੀ ਤਰੱਕੀ ਲਈ ਜੈਵਿਕ ਖੇਤੀ ਅਪਨਾਉਣ ਵੱਲ ਠੋਸ ਕਦਮ ਚੁੱਕੇ ਜਾਣ ਲਈ ਗਊ ਕਮਿਸ਼ਨ ਦੇ ਚੇਅਰਮੈਨ ਦੀ ਸਰਕਾਰਾਂ ਨੂੰ ਅਪੀਲ
Oct 31, 2021 4:46 am
ਚੰਡੀਗੜ: ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ ਦੀ ਤਰੱਕੀ ਲਈ...
ਸੌਰ ਬਿਜਲੀ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਘਟਾਉਣ ਲਈ ਕੀਤੀ ਜਾਵੇ ਠੋਸ ਕਾਰਵਾਈ : ਵੇਰਕਾ
Oct 31, 2021 2:48 am
ਚੰਡੀਗੜ: ਸੋਲਰ ਪਾਵਰ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਦਾ ਅਸਰ ਸੂਬੇ ਦੇ ਲੋਕਾਂ ’ਤੇ ਪੈਣ ਦੇ ਮੱਦੇਨਜਰ ਪੰਜਾਬ ਦੇ ਨਵੇਂ ਤੇ...
ਮੁੱਖ ਮੰਤਰੀ ਵੱਲੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਲਿਮਟਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦੀ ਪ੍ਰਵਾਨਗੀ
Oct 31, 2021 2:19 am
ਚੰਡੀਗੜ: ਸੂਬੇ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਬਿਹਤਰ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ...
ਸੂਬੇ ‘ਚ ਝੋਨੇ ਦੀ ਖ਼ਰੀਦ 100 ਲੱਖ ਮੀਟਿ੍ਰਕ ਟਨ ਤੋਂ ਪਾਰ: ਆਸ਼ੂ
Oct 31, 2021 1:48 am
ਚੰਡੀਗੜ: ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟਿ੍ਰਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ...
ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ
Oct 31, 2021 1:16 am
ਚੰਡੀਗੜ: ਪੰਜਾਬ ਵਿੱਚ 2022 ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ...
CM ਚੰਨੀ ਨੇ ਮਾਮੂਲੀ ਮੁਆਵਜ਼ਾ ਦੇ ਕੇ ਨਰਮਾ ਕਿਸਾਨਾਂ ਨਾਲ ਕੀਤਾ ਧੋਖਾ : ਮਲੂਕਾ
Oct 30, 2021 11:42 pm
ਸੂਬੇ ਦੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਲੱਖਾਂ ਏਕੜ ਨਰਮੇ ਦੀ ਫਸਲ ਦੀ ਤਬਾਹੀ ਦੇ ਬਾਵਜੂਦ ਕਿਸਾਨਾਂ ਨੂੰ ਮਾਮੂਲੀ...
ਚੰਨੀ ‘ਤੇ ਮਜੀਠਿਆ ਦਾ ਤੰਜ, ਬੋਲੇ- ‘ਚੰਨੀ ਸਾਬ੍ਹ ਆਇਆ ਨਜ਼ਾਰਾ, ਸਟੇਡੀਅਮ ਬਾਦਲ ਸਾਬ੍ਹ ਨੇ ਬਣਾਇਆ’
Oct 30, 2021 11:15 pm
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਹਾਲੀ ਦੇ ਹਾਕੀ ਸਟੇਡੀਅਮ ਵਿੱਚ ਹਾਕੀ...
ਟਿਕਰੀ ਬਾਰਡਰ ‘ਤੇ ਇਸ ਸ਼ਰਤ ਨਾਲ ਰਾਹ ਖੋਲ੍ਹਣ ਲਈ ਮੰਨੇ ਕਿਸਾਨ
Oct 30, 2021 10:43 pm
ਟਿਕਰੀ ਬਾਰਡਰ ‘ਤੇ ਕਿਸਾਨ ਰਾਹ ਖੋਲ੍ਹਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਫਿਲਹਾਲ ਇੱਥੋਂ ਦੋ ਪਹੀਆ ਵਾਹਨਾਂ ਤੇ ਐਂਬੂਲੈਂਸਾਂ ਨੂੰ ਨਿਕਲਣ...
CM ਪੰਜਾਬੀਆਂ ਨੂੰ ਦੱਸਣ ਕਿ ਟਾਈਟਲਰ ਦੀ ਨਿਯੁਕਤੀ ‘ਤੇ ਸਹਿਮਤੀ ਕਿਉਂ ਦਿੱਤੀ : ਚੀਮਾ
Oct 30, 2021 10:21 pm
ਚੰਡੀਗੜ੍ਹ : ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਾਏ ਦੋਸ਼ਾਂ ਪਿੱਛੋਂ...
ਅਗਲੀਆਂ ਲੋਕ ਸਭਾ ਚੋਣਾਂ ਤੱਕ ਦੇਸ਼ ਦੇ ਹਰ ਬਲਾਕ ‘ਚ ਹੋਵੇਗਾ RSS : ਹੋਸਾਬਲੇ
Oct 30, 2021 9:07 pm
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸਹਿ-ਸਰਕਾਰੇਵਾਹ ਦੱਤਾਤ੍ਰੇਯ ਹੋਸਾਬਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਆਰਐਸਐਸ ਅਗਲੇ ਤਿੰਨ ਸਾਲਾਂ...
ਪ੍ਰਾਈਵੇਟ ਸਕੂਲਾਂ ਨੂੰ ਦੇਣਾ ਪਵੇਗਾ ਗਰੀਬ ਬੱਚਿਆਂ ਨੂੰ ਦਾਖਲਾ, ਹਾਈਕੋਰਟ ਦੇ ਹੁਕਮ
Oct 30, 2021 7:06 pm
ਪ੍ਰਾਈਵੇਟ ਸਕੂਲ ਸੰਚਾਲਕਾਂ ਨੂੰ ਅਕੈਡਮਿਕ ਸੈਸ਼ਨ 2021-22 ਲਈ ਗਰੀਬ ਬੱਚਿਆਂ ਨੂੰ ਆਪਣੇ ਸਕੂਲਾਂ ਵਿੱਚ ਦਾਖਲਾ ਦੇਣਾ ਪਵੇਗਾ। ਇਹ ਹੁਕਮ ਪੰਜਾਬ...
ਵਿਧਾਨ ਸਭਾ ‘ਚ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਕੈਪਟਨ ਦਾ ਮੁੱਖ ਮੰਤਰੀ ਚੰਨੀ ‘ਤੇ ਵੱਡਾ ਹਮਲਾ
Oct 30, 2021 6:11 pm
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਕੈਪਟਨ ਅਮਰਿੰਦਰ...
ਪੱਟੀ ਦੇ ਕਾਂਗਰਸੀ MLA ਦੀ ਕਾਲ ਰਿਕਾਰਡਿੰਗ ਲੀਕ, SDO ਨੂੰ ਕੱਢੀਆਂ ਗਾਲ੍ਹਾਂ, ਦਿੱਤੀ ਧਮਕੀ
Oct 30, 2021 6:00 pm
ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਇੱਕ ਇਕ ਕਾਲ ਰਿਕਾਰਡਿੰਗ ਲੀਕ ਹੋ ਗਈ, ਜਿਸ ਵਿੱਚ ਵਿਧਾਇਕ ਤਰਨਤਾਰਨ ਦੇ ਐੱਸਡੀਓ ਨੂੰ...
ਮਹਿਬੂਬਾ ਦੀ ਮੋਦੀ ਨੂੰ ਚਿੱਠੀ, ਵਿਦਿਆਰਥੀਆਂ ‘ਤੇ ਦੇਸ਼ਧ੍ਰੋਹ ਦਾ ਪਰਚਾ ਕਰਕੇ ਨਹੀਂ ਵੱਧ ਸਕਦੀ ਦੇਸ਼ ਭਗਤੀ
Oct 30, 2021 5:46 pm
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀ-20 ਵਿਸ਼ਵ ਕੱਪ ਕ੍ਰਿਕਟ...
BJP ਨਾਲ ਮਿਲ ਕੇ ਲੜਾਂਗਾ ਪੰਜਾਬ ਵਿਧਾਨ ਸਭਾ ਚੋਣਾਂ, ਜਲਦ ਲਾਂਚ ਕਰਾਂਗਾਂ ਪਾਰਟੀ : ਕੈਪਟਨ
Oct 30, 2021 5:06 pm
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿਚ ਨਹੀਂ ਰਹਿਣਗੇ ਅਤੇ ਨਾ ਹੀ...
ਕਾਂਗਰਸ ਵੱਲੋਂ ਟਾਈਟਲਰ ਨੂੰ ਸਨਮਾਨਿਤ ਕੀਤੇ ਜਾਣ ਨਾਲ ਸਿੱਖਾਂ ਨੂੰ ਮਾਨਸਿਕ ਪੀੜਾ ਪੁੱਜੀ : ਬੀਬੀ ਜਗੀਰ ਕੌਰ
Oct 30, 2021 4:52 pm
ਕਾਂਗਰਸ ਵੱਲੋਂ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਐੱਸ. ਜੀ.ਪੀ. ਸੀ. ਦੀ ਪ੍ਰਧਾਨ...
ਸਿੱਧੂ ਨੂੰ ਝਟਕਾ, ਪੰਜਾਬ ‘ਚ ਵੱਡੀ ਜ਼ਿੰਮੇਵਾਰੀ ਤੋਂ ਕੀਤਾ ਲਾਂਭੇ, CM ਚੰਨੀ ਨੂੰ ਸੌਂਪੀ ਗਈ ਕਮਾਨ
Oct 30, 2021 4:42 pm
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ...
ਪ੍ਰਧਾਨ ਮੰਤਰੀ ਮੋਦੀ ਨੇ ਵੈਟੀਕਨ ‘ਚ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ
Oct 30, 2021 4:24 pm
ਸ਼ਨੀਵਾਰ ਨੂੰ ਵੈਟੀਕਨ ਸਿਟੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੋਪ ਫਰਾਂਸਿਸ ਨੇ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਿਕ ਇਹ...
ਕੈਪਟਨ ਨੂੰ ਅੰਦਰਖਾਤੇ ਮਨਾਉਣ ਲੱਗੀ ਪਾਰਟੀ, ਵਿਧਾਨ ਸਭਾ ਚੋਣਾਂ ‘ਚ ਨੁਕਸਾਨ ਦਾ ਸਤਾ ਰਿਹਾ ਡਰ
Oct 30, 2021 3:57 pm
ਕਾਂਗਰਸ ਹਾਈਕਮਾਨ ਕੈਪਟਨ ਅਮਰਿੰਦਰ ਨੂੰ ਨਵੀਂ ਪਾਰਟੀ ਬਣਾ ਕੇ ਚੋਣਾਂ ਲੜਨ ਤੋਂ ਰੋਕਣਾ ਚਾਹੁੰਦੀ ਹੈ। ਕਿਉਂਕਿ ਅਗਲੀਆਂ ਵਿਸ ਚੋਣਾਂ ਵਿਚ...
‘ਸਾਡੇ ਮੈਨੀਫੈਸਟੋ ‘ਚ ਜੋ ਵੀ ਕਿਹਾ ਜਾਂਦਾ ਹੈ ਉਹ ਗਾਰੰਟੀ ਹੈ, ਵਾਅਦਾ ਨਹੀਂ’ – ਰਾਹੁਲ ਗਾਂਧੀ
Oct 30, 2021 3:38 pm
ਗੋਆ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਵੀ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਪੂਰਾ ਜ਼ੋਰ...
ਪੰਜਾਬ ਸਰਕਾਰ ਵੱਲੋਂ 3 ਆਈ. ਪੀ. ਐੱਸ. ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ
Oct 30, 2021 3:34 pm
ਪੰਜਾਬ ਸਰਕਾਰ ਵੱਲੋਂ ਅਫਸਰਾਂ ਦੇ ਤਬਾਦਲੇ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਿਰ ਤੋਂ ਸੂਬਾ ਸਰਕਾਰ ਵੱਲੋਂ ਤਿੰਨ ਆਈ. ਪੀ....
CM ਚੰਨੀ ਨੇ ਰਾਜੇਵਾਲ ਨਾਲ ਫੋਨ ‘ਤੇ ਕੀਤੀ ਗੱਲ, ਬੋਲੇ- ‘8 ਨਵੰਬਰ ਨੂੰ ਰੱਦ ਕਰ ਦੇਵਾਂਗੇ ਖੇਤੀ ਕਾਨੂੰਨ’
Oct 30, 2021 2:37 pm
ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਪਡੇਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...














