Jun 30
ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ ਬਾਰੇ ਹੋਵੇਗੀ ਚਰਚਾ
Jun 30, 2025 10:15 am
ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੀਤੀ ਗਈ ਕੋਰ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ...
ਮਜੀਠੀਆ ਨੂੰ ਹਿਮਾਚਲ ਲੈ ਕੇ ਜਾਵੇਗੀ ਵਿਜੀਲੈਂਸ, ਪੰਜਾਬ ਤੇ ਹਿਮਾਚਲ ‘ਚ ਸਥਿਤ ਟਿਕਾਣਿਆਂ ਦੀ ਕੀਤੀ ਜਾਵੇਗੀ ਜਾਂਚ
Jun 30, 2025 9:29 am
ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਵਿਜੀਲੈਂਸ ਟੀਮ ਵੱਲੋਂ ਮਜੀਠੀਆ ਨੂੰ ਅੱਜ ਹਿਮਾਚਲ ਲਿਜਾਇਆ ਜਾਵੇਗਾ। ਮਜੀਠੀਆ...
‘ਗਿਆਨੀ ਰਘਬੀਰ ਸਿੰਘ ਵੱਲੋ ਹਾਈਕੋਰਟ ਦਾ ਰੁਖ਼ ਕੀਤੇ ਜਾਣ ‘ਤੇ ਪਰਮਜੀਤ ਸਿੰਘ ਸਰਨਾ ਬੋਲੇ- ‘ਇਹ ਗੁਰਮਿਤ ਪ੍ਰੰਪਰਾ ਦੇ ਖਿਲਾਫ’
Jun 30, 2025 8:44 am
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ...
ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਤੇਜ਼ ਹਵਾਵਾਂ ਨਾਲ ਪਿਆ ਭਾਰੀ ਮੀਂਹ, ਤਾਪਮਾਨ ‘ਚ ਆਈ ਗਿਰਾਵਟ
Jun 29, 2025 7:48 pm
ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਦਿਨ ਵੇਲੇ ਹੀ ਹਨ੍ਹੇਰਾ ਛਾ ਗਿਆ ਹੈ। ਮੀਂਹ...
ਮੋਗਾ-ਕੋਟਕਪੂਰਾ ਬਾਈਪਾਸ ਪੁਲ ਨੇੜੇ ਬਾਈਕ ਤੇ ਕਾਰ ਦੀ ਹੋਈ ਟੱ.ਕ.ਰ, ਬਾਈਕ ਸਵਾਰ ਦੀ ਹਾਲਤ ਨਾਜ਼ੁਕ
Jun 29, 2025 7:11 pm
ਮੋਗਾ-ਕੋਟਕਪੂਰਾ ਬਾਈਪਾਸ ‘ਤੇ ਬਾਈਕ ਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ।...
ਮਕੌੜਾ ਪਤਨ ਰਾਵੀ ਦਰਿਆ ‘ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7 ਪਿੰਡਾਂ ਦਾ ਸਪੰਰਕ ਭਾਰਤ ਨਾਲੋਂ ਟੁੱਟਿਆ
Jun 29, 2025 6:11 pm
ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ...
ਕੇਂਦਰੀ ਜੇਲ੍ਹ ਬਠਿੰਡਾ ‘ਚ ਇਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਇਲਜ਼ਾਮ
Jun 29, 2025 5:51 pm
ਕੇਂਦਰੀ ਜੇਲ੍ਹ ਵਿਚ ਇਕ ਮਾਮਲੇ ਵਿਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਜਿਸ ਦੀ ਪਛਾਣ ਸੁੱਖਾ ਰਾਮ ਉਮਰ 45 ਸਾਲ ਵਾਸੀ ਨੰਗਲ ਕਲਾਂ...
ਲੁਧਿਆਣਾ : ਤੇਜ਼ ਰਫ਼ਤਾਰ Audi ਨੇ 4 ਲੋਕਾਂ ਨੂੰ ਦਰੜਿਆ, ਇੱਕ ਦੀ ਗਈ ਜਾਨ, 3 ਗੰਭੀਰ ਜ਼ਖਮੀ
Jun 29, 2025 4:28 pm
ਲੁਧਿਆਣਾ ਦੇ ਭਾਮੀਆਂ ਰੋਡ ਸਥਿਤ ਜੀਕੇ ਅਸਟੇਟ ਦੇ ਬਾਹਰ ਅੱਜ ਸਵੇਰੇ ਤੇਜ਼ ਰਫਤਾਰ ਆਡੀ ਕਾਰ ਨੇ 4 ਲੋਕਾਂ ਨੂੰ ਦਰੜ ਦਿੱਤਾ। ਹਾਦਸੇ ਵਿਚ...
ਬੱਸੀ ਪਠਾਣਾ : ਸ਼ੂਟਿੰਗ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਗਈ ਜਾਨ
Jun 29, 2025 2:55 pm
ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾਂ ਅਧੀਨ ਆਉਂਦੇ ਪਿੰਡ ਨੰਦਪੁਰ ਕਲੌੜ ਵਿਖੇ ਹੋ ਰਹੀ ਸ਼ੂਟਿੰਗ ਦੌਰਾਨ ਇੱਕ ਨੌਜਵਾਨ ਨਾਲ...
ਨਸ਼ੇ ਨੇ ਇਕ ਹੋਰ ਘਰ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
Jun 29, 2025 2:27 pm
ਪੰਜਾਬ ਸਰਕਾਰ ਵੱਲੋਂ ਜਿੱਥੇ ਕਿ ਪੰਜਾਬ ਭਰ ਵਿੱਚ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਾ...
ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼
Jun 29, 2025 1:55 pm
ਬਰਨਾਲਾ ਪੁਲਿਸ ਵੱਲੋਂ ਸ਼ਨੀਵਾਰ ਦੇਰ ਰਾਤ ਹਿਰਾਸਤ ਵਿੱਚ ਲਏ ਗਏ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਲੱਖਾ ਸਿਧਾਣਾ ਨੂੰ ਪੁਲਿਸ...
ਸੰਗਰੂਰ : ਤੜਕਸਾਰ ਘਰ ‘ਚ ਸਿਲੰਡਰ ਹੋਇਆ ਬਲਾਸਟ, ਛੱਤ ਡਿੱਗਣ ਕਾਰਨ ਸ਼ਖਸ ਦੀ ਮੌਤ, ਮਾਂ-ਪੁੱਤਰ ਜ਼ਖਮੀ
Jun 29, 2025 1:21 pm
ਸੰਗਰੂਰ ਜ਼ਿਲ੍ਹੇ ਦੇ ਪਿੰਡ ਉੱਪਲੀ ਵਿਖੇ ਤੜਕਸਾਰ ਇੱਕ ਘਰ ਵਿੱਚ ਮੰਦਭਾਗੀ ਘਟਨਾ ਵਾਪਰੀ। ਘਰ ਵਿੱਚ ਅਚਾਨਕ ਇੱਕ ਸਿਲੰਡਰ ਬਲਾਸਟ ਹੋਣ ਕਰਕੇ...