Dec 02

ਹੁਣ ‘ਸੇਵਾ ਤੀਰਥ’ ਦੇ ਨਾਂ ਨਾਲ ਜਾਣਿਆ ਜਾਵੇਗਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਦਫਤਰ (PMO) ਦਾ ਨਾਂ ਬਦਲ ਕੇ ਸੇਵਾ ਤੀਰਥ ਕਰ ਦਿੱਤਾ ਹੈ। ਦੇਸ਼ ਭਰ ਦੇ ਰਾਜ ਭਵਨ ਦਾ ਨਾਂ ਹੁਣ ਲੋਕ ਭਵਨ ਹੋਵੇਗਾ।...

ਫਿਰੋਜ਼ਪੁਰ : ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ‘ਤੇ ਅਣਪਛਾਤਿਆਂ ਵੱਲੋਂ ਹਮਲਾ, ਚਲਾਈਆਂ ਤਾਬੜਤੋੜ ਗੋਲੀਆਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ‘ਤੇ ਤਾਬੜਤੋੜ ਗਲੀਆਂ ਚਲਾਈਆਂ ਗਈਆਂ ਹਨ। ਇਹ ਹਮਲਾ 3...

ਖੰਨਾ : ਹਸਪਤਾਲ ‘ਚ ਦਾਖਲ ਛੋਟੇ ਭਰਾ ਦੀ ਹਾਲਤ ਜਾਣਨ ਮਗਰੋਂ ਘਰ ਪਰਤ ਰਿਹਾ ਸੀ ਸ਼ਖਸ, ਭਿਆਨਕ ਹਾਦਸੇ ‘ਚ ਹੋਈ ਮੌਤ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪ੍ਰਿਸਟੀਨ ਮਾਲ ਨੇੜੇ ਟਰੱਕ ਤੇ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ ਤੇ ਇਸ ਭਿਆਨਕ ਸੜਕ...

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਪੰਜਾਬ ਵਿਚ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਹਾਲ ਹੀ ਵਿਚ ਸ਼ੂਟਰ ਬਾਦਲ ਦਾ ਐਨਕਾਊਂਟਰ ਕਰਨ ਵਾਲੇ DIG ਹਰਮਨਬੀਰ ਸਿੰਘ ਤੇ ਇਕ ਹੋਰ IPS...

ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਮਾਮਲੇ ‘ਚ ਜਜਮੈਂਟ ਦੀ ਕਾਪੀ ਆਈ ਸਾਹਮਣੇ, ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

ਕੰਚਨਪ੍ਰੀਤ ਕੌਰ ਦੇ ਮਾਮਲੇ ਵਿਚ ਅਦਾਲਤ ਵਲੋਂ ਜੋ ਜਜਮੈਂਟ ਦਿੱਤੀ ਗਈ ਹੈ, ਉਸ ਦੀ ਕਾਪੀ ਸਾਹਮਣੇ ਆਈ ਹੈ। ਇਹ 35 ਪੇਜਾਂ ਦੀ ਜਜਮੈਂਟ ਹੈ ਜਿਸ ਵਿਚ...

“ਜਾਸੂਸੀ ਕਰਨਾ ਚਾਹੁੰਦੀ ਹੈ…” ਸੰਚਾਰ ਸਾਥੀ’ ਐਪ ‘ਤੇ ਕਾਂਗਰਸੀ ਸਾਂਸਦ ਪ੍ਰਿਅੰਕਾ ਗਾਂਧੀ ਦਾ ਵੱਡਾ ਬਿਆਨ

ਸੰਚਾਰ ਸਾਥੀ ਐਪ ਨੂੰ ਲੈ ਕੇ ਇਕ ਪਾਸੇ ਜਿਥੇ ਬਵਾਲ ਮਚਿਆ ਹੋਇਆ ਹੈ ਉਥੇ ਸੈਸ਼ਨ ਦੀ ਕਾਰਵਾਈ ਦੌਰਾਨ ਕਈ ਸਿਆਸਤਦਾਨ ਵੱਲੋਂ ਇਸ ‘ਤੇ ਸਵਾਲ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਅਪਡੇਟ, NOC ਨਾ ਮਿਲਣ ‘ਤੇ ਉਮੀਦਵਾਰ ਦੇ ਸਕਣਗੇ Affidavit

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਵੱਡਾ ਫੈਸਲਾ ਲਿਆ...

ਪ੍ਰਵੀਨ ਪੀਨਾ ਬਣੇ ਮੋਗਾ ਦੇ ਨਵੇਂ ਮੇਅਰ, ਬਲਜੀਤ ਸਿੰਘ ਚੰਨੀ ਦੇ ਅਸਤੀਫ਼ੇ ਮਗਰੋਂ ਖਾਲੀ ਹੋਈ ਸੀ ਸੀਟ

ਮੋਗਾ ਵਾਸੀਆਂ ਨੂੰ ਨਵਾਂ ਮੇਅਰ ਮਿਲ ਗਿਆ ਹੈ। ਪ੍ਰਵੀਨ ਪੀਨਾ ਮੋਗਾ ਦੇ ਨਵੇਂ ਮੇਅਰ ਵਜੋਂ ਨਿਯੁਕਤ ਹੋਏ ਹਨ। ਮੋਗਾ ਨਗਰ ਨਿਗਮ ਪਿਛਲੇ ਚਾਰ...

ਜਾਪਾਨ ਦੌਰੇ ‘ਤੇ CM ਮਾਨ, ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ: ਜਾਪਾਨੀ ਕੰਪਨੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਾਪਾਨ ਦੇ 10 ਦਿਨਾਂ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ...

“27 ‘ਚ ਇਕੱਲਿਆਂ ਚੋਣ ਲੜੇਗੀ BJP”, ਕੈਪਟਨ ਦੀ ਗਠਜੋੜ ਵਾਲੀ ਸਲਾਹ ‘ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ

ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਦਾਅਵਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ...

ਪੰਜਾਬ ‘ਚ ਮੁੜ ਤੋਂ ਚੱਲਣਗੀਆਂ ਸਰਕਾਰੀ ਬੱਸਾਂ, 5ਵੇਂ ਦਿਨ PRTC ਤੇ Punbus ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ

ਪੰਜਾਬ ਵਿੱਚ ਮੁੜ ਤੋਂ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਵਿੱਚ ਰੋਡਵੇਜ਼, ਪਨਬੱਸ, ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਨੇ...

ਰੂਸ ਦੀ ਜੇਲ੍ਹ ‘ਚ ਬੰਦ ਤਰਨ ਤਾਰਨ ਦਾ ਨੌਜਵਾਨ, ਰਿਹਾਈ ਲਈ ਪਰਿਵਾਰ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

ਪੰਜਾਬ ਦੇ ਤਰਨ ਤਾਰਨ ਦੇ ਪਿੰਡ ਮੱਲਾਂ ਦਾ ਰਹਿਣ ਵਾਲਾ ਨੌਜਵਾਨ ਸਿਕੰਦਰ ਜੋ ਕਿ ਘਰ ਦੇ ਹਾਲਾਤਾਂ ਨੂੰ ਸੁਧਾਰਨ ਲਈ ਰੂਸ ਗਿਆ ਸੀ, ਨੂੰ ਪੁਲਿਸ...

ਪੰਜਾਬ ‘ਚ ਝੋਨੇ ‘ਤੇ ਹੜ੍ਹਾਂ ਦੀ ਮਾਰ, ਟੀਚੇ ਤੋਂ 24 ਲੱਖ ਮੀਟ੍ਰਿਕ ਘੱਟ ਹੋਈ ਪੈਦਾਵਾਰ

ਹੜ੍ਹਾਂ ਨੇ ਪੰਜਾਬ ਵਿੱਚ ਝੋਨੇ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ, ਜਿਸਦੇ ਨਤੀਜੇ ਵਜੋਂ ਟੀਚੇ ਤੋਂ 24 ਲੱਖ ਮੀਟ੍ਰਿਕ ਟਨ ਘੱਟ...

ਲੁਧਿਆਣਾ : ਧੀ ਦੀ ਡੋਲੀ ਤੋਰ ਕੇ ਆ ਰਹੇ ਮਾਪਿਆਂ ਤੇ ਚਾਚੀ ਦੀ ਸੜਕ ਹਾਦਸੇ ‘ਚ ਮੌਤ, ਕਈ ਜਖ਼ਮੀ

ਪੰਜਾਬ ਦੇ ਲੁਧਿਆਣਾ ਵਿੱਚਭਿਆਨਕ ਸੜਕ ਹਾਦਸਾ ਵਾਪਰਿਆ। ਵਿਆਹ ਸਮਾਰੋਹ ਤੋਂ ਬਾਅਦ ਰਵਾਨਾ ਹੋਣ ਵਾਲੀ ਪਰਿਵਾਰ ਦੀ ਕਾਰ ਇੱਕ ਇਨੋਵਾ ਕਾਰ ਨਾਲ...

ਜਾਪਾਨ ਦੌਰੇ ‘ਤੇ CM ਮਾਨ, ਅੱਜ ਮਿਲਣਗੇ ਉਦਯੋਗਪਤੀਆਂ ਨੂੰ, ਜਾਪਾਨੀ ਉਦਯੋਗ ਮੰਤਰੀ ਨਾਲ ਵੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਦੇ ਜਾਪਾਨ ਦੌਰੇ ‘ਤੇ ਹਨ। ਅੱਜ ਮੁੱਖ ਮੰਤਰੀ ਮਾਨ ਟੋਕੀਓ ਵਿੱਚ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ...

ਪੰਜਾਬ ‘ਚ ਆਏ ਹੜ੍ਹਾਂ ਲਈ ਭਾਖੜਾ ਤੇ ਪੌਂਗ ਡੈਮ ਪ੍ਰਬੰਧਨ ਨਹੀਂ ਜ਼ਿੰਮੇਵਾਰ, ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਣ ਚੌਧਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਭਾਖੜਾ ਅਤੇ ਪੋਂਗ ਵਰਗੇ ਵੱਡੇ ਡੈਮਾਂ ਦਾ ਮਾੜਾ ਪ੍ਰਬੰਧਨ ਪੰਜਾਬ ਵਿੱਚ ਹਾਲ ਹੀ ਵਿੱਚ ਆਏ...

ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਵਧਾਇਆ ਮਾਣ, ਭਾਰਤੀ ਹਵਾਈ ਫੌਜ ‘ਚ ਬਣਿਆ ਫਲਾਇੰਗ ਅਫਸਰ

ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਸਿਮਰਨ ਸਿੰਘ ਬੈਂਸ (22) ਨੂੰ ਭਾਰਤੀ ਹਵਾਈ ਸੈਨਾ (IAF) ਵਿੱਚ ਫਲਾਇੰਗ ਅਫਸਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਇਹ...

ਪੰਜਾਬ ‘ਚ ਹੱਡ ਕੰਬਾਊ ਠੰਢ, 8 ਜ਼ਿਲ੍ਹੇ ਸੀਤ ਲਹਿਰ ਦੀ ਲਪੇਟ ‘ਚ, 3 ਦਿਨ ਅਲਰਟ, ਪਏਗੀ ਧੁੰਦ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ਵਿੱਚ ਧੁੰਦ...

ਪੰਜਾਬ ਨੂੰ ਮਿਲੇ ਸਭ ਤੋਂ ਵਿਹਲੇ 2 ਲੋਕ, ਮੁਕਾਬਲੇ ‘ਚ ਜਿੱਤਿਆ ਇਨਾਮ, 31 ਘੰਟੇ ਨਾ ਸੁੱਤੇ ਤੇ ਨਾ ਗਏ ਵਾਸ਼ਰੂਮ

ਮੋਗਾ ਵਿੱਚ ਹੋਇਆ ਵਿਹਲੇ ਰਹਿਣ ਦਾ ਮੁਕਾਬਲਾ 32 ਘੰਟਿਆਂ ਬਾਅਦ ਖਤਮ ਹੋ ਗਿਆ। ਪੰਜਾਬ ਨੂੰ 2 ਸਭ ਤੋਂ ਵੱਧ ਵਿਹਲੇ ਲੋਕ ਮਿਲ ਗਏ। ਘੋਲੀਆਂ ਖੁਰਦ...

ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ, ਮੁੜ ਧਰਨੇ ‘ਤੇ ਬੈਠੇ ਪੰਜਾਬ ਰੋਡਵੇਜ਼ ਮੁਲਾਜ਼ਮ

ਪੰਜਾਬ ਵਿਚ ਸਰਕਾਰੀ ਬੱਸਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਹੜਤਾਲ ਖਤਮ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਰੋਡਵੇਜ਼, ਪਨਬਸ ਅਤੇ ਪੈਪਸੂ...

ਚੰਡੀਗੜ੍ਹ ‘ਚ ਅੰਨ੍ਹੇਵਾਹ ਫਾਇਰਿੰਗ, ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਸ਼ਹਿਰ ‘ਚ ਅਲਰਟ

ਸੋਮਵਾਰ ਨੂੰ ਸ਼ਹਿਰ ਦੇ ਸੈਕਟਰ-26 ਟਿੰਬਰ ਮਾਰਕੀਟ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਨੂੰ...

PAK ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਪਿਸਤੌਲਾਂ ਸਣੇ 2 ਕਾਬੂ

ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਹਥਿਆਰ ਤਸਕਰੀ ਮਾਡਿਊਲ ਦਾ...

‘ਕੋਈ ਬਾਂਹ ਕੱਢ ਕੇ ਕਹਿ ਦੇਵੇ ਕਿ ਕਿਸੇ ਦੀ ਅਠੱਨੀ ਵੀ ਮੇਰੇ ਘਰ ਗਈ ਹੋਵੇ…’ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ

ਮੋਹਾਲੀ ਦੇ ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਖਰੜ ਵਿਚ ਆਪਣੀ ਇਮਾਨਦਾਰੀ ਦਾ ਦਾਅਵਾ ਕਰਦਿਆਂ ਇੱਕ ਸਮਾਗਮ...

‘ਬਾਰਡਰ-2 ਫ਼ਿਲਮ ਦਾ ਪਹਿਲਾ ਲੁੱਕ ਪੋਸਟਰ ਜਾਰੀ, ਸ਼ਹੀਦ ਨਿਰਮਲਜੀਤ ਸੇਖੋਂ ਦੀ ਭੂਮਿਕਾ ‘ਚ ਦਿਲਜੀਤ ਦੋਸਾਂਝ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਬਾਰਡਰ 2’ ਦੀ ਰਿਲੀਜ਼ ਤਰੀਕ ਦਾ ਖੁਲਾਸਾ ਹੋ ਗਿਆ ਹੈ। ‘ਬਾਰਡਰ 2’ ਹੁਣ 23...

ਪੰਜਾਬ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਕਰਿਆਨਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਦਿਨ-ਦਿਹਾੜੇ ਇੱਕ ਇੱਕ ਕਰਿਆਨਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ...

ਪੂਰੇ ਪੰਜਾਬ ‘ਚ ਇਸ ਦਿਨ ਰੇਲਵੇ ਟ੍ਰੈਕ ਜਾਮ ਕਰਨਗੇ ਕਿਸਾਨ, ਕੀਤਾ ਐਲਾਨ

ਜੇਕਰ ਤੁਸੀਂ ਅਕਸਰ ਰੇਲ ਵਿਚ ਸਫਰ ਕਰਦੇ ਹੋ ਜਾਂ ਫਿਰ ਤੁਹਾਡਾ ਇਸ ਹਫਤੇ ਟ੍ਰੇਨ ਰਾਹੀਂ ਸਫਰ ਕਰਨ ਦਾ ਕੋਈ ਪਲਾਨ ਹੈ ਤਾਂ ਇਹ ਖਬਰ ਤੁਹਾਡੇ ਲਈ ਹੈ...

MP ਅੰਮ੍ਰਿਤਪਾਲ ਸਿੰਘ ਪੈਰੋਲ ਮਾਮਲਾ, ਹਾਈਕੋਰਟ ‘ਚ ਸੁਣਵਾਈ 8 ਦਸੰਬਰ ਤੱਕ ਕੀਤੀ ਗਈ ਮੁਲਤਵੀ

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਕੋਰਟ ਨੇ ਪੰਜਾਬ ਸਰਕਾਰ ਤੋਂ ਪੈਰੋਲ...

MP ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੂੰ ਲਿਖੀ ਚਿੱਠੀ, ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਪ੍ਰਗਟਾਈ ਗੰਭੀਰ ਚਿੰਤਾ

ਗੁਰਦਾਸਪੁਰ ਤੋਂ MP ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਹੈ। ਸੂਬੇ ਦੀ ਕਾਨੂੰਨ...

ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਮੁਠਭੇੜ, ਜਵਾਬੀ ਫਾਇਰਿੰਗ ‘ਚ ਮੁਲਜ਼ਮ ਹੋਏ ਜ਼ਖਮੀ, ਹਸਪਤਾਲ ਭਰਤੀ

ਪੰਜਾਬ ਵਿਚ ਫਿਰ ਤੋਂ ਵੱਡਾ ਐਨਕਾਊਂਟਰ ਹੋਇਆ ਹੈ ਤੇ ਆਹਮੋ-ਸਾਹਮਣੇ ਗੋਲੀਆਂ ਚੱਲੀਆਂ ਹਨ। 2 ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ ਹੋਈ।...

PRTC ਤੇ ਪਨਬਸ ਮੁਲਾਜ਼ਮਾਂ ਦਾ ਐਲਾਨ, ‘ਜਦੋਂ ਤੱਕ ਮੰਨੀਆਂ ਮੰਗਾਂ ਬਾਰੇ ਪੱਤਰ ਜਾਰੀ ਨਹੀਂ ਹੁੰਦਾ ਹੜਤਾਲ ਜਾਰੀ ਰਹੇਗੀ’

ਪੰਜਾਬ ‘ਚ PRTC ਤੇ PUNBUS ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਜੇ ਇਹ ਸਟ੍ਰਾਈਕ ਖਤਮ ਨਹੀਂ ਹੋਈ। ਲੋਕਾਂ ਨੂੰ...

ਅੱਜ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨੋਮੀਨੇਸ਼ਨ ਸ਼ੁਰੂ, 4 ਦਸੰਬਰ ਤੱਕ ਉਮੀਦਵਾਰ ਭਰ ਸਕਣਗੇ ਨਾਮਜ਼ਦਗੀ ਪੱਤਰ

ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਦੀਆਂ ਚੋਣਾਂ ਦਾ...

ਕੰਚਨਪ੍ਰੀਤ ਦੇ ਮਾਮਲੇ ‘ਚ ਨਵਾਂ ਮੋੜ, ਤਰਨਤਾਰਨ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ ਪੁਲਿਸ, ਹਾਈਕੋਰਟ ਦਾ ਕਰੇਗੀ ਰੁਖ਼

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਦੀ ਐਡੀਸ਼ਨਲ ਅਦਾਲਤ ਨੇ ਰਿਹਾਅ ਕਰ ਦਿੱਤਾ ਸੀ ਤਾਂ...

ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਹਰਿਆਣਾ ਦੀ ਮੰਗ ‘ਤੇ ਕੇਂਦਰ ਨੇ ਨਾਂਹ ਕਰ ਦਿੱਤੀ ਹੈ ਤੇ ਹੁਣ ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨਸਭਾ ਨਹੀਂ ਬਣੇਗੀ। ਕੇਂਦਰੀ...

ਭਲਕੇ ਤੋਂ ਚੱਲਣਗੀਆਂ ਸਰਕਾਰੀ ਬੱਸਾਂ, ਰੋਡਵੇਜ਼ ਕਾਮਿਆਂ ਦੀ ਸਰਕਾਰ ਨਾਲ ਬਣੀ ਸਹਿਮਤੀ, ਹੜਤਾਲ ਹੋਈ ਖਤਮ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਤੋਂ ਸਰਕਾਰੀ ਬੱਸਾਂ ਚੱਲਣਗੀਆਂ। PRTC ਤੇ ਪਨਸਬ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਪਨਬਸ...

ਸਮਰਾਲਾ ‘ਚ ਗੁਟਕਾ ਸਾਹਿਬ ਦੇ ਅੰਗਾਂ ਦੀ ਕੀਤੀ ਗਈ ਬੇਅਦਬੀ, ਇਲਾਕਾ ਵਾਸੀਆਂ ‘ਚ ਪਾਇਆ ਜਾ ਰਿਹਾ ਰੋਸ

ਸਮਰਾਲਾ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਇਥੇ ਭਰਥਲਾ ਰੋਡ ‘ਤੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਇਲਾਕਾ ਵਾਸੀਆਂ ‘ਚ...

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲੀ ਕਾਮਯਾਬੀ, ਪਾਕਿ ਗੈਂਗਸਟਰ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਹੋਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਿੱਲੀ ਪੁਲਿਸ...

ਚੋਣ ਕਮਿਸ਼ਨ ਨੇ SIR ਫਾਰਮ ਭਰਨ ਦੀ ਸਮਾਂ ਸੀਮਾ 7 ਦਿਨ ਵਧਾਈ, ਹੁਣ 11 ਦਸੰਬਰ ਤੱਕ ਚੱਲੇਗੀ ਵੋਟਰ ਵੈਰੀਫਿਕੇਸ਼ਨ

ਚੋਣ ਕਮਿਸ਼ਨ ਨੇ 12 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਚੱਲ ਰਹੇ ਸਪੈਸ਼ਲ ਇੰਸੈਂਟਿਵ ਰਿਵਿਜ਼ਨ (SIR) ਦੀ ਸਮਾਂ ਸੀਮਾ ਇਕ ਹਫਤਾ ਵਧਾ ਦਿੱਤੀ...

ਗਠਜੋੜ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਪੰਜਾਬ ‘ਚ BJP ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੋੜ ਹੈ

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ...

ਖੰਨਾ : ਪਾਵਰਕਾਮ ਵਿਭਾਗ ਦੇ ਇੱਕ ਲਾਈਨਮੈਨ ਦੀ ਡਿਊਟੀ ਦੌਰਾਨ ਮੌਤ, ਕਰੰਟ ਲੱਗਣ ਕਰਨ ਨਿਕਲੇ ਸਾਹ

ਖੰਨਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲਾਈਨਮੈਨ ਨਾਲ ਡਿਊਟੀ ਦੌਰਾਨ ਹਾਦਸਾ ਵਾਪਰ ਗਿਆ। ਪਾਵਰਕਾਮ ਵਿਭਾਗ ਦੇ ਲਾਈਨਮੈਨ ਦੀ ਡਿਊਟੀ...

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਇਕ...

ਭਲਕੇ ਜਾਪਾਨ ਜਾਣਗੇ CM ਭਗਵੰਤ ਮਾਨ, ਇੰਡਸਟ੍ਰੀਅਲ ਸਮਿਟ ਲਈ ਜਾਪਾਨੀ ਕਾਰੋਬਾਰੀਆਂ ਨੂੰ ਦੇਣਗੇ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜਾਪਾਨ ਜਾਣਗੇ। ਉਨ੍ਹਾਂ ਦਾ ਦੌਰਾ ਕੱਲ੍ਹ ਤੋਂ ਸ਼ੁਰੂ ਹੋਵੇਗਾ ਅਤੇ 10 ਦਿਨਾਂ ਤੱਕ ਚੱਲੇਗਾ। ਇਸ...

ਲੁਧਿਆਣਾ ‘ਚ ਮੈਰਿਜ ਪੈਲਸ ‘ਚ ਹੋਈ ਫਾਇਰਿੰਗ, 2 ਲੋਕਾਂ ਦੀ ਮੌਤ, CP ਸਵਪਨ ਸ਼ਰਮਾ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ ਲਾੜੇ ਦੀ ਮਾਸੀ ਅਤੇ ਉਸਦੇ...

CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, FCI ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਚੁੱਕਿਆ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੇ ਪੱਤਰ ਵਿੱਚ FCI ਦੇ...

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦਾ ਸਾਥੀ ਗ੍ਰਿਫਤਾਰ ! 10 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਲੈਣ-ਦੇਣ : ਸੂਤਰ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ...

ਤਰਨਤਾਰਨ ਕੋਰਟ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਰਿਹਾਅ, ਤੜਕੇ 4 ਵਜੇ ਦਿੱਤੀ ਰਿਹਾਈ

ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਐਤਵਾਰ ਸਵੇਰੇ 4 ਵਜੇ ਦੇ ਕਰੀਬ...

ਕੰਚਨਪ੍ਰੀਤ ਦੀ ਗ੍ਰਿਫ਼ਤਾਰੀ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਵਿਰੋਧ, ਕਹੀ ਇਹ ਗੱਲ

ਤਰਨਤਾਰਨ ਜ਼ਿਮਨੀ ਚੋਣਾਂ ਵਿਚ ਅਕਾਲੀ ਉਮੀਦਵਾਰ ਰਹੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਦੀ ਬੀਤੇ ਦਿਨੀਂ...

ਚੰਡੀਗੜ੍ਹ ਦੇ ਰੋਜ਼ ਗਾਰਡਨ ‘ਚ ਮਹਿਲਾ ਦਾ ਕਤਲ, ਬਾਥਰੂਮ ‘ਚੋਂ ਬਰਾਮਦ ਹੋਈ ਮ੍ਰਿਤਕ ਦੇਹ

ਚੰਡੀਗੜ੍ਹ ਦੇ ਰੋਜ਼ ਗਾਰਡਨ ਵਿਚ ਮਹਿਲਾ ਦਾ ਦਿਨ-ਦਿਹਾੜੇ ਕਤਲ ਕੀਤਾ ਗਿਆ ਹੈ। ਮਹਿਲਾ ਦੀ ਬਾਥਰੂਮ ਵਿਚੋਂ ਖੂਨ ਨਾਲ ਲੱਥਪੱਥ ਦੇਹ ਬਰਾਮਦ ਹੋਈ...

ਗਾਇਕ ‘ਹਸਨ ਮਾਣਕ’ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਨੂੰ ਵਿਆਹ ਦਾ ਝਾਂਸਾ ਦੇ ਕੇ ਜ਼ਬਰ-ਜਨਾਹ ਕਰਨ ਦੇ ਲੱਗੇ ਦੋਸ਼

ਗਾਇਕ ਹਸਨ ਮਾਣਕ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਉਹ 13 ਨਵੰਬਰ ਤੋਂ ਜੇਲ੍ਹ ਵਿਚ ਬੰਦ ਹਨ। ਉਸ ‘ਤੇ ਇਕ ਮਹਿਲਾ ਨੂੰ ਵਿਆਹ...

ਬਦਮਾਸ਼ ਅਨਮੋਲ ਦੀ ਪਟਿਆਲਾ ਹਾਊਸ ਕੋਰਟ ‘ਚ ਹੋਈ ਪੇਸ਼ੀ, 7 ਦਿਨਾਂ ਲਈ ਵਧਿਆ ਰਿਮਾਂਡ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਾਮੀ ਬਦਮਾਸ਼ ਦੇ ਭਰਾ ਅਨਮੋਲ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਅਜੇ ਕੁਝ ਦਿਨ ਪਹਿਲਾਂ ਹੀ ਉਸ ਨੂੰ...

‘ਸੜਕ ਬਣਾਉਣ ਵੇਲੇ ਠੇਕਦਾਰਾਂ ਤੋਂ ਨਹੀਂ ਲਿਆ ਜਾਵੇਗਾ ਕਮਿਸ਼ਨ, ਸ਼ਿਕਾਇਤ ਮਿਲਣ ‘ਤੇ ਟੈਂਡਰ ਕੀਤਾ ਜਾਵੇਗਾ ਰੱਦ : CM ਮਾਨ

ਸੀਐੱਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਸੀਂ 44,920...

CM ਮਾਨ ਤੇ ਹਰਪਾਲ ਚੀਮਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਚੰਡੀਗੜ੍ਹ ਧਰਨੇ ਨੂੰ ਲੈ ਕੇ ਦਰਜ ਹੋਈ FIR ਕੀਤੀ ਰੱਦ

CM ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਇਕ FIR ਜੋ ਕਿ 2020 ਵਿਚ ਦਰਜ ਹੋਈ ਸੀ, ਉਸ ਨੂੰ...

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ‘ਤੇ ਵੱਡਾ ਐਕਸ਼ਨ, ਪ੍ਰਧਾਨ ਬਿਕਰਮਜੀਤ ਸਿੰਘ ਸਸਪੈਂਡ

ਕਿਲੋਮੀਟਰ-ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਪੰਜਾਬ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਵੱਡਾ ਐਕਸ਼ਨ ਲਿਆ ਹੈ। ਪਨਬਸ ਜਲੰਧਰ-1 ਦੇ ਡਿਪੂ...

CM ਮਾਨ ਨੇ ਤੜਕੇ 4 ਵਜੇ ਬੱਸ ਸਟੈਂਡ ‘ਤੇ ਕੀਤੀ ਅਚਨਚੇਤ ਚੈਕਿੰਗ, ਹੈਰਾਨ ਰਹਿ ਗਏ ਮੁਲਾਜ਼ਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੜਕੇ 4 ਵਜੇ ਕੁਰਾਲੀ ਬੱਸ ਸਟੈਂਡ ‘ਤੇ ਅਚਾਨਕ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਉਨ੍ਹਾਂ ਬੱਸ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IAS ਤੇ 57 PCS ਅਫਸਰਾਂ ਦੇ ਕੀਤੇ ਤਬਾਦਲੇ, ਵੇਖੋ ਲਿਸਟ

ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 59 ਅਫਸਰਾਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿਚ 2 IAS ਤੇ 57 PCS ਅਧਿਕਾਰੀ ਸ਼ਾਮਲ ਹਨ। ਇਨ੍ਹਾਂ...

ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਮੁਲਾਜ਼ਮ!

ਪੰਜਾਬ ਦੇ ਲੋਕਾਂ ਨੂੰ ਅੱਜ ਵੀ ਬੱਸਾਂ ਵਿਚ ਸਫਰ ਕਰਨ ਨੂੰ ਲੈ ਕੇ ਖੱਜਲ-ਖੁਆਰ ਹੋਣਾ ਪਏਗਾ। ਸਰਕਾਰੀ ਬੱਸਾਂ ਦਾ ਅੱਜ ਵੀ ਚੱਕਾ ਜਾਮ ਰਹੇਗਾ। PRTC...

ਸਿੰਗਰ ਰਣਜੀਤ ਬਾਵਾ ਨੇ ਵਿਵਾਦ ‘ਤੇ ਤੋੜੀ ਚੁੱਪੀ, 5 ਸਾਲ ਪਹਿਲਾਂ ਡਿਲੀਟ ਕੀਤਾ ਸੀ ਗਾਣਾ

ਪੰਜਾਬੀ ਗਾਇਕ ਰਣਜੀਤ ਬਾਵਾ ਨੇ 5 ਸਾਲ ਪੁਰਾਣੇ ਇੱਕ ਗਾਣੇ ਨਾਲ ਜੁੜੇ ਵਿਵਾਦ ਬਾਰੇ ਅਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ। ਬਾਵਾ ਨੇ ਕਿਹਾ ਕਿ...

ਜਲੰਧਰ : 13 ਸਾਲਾਂ ਦੀ ਕਤਲ ਕੀਤੀ ਮਾਸੂਮ ਦੀ ਮਾਂ ਨੇ ਪੰਜਾਬ ਦੇ CM, ਗਵਰਨਰ ਤੇ DGP ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਜਲੰਧਰ ‘ਚ 13 ਸਾਲਾਂ ਦੀ ਮਾਸੂਮ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਪੰਜਾਬ ਦੇ CM, ਗਵਰਨਰ ਤੇ DGP ਨੂੰ ਪੱਤਰ ਲਿਖਿਆ...

ਕੰਚਨਪ੍ਰੀਤ ਕੌਰ ਰੰਧਾਵਾ ਗ੍ਰਿਫਤਾਰ,ਮਜੀਠਾ ਪੁਲਿਸ ਥਾਣੇ ‘ਚ ਪੁੱਛਗਿਛ ਲਈ ਹੋਏ ਸਨ ਪੇਸ਼

ਅਕਾਲੀ ਆਗੂ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਪੁੱਛਗਿਛ ਲਈ ਮਜੀਠਾ...

ਖਤਮ ਹੋਇਆ ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ, ਨਵਾਂ ਗਾਣਾ ‘ਬਰੋਟਾ’ ਹੋਇਆ ਰਿਲੀਜ਼

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘ਬਰੋਟਾ’ ਰਿਲੀਜ਼ ਹੋ ਗਿਆ...

ਚੰਡੀਗੜ੍ਹ : ਕੁੜੀ ਨਾਲ ਦਰਿਦਗੀ ਮਾਮਲੇ ‘ਚ ਸੀਰੀਅਲ ਕਿੱਲਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ ਵਿਚ 15 ਸਾਲ ਪਹਿਲਾਂ MBA ਦੀ ਵਿਦਿਆਰਥਣ ਦੀ ਜਬਰ ਜਨਾਹ ਦੇ ਬਾਅਦ ਹੋਏ ਕਤਲ ਕੇਸ ਵਿਚ ਮੈਜਿਸਟ੍ਰੇਟ ਕੋਰਟ ਨੇ ਸੀਰੀਅਲ ਕਿਲਰ ਮੋਨੂੰ...

ਸੋਸਾਇਟੀ ਤੇ ਟਰੱਸਟ ਦਾ ਹੋਵੇਗਾ ਸਾਲਾਨਾ ਆਡਿਟ, ਡਾਕਟਰਾਂ ਨੂੰ ਮਿਲੇਗਾ ਇੰਸੈਂਟਿਵ, ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਸਵੇਰੇ 11.30 ਵਜੇ ਸੀਐੱਮ ਰਿਹਾਇਸ਼ ‘ਤੇ ਹੋਈ। ਸੀਐੱਮ ਮਾਨ...

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਹੋਇਆ ਐਲਾਨ, 14 ਦਸੰਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 17 ਦਸੰਬਰ ਨੂੰ...

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ 61 DSP...

ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਅੱਜ ਚੱਲੇਗੀ ਸੀਤ ਲਹਿਰ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ,...

ਲੁਧਿਆਣਾ ਦਿਹਾਤੀ ਪੁਲਿਸ ਨੇ ਕਾਬੂ ਕੀਤਾ ਬਾਜ਼ਾਰ ਜਾ ਰਹੇ ਜੋੜੇ ਨੂੰ ਲੁੱਟਣ ਵਾਲਾ, iPhone ਬਰਾਮਦ

ਲੁਧਿਆਣਾ ਦਿਹਾਤੀ ਦੀ ਮੁੱਲਾਂਪੁਰ ਦਾਖਾ ਪੁਲਿਸ ਨੇ ਬਾਜਾਰ ਵਿਚ ਸਕੂਟਰ ਸਵਾਰ ਜੋੜੇ ਤੋਂ ਪਰਸ ਖੋਹਣ ਦੇ ਮਾਮਲੇ ਵਿਚ ਵਿੱਚ ਇੱਕ ਵਿਅਕਤੀ ਨੂੰ...

ਅੱਜ ਮੁੜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਹੜਤਾਲ ‘ਤੇ ਗਏ ਕੱਚੇ ਮੁਲਾਜ਼ਮ, ਲੋਕਾਂ ਨੂੰ ਹੋਣਾ ਪਊ ਖੱਜਲ-ਖੁਆਰ

ਪੰਜਾਬ ‘ਚ ਆਧਾਰ ਕਾਰਡ ਨਾਲ ਮੁਫਤ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਅੱਜ ਖੱਜਲ-ਖੁਆਰ ਹੋਣਾ ਪਏਗਾ। ਦਰਅਸਲ ਸਰਕਾਰੀ ਬੱਸਾਂ ਦਾ...

PSEB ਦਾ ਵੱਡਾ ਫੈਸਲਾ, ਬਿਨਾਂ ਪੁਲਿਸ ਰਿਪੋਰਟ ਨਹੀਂ ਮਿਲੇਗਾ ਡੁਪਲੀਕੇਟ ਸਰਟੀਫਿਕੇਟ

ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਦੇ ਚਾਹਵਾਨ ਕਿਸੇ ਵੀ ਵਿਅਕਤੀ ਨੂੰ ਪੁਲਿਸ ਰਿਪੋਰਟ ਦਰਜ ਕਰਾਉਣੀ...

ਪੰਜਾਬ ‘ਚ ਮੁੜ ਵੱਜੇਗਾ ਚੋਣ ਬਿਗੁਲ! 23 ਜ਼ਿਲ੍ਹਾ ਪ੍ਰੀਸ਼ਦ ਤੇ 154 ਪੰਚਾਇਤ ਸਮਿਤੀ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਰਾਜ ਚੋਣ ਕਮਿਸ਼ਨ ਨੇ ਅੱਜ ਦੁਪਹਿਰ...

ਪੰਜਾਬ ਦੇ ਪਿੰਡ ਦੇ ਮੁਰੀਦ ਹੋਏ ਸ਼ਿਵਰਾਜ ਚੌਹਾਨ, ਸਰਪੰਚ ਦੀ ਕੀਤੀ ਤਾਰੀਫ, ਬੋਲੇ-‘ਦਿੱਲੀ ‘ਚ ਸਨਮਾਨਤ ਕਰਾਂਗੇ’

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਚੌਹਾਨ ਮੋਗਾ...

MLA ਚਰਨਜੀਤ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ, i20 ਕਾਰ ਨਾਲ ਹੋਈ ਟੱਕਰ, ਔਰਤ ਜ਼ਖਮੀ

ਸ੍ਰੀ ਚਮਕੌਰ ਸਾਹਿਬ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਕਾਰ ਦੀ ਸਾਹਮਣਿਓਂ ਆ ਰਹੀ ਰਹੀ i20 ਕਾਰ ਨਾਲ ਟੱਕਰ ਹੋ ਗਈ।...

ਮੂਸੇਵਾਲਾ ਦੇ ਨਵੇਂ ਗੀਤ ‘ਬਰੋਟਾ’ ਦਾ Teaser ਰਿਲੀਜ਼, 5 ਘੰਟਿਆਂ ‘ਚ ਹੋਏ 2 ਮਿਲੀਅਨ Comments

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ “ਬਰੋਟਾ” ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸਦੇ ਬੋਲ ਹਨ: “ਕੋਈ ਨੇੜੇ ਤੇੜੇ ਨਹੀਂ ਸੀ...

PU ਨੂੰ ਲੈ ਕੇ ਵੱਡੀ ਖਬਰ, ਸੈਨੇਟ ਚੋਣਾਂ ਨੂੰ ਮਿਲੀ ਹਰੀ ਝੰਡੀ, ਚਾਂਸਲਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਮਿਲ ਗਈ ਹੈ। PU ਦੇ ਚਾਂਸਲਰ ਅਤੇ ਉਪ-ਪ੍ਰਧਾਨ ਨੇ ਸੈਨੇਟ ਚੋਣਾਂ ਦੀਆਂ...

CM ਮਾਨ ਬੋਲੇ- ਖੇਡ ਮੈਦਾਨ ਤੋਂ ਲਾਸ਼ਾਂ ਆ ਰਹੀਆਂ…’ , ਬਾਸਕੇਟਬਾਲ ਖਿਡਾਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਹਤਕ ਦੇ ਲਖਨਮਾਜਰਾ ਬਲਾਕ ਵਿੱਚ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਘਰ ਜਾ ਕੇ ਦੁੱਖ ਪ੍ਰਗਟ ਕੀਤਾ।...

ਜਲੰਧਰ ਕੁੜੀ ਦਾ ਕਤਲ ਮਾਮਲਾ, ਮਾਂ ਨੂੰ ਸਰਕਾਰੀ ਨੌਕਰੀ, ਭਰਾ ਦਾ ਟਰਾਂਸਫਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

ਜਲੰਧਰ ਦੇ ਪੱਛਮੀ ਹਲਕੇ ਵਿੱਚ 22 ਨਵੰਬਰ ਨੂੰ ਕਤਲ ਕੀਤੀ ਗਈ ਕੁੜੀ ਲਈ ਮਿੱਠੂ ਬਸਤੀ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ...

ਪੰਜਾਬ ‘ਚ ਹੁਣ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ

ਪੰਜਾਬ ਦੇ ਲੋਕਾਂ ਨੂੰ ਮਾਨ ਸਰਕਾਰ ਨੇ ਵੱਡੀ ਸਹੂਲਤ ਦਿੱਤੀ ਹੈ। ਹੁਣ ਲੋਕ ਘਰ ਬੈਠੇ ਰਜਿਸਟਰੀ 20 ਮਿੰਟਾਂ ਵਿਚ ਕਰਵਾ ਸਕਦੇ ਹਨ। ਇਸ ਤੋਂ ਇਲਾਵਾ...

ਮੋਗਾ ਦੇ ਮੇਅਰ ‘ਤੇ AAP ਦਾ ਵੱਡਾ ਐਕਸ਼ਨ! ਪਾਰਟੀ ‘ਚੋਂ ਕੱਢਿਆ ਬਾਹਰ, ਅਹੁਦੇ ਤੋਂ ਵੀ ਹਟਾਇਆ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਮੌਜੂਦਾ ਮੇਅਰ ਬਲਜੀਤ ਸਿੰਘ ਚੰਨੀ ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਰੋਧੀ ਅਤੇ ਗਲਤ...

ਜਲੰਧਰ : 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਜਲੰਧਰ ਵਿਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ ਤੇ ਇਸ ਵਿਚ ਵੱਡੇ ਖੁਲਾਸੇ ਹੋਏ ਹਨ। ਰਿਪੋਰਟ ਮੁਤਾਬਕ...

ਅਮਰੀਕਾ ‘ਚ ਵ੍ਹਾਈਟ ਹਾਊਸ ਨੇੜੇ ਹੋਈ ਫਾਇਰਿੰਗ, ਨੈਸ਼ਨਲ ਗਾਰਡ ਦੇ 2 ਜਵਾਨ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਅਮਰੀਕਾ ਵਿਚ ਵ੍ਹਾਈਟ ਹਾਊਸ ਨੇੜੇ ਫਾਇਰਿੰਗ ਹੋਣ ਦੀ ਖਬਰ ਹੈ। ਇਸ ਗੋਲੀਬਾਰੀ ਵਿਚ ਘੱਟੋ-ਘੱਟ 3 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਵਿਚੋਂ 2 ਨੈਸ਼ਨਲ...

ਜਲੰਧਰ ‘ਚ 13 ਸਾਲ ਦੀ ਮਾਸੂਮ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਕਾਰਵਾਈ, ASI ਮੰਗਤ ਰਾਮ ਨੂੰ ਕੀਤਾ ਡਿਸਮਿਸ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਜਲੰਧਰ ਵਿਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ਨਾਲ ਜੁੜੀ ਹੋਈ ਹੈ। ਜਾਣਕਾਰੀ...

‘ਆਪ’ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, 2 ਬਾਈਕ ਸਵਾਰ ਬਦਮਾਸ਼ਾਂ ਨੇ 5 ਕਰੋੜ ਫਿਰੌਤੀ ਦੀ ਕੀਤੀ ਮੰਗ

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਨਸ਼ਾ ਵਿਰੋਧੀ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਦੇ ਘਰ ਦੇ...

BSF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਟਾਇਰ ਫਟਣ ਨਾਲ ਬੇਕਾਬੂ ਗੱਡੀ ਪੁਲ ਦੀ ਰੇਲਿੰਗ ਤੋੜ ਕੇ ਡਿੱਗੀ ਹੇਠਾਂ

BSF ਦੇ ਜਵਾਨ ਨਾਲ ਵੱਡਾ ਹਾਦਸਾ ਵਾਪਰਿਆ ਹੈ। ਦਿੱਲੀ ਜਾ ਰਹੀ ਸਵਿਫਟ ਕਾਰ ਦਾ ਟਾਇਰ ਫਟਣ ਦੇ ਨਾਲ ਕਾਰ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ।...

SYL ਮਸਲੇ ‘ਤੇ ਪਿੱਛੇ ਹੱਟਣ ਲੱਗੀ ਕੇਂਦਰ ਸਰਕਾਰ, ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਚਿੱਠੀ ਲਿਖ ਦਿੱਤੀ ਇਹ ਹਦਾਇਤ

ਕੇਂਦਰ ਸਰਕਾਰ SYL ਮਸਲੇ ‘ਤੇ ਕਿਨਾਰਾ ਕਰਨ ਲੱਗੀ ਹੈ। ਇਸ ਮਸਲੇ ਨੂੰ ਲੈ ਕੇ ਪੈਰ ਪਿੱਛੇ ਕਰ ਰਹੀ ਹੈ। ਹੁਣ ਤੱਕ ਇਸ ਮੁੱਦੇ ‘ਤੇ 5 ਮੀਟਿੰਗਾਂ...

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਹੋਈ ਰੱਦ, ਅੰਮ੍ਰਿਤਸਰ ਪ੍ਰਸ਼ਾਸਨ ਦੀ ਸਿਫ਼ਾਰਸ਼ ਦੇ ਆਧਾਰ ’ਤੇ ਕੀਤਾ ਫ਼ੈਸਲਾ

ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਰਕੇ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ...

ਪਾਕਿਸਤਾਨ ‘ਚ ਸਰਬਜੀਤ ਕੌਰ ਖ਼ਿਲਾਫ਼ ਵਿਰੋਧ ਹੋਇਆ ਸ਼ੁਰੂ, ਵਾਪਸ ਭਾਰਤ ਭੇਜਣ ਦੀ ਉੱਠੀ ਮੰਗ

ਪਾਕਿਸਤਾਨ ਵਿਚ ਸਰਬਜੀਤ ਕੌਰ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਉਸ ਨੂੰ ਭਾਰਤ ਵਾਪਸ ਭੇਜਣ ਦੀ ਮੰਗ ਉਠੀ ਹੈ। ਪਾਕਿਸਤਾਨ ਦੇ ਸਿੱਖ ਆਗੂ ਨੇ...

‘PM ਮੋਦੀ ਕੁਰੂਕਸ਼ੇਤਰ ਆਏ ਪਰ ਅਨੰਦਪੁਰ ਸਾਹਿਬ ਨਹੀਂ…’ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਬੋਲੇ ਅਮਨ ਅਰੋੜਾ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਆਨੰਦਪੁਰ ਸਾਹਿਬ ਵਿੱਚ ਇੱਕ ਸ਼ਾਨਦਾਰ ਸਮਾਗਮ ਦਾ...

ਮਾਨਸਾ ਦੇ ਰਮਨਦੀਪ ਨੇ ਮੁੜ ਚਮਕਾਇਆ ਨਾਂਅ, ਭਾਰਤੀ ਫੌਜ ‘ਚ ਤਰੱਕੀਆਂ ਕਰਦਾ ਕਲਰਕ ਤੋਂ ਬਣਿਆ ਕੈਪਟਨ

ਮਾਨਸਾ ਦੇ ਨੌਜਵਾਨ ਨੇ ਆਪਣੀ ਲਗਨ ਤੇ ਮਿਹਨਤ ਸਦਕਾ ਪੂਰੇ ਜਿਲ੍ਹੇ ਦਾ ਨਾਂ ਇੱਕ ਵਾਰ ਮੁੜ ਤੋਂ ਰੌਸ਼ਨ ਕਰ ਦਿੱਤਾ ਹੈ। ਰਮਨਦੀਪ ਸਿੰਘ ਭਾਰਤੀ...

ਗੰਨਾ ਕਿਸਾਨਾਂ ਲਈ ਵੱਡੀ ਖੁਸ਼ਖਬਰੀ, CM ਮਾਨ ਨੇ ਗੰਨੇ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਪੰਜਾਬ ਦੇ ਗੰਨਾ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਸੌਗਾਤ ਦਿੰਦੇ ਹੋਏ ਗੰਨੇ ਦੇ ਭਾਅ ਵਿਚ 15 ਰੁਪਏ ਦਾ ਵਾਧਾ ਕੀਤਾ ਹੈ। ਹੁਣ...

ਡੇਰਾਬੱਸੀ ‘ਚ ਨਾਮੀ ਗੈਂਗ ਦੇ 4 ਬਦਮਾਸ਼ਾਂ ਦਾ ਐਨਕਾਊਂਟਰ, ਭਾਰੀ ਮਾਤਰਾ ‘ਚ ਕਾਰਤੂਸ ਵੀ ਬਰਾਮਦ

ਮੋਹਾਲੀ ਦੇ ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਬੁੱਧਵਾਰ ਦੁਪਹਿਰ ਨੂੰ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੂੰ ਸੂਚਨਾ...

ਯੂਥ ਕਾਂਗਰਸ ਵਰਕਰਾਂ ਵੱਲੋਂ ਚੰਡੀਗੜ੍ਹ ਕੂਚ ਦੀ ਕੋਸ਼ਿਸ਼… ਪੁਲਿਸ ਨਾਲ ਫਸਿਆ ਪੇਚ… ਬੈਰੀਕੇਡ ਤੋੜੇ

ਚੰਡੀਗੜ੍ਹ ਵਿਚ ਬੁੱਧਵਾਰ ਨੂੰ ਥਾਂ-ਥਾਂ ‘ਤੇ ਧਰਨੇ-ਮੁਜਾਹਰੇ ਚੱਲ ਰਹੇ ਹਨ। ਪੰਜਾਬ ਯੂਨੀਵਰਸਿਟੀ ਵਿਚ ਪੀਯੂ ਬਚਾਓਮੋਰਚਾ ਨੇ ਬੰਦ ਦ ਐਲਾਨ...

ਜਲੰਧਰ ‘ਚ ਕੁੜੀ ਦਾ ਕਤਲ ਮਾਮਲਾ, ਪਰਿਵਾਰ ਨੂੰ ਮਿਲੇ ਮਹਿਲਾ ਕਮਿਸ਼ਨ ਦੇ ਚੇਅਰਮੈਨ, ਬੋਲੇ- ‘ਵਿਚਾਰੀ ਮਾਂ…’

ਜਲੰਧਰ ਵਿੱਚ ਨਾਬਾਲਗ ਕੁੜੀ ਦੇ ਕਤਲ ਦੇ ਦੋਸ਼ੀ ਵਿਰੁੱਧ ਪੁਲਿਸ ਵਿਰੁੱਧ ਕਾਰਵਾਈ ਅਤੇ ਮੌਤ ਦੀ ਸਜ਼ਾ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।...

ਪੰਜਾਬ ਸਰਕਾਰ ਵੱਲੋਂ 2026 ਦਾ ਕੈਲੰਡਰ ਜਾਰੀ, ਕੁਲ 31 ਸਰਕਾਰੀ ਛੁੱਟੀਆਂ, 5 ਐਤਵਾਰ ਵਾਲੇ ਦਿਨ

ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਕੈਲੰਡਰ ਮੁਤਾਬਕ 2026 ਵਿੱਚ 31 ਸਰਕਾਰੀ ਛੁੱਟੀਆਂ ਹੋਣਗੀਆਂ, ਜਿਨ੍ਹਾਂ...

ਸ੍ਰੀ ਫਤਿਹਗੜ੍ਹ ਸਾਹਿਬ : ਨਵੇਂ-ਵਿਆਹੇ ਜੋੜੇ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਿਆਹੁਤਾ ਦੀ ਹੋਈ ਮੌਤ

ਫ਼ਤਹਿਗੜ੍ਹ ਸਾਹਿਬ ਵਿਖੇ ਇਕ ਰੂਹ ਕੰਬਾਊ ਹਾਦਸਾ ਸਾਹਮਣੇ ਆਇਆ ਹੈ ਜਿਸ ਵਿੱਚ ਨਵੇਂ ਵਿਆਹੇ ਜੋੜੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ...

ਮਾਹਿਲਪੁਰ : 2 ਟਰੈਕਟਰ-ਟ੍ਰਾਲੀਆਂ ‘ਚ ਹੋਈ ਟੱਕਰ, ਹਾਦਸੇ ‘ਚ ਇੱਕ ਟਰੈਕਟਰ ਚਾਲਕ ਦੀ ਮੌਤ, ਦੂਜਾ ਜ਼ਖਮੀ

ਮਾਹਿਲਪੁਰ ਦੇ ਪਿੰਡ ਬੱਡੋਆਣ ਸਰਦੁੱਲਾਪੁਰ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ 2 ਟਰੈਕਟਰ-ਟ੍ਰਾਲੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ...

CGC ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਨੂੰ ਜਾਪਾਨ ‘ਚ “ਦ ਫਾਦਰ ਆਫ ਐਜੂਕੇਸ਼ਨ” ਦਾ ਮਿਲਿਆ ਸਨਮਾਨ

ਅਥਾਹ ਪ੍ਰਸ਼ੰਸਾ ਅਤੇ ਇਤਿਹਾਸਕ ਮਾਣ ਦੇ ਇਸ ਅੰਤਰਰਾਸ਼ਟਰੀ ਪਲ ਵਿੱਚ, ਵਿਸ਼ਵ ਪੱਧਰੀ ਅਕਾਦਮਿਕ ਭਾਈਚਾਰੇ ਨੇ ਟੋਕੀਓ, ਜਾਪਾਨ ਵਿਚ ਇੱਕ...

PM ਮੋਦੀ ਤੇ CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋਇਆ ਸੀ। ਅਜਿਹੇ ਵਿਚ ਹਰ ਸਾਲ 26 ਨਵੰਬਰ ਨੂੰ ਦੇਸ਼ ਵਿਜ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ।...

ਰੋਹਤਕ : ਖੇਡਦੇ ਸਮੇਂ ਖਿਡਾਰੀ ਦੀ ਛਾਤੀ ‘ਤੇ ਟੁੱਟ ਕੇ ਡਿੱਗਿਆ ਬਾਸਕੇਟਬਾਲ ਦਾ ਪੋਲ, ਹੋਈ ਮੌਤ

ਰੋਹਤਕ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੈਸ਼ਨਲ ਖਿਡਾਰੀ ਦੀ ਖੇਡਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਾਰਦਿਕ ਵਜੋਂ...

ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ

ਅੱਜ ਚੰਡੀਗੜ੍ਹ ਵਿਚ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ। ਅੱਜ ਪੀਯੂ ਵਿਚ ਵਿਦਿਆਰਥੀਆਂ ਵੱਲੋਂ...

ਅੰਮ੍ਰਿਤਸਰ ਪੁਲਿਸ ਨੇ 1 IED ਸਣੇ 2 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਮੁਲਜ਼ਮ

ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ 2 ਵੱਡੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹੜੇ ਕਿ ਬਾਈਕ ‘ਤੇ...

DGP ਗੌਰਵ ਯਾਦਵ ਨੇ ਤਰਨਤਾਰਨ ਦੇ 2 DSP ਕੀਤੇ ਸਸਪੈਂਡ, ਜ਼ਿਮਨੀ ਚੋਣ ਦੌਰਾਨ ਅਕਾਲੀ ਆਗੂਆਂ ਖਿਲਾਫ਼ ਕੀਤੀ ਸੀ FIR

ਤਰਨ ਤਾਰਨ ਪੁਲਿਸ ਦੇ 2 ਅਫ਼ਸਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਤਰਨਤਾਰਨ ਦੇ 2 DSP’s ਸਸਪੈਂਡ ਕੀਤੇ ਗਏ ਹਨ। ਇਹ ਕਾਰਵਾਈ DGP ਗੌਰਵ ਯਾਦਵ ਦੇ...

‘ਵਫਾਦਾਰ’ ਮੈਨੇਜਰ ਹੀ ਨਿਕਲਿਆ ਚੋਰ, ਪੰਜਾਬੀ ਐਕਟਰ ਦੇ ਸ਼ੋਅਰੂਮ ‘ਚ ਚੋਰੀ ਦੇ ਮਾਮਲੇ ‘ਚ ਵੱਡਾ ਖੁਲਾਸਾ

ਪੰਜਾਬੀ ਅਦਾਕਾਰ ਦੇ ਗਹਿਣਿਆਂ ਦੇ ਸ਼ੋਅਰੂਮ ਵਿੱਚ ਹੋਈ ਚੋਰੀ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਹ ਚੋਰੀ ਉਸਦੇ ਮੈਨੇਜਰ ਨੇ ਹੀ ਕੀਤੀ ਸੀ।...