Jan 09
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ
Jan 09, 2025 1:09 pm
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨਾਂ ਮੁਤਾਬਕ ਉਸ ਨੇ ਸਲਫਾਸ...
ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ
Jan 09, 2025 12:43 pm
ਤਰਨਤਾਰਨ ਦੇ ਪੱਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਟਰੱਕ ਦੀ ਚਪੇਟ ਵਿਚ ਆ ਜਾਂਦਾ ਹੈ ਜਿਸ ਵਿਚ ਪਿਓ ਤੇ ਧੀ ਦੀ ਮੌਤ ਹੋਣ...
ਬਠਿੰਡਾ ‘ਚ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ, ਛੋਟਾ ਭਰਾ ਹੀ ਨਿਕਲਿਆ ਆਪਣੇ ਭਰਾ-ਭਰਜਾਈ ਦਾ ਕਾਤਲ
Jan 09, 2025 12:27 pm
ਪਿਛਲੇ ਦਿਨੀ ਬਠਿੰਡਾ ਦੇ ਪਿੰਡ ਬਦਿਆਲਾ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਇੱਕ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ...
ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਦਾਖਲ
Jan 09, 2025 11:37 am
ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ...
ਕਿਸਾਨਾਂ ਦੀ ਮਹਾਪੰਚਾਇਤ ਅੱਜ ਹੋਵੇਗੀ ਮੋਗਾ ਵਿਚ , ਟਿਕੈਤ ਸਣੇ 50 ਹਜ਼ਾਰ ਦੇ ਕਰੀਬ ਕਿਸਾਨ ਲੈਣਗੇ ਹਿੱਸਾ
Jan 09, 2025 11:30 am
ਮੋਗਾ ਵਿਚ ਅੱਜ ਕਿਸਾਨ ਮਹਾਪੰਚਾਇਤ ਹੈ ਜਿਸ ਵਿਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਖਾਸ ਤੌਰ...
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਕਾਰਨ 12 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ
Jan 09, 2025 10:39 am
ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ...
ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਮੇਲੇ ਮੌਕੇ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ ਰਹਿਣਗੇ ਬੰਦ
Jan 08, 2025 8:14 pm
ਪੰਜਾਬ ਸਰਕਾਰ ਨੇ ਮੇਲਾ ਮਾਘੀ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ...
ਨਸ਼ਾ ਤਸਕਰਾਂ ਖਿਲਾਫ਼ ਮੋਗਾ ਪੁਲਿਸ ਦੀ ਕਾਰਵਾਈ, 1 ਕਰੋੜ 54 ਲੱਖ 54 ਹਜ਼ਾਰ ਰੁ. ਦੀ ਜਾਇਦਾਦ ਕੀਤੀ ਫਰੀਜ਼
Jan 08, 2025 7:47 pm
ਮੋਗਾ ਪੁਲਿਸ ਨੇ ਮੋਗਾ ਵਿਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ ਕੀਤੀ ਹੈ।ਜ਼ਿਲ੍ਹੇ ਦੇ 2 ਨਸ਼ਾ ਤਸਕਰਾਂ ਦੇ 1 ਕਰੋੜ 54 ਲੱਖ 54 ਹਜ਼ਾਰ ਰੁਪਏ ਦੀ...
ਪੂਨਮ ਢਿੱਲੋਂ ਦੇ ਘਰ ‘ਚ ਹੋਈ ਚੋਰੀ, ਘਰ ‘ਚ ਪੇਂਟਿੰਗ ਦਾ ਕੰਮ ਕਰਨ ਵਾਲਾ ਹੀ ਨਿਕਲਿਆ ਚੋਰ, ਗ੍ਰਿਫਤਾਰ
Jan 08, 2025 7:07 pm
ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਮੁੰਬਈ ਦੇ ਖਾਰ ਵਿਚ ਸਥਿਤ ਘਰ ਵਿਚ ਲੱਖਾਂ ਰੁਪਏ...
ਇੰਤਜ਼ਾਰ ਹੋਇਆ ਖਤਮ! 11 ਜਨਵਰੀ ਨੂੰ ਚੁਣਿਆ ਜਾਵੇਗਾ ਜਲੰਧਰ ਨਗਰ ਨਿਗਮ ਦਾ ਮੇਅਰ
Jan 08, 2025 6:01 pm
ਜਲੰਧਰ ਵਾਸੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਜਲੰਧਰ ਦੇ ਲੋਕਾਂ ਨੂੰ 11 ਜਨਵਰੀ ਤੋਂ ਪਹਿਲਾਂ ਆਪਣਾ ਮੇਅਰ ਮਿਲ ਜਾਵੇਗਾ। ਇਸ...
ਭਵਾਨੀਗੜ੍ਹ : ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸਾ/ਗ੍ਰਸਤ, 11 ਜਵਾਕ ਆਏ ਚ.ਪੇਟ ‘ਚ
Jan 08, 2025 5:35 pm
ਪੰਜਾਬ ਦੇ ਭਵਾਨੀਗੜ੍ਹ ਵਿਚ ਅੱਜ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ। ਬੱਚਿਆਂ ਨਾਲ ਭਰੀ ਹੋਈ ਵੈਨ ਹਾਦਸਾਗ੍ਰਸਤ ਹੋ ਗਈ ਹੈ। ਸਕੂਲੀ ਵੈਨ...
ਖਨੌਰੀ ਬਾਰਡਰ ‘ਤੇ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ
Jan 08, 2025 4:31 pm
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 44ਵਾਂ ਦਿਨ...
ਜਲਾਲਾਬਾਦ : ਛਾਪਾ ਮਾਰਨ ਗਈ ਪੁਲਿਸ ਪਾਰਟੀ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ, ਮਹਿਲਾ SHO ਦੀ ਟੁੱਟੀ ਬਾਂਹ
Jan 08, 2025 3:58 pm
ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਢੰਡੀ ਕਦੀਮ ਵਿਚ ਸਦਰ ਥਾਣੇ ਦੀ ਪੁਲਿਸ ਟੀਮ ‘ਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਐੱਸਐੱਚਓ ਦੇ...
HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ
Jan 08, 2025 3:08 pm
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ...
ਪੈਦਲ ਜਾ ਰਹੇ ਨੌਜਵਾਨ ਦਾ ਹਾਈ ਵੋਲਟੇਜ ਤਾਰਾਂ ‘ਤੇ ਰੱਖਿਆ ਗਿਆ ਪੈਰ, ਕਰੰਟ ਲੱਗਣ ਕਾਰਨ ਹੋਈ ਮੌਤ
Jan 08, 2025 2:36 pm
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪੈਦਲ ਜਾ ਰਹੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਸੜਕ ‘ਤੇ ਪਈਆਂ ਟੁੱਟੀਆਂ ਹਾਈ ਵੋਲਟੇਜ...
PSEB ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਹੋਣਗੇ ਪੇਪਰ
Jan 08, 2025 2:10 pm
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਅੱਠਵੀਂ,...
NIA ਨੇ ਬਦਮਾਸ਼ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ, ਕਈ ਅਪਰਾਧਿਕ ਮਾਮਲਿਆਂ ‘ਚ ਹੈ ਲੋੜੀਂਦਾ
Jan 08, 2025 1:51 pm
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਥਾਣਿਆਂ ‘ਚ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ...
ਸਟੇਜ ‘ਤੇ ਭੰਗੜਾ ਪਾ ਰਹੇ ਨੌਜਵਾਨ ਦੀ ਅਚਾਨਕ ਹੋਈ ਮੌਤ, ਹਾਰਟ ਅਟੈਕ ਆਉਣ ਕਾਰਨ ਗਈ ਜਾਨ
Jan 08, 2025 12:39 pm
ਪੰਜਾਬ ਦੇ ਪਟਿਆਲਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਇੱਕ ਕਲਾਕਾਰ ਦੀ ਅਚਾਨਕ ਮੌਤ ਹੋ ਗਈ। ਇਸ ਸਾਰੀ ਘਟਨਾ ਦਾ ਇੱਕ...
ਪੰਜਾਬ ‘ਚ ਸੀਤ ਲਹਿਰ ਦਾ ਅਲਰਟ, ਛਾਈ ਰਹੇਗੀ ਸੰਘਣੀ ਧੁੰਦ, ਮੀਂਹ ਪੈਣ ਦੀ ਵੀ ਸੰਭਾਵਨਾ
Jan 08, 2025 12:09 pm
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੋਰ ਠੰਢ ਸ ਸਾਹਮਣਾ ਕਰਨਾ ਪਏਗਾ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ...
ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕਰਾਸ ਫਾਇਰਿੰਗ ‘ਚ 2 ਮੁਲਜ਼ਮ ਹੋਏ ਜ਼ਖਮੀ
Jan 08, 2025 11:41 am
ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਨਾਮੀ ਗੈਂਗ ਦੇ ਦੋ ਗੁਰਗਿਆਂ ਨੂੰ...
ਹਾਈਕੋਰਟ ‘ਚ ਵੀ AI ਦੀ ਵਰਤੋਂ, ਅਦਾਲਤ ਨੇ ਪ੍ਰਾਪਰਟੀ ਕੇਸ ‘ਚ ਲਈ ChatGPT ਦੀ ਮਦਦ
Jan 07, 2025 9:32 pm
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਜਾਇਦਾਦ ਵਿਵਾਦ ਮਾਮਲੇ ਵਿੱਚ ‘ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ’ ਤਕਨਾਲੋਜੀ ਦੀ...
ਮਹਿਲਾ ਦੇ ਹੱਥ ਹੋਵੇਗੀ ਲੁਧਿਆਣਾ ਨਗਰ ਨਿਗਮ ਦੀ ਕਮਾਨ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Jan 07, 2025 8:13 pm
ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਤੋਂ ਬਾਅਦ ਹੁਣ ਮੇਅਰ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। ਇਸ ਸਬੰਧੀ ਪੰਜਾਬ...
ਪਾਰਟੀ ਲਈ ਸਮਾਨ ਲੈਣ ਗਏ 2 ਦੋਸਤਾਂ ਨੂੰ ਰਾਹ ‘ਚ ਉਡੀਕ ਰਿਹਾ ਸੀ ‘ਕਾਲ’, ਘਰ ਆਈ ਮੌਤ ਦੀ ਖ਼ਬਰ
Jan 07, 2025 7:43 pm
ਪੰਜਾਬ ਦੇ ਸੰਗਰੂਰ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ, ਇੱਕ ਬੇਕਾਬੂ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ...
ਅਰਜੇਨਟੀਨਾ ਤੇ ਉਰੂਗਵੇ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਮੱਥਾ ਟੇਕ ਕੀਤੀ ਅਰਦਾਸ
Jan 07, 2025 6:40 pm
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਸਿੱਧੀ ਸਿਰਫ ਭਾਰਤ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਹੈ। ਭਾਰਤ ਵਿੱਚ ਅਰਜਨਟੀਨਾ ਦੇ ਰਾਜਦੂਤ...
ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਗੱਲਬਾਤ ਦੇ ਭਰੋਸੇ ਮਗਰੋਂ ਲਿਆ ਗਿਆ ਫੈਸਲਾ
Jan 07, 2025 4:36 pm
ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ...
ਆਂਡੇ ਵੇਚਣ ਵਾਲੇ ਦੀ ਧੀ ਨੇ ਸੂਬੇ ਦਾ ਨਾਂ ਕੀਤਾ ਰੌਸ਼ਨ, ਪੰਜਾਬ ਕ੍ਰਿਕਟ ਟੀਮ ਦੀ ਬਣੀ ਕਪਤਾਨ
Jan 07, 2025 4:09 pm
ਫਾਜ਼ਿਲਕਾ ਦੇ ਲਾਲ ਬੱਤੀ ਚੌਕ ਨੇੜੇ ਆਂਡੇ ਵੇਚਣ ਵਾਲੇ ਟੇਕਚੰਦ ਉਰਫ ਬਬਲੀ ਦੀ ਬੇਟੀ ਪ੍ਰਿਅੰਕਾ ਨੂੰ ਪੰਜਾਬ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਲੋਕਾਂ ਨੂੰ ਹੈਰੋਇਨ ਸਣੇ ਕੀਤਾ ਕਾਬੂ, ਸਰਹੱਦ ਪਾਰ ਤੋਂ ਕਰਦੇ ਸੀ ਨਸ਼ੇ ਦੀ ਤਸਕਰੀ
Jan 07, 2025 2:21 pm
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ...
ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਕੀਤੀ ਅਪੀਲ
Jan 07, 2025 1:49 pm
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ ਅੱਜ 43 ਦਿਨ ਪੂਰੇ ਹੋ ਚੁੱਕੇ ਹਨ। ਇਸੀ...
ਮਾਨਵ ਵਿਕਾਸ ਸੰਸਥਾ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਕਰਵਾਏ ਗਏ ਨੁੱਕੜ ਨਾਟਕ, ਖੇਤੀ ਤਕਨੀਕਾਂ ਸਬੰਧੀ ਕੀਤਾ ਜਾਗਰੂਕ
Jan 07, 2025 12:28 pm
1996 ਵਿੱਚ ਬਣੀ ਮਾਨਵ ਵਿਕਾਸ ਸੰਸਥਾ ਵੱਲੋਂ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ,...
ਬਠਿੰਡਾ ਦੇ ਪਿੰਡ ਬਦਿਆਲਾ ‘ਚ ਵੱਡੀ ਵਾਰਦਾਤ, ਖੇਤਾਂ ‘ਚ ਰਹਿੰਦੇ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ
Jan 07, 2025 12:03 pm
ਬਠਿੰਡਾ ਦੇ ਪਿੰਡ ਬਦਿਆਲਾ ਤੋਂ ਦੋਹਰੇ ਕਤਲ ਦੀ ਦਿਲ ਦਹਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਬੀਤੀ ਦੇਰ ਸ਼ਾਮ ਖੇਤਾਂ ਵਿੱਚ ਰਹਿੰਦੇ...
ਤਰਨਤਾਰਨ ‘ਚ ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, 2 ਮੁਲਜ਼ਮ ਹੋਏ ਜ਼ਖਮੀ
Jan 07, 2025 11:20 am
ਤਰਨਤਾਰਨ ‘ਚ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਵਲਟੋਹਾ ਦੀ ਪੁਲਿਸ ‘ਤੇ ਨਾਮੀ ਬਦਮਾਸ਼...
ਦਿੜ੍ਹਬਾ : ਜਨਮ ਦਿਨ ਦੀ ਪਾਰਟੀ ਲਈ ਸਾਮਾਨ ਲੈਣ ਗਏ 2 ਦੋਸਤਾਂ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਦੋਵਾਂ ਦੀ ਮੌਤ
Jan 06, 2025 8:15 pm
ਦਿੜ੍ਹਬਾ ਦੇ ਪਿੰਡ ਰੋਗਲਾ ਤੋਂ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਦੋ ਦੋਸਤਾਂ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਬਹੁਤ ਹੀ...
ਬੱਚੇ ਦੀ ਕੁਟਾਈ ਕਰਨ ਦੇ ਮਾਮਲੇ ‘ਤੇ ਟੀਚਰ ਨੇ ਮੰਗੀ ਮੁਆਫੀ, ਕਿਹਾ-‘ਅਜਿਹਾ ਦੁਬਾਰਾ ਨਹੀਂ ਹੋਵੇਗਾ’
Jan 06, 2025 6:25 pm
ਹੁਸ਼ਿਆਰਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਸਿੱਖ ਵਿਦਿਆਰਥੀ ਇਕ ਮਹਿਲਾ ਟੀਚਰ ਵੱਲੋਂ ਮਾਰਕੁਟਾਈ ਦਾ ਵੀਡੀਓ ਵਾਇਰਲ ਹੋਇਆ ਸੀ। ਮਾਮਲੇ ਵਿਚ...
ਚੋਰਾਂ ਨੂੰ ਫੜ੍ਹਨ ਗਏ ਡਾਕਟਰ ਦੀ ਹੱਥੋਪਾਈ ਦੌਰਾਨ ਮੌਤ, CCTV ‘ਚ ਚੋਰਾਂ ਨੂੰ ਦੇਖ ਪਹੁੰਚਿਆ ਸੀ ਕਲੀਨਿਕ
Jan 06, 2025 5:32 pm
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੀਤੀ ਰਾਤ ਕਲੀਨਿਕ ਵਿਚ ਚੋਰੀ ਕਰਨ ਵੜੇ ਚੋਰ ਨੂੰ...
SC ਦੀ ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕੀਤੀ ਅਰਦਾਸ
Jan 06, 2025 4:46 pm
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਕੋਰਟ ਵਿਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ...
ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਪਤਨੀ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ
Jan 06, 2025 2:49 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ...
ਅਬੋਹਰ ਦੀ ਮਸ਼ਹੂਰ ਟਾਇਰਾਂ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
Jan 06, 2025 2:45 pm
ਅਬੋਹਰ ਦੇ ਗਊਸ਼ਾਲਾ ਰੋਡ ‘ਤੇ ਸਥਿਤ ਇੱਕ ਟਾਇਰਾਂ ਦੀ ਦੁਕਾਨ ਨੂੰ ਅਣਪਛਾਤੇ ਕਾਰਨਾਂ ਕਰਕੇ ਅਚਾਨਕ ਅੱਗ ਲੱਗ ਗਈ। ਦੁਕਾਨ ‘ਚੋਂ ਧੂੰਆਂ...
ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ
Jan 06, 2025 1:42 pm
ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ...
ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, 17 ਜਨਵਰੀ ਨੂੰ ਰਿਲੀਜ਼ ਹੋਵੇਗੀ ਫ਼ਿਲਮ
Jan 06, 2025 12:48 pm
ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ...
ਕਿਸਾਨ ਅੰਦੋਲਨ ਵਿਚਾਲੇ ਅਮਿਤ ਸ਼ਾਹ ਨੂੰ ਮਿਲੇ ਕੈਪਟਨ, ਕਿਸਾਨਾਂ ਦੇ ਮਸਲੇ ਹੋਣਗੇ ਹੱਲ!
Jan 06, 2025 12:33 pm
ਪੰਜਾਬ ਵਿਚ ਕਿਸਾਨ ਅੰਦੋਲਨ ਇਸ ਵੇਲੇ ਅਹਿਮ ਮੁੱਦਾ ਹੈ, ਜਿਥੇ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਚਰਚਾ ਵਿਚ ਬਣਿਆ ਹੋਇਆ ਹੈ, ਇਸੇ ਵ ਵਿਚਾਲੇ...
ਚੰਡੀਗੜ੍ਹ ‘ਚ ਸਵੇਰੇ-ਸਵੇਰੇ ਡਿੱਗ ਗਈ ਬਹੁਮੰਜ਼ਿਲਾ ਬਿਲਡਿੰਗ, ਧਮਾਕੇ ਵਰਗੀ ਅਵਾਜ਼ ਨਾਲ ਸਹਿਮੇ ਲੋਕ
Jan 06, 2025 11:51 am
ਚੰਡੀਗੜ੍ਹ ਦੇ ਸੈਕਟਰ-17 ਵਿੱਚ ਸੋਮਵਾਰ ਸਵੇਰੇ-ਸਵੇਰੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ।...
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
Jan 06, 2025 11:24 am
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ...
ਦਸਮੇਸ਼ ਪਿਤਾ ਦਾ ਜਨਮ ਦਿਹਾੜਾ, ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ
Jan 06, 2025 11:01 am
ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 358ਵਾਂ ਪ੍ਰਕਾਸ਼ ਦਿਹਾੜਾ ਹੈ, ਪੰਜਾਬ ਦੇ ਹਰ ਸ਼ਹਿਰ ਤੇ ਹਰ ਪਿੰਡ ਦੇ ਗੁਰੂਘਰਾਂ ਵਿਚ...
ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Jan 06, 2025 10:24 am
ਸੋਮਵਾਰ ਤੋਂ ਤਿੰਨ ਦਿਨ ਪੰਜਾਬ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੋਮਵਾਰ 6...
ਪੰਜਾਬ ਸਰਕਾਰ ਵੱਲੋਂ ਭਲਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ
Jan 05, 2025 7:38 pm
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸਰਕਾਰ ਵੱਲੋਂ...
ਡਾ. ਸਵੈਮਾਨ ਦੀ ਸਿਆਸਤਦਾਨਾਂ ਨੂੰ ਅਪੀਲ- ‘MSP ਦੀ ਗਾਰੰਟੀ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਹੈ ਲੋੜ’
Jan 05, 2025 7:10 pm
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 39ਵੇਂ ਦਿਨ ਵਿਚ ਪਹੁੰਚ ਗਿਆ ਹੈ। ਉਹ MSP ਸਣੇ ਹੋਰ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਹੋਏ ਹਨ...
ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC, ਪਨਬਸ ਨੇ ਕੀਤਾ ਹੜਤਾਲ ਦਾ ਐਲਾਨ
Jan 05, 2025 5:34 pm
ਪੰਜਾਬ ਵਿਚ 3 ਦਿਨ ਸਰਕਾਰੀ ਬੱਸਾਂ ਬੰਦ ਰਹਿਣਗੀਆਂ। 6, 7, 8 ਜਨਵਰੀ ਨੂੰ ਬੱਸਾਂ ਸੜਕਾਂ ਉਤੇ ਨਹੀਂ ਦੌੜਨਗੀਆਂ। PRTC ਤੇ ਪਨਬਸ ਵੱਲੋਂ ਇਹ ਐਲਾਨ...
ਪੰਜਾਬ ਪੁਲਿਸ ਤੇ BSF ਨੂੰ ਮਿਲੀ ਕਾਮਯਾਬੀ, ਸਰਹੱਦ ਤੋਂ ਪਾਕਿਸਤਾਨੀ ਡਰੋਨ ਤੇ 2 ਪੈਕੇਟ ਹੈਰੋਇਨ ਬਰਾਮਦ
Jan 05, 2025 3:07 pm
ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ਼) ਨੂੰ ਵੱਡੀ ਕਾਮਯਾਬੀ ਮਿਲੀ ਹੈ। ਖਾਲੜਾ ਸੈਕਟਰ ਅਧੀਨ ਆਉਂਦੀ ਸੀਮਾ ਸੁਰੱਖਿਆ ਬਲ...
ਗੁਜਰਾਤ ਦੇ ਪੋਰਬੰਦਰ ਏਅਰਪੋਰਟ ‘ਤੇ ਵੱਡਾ ਹਾਦਸਾ, ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਹੋਈ ਮੌਤ
Jan 05, 2025 2:12 pm
ਗੁਜਰਾਤ ਦੇ ਪੋਰਬੰਦਰ ਕੋਸਟ ਗਾਰਡ ਏਅਰਪੋਰਟ ‘ਤੇ ਇਕ ਵੱਡਾ ਜਹਾਜ਼ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਸਟ ਗਾਰਡ ਦਾ ਇੱਕ...
ਪ੍ਰਿੰਸੀਪਲ ਨੇ ਟੱਪੀਆਂ ਸਾਰੀਆਂ ਹੱਦਾਂ, ਮਾਸੂਮ ਨੂੰ ਬੇਰਹਿਮੀ ਨਾਲ ਕੁੱਟਿਆ, ਮੰਤਰੀ ਬੈਂਸ ਨੇ ਲਿਆ ਨੋਟਿਸ
Jan 05, 2025 1:52 pm
ਇਕ ਸਮਾਂ ਉਹ ਸੀ ਜਦੋਂ ਬੱਚਿਆਂ ਨੂੰ ਸਕੂਲ ਵਿਚ ਮਾਰ ਪੈਂਦੀ ਸੀ ਤਾਂ ਬੱਚੇ ਉਸ ਨੂੰ ਅਣਗੌਲਿਆਂ ਕਰ ਜਾਂਦੇ ਸਨ ਪਰ ਸਮਾਂ ਬਦਲਣ ਦੇ ਨਾਲ ਬੱਚਿਆਂ,...
ਡੇਅਰੀ ਬਾਹਰ ਅੱਗ ਸੇਕ ਰਹੇ ਨੌਜਵਾਨ ‘ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਅੰਮ੍ਰਿਤਸਰ ਹਸਪਤਾਲ ਕੀਤਾ ਰੈਫਰ
Jan 05, 2025 1:12 pm
ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਚਰਾਏ ਦੇ ਨੌਜਵਾਨ ‘ਤੇ ਸ਼ਨੀਵਾਰ ਰਾਤ ਤਿੰਨ ਬਾਈਕ ਸਵਾਰ ਵਿਅਕਤੀਆਂ...
ਕੈਨੇਡਾ ਦਾ ਪੰਜਾਬੀਆਂ ਨੂੰ ਇੱਕ ਹੋਰ ਝਟਕਾ, ਬੱਚਿਆਂ ਦੇ ਕੋਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR!
Jan 05, 2025 1:07 pm
ਕੈਨੇਡਾ ਨੇ ਇੱਕ ਹੋਰ ਝਟਕਾ ਦਿੰਦੇ ਹੋਏ ਇਮੀਗ੍ਰੇਸ਼ਨ ਨੂੰ ਲੈ ਕੇ ਸਖਤ ਕਦਮ ਚੁੱਕਿਆ ਹੈ। ਕੈਨੇਡਾ ਦੀ ਸੰਘੀ ਸਰਕਾਰ ਹੁਣ 2025 ਵਿੱਚ ਸਥਾਈ...
ਵਿਆਹ ਤੋਂ ਕੁਝ ਦਿਨ ਪਹਿਲਾਂ ਮੁੰਡਾ ‘ਗਾਇਬ’, ਥਾਣੇ ਪਹੁੰਚੀ ਕੁੜੀ ਨੇ ਲਾਏ ਵੱਡੇ ਇਲਜ਼ਾਮ
Jan 05, 2025 12:45 pm
ਅੰਮ੍ਰਿਤਸਰ ਦੇ ਵਿਆਹ ਤੋਂ ਪਹਿਲਾਂ ਮੁੰਡੇ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਤੇ ਕੁੜੀ ਵੱਲੋਂ ਮੁੰਡੇ ‘ਤੇ ਇਲਜ਼ਾਮ ਲਾਏ...
ਕਿਸਾਨਾਂ ਦੇ ਵਿਰੋਧ ਵਿਚਾਲੇ ਪੰਜਾਬ ‘ਚ 15 ਹਾਈਵੇਅ ਪ੍ਰੋਜੈਕਟ ਰੁਕੇ, ਜ਼ਮੀਨ ਦੇਣ ਤੋਂ ਕਿਸਾਨਾਂ ਨੇ ਕੀਤਾ ਇਨਕਾਰ
Jan 05, 2025 12:31 pm
ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਸੂਬੇ ਦੇ 15 ਵੱਡੇ ਹਾਈਵੇਅ ਪ੍ਰਾਜੈਕਟ ਜਿਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ, ਨੂੰ ਰੋਕ ਦਿੱਤਾ...
ਪੰਜਾਬ ‘ਚ ਚਾਈਨਾ ਡੋਰ ‘ਤੇ ਪਾਬੰਧੀ, ਪੰਜਾਬ ਪ੍ਰਦੂਸ਼ਣ ਕੰਟੋਲ ਬੋਰਡ ਵੱਲੋਂ ਸਖ਼ਤ ਆਦੇਸ਼ ਜਾਰੀ
Jan 05, 2025 11:57 am
ਪੰਜਾਬ ਵਿੱਚ ਹੁਣ ਪਤੰਗ ਉਡਾਉਣ ਵਾਲਿਆਂ ਨੂੰ ਹੁਣ ਸਾਵਧਾਨ ਰਹਿਣਾ ਪਵੇਗਾ। ਸੂਬੇ ਵਿੱਚ ਨਾਇਲੌਨ, ਪਲਾਸਟਿਕ ਜਾਂ ਚਾਈਨਾ ਡੋਰ ਸਣੇ ਕਿਸੇ ਵੀ...
ਠੰਢ ਕਰਕੇ ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਇਨ੍ਹਾਂ ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ
Jan 05, 2025 11:45 am
ਪੰਜਾਬ ਤੇ ਚੰਡੀਗੜ੍ਹ ਵਿਚ ਠੰਢ ਦਾ ਕਹਿਰ ਜਾਰੀ ਹੈ। ਧੁੰਦ ਤੇ ਸੀਤ ਲਹਿਰ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿਚ ਪ੍ਰੇਸ਼ਾਨੀ ਹੋ ਰਹੀ ਹੈ ਇਸੇ...
ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 13 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
Jan 05, 2025 11:07 am
ਪੰਜਾਬ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਸੂਰਜ ਦੇਵਤਾ ਵੀ ਦਿਨ...
ਚੰਡੀਗੜ੍ਹ : ਦਰੱਖਤ ਨਾਲ ਟਕਰਾਈ BMW ਕਾਰ, 10 ਸਾਲਾ ਬੱਚੇ ਦੀ ਮੌਤ, ਪਿਓ ਗੰਭੀਰ ਜ਼ਖਮੀ
Jan 04, 2025 6:34 pm
ਵੀਰਵਾਰ ਦੇਰ ਰਾਤ ਏਅਰਪੋਰਟ ਲਾਈਟ ਪੁਆਇੰਟ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 10 ਸਾਲਾ ਬੱਚੇ ਅਮੇ ਵਰਮਾ ਦੀ ਮੌਤ ਹੋ ਗਈ। ਤੇਜ਼...
ਰੂਹ ਕੰਬਾਊਂ ਮਾਮਲਾ, ਭੂਆ ਦੇ ਮੁੰਡੇ ਨੇ ਆਪਣੇ ਹੀ ਮਾਮੇ ਦੇ ਮੁੰਡੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Jan 04, 2025 5:16 pm
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਰਿਆ ਦੇ ਛੋਟੇ ਭਰਾ...
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਹਾਪੰਚਾਇਤ ਦੀ ਸਟੇਜ ਤੋਂ ਡੱਲੇਵਾਲ ਬੋਲੇ-‘ਮੋਰਚਾ ਅਸੀਂ ਹੀ ਜਿੱਤਾਂਗੇ’
Jan 04, 2025 4:17 pm
ਹਰਿਆਣਾ ਦੇ ਟੋਹਾਣਾ ਵਿਚ ਕਿਸਾਨਾਂ ਦੀ ਅੱਜ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟ੍ਰੈਚਰ ਤੋਂ ਮੰਚ ‘ਤੇ...
ਮਹਾਪੰਚਾਇਤ ‘ਚ ਜਾ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ, ਇਕ ਦੀ ਮੌਤ, ਕਈ ਫੱਟੜ
Jan 04, 2025 3:56 pm
ਪੰਜਾਬ ਦੇ ਬਰਨਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਵਿਚ ਵਿਚ ਇਕ...
ਭੈਣ-ਜੀਜੇ ਦੀ ਲੜਾਈ ‘ਚ ਸਾਲੇ ਨੇ ਮੌਤ ਦੇ ਘਾਟ ਉਤਾਰਿਆ ਜੀਜਾ, ਹੱਥੀਂ ਉਜਾੜ ‘ਤਾ ਭੈਣ ਦਾ ਘਰ
Jan 04, 2025 2:44 pm
ਅੱਜ ਦੇ ਸਮੇਂ ਵਿਚ ਰਿਸ਼ਤਿਆਂ ਵਿਚ ਜ਼ਰਾ ਵੀ ਸਬਰ, ਸਹਿਣ ਸ਼ਕਤੀ ਨਹੀਂ ਰਹੀ। ਗੁੱਸਾ ਕਾਲ ਬਣ ਕੇ ਆਉਂਦਾ ਹੈ ਤੇ ਆਪਣੇ ਸਾਹਮਣੇ ਵੇਖਦਾ ਵੀ ਨਹੀਂ ਕਿ...
ਦਿੱਲੀ ਵਿਧਾਨ ਸਭਾ ਚੋਣਾਂ ਲਈ BJP ਦੀ ਪਹਿਲੀ ਲਿਸਟ ਜਾਰੀ, ਕੇਜਰੀਵਾਲ ਖਿਲਾਫ ਲੜਨਗੇ ਪਰਵੇਸ਼ ਸ਼ਰਮਾ
Jan 04, 2025 2:12 pm
ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂ ਹਨ।...
ਧੁੰਦ ਦੇ ਕਹਿਰ ਵਿਚਾਲੇ ਤੂਫਾਨ ਨਾਲ ਮੀਂਹ ਦਾ ਅਲਰਟ, ਸੜਕਾਂ ‘ਤੇ ਵਿਜ਼ੀਬਿਲਟੀ ਹੋਈ ਜ਼ੀਰੋ
Jan 04, 2025 12:27 pm
ਪੂਰਾ ਪੰਜਾਬ ਅੱਜ ਵੀ ਧੁੰਦ ਦੀ ਲਪੇਟ ਵਿਚ ਲਿਪਟਿਆ ਹੋਇਆ ਹੈ। ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੇ ਕਈ ਥਾਵਾਂ ‘ਤੇ 10 ਮੀਟਰ ਤੱਕ ਹੈ,...
ਮਾਂ ਨੂੰ ਅਗਨੀ ਭੇਟ ਕਰਦਿਆਂ ਪੁੱਤ ਦੀ ਮੌਤ! ਭੁੱਬਾਂ ਮਾਰ ਰੌਂਦਿਆਂ ਪਿਆ ਦਿਲ ਦਾ ਦੌਰਾ
Jan 04, 2025 11:55 am
ਹਰਿਆਣਾ ‘ਚ ਮਾਂ ਦੀ ਮੌਤ ਦਾ ਸਦਮਾ ਪੁੱਤਰ ਨੂੰ ਇੰਨਾ ਲੱਗਾ ਕਿ ਉਸ ਦੇ ਅੰਤਿਮ ਸੰਸਕਾਰ ਦੌਰਾਨ ਉਹ ਭੁੱਬਾਂ ਮਾਰ ਕੇ ਰੋਇਆ, ਤੇ ਉਹ ਵੀ ਦਮ ਤੋੜ...
ਕਿਸਾਨ ਮਹਾਪੰਚਾਇਤ ਅੱਜ, ਖਨੌਰੀ ਬਾਰਡਰ ਜਾ ਰਹੇ ਕਿਸਾਨਾਂ ਦੀ ਬੱਸ ਪਲਟੀ, ਧੁੰਦ ਕਾਰਨ ਵਾਪਰਿਆ ਹਾਦਸਾ
Jan 04, 2025 11:14 am
ਅੱਜ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਥੇ ਕਿਸਾਨ ਨੇਤਾ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ...
ਮੁਕਤਸਰ: ਧੁੰਦ ਕਾਰਨ ਪਲਟੀ ਬੱਸ , 7 ਫੱਟੜ, ਗੰਨੇ ਨਾਲ ਭਰੇ ਟਰਾਲੇ ਨੂੰ ਬਚਾਉਣ ਦੇ ਚੱਕਰ ‘ਚ ਵਾਪਰਿਆ ਹਾਦਸਾ
Jan 03, 2025 8:13 pm
ਮੁਕਤਸਰ ਦੇ ਮਲੋਟ ਵਿਚ ਸੰਘਣੀ ਧੁੰਦ ਕਾਰਨ ਨਿੱਜੀ ਬੱਸ 10 ਫੁੱਟ ਡੂੰਘੀ ਖੱਡ ਵਿਚ ਪਲਟ ਗਈ। ਹਾਦਸੇ ਵਿਚ ਡਰਾਈਵਰ, ਦੋ ਮਹਿਲਾਵਾਂ ਸਣੇ 7 ਯਾਤਰੀ...
ਡਰੋਨ ਜ਼ਰੀਏ ਚਾਈਨਾ ਡੋਰ ਵਰਤਣ ਵਾਲਿਆਂ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਰੱਖੀ ਜਾ ਰਹੀ ਨਜ਼ਰ, ਹੋਵੇਗੀ ਸਖਤ ਕਾਰਵਾਈ
Jan 03, 2025 6:40 pm
ਅੰਮ੍ਰਿਤਸਰ ਵਿਚ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਕਾਰਨ ਹੋਣ ਵਾਲੇ ਖਤਰਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਮਹੱਤਵਪੂਰਨ ਕਦਮ ਚੁੱਕਿਆ ਹੈ।...
ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ ਪਹੁੰਚੇ CM ਮਾਨ, ਕਹੀ ਇਹ ਗੱਲ
Jan 03, 2025 5:41 pm
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਹੋ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ....
ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜ੍ਹਾਈ ਤੇ ਮਾਂ-ਪਿਓ ਕਮਾਉਣਗੇ ਡਾਲਰ
Jan 03, 2025 4:49 pm
ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ 12 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Jan 03, 2025 4:13 pm
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼...
ਰਾਮ ਰਹੀਮ ਨੂੰ ਸੁਪਰੀਮ ਕੋਰਟ ਦਾ ਨੋਟਿਸ, 23 ਸਾਲ ਪੁਰਾਣੇ ਕੇਸ ‘ਚ CBI ਨੇ ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ
Jan 03, 2025 2:23 pm
ਮਸ਼ਹੂਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਹਾਈਕੋਰਟ ਦੇ ਫੈਸਲੇ ਮਗਰੋਂ ਬਰੀ ਕੀਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ...
ਪੰਜਾਬ ‘ਚ ਵਿਛੀ ਧੁੰਦ ਦੀ ਚਾਦਰ, ਫਰੀਦਕੋਟ ਤੇ ਅੰਮ੍ਰਿਤਸਰ ਸ਼ਿਮਲਾ ਤੋਂ ਵੀ ਠੰਢੇ, ਇੰਝ ਬਚੋ ਠੰਢ ਤੋਂ
Jan 03, 2025 1:08 pm
ਪੰਜਾਬ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਸ਼ੁੱਕਰਵਾਰ ਸਵੇਰ ਤੋਂ ਹੀ ਸੂਬੇ ਵਿਚ ਧੁੰਦ ਦੀ ਚਾਦਰ ਵਿਛੀ ਹੋਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ...
ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਅਪਡੇਟ, SKM ਦੇ ਇਨਕਾਰ ਮਗਰੋਂ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ
Jan 03, 2025 12:21 pm
ਸੰਯੁਕਤ ਕਿਸਾਨ ਮੋਰਚੇ ਦੇ ਇਨਕਾਰ ਮਗਰੋਂ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ...
ਬਠਿੰਡਾ ‘ਚ ਧੁੰਦ ਕਰਕੇ ਵਾਪਰਿਆ ਹਾਦਸਾ, ਬੱਸ ਤੇ ਟਰੱਕ ਵਿਚਾਲੇ ਟੱਕਰ, ਮਚਿਆ ਚੀਕ ਚਿਹਾੜਾ
Jan 03, 2025 11:56 am
ਪੰਜਾਬ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਧੁੰਦ ਕਾਰਨ ਹਾਦਸਿਆਂ ਦੀਆਂ ਘਟਨਾਵਾਂ ਵਧ ਗਈਆਂ ਹਨ। ਇਸੇ ਦੌਰਾਨ ਸ਼ੁੱਕਰਵਾਰ ਸਵੇਰੇ...
ਪੰਜਾਬ ਰੋਡਵੇਜ਼ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
Jan 03, 2025 9:59 am
ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ।...
ਪੰਜਾਬ ਸਰਕਾਰ ਵੱਲੋਂ PPS ਅਧਿਕਾਰੀ ਗੁਰਸ਼ੇਰ ਸੰਧੂ ਬਰਖਾਸਤ, ਡਿਊਟੀ ‘ਚ ਅਣਗਹਿਲੀ ਦੇ ਲੱਗੇ ਇਲਜ਼ਾਮ
Jan 02, 2025 8:29 pm
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਪੀਪੀਐੱਸ ਅਧਿਕਾਰੀ ਗੁਰਸ਼ੇਰ ਸੰਧੂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ...
ਫਰੀਦਕੋਟ ਪੁਲਿਸ ਦੀ ਕਾਰਵਾਈ, ਵੱਖ-ਵੱਖ ਕੇਸਾਂ ‘ਚ 5 ਸ਼.ਰਾ/ਬ ਤ.ਸਕ/ਰ ਤੇ 2 ਦੜੇ-ਸੱਟੇ ਦਾ ਕਾਰੋਬਾਰ ਕਰਨ ਵਾਲੇ ਕਾਬੂ
Jan 02, 2025 6:42 pm
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ...
ਕਿਸਾਨੀ ਧਰਨੇ ‘ਤੇ CM ਮਾਨ ਨੇ ਕੀਤੀ PC, ਕਿਹਾ-‘ਕੇਂਦਰ ਅੜੀਅਲ ਰਵੱਈਆ ਛੱਡ ਕਿਸਾਨਾਂ ਨਾਲ ਕਰੇ ਗੱਲਬਾਤ’
Jan 02, 2025 5:42 pm
ਖਨੌਰੀ ਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ...
ਮਾਨ ਸਰਕਾਰ ਦਾ ਉਪਰਾਲਾ, ਜੇਲ੍ਹਾਂ ‘ਚ ਬੰਦ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਰੱਖੇ ਗਏ ਪੱਕੇ ਅਧਿਆਪਕ
Jan 02, 2025 5:05 pm
ਪੰਜਾਬ ਦੇ ਜੇਲ੍ਹ ਵਿਭਾਗ ‘ਚ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 15 ਜੇਬੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ...
ਪੰਜਾਬ ‘ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ, ਕੇਂਦਰ ਵੱਲੋਂ ਚਲਾਈ ਸਕੀਮ ਨੂੰ ਮਿਲੀ ਹਰੀ ਝੰਡੀ
Jan 02, 2025 3:38 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ। ਪੰਜਾਬ ‘ਚ...
‘ਵਿਆਹੇ ਬੰਦੇ ਦਾ ਰਜ਼ਾਮੰਦੀ ਨਾਲ ਸਬੰਧ ‘ਚ ਰਹਿਣਾ ਦੂਜੇ ਵਿਆਹ ਵਾਂਗ’, ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤੀ ਨਾਂਹ
Jan 02, 2025 2:40 pm
ਪੰਜਾਬ-ਹਰਿਆਣਾ ਹਾਈਕੋਰਟ ਨੇ ਰਜ਼ਾਮੰਦੀ ਸਬੰਧ ‘ਚ ਰਹਿ ਰਹੇ ਪੰਜਾਬ ਨਿਵਾਸੀ ਜੋੜੇ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।...
ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ
Jan 02, 2025 2:06 pm
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ...
ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬੱਚੇ ਦੀ ਮੌਤ, ਪਿਤਾ ਜ਼ਖਮੀ
Jan 02, 2025 1:27 pm
ਮੋਗਾ ਦੇ ਚੜਿੱਕ ਰੋਡ ‘ਤੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ...
ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’
Jan 02, 2025 1:01 pm
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਵਿੱਚ ਇਕ ਅਹਿਮ ਬਦਲਾਅ ਕੀਤਾ ਹੈ। ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ...
ਡੱਲੇਵਾਲ ਦੇ ਮਰਨ ਵਰਤ ਦਾ 38ਵਾਂ ਦਿਨ, ਮੈਡੀਕਲ ਟ੍ਰੀਟਮੈਂਟ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
Jan 02, 2025 12:29 pm
ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।...
ਨਾਭਾ : ਸਹੁਰਿਆਂ ਤੋਂ ਤੰਗ ਆ ਕੇ ਸ਼ਖਸ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ
Jan 02, 2025 12:06 pm
ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ, ਪਰ ਹੁਣ ਇਸ ਰਿਸ਼ਤੇ ਵਿੱਚ ਵੀ ਤਰੇੜਾ ਪੈਂਦੀਆਂ ਜਾ ਰਹੀਆਂ ਹਨ। ਤਾਜ਼ਾ...
ਕਿਸਾਨ ਅੰਦੋਲਨ ਵਿਚਾਲੇ ਪੰਜਾਬ ‘ਚ BJP ਦੀ ਅਹਿਮ ਮੀਟਿੰਗ, ਵਿਜੇ ਰੁਪਾਣੀ ਸਣੇ ਕਈ ਵੱਡੇ ਆਗੂ ਹੋਣਗੇ ਸ਼ਾਮਲ
Jan 02, 2025 11:43 am
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ...
ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 4 ਨੂੰ ਬਦਲੇਗਾ ਮੌਸਮ, 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
Jan 02, 2025 10:41 am
ਪੰਜਾਬ ਵਿਚ ਕੜਾਕੇ ਦੀ ਪੈ ਰਹੀ ਠੰਢ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੂਰਜ ਦੇਵਤਾ 6 ਦਿਨਾਂ ਤੋਂ ਗਾਇਬ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ...
PM ਮੋਦੀ ਨੂੰ ਮਿਲਿਆ ਦਿਲਜੀਤ, ਪ੍ਰਧਾਨ ਮੰਤਰੀ ਨੇ ਕੀਤੀਆਂ ਖੂਬ ਤਾਰੀਫ਼ਾਂ, ਦੁਸਾਂਝਾ ਵਾਲੇ ਨੇ ਸੁਣਾਇਆ ਗੀਤ
Jan 02, 2025 9:49 am
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਤੋਂ ਬਾਅਦ ਦਿਲਜੀਤ ਸਿੱਧੇ...
ਕਿਸਾਨਾਂ ਦੀ ਮੀਟਿੰਗ ਹੋਈ ਖਤਮ, ਕਿਹਾ-‘ਖੇਤੀ ਮਾਰਕੀਟਿੰਗ ਪਾਲਿਸੀ ਦਾ ਡਰਾਫਟ ਰੱਦ ਕਰੇ ਸਰਕਾਰ’
Jan 01, 2025 7:57 pm
ਫਸਲਾਂ ਦੇ MSP ਦੀ ਕਾਨੂੰਨੀ ਗਾਰੰਟੀ ਸਣੇ 13 ਲੋਕਾਂ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਫਰਵਰੀ ਤੋਂ...
PSEB ਨੇ ਜਾਰੀ ਕੀਤੀ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ, ਇਸ ਦਿਨ ਤੋਂ ਸ਼ੁਰੂ ਹੋਣ ਜਾ ਰਹੀ ਪ੍ਰੀਖਿਆ
Jan 01, 2025 6:40 pm
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕਲਾਸ 10ਵੀਂ ਤੇ 12ਵੀਂ ਵੋਕੇਸ਼ਨਲ ਤੇ NSQF ਵਿਸ਼ਿਆਂ ਦੇ ਪ੍ਰੈਕਟੀਕਲ ਪੇਪਰ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।...
ਕਿਸਾਨਾਂ ਨੂੰ ਨਵੇਂ ਸਾਲ ’ਤੇ ਮੋਦੀ ਸਰਕਾਰ ਦਾ ਵੱਡਾ ਗਿਫਟ, 1350 ਰੁਪਏ ‘ਚ ਮਿਲੇਗੀ 50 ਕਿਲੋ ਖਾਦ
Jan 01, 2025 5:57 pm
ਕੇਂਦਰ ਸਰਕਾਰ ਨੇ ਸਾਲ ਦੇ ਪਹਿਲੇ ਦਿਨ ਕਿਸਾਨਾਂ ਲਈ ਵੱਡੇ ਫੈਸਲੇ ਕੀਤੇ ਹਨ। ਕੱਲ੍ਹ ਹੋਈ ਕੈਬਨਿਟ ਬੈਠਕ ਵਿਚ ਪ੍ਰਧਾਨ ਮੰਤਰੀ ਫਸਲ ਬੀਮਾ...
ਪੰਜਾਬ ਸਰਕਾਰ ਨੇ 3 IAS ਅਧਿਕਾਰੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਕੀਤਾ ਪ੍ਰਮੋਟ
Jan 01, 2025 4:36 pm
ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ 3 ਆਈਏਐੱਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਹੈ। ਨਵੇਂ ਸਾਲ ‘ਤੇ ਪੰਜਾਬ ਸਰਕਾਰ ਨੇ ਉਕਤ ਆਈਏਐੱਸ...
ਵੱਡੀ ਖਬਰ : ਬਸਪਾ ਨੂੰ ਅਲਵਿਦਾ ਆਖ ਜਸਵੀਰ ਸਿੰਘ ਗੜ੍ਹੀ ‘ਆਪ’ ਵਿਚ ਹੋਏ ਸ਼ਾਮਲ
Jan 01, 2025 3:50 pm
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਸਪਾ ਆਗੂ ਜਸਵੀਰ ਗੜ੍ਹੀ ਨੇ ‘ਝਾੜੂ’ ਦਾ ਪੱਲਾ ਫੜ੍ਹਿਆ ਹੈ। ਬਸਪਾ ਨੂੰ...
ਕੋਟਕਪੂਰਾ ‘ਚ ਵਿਆਹੁਤਾ ਮਹਿਲਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਪਰੇਸ਼ਾਨ
Jan 01, 2025 2:43 pm
ਕੋਟਕਪੂਰਾ ਸ਼ਹਿਰ ‘ਚ ਇੱਕ ਵਿਆਹੁਤਾ ਮਹਿਲਾ ਨੇ ਘਰੇਲੂ ਕਲੇਸ਼ ਕਾਰਨ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰੀਨਾ...
SKM ਦਾ U-Turn! ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਜਾਣ ਤੋਂ ਕੀਤੀ ਨਾਂਹ
Jan 01, 2025 2:38 pm
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਤਿੰਨ ਜਨਵਰੀ ਨੂੰ...
ਕਿਸਾਨਾਂ ਵੱਲੋਂ ਨਵਾਂ ਸਾਲ ਨਾ ਮਨਾਉਣ ਦਾ ਐਲਾਨ, ਕਿਹਾ- “ਇਹ ਸਮਾਂ ਖੁਸ਼ੀ ਦਾ ਨਹੀਂ, ਡੱਲੇਵਾਲ ਦੀ ਹਾਲਤ ਨਾਜ਼ੁਕ…
Jan 01, 2025 2:13 pm
ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮਰਨ ਵਰਤ ‘ਤੇ...
ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਮੀਟਿੰਗ ਸ਼ੁਰੂ, ਦਿੱਲੀ ਕੂਚ ਨੂੰ ਲੈ ਕੇ ਬਣਾਈ ਜਾਵੇਗੀ ਰਣਨੀਤੀ
Jan 01, 2025 1:02 pm
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ...
ਦਿਲਜੀਤ ਦੋਸਾਂਝ ਨੇ ਜਿੱਤਿਆ ਲੁਧਿਆਣਾ ਵਾਸੀਆਂ ਦਾ ਦਿਲ, ਕਿਹਾ- “ਮੈਂ ਇੱਥੇ ਆਉਣ ਲਈ ਬੇਤਾਬ ਸੀ”
Jan 01, 2025 12:40 pm
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦੇ ਨਵੇਂ ਸਾਲ ਦੇ ਜਸ਼ਨਾਂ ਨੂੰ ਦੁੱਗਣਾ ਕਰ ਦਿੱਤਾ ਹੈ। ਦਿਲਜੀਤ ਨੇ ਆਪਣੇ...














