Jun 17

ਪਾਕਿਸਤਾਨ ਗੁਰਧਾਮਾਂ ਲਈ ਨਹੀਂ ਜਾਏਗਾ ਸਿੱਖ ਜਥਾ, ਸ਼੍ਰੋਮਣੀ ਕਮੇਟੀ ਇਸ ਵਜ੍ਹਾ ਕਰਕੇ ਲਿਆ ਵੱਡਾ ਫੈਸਲਾ

ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਸਰਹੱਦੀ ਤਣਾਅ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿੱਖ ਸ਼ਰਧਾਲੂਆਂ...

ਲੁਧਿਆਣਾ ਜ਼ਿਮਨੀ ਚੋਣ, 6 ਵਜੇ ਤੋਂ ਪ੍ਰਚਾਰ ਬੰਦ, 19 ਜੂਨ ਨੂੰ ਛੁੱਟੀ, ਅੱਜ ਸ਼ਾਮ ਤੋਂ ਸ਼ਰਾਬ ਦੇ ਠੇਕੇ ਬੰਦ

19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖਤਮ ਹੋ ਜਾਵੇਗਾ। ਇਸ ਤੋਂ ਪਹਿਲਾਂ, ਸਾਰੀਆਂ...

ਕੈਨੇਡਾ ‘ਚ ਪੰਜਾਬੀ ਮੁੰਡਾ ਲਾਪਤਾ, ਗੱਡੀ ਸਣੇ ਨਦੀ ‘ਚ ਡਿੱਗਿਆ, 3 ਦਿਨ ਤੋਂ ਲੱਭ ਰਹੀਆਂ ਰੈਸਕਿਊ ਟੀਮਾਂ

ਕੈਨੇਡਾ ਵਿੱਚ ਪੰਜਾਬ ਦਾ ਇੱਕ ਨੌਜਵਾਨ ਲਾਪਤਾ ਹੋ ਗਿਆ ਹੈ। ਦਰਅਸਲ, ਨੌਜਵਾਨ ਆਪਣੀ ਕਾਰ ਸਮੇਤ ਕੈਨੇਡਾ ਵਿੱਚ ਦਰਿਆ ਵਿੱਚ ਡਿੱਗ ਗਿਆ, ਜਿਸ...

ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ ‘ਚ ਵੱਡੀ ਵਾਰਦਾਤ, RMP ਡਾਕਟਰ ਦਾ ਗੋਲੀ ਮਾਰ ਕੇ ਕੀਤਾ ਕਤਲ

ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ ਵਿੱਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। RMP ਡਾਕਟਰ ਵਜੋਂ ਮੈਡੀਕਲ ਸਟੋਰ ਚਲਾ ਰਹੇ ਇੱਕ ਵਿਅਕਤੀ ਦਾ...

ਦੀਪਿਕਾ ਲੂਥਰਾ ਨੇ ਆਪਣਾ ਇੰਸਟਾ ਅਕਾਊਂਟ ਕੀਤਾ ਬੰਦ, ਪੁਲਿਸ ਨੇ ਇੰਫਲੂਐਂਸਰ ਨੂੰ ਧਮਕੀ ਦੇਣ ਵਾਲੇ ਨੂੰ ਕੀਤਾ ਕਾਬੂ

ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ...

ਜਲੰਧਰ ‘ਚ ਰੰਜਿਸ਼ ਕਾਰਨ 3 ਭਰਾਵਾਂ ‘ਤੇ ਜਾਨਲੇਵਾ ਹਮਲਾ, ਇੱਕ ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਦੇ ਸੁਚੀ ਪਿੰਡ ਵਿੱਚ ਬੀਤੀ ਰਾਤ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜੋ ਕਿ ਥਾਣਾ ਰਾਮਾ ਮੰਡੀ ਅਧੀਨ ਆਉਂਦਾ ਹੈ, ਜਿੱਥੇ...

ਬਠਿੰਡਾ ਦੇ ਰਾਮਪੁਰਾ ‘ਚ ਗੱਡੀ ਸਵਾਰ 5 ਪੁਲਿਸ ਮੁਲਾਜ਼ਮ ਹੋਏ ਹਾਦਸੇ ਦਾ ਸ਼ਿਕਾਰ, ਇੱਕ ASI ਦੀ ਗਈ ਜਾਨ

ਬਠਿੰਡਾ ਬਰਨਾਲਾ ਰੋਡ ’ਤੇ ਰਾਮਪੁਰਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ ਇੱਕ...

ਪੰਜਾਬ ‘ਚ ਮੀਂਹ ਮਗਰੋਂ ਮੌਸਮ ਹੋਇਆ ਸੁਹਾਵਣਾ, ਅੱਜ ਵੀ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਕੱਲ੍ਹ ਸ਼ਾਮ ਤੋਂ ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਸਵੇਰੇ ਵੀ ਕਈ ਥਾਵਾਂ ‘ਤੇ ਭਾਰੀ...

ਮੰਡੀ ਗੋਬਿੰਦਗੜ੍ਹ : ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਵੱਢਿਆ ਹੱਥ, ਹਾਲਤ ਗੰਭੀਰ

ਮੰਡੀ ਗੋਬਿੰਦਗੜ੍ਹ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿਹੰਗ ਬਾਣੇ ‘ਚ ਆਏ ਵਿਅਕਤੀ ਵੱਲੋਂ ਨੌਜਵਾਨ ‘ਤੇ...

ਨਾਭਾ ਪੁਲਿਸ ਨੇ 500 ਗ੍ਰਾਮ ਅਫੀਮ ਸਣੇ 4 ਕੀਤੇ ਗ੍ਰਿਫਤਾਰ, ਮੁਲਜ਼ਮਾਂ ‘ਤੇ ਦਰਜ ਹਨ ਪਹਿਲਾਂ ਵੀ NDPS ਐਕਟ ਤਹਿਤ ਮਾਮਲੇ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਨਾਭਾ ਕੋਤਵਾਲੀ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਗੁਪਤ...

CIA ਸਟਾਫ਼ ਮੋਗਾ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰ ਤਸਕਰੀ ਕਰਨ ਵਾਲੇ 5 ਮੁਲਜ਼ਮਾਂ ਨੂੰ ਕੀਤਾ ਕਾਬੂ

ਮੋਗਾ ਪੁਲਿਸ ਦੇ ਹੱਥ ਉਦੋਂ ਵੱਡੀ ਸਫਲਤਾ ਲੱਗੀ ਜਦੋਂ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਮਿਲਿਆ ਹੁੰਗਾਰਾ, ਸਰਬਜੋਤ ਸਿੰਘ ਸਾਬੀ ਕਾਂਗਰਸ ‘ਚ ਹੋਏ ਸ਼ਾਮਲ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੁਆਬਾ ਦੀ ਸਿਆਸਤ ਦਾ ਜਾਣਿਆ-ਪਛਾਣਿਆ ਚਿਹਰਾ...