Aug 27

ਬਾਜਰਾ ਖਾਣ ਨਾਲ ਗੁੱਜਰ ਦੀਆਂ 3 ਝੋਟੀਆਂ ਤੇ ਇੱਕ ਗਾਂ ਦੀ ਹੋਈ ਮੌਤ

ਦੀਨਾਨਗਰ ਦੇ ਪੈਂਦੇ ਪਨਿਆੜ ਫਾਟਕ ਦੇ ਨੇੜੇ ਪਿੰਡ ਨਰੰਗਪੁਰ ਚ ਰਹਿੰਦੇ ਗੁੱਜਰ ਮੈਰਮਦੀਨ ਦੀਆਂ 3 ਮੱਝਾਂ ਅਤੇ ਇੱਕ ਗਾਂ ਦੀ ਮੌਤ ਹੋ ਗਈ ਜਿਸ...

ਬਿਆਸ ‘ਚ ਬੱਸ ਮੋਟਰਸਾਇਕਲ ਦਰਮਿਆਨ ਹੋਈ ਭਿਆਨਕ ਟੱਕਰ, ਨੌਜਵਾਨ ਦੀ ਮੌਤ

ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਬਿਆਸ ਵਿਖੇ ਅੱਜ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਹੈ, ਜਿੱਥੇ ਇਸ ਹਾਦਸੇ ਦੌਰਾਨ ਬੱਸ ਨਾਲ...

ਦੋ ਨਿਹੰਗਾਂ ’ਚ 500 ਰੁਪਏ ਨੂੰ ਲੈ ਕੇ ਹੋਇਆ ਝਗੜਾ, ਇੱਕ ਦੀ ਮੌਤ

ਬੀਤੇ 20 ਅਗਸਤ 2021 ਨੂੰ ਜਿਲ੍ਹਾ ਕਚਿਹਰੀ ਫਤਿਹਗੜ੍ਹ ਸਾਹਿਬ ਵਿਖੇ ਐਸ. ਡੀ. ਐੱਮ ਦਫਤਰ ਗੇਟ ਕੋਲ ਇਕ ਅਣਪਛਾਤੇ ਨਿਹੰਗ ਸਿੰਘ ਦਾ ਇਕ ਅਣਪਛਾਤੇ...

ਨਕਲੀ ਖੁਸਰਾ ਬਣ ਲੋਕਾਂ ਤੋਂ ਪੈਸੇ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਵੀਡੀਓ ਹੋਈ ਵਾਇਰਲ

ਮਿਲੀ ਜਾਣਕਾਰੀ ਅਨੁਸਾਰ ਅੱਜ ਫ਼ਾਜ਼ਿਲਕਾ ਦੇ ਵਨ ਬਾਜ਼ਾਰ ਵਿਚ ਦੁਕਾਨਦਾਰਾਂ ਦੇ ਵੱਲੋਂ ਇਕ ਸ਼ਖ਼ਸ ਨੂੰ ਕਾਬੂ ਕੀਤਾ ਗਿਆ ਜੋ ਕਿ ਆਪਣੇ ਆਪ ਨੂੰ...

ਕੈਬਨਿਟ ਵੱਲੋਂ PSCFC ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ, 14853 ਕਰਜ਼ਦਾਰਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਵੀਰਵਾਰ ਨੂੰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ...

ਰਾਣਾ ਸੋਢੀ ਦਾ ਵੱਡਾ ਬਿਆਨ- ਮੇਰੇ ਘਰ ਡਿਨਰ ‘ਤੇ ਪਹੁੰਚੇ 8 Mps ਤੇ 59 MLAs ਨੇ ਕੀਤਾ ਸਾਫ- ਕੈਪਟਨ ਦੀ…

ਚੰਡੀਗੜ੍ਹ: ਪੰਜਾਬ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿੱਤੇ ਗਏ ਡਿਨਰ ਵਿੱਚ 8 ਸੰਸਦ...

ਸੁਖਜਿੰਦਰ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੇਂਦਰ ਨੇ ਕੀਤੀ ਨਾਂਹ, ਮੰਤਰਾਲਾ ਨੇ ਆਖੀ ਇਹ ਗੱਲ

ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦੇਣ ਤੋਂ ਸਾਫ ਇਨਕਾਰ ਕਰ...

ਜਲੰਧਰ : ਨਹੀਂ ਰਹੀ 132 ਸਾਲਾ ਬਸੰਤ ਕੌਰ, ਮਿੱਠਾ ਖਾਣ ਦੀ ਸ਼ੌਕੀਨ ਬੇਬੇ ਨੂੰ ਇਸ ਉਮਰ ‘ਚ ਵੀ ਨਹੀਂ ਸੀ ਕੋਈ ਬੀਮਾਰੀ

ਜਲੰਧਰ ਦੇ ਲੋਹੀਆਂ ਖਾਸ ਦੇ ਸਾਬੂਵਾਲ ਵਿੱਚ ਰਹਿਣ ਵਾਲੀ 132 ਸਾਲਾ ਬੇਬੇ ਬਸੰਤ ਕੌਰ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਇੰਨੀ ਲੰਬੀ ਉਮਰ ਬਤੀਤ...

ਅਹਿਮ ਖਬਰ : ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਵਾਰਸਾਂ ਨੂੰ ਨੌਕਰੀ ਦੇਣ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਅੱਜ ਇੱਕ ਅਹਿਮ ਫੈਸਲੇ ਵਜੋਂ ਮੁੱਖ ਮੰਤਰੀ ਦੀਆਂ ਹਿਦਾਇਤਾਂ ਮੁਤਾਬਕ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ 1500 ਕਰੋੜ ਰੁਪਏ ਦਾ ਹੋਰ ਤੋਹਫਾ- ਬੇਸਿਕ ਪੇਅ ‘ਚ ਹੋਵੇਗਾ ਘੱਟੋ-ਘੱਟ 15 ਫੀਸਦੀ ਵਾਧਾ

ਚੰਡੀਗੜ੍ਹ : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ...

ਕੈਪਟਨ ਦਾ ਸਿੱਧੂ ਦੇ ਬਾਗੀ ਧੜੇ ਖਿਲਾਫ ਵੱਡਾ ਦਾਅ- ਡਿਨਰ ‘ਤੇ ਸੱਦੇ ਵਿਧਾਇਕ ਤੇ ਸੰਸਦ ਮੈਂਬਰ

ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਵਿਵਾਦ ਰੁਕਣ ਦੀ ਥਾਂ ਹੋਰ ਵੀ ਵਧਦਾ ਜਾ ਰਿਹਾ ਹੈ।...

ਪਸ਼ੂ ਹਸਪਤਾਲਾਂ ਦੇ ਸੇਵਾ ਪ੍ਰਦਾਤਾਵਾਂ ਦੀ ਸਰਵਿਸ ਵਿੱਚ ਦੋ ਸਾਲਾਂ ਦੇ ਵਾਧੇ ਨੂੰ ਕੈਬਨਿਟ ਵੱਲੋਂ ਮਨਜ਼ੂਰੀ

ਰਾਜ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ, ਮੰਤਰੀ ਮੰਡਲ ਨੇ ਪਹਿਲਾਂ ਹੀ ਠੇਕੇ...

ਪੰਜਾਬ ‘ਚ ਪਰਾਲੀ ਸਾੜਨ ਦੀ ਸਮੱਸਿਆ ਦਾ ਹੋਵੇਗਾ ਹੱਲ- ਇੰਡਸਟਰੀਆਂ ਬਾਲਣ ਵਜੋਂ ਕਰਨਗੀਆਂ ਇਸਤੇਮਾਲ

ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇੱਕ ਵੱਡੇ ਕਦਮ ਵਜੋਂ, ਪੰਜਾਬ ਨੇ ਵਿੱਤੀ ਪ੍ਰੋਤਸਾਹਨ ਦਾ ਦਾਅਵਾ ਕਰਨ ਲਈ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ 3 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ...

ਲੁਧਿਆਣਾ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੀ Inner Wheel Club ਦੀ ਮੁਹਿੰਮ- ਸਕੂਲ ‘ਚ ਲਾਏ 250 ਬੂਟੇ

“ਰੁੱਖ ਸਾਡੇ ਲਈ ਸਾਹ ਛੱਡਦੇ ਹਨ ਤਾਂ ਜੋ ਅਸੀਂ ਜਿਊਂਦੇ ਰਹਿਣ ਲਈ ਸਾਹ ਲੈ ਸਕੀਏ।” ਇਹ ਉਹ ਸਬਕ ਹੈ ਜੋ ਸਾਨੂੰ ਸਕੂਲ ਵਿੱਚ ਸਿਖਾਇਆ ਗਿਆ ਸੀ...

ਸਿੱਖ ਗੁਰੂ ਸਾਹਿਬਾਨ ਬਾਰੇ ਵਿਵਾਦਿਤ ਬਿਆਨ ‘ਤੇ ਕਸੂਤੇ ਫਸੇ Gurdas Maan, ਹੋਇਆ ਪਰਚਾ ਦਰਜ

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂ ਸ੍ਰੀ ਅਮਰਦਾਸ ਜੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ...

ਪੰਜਾਬ ਕੈਬਨਿਟ ਦਾ ਫੈਸਲਾ : ਗ੍ਰਾਮ ਸੇਵਕਾਂ ਦੀ ਮੁੱਢਲੀ ਵਿੱਦਿਅਕ ਯੋਗਤਾ ਮੈਟ੍ਰਿਕ ਤੋਂ ਹੋਈ ਗ੍ਰੈਜੂਏਸ਼ਨ

ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਗ੍ਰਾਮ ਸੇਵਕਾਂ ਦੀ...

ਖੇਡਾਂ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਏ ਟੋਕੀਓ ਓਲੰਪਿਕਸ ਵਿੱਚ ਨਾਮਣਾ ਖੱਟਣ ਵਾਲੇ ਰਾਜ ਦੇ ਖਿਡਾਰੀਆਂ...

ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ‘ਤੇ ਕੇਜਰੀਵਾਲ ਨੇ ਜਤਾਈ ਨਰਾਜ਼ਗੀ, ਕਿਹਾ – ‘ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਇੱਕ ਹੈ, ਕੋਈ ਵੀ ਇਸ ਨੂੰ…’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ...

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ – ‘ਆਪਣਾ ਖਿਆਲ ਰੱਖੋ, ਸਰਕਾਰ ਵਿਕਰੀ ‘ਚ ਰੁੱਝੀ ਹੋਈ ਹੈ’

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਰਾਸ਼ਟਰੀ ਸੰਪਤੀ ਵੇਚਣ ਦਾ ਦੋਸ਼ ਲਗਾਉਂਦੇ ਹੋਏ ਵੀਰਵਾਰ ਨੂੰ ਫਿਰ ਇੱਕ...

ਪੰਜਾਬ ਕੈਬਨਿਟ ਨੇ ਬੇਰੋਜ਼ਗਾਰ ਨੌਜਵਾਨਾਂ ਲਈ ਲਿਆ ਵੱਡਾ ਫੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ...

ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ ਸਿੱਧੂ, ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – ਹਰੀਸ਼ ਰਾਵਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ...

ਵੱਡੀ ਖਬਰ : ਸੇਵਾ ਸਿੰਘ ਸੇਖਵਾਂ ਨੇ ਫੜ੍ਹਿਆ AAP ਦਾ ਝਾੜੂ, ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਉਲਟਫੇਰ ਹੋ ਰਹੇ ਹਨ।...

CM ਕੈਪਟਨ ਦੀ ਪਤਨੀ ਦਾ ਵੱਡਾ ਬਿਆਨ, ਕਿਹਾ – ‘ਮੁੱਖ ਮੰਤਰੀ ਬਦਲਣ ਨੂੰ ਲੈ ਕੇ ਹੋਈ ਬਗਾਵਤ ਪਿੱਛੇ ਨਵਜੋਤ ਸਿੱਧੂ ਦਾ ਹੱਥ’

ਪੰਜਾਬ ਵਿੱਚ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਦੇ ਵਿਚਕਾਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਐਮਪੀ ਪ੍ਰਨੀਤ ਕੌਰ ਵੀ...

ਰੈਸਟੋਰੈਂਟ ‘ਚ ਚੱਲ ਰਹੀ ਪਾਰਟੀ ਵਿੱਚ ਰੋਟੀ ਨੂੰ ਲੈ ਕੇ ਹੋਇਆ ਵਿਵਾਦ, ਚੱਲੀ ਗੋਲੀ, ਇੱਕ ਦੀ ਮੌਤ

ਫਰੀਦਕੋਟ ਰੋਡ ਸਥਿਤ ਇੱਕ ਮਸ਼ਹੂਰ ਰੈਸਟੋਰੈਂਟ ਵਿੱਚ ਬੀਤੀ ਰਾਤ ਕਿੱਟੀ ਪਾਰਟੀ ਦੌਰਾਨ ਰੋਟੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਮੌਕੇ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ

ਪੰਜਾਬ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਲਗਾਤਾਰ ਪੈ ਰਹੀ ਗਰਮੀ ਵਿਚਾਲੇ ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ...

ਪੰਜਾਬ ਪਹੁੰਚੇ CM ਕੇਜਰੀਵਾਲ ਕੀ ਅੱਜ ਫਿਰ ਹੋਵੇਗਾ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਧਮਾਕਾ !

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਪਹੁੰਚੇ ਹਨ। ਕੇਜਰੀਵਾਲ ਅੱਜ ਸੇਵਾ...

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ...

ਮਾਧੋਪੁਰ ‘ਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਮਾਤਰਾ ‘ਚ ਫੜ੍ਹੀ ਹੈਰੋਇਨ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਵੀਰਵਾਰ ਨੂੰ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਦਰਅਸਲ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ...

ਕਦੋਂ ਨਿਕਲੇਗਾ ਮਸਲੇ ਦਾ ਹੱਲ ? ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਪੂਰੇ ਹੋਏ 9 ਮਹੀਨੇ

ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ...

ਲੁਧਿਆਣਾ ‘ਚ 15 ਮਹੀਨਿਆਂ ਬਾਅਦ ਨਹੀਂ ਪਾਇਆ ਗਿਆ ਕੋਈ ਕੋਰੋਨਾ ਮਰੀਜ਼, ਰਿਕਵਰੀ ਰੇਟ ਵਧ ਕੇ ਹੋਇਆ 97.2%

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਕੋਰੋਨਾ ਮਹਾਂਮਾਰੀ ਨਾਲ ਜੁੜੀ ਬਹੁਤ ਮਹੱਤਵਪੂਰਨ ਖ਼ਬਰਾਂ ਆਈਆਂ ਹਨ। ਇੱਥੇ ਡਿਪਟੀ ਕਮਿਸ਼ਨਰ ਵਰਿੰਦਰ...

ਕਿਸਾਨਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਵੀ ਸ਼ਤਾਬਦੀ ਐਕਸਪ੍ਰੈਸ ਸਮੇਤ ਨਹੀਂ ਚੱਲੀਆਂ ਇਹ 8 ਰੇਲ ਗੱਡੀਆਂ

ਬੁੱਧਵਾਰ ਨੂੰ ਕਿਸਾਨਾਂ ਅਤੇ ਪੰਜਾਬ ਸਰਕਾਰ ਵੱਲੋਂ ਧਨੋਵਾਲੀ ਰੇਲਵੇ ਟਰੈਕ ਅਤੇ ਹਾਈਵੇ ‘ਤੇ ਗੰਨੇ ਦੀ ਕੀਮਤ ਵਧਾਉਣ ਲਈ ਸਹਿਮਤੀ ਤੋਂ...

ਟਰਾਂਸਪੋਰਟ ਕਾਮਿਆ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ, ਮੁੱਖ ਮੰਤਰੀ ਰਿਹਾਇਸ਼ ਅੱਗੇ ਪੱਕਾ ਮੋਰਚਾ

ਮੁਲਾਜ਼ਮ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ...

ਦਿਨ-ਦਿਹਾੜੇ ਘਰ ‘ਚ ਵੜ ਕੇ ਔਰਤ ਦੇ ਕਤਲ ਦੀ ਗੁੱਥੀ ਪੁਲਿਸ ਨੇ 24 ਘੰਟੇ ‘ਚ ਸੁਲਝਾਈ, ਦੋ ਨੌਜਵਾਨ ਕੀਤੇ ਗ੍ਰਿਫ਼ਤਾਰ

ਗੁਰਦਾਸਪੂਰ ਦੇ ਬਟਾਲਾ ਦੇ ਬੇੜੀਆਂ ਮੁਹਲਾਂ ਵਿਚ ਕੁਝ ਦਿਨ ਪਹਿਲਾਂ ਦਿਨ ਦਿਹਾੜੇ ਘਰ ਵਿਚ ਵੜ ਕੇ ਅਣਪਛਾਤੇ ਲੋਕਾਂ ਵਲੋਂ ਮਹਿਲਾ ਪ੍ਰਵੇਸ਼...

ਮੋਟਰਸਾਈਕਲ ਚੋਰੀ ਕਰਦੇ ਰੰਗੇ ਹੱਥੀਂ ਫੜੇ ਗਏ ਚੋਰ

ਅਬੋਹਰ ਵਿੱਚ ਆਪਣੇ ਦੋਸਤਾਂ ਦੇ ਨਾਲ ਧਰਮ ਨਗਰੀ ਨਿਵਾਸੀ ਇਕ ਨੌਜਵਾਨ ਮੋਟਰਸਾਈਕਲ ਤੇ ਮੱਥਾ ਟੇਕਣ ਲਈ ਹਨੂੰਮਾਨਗੜ੍ਹ ਰੋੜ ਬਾਲਾ ਜੀ ਧਾਮ ਗਿਆ...

ਗੁਰਦੁਆਰਾ ਸਹਿਬ ਵਿਖੇ ਪਿੰਡ ਦੀ ਹੀ ਇੱਕ ਔਰਤ ਵੱਲੋਂ ਟੂਣਾ ਕਰਨ ਸਬੰਧੀ ਸਿੱਖ ਜਥੇਬੰਦੀਆਂ ਹੋਈਆਂ ਗਰਮ

ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਲਖਣਾ ਤਪਾ ਵਿਖੇ ਇਕ ਪਿੰਡ ਦੀ ਹੀ ਇਕ ਔਰਤ ਵਲੋ ਗੁਰਦੁਆਰਾ ਬਾਬਾ ਝਾੜੂ ਸਿੰਘ ਜੀ ਵਿਖੇ ਬੀਤੀ 17/...

ਚੰਡੀਗੜ੍ਹ ਨੂੰ ‘ਪਲਾਸਟਿਕ ਮੁਕਤ’ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ

ਚੰਡੀਗੜ੍ਹ ਪ੍ਰਸ਼ਾਸਨ ਨੇ ਵਾਤਾਵਰਣ ਦੀ ਸੰਭਾਲ ਅਤੇ ‘ਚੰਡੀਗੜ੍ਹ ਪਲਾਸਟਿਕ ਮੁਕਤ’ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ...

ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਐਸਏਐਸ ਨਗਰ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਮੋਹਾਲੀ ਦੇ ਪਿੰਡ ਬਾਕਰਪੁਰ ਦੇ ਇੱਕ ਸਰਕਾਰੀ ਸੀਨੀਅਰ...

ਅੰਮ੍ਰਿਤਸਰ ਵਿਖੇ ਬਰਥ ਡੇ ਪਾਰਟੀ ਦੌਰਾਨ ਹੋਏ ਡਬਲ ਕਤਲ ਕੇਸ ‘ਚ ਇੱਕ ਦੋਸ਼ੀ ਗ੍ਰਿਫਤਾਰ, 2 ਅਜੇ ਵੀ ਫਰਾਰ

ਅੰਮ੍ਰਿਤਸਰ ਪੁਲਿਸ ਨੇ ਮਜੀਠਾ ਰੋਡ ‘ਤੇ ਗ੍ਰੈਂਡ ਹੋਟਲ ਵਿਖੇ ਜਨਮਦਿਨ ਦੀ ਪਾਰਟੀ ਦੌਰਾਨ ਮੰਗੋਲੀਬਾਰੀ ਵਿੱਚ ਦੋ ਨੌਜਵਾਨਾਂ ਦੀ ਮੌਤ ਦੇ...

ਗੁਰੂ ਕੀ ਨਗਰੀ ‘ਚ ਬੰਦੂਕ ਦੀ ਨੋਕ ‘ਤੇ 4 ਨਕਾਬਪੋਸ਼ਾਂ ਨੇ ਕਰਿਆਨਾ ਸਟੋਰ ‘ਚ ਕੀਤੀ 50 ਹਜ਼ਾਰ ਦੀ ਲੁੱਟ, ਘਟਨਾ ਹੋਈ CCTV ‘ਚ ਕੈਦ

ਅੰਮ੍ਰਿਤਸਰ ਦੇ ਚੌਕ ਪਾਸੀਆਂ ਵਿੱਚ ਕਰਿਆਨੇ ਦੀ ਦੁਕਾਨ ‘ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ ਨੂੰ 24 ਘੰਟੇ ਵੀ ਨਹੀਂ ਹੋਏ ਸਨ...

ਕੈਪਟਨ ਅਮਰਿੰਦਰ 27 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਤਰਨਤਾਰਨ ਦਾ ਰੱਖਣਗੇ ਨੀਂਹ ਪੱਥਰ

ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਤਰੱਕੀ ਲਈ ਅਤੇ ਕਾਨੂੰਨ ਦੇ ਖੇਤਰ...

ਮੱਛੀ ਪਾਲਣ ਅਧਿਕਾਰੀਆਂ ਦੀਆਂ 27 ਅਤੇ ਕਲਰਕਾਂ ਦੀਆਂ 160 ਅਸਾਮੀਆਂ ਦੇ ਨਤੀਜਿਆਂ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

ਚੰਡੀਗੜ੍ਹ: ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਨੇ 2021 ਦੇ ਇਸ਼ਤਿਹਾਰ ਨੰਬਰ 05 ਅਤੇ 2021 ਦੇ ਇਸ਼ਤਿਹਾਰ ਨੰਬਰ 03 ਰਾਹੀਂ ਪ੍ਰਕਾਸ਼ਤ ਮੱਛੀ ਪਾਲਣ...

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਮੇਂ ਸਿਰ ਦਖਲ ਤੋਂ ਬਾਅਦ ਨਹਿਰ ਪਟਵਾਰੀ ਨੂੰ ਕੀਤਾ ਗਿਆ ਬਹਾਲ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਮੇਂ ਸਿਰ ਦਖਲ ਨਾਲ, ਫਰੀਦਕੋਟ ਨਹਿਰੀ ਵਿਭਾਗ ਅਧੀਨ ਕੰਮ ਕਰਦੇ ਨਹਿਰੀ ਪਟਵਾਰੀ...

ਮਨੀਸ਼ ਤਿਵਾੜੀ ਮਿਲੇ ਰੇਲ ਮੰਤਰੀ ਨੂੰ, ਬਲਾਚੌਰ ਨਾਲ ਰੇਲ ਲਿੰਕ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਰੋਪੜ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੇਲ ਮੰਤਰੀ ਅਸ਼ਵਨੀ...

ਅੰਮ੍ਰਿਤਸਰ : ਮਾਮਲਾ ਜ਼ਬਤ ਕੀਤੀਆਂ 12 ਲੱਖ ਟ੍ਰਾਮਾਡੋਲ ਗੋਲੀਆਂ ਦਾ, CBI ਟੀਮ ਪੁੱਜੀ ਪੁਰਾਣੇ ਸਿਵਲ ਸਰਜਨ ਦਫਤਰ

ਡੇਢ ਸਾਲ ਪਹਿਲਾਂ ਅੰਮ੍ਰਿਤਸਰ ਵਿੱਚ ਜ਼ਬਤ ਕੀਤੀਆਂ 12 ਲੱਖ ਟ੍ਰਾਮਾਡੋਲ ਗੋਲੀਆਂ ਦੇ ਮਾਮਲੇ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ ਟੀਮ ਦੀ...

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ...

ਜਲੰਧਰ : ਗੈਸ ਕਟਰ ਨਾਲ ATM ਕੱਟ 6.44 ਲੱਖ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਹੀ ਦਰਜ ਹਨ ਕਈ ਮਾਮਲੇ

ਜਲੰਧਰ ਵਿੱਚ ਚਾਰ ਦਿਨ ਪਹਿਲਾਂ ਗੈਸ ਕਟਰ ਨਾਲ ਏਟੀਐਮ ਕੱਟ ਕੇ 6.44 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਮੈਂਬਰਾਂ ਦੇ ਇੱਕ ਗਿਰੋਹ ਨੂੰ ਦਿਹਾਤੀ...

CM ਮਮਤਾ ਨੇ ਮੋਦੀ ਸਰਕਾਰ ਦੀ NMP ਨੀਤੀ ‘ਤੇ ਚੁੱਕੇ ਸਵਾਲ, ਕਿਹਾ – ‘ਇਹ BJP ਨਹੀਂ ਦੇਸ਼ ਦੀ ਸੰਪਤੀ, ਨਹੀਂ ਵੇਚ ਸਕਦੇ PM’

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਦੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਨੀਤੀ (ਐਨਐਮਪੀ) ‘ਤੇ ਸਵਾਲ ਚੁੱਕੇ...

ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਲਈ ਅਗਵਾ ਬੱਚੇ ਨੂੰ 24 ਘੰਟਿਆਂ ਵਿਚ ਕੀਤਾ ਬਰਾਮਦ, 4 ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ : ਇੱਕ 14 ਸਾਲਾ ਲੜਕੇ ਨੂੰ ਤਿੰਨ ਸਗੇ ਭਰਾਵਾਂ ਨੇ ਇੱਕ ਹੋਰ ਦੋਸਤ ਦੇ ਨਾਲ ਫਿਰੌਤੀ ਲਈ ਅਗਵਾ ਕਰ ਲਿਆ ਸੀ। ਪੁਲਿਸ ਨੇ ਤੇਜ਼ੀ...

ਵਿੱਤ ਮੰਤਰੀ ਦਾ NMP ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ, ਪੁੱਛਿਆ -‘ਹੁਣ ਕੌਣ ਹੈ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਮਾਲਕ, ਜੀਜਾ ਜੀ ?’

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰੀ ਮੁਦਰੀਕਰਨ ਪ੍ਰੋਗਰਾਮ (National Monetization Program) ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ...

ਰਵਨੀਤ ਬਿੱਟੂ ਨੇ ਬਾਗੀ ਆਗੂਆਂ ਦੀ ਕੀਤੀ ਆਲੋਚਨਾ ਕਿਹਾ-‘ਜਿਨ੍ਹਾਂ ਨੂੰ ਕੈਪਟਨ ਪਸੰਦ ਨਹੀਂ ਉਹ ਖੁਦ ਅਸਤੀਫਾ ਦੇ ਦੇਣ’

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਰੈਲੀਆਂ ਕਰਨ ਵਾਲੇ ਧੜੇ ਦੀ...

ਗੰਨੇ ਦੇ ਭਾਅ ‘ਚ ਵਾਧੇ ‘ਤੇ ਪ੍ਰਿਯੰਕਾ ਗਾਂਧੀ ਨੇ ਬੰਨ੍ਹੇ ਕੈਪਟਨ ਸਰਕਾਰ ਦੀਆ ਤਰੀਫਾਂ ਦੇ ਪੁੱਲ ਤੇ BJP ਨੂੰ ਪਾਈ ਝਾੜ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ ਜਿਥੇ ਵਿਰੋਧੀ ਪਾਰਟੀਆਂ ਦੇ ਹਮਲਾਵਰ ਰੁੱਖ ਆਪਣਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਦੇ ਵਿੱਚ...

ਨਸ਼ਿਆਂ ਨੇ ਖੋਹਿਆ ਦੋ ਭੈਣਾਂ ਦਾ ਇਕਲੌਤਾ ਭਰਾ- ਮਾਂ ਨੇ ਚਿੱਟਾ ਖਰੀਦਣ ਲਈ ਪੈਸੇ ਨਹੀਂ ਦਿੱਤੀ ਤਾਂ ਕਰ ਲਈ ਖੁਦਕੁਸ਼ੀ

ਲੁਧਿਆਣਾ : ਨਸ਼ਿਆਂ ਨੇ ਇੱਕ ਹੱਸਦੇ-ਵੱਸਦੇ ਪਰਿਵਾਰ ਨੂੰ ਬਰਬਾਦ ਕਰ ਦਿੱਤਾ ਹੈ। ਚਿੱਟੇ ਦੀ ਲਤ ਨੇ ਦੋ ਭੈਣਾਂ ਦੇ ਇਕਲੌਤੇ ਭਰਾ ਨੂੰ ਸਦਾ ਲਈ...

ਹੁਸ਼ਿਆਰਪੁਰ : ਕੈਬਨਿਟ ਮੰਤਰੀ ਦੇ ‘ਗੁੰਡੇ’ ਤੋਂ ਦੁਖੀ ਵਪਾਰੀ ਪਹੁੰਚੇ ਹਾਈਕੋਰਟ, ਦੱਸਿਆ ਜਾਨ ਨੂੰ ਖਤਰਾ

ਹੁਸ਼ਿਆਰਪੁਰ ਦੇ ਦੋ ਕਾਰੋਬਾਰੀਆਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਰੱਖਿਆ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ...

ਜਲੰਧਰ ਪੁੱਜੇ BJP ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਵਿਰੋਧ, ਮਾਹੌਲ ਹੋਇਆ ਤਣਾਅਪੂਰਨ

ਜਲੰਧਰ ਦੇ ਸਰਕਟ ਹਾਊਸ ‘ਚ ਭਾਜਪਾ ਦੀ ਮੀਟਿੰਗ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਗੱਲ ਦਾ ਪਤਾ ਲੱਗਣ ‘ਤੇ ਭਾਰਤੀ ਕਿਸਾਨ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਨੇ ਬਣਾਈ ਜਿੱਤ ਦੀ ਹੈਟ੍ਰਿਕ, ਪਰ ਮਨਜਿੰਦਰ ਸਿੰਘ ਸਿਰਸਾ ਹਾਰੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਦੀਆਂ ਚੋਣਾਂ ਵਿੱਚ ਅਕਾਲੀ ਦਲ ਬਾਦਲ ਨੇ ਫਿਰ ਤੋਂ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਨੇ...

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ ਦੌਰੇ ‘ਤੇ

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ ਸਾਬਕਾ...

ਕੈਪਟਨ ਵਿਰੋਧੀਆਂ ਨੂੰ ਵੱਡਾ ਝਟਕਾ : ਹਰੀਸ਼ ਰਾਵਤ ਦਾ ਬਿਆਨ- ਕੈਪਟਨ ਦੀ ਅਗਵਾਈ ‘ਚ ਹੀ ਲੜਾਂਗੇ 2022 ਦੀਆਂ ਚੋਣਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਕੁਝ ਦਿਨਾਂ ਦੀ ਖਾਮੋਸ਼ੀ ਤੋਂ ਬਾਅਦ ਇੱਕ ਵਾਰ ਫਿਰ ਭੂਚਾਲ ਆਇਆ ਹੈ। ਇਸ ਵਾਰ ਕਿਸੇ ਨੂੰ ਲਿਆਉਣ ਦੀ ਕੋਸ਼ਿਸ਼...

ਮੋਦੀ ਕੈਬਨਿਟ ਨੇ ਕਿਸਾਨਾਂ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰਾ ਮਾਮਲਾ

ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਲਈ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਐਫਆਰਪੀ ਭਾਵ ਗੰਨੇ ਦੀ...

ਸ਼ਹੀਦ ਊਧਮ ਸਿੰਘ ਦੇ ਪਿਸਤੌਲ ਤੇ ਡਾਇਰੀ ਵਾਪਿਸ ਲਿਆਉਣ ਲਈ ਕੈਪਟਨ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ: ਐਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ...

ਸਿੱਖ ਸ਼ਰਧਾਲੂਆਂ ਲਈ ਅਗਲੇ ਮਹੀਨੇ ਤੋਂ ਖੁੱਲ੍ਹੇਗਾ ਕਰਤਾਰਪੁਰ ਗੁਰਦੁਆਰਾ, ਪਾਕਿਸਤਾਨ ਨੇ ਲਾਈਆਂ ਇਹ ਸ਼ਰਤਾਂ

ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਲਈ ਵੱਡਾ ਫੈਸਲਾ ਲਿਆ ਹੈ। ਅਗਲੇ ਮਹੀਨੇ ਤੋਂ ਪਾਕਿਸਤਾਨ ਉਨ੍ਹਾਂ ਸ਼ਰਧਾਲੂਆਂ...

ਵੱਡੀ ਖਬਰ : ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਨੂੰ...

ਪਨਬੱਸ ਅਤੇ PRTC ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਸਟੈਂਡ 2 ਘੰਟਿਆਂ ਲਈ ਕੀਤੇ ਜਾਮ, 6 ਸਤੰਬਰ ਤੋਂ ਕਰਨਗੇ ਹੜਤਾਲ

ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ...

ਲੁਧਿਆਣਾ ‘ਚ ਕੋਰੋਨਾ ਖਿਲਾਫ ਜੰਗ : Innerwheel Club ਤੇ Rotary Club ਵੱਲੋਂ ਲਗਾਇਆ ਗਿਆ ਮੁਫਤ ਵੈਕਸੀਨੇਸ਼ਨ ਕੈਂਪ

ਲੁਧਿਆਣਾ : ਪੰਜਾਬ ਵਿੱਚ ਕੋਰੋਨਾ ਨਾਲ ਲੜਨ ਲਈ ਵੈਕਸੀਨੇਸ਼ਨ ਹੀ ਇੱਕੋ-ਇੱਕ ਹੱਲ ਹੈ। ਇਸ ਦੇ ਲਈ ਜਿਥੇ ਸਰਕਾਰ ਨੇ ਲੋਕਾਂ ਨੂੰ ਟੀਕਾ ਲਗਵਾਉਣ ਦੀ...

ਲੁਧਿਆਣਾ ‘ਚ ਔਰਤਾਂ ਨੇ ਫੌਜ ਦੇ ਜਵਾਨਾਂ ਨਾਲ ਖਾਸ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਫੌਜ ਦੇ ਜਵਾਨਾਂ ਦੀ ਸਖਤ ਡਿਊਟੀ ਕਰਕੇ ਉਨ੍ਹਾਂ ਨੂੰ ਹਰ ਤਿਉਹਾਰ ‘ਤੇ ਆਪਣੇ ਘਰ ਤੋਂ ਦੂਰ ਹੀ ਰਹਿਣਾ ਪੈਂਦਾ ਹੈ, ਜਿਸ ਕਰਕੇ ਆਪਣਿਆਂ ਨਾਲ...

ਮਹਿੰਗਾਈ ਦੇ ਮੁੱਦੇ ‘ਤੇ BJP ਸੰਸਦ ਮੈਂਬਰ ਪ੍ਰਗਿਆ ਠਾਕੁਰ ਦਾ ਹੈਰਾਨੀਜਨਕ ਬਿਆਨ, ਕਿਹਾ – ‘ਪੈਟਰੋਲ-ਡੀਜ਼ਲ ਮਹਿੰਗਾ ਨਹੀਂ ਸਗੋਂ ਇਹ ਕਾਂਗਰਸ ਦਾ Propaganda’

ਭੋਪਾਲ ਤੋਂ ਭਾਜਪਾ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਇੱਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਹਨ। ਦਰਅਸਲ ਭੋਪਾਲ ਤੋਂ ਭਾਜਪਾ...

ਵਿਦੇਸ਼ਾਂ ‘ਚ ਫਸੇ ਭਾਰਤੀਆਂ ਲਈ ਫਰਿਸ਼ਤਾ ਤੇ ਸਮਾਜ ਸੇਵੀ ਡਾ. ਐਸਪੀ ਓਬਰਾਏ ਦੀ ਜ਼ਿੰਦਗੀ ‘ਤੇ Bollywood ਬਣਾਏਗਾ ਫਿਲਮ

ਪਟਿਆਲਾ : ਵਿਦੇਸ਼ੀ ਜੇਲ੍ਹਾਂ ‘ਚ ਫਸੇ ਹਿੰਦੁਸਤਾਨੀਆਂ ਦੀ ਘਰ ਵਾਪਸੀ ਕਰਵਾਉਣ ਤੋਂ ਬਾਅਦ ਅਫਗਾਨਿਸਤਾਨ ਦੇ ਰਿਫਿਊਜ਼ੀਆਂ ਲਈ ਫਰਿਸ਼ਤਾ ਬਣੇ...

‘ਖਤਰੇ ਦਾ ਘੁੱਗੂ ਬੋਲ ਗਿਆ’- ਸਿੱਧੂ ਦੇ ਸਲਾਹਕਾਰ ਮਾਲੀ ਨੇ ਹੁਣ ਬਗਾਵਤ ਨੂੰ ਲੈ ਕੇ ਕੈਪਟਨ ‘ਤੇ ਵਿੰਨ੍ਹੇ ਨਿਸ਼ਾਨੇ

ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ, ਕੈਪਟਨ ਅਮਰਿੰਦਰ ਸਿੰਘ ‘ਤੇ ਬਿਨਾਂ ਰੁਕੇ ਹਮਲੇ ਕਰ ਰਹੇ...

ਅਟਾਰੀ ਬਾਰਡਰ ‘ਤੇ BSF ਜਵਾਨ ਵੱਲੋਂ ਖੁਦਕੁਸ਼ੀ- ਡਿਊਟੀ ‘ਤੇ ਖੁਦ ਨੂੰ ਸਰਵਿਸ ਰਾਈਫਲ ਨਾਲ ਮਾਰੀ ਗੋਲੀ

ਪੰਜਾਬ ਦੀ ਅਟਾਰੀ ਸਰਹੱਦ ਦੀ ਬੀਓਪੀ ਧਾਰੀਵਾਲ ਪੋਸਟ ‘ਤੇ ਤਾਇਨਾਤ ਇੱਕ ਬੀਐਸਐਫ ਜਵਾਨ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ...

ਪੰਜਾਬ ‘ਚ ਕੈਪਟਨ ਖਿਲਾਫ ਬਗਾਵਤ- ਬਾਗੀ ਮੰਤਰੀ ਤੇ ਵਿਧਾਇਕ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਰਵਾਨਾ

ਪੰਜਾਬ ਵਿੱਚ ਬਾਗੀ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਦੇਹਰਾਦੂਨ ਲਈ ਰਵਾਨਾ ਹੋ ਗਏ...

ਸਾਈਬਰ ਕ੍ਰਾਈਮ: ਰਾਜਸਥਾਨ ਦੇ ਇੱਕ ਵਿਅਕਤੀ ਨੇ OLX ‘ਤੇ ਫ਼ੌਜ਼ੀ ਨਾਲ ਮਾਰੀ 1 ਲੱਖ ਦੀ ਠੱਗੀ

olx fraud army man: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਪਿੰਡ ਅਲਵਾੜੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਕਾਰ OLX ‘ਤੇ ਵੇਚਣ ਦੇ ਬਹਾਨੇ ਬਠਿੰਡਾ...

ਅਚਾਨਕ ਕਬਾੜ ਦੇ ਗੋਦਾਮ ’ਚ ਲੱਗੀ ਅੱਗ, ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

fire accident news update: ਲੁਧਿਆਣਾ ਦੇ ਜੀਵਨ ਨਗਰ ਇਲਾਕੇ ਵਿਚ ਦੇਰ ਰਾਤ ਕਬਾੜ ਦੇ ਗੋਦਾਮ ਵਿਚ ਅਚਾਨਕ ਅੱਗ ਲਗ ਗਈ। ਧੂੰਆਂ ਉੱਠਦਾ ਦੇਖ ਕੇ ਲੋਕਾਂ ਨੇ ਫਾਇਰ...

ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Farmer dies heart attack: ਪਿੰਡ ਬਾਂਡੀ ਦੇ ਇੱਕ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ...

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਸਿਹਤ ਵਿਚ ਆਇਆ ਸੁਧਾਰ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਸਾਹ ਲੈਣ ਵਿੱਚ ਤਕਲੀਫ ਕਾਰਨ ਪੀਜੀਆਈਐਮਈਆਰ, ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਉਹ...

ਪੰਜਾਬ ‘ਤੇ ਗੈਰ-ਕਾਰਗੁਜ਼ਾਰੀ ਵਾਲੀ ਸਰਕਾਰ ਨੂੰ ਥੋਪ ਕੇ ਰਾਜ ਦੇ 5 ਸਾਲ ਬਰਬਾਦ ਕਰਨ ਲਈ ਸੋਨੀਆ ਤੇ ਰਾਹੁਲ ਗਾਂਧੀ ਪੰਜਾਬੀਆਂ ਨੂੰ ਦੇਣ ਜਵਾਬ : ਅਕਾਲੀ ਦਲ

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਇੱਕ ਕਾਰਜਹੀਣ...

ਪੰਜਾਬ ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਕਦਮ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਦਾ ਪੱਖ ਰੱਖਣ ਵਾਲੇ ਪੰਜਾਬ ਕਾਂਗਰਸ ਦੇ 20 ਵਿਧਾਇਕਾਂ ਅਤੇ ਸਾਬਕਾ...

ਜੇਲ੍ਹ ਵਾਰਡਨਜ਼ ਅਤੇ ਮੈਟਰਨਜ਼ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਵਾਸਤੇ ਸਾਰੀਆਂ ਤਿਆਰੀਆਂ ਮੁਕੰਮਲ: ਰਮਨ ਬਹਿਲ

ਚੰਡੀਗੜ੍ਹ : ਜੇਲ੍ਹ ਵਾਰਡਰ ਦੀਆਂ 815 ਅਸਾਮੀਆਂ ਅਤੇ ਜੇਲ ਮੈਟਰਨ ਦੀਆਂ 32 ਅਸਾਮੀਆਂ ਲਈ 27 ਤੋਂ 29 ਅਗਸਤ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਅਤੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਪ੍ਰਾਪਤੀ ਸਰਵੇਖਣ ਲਈ ਵਿਦਿਆਰਥੀਆਂ ਦੀ ਤਿਆਰੀ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਸ਼ਟਰੀ ਪ੍ਰਾਪਤੀ ਸਰਵੇਖਣ (ਐਨਏਐਸ) ਲਈ ਵਿਦਿਆਰਥੀਆਂ ਦੀ ਤਿਆਰੀ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ...

4 ਸਾਲਾਂ ਤੱਕ ਗੰਨੇ ‘ਤੇ SAP ਵਧਾਉਣ ਤੋਂ ਇਨਕਾਰ ਕਰਨ ਦੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰੇ ਸਰਕਾਰ : ਸੁਖਬੀਰ ਬਾਦਲ

ਗਿੱਦੜਬਾਹਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ...

ਜਲੰਧਰ ‘ਚ 100 ਫੀਸਦੀ ਸਰਕਾਰੀ ਅਧਿਆਪਕਾਂ ਨੂੰ ਕੋਰੋਨਾ ਵੈਕਸੀਨ ਦੀ ਦਿੱਤੀ ਗਈ ਪਹਿਲੀ ਖੁਰਾਕ : ਘਣਸ਼ਿਆਮ ਥੋਰੀ

ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਧਿਆਪਕਾਂ...

ਪੰਜਾਬ ਦੇ CM ਨੇ 1 ਸਤੰਬਰ ਤੋਂ ਵਿੱਤੀ ਸਾਲ ਦੇ ਅਖੀਰ ਤੱਕ Petty Vendors ਲਈ ਬਾਜ਼ਾਰਾਂ ‘ਚ ਉਪਭੋਗਤਾ ਖਰਚਿਆਂ ਤੋਂ ਦਿੱਤੀ ਛੋਟ

ਚੰਡੀਗੜ੍ਹ : ਛੋਟੇ ਵਿਕਰੇਤਾਵਾਂ (ਰੇਹੜੀ ਅਤੇ ਫੜ੍ਹੀ) ਦੀ ਦੁਰਦਸ਼ਾ ਤੋਂ ਚਿੰਤਤ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਗੰਨਾ ਕਿਸਾਨਾਂ ਤੇ ਸਰਕਾਰ ਵਿਚਕਾਰ ਹੋਇਆ ਸਮਝੌਤਾ, ਜਲੰਧਰ ਹਾਈਵੇ ‘ਤੇ ਧਰਨਾ ਖਤਮ

ਚੰਡੀਗੜ੍ਹ: ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...

Navjot Sidhu ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਘਰ ਹੋਈ ਐਮਰਜੈਂਸੀ ਬੈਠਕ ਬਾਰੇ ਟਵੀਟ ਕਰ ਦਿੱਤਾ ਸਪੱਸ਼ਟੀਕਰਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਘਰ ਹੋਈ ਮੀਟਿੰਗ ਬਾਰੇ ਟਵੀਟ ਕਰਕੇ...

ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਦੋਸ਼, ਕਿਹਾ – ’70 ਸਾਲਾਂ ਵਿੱਚ ਦੇਸ਼ ‘ਚ ਜੋ ਵੀ ਬਣਿਆ, ਮੋਦੀ ਸਰਕਾਰ ਨੇ ਉਸ ਨੂੰ ਵੇਚ ਦਿੱਤਾ’

ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਹਨ। ਜਿਸ ਨੂੰ ਸ਼ੁਰੂ ਕਰਦਿਆਂ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ...

CM ਕੈਪਟਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਪੈਰਾਲੰਪਿਕ ਖਿਡਾਰੀ, ਕਿਹਾ- ਪੰਜਾਬ ਸਰਕਾਰ ਨੌਕਰੀ ਦੇਣ ਲਈ ਖੇਡ ਪਾਲਿਸੀ ‘ਚ ਕਰੇ ਬਦਲਾਅ

ਪੰਜਾਬ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੈਰਾਲੰਪਿਕ ਖਿਡਾਰੀ ਸਰਕਾਰੀ ਨੌਕਰੀਆਂ ਨਾ ਮਿਲਣ ਦੇ ਰੋਸ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ...

ਕੇਂਦਰੀ ਮੰਤਰੀ ਨਰਾਇਣ ਰਾਣੇ ਦੀ ਗ੍ਰਿਫਤਾਰੀ ‘ਤੇ ਭੜਕੀ BJP, ਜੇਪੀ ਨੱਡਾ ਨੇ ਕਿਹਾ – ‘ਨਾ ਡਰਾਂਗੇ ਅਤੇ ਨਾ ਹੀ ਦਬਾਂਗੇ’

ਨਾਸਿਕ ਪੁਲਿਸ ਨੇ ਅੱਜ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਦਿੱਤੇ ਵਿਵਾਦਪੂਰਨ ਬਿਆਨ ਲਈ...

Big Breaking : ਕਿਸਾਨਾਂ ਦੇ ਸੰਘਰਸ਼ ਦੀ ਹੋਈ ਜਿੱਤ, ਕੈਪਟਨ ਸਰਕਾਰ ਨੇ ਵਧਾਇਆ ਗੰਨੇ ਦਾ ਭਾਅ

ਚੰਡੀਗੜ੍ਹ : ਗੰਨਾ ਕਿਸਾਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਲੰਬੀ ਵਿਚਾਰ-ਚਰਚਾ ਤੋਂ ਬਾਅਦ ਆਖਿਰਕਾਰ ਕਿਸਾਨਾਂ...

ਦਮਨਵੀਰ ਫਿਲੌਰ ਨੇ ਡਰੱਗ ਮਾਫੀਆ ਖਿਲਾਫ STF ਜਾਂਚ ਦੀ ਕੀਤੀ ਮੰਗ ਕਿਹਾ-ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਹਨ ਮੌਤਾਂ

ਫਿਲੌਰ: ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਦੇ ਪੁੱਤਰ ਕਾਂਗਰਸੀ ਨੇਤਾ ਦਮਨਵੀਰ ਸਿੰਘ ਫਿਲੌਰ ਨੇ ਸੂਬੇ ਵਿੱਚ ਨਸ਼ਿਆਂ ਦੇ...

ਚੰਡੀਗੜ੍ਹ ‘ਚ 27 ਨੂੰ ਹੋਵੇਗੀ ਕਿਸਾਨਾਂ ਦੀ ‘ਹੱਲਾ ਬੋਲ’ ਰੈਲੀ- ਰਾਕੇਸ਼ ਟਿਕੈਤ ਸਣੇ ਪਹੁੰਚਗੀਆਂ ਮਸ਼ਹੂਰ ਹਸਤੀਆਂ

ਕਿਸਾਨ ਏਕਤਾ ਚੰਡੀਗੜ੍ਹ ਵੱਲੋਂ ਸ਼ਹਿਰ ਵਿੱਚ ਕਿਸਾਨ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨਾਂ ਹੱਲਾ ਬੋਲ ਰੈਲੀ ਰੱਖਿਆ ਗਿਆ ਹੈ। ਇਸ ਵਿੱਚ...

BJP ਮੰਤਰੀ ਨਰਾਇਣ ਰਾਣੇ ਨੂੰ ਕੀਤਾ ਗਿਆ ਗ੍ਰਿਫਤਾਰ, 20 ਸਾਲਾਂ ‘ਚ ਪਹਿਲੀ ਵਾਰ ਕਿਸੇ ਕੇਂਦਰੀ ਮੰਤਰੀ ਦੀ ਹੋਈ ਗ੍ਰਿਫਤਾਰੀ, ਜਾਣੋ ਕਾਰਨ

ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ‘ਥੱਪੜ ਨਾਲ ਸਬੰਧਤ ਟਿੱਪਣੀ’ ਲਈ ਪੁਲਿਸ ਨੇ...

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਿਰਾਓ ਦੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ

ਸੰਗਰੂਰ : ਬੇਰੁਜ਼ਗਾਰ ਅਧਿਆਪਕਾਂ ਨੇ ਮੰਗਲਵਾਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜੋ ਸਰਕਾਰੀ...

ਕਾਂਗਰਸੀ ਮੰਤਰੀਆਂ ਨੇ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ‘ਤੇ ਪ੍ਰਗਟਾਇਆ ਇਤਰਾਜ਼, ਸਖਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ : ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਦੀਆਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ, ਪੰਜਾਬ...

24 ਕਿਲੋ ਚਰਸ ਅਤੇ ਡਰੱਗ ਮਨੀ ਸਮੇਤ ਤਿੰਨ ਤਸਕਰ ਕਾਬੂ, ਚੰਬਾ-ਹਿਮਾਚਲ ਤੋਂ ਅੰਮ੍ਰਿਤਸਰ ਲਿਜਾਈ ਜਾਣੀ ਸੀ ਖੇਪ

ਅੰਮ੍ਰਿਤਸਰ ਵਿੱਚ, ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਨੇ ਦੋ ਤਸਕਰਾਂ ਨੂੰ 24 ਕਿਲੋ ਚਰਸ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਤਸਕਰ...

ਅਬੋਹਰ ‘ਚ ਵੱਡੀ ਵਾਰਦਾਤ- ਸਰਪੰਚ ‘ਤੇ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਅਬੋਹਰ ਵਿੱਚ ਦਿਨ-ਦਿਹਾੜੇ ਕੁੰਡਲ ਪਿੰਡ ਦੇ ਸਰਪੰਚ ਜਗਮਨਦੀਪ ਸਿੰਘ ਮਿੰਕੂ ਅਤੇ ਉਸ ਦੇ ਸਾਥੀ ‘ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ...

ਸੁਖਬੀਰ ਬਾਦਲ ਦਾ ਵੱਡਾ ਐਲਾਨ- ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਬਣਾਇਆ ਅਕਾਲੀ ਦਲ ਦਾ ਉਮੀਦਵਾਰ

ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਨੇ ਗਿੱਦੜਬਾਹਾ...

ਜਲੰਧਰ ਦੇ ਖਪਤਕਾਰ ਬਿਜਲੀ ਚੋਰੀ ਕਰਨ ਤੋਂ ਨਹੀਂ ਆ ਰਹੇ ਬਾਜ਼, ਹੁਣ ਤੱਕ 275 ਲੱਖ ਰੁਪਏ ਦਾ ਭਰ ਚੁੱਕੇ ਹਨ ਜੁਰਮਾਨਾ

ਪਾਵਰਕਾਮ ਬਿਜਲੀ ਚੋਰੀ ਕਰਨ ਵਾਲੇ ਖਪਤਕਾਰ ‘ਤੇ ਨਕੇਲ ਕੱਸ ਰਿਹਾ ਹੈ। ਪਾਵਰਕੌਮ ਨੇ ਪਿਛਲੇ ਚਾਰ ਮਹੀਨਿਆਂ ਦੇ ਅੰਦਰ ਬਿਜਲੀ ਚੋਰੀ ਕਰਨ...

ਮੋਹਾਲੀ ਦੇ ਡੇਰਾਬੱਸੀ ਵਿੱਚ ਲੁਕੇ ਤਿੰਨ ਰੋਹਿੰਗਿਆ ਗ੍ਰਿਫਤਾਰ, ਬੰਗਲਾਦੇਸ਼ ਦੇ ਰਸਤੇ ਭਾਰਤ ਵਿੱਚ ਹੋਏ ਸਨ ਦਾਖਲ

ਡੇਰਾਬੱਸੀ ਪੁਲਿਸ ਨੇ ਬੰਗਲਾਦੇਸ਼ ਤੋਂ ਪੰਜਾਬ ਆਏ ਤਿੰਨ ਰੋਹਿੰਗਿਆ ਵਿਰੁੱਧ ਵਿਦੇਸ਼ੀ ਕਾਨੂੰਨ (ਭਾਰਤ ਵਿੱਚ ਪ੍ਰਵੇਸ਼) ਦੀਆਂ ਵੱਖ -ਵੱਖ...

ਘਰ ਦੇ ਅੰਦਰ ਵੜ੍ਹ ਮੰਚਲੇ ਨੇ ਨਾਬਾਲਗ ਲੜਕੀ ਨਾਲ ਕੀਤੀ ਛੇੜਛਾੜ, ਹੋਇਆ ਗ੍ਰਿਫਤਾਰ

ਥਾਣਾ ਸਦਰ ਨੇ ਇੱਕ ਵਿਅਕਤੀ ਨੂੰ ਘਰ ਵਿੱਚ ਦਾਖਲ ਹੋ ਕੇ ਨਾਬਾਲਗ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ...

ਕੈਪਟਨ ਨੂੰ ਕੁਰਸੀਓਂ ਲਾਹੁਣ ਲਈ 3 ਮੰਤਰੀਆਂ ਤੇ 30 ਵਿਧਾਇਕਾਂ ਨੇ ਖੋਲ੍ਹਿਆ ਮੋਰਚਾ, ਵਫਦ ਮਿਲੇਗਾ ਹਾਈਕਮਾਨ ਨੂੰ

ਪੰਜਾਬ ਕਾਂਗਰਸ ਵਿੱਚ ਧੜੇਬੰਦੀ ਬਣ ਚੁੱਕੀ ਹੈ। ਨਵਜੋਤ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੇ ਸਲਾਹਕਾਰ ਵੀ ਕੈਪਟਨ ਸਰਕਾਰ ‘ਤੇ ਨਿਸ਼ਾਨਾ...

ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ, ਹੋ ਸਕਦੀ ਹੈ ਕਾਰਵਾਈ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੀ ਟਿੱਪਣੀ ਨੂੰ ਲੈ ਕੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ...