Feb 21
ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ
Feb 21, 2025 10:54 am
ਕਾਂਗਰਸ ਪਾਰਲੀਮਾਨੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਣ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ...
ਪਹਾੜਾਂ ‘ਚ ਬਰਫ਼ਬਾਰੀ, ਪੰਜਾਬ ‘ਚ ਮੀਂਹ ਨਾਲ ਪਏ ਗੜੇ, ਮੁੜ ਪਰਤੀ ਠੰਢ, ਜਾਣੋ ਅਗੋਂ ਮੌਸਮ ਦਾ ਹਾਲ
Feb 21, 2025 9:00 am
ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪਹਾੜੀ ਖੇਤਰਾਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਪਿਆ। ਮਨਾਲੀ ਦੇ ਨਾਲ ਲੱਗਦੇ...
ਬਰਥ-ਡੇ ਪਾਰਟੀ ਮਨਾ ਕੇ ਪਰਤ ਰਹੇ 2 ਦੋਸਤਾਂ ਨੂੰ ਪਿਕਅਪ ਨੇ ਦਰੜਿਆ, ਥਾਂ ‘ਤੇ ਮੌਤ
Feb 20, 2025 8:54 pm
ਜਲੰਧਰ ‘ਚ ਦੋਸਤ ਦੇ ਜਨਮ ਦਿਨ ਦੀ ਪਾਰਟੀ ਮਨਾ ਕੇ ਆ ਰਹੇ ਸਕੂਟੀ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਉਸ ਦੇ ਸਕੂਟਰ ਨੂੰ ਪਹਿਲਾਂ ਕਾਲੇ ਰੰਗ ਦੀ...
ਐਂਟੀ ਗੈਂ.ਗਸ.ਟ.ਰ ਟਾਸਕ ਫੋਰਸ ਨੂੰ ਮਿਲੀ ਵੱਡੀ ਸਫ਼ਲਤਾ , ਨਾਮੀ ਬ.ਦ/ਮਾਸ਼ ਦਾ ਸਾਥੀ ਕਾਬੂ
Feb 20, 2025 8:00 pm
ਪੰਜਾਬ ਪੁਲਿਸ ਨੇ ਨਾਮੀ ਬਦਮਾਸ਼ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਕੋਲੋਂ 32 ਕੈਲੀਬਰ ਦੀ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ।...
ਸ਼੍ਰੋਮਣੀ ਦਲ ਦੀ ਭਰਤੀ ਮੁਹਿੰਮ ਹੋਈ ਮੁਕੰਮਲ, ਪਾਰਟੀ ਨਾਲ ਜੁੜੇ 33 ਲੱਖ ਮੈਂਬਰ
Feb 20, 2025 7:28 pm
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ...
ਲਾੜੀ ਨੇ ਬਦਲ ਦਿੱਤਾ ਰਿਵਾਜ, ਕੈਨੇਡਾ ਤੋਂ ਕੁੜੀ ਵਾਲੇ ਲੈ ਕੇ ਆਏ ਬਰਾਤ, ਵਿਆਹ ਵੀ ਹੋਇਆ ਅਨੋਖਾ!
Feb 20, 2025 6:25 pm
ਅੱਜ ਕੱਲ੍ਹ ਲੋਕ ਆਪਣੇ ਬੱਚਿਆਂ ਦੇ ਵਿਆਹਾਂ ‘ਤੇ ਲੱਖਾਂ-ਕਰੋੜਾਂ ਰੁਪਏ ਖਰਚ ਕਰ ਰਹੇ ਹਨ ਅਤੇ ਦਿਖਾਵੇ ਲਈ ਲੋਕ ਵੱਡੇ-ਵੱਡੇ ਮੈਰਿਜ ਪੈਲੇਸਾਂ...
ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਿੱਖਾਂ ‘ਚ ਸੇਵਾ ਭਾਵਨਾ ਦੀ ਕੀਤੀ ਤਾਰੀਫ਼
Feb 20, 2025 5:41 pm
ਮਸ਼ਹੂਰ ਬਾਲੀਵੁੱਡ ਫਿਲਮ ਅਦਾਕਾਰ ਰਜ਼ਾ ਮੁਰਾਦ ਅੱਜ (ਵੀਰਵਾਰ) ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ...
ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਗੱਲਬਾਤ 22 ਨੂੰ, ਡੱਲੇਵਾਲ ਬੋਲੇ- ‘ਜ਼ਰੂਰ ਜਾਵਾਂਗਾ ਮੀਟਿੰਗ ‘ਚ’
Feb 20, 2025 5:05 pm
ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੀਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ...
ਅਬੋਹਰ ਦੇ ਪਿੰਡ ਕੱਲਰਖੇੜਾ ‘ਚ ਵੱਡੀ ਵਾਰਦਾਤ, ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕੀਤਾ ਕਤਲ
Feb 20, 2025 2:45 pm
ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਅੱਜ ਸਵੇਰੇ ਕਤਲ ਦੀ ਵੱਡੀ ਵਾਰਦਾਤ ਵਾਪਰੀ। ਇੱਥੇ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ...
ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਭੇਦਭਰੇ ਹਾਲਾਤਾਂ ‘ਚ ਮੌ.ਤ, ਮਾਂ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ
Feb 20, 2025 2:41 pm
ਹਰੇਕ ਸਾਲ ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਅੱਖਾਂ ਵਿਚ ਸੁਪਨੇ ਲੈ ਕੇ ਵਿਦੇਸ਼ਾਂ ਵੱਲ ਨੂੰ ਜਾਂਦੇ ਹਨ। ਉਨ੍ਹਾਂ ਨੂੰ ਆਸ ਹੁੰਦੀ...
ਪੰਜਾਬ ‘ਚ ਜਲਦ ਲਿਆਂਦੀ ਜਾਵੇਗੀ ਮੈਂਟਲ ਹੈਲਥ ਪਾਲਿਸੀ, ਕਿਸਾਨਾਂ ਤੇ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇਗਾ ਲਾਭ
Feb 20, 2025 2:04 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ...
ਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਅਲਕਾ ਮੀਨਾ ਦਾ ਕੀਤਾ ਗਿਆ ਟਰਾਂਸਫਰ
Feb 20, 2025 12:53 pm
ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਅਲਕਾ ਮੀਨਾ ਦਾ ਟਰਾਂਸਫਰ ਕੀਤਾ ਗਿਆ ਹੈ। IPS ਅਧਿਕਾਰੀ ਦਾ ਤਬਾਦਲਾ ਪ੍ਰਸ਼ਾਸਨਿਕ ਆਧਾਰ ‘ਤੇ...
ਬਦਲ ਗਿਆ ਟ੍ਰੈਫਿਕ ਨਿਯਮ, ਹੁਣ ਹੈਲਮੇਟ ਪਾਉਣ ਦੇ ਬਾਵਜੂਦ ਵੀ ਕੱਟਿਆ ਜਾਵੇਗਾ ਚਲਾਨ
Feb 20, 2025 11:55 am
ਜੇ ਤੁਸੀਂ ਦੋ-ਪਹੀਆ ਵਾਹਨ ਚਲਾਉਂਦੇ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਹੈ. ਜੇਕਰ ਤੁਸੀਂ ਹੈਲਮੇਟ ਪਹਿਨਦੇ ਹੋ ਤਾਂ ਵੀ ਤੁਹਾਡਾ ਚਲਾਨ ਕੱਟਿਆ ਜਾ...
ਪੰਜਾਬ ‘ਚ ਪਾਣੀ ਦਾ ਸੰਕਟ, 117 ਬਲਾਕਾਂ ‘ਚ ਸਥਿਤੀ ਗੰਭੀਰ, CM ਮਾਨ ਨੇ ਰਾਵੀ-ਬਿਆਸ ਟ੍ਰਿਬਿਊਨਲ ‘ਚ ਚੁੱਕਿਆ ਮੁੱਦਾ
Feb 20, 2025 11:50 am
ਆਉਣ ਵਾਲੇ ਦਿਨਾਂ ਵਿੱਚ ਵਧਦੀ ਗਰਮੀ ਅਤੇ ਪਾਣੀ ਦੀ ਸਮੱਸਿਆ ਕਾਰਨ ਪੰਜਾਬ ਨੇ ਇੱਕ ਵਾਰ ਫਿਰ ਹੋਰ ਸੂਬਿਆਂ ਨੂੰ ਵਾਧੂ ਪਾਣੀ ਦੇਣ ਦੀ ਸੰਭਾਵਨਾ...
ਹਾਈਕੋਰਟ ਦਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ, 25 ਫੀਸਦੀ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼
Feb 20, 2025 10:30 am
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਤਹਿਤ ਪ੍ਰਾਈਵੇਟ ਸਕੂਲ ਦਾਖਲੇ ਨੂੰ ਲੈ ਕੇ ਜੋ...
ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 6 ਵਿਧਾਇਕ ਬਣਨਗੇ ਮੰਤਰੀ
Feb 20, 2025 9:47 am
ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਰੇਖਾ ਗੁਪਤਾ ਨੂੰ ਚੁਣਿਆ ਹੈ। ਅੱਜ ਰਾਮ ਲੀਲਾ ਮੈਦਾਨ ਵਿਚ ਉਹ ਸੀਐੱਮ ਦੀ ਸਹੁੰ ਚੁੱਕਣਗੇ। ਨਾਲ ਹੀ...
ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
Feb 20, 2025 9:16 am
ਪੰਜਾਬ ਵਿਚ ਮੌਸਮ ਨੇ ਇਕਦਮ ਤੋਂ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 13...
ਅਮਨ ਅਰੋੜਾ ਨੇ ਮਹਾਕੁੰਭ ‘ਚ ਲਾਈ ਡੁਬਕੀ, ਸਪੀਕਰ ਸੰਧਵਾ ਤੇ ਮੰਤਰੀ ਮੀਤ ਹੇਅਰ ਵੀ ਨਾਲ
Feb 19, 2025 9:05 pm
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਬੁੱਧਵਾਰ ਨੂੰ ਮਹਾਕੁੰਭ ਵਿੱਚ ਪੁੱਜੇ। ਇਸ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ...
ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਡਿਪਟੀ CM ਦਾ ਵੀ ਹੋਇਆ ਐਲਾਨ
Feb 19, 2025 8:25 pm
ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ ਹੈ। ਸ਼ਾਲੀਮਾਰ ਬਾਗ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ।...
10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ਨੂੰ ਲੱਗੀ ਅੱ/ਗ, ਅੱਖਾਂ ਸਾਹਮਣੇ ਪਰਿਵਾਰ ਦੇ ਸੁਪਨੇ ਸੜ ਕੇ ਹੋਏ ਸੁਆਹ
Feb 19, 2025 8:15 pm
ਮੋਗਾ ਵਿਚ ਇੱਕ ਬੰਦੇ ਦੇ ਸੁਪਨੇ ਉਸ ਦੀਆਂ ਅੱਖਾਂ ਦੇ ਸਾਹਮਣੇ ਚੂਰ-ਚੂਰ ਹੋ ਗਏ, ਜਿਸ ਨੇ 10 ਦਿਨ ਪਹਿਲਾਂ ਹੀ ਫਾਸਟ ਫੂਡ ਦਾ ਕੈਫੇ ਸ਼ੁਰੂ ਕੀਤਾ ਸੀ...
ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਪੁਲਿਸ ਦੇ 52 ਮੁਲਾਜ਼ਮ ਬਰਖਾਸਤ, DGP ਬੋਲੇ- ‘ਕਾਲੀਆਂ ਭੇਡਾਂ…’
Feb 19, 2025 7:34 pm
ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ ਹੁਣ ਤੱਕ...
3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਖ਼ਤਮ ਕੀਤੀ ਜੀਵਨ ਲੀਲਾ, ਪੁਲਿਸ ਨੇ ਪਤੀ ਤੇ ਸੱਸ ਨੂੰ ਲਿਆ ਹਿਰਾਸਤ ‘ਚ
Feb 19, 2025 6:40 pm
ਜਲੰਧਰ ‘ਚ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਮਲਕ ‘ਚ ਨਵੀਂ ਵਿਆਹੀ ਕੁੜੀ ਨੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਲਾਸ਼ ਬੰਦ...
ਪੰਜਾਬ ਦੇ ਪੁੱਤ ਨੇ ਰਚਿਆ ਇਤਿਹਾਸ, ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-1 ODI ਬੱਲੇਬਾਜ਼
Feb 19, 2025 5:46 pm
ਪੰਜਾਬ ਦੇ ਪੁੱਤ ਤੇ ਟੀਮ ਇੰਡੀਆ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਨੇ ਆਪਣੇ ਕਰੀਅਰ ‘ਚ ਪਹਿਲੀ ਵਾਰ ਵਨਡੇ ਰੈਂਕਿੰਗ ‘ਚ ਚੋਟੀ ਦਾ ਸਥਾਨ ਹਾਸਲ...
ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, ਨਵੇਂ ਨਿਯੁਕਤ ਨੌਜਵਾਨਾਂ ਨੂੰ ਵੰਡੇ 497 ਨਿਯੁਕਤੀ ਪੱਤਰ
Feb 19, 2025 5:05 pm
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਸੀ.ਐੱਮ. ਮਾਨ ਨੇ ਕਿਹਾ ਕਿ ਇਹ...
ਮਾਨਵ ਵਿਕਾਸ ਸੰਸਥਾਨ ਨੇ ਪਿੰਡ ਮੰਡੋਰ ‘ਚ ਕਰਵਾਇਆ ਮਹਿਲਾ ਕੇਂਦਰਿਤ ਕੈਂਪ, ਕਿਸਾਨ ਭੈਣਾਂ ਨੂੰ ਦਿੱਤੀ ਅਹਿਮ ਜਾਣਕਾਰੀ
Feb 19, 2025 4:21 pm
ਟੀ.ਐਨ.ਸੀ ਦੇ ਪ੍ਰਾਣਾ ਪ੍ਰਾਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਪਟਿਆਲਾ ਦੇ ਪਿੰਡ ਮੰਡੋਰ ਵਿੱਚ ਮਹਿਲਾ ਕੇਂਦਰਿਤ ਕੈਂਪ ਕਰਵਾਇਆ।...
ਸਮਾਣਾ-ਭਵਾਨੀਗੜ੍ਹ ਰੋਡ ‘ਤੇ ਵਾਪਰਿਆ ਹਾਦਸਾ, ਟਰਾਲੇ ਤੇ ਪਿਕਅੱਪ ਗੱਡੀ ਦੀ ਹੋਈ ਟੱਕਰ, ਇੱਕ ਦੀ ਮੌਤ
Feb 19, 2025 2:28 pm
ਸੜਕਾਂ ਤੇ ਪਏ ਡੂੰਘੇ-ਡੂੰਘੇ ਟੋਇਆ ਕਾਰਨ ਅਕਸਰ ਹੀ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ। ਤਾਜ਼ਾ ਮਾਮਲਾ ਸਮਾਣਾ ਭਵਾਨੀਗੜ੍ਹ ਰੋਡ ਤੋਂ ਸਾਹਮਣੇ...
ਜੈਸਮੀਨ ਸੈਂਡਲਸ ਦੀਆਂ ਵਧੀਆਂ ਮੁਸ਼ਕਿਲਾਂ! HC ਦੇ ਵਕੀਲ ਨੇ ਗਾਇਕਾ ਖਿਲਾਫ਼ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਦਿੱਤੀ ਸ਼ਿਕਾਇਤ
Feb 19, 2025 2:04 pm
ਸਿੰਗਰ ਜੈਸਮੀਨ ਸੈਂਡਲਸ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਇੱਕ...
ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ
Feb 19, 2025 1:31 pm
ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੀ...
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ, 10 ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
Feb 19, 2025 12:59 pm
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...
ਪਤੀ-ਪਤਨੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 3 ਬੱਚਿਆਂ ਦੇ ਸਿਰ ਉਪਰੋਂ ਉਠਿਆ ਮਾਂ-ਪਿਓ ਦਾ ਸਾਇਆ
Feb 19, 2025 12:22 pm
ਮਾਛੀਵਾੜਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਨੇ ਨਹਿਰ ਵਿਚ ਛਾਲ...
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੁਣ ਭਾਰਤ ਨਹੀਂ ਸਗੋਂ ਇਨ੍ਹਾਂ ਦੇਸ਼ਾਂ ‘ਚ ਭੇਜੇਗਾ ਅਮਰੀਕਾ, 3 ਦੇਸ਼ਾਂ ਨਾਲ ਹੋਇਆ ਸਮਝੌਤਾ
Feb 19, 2025 11:49 am
ਅਮਰੀਕਾ ਤੋਂ ਡਿਪੋਰਟ ਭਾਰਤੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਸਿੱਧਾ ਭਾਰਤ ਨਹੀਂ ਆਉਣਗੇ।...
ਪੰਜਾਬ ਦਾ CM ਬਦਲੇ ਜਾਣ ਦੇ ਸਵਾਲ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ-‘ਅਫਵਾਹਾਂ ਫੈਲਾਈਆਂ ਜਾ ਰਹੀਆਂ’
Feb 19, 2025 10:59 am
ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦੇ ਬਾਅਦ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਸੀ ਕਿ ਹੁਣ ਕੇਜਰੀਵਾਲ ਕੀ ਕਰਨਗੇ? ਕੀ ਕੇਜਰੀਵਾਲ ਭਗਵੰਤ ਮਾਨ...
ਸਸਪੈਂਸ ਹੋਵੇਗਾ ਖਤਮ, ਅੱਜ ਹੋ ਜਾਵੇਗਾ ਦਿੱਲੀ ਦੇ ਨਵੇਂ CM ਦੇ ਨਾਮ ਦਾ ਐਲਾਨ
Feb 19, 2025 10:10 am
ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਅੱਜ ਇਸ ‘ਤੇ ਸਸਪੈਂਸ ਖਤਮ ਹੋ ਜਾਵੇਗਾ। ਅੱਜ ਦਿੱਲੀ ਦੇ ਨਵੇਂ CM ਦਾ ਐਲਾਨ ਕਰ ਦਿੱਤਾ ਜਾਵੇਗਾ।...
‘ਨੌਜਵਾਨਾਂ ਨੂੰ ਅਸੀਂ ਡਿਪ੍ਰੇਸ਼ਨ ‘ਚ ਨਹੀਂ ਜਾਣ ਦੇਵਾਂਗੇ’ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
Feb 19, 2025 9:25 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ...
ਲੁਧਿਆਣਾ : ਪਹਿਲਾਂ ਡਿਨਰ, ਮਗਰੋਂ DJ, ਫੇਰ ਮ.ਰਵਾ ਦਿੱਤੀ ਘਰਵਾਲੀ, ਸਾਵਧਾਨ ਇੰਡੀਆ ਵਾਂਗ ਰਚੀ ਸਾਜ਼ਿਸ਼!
Feb 18, 2025 9:11 pm
ਲੁਧਿਆਣਾ ਵਿਚ ਇੱਕ ਬੰਦੇ ਨੇ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਲਈ ਸਾਵਧਾਨ ਇੰਡੀਆ ਦੇ ਕਿਸੇ ਐਪੀਸੋਡ ਵਾਂਗ ਸੋਚੀ ਸਮਝੀ ਸਾਜ਼ਿਸ਼ ਤਹਿਤ...
ਨੌਜਵਾਨਾਂ ਲਈ ਖੁਸ਼ਖਬਰੀ, ਬਿਜਲੀ ਵਿਭਾਗ ‘ਚ ਵੀ ਨਿਕਲੀਆਂ ਬੰਪਰ ਭਰਤੀਆਂ, ਔਰਤਾਂ ਵੀ ਕਰ ਸਕਦੀਆਂ Apply
Feb 18, 2025 8:49 pm
ਪੰਜਾਬ ਪੁਲਿਸ ਤੋਂ ਬਾਅਦ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਬੰਪਰ ਭਰਤੀ ਹੋਵੇਗੀ। ਵਿਭਾਗ ਵਿੱਚ 2500 ਸਹਾਇਕ ਲਾਈਨਮੈਨ...
3 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਮਿਲੀ ਮ੍ਰਿਤਕ ਦੇ.ਹ, ਪਰਿਵਾਰ ਦੀ ਮਰਜ਼ੀ ਖਿਲਾਫ਼ ਕੀਤੀ ਸੀ Love Marriage
Feb 18, 2025 8:24 pm
ਨਵਾਂਸ਼ਹਿਰ ‘ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਲਵ ਮੈਰਿਜ ਦੇ ਤਿੰਨ ਮਹੀਨੇ ਬਾਅਦ ਹੀ ਇਕ ਕੁੜੀ ਮ੍ਰਿਤਕ ਹਾਲਤ ਵਿਚ ਮਿਲੀ।...
ਡਿਪੋਰਟ ਹੋਏ ਨੌਜਵਾਨ ਦੀ ਸ਼ਿਕਾਇਤ ‘ਤੇ ਟ੍ਰੈਵਲ ਏਜੰਟਾਂ ‘ਤੇ ਪਰਚਾ, 45 ਲੱਖ ਰੁਪਏ ਏਜੰਟਾਂ ਨੂੰ ਦੇਣ ਦੇ ਦਿੱਤੇ ਸਬੂਤ!
Feb 18, 2025 7:36 pm
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੋਹਾਲੀ ਦੇ ਇਕ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ...
ਸੰਤ ਸੀਚੇਵਾਲ ਦੇ ਯਤਨਾ ਸਦਕਾ ਅਰਬ ਦੇਸ਼ ਦੇ ਚੁੰਗਲ ਤੋਂ ਘਰ ਵਾਪਸ ਪਰਤੀ ਜਲੰਧਰ ਦੀ ਕੁੜੀ, ਸੁਣਾਈ ਹੱਡਬੀਤੀ
Feb 18, 2025 6:45 pm
ਇੱਕ ਪਾਸੇ ਲਗਾਤਾਰ ਪੰਜਾਬੀ ਨੌਜਵਾਨ ਪਰਵਾਸ ਦਾ ਰੁੱਖ ਕਰ ਰਹੇ ਹਨ ਤੇ ਦੂਜੇ ਪਾਸੇ ਇਹੀ ਪਰਵਾਸ ਕਈ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਉਜਾੜਨ...
21 ਫ਼ਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ
Feb 18, 2025 6:11 pm
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ...
MP ਅੰਮ੍ਰਿਤਪਾਲ ਸਿੰਘ ਨੇ ਕੀਤਾ ਹਾਈਕੋਰਟ ਦਾ ਰੁਖ਼, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾ!
Feb 18, 2025 5:13 pm
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ‘ਤੇ ਖ਼ਤਰਾ ਮੰਡਰਾ ਰਿਹਾ ਹੈ।...
ਪੰਜਾਬ ‘ਚ ਇੱਕ ਹੋਰ ਬੱਸ ਹਾਦਸਾ, ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ
Feb 18, 2025 4:15 pm
ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ, ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ...
ਬਿਆਸ ਦੇ ਮੰਡ ਇਲਾਕੇ ‘ਚ ਐਕਸਾਈਜ਼ ਵਿਭਾਗ ਤੇ ਪੁਲਿਸ ਨੇ ਮਾਰਿਆ ਛਾਪਾ, ਲਾਹਣ ਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
Feb 18, 2025 2:42 pm
ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਬੀਤੇ ਕੱਲ੍ਹ ਸ਼ਾਮ ਦਰਿਆ ਬਿਆਸ ਦੇ ਮੰਡ ਇਲਾਕੇ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ...
ਤਰਨ ਤਾਰਨ ‘ਚ SDM ਦੀ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਸੜਕ ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ
Feb 18, 2025 2:21 pm
ਤਰਨਤਾਰਨ ਵਿੱਚ SDM ਦੀ ਸਰਕਾਰੀ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਭਿਆਨਕ ਹਾਦਸੇ ਵਿੱਚ ਬਾਈਕ ਸਵਾਰ ਮਾਂ ਅਤੇ ਪੁੱਤਰ...
ਪਠਾਨਕੋਟ ਰੋਡ ਹਾਈਵੇਅ ‘ਤੇ ਵਾਪਰਿਆ ਹਾਦਸਾ, 3 ਗੱਡੀਆਂ ਦੀ ਹੋਈ ਟੱਕਰ, 2 ਲੋਕਾਂ ਦੀ ਗਈ ਜਾਨ, 8 ਜ਼ਖਮੀ
Feb 18, 2025 1:49 pm
ਜਲੰਧਰ ਦੇ ਪਠਾਨਕੋਟ ਰੋਡ ਹਾਈਵੇ ‘ਤੇ 3 ਵਾਹਨਾਂ ਦੀ ਆਪਸ ‘ਚ ਟੱਕਰ ਹੋਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ, ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਅਸਤੀਫ਼ਾ
Feb 18, 2025 1:17 pm
ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ...
ਫਰੀਦਕੋਟ: ਟਰੱਕ ਨਾਲ ਟਕਰਾ ਕੇ ਨਾਲੇ ‘ਚ ਡਿੱਗੀ ਨਿੱਜੀ ਬੱਸ, ਕਈ ਲੋਕਾਂ ਦੀ ਮੌਤ, CM ਮਾਨ ਨੇ ਹਾਦਸੇ ‘ਤੇ ਜਤਾਇਆ ਦੁੱਖ
Feb 18, 2025 11:00 am
ਪੰਜਾਬ ਦੇ ਫਰੀਦਕੋਟ ਵਿੱਚ ਇੱਕ ਨਿੱਜੀ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ‘ਚ...
ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਅੱਗ, ਹਾਦਸੇ ‘ਚ 2 ਮਜ਼ਦੂਰਾਂ ਦੀ ਗਈ ਜਾਨ
Feb 17, 2025 8:40 pm
ਲੁਧਿਆਣਾ ਵਿਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਸਾਈਕਲ ਪਾਰਟਸ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ ਤੇ ਇਸ ਹਾਦਸੇ ਵਿਚ 2...
ਸੁਖਬੀਰ ਬਾਦਲ ਦੀ ਧੀ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੇ ਵੱਡੇ ਸਿਆਸੀ ਆਗੂ, ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ
Feb 17, 2025 7:12 pm
ਸ. ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਤੇਜਵੀਰ ਸਿੰਘ ਨਾਲ ਹੋਇਆ...
ਮੋਗਾ ਪੁਲਿਸ ਨੇ ਬਜ਼ੁਰਗ ਮਹਿਲਾ ਦੇ ਕਤਲ ਦੀ ਸੁਲਝਾਈ ਗੁੱਥੀ, ਮੁਲਜ਼ਮ ਗ੍ਰਿਫਤਾਰ ਕਰ ਲਿਆ 2 ਦਿਨ ਦਾ ਰਿਮਾਂਡ
Feb 17, 2025 6:55 pm
ਮਾਮਲਾ ਥਾਣਾ ਬੱਧਨੀ ਕਲਾਂ ਦੇ ਪਿੰਡ ਦੌਧਰ ਵਿਚ ਹੋਏ ਬਜ਼ੁਰਗ ਮਹਿਲਾ ਦੇ ਕਤਲ ਦੀ ਗੁੱਥੀ ਨੂੰ ਮੋਗਾ ਪੁਲਿਸ ਨੇ ਟ੍ਰੇਸ ਕਰਕੇ ਮੁਲਜ਼ਮ ਨੂੰ...
ਜ਼ਮੀਨ ਵੇਚ ਕੇ ਤੇ ਘਰ ਗਿਰਵੀ ਰੱਖ ਕੇ ਮਾਪਿਆਂ ਨੇ ਪੁੱਤਰ ਭੇਜਿਆ ਸੀ ਅਮਰੀਕਾ, ਡੇਢ ਮਹੀਨੇ ਬਾਅਦ ਹੋਇਆ ਡਿਪੋਰਟ
Feb 17, 2025 6:12 pm
ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੇ ਸੁਪਨੇ ਡਿਪੋਰਟ ਕੀਤੇ ਜਹਾਜ਼ ਨੇ ਤੋੜ ਦਿੱਤੇ। ਨੌਜਵਾਨਾਂ ਵੱਲੋਂ ਸੁਣਾਈਆਂ ਗਈਆਂ...
20 ਫਰਵਰੀ ਨੂੰ ਮਿਲੇਗਾ ਦਿੱਲੀ ਨੂੰ ਨਵਾਂ CM, ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ PM ਸਣੇ 20 ਸੂਬਿਆਂ ਦੇ ਮੁੱਖ ਮੰਤਰੀ
Feb 17, 2025 5:45 pm
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ 12 ਦਿਨਾਂ ਬਾਅਦ ਯਾਨੀ 20 ਫਰਵਰੀ ਨੂੰ ਨਵਾਂ ਮੁੱਖ ਮੰਤਰੀ ਰਾਮ ਲੀਲਾ ਮੈਦਾਨ ਵਿਚ ਸਹੁੰ...
ਲੁਧਿਆਣਾ : ਪਤੀ ਨੇ ਸੁਪਾਰੀ ਦੇ ਕਰਵਾਇਆ ਪਤਨੀ ਦਾ ਕ.ਤ.ਲ, ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤਾ ਵਾ.ਰਦਾ.ਤ ਨੂੰ ਅੰਜਾਮ
Feb 17, 2025 4:50 pm
ਬੀਤੇ ਦਿਨੀਂ ਲੁਧਿਆਣਾ ਦੇ ਡੇਹਲੋਂ ਰੋਡ ਵਿਖੇ ਖਾਣਾ ਖਾਣ ਘਰੋਂ ਬਾਹਰ ਗਏ ਪਰਿਵਾਰ ‘ਤੇ ਕੁਝ ਲੁਟੇਰਿਆਂ ਵੱਲੋਂ ਹਮਲਾ ਕੀਤਾ ਗਿਆ ਸੀ ਤੇ...
ਪੰਜਾਬ ਵਿਜੀਲੈਂਸ ਵਿਭਾਗ ‘ਚ ਵੱਡਾ ਫੇਰਬਦਲ, ਨਾਗੇਸ਼ਵਰ ਰਾਵ ਨਵੇਂ ਚੀਫ਼ ਡਾਇਰੈਕਟਰ ਨਿਯੁਕਤ
Feb 17, 2025 2:56 pm
ਪੰਜਾਬ ਸਰਕਾਰ ਨੇ ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੁਰੂਕਸ਼ੇਤਰ ਦਾ ਨੌਜਵਾਨ ਗ੍ਰਿਫਤਾਰ, ਅੰਮ੍ਰਿਤਸਰ ਏਅਰਪੋਰਟ ‘ਤੇ ਪੁਲਿਸ ਨੇ ਕੀਤਾ ਕਾਬੂ
Feb 17, 2025 2:51 pm
ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ...
ਬਿਨਾਂ Exam ਸਰਕਾਰੀ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ, ਨਿਕਲੀਆਂ ਬੰਪਰ ਭਰਤੀਆਂ, ਜਾਣੋ ਪੂਰੀ ਡਿਟੇਲ
Feb 17, 2025 2:15 pm
ਸਰਕਾਰੀ ਨੌਕਰੀ ਕਰਨ ਦੇ ਚਾਹਵਾਨਾਂ ਲਈ ਵੱਡੀ ਖਬਰ ਆਈ ਹੈ। ਸਰਕਾਰੀ ਨੌਕਰੀ ਦੇ ਚਾਹਵਾਨਾਂ ਨੂੰ ਬਿਨਾਂ ਪੇਪਰ ਦਿੱਤੇ ਸਰਕਾਰੀ ਨੌਕਰੀ ਲੈਣ ਦਾ...
ਨਡਾਲਾ : ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Feb 17, 2025 2:14 pm
ਕਸਬਾ ਨਡਾਲਾ ਦੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਗੁਰੂ ਘਰ ਵਿੱਚ ਰੋਜਾਨਾ ਦੀ ਤਰਾਂ...
‘ਡੌਂਕਰ ਲੱਤਾਂ ‘ਤੇ ਕਰੰਟ ਲਾਉਂਦੇ, ਗਾਲ੍ਹਾਂ ਬਗੈਰ ਗੱਲ ਨੀਂ ਕਰਦੇ ਸੀ”, ਡਿਪੋਰਟ ਹੋਏ ਮੁੰਡੇ ਦੀ ਰੂ ਕੰਬਾਊ ਹੱਡਬੀਤੀ
Feb 17, 2025 1:18 pm
ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਦੇਰ ਰਾਤ ਅੰਮ੍ਰਿਤਸਰ ਪਹੁੰਚੇ ਕਪੂਰਥਲਾ ਦੇ ਪਿੰਡ ਚੱਕਕੇਕੀ ਦੇ 19 ਸਾਲਾ ਨੌਜਵਾਨ ਨਿਸ਼ਾਨ ਸਿੰਘ ਨੇ ਘਰ...
ਵੱਡੀ ਖਬਰ : ਹਰਜਿੰਦਰ ਸਿੰਘ ਧਾਮੀ ਨੇ SGPC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Feb 17, 2025 12:38 pm
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁਦੇ...
ਖੰਨਾ : ਗੱਡੀ ਦੀ ਟੱਕਰ ਕਾਰਨ ਸਕੂਟਰੀ ਸਵਾਰ ਮਹਿਲਾ ਦੀ ਮੌਤ, ਪੁੱਤ ਨੂੰ ਸਕੂਲ ਛੱਡ ਕੇ ਪਰਤ ਰਹੀ ਵਾਪਸ
Feb 17, 2025 12:35 pm
ਖੰਨਾ ਦੇ ਲਲਹੇੜੀ ਰੋਡ ਫਲਾਈਓਵਰ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 34 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਮਹਿਲਾ ਆਪਣੇ ਬੱਚੇ ਨੂੰ ਸਕੂਲ...
‘ਪੱਗ ਲਾਹ ਕੇ ਡਸਟਬਿਨ ‘ਚ ਸੁੱਟ ਦਿੱਤੀ’, USA ਤੋਂ ਡਿਪੋਰਟ ਹੋ ਕੇ ਆਏ ਸਿੱਖ ਮੁੰਡੇ ਦਾ ਖੁਲਾਸਾ
Feb 17, 2025 12:30 pm
ਅਮਰੀਕਾ ਤੋਂ ਬੀਤੀ ਰਾਤ ਇੱਕ ਹੋਰ ਜਹਾਜ਼ ਵਿਚ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ, ਜਿਸ ਵਿਚ ਡਿਪੋਰਟ ਕੀਤੇ ਗਏ 112 ਭਾਰਤੀ ਸਨ। ਇਨ੍ਹਾਂ ਵਿਚ...
ਫ਼ੌਜੀ ਬੈਂਕ ਕੋਟੇ ‘ਚੋਂ ਪੈਸਾ ਚੁੱਕ ਪੁੱਤ ਤੋਰਿਆ ਸੀ ਅਮਰੀਕਾ…ਡਿਪੋਰਟ ਹੋਏ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸੀ ਹੱਡਬੀਤੀ
Feb 17, 2025 11:46 am
ਅਮਰੀਕਾ ਵੱਲੋਂ ਡਿਪੋਰਟ ਕਰਕੇ ਭੇਜੇ ਗਏ ਭਾਰਤੀਆਂ ਦਾ ਇੱਕ ਹੋਰ ਜਥਾ 16 ਫਰਵਰੀ ਨੂੰ ਅੰਮ੍ਰਿਤਸਰ ਪਹੁੰਚਿਆ। ਪੰਜਾਬ ਦੇ ਨੌਜਵਾਨਾਂ ਵਿੱਚ...
ਡੌਂਕਰ ਬਹੁਤ ਕੁੱਟਮਾਰ ਕਰਦੇ ਸੀ…ਅਮਰੀਕਾ ਤੋਂ ਡਿਪੋਰਟ ਹੋਏ ਪਿੰਡ ਨੜਾਵਾਲੀ ਦੇ ਲਵਪ੍ਰੀਤ ਸਿੰਘ ਨੇ ਦੱਸੀ ਹੱਡਬੀਤੀ
Feb 17, 2025 11:14 am
ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਪਣੇ ਪਿੰਡ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਨੜਾਵਾਲੀ ਦਾ ਨੌਜਵਾਨ ਆਪਣੇ ਘਰ ਪਹੁੰਚਿਆ। ਲਵਪ੍ਰੀਤ ਸਿੰਘ...
ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, 2 ਦਿਨ ਬਾਅਦ ਪਏਗਾ ਮੀਂਹ, ਪਰਤੇਗੀ ਠੰਢ!
Feb 17, 2025 10:56 am
ਫਰਵਰੀ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਲਗਾਤਾਰ ਆਮ ਨਾਲੋਂ ਵੱਧ ਰਿਹਾ ਹੈ। ਮੌਸਮ ਫਰਵਰੀ ਵਿਚ ਮਾਰਚ ਵਰਗਾ ਹੋ...
112 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ ਏਅਰਪੋਰਟ, ਇਸ ਵਾਰ ਵੀ ਲੱਗੀਆਂ ਹੱਥਕੜੀਆਂ
Feb 17, 2025 9:03 am
ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ।...
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜਾ ਜਹਾਜ਼ ਅੱਜ ਪਹੁੰਚੇਗਾ ਅੰਮ੍ਰਿਤਸਰ, 54 ਪੰਜਾਬੀ ਵੀ ਸ਼ਾਮਲ
Feb 16, 2025 8:53 pm
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜ਼ਾ ਜਹਾਜ਼ ਅੱਜ ਫਿਰ ਤੋਂ ਅੰਮ੍ਰਿਤਸਰ ਪਹੁੰਚੇਗਾ । ਡਿਪੋਰਟ ਹੋਏ ਭਾਰਤੀਆਂ ਵਿਚ 54...
ਪੰਜਾਬ ਸਰਕਾਰ ਦੀ ਪਹਿਲਕਦਮੀ, ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਕੀਤਾ ਸ਼ੁਰੂ
Feb 16, 2025 8:34 pm
ਪੰਜਾਬ ਵਿਚ ਆਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਲੋਕਾਂ ਨੂੰ ਹੁਣ ਸਰਕਾਰੀ ਦਫਤਰ ਦੇ ਚੱਕਰ ਨਹੀਂ ਕੱਟਣੇ ਪੈਣਗੇ। ਲੋਕਾਂ ਦੀ ਸਹੂਲਤ ਲਈ...
ਗਲੀ ਦੇ ਬਾਹਰ ਖੜ੍ਹੇ ਨੌਜਵਾਨ ‘ਤੇ 2 ਬਾਈਕ ਸਵਾਰ ਵਿਅਕਤੀਆਂ ਨੇ ਕੀਤੀ ਫਾਇਰਿੰਗ, ਉਤਾਰਿਆ ਮੌਤ ਦੇ ਘਾਟ
Feb 16, 2025 7:54 pm
ਅੰਮ੍ਰਿਤਸਰ ਵਿਚ ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਲੋਕਾਂ ਦੇ ਮਨਾਂ ਵਿਚ ਪੁਲਿਸ ਤੇ ਕਾਨੂੰਨ ਦਾ ਕੋਈ...
ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
Feb 16, 2025 6:56 pm
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਦੁਰਘਟਨਾ ਦੌਰਾਨ ਮੌਤ ਹੋ ਗਈ। ਦੱਸਿਆ...
ਖਾਣਾ ਖਾ ਕੇ ਘਰ ਪਰਤ ਰਹੇ ਪਰਿਵਾਰ ‘ਤੇ ਲੁ.ਟੇਰਿ.ਆਂ ਵੱਲੋਂ ਹ.ਮ.ਲਾ, ਗੰਭੀਰ ਜ਼ਖਮੀ ਹੋਈ ਮਹਿਲਾ ਦੇ ਮੁੱਕੇ ਸਾ/ਹ
Feb 16, 2025 6:20 pm
ਲੁਧਿਆਣਾ ਦੇ ਡੇਹਲੋਂ ਰੋਡ ‘ਤੇ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਖਾਣਾ ਖਾ ਕੇ ਘਰ ਪਰਤ ਰਹੇ ਪਰਿਵਾਰ ‘ਤੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ...
ਬਠਿੰਡਾ : ਖ਼ੂਨ ਹੋਇਆ ਸਫੈਦ, ਪਿਓ ਨੇ ਆਪਣੇ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ
Feb 16, 2025 5:27 pm
ਬਠਿੰਡਾ ਜ਼ਿਲ੍ਹੇ ‘ਚ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਇਕ ਪਿਓ ਨੇ ਆਪਣੇ ਹੀ ਇਕਲੌਤੇ ਪੁੱਤਰ ਦਾ ਕਤਲ ਕਰ ਦਿੱਤਾ। ਉਸ ਨੇ ਗੋਲੀ ਮਾਰ...
SGPC ਆਗੂ ਗੁਰਚਰਨ ਗਰੇਵਾਲ ਨੇ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੇ ਸਿਰ ‘ਤੇ ਦਸਤਾਰਾਂ ਨਾ ਹੋਣ ‘ਤੇ ਚੁੱਕੇ ਸਵਾਲ
Feb 16, 2025 4:51 pm
SGPC ਆਗੂ ਗੁਰਚਰਨ ਗਰੇਵਾਲ ਨੇ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੇ ਸਿਰ ‘ਤੇ ਦਸਤਾਰਾਂ ਨਾ ਹੋਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ...
ਤੇਜ਼ ਰਫ਼ਤਾਰ ਦਾ ਕਹਿਰ, ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਾਈਕ ਸਵਾਰ ਪਿਓ-ਪੁੱਤ ਦੀ ਗਈ ਜਾਨ
Feb 16, 2025 4:23 pm
ਮਾਨਸਾ ‘ਚ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ ਪਿਓ-ਪੁੱਤ ਦੇ ਸਾਹ ਮੁੱਕ ਗਏ ਹਨ। ਤੇਜ਼ ਰਫਤਾਰ ਬੱਸ ਨੇ ਪਿੱਛਿਓਂ ਮੋਟਰਸਾਈਕਲ ਨੂੰ...
ਅਮਰੀਕਾ ਤੋਂ ਡਿਪੋਰਟ ਹੋਏ 2 ਚਚੇਰੇ ਭਰਾ ਚੜ੍ਹੇ ਪੁਲਿਸ ਅੜਿੱਕੇ, ਕਤਲ ਮਾਮਲੇ ‘ਚ ਪਟਿਆਲਾ ਪੁਲਿਸ ਨੇ ਕੀਤਾ ਕਾਬੂ
Feb 16, 2025 2:50 pm
ਅਮਰੀਕਾ ਤੋਂ ਡਿਪੋਰਟ ਹੋ ਕੇ ਬੀਤੀ ਰਾਤ (ਸ਼ਨੀਵਾਰ) ਪੰਜਾਬ ਪਹੁੰਚੇ 116 ਵਿਅਕਤੀਆਂ ਵਿੱਚੋਂ ਦੋ ਚਚੇਰੇ ਭਰਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ...
ਅਮਰੀਕਾ ਤੋਂ ਡਿਪੋਰਟ ਹੋਏ ਫਿਰੋਜ਼ਪੁਰ ਦੇ 4 ਨੌਜਵਾਨਾਂ ਦੀ ਅੱਜ ਹੋਵੇਗੀ ਘਰ ਵਾਪਸੀ, ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ
Feb 16, 2025 2:00 pm
ਅਮਰੀਕਾ ਤੋਂ ਅੱਜ ਡਿਪੋਰਟ ਹੋ ਕੇ ਘਰ ਵਾਪਸ ਆਉਣ ਵਾਲੇ ਪੰਜਾਬ ਦੇ ਨੌਜਵਾਨਾਂ ਵਿੱਚੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਚਾਰ ਨੌਜਵਾਨ ਵੀ...
ਮਹੀਨਾ ਪਹਿਲਾਂ ਦੁਬਈ ਗਏ ਸ਼ਖਸ ਦੀ ਹੋਈ ਮੌਤ, ਹਾਰਟ ਅਟੈਕ ਕਾਰਨ 2 ਬੱਚਿਆਂ ਦੇ ਪਿਓ ਦੀ ਗਈ ਜਾਨ
Feb 16, 2025 1:29 pm
ਇੱਕ ਪਾਸੇ ਜਿੱਥੇ ਵਿਦੇਸ਼ ਦੀ ਧਰਤੀ ਤੇ ਵਧੀਆ ਭਵਿੱਖ ਲੈਕੇ ਜਾਣ ਵਾਲਿਆਂ ਦੀਆਂ ਕਤਾਰਾਂ ਟੁੱਟ ਨਹੀਂ ਰਹੀਆਂ, ਉੱਥੇ ਹੀ ਵਿਦੇਸ਼ ਤੋਂ...
ਗੁਰਦਾਸਪੁਰ : ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ
Feb 16, 2025 12:59 pm
ਪੰਜਾਬ ਦੇ ਜ਼ਿਲ੍ਹਾ ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ...
ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ, ASI ਨੂੰ ਲੱਗੀ ਗੋਲੀ, ਇੱਕ ਮੁਲਜ਼ਮ ਗ੍ਰਿਫ਼ਤਾਰ
Feb 16, 2025 12:33 pm
ਪੰਜਾਬ ਦੇ ਤਰਨ ਤਾਰਨ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਗੁਪਤ ਸੂਚਨਾ ਦੇ ਅਧਾਰ ‘ਤੇ ਕਈ ਅਪਰਾਧਿਕ ਮਾਮਲੇ ਵਿੱਚ...
ਅਮਰੀਕਾ ਤੋਂ ਡਿਪੋਰਟ ਕੀਤੇ 116 ਭਾਰਤੀ ਪਹੁੰਚੇ ਅੰਮ੍ਰਿਤਸਰ, 65 ਪੰਜਾਬੀ ਸ਼ਾਮਲ, ਤੜਕਸਾਰ ਘਰਾਂ ਲਈ ਕੀਤੇ ਗਏ ਰਵਾਨਾ
Feb 16, 2025 11:37 am
ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 116 ਹੋਰ ਭਾਰਤੀਆਂ ਨੂੰ ਜ਼ਬਰਦਸਤੀ ਡਿਪੋਰਟ ਕੀਤਾ ਹੈ। ਇਸ ਵਾਰ ਔਰਤਾਂ ਅਤੇ ਬੱਚਿਆਂ ਨੂੰ ਛੱਡ...
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਪਹੁੰਚੇ ਅੰਮ੍ਰਿਤਸਰ, ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਜਲਦ ਹੋਵੇਗਾ ਲੈਂਡ
Feb 15, 2025 9:04 pm
ਕੁਝ ਹੀ ਦੇਰ ਵਿਚ ਅਮਰੀਕਾ ਤੋਂ ਡਿਪੋਰਟ ਹੋਏ 119 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਣ ਵਾਲਾ ਹੈ।...
ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ ਜਲੰਧਰ ਪੁਲਿਸ ਦੀ ਕਾਰਵਾਈ, ATM ਬਦਲ ਕੇ ਠੱਗੀ ਕਰਨ ਵਾਲੇ 2 ਕਾਬੂ
Feb 15, 2025 8:01 pm
ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਕਮਿਸ਼ਨਰੇਟ ਪੁਲਿਸ ਵਲੋਂ...
ਗਿੱਪੀ ਗਰੇਵਾਲ ਦੀ ਫਿਲਮ ‘ਅਕਾਲ’ ਦਾ ਸ਼ਾਨਦਾਰ ਪੋਸਟਰ ਰਿਲੀਜ਼, 10 ਅਪ੍ਰੈਲ 2025 ਨੂੰ ਲੱਗੇਗੀ ਸਿਨੇਮਾਘਰਾਂ ‘ਚ
Feb 15, 2025 7:16 pm
ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਵੱਲੋਂ ਅਪਣੇ ਹੋਮ ਪ੍ਰੋਡੋਕਸ਼ਨ ਅਧੀਨ ਨਿਰਮਿਤ ਕੀਤੀ ਆਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਫਿਲਮ...
ਬਰਨਾਲਾ : 2 ਗੱਡੀਆਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 3 ਲੋਕ ਗੰਭੀਰ ਜ਼ਖਮੀ
Feb 15, 2025 6:55 pm
ਬਰਨਾਲਾ ਓਵਰਬ੍ਰਿਜ ‘ਤੇ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ ਜਿਸ ਵਿਚ 3 ਲੋਕ ਜ਼ਖਮੀ ਹੋਏ ਹਨ। ਹਾਦਸੇ ਵਿਚ ਗੱਡੀਆਂ ਦੇ ਪਰਖੱਡੇ ਉਡ ਗਏ...
USA ਤੋਂ ਡਿਪੋਰਟ ਹੋਇਆ ਗੁਰਮੀਤ ਵੀ ਅੱਜ ਪਰਤੇਗਾ ਪੰਜਾਬ, ਲੱਖਾਂ ਦਾ ਕਰਜ਼ਾ ਚੁੱਕ ਮਾਪਿਆਂ ਨੇ ਭੇਜਿਆ ਸੀ ਵਿਦੇਸ਼
Feb 15, 2025 6:07 pm
ਗੈਰ-ਕਾਨੂੰਨੀ ਢੰਗ ਰਾਹੀਂ ਅਮਰੀਕਾ ਜਾਣ ਵਾਲੇ ਪ੍ਰਵਾਸੀਆਂ ਦੀ ਭਾਰਤ ਆ ਰਹੀ ਦੂਜੀ ਫਲਾਈਟ ਜੋ ਅੰਮ੍ਰਿਤਸਰ ਵਿਖੇ ਉਤਰੇਗੀ ਉਸ ਵਿੱਚ 67...
ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈਣ ਏਅਰਪੋਰਟ ਪਹੁੰਚੇ CM ਮਾਨ, ਕਹੀ ਇਹ ਗੱਲ
Feb 15, 2025 5:56 pm
ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ।...
ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਲੈ ਕੇ MP ਔਜਲਾ ਬੋਲੇ-‘ਪ੍ਰਵਾਸ ਨੂੰ ਰੋਕਣ ਲਈ ਸਰਕਾਰਾਂ ਚੁੱਕਣ ਕਦਮ’
Feb 15, 2025 5:18 pm
ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਪੰਜਾਬ ਦੇ...
ਬਰਨਾਲਾ : 2 ਜਵਾਕਾਂ ਦੀ ਮਾਂ ਨੇ ਚੁੱਕਿਆ ਖਫ਼ਨਾਕ ਕਦਮ, ਆਪਣੀ ਜੀਵਨ ਲੀਲਾ ਕੀਤੀ ਸਮਾਪਤ
Feb 15, 2025 4:24 pm
ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦੋ ਬੱਚਿਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ...
‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’, USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ
Feb 15, 2025 3:07 pm
ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਇਸ ਨੂੰ...
ਇੱਕ ਨਹੀਂ, ਅਮਰੀਕਾ ਤੋਂ ਆ ਰਹੇ 2 ਜਹਾਜ਼, ਸਭ ਤੋਂ ਵੱਧ ਪੰਜਾਬੀ ਡਿਪੋਰਟ, ਲਿਸਟ ਆਈ ਸਾਹਮਣੇ
Feb 15, 2025 1:56 pm
ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ (US) ਆਏ ਭਾਰਤੀਆਂ ਨੂੰ ਫੜ ਕੇ ਡਿਪੋਰਟ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਇੱਕ ਨਹੀਂ ਸਗੋਂ ਦੋ ਅਮਰੀਕੀ ਜਹਾਜ਼...
ਕਿਸਾਨ ‘ਤੇ ਗੋਲੀ ਚਲਾਉਣ ਵਾਲੇ ਵੱਡੇ ਬਦਮਾਸ਼ ਦੇ ਗੁਰਗਿਆਂ ਦਾ ਪੁਲਿਸ ਵੱਲੋਂ ਐਨਕਾਊਂਟਰ, 2 ਕਾਬੂ, 1 ਫੱਟੜ
Feb 15, 2025 12:57 pm
ਤਰਨਤਾਰਨ ‘ਚ ਦੇਰ ਰਾਤ ਵੱਡੇ ਬਦਮਾਸ਼ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਜ਼ਖਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ...
ਪੰਜਾਬ ‘ਚ ਪਏੇਗਾ ਮੀਂਹ, ਡਿੱਗੇਗਾ ਪਾਰਾ, ਇਸ ਦਿਨ ਤੋਂ ਬਦਲੇਗਾ ਮੌਸਮ!
Feb 15, 2025 10:53 am
ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦਰਅਸਲ ਅੱਜ ਸਵੇਰ ਤੋਂ ਹੀ ਸੂਬੇ ਦੇ ਕੁਝ ਇਲਾਕਿਆਂ ‘ਚ ਬੱਦਲ...
ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ, ਜਹਾਜ਼ ਦੀ ਲੈਂਡਿੰਗ ‘ਤੇ ਬੋਲੇ CM ਮਾਨ- ‘ਸਾਜ਼ਿਸ਼…’
Feb 15, 2025 10:05 am
ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।...
ਕਾਂਗਰਸ ‘ਚ ਵੱਡਾ ਫੇਰਬਦਲ, ਬਦਲੇ ਗਏ ਇੰਚਾਰਜ, ਜਾਣੋ ਪੰਜਾਬ ‘ਚ ਕਿਸ ਨੂੰ ਮਿਲੀ ਜ਼ਿੰਮੇਵਾਰੀ
Feb 15, 2025 9:07 am
ਕਾਂਗਰਸ ਪਾਰਟੀ ਵਿਚ ਵੱਡਾ ਫੇਰਬਦਲ ਕਰਦੇ ਹੋਏ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ...
ਕੇਂਦਰ-ਕਿਸਾਨਾਂ ਵਿਚਾਲੇ ਮੀਟਿੰਗ ਖ਼ਤਮ, 22 ਨੂੰ ਹੋਵੇਗੀ ਅਗਲੀ ਗੱਲਬਾਤ, ਡੱਲੇਵਾਲ ਦਾ ਬਿਆਨ ਆਇਆ ਸਾਹਮਣੇ
Feb 14, 2025 9:18 pm
ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ...
Washroom ਜਾਣ ਦੇ ਬਹਾਨੇ ਨੌਕਰ ਪਜਾਮੇ ‘ਚ ਪਾ ਕੇ ਲੈ ਗਿਆ ਸੋਨਾ, ਮਾਲਕ ਦੇ ਉੱਡੇ ਹੋਸ਼
Feb 14, 2025 9:17 pm
ਫਾਜ਼ਿਲਕਾ ਜ਼ਿਲ੍ਹੇ ਦੇ ਘੰਟਾਘਰ ਚੌਕ ਨੇੜੇ ਸਥਿਤ ਇੱਕ ਸੁਨਿਆਰੇ ਦੀ ਦੁਕਾਨ ਤੋਂ ਇੱਕ ਨਵੇਂ ਕਾਰੀਗਰ ਨੇ ਬੜੀ ਚਲਾਕੀ ਨਾਲ ਲੱਖਾਂ ਰੁਪਏ ਦਾ...
‘1984 ਸਿੱਖ ਨਸਲਕੁਸ਼ੀ ਕੇਸ ‘ਚ ਦੋਸ਼ੀ ਸੱਜਣ ਕੁਮਾਰ ਨੂੰ ਕਾਂਗਰਸ ‘ਚੋਂ ਕੱਢੋ’, ਸਿਰਸਾ ਨੇ ਰਾਹੁਲ ਨੂੰ ਲਿਖੀ ਚਿੱਠੀ
Feb 14, 2025 8:16 pm
ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ਤੋਂ ਭਾਜਪਾ ਦੇ ਨਵੇਂ ਚੁਣੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ...
ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਟਰੱਕ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ
Feb 14, 2025 7:37 pm
ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਟਰੱਕ ਪਲਟਣ ਨਾਲ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ...
Champions Trophy 2025 : CM ਮਾਨ ਨੂੰ ਮਿਲੇ ਕ੍ਰਿਕਟਰ ਸ਼ੁਭਮਨ ਗਿਲ ਤੇ ਅਰਸ਼ਦੀਪ, ਪਰਿਵਾਰ ਵੀ ਨਾਲ
Feb 14, 2025 6:49 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼...
ਕਿਸਾਨਾਂ ਤੇ ਕੇਂਦਰ ਵਿਚਾਲੇ ਗੱਲਬਾਤ, ਚੰਡੀਗੜ੍ਹ ਪਹੁੰਚੇ ਮੰਤਰੀ ਪ੍ਰਹਿਲਾਦ ਜੋਸ਼ੀ, ਐਂਬੂਲੈਂਸ ਰਾਹੀਂ ਲਿਆਏ ਗਏ ਡੱਲੇਵਾਲ
Feb 14, 2025 6:15 pm
ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ...
ਕੇਂਦਰ ਨਾਲ ਮੀਟਿੰਗ ਵਿਚਾਲੇ ਡੱਲੇਵਾਲ ਨੂੰ ਗਹਿਰਾ ਸਦਮਾ! ਪੋਤਰੀ ਦਾ ਹੋਇਆ ਦਿਹਾਂਤ
Feb 14, 2025 5:25 pm
ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚਾਲੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ...














