Jun 26

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਲੁਧਿਆਣਾ ਪੱਛਮੀ ਉਪ ਚੋਣਾਂ ਦੇ ਬਾਅਦ ਸੀਐੱਮ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਕੈਬਨਿਟ ਦੀ ਬੈਠਕ ਅੱਜ ਸਵੇਰੇ 11 ਵਜੇ ਚੰਡੀਗੜ੍ਹ...

ਪੰਜਾਬ ‘ਚ ਅੱਜ ਓਰੇਂਜ ਅਲਰਟ, ਮੌਸਮ ਵਿਭਾਗ ਵੱਲੋਂ 4 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਤੂਫਾਨ ਨੂੰ ਲੈ ਕੇ ਚੇਤਾਵਨੀ

ਪੰਜਾਬ ਵਿਚ ਮਾਨਸੂਨ ਦੇ ਦਸਤਕ ਦੇ ਦਿੱਤੀ ਹੈ ਤੇ ਅਗਲੇ 24 ਘੰਟਿਆਂ ਤੱਕ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।...

ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ...

‘ਆਮਦਨ ‘ਚ 540 ਕਰੋੜ ਤੋਂ ਵੱਧ ਦਾ ਵਾਧਾ’, ਮਜੀਠੀਆ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਦਾ ਬਿਆਨ

ਚੰਡੀਗੜ੍ਹ : ਵੱਡੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਨੂੰ ਲੈ ਕੇ ਵਿਜੀਲੈਂਸ ਬਿਊਰੋ ਦਾ...

ਬਾਘਾਪੁਰਾਣਾ : ਚਰਿੱਤਰ ‘ਤੇ ਸ਼ੱਕ ‘ਚ ਬੰਦੇ ਨੇ ਬੇਰਹਿਮੀ ਨਾਲ ਮਾਰੀ ਪਤਨੀ, 2 ਬੱਚਿਆਂ ਦੀ ਸੀ ਮਾਂ

ਬਾਘਾ ਪੁਰਾਣਾ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਢਿਲਵਾਂ...

ਸੰਗਠਨ ਵਿਸਥਾਰ ‘ਚ ਲੱਗੀ ‘ਆਪ’, ਅਦਾਕਾਰਾ ਸੋਨੀਆ ਮਾਨ ਸਣੇ 5 ਹਲਕਾ ਇੰਚਾਰਜਾਂ ਦੀ ਨਿਯੁਕਤੀ

ਲੁਧਿਆਣਾ ਉਪ ਚੋਣ ਵਿੱਚ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਅੱਜ 5 ਹਲਕਿਆਂ...

ਬਿਕਰਮ ਮਜੀਠੀਆ ਖਿਲਾਫ਼ FIR ਦੀ ਕਾਪੀ ਆਈ ਸਾਹਮਣੇ, ਤੜਕੇ ਪੌਣੇ 5 ਵਜੇ ਹੋਇਆ ਮਾਮਲਾ ਦਰਜ

ਬੁੱਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।...

UK Parliament ਵਿੱਚ ਗੂੰਜਿਆ ਪੰਜਾਬ, Speaker Singh ਦਾ UK Parliament ਵਿੱਚ ਇਤਿਹਾਸਿਕ ਭਾਸ਼ਣ

ਯੂਕੇ ਦੇ ਸੰਸਦ ਵਿਚ ਪੰਜਾਬ ਗੂੰਜ ਪਿਆ। ਸਪੀਕਰ ਸਿੰਘ ਨੇ ਮਹਾਰਾਜਾ ਦਲੀਪ ਸਿੰਘ ਦੀ ਅਣਸੁਣੀ ਕਹਾਣੀ ਦੁਨੀਆ ਦੇ ਅੱਗੇ ਰੱਖੀ। UK ਸੰਸਦ ’ਚ...

ਪਠਾਨਕੋਟ : ਘਰ ‘ਚ ਰੱਖੇ ਕੁੱਤੇ ਕਾਰਨ ਮਾਂ-ਧੀ ਦੀ ਹੋਈ ਮੌਤ, 6 ਮਹੀਨੇ ਪਹਿਲਾਂ ਦੋਹਾਂ ਨੂੰ ਕੁੱਤੇ ਨੇ ਸੀ ਵੱਢਿਆ

ਕੁੱਤਿਆਂ ਦੇ ਵੱਢਣ ਦੇ ਬਾਅਦ ਵੈਕਸੀਨ ਨਾ ਲਗਵਾਉਣਾ ਜਾਨਲੇਵਾ ਹੋ ਸਕਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਠਾਨਕੋਟ ਦੇ ਪਿੰਡ ਮੈਰਾ ਵਿੱਚ...

ਪੰਜਾਬ ‘ਚ ਮਾਨਸੂਨ ਫੜੇਗਾ ਰਫ਼ਤਾਰ, ਸੂਬੇ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਤੇ ਮੀਂਹ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ। ਅਗਲੇ 36 ਘੰਟਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਨੇ 30 ਜੂਨ ਤੱਕ...

ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ, 3 ਦੀ ਮੌਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੇ ਇੱਕ ਆਟੋ...

ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ, ਘਰ ਦੇ ਪਿਛਲੇ ਦਰਵਾਜ਼ੇ ਤੋਂ ਮਜੀਠੀਆ ਨੂੰ ਲੈ ਕੇ ਨਿਕਲੀ ਪੁਲਿਸ

ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ...