Mar 11

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੱਜ ਪੰਜਾਬ ‘ਚ ਫੇਰੀ, ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ, ਟ੍ਰੈਫਿਕ ਡਾਇਵਰਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ...

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨੂੰ ਦਿੱਤੀ ਵਧਾਈ

ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅੱਜ ਤਾਜਪੋਸ਼ੀ ਹੋਈ। ਉਨ੍ਹਾਂ ਵੱਲੋਂ ਸੇਵਾ...

Hotel ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਰੇਡ ਮਾਰ 3 ਮੁੰਡਿਆਂ ਨਾਲ ਫੜੀਆਂ 2 ਕੁੜੀਆਂ

ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਹੋਟਲ ਵਿੱਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਸ਼ੁੱਕਰਵਾਰ ਦੁਪਹਿਰ...

ਹੋਲੇ ਮਹੱਲੇ ਦੌਰਾਨ ਟਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ, ਸਖਤ ਹਿਦਾਇਤਾਂ ਜਾਰੀ

ਹਰ ਸਾਲ ਵਾਂਗ ਇਸ ਸਾਲ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਇਸ ਵਾਰ 10 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹੋਲੇ ਮਹੱਲੇ ‘ਤੇ ਲੱਖਾਂ ਦੀ...

ਕਿਸ਼ਤੀ ‘ਚ ਨਸ਼ੇ ਦੀ ਸਪਲਾਈ, ਅੰਮ੍ਰਿਤਸਰ ‘ਚ ਨਾਬਾਲਗ ਸਣੇ 4 ਤਸਕਰ ਕਾਬੂ, 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਣੇ ਚਾਰ ਤਸਕਰਾਂ ਨੂੰ...

ਟੂਰਨਾਮੈਂਟ ਦੌਰਾਨ ਮਾਰੇ ਗਏ ਨਾਬਾਲਗ ਦੇ ਪਰਿਵਾਰ ਨੂੰ ਮਿਲੇ ਮੰਤਰੀ ਹਰਭਜਨ ਸਿੰਘ, ਦਿੱਤਾ ਮਦਦ ਦਾ ਭਰੋਸਾ

ਅੰਮ੍ਰਿਤਸਰ ਦੇ ਮਹਿਤਾ ਵਿਖੇ ਬੀਤੇ ਦਿਨੀਂ ਇਕ ਟੂਰਨਾਮੈਂਟ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ 14 ਸਾਲਾ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ...

ਪਤੀ ਦੀ ਮੌਤ ਤੋਂ ਬਾਅਦ ਨੂੰਹ ਨੂੰ ਸਹੁਰੇ ਪਰਿਵਾਰ ਨੇ ਬੁਰੀ ਤਰ੍ਹਾਂ ਕੁੱਟਿਆ, CCTV ਫੁਟੇਜ ਆਈ ਸਾਹਮਣੇ

ਮਾਨਸਾ ਵਿਚ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਨਾਲ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸ਼ਹਿਰ ਦੀ ਗਲੀ ਨੰਬਰ 2 ਦਾ ਹੈ, ਜਿਥੇ...

ਤੇਲੰਗਾਨਾ ਸੁਰੰਗ ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤ, 16 ਦਿਨਾਂ ਬਾਅਦ ਮਿਲੀ ਦੇਹ

ਤੇਲੰਗਾਨਾ ਸੁਰੰਗ ਹਾਦਸੇ ਵਿਚ ਫਸੇ 8 ਵਿਅਕਤੀਆਂ ਨੂੰ ਸਹੀ-ਸਲਾਮਦ ਕੱਢਣ ਲਈ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਾ ਜਾ ਰਿਹਾ ਸੀ। ਇਨ੍ਹਾਂ...

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32...

CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਜਤਾਇਆ ਦੁੱਖ

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ...

‘ਯੁੱਧ ਨਸ਼ਿਆਂ ਵਿਰੁੱਧ’: ਬਰਨਾਲਾ ‘ਚ 2 ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਅੱਜ 10 ਮਾਰਚ ਨੂੰ ਬਰਨਾਲਾ ਵਿਖੇ 2 ਮਹਿਲਾ...

ਤਰਨਤਾਰਨ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਗ੍ਰਿਫਤਾਰ, ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ

ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ...

ਜਲੰਧਰ : ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, 4 ਨੇ ਛੱਡੇ ਸਾਹ, ਕਈ ਜ਼ਖਮੀ

ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਅੱਜ ਤਾਜਪੋਸ਼ੀ ਹੋਈ। ਨਵੇਂ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਮਗਰੋਂ SGPC ਦੀ...

ਗੁਰਦਾਸਪੁਰ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਗੁਰਦਾਸਪੁਰ ਵਿਖੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਗੁਰਦਾਸਪੁਰ ਰੋਡ ਨੇੜੇ ਸ੍ਰੀ...

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਚੈਂਪੀਅਨਸ ਟਰਾਫੀ ਦਾ ਖਿਤਾਬ, CM ਮਾਨ ਤੇ PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਦੁਬਈ ਵਿਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ...

ਪੰਜਾਬ ਸਰਕਾਰ ਵੱਲੋਂ 5 SSP’s ਸਣੇ 16 IPS ਤੇ PPS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 ਐੱਸਐੱਸਪੀਜ਼ ਸਣੇ 16 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ...

ਗੁਰਦਾਸਪੁਰ : ਪਹਿਲਾਂ ਬਣਾਇਆ ਪੁੱਤ ਤੇ ਫਿਰ ਠੱ/ਗੇ ਲੱਖਾਂ ਰੁਪਏ, ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ/ਨਾਕ ਕਦਮ

ਗੁਰਦਾਸਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜਤਿੰਦਰ ਸ਼ਰਮਾ ਵਜੋਂ...

ਸਮਰਾਲਾ ‘ਚ ਪਾਲਤੂ ਜਾਨਵਰ ਨੂੰ ਘੁਮਾਉਣ ਗਏ ਮਾਂ-ਪੁੱਤਰ ‘ਤੇ ਹਮਲਾ, ਦੋਵੇਂ ਗੰਭੀਰ ਜ਼ਖਮੀ

ਸਮਰਾਲਾ ਦੇ ਨੇੜਲੇ ਪਿੰਡ ਘਰਖਾਨਾ ਵਾਸੀ ਮਾਂ-ਪੁੱਤ ਬੀਤੀ ਸ਼ਾਮ ਲਗਭਗ 5 ਵਜੇ ਆਪਣੇ ਕੁੱਤੇ ਨੂੰ ਪਿੰਡ ਦੀ ਸੜਕ ‘ਤੇ ਘੁਮਾ ਰਹੇ ਹਨ। ਉਨ੍ਹਾਂ...

ਚੰਬਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, 3 ਜਣਿਆਂ ਦੀ ਗਈ ਜਾਨ, 3 ਗੰਭੀਰ ਜ਼ਖਮੀ

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ 154ਏ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਤੁਨੁਹੱਟੀ ਕੋਲ ਕੇਰੂ ਪਹਾੜ ਨੇੜੇ ਇਕ ਕਾਰ 100 ਮੀਟਰ ਡੂੰਘੀ ਖੱਡ ਵਿਚ...

FIR ‘ਚ ਸੁਨੰਦਾ ਸ਼ਰਮਾ ਨੇ ਕੀਤੇ ਵੱਡੇ ਖੁਲਾਸੇ, ਪ੍ਰੋਡਿਊਸਰ ਪਿੰਕੀ ਧਾਲੀਵਾਲ ‘ਤੇ 250 ਕਰੋੜ ਰੁ. ਹੜੱਪਣ ਦੇ ਲਗਾਏ ਦੋਸ਼

ਗਾਇਕਾ ਸੁੰਨਦਾ ਸ਼ਰਮਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸੁਨੰਦਾ ਸ਼ਰਮਾ ਨੇ ਐੱਫਆਈਆਰ ਵਿਚ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ...

AIIMS ‘ਚ ਉਪ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ PM ਮੋਦੀ, ਕਿਹਾ-‘ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਰਦਾ ਹਾਂ ਕਾਮਨਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਦੀ ਜਾਣਕਾਰੀ ਲੈਣ ਏਮਸ ਪਹੁੰਚੇ। ਧਨਖੜ ਨੂੰ ਅੱਜ ਸਵੇਰੇ...

ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਵੱਡੀ ਪਹਿਲ, ਨਸ਼ਾ ਮੁਕਤੀ ਕੇਂਦਰਾਂ ‘ਤੇ ਬਾਇਓਮੈਟ੍ਰਿਕ ਸਿਸਟਮ ਹੋਵੇਗਾ ਲਾਗੂ

ਨਸ਼ਿਆਂ ਖਿਲਾਫ ਮਾਨ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸੂਬੇ ਵਿਚ ਨਸ਼ਾ ਮੁਕਤੀ ਕੇਂਦਰਾਂ ਤੋਂ ਨਸ਼ੀਲੀ ਦਵਾਈਆਂ ਦੀ ਚੋਰੀ ਤੇ ਗਲਤ...

3 ਮਾਰਚ ਤੋਂ ਲਾਪਤਾ ਹੋਟਲ ਕਰਮਚਾਰੀ ਦੀ ਨਹਿਰ ‘ਚੋਂ ਮਿਲੀ ਦੇਹ, 2 ਸਾਲ ਦੇ ਮਾਸੂਮ ਦਾ ਸੀ ਪਿਤਾ

ਅਬੋਹਰ ਦਾ ਇੱਕ ਹੋਟਲ ਮੁਲਾਜ਼ਮ ਪਿਛਲੇ ਦਿਨੀਂ ਅਣਪਛਾਤੇ ਕਾਰਨਾਂ ਕਰਕੇ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅੱਜ ਦੁਪਹਿਰ ਪਿੰਡ ਤੂਤ ਪੰਜਾਬਾ...

ਪੁੱਤ ਹੋਇਆ ਕਪੁੱਤ! 5 ਮਰਲੇ ਜ਼ਮੀਨ ਲਈ ਪਰਿਵਾਰ ਨਾਲ ਮਿਲ ਕੇ ਮਾਂ ਦਾ ਕੀਤਾ ਕਤਲ

ਬੀਤੇ ਕੱਲ੍ਹ ਜਿੱਥੇ ਪੂਰਾ ਦੇਸ਼ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਇੱਕ ਬਜ਼ੁਰਗ ਮਹਿਲਾ ਨੂੰ ਉਸ ਦੇ ਹੀ ਪੁੱਤਰ ਨੇ ਪਰਿਵਾਰ ਨਾਲ ਮਿਲ ਕੇ...

ਪੰਜਾਬ ’ਚ ਮੁੜ ਵਧੇਗੀ ਠੰਢ! 12 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਤੇਜ਼ ਧੁੱਪ ਤੋਂ ਬਾਅਦ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 15 ਡਿਗਰੀ ਤੋਂ ਵੱਧ ਦਾ...

ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ

ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ...

ਰਾਤ ‘ਚ ਖਾਣਾ ਖਾਣ ਦੇ ਬਾਅਦ ਪੈਦਲ ਚੱਲਣਾ ਕਿਉਂ ਜ਼ਰੂਰੀ? ਜਾਣੋ ਗਜ਼ਬ ਦੇ ਫਾਇਦੇ

ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰਾਤ ਵਿਚ ਡਿਨਰ ਦੇ ਬਾਅਦ ਪੈਦਲ ਚੱਲਣਾ ਚਾਹੀਦਾ ਹੈ। ਇਸ ਨਾਲ ਤੁਹਾਨੂੰ ਕਈ ਫਾਇਦੇ ਮਿਲ ਸਕਦੇ...

ਬੁਢਲਾਡਾ ‘ਚ ਮਹਿਲਾ ਕਮਿਊਨਿਸਟ ਲੀਡਰ ਦਾ ਬੇਰਹਿਮੀ ਨਾਲ ਕਤਲ, 2 ਔਰਤਾਂ ਸਣੇ 5 ‘ਤੇ ਮਾਮਲਾ ਦਰਜ

ਬੁਢਲਾਡਾ ਵਿਖੇ ਬਹੁਤ ਹੀ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮਹਿਲਾ ਕਮਿਊਨਿਸਟ ਲੀਡਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ...

ਮਹਿਲਾ ਦਿਵਸ ‘ਤੇ CM ਮਾਨ ਦਾ ਐਲਾਨ-ਫਾਇਰ ਵਿਭਾਗ ‘ਚ ਹੁਣ ਹੋਵੇਗੀ ਲੜਕੀਆਂ ਦੀ ਭਰਤੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਹਿਲਾ ਦਿਵਸ ‘ਤੇ ਅੰਮ੍ਰਿਤਸਰ ਵਿਚ ਹਨ। ਇਥੇ ਉਹ ਖਾਲਸਾ ਕਾਲਜ ਫਾਰ ਵੂਮੈਨ ਵਿਚ...

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਐਕਸ਼ਨ ਮੋਡ ‘ਚ ਪੰਜਾਬ ਪੁਲਿਸ, 12 ਕਰੋੜ ਦੀ ਹੈਰੋਇਨ ਸਣੇ ਗ੍ਰੰਥੀ ਕਾਬੂ

‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਪੰਜਾਬ ਪੁਲਿਸ ਪੂਰੇ ਐਕਸ਼ਨ ਮੋਡ ਵਿਚ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈਆਂ...

ਦਿੱਲੀ ‘ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁ., ਜੇਪੀ ਨੱਢਾ ਨੇ ‘ਮਹਿਲਾ ਸਮ੍ਰਿਧੀ ਯੋਜਨਾ’ ਦਾ ਕੀਤਾ ਐਲਾਨ

ਦਿੱਲੀ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਦੇ ਦਿਨ...

ਪਟਿਆਲਾ ‘ਚ ਅਣਪਛਾਤਿਆਂ ਨੇ ਮਾਂ-ਪੁੱਤ ‘ਤੇ ਕੀਤਾ ਹਮਲਾ, ਮਹਿਲਾ ਦੀ ਮੌਤ, ਪੁੱਤ ਜ਼ਖਮੀ

ਪਟਿਆਲਾ ਦੇ ਸਮਾਨੀਆਂ ਗੇਟ ਕੋਲ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅੱਜ ਸਵੇਰ ਸਾਰ ਹੀ ਮਾਂ-ਪੁੱਤ ‘ਤੇ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਸਫਲਤਾ, 10.5 ਕਿਲੋ ਅਫੀਮ ਤੇ 35,000 ਰੁ. ਦੀ ਡਰੱਗ ਮਨੀ ਸਣੇ ਇਕ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਜਲੰਧਰ : ਵਾਲ ਕਟਵਾਉਣ ਗਏ ਮੁੰਡੇ ਦੇ ਉੱਡੇ ਹੋਸ਼, ਸੈਲੂਨ ਮਾਲਕ ਅੰਦਰ ਮਿਲਿਆ ਇਸ ਹਾਲ ‘ਚ

ਜਲੰਧਰ ਦੇ ਹਰਗੋਬਿੰਦਰ ਨਗਰ ‘ਚ ਸ਼ੁੱਕਰਵਾਰ ਦੇਰ ਰਾਤ ਇਕ ਹੇਅਰ ਡਰੈਸਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ...

ਪੰਜਾਬ ‘ਚ ਫਿਰ ਪਏਗਾ ਮੀਂਹ! ਬਦਲਦੇ ਮੌਸਮ ਵਿਚਾਲੇ ਆ ਗਈ ਨਵੀਂ ਅਪਡੇਟ

ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਵਧਣ ਦੇ ਆਸਾਰ ਹਨ ਉਥੇ ਹੀ ਦੱਸਿਆ ਜਾ ਰਿਹਾ ਹੈ...

ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। ਇਨ੍ਹਾਂ...

ਸੁਨੰਦਾ ਸ਼ਰਮਾ ਨਾਲ ਫਰਾਡ, ਗਾਇਕਾ ਨੇ ਪੋਸਟ ਪਾ ਕੀਤਾ ਸੁਚੇਤ, ਨਾਲ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

‘ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ…’ ਵਰਗੇ ਸੁਪਰਹਿਟ ਗਾਣੇ ਗਾ ਕੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ‘ਬਿਗ ਬੌਸ’ ਵਿਚ...

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲਣਗੇ 20,000 ਰੁਪਏ, ਇੰਝ ਚੁੱਕੋ ਇਸ Scheme ਦਾ ਫਾਇਦਾ

ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ...

ਅੰਤਰਰਾਸ਼ਟਰੀ ਮਹਿਲਾ ਦਿਵਸ : ਖਨੌਰੀ ਸਣੇ 3 ਬਾਰਡਰਾਂ ‘ਤੇ ਮਹਿਲਾ ਕਿਸਾਨ ਪੰਚਾਇਤਾਂ, ਹਰ ਕੰਮ ਔਰਤਾਂ ਦੇ ਹਵਾਲੇ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਸਰਹੱਦਾਂ ਵਿਖੇ ਅੱਜ ਮਹਿਲਾ ਕਿਸਾਨ ਪੰਚਾਇਤਾਂ ਹੋਣਗੀਆਂ। ਪ੍ਰੋਗਰਾਮਾਂ...

ਅੰਤਰਰਾਸ਼ਟਰੀ ਮਹਿਲਾ ਦਿਵਸ : CM ਮਾਨ ਅੱਜ ਅੰਮ੍ਰਿਤਸਰ ‘ਚ, ਵੂਮੈਨ ਕਾਲਜ ਦੇ ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਇੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਕੀਤਾ ਸਨਮਾਨਿਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ,...

ਸੁਲਤਾਨਪੁਰ ਲੋਧੀ : 3 ਦਿਨਾਂ ਤੋਂ ਲਾਪਤਾ ਮੁੰਡੇ-ਕੁੜੀ ਦੀ ਦੇਹ ਮਿਲੀ ਵੇਈਂ ਨਦੀ ‘ਚੋਂ, ਜਾਂਚ ‘ਚ ਜੁਟੀ ਪੁਲਿਸ

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕੁੜੀ-ਮੁੰਡੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਉਨ੍ਹਾਂ...

ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰ ਨੂੰ ਦ.ਰ.ੜਿਆ, 2 ਮਾਸੂਮਾਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਪੰਜਾਬ ਵਿਚ ਦਿਨੋ-ਦਿਨ ਸੜਕੀ ਹਾਦਸੇ ਵਧਦੇ ਜਾ ਰਹੇ ਹਨ ਜਿਨ੍ਹਾਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਅਜਿਹਾ ਹੀ ਇਕ ਹਾਦਸਾ ਸਮਰਾਲਾ...

ਮਹਾਰਾਸ਼ਟਰ ਸਰਕਾਰ ਨੇ ਲਾਗੂ ਕੀਤਾ ਆਨੰਦ ਕਾਰਜ ਮੈਰਿਜ ਐਕਟ, ਹੁਣ ਤੱਕ ਦੇਸ਼ ਦੇ 23 ਸੂਬਿਆਂ ‘ਚ ਲਾਗੂ

ਮਹਾਰਾਸ਼ਟਰ ਵਿਚ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ...

ਮੁੱਖ ਮੰਤਰੀ ਨਾਇਬ ਸੈਣੀ ਦੀ CM ਮਾਨ ਨੂੰ ਸਲਾਹ- ‘ਕਿਸਾਨਾਂ ਨਾਲ ਗੱਲ ਕਰਨ ਦੀ ਬਜਾਏ MSP ‘ਤੇ ਫਸਲ ਖਰੀਦੋ’

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ। ਸੀਐਮ ਸੈਣੀ ਨੇ ਕਿਹਾ- ਮੈਂ ਪੰਜਾਬ...

ਮੋਗਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤਾਂ ‘ਚ ਪਲਟੀ, ਡਰਾਈਵਰ ‘ਤੇ ਸ਼.ਰਾ/ਬ ਪੀਤੀ ਹੋਣ ਦੇ ਇਲਜ਼ਾਮ

ਪੰਜਾਬ ਦੇ ਮੋਗਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਸਕੂਲ ਦੀ ਬੱਸ ਬੇਕਾਬੂ ਹੋ ਕੇ...

ਦਿਨ-ਦਿਹਾੜੇ ਘਰ ‘ਚ ਵੜ ਕੇ ਲੁੱਟ, 3 ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਨੂੰਹ-ਸੱਸ ਤੋਂ ਲੁੱਟੇ ਨਕਦੀ ਤੇ ਗਹਿਣੇ

ਬਠਿੰਡਾ ਜ਼ਿਲ੍ਹੇ ਦੇ ਪੌਸ਼ ਇਲਾਕੇ ਵੀਰ ਕਾਲੋਨੀ ਵਿੱਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਹਥਿਆਰ ਦੀ...

ਭਲਕੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੰਜਾਬ ‘ਚ ਛੁੱਟੀ, ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਪੰਜਾਬ ਸਰਕਾਰ ਦੀ ਛੁੱਟੀਆਂ ਦੀ ਲਿਸਟ ਮੁਤਾਬਕ ਕੱਲ੍ਹ ਯਾਨੀ ਸ਼ਨੀਵਾਰ ਨੂੰ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਹਰਜਿੰਦਰ ਧਾਮੀ, ਅਸਤੀਫ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼! ਇੱਕ ਹਫ਼ਤੇ ਤੱਕ ਪਾਰਾ ਹੋਵੇਗਾ 30 ਤੋਂ ਪਾਰ

ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਕੁਝ ਦਿਨਾਂ ਤੋਂ ਦੇਖਣ ਨੂੰ ਮਿਲਿਆ। ਸੂਬੇ ਵਿਚ ਪਾਰਾ ਘਟਣ ਨਾਲ...

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ...

‘ਸਰੈਂਡਰ ਕਰੋ ਜਾਂ ਕਾਰਵਾਈ ਲਈ ਤਿਆਰ ਕਰੋ’, ਮੰਤਰੀ ਅਮਨ ਅਰੋੜਾ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ...

ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਗੁੱਟਾਂ ਵਿਚਾਲੇ ਹੋਈ ਝੜਪ, ਚੱਲੇ ਹਥਿਆਰ, ਘਟਨਾ CCTV ‘ਚ ਕੈਦ

ਲੁਧਿਆਣਾ ‘ਚ ਕਿੰਨਰਾਂ ਵਿਚ ਵਧਾਊ ਨੂੰ ਲੈ ਕੇ ਝੜਪ ਹੋ ਗਈ ਹੈ ਕਿ ਉਹ ਕਿਹੜੇ-ਕਿਹੜੇ ਇਲਾਕਿਆਂ ਵਿਚ ਵਧਾਈਆਂ ਲੈਣ ਜਾਂਦੇ ਹਨ। ਇੱਕ ਗੁੱਟ ਨੇ...

‘ਪੰਜਾਬ ਕਾਂਗਰਸ ਦਾ ਤਾਲਮੇਲ ਸ਼ਲਾਘਾਯੋਗ…’, ਪਾਰਟੀ ਇੰਚਾਰਜ ਭੂਪੇਸ਼ ਪਟੇਲ ਨੇ ਦਿੱਤੀ ਸਫਾਈ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਧੜੇਬੰਦੀ ਜਾਰੀ ਹੈ। ਕੁਝ ਮੌਜੂਦਾ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸੰਤੁਸ਼ਟ ਦੱਸੇ...

32 ਸਾਲ ਪੁਰਾਣਾ ਫਰਜ਼ੀ ਐਨਕਾਊਂਟਰ ਮਾਮਲਾ, 2 ਸਾਬਕਾ ਪੁਲਿਸ ਅਫਸਰਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ

ਤਰਨਤਾਰਨ ਵਿੱਚ 32 ਸਾਲ ਪਹਿਲਾਂ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਵਿਅਕਤੀਆਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਅਦਾਲਤ...

ਵਿਦੇਸ਼ ‘ਚ ਬੈਠੇ ਵੱਡੇ ਬਦਮਾਸ਼ ਵੱਲੋਂ ਚਲਾਏ ਜਾ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 2 ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਮੁਹਿੰਮ ਵਿੱਢੀ ਹੋਈ ਹੈ। ਇਸੇ ਦੇ...

MP ਰਾਘਵ ਚੱਢਾ ਨੂੰ ਆਇਆ ਹਾਰਵਰਡ ਤੋਂ ਸੱਦਾ, ਪੜ੍ਹਣਗੇ ਪਬਲਿਕ ਪਾਲਿਸੀ, ਬੋਲੇ-‘ਸਿੱਖਣ ਦੀ ਕੋਈ ਉਮਰ ਨਹੀਂ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਨੌਜਵਾਨ ਆਗੂ ਰਾਘਵ ਚੱਢਾ ਨੂੰ ਅਮਰੀਕਾ ਦੇ ਮੰਨੀ-ਪ੍ਰਮੰਨੀ ਹਾਰਵਰਡ ਕੈਨੇਡੀ ਸਕੂਲ ਨੇ ਆਪਣੇ...

ਮੋਹਾਲੀ ‘ਚ ਈ-ਚਲਾਨ ਨਾਲ ਘਰ ਪਹੁੰਚੇਗੀ ਫੋਟੋ, ਸਰਵਿਲਾਂਸ ਸਿਸਟਮ ਸ਼ੁਰੂ 17 ਥਾਵਾਂ ‘ਤੇ ਲੱਗੇ 351 ਕੈਮਰੇ

ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ‘ਚ ਵੀ ਲੋਕਾਂ ਨੂੰ ਈ-ਚਲਾਨ ਮਿਲੇਗਾ। ਟ੍ਰੈਫ਼ਿਕ ਨਿਯਮ ਤੋੜਨ ‘ਤੇ ਚਲਾਨ ਵਿਚ ਤੁਹਾਡੀ ਖੁਦ ਦੀ ਫੋਟੋ...

ਬਟਾਲਾ : ਗੱਠਾਂ ਢੋਣ ਵਾਲੀ ਟਰਾਲੀ ਨਾਲ ਟਕਰਾਉਣ ਦੇ ਬਾਅਦ ਪਲਟੀਆਂ 2 ਕਾਰਾਂ, ਹਾਦਸੇ ‘ਚ 3 ਨੇ ਛੱਡੇ ਸਾਹ

ਬਟਾਲਾ ਦੇ ਨੇੜਲੇ ਪਿੰਡ ਸੇਖਵਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਗੱਠਾਂ ਢੋਣ ਵਾਲੀ ਟਰਾਲੀ ਨਾਲ 2 ਕਾਰਾਂ ਦੀ ਟੱਕਰ ਹੋ ਗਈ, ਜਿਸ ਨਾਲ ਦੋਵੇਂ...

ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼, ਲੰਡਨ ‘ਚ ਵੱਖਵਾਦੀ ਸਮਰਥਕਾਂ ਨੇ ਘੇਰੀ ਕਾਰ

ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਲੰਦਨ ‘ਚ ਵੱਖਵਾਦੀ ਸਮਰਥਕਾਂ ਨੇ ਘੇਰ...

ਡੀਪੋਰਟੀਆਂ ਲਈ ਉਮੀਦ ਦੀ ਕਿਰਨ, PLPB ਦੇ ਐੱਮਡੀ ਲੋਹਿਤ ਬਾਂਸਲ ਵੱਲੋਂ ‘ਮੇਕ ਇਨ ਪੰਜਾਬ ਯੂਨਾਈਟਿਡ’ ਮੁਹਿੰਮ ਦਾ ਐਲਾਨ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਪੀਐਲਪੀਬੀ ਦੇ ਮੈਨੇਜਿੰਗ...

ਚੂੜ੍ਹਾ ਪਾਈ ਕੁੜੀ ਦੇ ਘਰਵਾਲੇ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਥੇ ਹਾਲੇ ਵਿਆਹ ਨੂੰ ਕੁਝ ਹੀ ਮਹੀਨੇ ਹੋਏ ਸਨ ਤੇ ਵਿਆਹ ਦਾ ਚਾਅ ਵੀ ਨਹੀਂ ਉਤਰਿਆ ਸੀ...

ਭੋਲੇ ਬਾਬਾ ਦੇ ਭਗਤਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਹੀ ਅਮਰਨਾਥ ਯਾਤਰਾ

ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤੀ ਗਈ ਹੈ। ਇਸ ਸਾਲ ਸ਼ਰਧਾਲੂ 3...

ਪੰਜਾਬ ਪੁਲਿਸ ਤੇ ਵੱਡੇ ਬਦਮਾਸ਼ ਦੇ ਗੁਰਗੇ ਵਿਚਾਲੇ ਐ.ਨ.ਕਾ/ਊਂ.ਟਰ, ਫਾ.ਇ/ਰਿੰਗ ਦੌਰਾਨ ਹੋਇਆ ਜ਼ਖਮੀ

ਮੋਹਾਲੀ ‘ਚ ਪੁਲਿਸ ਅਤੇ ਵਿਦੇਸ਼ ਵਿਚ ਬੈਠੇ ਇੱਕ ਨਾਮੀ ਗੈਂਗਸਟਰ ਦੇ ਇੱਕ ਸਾਥੀ ਵਿਚਾਲੇ ਮੁਠਭੇੜ ਹੋ ਗਈ। ਇਸ ਦੌਰਾਨ ਗੈਂਗਸਟਰ ਨੇ ਪੁਲਿਸ...

ਤਹਿਸੀਲਦਾਰਾਂ ਦਾ ਯੂ-ਟਰਨ, ਸਰਕਾਰ ਦੇ ਐਕਸ਼ਨ ਤੋਂ ਬਾਅਦ ਬਿਨਾਂ ਸ਼ਰਤ ਵਾਪਸ ਲਈ ਹੜਤਾਲ

ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਆਖਿਰਕਾਰ ਤਹਿਸੀਲਦਾਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਸ਼ਰਤ ਕੰਮ ‘ਤੇ ਪਰਤ...

ਜਗਰਾਓਂ : ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਨਕਾਬਪੋਸ਼ਾਂ ਵੱਲੋਂ ਫਾਇਰਿੰਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਜਗਰਾਓਂ ਵਿਚ ਦਿਨ-ਦਿਹਾੜੇ ਬਦਮਾਸ਼ਾਂ ਨੇ ਇੱਕ ਗਹਿਣਿਆਂ ਦੀ ਦੁਕਾਨ ‘ਤੇ ਗੋਲੀਬਾਰੀ ਕਰ ਦਿੱਤੀ।...

ਜਲੰਧਰ ਤੋਂ ਵੱਡੀ ਖ਼ਬਰ, ਪੁਲਿਸ ‘ਤੇ ਹਮਲਾ ਕਰਨ ਵਾਲੇ ਬਦਮਾਸ਼ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਜਲੰਧਰ ‘ਚ ਬੀਤੇ ਮਹੀਨੇ 25 ਜਨਵਰੀ ਨੂੰ ਛਾਪੇਮਾਰੀ ਕਰਨ ਗਈ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀ.ਆਈ.ਏ ਸਟਾਫ ਟੀਮ ‘ਤੇ ਗੋਲੀ ਚਲਾਉਣ ਵਾਲੇ...

ਬਜ਼ੁਰਗ ਜੋੜੇ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, NRI ਪੁੱਤ ਹੀ ਨਿਕਲਿਆ ਪਿਤਾ ਦਾ ਕਾਤਲ

ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਵਾਲੀ ‘ਚ ਇੱਕ ਬਜ਼ੁਰਗ ਪਤੀ-ਪਤਨੀ ਤੇ’ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ...

ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦਾ ਤਬਾਦਲਾ, CM ਮਾਨ ਨੇ ਕਿਹਾ ਸੀ, ‘Happy Holidays’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 58 ਤਹਿਸੀਲਦਾਰਾਂ ਦੇ...

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਫਤਿਹਗੜ੍ਹ ਸਾਹਿਬ ‘ਚ ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਮੁਹਿੰਮ ਤੇਜ਼ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 KG. ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਜੰਡਿਆਲਾ ਦੇ...

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਨੇ ਕਾਇਮ ਕੀਤੀ ਮਿਸਾਲ, 3 ਸਾਲ ਦੀ ਤਨਖਾਹ ਸ਼ਹਿਰ ਦੇ ਸੇਵਾ ਕਾਰਜਾਂ ਲਈ ਕੀਤੀ ਦਾਨ

ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਇਕ ਸਮਾਜ ਸੇਵੀ ਸੰਸਥਾ ਰਾਹੀ ਸ਼ਹਿਰ ਦੇ ਸੇਵਾ...

ਸੰਗਰੂਰ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਲਿਆ ਹਿਰਾਸਤ ਵਿਚ

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਟਰੈਕਟਰ-ਟਰਾਲੀਆਂ ‘ਤੇ ਜਾ ਕੇ ਚੰਡੀਗੜ੍ਹ...

ਫਿਲੌਰ ਜੀ.ਟੀ. ਰੋਡ ਹਾਈਵੇਅ ‘ਤੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਹਿਲਾ ਤੇ ਵਿਅਕਤੀ ਦੀ ਮੌਤ

ਫਿਲੌਰ ਵਿੱਚ ਬੀਤੀ ਰਾਤ 9 ਵਜੇ ਦੇ ਕਰੀਬ ਜੀ.ਟੀ. ਰੋਡ ਹਾਈਵੇਅ ‘ਤੇ ਵੇਰਕਾ ਮਿਲਕ ਬਾਰ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ...

ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਕਰੀਬ 10 ਦਿਨ ਪਹਿਲਾਂ ਵਾਪਰੇ ਹਰਦੀਪ ਸਿੰਘ ਉਰਫ਼ ਜੀਆ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ...

ਜੱਗੀ ਜੌਹਲ ਨੂੰ ਮਿਲੀ ਵੱਡੀ ਰਾਹਤ, ਮੋਗਾ ਅਦਾਲਤ ਨੇ 7 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਮੋਗਾ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ...

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ...

ਮਾਨ ਸਰਕਾਰ ਦਾ ਵੱਡਾ ਐਕਸ਼ਨ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤਹਿਸੀਲਦਾਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ 5...

ਨਿੱਕੀ ਉਮਰ-ਵੱਡਾ ਕਾਰਨਾਮਾ, ਪੰਜਾਬ ਦੇ ਤੇਗਵੀਰ ਦਾ ਨਾਂ ਏਸ਼ੀਆ ਬੁੱਕ ਤੇ ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ

ਰੂਪਨਗਰ ਦੇ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਹੀ ਉੱਚੀ ਚੋਟੀ ਮਾਊਂਟ ਕਿਲੀਮੰਜਾਰੋ ਨੂੰ ਸਰ ਕਰਕੇ ਨਾ ਸਿਰਫ ਆਪਣੇ ਜ਼ਿਲ੍ਹੇ ਸਗੋਂ ਪੂਰੇ...

ਹੁਣ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐਕਸ਼ਨ ‘ਚ ਮਾਨ ਸਰਕਾਰ, ਡਰੋਨ ਤੇ ਸੈਟੇਲਾਈਟ ਦੀ ਲਈ ਜਾਵੇਗੀ ਮਦਦ

ਪੰਜਾਬ ‘ਚ ਨਸ਼ੇ ਅਤੇ ਭ੍ਰਿਸ਼ਟਾਚਾਰ ਤੋਂ ਬਾਅਦ ਹੁਣ ਸਰਕਾਰ ਨਾਜਾਇਜ਼ ਮਾਈਨਿੰਗ ਖਿਲਾਫ ਹਰਕਤ ‘ਚ ਆ ਗਈ ਹੈ। ਇਸ ਦੇ ਲਈ ਸਰਕਾਰ ਡਰੋਨ ਅਤੇ...

ਭਲਕੇ ਕਿਸਾਨਾਂ ਵੱਲੋਂ ਧਰਨੇ ਦੀ ਤਿਆਰੀ, ਚੰਡੀਗੜ੍ਹ ‘ਚ ਬਦਲੇ ਗਏ ਰੂਟ, ਐਡਵਾਇਜ਼ਰੀ ਜਾਰੀ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 5 ਮਾਰਚ ਨੂੰ  ਚੰਡੀਗੜ੍ਹ ਵਿਚ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਧਰਨੇ ਤੋਂ...

ਦਿਲਜੀਤ ਦੋਸਾਂਝ ਬਣੇ Levi’s ਦੇ ਗਲੋਬਲ ਅੰਬੈਸਡਰ, ਲਾਈਨਅਪ ‘ਚ ਸ਼ਾਮਲ ਹੋਣ ਵਾਲੇ ਪਹਿਲੇ ਪੰਜਾਬੀ ਕਲਾਕਾਰ

ਪੰਜਾਬੀ ਪੌਪ ਸੰਸਕ੍ਰਿਤੀ ਦਾ ਚਿਹਰਾ ਬਣੇ ਦਿਲਜੀਤ ਦੋਸਾਂਝ ਨੇ ਹੁਣ ਆਪਣੇ ਨਾਲ ਇੱਕ ਹੋਰ ਪ੍ਰਾਪਤੀ ਜੋੜ ਲਈ ਹੈ। ਲੇਵੀਜ਼ (Levi’s) ਨੇ ਦਿਲਜੀਤ...

ਮੀਟਿੰਗ ਕਰ ਰਹੀਆਂ ਵਰਕਰਾਂ ‘ਤੇ ਮਧੂ-ਮੱਖੀਆਂ ਨੇ ਕੀਤਾ ਹਮਲਾ, ਮੁੰਡਿਆਂ ਨੇ ਛੱਤੇ ਨਾਲ ਕੀਤੀ ਸੀ ਛੇੜਖਾਨੀ

ਫਾਜ਼ਿਲਕਾ ਵਿਚ ਆਂਗਨਵਾੜੀ ਔਰਤਾਂ ‘ਤੇ ਮਧੂਮੱਖੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਕਈ ਔਰਤਾਂ ਇਨ੍ਹਾਂ ਦੀਆਂ...

CM ਮਾਨ ਵੱਲੋਂ ਦਿੱਤੀ ਡੈੱਡਲਾਈਨ ਹੋਈ ਖ਼ਤਮ, ਕਈ ਜ਼ਿਲ੍ਹਿਆਂ ‘ਚ ਡਿਊਟੀ ‘ਤੇ ਪਰਤੇ ਤਹਿਸੀਲਦਾਰ

ਸਮੂਹਿਕ ਛੁੱਟੀ ‘ਤੇ ਗਏ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਵਜੇ ਤੱਕ ਡਿਊਟੀ ‘ਤੇ ਪਰਤਨ ਦੀ ਦਿੱਤੀ ਗਈ ਵਾਰਨਿੰਗ ਦਾ...

ਤਹਿਸੀਲਦਾਰ ਡਿਊਟੀ ‘ਤੇ ਨਾ ਪਰਤੇ ਤਾਂ PCS ਅਫਸਰ ਸੰਭਾਲਣਗੇ ਕੰਮ, ਜਲੰਧਰ DC ਵੱਲੋਂ ਹੁਕਮ ਜਾਰੀ

ਪੰਜਾਬ ਦੇ ਮਾਲ ਅਫਸਰਾਂ ਵੱਲੋਂ ਸਮੂਹਿਕ ਛੁੱਟੀ ‘ਤੇ ਜਾਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤੀ ਵਿਖਾਈ ਹੈ ਅਤੇ ਉਨ੍ਹਾਂ ਨੂੰ...

ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਇੰਤਕਾਲ ਦਰਜ ਕਰਨ ਲਈ 4,000 ਰੁ. ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੋਲਰੈਰਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ...

ਨਾ ਮੈਂ ਕਦੇ ਪੈਸਾ ਖਾਧਾ ਤੇ ਨਾ ਹੀ ਖਾਣ ਦੇਣਾ… ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ‘ਤੇ CM ਮਾਨ ਦਾ ਬਿਆਨ

ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਪੰਜਾਬ ਭਰ ‘ਚ ਤਹਿਸੀਲਦਾਰ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਉਸ ਨੇ ਸ਼ੁੱਕਰਵਾਰ ਤੱਕ ਕੰਮ...

ਪਾਕਿਸਤਾਨੀ ਕੁੜੀ ਨੂੰ CRPF ਜਵਾਨ ਨਾਲ ਹੋਇਆ ਪਿਆਰ, ਵੀਡੀਓ ਕਾਨਫਰੰਸਿੰਗ ਰਾਹੀਂ ਵੱਖਰੇ ਅੰਦਾਜ਼ ਚ ਕਰਵਾਇਆ ਨਿਕਾਹ

ਜੰਮੂ-ਕਸ਼ਮੀਰ ਵਿਚ ਹੋਏ ਇਕ ਵਿਆਹ ਦੀ ਬਹੁਤ ਚਰਚਾ ਹੈ ਜਿਸ ਵਿਚ ਇਕ ਪਾਕਿਸਤਾਨੀ ਕੁੜੀ ਨੂੰ CRPF ਜਵਾਨ ਨਾਲ ਪਿਆਰ ਹੋ ਗਿਆ ਤੇ ਬਾਅਦ ਵਿਚ ਉਸ ਨੇ...

ਨਸ਼ਿਆਂ ਖਿਲਾਫ਼ ਮਾਨ ਸਰਕਾਰ ਹੋਈ ਸਖ਼ਤ, ਸਰਹੱਦ ਪਾਰੋਂ ਤਸਕਰੀ ਰੋਕਣ ਲਈ ਐਂਟੀ ਡਰੋਨ ਸਿਸਟਮ ਕਰੇਗੀ ਤਿਆਰ

ਪੰਜਾਬ ਵਿਚ ਡ੍ਰੋਨ ਨਾਲ ਹੋਣ ਵਾਲੀ ਨਸ਼ਾ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਆਪਣਾ ਐਂਟੀ ਡ੍ਰੋਨ ਸਿਸਟਮ ਤਿਆਰ ਕਰੇਗੀ। ਇਸ ਲਈ ਸਰਕਾਰ ਨੇ ਨਵਾਂ...

PSEB ਦਾ ਵੱਡਾ ਫੈਸਲਾ, ਨਕਲ ਹੋਣ ਕਾਰਨ ਰੱਦ ਕੀਤਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲਿਆ ਹੈ। PSEB ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਸਕੂਲ ਤਲਵੰਡੀ...

5 ਵਜੇ ਤੱਕ ਡਿਊਟੀ ‘ਤੇ ਪਰਤੋ ਨਹੀਂ ਤਾਂ… ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀ

ਵਿਜੀਲੈਂਸ ਵੱਲੋਂ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਜਗਸੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਲੈ ਕੇ ਮਾਲ ਅਧਿਕਾਰੀਆਂ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਰਾਹਤ ਭਰੀ ਖਬਰ! ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7...

ਸੁਲਤਾਨਪੁਰ ਲੋਧੀ ‘ਚ ਟਰੱਕ ਤੇ ਟਿੱਪਰ ਵਿਚਾਲੇ ਹੋਈ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ, ਵਾਲ-ਵਾਲ ਬਚੇ ਚਾਲਕ

ਅੱਜ ਦਿਨ ਚੜਦਿਆਂ ਹੀ ਸੁਲਤਾਨਪੁਰ ਲੋਧੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਪੇਵਾਲ ਮਾਰਗ ਤੇ ਪੱਥਰ ਨਾਲ ਲੱਦੇ ਟਿੱਪਰ ਅਤੇ...

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਹਾਈ ਪਾਵਰ ਕਮੇਟੀ ਦੇ ਮੈਂਬਰ ਜ਼ਿਲ੍ਹਾ ਅਧਿਕਾਰੀਆਂ ਨਾਲ ਕਰਨਗੇ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਮੈਂਬਰ ਵੱਖ-ਵੱਖ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ ‘ਚ CM ਮਾਨ, ਥੋੜੀ ਦੇਰ ‘ਚ ਪਹੁੰਚਣਗੇ ਖਰੜ ਦੇ ਤਹਿਸੀਲ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ...

ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਬਾਈਕ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਗੁਰਦਾਸਪੁਰ ਤੋਂ ਆਪਣੇ ਪਿੰਡ...

ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨਾਂ ‘ਤੇ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ

ਸੰਯੁਕਤ ਕਿਸਾਨ ਮੋਰਚਾ ਦੇ 5 ਮਾਰਚ ਨੂੰ ਚੰਡੀਗੜ੍ਹ ਵਿਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ...

ਅੱਜ ਤੋਂ ‘ਵਿਪਸ਼ਯਨਾ ਸਾਧਨਾ’ ‘ਚ ਲੀਨ ਹੋਣਗੇ ਅਰਵਿੰਦ ਕੇਜਰੀਵਾਲ, ਹੁਸ਼ਿਆਰਪੁਰ ਦੇ ਸਾਧਨਾ ਕੇਂਦਰ ‘ਚ ਬਿਤਾਉਣਗੇ 10 ਦਿਨ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਲਗਭਗ ਇਕ ਮਹੀਨੇ ਬਾਅਦ 10 ਦਿਨਾਂ ਲਈ ਪੰਜਾਬ...