Nov 13

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਕੋਰਟ ਨੇ ਦਿੱਤੇ ਵੱਡੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਚ ਦਲੀਲਾਂ...

ਬਟਾਲਾ ‘ਚ ਐਨਕਾਊਂਟਰ, ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਲੱਗੀ ਗੋ/ਲੀ

ਬਟਾਲਾ ਦੇ ਨਾਲ ਲੱਗਦੇ ਪਿੰਡ ਕਲੇਰ ਕਲਾਂ ਨੇੜੇ ਇੱਕ ਬਦਨਾਮ ਗੈਂਗਸਟਰ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਤੋਂ ਪਿਸਤੌਲ ਬਰਾਮਦ ਕਰਨ ਗਈ ਇੱਕ...

ਮਸ਼ਹੂਰ ਗਾਇਕ ਹਸਨ ਮਾਣਕ ਨਾਲ ਜੁੜੀ ਵੱਡੀ ਖਬਰ, ਫਗਵਾੜਾ ਪੁਲਿਸ ਨੇ ਕੀਤਾ ਗ੍ਰਿਫਤਾਰ

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਗਵਾੜਾ ਪੁਲਿਸ ਨੇ ਗਾਇਕ ਨੂੰ ਇੱਕ 5-6 ਮਹੀਨੇ ਪੁਰਾਣੇ ਮਾਮਲੇ ਵਿਚ...

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਭਲਕੇ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਕਾਊਂਟਿੰਗ, 16 ਰਾਊਂਡ ‘ਚ ਹੋਵੇਗੀ ਮੁਕੰਮਲ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 14...

ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ

ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆ ਰਹੀ ਹੈ। ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ...

ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ ! ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਹੈਂਡ ਗ੍ਰੇਨੇਡ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਗਿਆ...

ਜ਼ੀਰਕਪੁਰ ਹਾਦਸੇ ਮਗਰੋਂ VIP ਐਸਕੌਰਟ ਗੱਡੀਆਂ ਲਈ ਗਾਈਡਲਾਈਨਜ਼ ਜਾਰੀ, DGP ਨੇ ਜਾਰੀ ਕੀਤੇ ਨਿਰਦੇਸ਼

ਮੋਹਾਲੀ ਦੇ ਜ਼ੀਰਕਪੁਰ ਫਲਾਈਓਵਰ ‘ਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਵੀਆਈਪੀ ਕਾਫਲੇ ਵਿੱਚ ਸ਼ਾਮਿਲ ਪੰਜਾਬ ਪੁਲਿਸ ਦੀ...

ਬਠਿੰਡਾ ਦੇ ਪਿੰਡ ਜੀਦਾ ‘ਚ ਹੋਏ ਧਮਾਕੇ ਦੀ ਜਾਂਚ ਕਰੇਗੀ NIA, ਆਨਲਾਈਨ ਮੰਗਵਾਏ ਕੈਮੀਕਲ ਨਾਲ ਹੋਇਆ ਸੀ ਧਮਾਕਾ

ਬਠਿੰਡਾ ਦੇ ਪਿੰਡ ਜੀਦਾ ਵਿਚ ਹੋਏ ਬਲਾਸਟ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੈਮੀਕਲ ਧਮਾਕੇ ਨੂੰ ਲੈ ਕੇ ਹੁਣ NIA ਜਾਂਚ ਕਰੇਗੀ। ਦੱਸ...

ਫਾਂਸੀ ਦੀ ਸਜ਼ਾ ਵਾਲਾ ਕੈਦੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫਰਾਰ, ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ ਮੁਲਜ਼ਮ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਾਂਸੀ ਦੀ ਸਜ਼ਾ ਵਾਲਾ ਕੈਦੀ ਹਸਪਤਾਲ ਵਿਚੋਂ ਫਰਾਰ ਹੋ ਗਿਆ ਹੈ। ਕੈਦੀ ਨੂੰ ਪੰਜਾਬ ਪੁਲਿਸ...

ਫਿਲੌਰ : 10 ਸਾਲਾ ਮਾਸੂਮ ਦੇ ਹੱਥ ‘ਚ ਫਟਿਆ ਮੋਬਾਈਲ, ਬੱਚੇ ਦਾ ਹੱਥ ਝੁਲਸਿਆ, ਫੋਨ ਸੜ ਕੇ ਹੋਇਆ ਸੁਆਹ

ਅੱਜ-ਕੱਲ੍ਹ ਮਾਪੇ ਆਪਣੇ ਸੁੱਖ ਅਤੇ ਸ਼ਾਂਤੀ ਲਈ ਛੋਟੇ ਬੱਚਿਆਂ ਨੂੰ ਮੋਬਾਈਲ ਫੋਨ ਵਰਤਣ ਲਈ ਦੇ ਦਿੰਦੇ ਹਨ, ਪਰ ਕਈ ਵਾਰ ਇਹ ਸੁਵਿਧਾ ਵੱਡੇ...

ਸਾਬਕਾ DGP ਦੇ ਖਿਲਾਫ FIR ਕਰਵਾਉਣ ਵਾਲੇ ਸ਼ਮਸੂਦੀਨ ਚੌਧਰੀ ਦੀਆਂ ਵਧੀਆਂ ਮੁਸ਼ਕਿਲਾਂ, CBI ਨੂੰ ਮਿਲੀ ਸ਼ਿਕਾਇਤ

ਸਾਬਕਾ DGP ਮੁਹੰਮਦ ਮੁਸਤਫਾ ਖਿਲਾਫ FIR ਦਰਜ ਕਰਵਾਉਣ ਵਾਲੇ ਸ਼ਮਸੂਦੀਨ ਚੌਧਰੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਿਸ ਦੇ ਖਿਲਾਫ ਇਕ...

ਬਰਨਾਲਾ : ਖਾਲੀ ਪਲਾਟ ‘ਚੋਂ ਮਿਲੀ ਨੌਜਵਾਨ ਦੀ ਦੇਹ, 3 ਦਿਨਾਂ ਤੋਂ ਸੀ ਲਾਪਤਾ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਬਰਨਾਲਾ ਵਿੱਚ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਮਾਮਲਾ ਹੁਣ ਬਰਨਾਲਾ ਦੇ ਰਾਮਬਾਗ...

ਦਿੱਲੀ ਧਮਾਕੇ ਮਾਮਲੇ ‘ਚ ਵੱਡਾ ਖੁਲਾਸਾ, ਕਾਰ ‘ਚ ਮੌਜੂਦ ਡਾ. ਉਮਰ ਦਾ DNA ਮਾਂ ਤੇ ਭਰਾ ਨਾਲ ਹੋਇਆ ਮੈਚ

ਦਿੱਲੀ ਲਾਲ ਕਿਲਾ ਧਮਾਕੇ ਦੇ ਮੁੱਖ ਦੋਸ਼ੀ ਡਾ. ਉਮਰ ਉਨ ਨਬੀ ਦਾ DNA ਮੈਚ ਹੋ ਗਿਆ ਹੈ। ਜਾਂਚ ਟੀਮਾਂ ਨੂੰ ਕਾਰ ਵਿਚੋਂ ਉਮਰ ਦੇ ਦੰਦ, ਹੱਡੀਆਂ, ਖੂਨ...

ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਪੰਜਾਬ ਪੁਲਿਸ ਦੀ ਗੱਡੀ ਨਾਲ ਟਕਰਾਈ, DGP ਪੰਜਾਬ ਨੇ ਜਾਂਚ ਦੇ ਦਿੱਤੇ ਹੁਕਮ

ਮੋਹਾਲੀ ਦੇ ਜ਼ੀਰਕਪੁਰ ਫਲਾਈਓਵਰ ‘ਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ.ਐਸ. ਹੁੱਡਾ ਦੀ ਕਾਰ ਵੀਆਈਪੀ ਕਾਫਲੇ ਵਿੱਚ ਪੰਜਾਬ ਪੁਲਿਸ ਦੀ ਗੱਡੀ...

ਪੁਲਿਸ ਵੱਲੋਂ ਬਦਮਾਸ਼ ਦਾ ਐਨਕਾਊਂਟਰ, ਕਰਿਆਨੇ ਦੀ ਦੁਕਾਨ ‘ਤੇ ਫਾਇਰਿੰਗ ਕਰ ਕੇ ਭੱਜਿਆ ਸੀ ਮੁਲਜ਼ਮ

ਜੰਡਿਆਲਾ ਗੁਰੂ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਪੁਲਿਸ ਵੱਲੋਂ ਇਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ ਹੈ। ਮੁਲਜ਼ਮ ਖਿਲਾਫ ਕਈ ਅਪਰਾਧਿਕ...

ਕੇਂਦਰ ਸਰਕਾਰ ਨੇ ਦਿੱਲੀ ਧਮਾਕੇ ਨੂੰ ਐਲਾਨਿਆ ਅੱਤਵਾਦੀ ਹਮਲਾ, ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਵੱਡਾ ਫੈਸਲਾ

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਲ ਕਿਲੇ ਦੇ ਸਾਹਮਣੇ ਹੋਏ ਕਾਰ ਧਮਾਕੇ ਨੂੰ ਅੱਤਵਾਦੀ ਹਮਲਾ ਐਲਾਨਿਆ ਹੈ। ਸਰਕਾਰ ਨੇ ਕਿਹਾ ਕਿ ਕਾਰ ਧਮਾਕਾ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ ਤੇ ਪੰਚ

ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਨੂੰ ਲੈ ਕੇ ਨਵੀਂ ਨੀਤੀ ਲਿਆਂਦੀ ਗਈ ਹੈ ਜਿਸ ਤਹਿਤ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀੰ ਜਾ...

ਕਤਲ ਦੀ ਵਾਰਦਾਤ ਕਰਨ ਜਾ ਰਹੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਦੋਵਾਂ...

ਪਰਾਲੀ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖਤ! ਪੰਜਾਬ-ਹਰਿਆਣਾ ਤੋਂ ਮੰਗੀ ਰਿਪੋਰਟ

ਪਰਾਲੀ ਸਾੜਨ ਨਾਲ ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਸਖਤ ਨਜਰ ਆ ਰਿਹਾ ਹੈ। ਅਦਾਲਤ ਨੇ ਹਰਿਆਣਾ ਅਤੇ ਪੰਜਾਬ...

CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਸ੍ਰੀ ਆਨੰਦਪੁਰ ਸਾਹਿਬ ਸੈਸ਼ਨ ਨੂੰ ਮਿਲ ਸਕਦੀ ਏ ਮਨਜ਼ੂਰੀ

ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਤਰਨਤਾਰਨ ਉਪ ਚੋਣ ਦੇ ਨਤੀਜੇ ਵੀ ਉਸੇ ਦਿਨ...

ਸੜਕ ਹਾਦਸਾ ਮਾਮਲੇ ‘ਚ ਦੁਬਈ ਦੀ ਜੇਲ੍ਹ ‘ਚ ਬੰਦ ਪੰਜਾਬੀ ਨੌਜਵਾਨ; ਰੋਂਦੇ ਮਾਪੇ ਲਗਾ ਰਹੇ ਮਦਦ ਦੀ ਗੁਹਾਰ

ਵਿਦੇਸ਼ ਦੀ ਚਕਾ ਚੌਂਦ ਅਕਸਰ ਨੌਜਵਾਨਾਂ ਨੂੰ ਆਕਰਸ਼ਿਤ ਕਰਦੀ ਹੈ ਅਤੇ ਨੌਜਵਾਨਾਂ ਦੀ ਜਿੱਦ ਅੱਗੇ ਅਕਸਰ ਮਾਪਿਆਂ ਨੂੰ ਹਾਰ ਮੰਨ ਕੇ ਬੱਚਿਆਂ...

ਫ਼ਿਰੋਜ਼ਪੁਰ ਤੋਂ ਪੱਟੀ ਤੱਕ ਬਣੇਗੀ ਰੇਲ ਲਾਈਨ, ਕੇਂਦਰ ਸਰਕਾਰ ਨੇ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਫਿਰੋਜ਼ਪੁਰ ਤੋਂ ਪੱਟੀ ਤੱਕ 25.7 ਕਿਲੋਮੀਟਰ ਰੇਲਵੇ ਟਰੈਕ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ‘ਤੇ 764...

ਗੁਰਪੁਰਬ ਮਨਾਉਣ ਲਈ ਪਾਕਿ ਗਏ ਸਿੱਖ ਸ਼ਰਧਾਲੂ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਪਾਕਿਸਤਾਨ...

PU ‘ਚ ਵਿਦਿਆਰਥੀਆਂ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਹੋਈ ਖਤਮ, ਕਰੀਬ ਡੇਢ ਘੰਟੇ ਤੱਕ ਚੱਲੀ ਗੱਲਬਾਤ

ਪੰਜਾਬ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਕਰੀਬ...

ਜਗਰਾਓਂ : ਬੇਕਾਬੂ ਟਰਾਲੇ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 1 ਦੀ ਮੌਤ, ਕਈ ਜ਼ਖਮੀ, ਡਰਾਈਵਰ ਮੌਕੇ ਤੋਂ ਫਰਾਰ

ਬੀਤੀ ਰਾਤ ਜਗਰਾਓਂ ਦੇ ਰੇਲਵੇ ਪੁਲ ‘ਤੇ ਵੱਡਾ ਸੜਕੀ ਹਾਦਸਾ ਵਾਪਰਿਆ ਹੈ। ਜਿਸ ਵਿਚ ਇਕ ਓਵਰਲੋਡਿਡ ਟਰਾਲਾ ਸਾਹਮਣੇ ਤੋਂ ਆ ਰਹੇ ਗੱਡੀਆਂ ਵਿਚ...

ਅਮਰੀਕਾ ‘ਚ ਪੰਜਾਬੀ ਮੁੰਡੇ ਦੀ ਹਾਰਟ ਅਟੈਕ ਨਾਲ ਗਈ ਜਾਨ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਪੰਜਾਬੀ ਮੁੰਡਿਆਂ ਦਾ ਵਿਦੇਸ਼ ਜਾਣ ਦਾ ਰੁਝਾਨ ਕਾਫੀ ਵਧ ਚੁੱਕਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਪੰਜਾਬੀ ਅਮਰੀਕਾ, ਆਸਟ੍ਰੇਲੀਆ, ਕੈਨੇਡਾ...

‘ਆਪ’ MLA ਰਮਨ ਅਰੋੜਾ ਨੂੰ ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਰੰਗਦਾਰੀ

ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ...

PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ

ਪੰਜਾਬ ਯੂਨੀਵਰਸਿਟੀ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ PU ਸੈਨੇਟ ਚੋਣਾਂ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ...

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ...

‘ਗੱਦਾ ਚਾਹੀਦਾ ਹੈ ਪਿੱਠ ਦਰਦ ਹੋ ਰਹੀ’, ਮੁਅੱਤਲ DIG ਭੁੱਲਰ ਨੇ ਜੇਲ੍ਹ ‘ਚ ਗੱਦੇ ਦੀ ਕੀਤੀ ਮੰਗ

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗੱਦਾ ਚਾਹੀਦਾ ਹੈ। ਜੇਲ੍ਹ ਦੀ ਬੈਰਕ ਵਿਚ ਭੁੱਲਰ ਦੀ...

ਪੰਜਾਬ ਕਾਂਗਰਸ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸੂਚੀ ‘ਚ ਕਈ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਦੇ ਨਾਂ ਸ਼ਾਮਲ

ਪੰਜਾਬ ਕਾਂਗਰਸ ਵੱਲੋਂ 27 ਨਵੇਂ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੀ ਸੂਚੀ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕਰ ਦਿੱਤੀ...

ਪੰਜਾਬ ਦੇ ਪੈਨਸ਼ਨ ਹੋਲਡਰਾਂ ਲਈ ਅਹਿਮ ਖਬਰ, ਸਰਕਾਰ ਨੇ ਕੀਤਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਨਵੰਬਰ ਤੋਂ 15 ਨਵੰਬਰ, 2025 ਤੱਕ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਖਜ਼ਾਨਾ...

ਮਸ਼ਹੂਰ ਸੁਨਿਆਰੇ ਤੋਂ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ , ਫੋਨ ‘ਤੇ ਦਿੱਤੀ ਸੀ ਧਮਕੀ

ਮੋਹਾਲੀ ਦੇ ਮਸ਼ਹੂਰ ਅਨਮੋਲ ਸੁਨਿਆਰੇ ਨੂੰ ਫਿਰੌਤੀ ਦਾ ਫੋਨ ਆਇਆ। ਦੋਸ਼ੀ ਨੇ ਉਸ ਨੂੰ ਫੋਨ ‘ਤੇ ਧਮਕੀ ਦਿੱਤੀ। ਪੁਲਿਸ ਨੇ ਤੇਜ਼ੀ ਨਾਲ...

ਲੁਧਿਆਣਾ ‘ਚ ਬੋਰੀ ‘ਚੋਂ ਮਿਲੀ ਮ੍ਰਿਤਕ ਦੇਹ, ਲੋਕਾਂ ‘ਚ ਫੈਲੀ ਦਹਿਸ਼ਤ, ਜਾਂਚ ‘ਚ ਲੱਗੀ ਪੁਲਿਸ

ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਆਲਮਗੀਰ ਬਾਈਪਾਸ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸ਼ੁਰੂ ਵਿੱਚ ਲੋਕਾਂ ਨੇ ਸੋਚਿਆ...

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਸਮਾਂ ਹੋਇਆ ਖਤਮ, ਜਾਣੋ ਕਿੰਨੀ ਪਈ ਪੋਲ

ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9 ਵਜੇ ਤੱਕ...

ਪੰਜਾਬ ਦੀਆਂ ਵਰਲਡ ਚੈਂਪੀਅਨ ਧੀਆਂ ‘ਤੇ ਵਰ੍ਹੇਗਾ ‘ਨੋਟਾਂ ਦਾ ਮੀਂਹ’, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜਿੱਤ ਤੋਂ ਬਾਅਦ ਪੰਜਾਬ ਦੀਆਂ ਖਿਡਾਰਨਾਂ ਨੂੰ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ...

ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ, ਦੂਰ ਤੱਕ ਦਿਸੀਆਂ ਲਪਟਾਂ, ਕਈ ਦੁਕਾਨਾਂ ਨੂੰ ਨੁਕਸਾਨ

ਮੰਗਲਵਾਰ ਦੁਪਹਿਰ 2.15 ਵਜੇ ਦੇ ਕਰੀਬ ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ...

ਮੁਅੱਤਲ DIG ਭੁੱਲਰ ਦੀ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ ਨੂੰ ਪੰਜ ਦਿਨਾਂ ਦੀ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ...

ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ-‘ਘਟਨਾ ਦੇ ਪਿੱਛੇ ਸਾਜ਼ਿਸ਼ਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ’

ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਦਿੱਲੀ ‘ਚ ਵਾਪਰੀ ਭਿਆਨਕ...

ਦਿੱਲੀ ਧਮਾਕੇ ਤੋਂ ਪਹਿਲਾਂ ਦੀ CCTV ਆਈ ਸਾਹਮਣੇ, ਸ਼ੱਕੀ i-20 ਕਾਰ ‘ਚ ਸ਼ਖਸ ਮਾਸਕ ਲਗਾ ਕੇ ਬੈਠਾ ਆਇਆ ਨਜ਼ਰ

ਦਿੱਲੀ ਧਮਾਕੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਸ਼ੱਕੀ I-20 ਕਾਰ ਵਿਚ ਇਕ ਸ਼ਖਸ ਮੂੰਹ ‘ਤੇ ਮਾਸਕ ਲਗਾ ਕੇ ਨਜ਼ਰ ਆਇਆ ਹੈ, ਦੀਆਂ...

ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਨੈਟਵਰਕ ਦਾ ਕੀਤਾ ਪਰਦਾਫਾਸ਼, 2 ਵਿਅਕਤੀਆਂ ਨੂੰ ਕੀਤਾ ਕਾਬੂ

ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਦੋ ਮੁਲਜ਼ਮ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ...

ਖੰਨਾ ਨੈਸ਼ਨਲ ਹਾਈਵੇਅ ‘ਤੇ 18 ਟਾਇਰ ਵਾਲਾ ਟਰਾਲਾ ਪੁੱਲ ਤੋਂ ਹੇਠਾਂ ਡਿੱਗਿਆ, ਸੜਕ ‘ਤੇ ਜਾਂਦੀ ਟਰੈਕਟਰ-ਟਰਾਲੀ ਵੀ ਪਲਟੀ

ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 18 ਟਾਇਰ ਵਾਲੇ ਟਰਾਲੇ ਦਾ ਸੰਤੁਲਨ ਅਚਾਨਕ ਵਿਗੜ ਗਿਆ ਤੇ ਉਹ ਪੁਲ ਤੋਂ ਹੇਠਾਂ ਡਿੱਗ ਗਿਆ।...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਰ ਹੁਣ ਧਰਮਿੰਦਰ ਦੀ ਧੀ ਈਸ਼ਾ ਦਿਓਲ ਵੱਲੋਂ...

ਦਿੱਲੀ ‘ਚ ਹੋਏ ਧਮਾਕੇ ’ਤੇ PM ਮੋਦੀ ਤੇ CM ਮਾਨ ਨੇ ਜਤਾਇਆ ਦੁੱਖ, ਪੰਜਾਬ ‘ਚ ਰੈੱਡ ਅਲਰਟ ਜਾਰੀ

ਬੀਤੀ ਰਾਤ ਦਿੱਲੀ ਵਿਚ ਲਾਲੇ ਕਿਲੇ ਨੇੜੇ ਕਾਰ ਵਿਚ ਧਮਾਕਾ ਹੋਇਆ। ਇਸ ਵਿਚ 2 ਮਹਿਲਾਵਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 24 ਲੋਕ ਜ਼ਖਮੀ...

ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 1.92 ਲੱਖ ਵੋਟਰ

ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ। ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ...

ਪੰਜਾਬ ‘ਚ ਠੰਢ ਫੜੇਗੀ ਜ਼ੋਰ, ਇਸ ਜ਼ਿਲੇ ‘ਚ ਪਾਰਾ ਸ਼ਿਮਲਾ ਜਿੰਨਾ, ਜਾਣੋ ਮੌਸਮ ਨੂੰ ਲੈ ਕੇ ਅਪਡੇਟ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਹਾਲ ਹੀ ਵਿੱਚ ਪੱਛਮੀ ਗੜਬੜੀ ਕਾਰਨ ਹੋਈ ਬਾਰਿਸ਼ ਤੋਂ ਬਾਅਦ, ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ...

ਸ੍ਰੀ ਆਨੰਦਪੁਰ ਸਾਹਿਬ ‘ਚ ਮੰਤਰੀ ਬੈਂਸ ਨੇ ਲਾਇਆ ਝਾੜੂ, ਬੋਲੇ-ਗੁਰੂ ਨਗਰੀ ਨੂੰ ਬਣਾਵਾਂਗੇ ਸਾਫ ਤੇ ਚਮਕਦਾਰ

ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਤੋਂ ਪਹਿਲਾਂ ਇੱਕ ਵਿਸ਼ਾਲ ਸਫਾਈ ਮੁਹਿੰਮ ਸ਼ੁਰੂ...

MP ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ NSA ਮਾਮਲੇ ਦੀ ਸੁਣਵਾਈ ਤੋਂ ਕੀਤਾ ਇਨਕਾਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਸੁਰੱਖਿਆ ਐਕਟ (NSA) ਸੰਬੰਧੀ...

ਬਿਜਲੀ ਬੋਰਡ ‘ਚ 2600 ਇਨਟਰਨਜ਼ ਦੀ ਹੋਵੇਗੀ ਭਰਤੀ, ਨਵਾਂ ਕੁਨੈਕਸ਼ਨ ਲੈਣ ਦੇ ਨਿਯਮ ਵੀ ਹੋਏ ਸੌਖੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਚੱਲ ਰਹੀ ਭਰਤੀ ਅਤੇ ਹੁਨਰ ਵਿਕਾਸ ਮੁਹਿੰਮ ਦੇ ਤਹਿਤ ਬਿਜਲੀ ਬੋਰਡ ਵਿਚ 2,600...

ਪੰਜਾਬੀ ਸਿੰਗਰ ਖਾਨ ਸਾਬ੍ਹ ਨੇ ਮਾਪਿਆਂ ਦੇ ਪੈਰ ਧੋ ਕੇ ਪੀਤੇ, ਵਾਇਰਲ ਹੋ ਰਿਹਾ ਭਾਵੁਕ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਖਾਨ ਸ੍ਹਾਬ ਨੇ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇੱਕ ਭਾਵੁਕ ਪੋਸਟ ਪਾਈ ਹੈ। ਉਸ ਨੇ ਇੰਸਟਾਗ੍ਰਾਮ ‘ਤੇ ਇੱਕ...

ਫਿਰੋਜ਼ਪੁਰ : ਨਸ਼ਾ ਤਸਕਰ ਨੇ ਪੁਲਿਸ ਦੀ ਪਿਸਤੌਲ ਖੋਹ ਕੇ ਕੀਤੀ ਫਾਇਰਿੰਗ, ਗੋਲੀ ਲੱਗਣ ਕਾਰਨ ASI ਜ਼ਖਮੀ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰ ਨੇ ਪੁਲਿਸ ਦੀ ਪਿਸਟਲ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ...

ਬਰਨਾਲਾ : Mall ‘ਚ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਗਈ ਜਾਨ, 2 ਬੱਚਿਆਂ ਦਾ ਸੀ ਪਿਤਾ

ਬਰਨਾਲਾ ਦੇ ਹੰਡਿਆਇਆ ਵਿੱਚ ਸਥਿਤ ਜੀ ਮਾਲ ਵਿੱਚ ਬਿਜਲੀ ਠੀਕ ਕਰਨ ਆਏ ਇੱਕ ਪ੍ਰਾਈਵੇਟ ਮੁਲਾਜ਼ਮ ਨਾਲ ਮੰਦਭਾਗੀ ਘਟਨਾ ਵਾਪਰ ਗਈ। ਮੁਲਾਜ਼ਮ ਦੀ...

ਖਰੜ ‘ਚ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

ਪੰਜਾਬ ਦੇ ਮੋਹਾਲੀ ਵਿੱਚ ਖਰੜ ਨੇੜੇ ਪੰਜਾਬ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਬੰਟੀ ਬੈਂਸ ਉੱਤੇ ਗੋਲੀਆਂ...

PU ‘ਚ ਭਖਿਆ ਮਾਹੌਲ! ਧੱਕਾ-ਮੁੱਕੀ ਮਗਰੋਂ ਖੋਲ੍ਹਿਆ ਗਿਆ ਯੂਨੀਵਰਸਿਟੀ ਦਾ ਗੇਟ, ਅੰਦਰ ਦਾਖਲ ਹੋਏ ਵਿਦਿਆਰਥੀ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ, ਹਾਈਕੋਰਟ ਵੱਲੋਂ ਸੁਣਾਇਆ ਜਾ ਸਕਦੈ ਵੱਡਾ ਫ਼ੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁੜ ਪੰਜਾਬ ਅਤੇ...

PU ‘ਚ ਵਿਦਿਆਰਥੀਆਂ ਦਾ ਵੱਡਾ ਇਕੱਠ, ਯੂਨੀਵਰਸਿਟੀ ਦੇ ਗੇਟ ਕੀਤੇ ਗਏ ਬੰਦ, ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਾਰੀਕ ਐਲਾਨਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ...

SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਖਿਲਾਫ਼ ਦਿੱਤੀ ਸ਼ਿਕਾਇਤ, ਕੀਤੀ ਕਾਰਵਾਈ ਦੀ ਮੰਗ

SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਖਿਲਾਫ਼ ਸ਼ਿਕਾਇਤ ਕੀਤੀ ਹੈ। ਉਨ੍ਹਾਂ ਵੱਲੋਂ ਤਰਨਤਾਰਨ ਦੇ SSP ਨੂੰ ਸ਼ਿਕਾਇਤ ਸੌਂਪਦੇ ਹੋਏ...

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ‘ਚ ਮਿਲੇਗੀ ਮੁਫਤ ਟੈਂਟ ਸਿਟੀ ਦੀ ਸਹੂਲਤ : ਮੰਤਰੀ ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ...

ਜੈਤੋ : ਵਿਆਹ ‘ਤੇ ਜਾ ਰਿਹਾ ਟੱਬਰ ਹੋਇਆ ਹਾਦਸੇ ਦਾ ਸ਼ਿਕਾਰ, ਇਕੋ ਪਰਿਵਾਰ ਦੇ 3 ਜੀਆਂ ਦੀ ਗਈ ਜਾਨ, 4 ਫੱਟੜ

ਪੰਜਾਬ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਜੈਤੋ ਦੇ ਨਜ਼ਦੀਕ ਪਿੰਡ ਚੰਦਭਾਨ ਵਿਖੇ ਵਿਆਹ ਸਮਾਗਮ ‘ਤੇ ਜਾ ਰਿਹਾ ਪਰਿਵਾਰ ਹਾਦਸੇ ਦਾ...

ਦਿੱਲੀ ਨਗਰ ਨਿਗਮ ਉਪ ਚੋਣਾਂ ਲਈ AAP ਨੇ 12 ਸੀਟਾਂ ਲਈ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ 30 ਨਵੰਬਰ ਨੂੰ ਹੋਣ ਵਾਲੀ ਦਿੱਲੀ ਨਗਰ ਨਿਗਮ ਕਾਰਪੋਰੇਸ਼ਨ ਉਪ ਚੋਣਾਂ ਲਈ ਪਾਰਟੀ ਦੇ 12 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ...

ਸੁਖਬੀਰ ਬਾਦਲ ਦੀ ਸ਼ਿਕਾਇਤ ਮਗਰੋਂ ਭਾਰਤੀ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਅਕਾਲੀ ਵਰਕਰਾਂ ‘ਤੇ ਹੋਏ ਪਰਚਿਆਂ ਦੀ ਹੋਵੇਗੀ ਜਾਂਚ

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਚੁੱਕਿਆ ਹੈ ਤੇ ਉਥੇ ਹੀ ਦੂਜੇ ਪਾਸੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ....

ਲੁਧਿਆਣਾ : ਪੰਜਾਬ ਦੇ ਸਾਬਕਾ DGP ਦੇ ਪੁੱਤ ਨਾਲ ਵਾਪਰਿਆ ਹਾਦਸਾ, ਕਈ ਪਰਿਵਾਰਿਕ ਮੈਂਬਰ ਹੋਏ ਜ਼ਖਮੀ

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਵਿਚ ਸਾਬਕਾ DGP ਸਿਧਾਰਥ ਚਟੋਪਾਧਿਆਏ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋਇਆ ਹੈ। ਦੇਰ ਰਾਤ...

ਮੋਹਾਲੀ ‘ਚ ਦਿਨ-ਦਿਹਾੜੇ ਹੋਟਲ ਕਰਮਚਾਰੀ ‘ਤੇ ਚੱਲੀਆਂ ਗੋਲੀਆਂ, ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾਇਰਿੰਗ

ਮੋਹਾਲੀ ਦੇ ਜੀਰਕਪੁਰ ਪਟਿਆਲਾ ਹਾਈਵੇ ‘ਤੇ ਦਿਨ ਦਿਹਾੜੇ ਇਕ ਹੋਟਲ ‘ਤੇ ਗੋਲੀਆਂ ਚਲੀਆਂ ਹਨ। ਗੋਲੀਆਂ ਹੋਟਲ ਦੇ ਇਕ ਕਰਮਚਾਰੀ ‘ਤੇ...

ਛੋਟੇ ਸਿੱਧੂ ਦੀਆਂ AI ਤਸਵੀਰਾਂ ‘ਤੇ ਮਾਂ ਚਰਨ ਕੌਰ ਨੇ ਜਤਾਇਆ ਇਤਰਾਜ਼, ਕਿਹਾ-‘ਕੁਝ ਲੋਕ ਅਜੇ ਵੀ…..’

ਛੋਟੇ ਸਿੱਧੂ ਮੂਸੇਵਾਲਾ ਦੀਆਂ AI ਤੋਂ ਫੋਟੋਆਂ ਬਣਾਕੇ ਕਾਫੀ ਦੇਰ ਤੋਂ ਇੰਟਰਨੈੱਟ ‘ਤੇ ਵਾਇਰਲ ਕੀਤੀਆਂ ਜਾ ਰਹੀਆਂ ਸਨ। AI ਵੱਲੋਂ ਵਾਇਰਲ...

ਤਰਨਤਾਰਨ ‘ਚ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ, ਪ੍ਰਸ਼ਾਸਨ ਨੇ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ

ਪੰਜਾਬ ਦੇ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਵੋਟਿੰਗ ਲਈ ਕੇਂਦਰੀ ਬਲਾਂ ਦੀਆਂ 12...

PU ਸੈਨੇਟ ਚੋਣਾਂ ਦੀ ਪ੍ਰਕਿਰਿਆ ਹੋਈ ਸ਼ੁਰੂ, VC ਨੇ ਮਨਜ਼ੂਰੀ ਲਈ ਚਾਂਸਲਰ ਨੂੰ ਭੇਜਿਆ ਸ਼ਡਿਊਲ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੀ ਪ੍ਰਕਿਰਿਆ ਜਲਦ ਹੀ...

“ਮੈਂ ਸੁਰੱਖਿਅਤ ਹੱਥਾਂ ਵਿੱਚ ਹਾਂ….”, ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਹੋਈ Viral

ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਅਤੇ ਦੁਨੀਆ ਦੇ ਪਹਿਲੇ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਸਰਜਰੀ ਤੋਂ ਪਹਿਲਾਂ ਦਾ ਇੱਕ ਵੀਡੀਓ...

ਮੁੜ ਵਿਵਾਦਾਂ ‘ਚ ਘਿਰੇ ਰਾਜਾ ਵੜਿੰਗ! ਸਿੱਖ ਬੱਚਿਆਂ ਨੂੰ ਮਜ਼ਾਕੀਆ ਟਿੱਪਣੀਆਂ ਕਰਦੇ ਆਏ ਨਜ਼ਰ, ਸੁਖਬੀਰ ਬਾਦਲ ਨੇ ਕੀਤੀ ਕਾਰਵਾਈ ਦੀ ਮੰਗ

ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਰ ਰੋਜ਼ ਨਵੇਂ ਵਿਵਾਦਾਂ ਵਿੱਚ ਘਿਰਦੇ ਰਹਿੰਦੇ...

ਤਰਨਤਾਰਨ ਜ਼ਿਮਨੀ ਚੋਣ : ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, ਸ਼ਾਮ 6 ਵਜੇ ਤੋਂ 11 ਨਵੰਬਰ ਤੱਕ “ਡਰਾਈ ਡੇ” ਘੋਸ਼ਿਤ

11 ਨਵੰਬਰ ਨੂੰ ਹੋਣ ਵਾਲੀ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ, 9 ਨਵੰਬਰ ਨੂੰ ਖਤਮ ਹੋ ਜਾਵੇਗਾ। ਪ੍ਰਚਾਰ ਦੇ ਆਖਰੀ ਦਿਨ, ਆਮ ਆਦਮੀ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਹੋਵੇਗੀ ED ਦੀ Entry! ਖੁੱਲ੍ਹਣਗੇ ਕਈ ਵੱਡੇ ਅਫ਼ਸਰਾਂ ਦੇ ਰਾਜ਼?

ਮੁਅੱਤਲ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਬੀਆਈ ਤੋਂ...

ਬੰਗਾ ਤੋਂ ਸਾਬਕਾ ਕਾਂਗਰਸੀ MLA ਤਰਲੋਚਨ ਸਿੰਘ ਸੂੰਢ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਤਰਨਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੰਗਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੰਧ ਦਾ ਦਿਹਾਂਤ ਹੋ...

ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ‘ਯਮਲਾ’ ਫਿਲਮ ਦੀ ਤਰੀਕ ਦੀ ਹੋਇਆ ਐਲਾਨ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ, ਜੋਕਿ ਬਹੁਤ ਦੇਰ ਤੋਂ ਮਰਹੂਮ ਗਾਇਕ ਦ ਫਿਲਮ ਨੂੰ ਉਡੀਕ ਰਹੇ ਸਨ। ਦੱਸ...

ਚੰਡੀਗੜ੍ਹ ‘ਚ ਵਧੇਗੀ ਬੁਢਾਪਾ-ਵਿਧਵਾ ਪੈਨਸ਼ਨ! ਪ੍ਰਸ਼ਾਸਨ ਨੇ ਕੇਂਦਰ ਨੂੰ ਭੇਜਿਆ ਪ੍ਰਸਤਾਵ

ਚੰਡੀਗੜ੍ਹ ਵਿੱਚ ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨਾਂ ਵਿੱਚ ਜਲਦੀ ਹੀ ਵਾਧਾ ਕੀਤਾ ਜਾ ਸਕਦਾ ਹੈ। ਸਮਾਜ ਭਲਾਈ ਵਿਭਾਗ ਨੇ ਪੈਨਸ਼ਨ ਦਰਾਂ...

2 ਜਵਾਨ ਧੀਆਂ ਦੀ ਮਾਂ ਨੇ ਚੁੱਕਿਆ ਖੌਫਨਾਕ ਕਦਮ, ਪੁਲਿਸ ਨੇ ਚੁੱਕੇ ਫਾਈਨਾਂਸ ਕੰਪਨੀ ਦੇ 3 ਬੰਦੇ

ਨੰਗਲ ਵਿਚ ਦੋ ਜਵਾਨ ਧੀਆਂ ਦੀ ਮਾਂ ਨੇ ਖੌਫਨਾਕ ਕਦਮ ਚੁੱਕ ਲਿਆ। ਇਥੇ ਦੋ ਜਵਾਨ ਧੀਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ...

ਤਰਨਤਾਰਨ ‘ਚ 11 ਨਵੰਬਰ ਨੂੰ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ‘ਚ ਪੇਡ ਛੁੱਟੀ ਦਾ ਐਲਾਨ

ਤਰਨਤਾਰਨ ਹਲਕੇ ਵਿਚ 11 ਨਵੰਬਰ 2025 ਨੂੰ ਸਾਰੇ ਸਰਕਾਰੀ ਤੇ ਨਿੱਜੀ ਦਫਤਰਾਂ ਤੇ ਹੋਰ ਅਦਾਰਿਆਂ ਵਿਚ ਪੇਡ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ...

ਲੁਧਿਆਣਾ : ਚੋਰ ਦੇ ਸ਼ੱਕ ‘ਚ ਮੁੰਡੇ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ! ਹਸਪਤਾਲ ‘ਚ ਤੋੜਿਆ ਦਮ

ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਲੋਕਾਂ ਨੇ ਚੋਰ ਦੇ ਸ਼ੱਕ ਵਿਚ ਉਸਨੂੰ ਖੰਭੇ ਨਾਲ...

ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਇਟਲੀ ਤੋਂ ਆਏ ਨੌਜਵਾਨ ਦਾ ਕਤਲ ਮਾਮਲਾ, ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ NRI ਦੇ ਕਤਲ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਟਲੀ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਕਤਲ ਮਾਮਲੇ ਵਿੱਚ...

ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਨਗਰ ਨਿਗਮ ਕਮਿਸ਼ਨਰ ਨੇ ਵਧਾਈ ਸਖਤੀ

ਲੁਧਿਆਣਾ ਨਗਰ ਨਿਗਮ ਨੇ ਸਵੱਛ ਸਰਵੇਖਣ ਵਿੱਚ ਪਿਛੜਣ ਮਗਰੋਂ ਸ਼ਹਿਰ ਦੀ ਸਫਾਈ ਨੂੰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।...

ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ‘ਤੇ ਡਿੱਗੀ ਗਾਜ਼, ਕੀਤਾ ਗਿਆ Suspend

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਤਰਨਤਾਰਨ ਉਪ ਚੋਣ ਤੋਂ...

ਕਪਿਲ ਸ਼ਰਮਾ ਦੇ KAP’S ਕੈਫੇ ‘ਤੇ ਫਾਈਰਿੰਗ ਕਰਨ ਵਾਲੇ ਕੈਨੇਡਾ ਤੋਂ ਡਿਪੋਰਟ , ਮੁਲਜ਼ਮਾਂ ਦੀ ਪਹਿਚਾਣ ਨਹੀਂ ਕੀਤੀ ਜ਼ਾਹਿਰ

ਕਪਿਲ ਸ਼ਰਮਾ ਦੇ KAP’S ਕੈਫੇ ‘ਤੇ ਫਾਈਰਿੰਗ ਕਰਨ ਵਾਲਿਆਂ ‘ਤੇ ਕੈਨੇਡਾ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਫਾਇਰਿੰਗ ਕਰਨ ਵਾਲੇ 3...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ‘ਤੇ ਜਾਨਲੇਵਾ...

ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਪਰਮਾਨੈਂਟ ਬੰਦ ਕਰਨ ਲਈ ਜਤਾਈ ਸਹਿਮਤੀ

ਫਿਰੋਜ਼ਪੁਰ ਦੇ ਕਸਬਾ ਜੀਰਾ ਦੇ ਪਿੰਡ ਮਨਸੂਰਵਾਲਾ ਵਿਚ ਲੱਗੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਵੀ ਆਪਣੀ...

SGPC ਨੇ ਆਨੰਦਪੁਰ ਸਾਹਿਬ ‘ਚ ਕੀਰਤਨ ਦਰਬਾਰ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਰੱਦ

SGPC ਨੇ ਆਨੰਦਪੁਰ ਸਾਹਿਬ ਵਿਚ ਕੀਰਤਨ ਦਰਬਾਰ ਕਰਵਾਉਣ ਦੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ...

ਚੱਲਦੇ ਮੈਚ ‘ਚ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੇ ਨਿਕਲੇ ਸਾ/ਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਕ ਹੋਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਬਿੱਟੂ ਬਲਿਆਲ ਇਸ ਦੁਨੀਆ ਵਿਚ ਨਹੀਂ ਰਿਹਾ। ਚੱਲਦੇ ਮੈਚ ‘ਚ...

ਆਸਟ੍ਰੇਲੀਆ ਪਹੁੰਚੇ MLA ਹਰਮੀਤ ਸਿੰਘ ਪਠਾਣਮਾਜਰਾ, ਪਟਿਆਲਾ ਕੋਰਟ ਨੇ 12 ਨਵੰਬਰ ਨੂੰ ਪੇਸ਼ ਹੋਣ ਦੇ ਦਿੱਤੇ ਹਨ ਹੁਕਮ

ਇਸ ਵੇਲੇ ਦੀ ਖਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਵਿਧਾਇਕ ਪਠਾਣਮਾਜਰਾ ਆਸਟ੍ਰੇਲੀਆ ਪਹੁੰਚੇ ਹਨ।...

ਪੰਜਾਬ ਦੇ ਲੋਕਾਂ ਨੂੰ ਮਿਲੀ ਇਕ ਹੋਰ ਵੰਦੇ ਭਾਰਤ ਟ੍ਰੇਨ ਦੀ ਸੌਗਾਤ, ਹਫਤੇ ‘ਚ 6 ਦਿਨ ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ

ਫਿਰੋਜ਼ਪੁਰ ਕੈਂਟ ਤੋਂ ਦਿੱਲੀ ਤੱਕ ਅੱਜ ਨਵੀਂ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਹੋਈ ਹੈ। ਇਹ ਟ੍ਰੇਨ ਫਿਰੋਜ਼ਪੁਰ ਤੋਂ ਦਿੱਲੀ ਤੇ ਦਿੱਲੀ ਤੋਂ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਭਤੀਜੀ ਨੂੰ ਬੱਸ ‘ਤੇ ਚੜ੍ਹਾਉਣ ਆਏ ਬੰਦੇ ‘ਤੇ ਦਿਨ-ਦਿਹਾੜੇ ਫਾਇਰਿੰਗ

ਅੰਮ੍ਰਿਤਸਰ ਵਿਚ ਦਿਨ-ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਆਪਣੀ ਭਤੀਜੀ ਨੂੰ ਬੱਸ ਵਿਚ ਚੜ੍ਹਾਉਣ ਆਏ ਬੰਦੇ ‘ਤੇ ਦਿਨ-ਦਿਹਾੜੇ...

ਨਾਮੀ ਗੈਂਗ ਦੇ 2 ਬਦਮਾਸ਼ ਹਥਿਆਰਾਂ ਸਣੇ ਕਾਬੂ, ਵਿਦੇਸ਼ੀ ਹੈਂਡਲਰ ਦੇ ਇਸਾਰੇ ‘ਤੇ ਕਰਦੇ ਸਨ ਕੰਮ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਨਾਮੀ ਗੈਂਗ ਦੇ ਦੋ...

ਸ਼ਾਬਾਸ਼! ਪੂਰੇ ਦੇਸ਼ ‘ਚ ਬਟਾਲਾ ਪੁਲਿਸ ਦੇ ਨਾਂ ਜੁੜੀ ਖਾਸ ਪ੍ਰਾਪਤੀ, ਰਾਸ਼ਟਰੀ ਪੱਧਰ ‘ਤੇ ਮਿਲਿਆ ਸਨਮਾਨ

ਅੱਜ ਕੱਲ੍ਹ, ਮੋਬਾਈਲ ਫੋਨ ਮਨੁੱਖੀ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਬਣ ਗਏ ਹਨ। ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ,...

ਲੁਧਿਆਣਾ ‘ਚ ‘ਸਖੀ ਵਨ ਸਟਾਪ ਸੈਂਟਰ’ ਦਾ ਉਦਘਾਟਨ, ਪੀੜਤ ਔਰਤਾਂ ਨੂੰ ਇੱਕ ਛੱਤ ਹੇਠਾਂ ਮਿਲੇਗੀ ਸਹਾਇਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ “ਸਖੀ ਵਨ ਸਟਾਪ ਸੈਂਟਰ” ਦਾ ਉਦਘਾਟਨ ਕੀਤਾ। ਇਹ ਸੈਂਟਰ ਹਿੰਸਾ ਜਾਂ ਸ਼ੋਸ਼ਣ ਦੀਆਂ ਪੀੜਤ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਹਤ...

ਕੈਨੇਡਾ ਸਰਕਾਰ ਨੇ ਖੋਲ੍ਹੇ ਦਰਵਾਜ਼ੇ, ਬੱਚਿਆਂ ਦਾ ਲੱਗੇਗਾ ਸਟੱਡੀ ਵੀਜ਼ਾ, ਮਾਪੇ ਵੀ ਨਾਲ ਜਾ ਕੇ ਕਰ ਸਕਦੇ ਨੌਕਰੀ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ...

ਮਾਂ ਬਣੀ ਅਦਾਕਾਰਾ ਕੈਟਰੀਨਾ ਕੈਫ, ਪੁੱਤ ਨੂੰ ਦਿੱਤਾ ਜਨਮ, ਪਤੀ ਵਿੱਕੀ ਕੌਸ਼ਲ ਨੇ ਪੋਸਟ ਸਾਂਝੀ ਕਰ ਕੇ ਦਿੱਤੀ ਜਾਣਕਾਰੀ

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫੀ ਮਾਂ ਬਣ ਗਈ ਹੈ। ਉਨ੍ਹਾਂ ਦੇ ਪਤੀ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਸ ਦੀ...

“ਬੜਾ ਕਰਾਰਾ ਪੂਦਣਾ” ਦੀ ਸਟਾਰ ਕਾਸਟ ਨੇ ਪ੍ਰੀਮੀਅਰ ਦੌਰਾਨ ਪਾਇਆ ਜ਼ਬਰਦਸਤ ਗਿੱਧਾ, ਫਿਲਮ ਸਿਨੇਮਾਘਰਾਂ ‘ਚ ਹੋਈ ਰਿਲੀਜ਼

ਪੰਜਾਬੀ ਫ਼ਿਲਮ “ਬੜਾ ਕਰਾਰਾ ਪੂਦਣਾ” ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ, ਕਿਉਂਕਿ ਇਹ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਇਸ...

ਮੋਹਾਲੀ ਦੇ 7 ਫੇਜ਼ ‘ਚ ਬਦਮਾਸ਼ਾਂ ਨੇ ਕੋਠੀ ‘ਤੇ ਕੀਤੀ ਫਾਇਰਿੰਗ, ਵਾਰਦਾਤ ਦੀਆਂ ਤਸਵੀਰਾਂ CCTV ‘ਚ ਹੋਈਆਂ ਕੈਦ

ਮੋਹਾਲੀ ਦੇ 7 ਫੇਜ਼ ‘ਚ ਇਕ ਕੋਠੀ ‘ਤੇ ਗੋਲੀਆਂ ਚੱਲੀਆਂ ਹਨ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ 2 ਬਾਈਕ...

ਚੈਂਪੀਅਨ ਧੀਆਂ ਅਮਨਜੋਤ ਤੇ ਹਰਲੀਨ ਪਹੁੰਚੀਆਂ ਪੰਜਾਬ, ਚੰਡੀਗੜ੍ਹ ਏਅਰਪੋਰਟ ‘ਤੇ ਹੋ ਰਿਹਾ ਸਵਾਗਤ

ਭਾਰਤੀ ਮਹਿਲਾ ਕ੍ਰਿਕਟ ਵਰਲਡ ਕੱਪ ਟੀਮ ਦੀਆਂ ਖਿਡਾਰਣਾਂ ਅਮਨਜੋਤ ਕੌਰ ਤੇ ਹਰਲੀਨ ਕੌਰ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚ ਗਈਆਂ ਹਨ। ਉਥੇ...

ਪ੍ਰਾਈਵੇਟ ਬਿਲਡਰਾਂ ਨੇ 400 ਕਰੋੜ ਦੀ ਨੱਪੀ ਸ਼ਾਮਲਾਟ ਜ਼ਮੀਨ, ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਲੈਣ ਲਈ ਨੋਟੀਫਿਕੇਸ਼ਨ ਜਾਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਾਈਵੇਟ ਬਿਲਡਰਾਂ ਨੇ 400 ਕਰੋੜ ਦੀ ਸ਼ਾਮਲਾਟ ਜ਼ਮੀਨ ਨੱਪੀ ਹੋਈ ਹੈ। ਉਨ੍ਹਾਂ ਵੱਲੋਂ ਲਗਭਗ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ ਦਾਇਰਾ ਤੇ ਸਮਾਂ ਦੋਵੇਂ ਵਧਾ ਦਿੱਤੇ ਗਏ...

ਅਕਿਲ ਮੌਤ ਮਾਮਲੇ ‘ਚ ਲਿਆ ਗਿਆ ਵੱਡਾ ਐਕਸ਼ਨ, CBI ਨੇ ਮੁਸਤਫਾ ਫੈਮਿਲੀ ‘ਤੇ FIR ਕੀਤੀ ਦਰਜ

ਅਕਿਲ ਮੌਤ ਮਾਮਲੇ ਵਿਚ ਵੱਡਾ ਮੋੜ ਸਾਹਮਣੇ ਆਇਆ ਹੈ। CBI ਵੱਲੋਂ ਇਸ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਸੀਬੀਆਈ ਵੱਲੋਂ ਮੁਸਤਫਾ ਫੈਮਿਲੀ...