Aug 02

ਬੱਸ ਕੰਡਕਟਰ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ, ਸਵਾਰੀ ਨੂੰ ਵਾਪਸ ਕੀਤੇ 39,500 ਰੁਪਏ

ਈਮਾਨਦਾਰੀ ਦੀ ਇੱਕ ਮਿਸਾਲ ਪੇਸ਼ ਕਰਦੇ ਹੋਏ ਝੱਜ ਐਕਸਪ੍ਰੈਸ ਕੰਪਨੀ ਦੇ ਬੱਸ ਕੰਡਕਟਰ ਨੇ ਬੱਸ ਵਿੱਚ ਇੱਕ ਸਵਾਰੀ ਵੱਲੋਂ ਭੁੱਲੇ ਹੋਏ 39,500 ਰੁਪਏ...

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਮੁੜ ਭੇਜਿਆ ਨਿਆਇਕ ਹਿਰਾਸਤ ‘ਚ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।...

MP ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਕਾਬੂ, 24 ਘੰਟਿਆਂ ‘ਚ ਐਕਸ਼ਨ

ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਧਮਕੀ ਦੇਣ ਵਾਲੇ ਦੋਸ਼ੀ...

15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ, CM ਮਾਨ ਇਸ ਜ਼ਿਲ੍ਹੇ ਵਿਚ ਲਹਿਰਾਉਣਗੇ ਝੰਡਾ

ਇਸ ਵਾਰ ਪੰਜਾਬ ਸਰਕਾਰ ਨੇ 15 ਅਗਸਤ ਨੂੰ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦਾ ਰਾਜ ਪੱਧਰੀ ਜਸ਼ਨ ਮਨਾਉਣ ਦਾ ਫੈਸਲਾ ਕੀਤਾ...

ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ, ਬੀਤੇ ਦਿਨ ਹੋਏ ਸਨ BJP ‘ਚ ਸ਼ਾਮਲ

ਵਿਜੀਲੈਂਸ ਟੀਮ ਨੇ ਰਣਜੀਤ ਸਿੰਘ ਗਿੱਲ ਦੇ ਘਰ ਛਾਪਾ ਮਾਰਿਆ ਹੈ, ਜੋਕਿ ਬੀਤੇ ਦਿਨ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਹਰਿਆਣਾ ਦੇ ਮੁੱਖ ਮੰਤਰੀ...

ਖਰੜ ਤੋਂ ਚੋਣ ਲੜ ਚੁੱਕੇ ਰਣਜੀਤ ਗਿੱਲ ਨੇ ਫੜਿਆ ਭਾਜਪਾ ਦਾ ਪੱਲਾ, CM ਸੈਣੀ ਨੇ ਕਰਾਇਆ ਪਾਰਟੀ ‘ਚ ਸ਼ਾਮਲ

ਮੋਹਾਲੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਸਥਿਤ...

ਪੰਜਾਬ ‘ਚ 2 ਦਿਨ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਪਾਰਾ ਪਹੁੰਚਿਆ 30 ਤੋਂ ਹੇਠਾਂ

ਪੰਜਾਬ ਵਿਚ ਕੱਲ੍ਹ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਲਗਾਤਾਰ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੀ ਰਾਹਤ ਮਿਲੀ ਹੈ। ਅਗਲੇ 48...

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ‘ਚ ਚਮਕਾਇਆ ਨਾਂ, ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ਵਿਚ ਨਾਂ ਚਮਕਾਇਆ ਹੈ। ਉਨ੍ਹਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ ਹੈ। ਵੀਅਤਨਾਮ...

ਅਬੋਹਰ ‘ਚ ਕਤਲ ਕੀਤੇ ਕੱਪੜਾ ਵਪਾਰੀ ਦੇ ਘਰ ਪਹੁੰਚੇ CM ਮਾਨ ਤੇ ਕੇਜਰੀਵਾਲ, ਕਿਹਾ-‘ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ’

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਬੋਹਰ ਦੇ...

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਵੱਡਾ ਫੈਸਲਾ, ਕੋਰਟ ਨੇ ਵੱਡੇ ਗੈਂਗਸਟਰ ਦੇ ਪਿਤਾ ਸਣੇ 4 ਮੁਲਜ਼ਮਾਂ ਨੂੰ ਕੀਤਾ ਬਰੀ

ਹਰਜਿੰਦਰ ਸਿੰਘ ਮੇਲਾ ਕਤਲ ਕਾਂਡ ‘ਚ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਕੋਰਟ ਨੇ ਇਸ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਕਾਰਵਾਈ, ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ...

ਹੁਸ਼ਿਆਰਪੁਰ : ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਥਾਰ, ਸਰਪੰਚ ਦੇ ਪੁੱਤ ਸਣੇ 2 ਦੀ ਗਈ ਜਾਨ

ਹੁਸ਼ਿਆਰਪੁਰ ਵਿਚ ਬੀਤੀ ਦੇਰ ਰਾਤ ਮਾਹਿਲਪੁਰ ਕੋਟ ਫਤੂਹੀ ਰੋਡ ‘ਤੇ ਪਿੰਡ ਪਾਲਦੀ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਢਾਡਾ ਖੁਰਦ ਦੇ...