Nov 13

ਬਰਨਾਲਾ : ਟ੍ਰੈਕਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਹਾਦਸੇ ‘ਚ 2 ਵਿਦਿਆਰਥੀਆਂ ਦੀ ਗਈ ਜਾਨ

ਬਰਨਾਲਾ ਦੇ ਕਸਬਾ ਭਦੌੜ ਦੇ ਬਾਜਾਖਾਨਾ ਰੋਡ ਤੇ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਕੋਲ ਇੱਕ ਟ੍ਰੈਕਟਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ...

ਪੰਜਾਬ ਵਿਜ਼ਨ-2047 ‘ਚ ਪਹੁੰਚੇ CM ਭਗਵੰਤ ਮਾਨ, ਪ੍ਰਦੂਸ਼ਣ ਵਾਲੇ ਮਸਲੇ ‘ਤੇ ਦਿੱਤਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ‘ਪੰਜਾਬ ਵਿਜ਼ਨ-2047’ ਕਨਕਲੇਵ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਮਾਨ...

ਜਲੰਧਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੀ ਚਪੇਟ ‘ਚ ਆਉਣ ਕਾਰਨ ਮਾਸੂਮ ਦੀ ਹੋਈ ਮੌਤ

ਜਲੰਧਰ ਦੇ ਸਿਟੀ ਸੈਂਟਰ ਨੇੜੇ ਦਰਦਨਾਕ ਸੜਕ ਹਾਦਸੇ ਦੀ ਇੱਕ ਘਟਨਾ ਸਾਹਮਣੇ ਆਈ ਹੈ। ਟੀਵੀ ਟਾਵਰ ਦੇ ਕੋਲ ਇੱਕ 4 ਸਾਲ ਦੀ ਬੱਚੀ ਨੂੰ ਕਾਰ ਨੇ...

ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਥੇਦਾਰ ਨੇ ਖੁਦ ਪੱਤਰ ਲਿਖ ਕੇ ਕੀਤੀ ਸੀ ਮੰਗ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ...

ਜੋਗਾ ਸਿੰਘ ਹੋਣਗੇ ਡੇਰਾ ਬਾਬਾ ਨਾਨਕ ਦੇ ਨਵੇਂ DSP, ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਮਗਰੋਂ ਲਿਆ ਗਿਆ ਫੈਸਲਾ

ਭਾਰਤੀ ਚੋਣ ਕਮਿਸ਼ਨ ਵੱਲੋਂ ਬਤੋਰ ਡੀਐਸਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਜੋਗਾ ਸਿੰਘ, 345/ਬੀਆਰ ਦੇ ਨਾਮ ਨੂੰ ਮਨਜ਼ੂਰੀ ਦੇ...

ਪੰਜਾਬ ‘ਚ ਨਵੇਂ ਬਣੇ ਪੰਚ ਇਸ ਦਿਨ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ‘ਤੇ ਹੋਵੇਗਾ ਸਮਾਗਮ, ਸਰਕਾਰ ਨੇ ਜਾਰੀ ਕੀਤਾ ਨੋਟਿਸ

ਪੰਜਾਬ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਹੁਣ ਪੰਚਾਂ ਦੇ ਸਹੁੰ ਚੁੱਕ ਸਗਾਗਮ ਦੀ ਤਰੀਕ ਦਾ ਐਲਾਨ...

ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਲੁੱਟਾ-ਖੋਹਾਂ ਕਰਨ ਵਾਲੇ ਗੈਂਗ ਦੇ 2 ਭਗੌੜੇ ਵਿਅਕਤੀ ਕੀਤੇ ਕਾਬੂ

ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਚੋਰੀ/ਲੁੱਟਾ-ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗੈਂਗ ਦੇ ਦੋ ਭਗੌੜੇ...

ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰਨਮੈਨ ਦੀ ਹੋਈ ਮੌਤ, ਪਿਸਤੌਲ ਸਾਫ ਕਰਦੇ ਸਮੇਂ ਗੋਲੀ ਲੱਗਣ ਦਾ ਖਦਸ਼ਾ

ਪੰਜਾਬ ਦੇ ਮਾਨਸਾ ਵਿੱਚ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਇੱਕ ਗੰਨਮੈਨ ਦੀ ਮੌਤ ਹੋ ਗਈ। ਖਦਸ਼ਾ...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁੱਠਭੇੜ, ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਹੋਇਆ ਜ਼ਖਮੀ

ਪੰਜਾਬ ਦੇ ਤਰਨਤਾਰਨ ‘ਚ ਦੇਰ ਰਾਤ ਪੁਲਿਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਜੋਧਬੀਰ ਸਿੰਘ ਉਰਫ ਜੋਧਾ ਵਿਚਕਾਰ ਮੁਕਾਬਲਾ ਹੋਇਆ।...

ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਵਿਜੀਲੈਂਸ ਜਾਂਚ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਵਿਜੀਲੈਂਸ ਜਾਂਚ ਮਾਮਲੇ ਵਿੱਚ...

ਵਿਜੀਲੈਂਸ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲੇ ਟਾਈਪਿਸਟ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ...

ਵਿਜੀਲੈਂਸ ਬਿਓਰੋ ਨੇ ਬਿੱਲ ਕਲੀਅਰ ਕਰਨ ਬਦਲੇ 15,000 ਰੁ: ਰਿਸ਼ਵਤ ਲੈਂਦੀ SDO ਤੇ ਉਸਦੇ ਸਹਾਇਕ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...

ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦਾ ਮਾਮਲਾ, ਪੁਲਿਸ ਨੇ ਕਿਸਾਨਾਂ ਖਿਲਾਫ਼ 2 ਮਾਮਲੇ ਕੀਤੇ ਦਰਜ

ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਤੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ...

ਹੁਸ਼ਿਆਰਪੁਰ ‘ਚ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਲੰਧਰ ਦੀ STF ਟੀਮ ਨੇ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਵਿੱਚ ਨਸ਼ਾ ਤਸਕਰੀ ਤੇ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਟਾਂਡਾ ਸ੍ਰੀ...

ਬਟਾਲਾ : ਮੇਲਾ ਦੇਖ ਕੇ ਪਰਤ ਰਹੀ ਮਹਿਲਾ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਹੋਈ ਮੌਤ

ਪੰਜਾਬ ‘ਚ ਲਗਾਤਾਰ ਤੇਜ਼ ਰਫ਼ਤਾਰ ਗੱਡੀਆਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ‘ਚ ਕਈ ਲੋਕ ਆਪਣੀਆਂ ਕੀਮਤੀਆਂ ਜਾਨਾਂ ਗੁਆਣੀਆਂ ਪੈ...

ਕਲਾਨੌਰ : ਕਾਰ ਤੇ ਬਜਰੀ ਨਾਲ ਭਰੇ ਟਰਾਲੇ ਵਿਚਾਲੇ ਹੋਈ ਟੱਕਰ, ਗੱਡੀ ਚਾਲਕ ਨੇ ਤੋੜਿਆ ਦਮ

ਕਲਾਨੌਰ ਨੇੜੇ ਨੈਸ਼ਨਲ ਹਾਈਵੇ 354 ਦੇ ਗੁਰਦਾਸਪੁਰ ਮਾਰਗ ‘ਤੇ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਬੱਜਰੀ ਨਾਲ ਭਰੇ ਟਰਾਲੇ...

ਚੰਡੀਗੜ੍ਹ ਦੀ ਹਵਾ ਹੋਈ ਜ਼ਹਿਰੀਲੀ ! AQI 341 ਤੱਕ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆ ਰਹੀ ਦਿੱਕਤ

ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ...

ਫ਼ਿਰੋਜ਼ਪੁਰ ‘ਚ ਵਿਦਾਈ ਸਮੇਂ ਵਿਆਹ ਵਾਲੀ ਕੁੜੀ ਦੇ ਮੱਥੇ ‘ਚ ਵੱਜੀ ਗੋਲੀ, ਘਟਨਾ ‘ਤੇ CM ਮਾਨ ਨੇ ਜਤਾਇਆ ਦੁੱਖ

ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿਆਹ ਤੋਂ ਬਾਅਦ ਵਿਦਾਈ ਦੌਰਾਨ ਹਵਾਈ ਫਾਇਰਿੰਗ ਕੀਤੀ ਗਈ। ਇਸ ਦੌਰਾਨ ਗੋਲੀ ਲਾੜੀ ਦੇ ਮੱਥੇ ‘ਚ ਜਾ...

ਵਿਜੀਲੈਂਸ ਨੇ ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ...

ਬਰਨਾਲਾ ਦੇ ਭਦੌੜ ਦੇ ਜੰਮਪਲ ਡਾਕਟਰ ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਦੇ ਸੈਸਕਾਟੂਨ ‘ਚ ਬਣੇ ਵਿਧਾਇਕ

ਬਰਨਾਲਾ ਦੇ ਭਦੌੜ ਵਿਖੇ ਉਸ ਸਮੇਂ ਖੁਸ਼ੀ ਦਾ ਮਾਹੌਲ ਹੋ ਗਿਆ ਜਦੋਂ ਭਦੌੜ ਦੇ ਜੰਪਲ ਡਾਕਟਰ ਤੇਜਿੰਦਰ ਸਿੰਘ ਕੈਨੇਡਾ ਦੀ ਸਟੇਟ ਸਸਕੈਚਵਨ ਦੇ...

ਪੰਜਾਬ ‘ਚ ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੁਰਕ, 7686 NDPS ਕੇਸ ਦਰਜ

ਪੰਜਾਬ ਪੁਲਿਸ ਨਸ਼ਾ ਤਸਕਰਾਂ ‘ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਸੜਕ ਹਾਦਸੇ ਵਿੱਚ...

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, DA ‘ਚ 4 ਫ਼ੀਸਦ ਵਾਧਾ, 1 ਨਵੰਬਰ ਤੋਂ ਮਿਲਣਗੇ ਲਾਭ

ਪੰਜਾਬ ਸਰਕਾਰ ਨੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਿਛਲੇ ਸਾਲ ਹੀ ਗਿਆ ਸੀ ਵਿਦੇਸ਼

ਪੰਜਾਬ ਦੇ ਪਟਿਆਲਾ ਦੇ ਕਸਬਾ ਸਮਾਣਾ ਦੇ ਪਿੰਡ ਕੁਤਬਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ...

ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਬਣਾਈ ਰਣਨੀਤੀ ਤੇ ਯੋਜਨਾ ਕਮੇਟੀ, ਪ੍ਰਤਾਪ ਬਾਜਵਾ ਨੂੰ ਬਣਾਇਆ ਗਿਆ ਕਨਵੀਨਰ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ...

ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ, 9 ਤੋਂ 3 ਵਜੇ ਤੱਕ ਲੱਗਣਗੇ ਸਕੂਲ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ,...

ਜਵਾਕਾਂ ਨੂੰ ਸਕੂਲ ਲਿਜਾ ਰਹੀ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇੱਕ ਬੱਚੇ ਦੀ ਮੌਤ, 4 ਜ਼ਖਮੀ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲਣ ਵਿਖੇ ਸਥਿਤ ਇੱਕ ਸਕੂਲ ਵੈਨ ਜੋ ਕਿ ਬੱਚਿਆਂ ਅਤੇ ਅਧਿਆਪਕਾ ਨੂੰ ਲੈ ਕੇ ਜਾ ਰਹੀ ਸੀ ਰਸਤੇ ਵਿੱਚ...

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ‘ਚ ਆਇਆ ਹਾਂ

ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼...

ਸੰਯੁਕਤ ਕਿਸਾਨ ਮੋਰਚਾ ਵੱਲੋਂ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ, 11 ਤੋਂ 3 ਵਜੇ ਤੱਕ ਜਾਰੀ ਰਹੇਗਾ ਧਰਨਾ

ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ...

ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ...

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ 2 ਸ਼ੂਟਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਯੂਪੀ STF ਨਾਲ ਮਿਲ ਕੇ ਕੀਤੀ ਕਾਰਵਾਈ

ਫ਼ਿਰੋਜ਼ਪੁਰ ‘ਚ ਸਤੰਬਰ ਮਹੀਨੇ ‘ਚ ਵਾਪਰੇ ਤੀਹਰੇ ਕਤਲ ਕਾਂਡ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਯੂਪੀ ਪੁਲਿਸ ਦੀ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, 107 ਵੋਟਾਂ ਨਾਲ ਹਾਸਿਲ ਕੀਤੀ ਜਿੱਤ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ

ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ...

ਦੁਖਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ਮੌਤ

ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ...

ਦਿਲਜੀਤ ਦੋਸਾਂਝ ਨੇ BJP ਦੇ ਰਾਸ਼ਟਰੀ ਬੁਲਾਰੇ ਨਾਲ ਕੀਤੀ ਮੁਲਾਕਾਤ, ਜੈਵੀਰ ਸ਼ੇਰਗਿੱਲ ਨੇ ਕਿਹਾ- ਤੁਸੀਂ ਪੰਜਾਬੀਆਂ ਦਾ ਮਾਣ ਹੋ

ਪੰਜਾਬੀ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਦਿਲ-ਲੁਮਿਨਾਟੀ’ ਦੇ ਟੂਰ ਨੂੰ ਲੈ ਕੇ ਸੁਰਖੀਆਂ ‘ਚ...

ਮੋਹਾਲੀ ‘ਚ ਵਾਪਰਿਆ ਭਿਆਨਕ ਕਾਰ ਹਾਦਸਾ, 2 ਦੋਸਤਾਂ ਦੀ ਹੋਈ ਦਰਦਨਾਕ ਮੌਤ

ਮੋਹਾਲੀ ਵਿੱਚ ਇੱਕ ਦਰਦਨਾਕ ਕਾਰ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ 2 ਵਿਅਤੀਆਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਚੰਗੇ ਦੋਸਤ...

105 ਕਿਲੋ ਹੈਰੋਇਨ ਦੇ ਮਾਮਲੇ ‘ਚ ਪੁਲਿਸ ਦਾ ਐਕਸ਼ਨ, 6 ਕਿਲੋ ਹੈਰੋਇਨ ਸਣੇ ਇਕ ਹੋਰ ਤਸਕਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (CI) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ...

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ, ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ...

CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ‘ਮੇਰਾ ਅਗਲਾ ਮਿਸ਼ਨ ‘ਮਹਿਲਾਵਾਂ ਨੂੰ 1100 ਰੁਪਏ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਲਈ ਪਹੁੰਚੇ। ਇਸ ਦੌਰਾਨ...

ਤਰਨਤਾਰਨ : 2 ਧੀਆਂ ਦੇ ਪਿਓ ਨੇ ਜੀਵਨ ਲੀਲਾ ਕੀਤੀ ਸਮਾਪਤ, ਪਤਨੀ ਨਾਲ ਚਲ ਰਿਹਾ ਸੀ ਝਗੜਾ

ਪੰਜਾਬ ਦੇ ਤਰਨ ਤਾਰਨ ਤੋਂ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 32 ਸਾਲਾਂ ਨੌਜਵਾਨ ਦਾ...

ਗਵਰਨਰ ਨੂੰ ਮਿਲਿਆ ਪੰਜਾਬ BJP ਦਾ ਵਫਦ, ਝੋਨੇ ਦੀ ਖਰੀਦ ਤੇ ਲਿਫਟਿੰਗ ਦੇ ਮੁੱਦੇ ‘ਤੇ ਕੀਤੀ ਚਰਚਾ

ਪੰਜਾਬ ਭਾਜਪਾ ਦੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫਦ ਨੇ ਰਾਜਪਾਲ ਨਾਲ ਝੋਨੇ ਦੀ ਖਰੀਦ ਤੇ...

ਵਿਜੀਲੈਂਸ ਬਿਓਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ADC (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ...

ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ਬਹੁ-ਕਰੋੜੀ ਝੋਨਾ ਘੁਟਾਲੇ ‘ਚ ਭਗੌੜਾ ਗੁਲਸ਼ਨ ਜੈਨ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ...

ਜ਼ਿਮਨੀ ਚੋਣਾਂ ਨੂੰ ਲੈ ਕੇ CM ਮਾਨ ਦਾ ਅੱਜ ਤੋਂ ਚੋਣ ਦੌਰਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਮੀਟਿੰਗ

ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਮਾਨ ਸੰਭਾਲ ਲਈ ਹੈ। ਅੱਜ...

ਜਲੰਧਰ ਦੀ ਰੇਚਲ ਗੁਪਤਾ ਨੇ ਰਚਿਆ ਇਤਿਹਾਸ, ਮਿਸ ਗ੍ਰੈਂਡ ਇੰਟਰਨੈਸ਼ਨਲ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

ਪੰਜਾਬ ਦੇ ਜਲੰਧਰ ਦੀ 20 ਸਾਲਾ ਰੇਚਲ ਗੁਪਤਾ ਨੇ ਵਿਦੇਸ਼ ਦੀ ਧਰਤੀ ‘ਤੇ ਇਤਿਹਾਸ ਰਚਦਿਆਂ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਰੇਚਲ ਗੁਪਤਾ ਨੇ 25...

ਸੜਕ ਹਾਦਸੇ ਨੇ ਘਰ ‘ਚ ਵਿਛਾਏ ਸੱਥਰ, ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਦਾਦਾ-ਪੋਤੀ ਦੀ ਹੋਈ ਮੌਤ

ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਕੀਮਤੀ ਜਾਨਾ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਇਸ ਤਰ੍ਹਾਂ ਦਾ ਹੀ ਦਰਦਨਾਕ...

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ FCI ਨਾਲ ਕਰਨਗੇ ਮੀਟਿੰਗ, ਝੋਨੇ ਦੇ ਪ੍ਰਬੰਧਾਂ ਨੂੰ ਲੈ ਕੇ ਕਰਨਗੇ ਗੱਲਬਾਤ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਵਿੱਚ ਝੋਨੇ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ FCI ਅਧਿਕਾਰੀਆਂ ਨਾਲ ਅਹਿਮ ਮੀਟਿੰਗ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪੰਜਾਬ ਪਰਤੀ ਹਾਂਗਕਾਂਗ ‘ਚ 12 ਸਾਲਾਂ ਤੋਂ ਫਸੀ ਮਹਿਲਾ, ਸੁਣਾਈ ਹੱਡਬੀਤੀ

ਹਾਂਗਕਾਂਗ ਵਿੱਚ ਫਸੀ ਇੱਕ ਮਹਿਲਾ ਨੂੰ 12 ਸਾਲਾਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਯਤਨਾਂ ਸਦਕਾ ਵਾਪਸ ਲਿਆਂਦਾ ਗਿਆ...

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, 2 ਤਸਕਰਾਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ

ਪੰਜਾਬ ਪੁਲਿਸ ਨੇ ਖੁਫੀਆ ਏਜੰਸੀ ਵੱਲੋਂ ਮਿਲੀ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ‘ਚ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਰੈਕੇਟ ਦਾ...

ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ ਨੂੰ ਗਵਰਨਰ ਨੇ ਦਿੱਤੀ ਮਨਜ਼ੂਰੀ, 3 ਸਾਲ ਲਈ ਦਿੱਤੀ ਜਾਵੇਗੀ NOC

ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ-2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ...

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਹਰਿਆਣਾ ਤੇ ਪੰਜਾਬ ਨੂੰ ਲਗਾਈ ਫਟਕਾਰ

ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ...

ਕਪੂਰਥਲਾ : ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਮਗਰੋਂ ਫਾਇਰਿੰਗ, ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ

ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਪਿੰਡ ਵਿੱਚ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ...

ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਸਾਲ ਪਹਿਲਾਂ ਹੀ ਗਈ ਸੀ ਵਿਦੇਸ਼

ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਨੌਜਵਾਨ ਅਕਸਰ ਵਿਦੇਸ਼ਾ ਦਾ ਰੁਖ ਕਰਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ...

BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਬਿੱਟੂ ਤੇ ਕੈਪਟਨ ਸਣੇ ਕਈ ਵੱਡੇ ਨਾਂ ਸ਼ਾਮਲ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ...

ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ...

ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ (ਆਪ)...

ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ...

14 ਮਹੀਨੇ ਪਹਿਲਾਂ ਸ਼ਾਰਜਾਹ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, 2 ਮਸੂਮ ਬੱਚਿਆਂ ਦਾ ਸੀ ਪਿਤਾ

ਪੰਜਾਬ ਤੋਂ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਵਸਦੇ ਹਨ। ਪਰ ਕਈ...

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, CM ਮਾਨ ਨੇ ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ...

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ...

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ PTM, ਮੰਤਰੀ ਤੇ ਵਿਧਾਇਕ ਮੀਟਿੰਗ ‘ਚ ਕਰਨਗੇ ਸ਼ਿਰਕਤ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। PTM ਵਿੱਚ ਵਿਦਿਆਰਥੀਆਂ ਦੇ ਮਾਪਿਆਂ...

ਪੰਜਾਬ ‘ਚ ਮਨਾਇਆ ਗਿਆ ‘ਪੁਲਿਸ ਯਾਦਗਾਰੀ ਦਿਵਸ’, ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿੱਚ ਅੱਜ ‘ਪੁਲਿਸ ਯਾਦਗਾਰੀ ਦਿਵਸ’ ਮਨਾਇਆ ਗਿਆ। ਬਰਨਾਲਾ ਪੁਲਿਸ ਨੇ ਅੱਜ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ। ਬਰਨਾਲਾ...

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨਾਮੀ ਗਿਰੋਹਾਂ ਦੇ 4 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ਦੇ ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਨਾਮੀ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ...

ਗੰਦਰਬਲ ‘ਚ ਹੋਏ ਹਮਲੇ ‘ਚ ਪੰਜਾਬ ਦੇ ਪੁੱਤ ਦੀ ਮੌਤ, ਕਈ ਸਾਲਾਂ ਤੋਂ IFCKO ਕੰਪਨੀ ‘ਚ ਕਰ ਰਿਹਾ ਸੀ ਕੰਮ

ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲੇ ‘ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਣ ਵਾਲਿਆਂ ‘ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ...

ਭਲਕੇ ਪੰਜਾਬ ਦੇ ਸਾਰੇ ਸਕੂਲਾਂ ‘ਚ ਹੋਵੇਗੀ ਮੈਗਾ PTM, ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ

ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਕੱਲ੍ਹ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਹੈ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ...

ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਹੋਇਆ ਜ਼ਖਮੀ

ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ...

CM ਮਾਨ ਨੇ ਸੱਦੀ ਅਧਿਕਾਰੀਆਂ ਦੀ ਮੀਟਿੰਗ, ਝੋਨੇ ਦੀ ਖਰੀਦ ਲਈ ਬਣਾਈ ਜਾਵੇਗੀ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ...

ਕੈਨੇਡਾ ‘ਚ ਤਿੰਨ ਵਾਹਨਾਂ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ

ਕੈਨੇਡਾ ਦੇ ਡਾਊਨਟਾਊਨ ਵਿਕਟੋਰੀਆ ਵਿੱਚ ਤਿੰਨ ਵਾਹਨਾਂ ਦੀ ਟੱਕਰ ਵਿੱਚ ਵਾਪਰੇ ਭਿਆਨਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ...

ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਇਹ ਹੋਵੇਗਾ ਬੈਠਕ ਦਾ ਏਜੰਡਾ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਦੇ ਖਾਤਿਆਂ ‘ਚ 3000 ਕਰੋੜ ਰੁ: ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ...

CM ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ, ਕਿਹਾ- “16.35 ਲੱਖ MTA ਝੋਨਾ ਖਰੀਦਿਆ ਜਾ ਚੁਕਿਆ”

ਪੰਜਾਬ ‘ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ...

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗ ਦੇ 5 ਸੰਚਾਲਕਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਗੈਂਗ ਦੇ 5 ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ...

ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਗਿੱਦੜਬਾਹਾ ਤੋਂ ਡਿੰਪੀ...

ਬਰਨਾਲਾ NH ‘ਤੇ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਮਾਂ-ਪੁੱਤ ਦੀ ਹੋਈ ਮੌਤ

ਪੰਜਾਬ ਵਿੱਚ ਸੜਕ ਹਾਦਸੇ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਇਆ ਹੈ। ਇੱਥੇ ਭਦੌੜ...

CM ਮਾਨ ਨੇ ਪੰਜਾਬ ਤੋਂ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਟੀਚਰਸ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਜੋ ਸਿਖਲਾਈ ਲਈ ਫਿਨਲੈਂਡ ਜਾਣਗੇ।...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਅਕਸਰ ਹੀ ਨੌਜਵਾਨ ਆਪਣੇ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਦੇ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਅਤੇ ਪੰਜਾਬ ਵਿਖੇ ਵਿਦੇਸ਼ ਜਾਣ ਦਾ ਚਲਣ ਸਭ ਤੋਂ...

ਪੰਜਾਬ ‘ਚ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ, 13 ਨਵੰਬਰ ਨੂੰ ਹੋਵੇਗੀ ਵੋਟਿੰਗ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ (ਸ਼ੁੱਕਰਵਾਰ) ਤੋਂ ਸ਼ੁਰੂ ਹੋ ਗਈ...

ਦੋ ਦਿਨ ਪਹਿਲਾਂ ਹੀ ਪੰਚ ਬਣੀ ਮਹਿਲਾ ਨੂੰ ਪਿਆ ਦਿਲ ਦਾ ਦੌਰਾ, ਪਿੰਡ ਸਮਰਾਏ-2 ‘ਚ ਫੈਲੀ ਸੋਗ ਦੀ ਲਹਿਰ

ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਸਮਰਾਏ 2 ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਦਾ ਪੰਚ ਚੁਣੇ ਜਾਣ ਦਾ ਅਜੇ ਚਾਅ ਵੀ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਜਨਮਦਿਨ ਤੋਂ ਅਗਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਕੈਨੇਡਾ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਬਰੈਂਪਟਨ ਵਿੱਚ ਪੰਜਾਬ ਦੇ ਖੰਨਾ ਦੇ ਇੱਕ ਨੌਜਵਾਨ ਦੀ ਜਨਮਦਿਨ ਦੇ ਅਗਲੇ ਹੀ ਦਿਨ...

ਬਰਨਾਲਾ-ਬਠਿੰਡਾ NH ‘ਤੇ ਵਾਪਰਿਆ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਮਾਂ-ਪੁੱਤ ਦੀ ਮੌਤ, 2 ਜ਼ਖਮੀ

ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਪਾ ਮੰਡੀ ਦੇ ਪੁੱਲ ਭਿਆਨਕ ਸੜਕ ਹਾਦਸਾ ਵਾਪਰਿਆ। ਰਿਸ਼ਰੇਦਾਰੀ ‘ਚ ਸਸਕਾਰ ਲਈ ਜਾ ਰਹੇ ਇੱਕ...

ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! SC ਨੇ ਇਸ ਮਾਮਲੇ ਦੀ ਜਾਂਚ ‘ਤੇ ਲੱਗੀ ਰੋਕ ਹਟਾਈ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਬਰਗਾੜੀ...

ਗੁਰਦਾਸਪੁਰ ਪੁਲਿਸ ਤੇ CI ਪਠਾਨਕੋਟ ਨੂੰ ਮਿਲੀ ਕਾਮਯਾਬੀ, 1.350 ਕਿਲੋ ਹੈਰੋਇਨ ਸਣੇ ਤਸਕਰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਅਤੇ...

ਫਿਲਮ ‘ਮੀਆਂ ਬੀਵੀ ਰਾਜ਼ੀ ਕੀ ਕਰਨਗੇ ਭਾਜੀ’ ਦਾ ਪੋਸਟਰ ਹੋਇਆ ਰਿਲੀਜ਼, ਫਿਲਮ 29 ਨਵੰਬਰ ਨੂੰ ਸਿਨੇਮਾਘਰਾਂ ‘ਚ ਦੇਵੇਗੀ ਦਸਤਕ

ਚੰਡੀਗੜ੍ਹ: ਪੰਜਾਬ ‘ਚ ਕਾਮੇਡੀ ਫ਼ਿਲਮਾਂ ਦਾ ਦੌਰ ਚੱਲ ਰਿਹਾ ਹੈ ਤੇ ਇਸ ਦੌਰਾਨ ਟੀਜੀਐਮ ਪ੍ਰੋਡਕਸ਼ਨ ਲੈ ਕੇ ਆ ਰਹੇ ਨੇ ਇਸ ਸਾਲ ਦੀ...

ਫ਼ਿਰੋਜ਼ਪੁਰ ‘ਚ ਪੁੱਤਰ ਨੂੰ ਹਰਾ ਕੇ ਮਾਂ ਬਣੀ ਸਰਪੰਚ, 24 ਵੋਟਾਂ ਦੇ ਫਰਕ ਨਾਲ ਹਾਸਿਲ ਕੀਤੀ ਜਿੱਤ

ਪੰਜਾਬ ਦੀਆਂ 9,398 ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਮੰਗਲਵਾਰ ਨੂੰ ਵੋਟਾਂ ਪਈਆਂ ਅਤੇ ਦੇਰ ਸ਼ਾਮ ਚੋਣਾਂ ਦੇ ਨਤੀਜੇ ਐਲਾਨ...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਣਿਆ ਪਿੰਡ ਬੱਛੋਆਣਾ ਦਾ ਸਰਪੰਚ, 411 ਵੋਟਾਂ ਦੇ ਫਰਕ ਨਾਲ ਹਾਸਿਲ ਕੀਤੀ ਜਿੱਤ

ਪੰਜਾਬ ਵਿੱਚ ਮੰਗਲਵਾਰ ਨੂੰ ਹੋਈਆਂ ਪੰਚਾਇਤੀ ਚੋਣਾਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਬੁਢਲਾਡਾ...

ਪੰਜਾਬ ਨੂੰ ਮਿਲਿਆ ਨਵਾਂ ਵਿੱਤ ਸਕੱਤਰ, ਸੀਨੀਅਰ IAS ਅਧਿਕਾਰੀ ਬਸੰਤ ਗਰਗ ਨੂੰ ਸੌਂਪੀ ਗਈ ਜ਼ਿੰਮੇਵਾਰੀ

ਪੰਜਾਬ ਨੂੰ ਨਵਾਂ ਵਿੱਤ ਸਕੱਤਰ ਮਿਲ ਗਿਆ ਹੈ। ਸਰਕਾਰ ਨੇ ਸੀਨੀਅਰ IAS ਅਧਿਕਾਰੀ ਬਸੰਤ ਗਰਗ ਨੂੰ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹ...

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਹੋਇਆ ਪ੍ਰਵਾਨ, ਦਲਜੀਤ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ...

BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫ੍ਰੀ

ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ, 23 ਨੂੰ ਐਲਾਨੇ ਜਾਣਗੇ ਨਤੀਜੇ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਹੋਈ ਚੋਣ...

Airtel ਦੇ AI-ਸੰਚਾਲਿਤ ਨੈੱਟਵਰਕ ਤਕਨੀਕ ਨਾਲ ਸਪੈਮ ਕਾਲਾਂ ਤੇ SMS ਨੂੰ ਹਮੇਸ਼ਾ ਲਈ ਕਿਹਾ ਅਲਵਿਦਾ

ਭਾਰਤੀ ਏਅਰਟੈੱਲ ਦੀ ਨਵੀਂ ਏਆਈ-ਸੰਚਾਲਿਤ ਸਪੈਮ ਡਿਟੈਕਸ਼ਨ ਸਿਸਟਮ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਗਾਹਕਾਂ ਨੂੰ...

ਖੰਨਾ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਖੰਨਾ ਨੇੜਲੇ ਪਿੰਡ ਮਾਜਰਾ ਰਾਹੋਂ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (28) ਵਜੋਂ ਹੋਈ...

ਭਾਜਪਾ ਆਗੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਸਕਾਰਪੀਓ ਗੱਡੀ ‘ਚੋਂ ਮਿਲੀ ਦੇਹ

ਪਟਿਆਲਾ ਵਿੱਚ ਭਵਾਨੀਗੜ੍ਹ ਦੇ ਭਾਜਪਾ ਆਗੂ ਦੇ ਸੁਰੱਖਿਆ ਗਾਰਡ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

ਪ੍ਰਤਾਪ ਬਾਜਵਾ ਸਣੇ ਕਾਂਗਰਸ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ...

ਬਾਬਾ ਸਿੱਦਿਕੀ ਦੇ ਕਤਲ ਦਾ ਪੰਜਾਬ ਨਾਲ ਕੁਨੈਕਸ਼ਨ, ਚੌਥੇ ਮੁਲਜ਼ਮ ਦੀ ਹੋਈ ਪਛਾਣ : ਸੂਤਰ

ਐਨਸੀਪੀ ਦੇ ਆਗੂ ਬਾਬਾ ਸਿੱਦਿਕੀ ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਹੁਣ ਤੱਕ 3...

ਪੰਜਾਬ ਪੁਲਿਸ ਨੇ ਸੁਲਝਾਇਆ ਸੁਭਾਸ਼ ਸੋਹੂ ਕਤਲ ਮਾਮਲਾ, 4 ਮੁਲਜ਼ਮਾਂ ਨੂੰ ਕੀਤਾ ਕਾਬੂ, DGP ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ...

ਜ਼ੀਰਾ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕੀਤਾ ਕਤਲ

ਹਲਕਾ ਜ਼ੀਰਾ ਅੰਦਰ ਨੈਸ਼ਨਲ ਹਾਈਵੇ ਨੰਬਰ 54 ਤੇ ਸਥਿਤ ਪਿੰਡ ਬਹਿਕ ਪਛਾੜੀਆ ਦੇ ਨਜ਼ਦੀਕ ਇਕ ਵਿਅਕਤੀ ਦੇ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ...

ਪਟਿਆਲਾ ਸਰਹੰਦ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਭਰਾਵਾਂ ਦੀ ਗਈ ਜਾਨ, 2 ਜ਼ਖਮੀ

ਪਟਿਆਲਾ ਸਰਹੰਦ ਰੋਡ ਦੇ ਉੱਪਰ ਕੱਲ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟ੍ਰੈਕਟਰ ਟਰਾਲੀ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ...

ਜੰਮੂ-ਕਸ਼ਮੀਰ ਪਹੁੰਚੇ CM ਭਗਵੰਤ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ, ਪਾਰਟੀ ਦੇ ਆਗੂਆਂ ਨੇ ਕੀਤਾ ਸੁਆਗਤ

ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜੰਮੂ-ਕਸ਼ਮੀਰ ਦੇ ਡੋਡਾ ਪਹੁੰਚੇ ਹਨ।...

ਗਾਇਕ ਗੁਲਾਬ ਸਿੱਧੂ ਦੇ ਸ਼ੋਅ ‘ਚ ਹੋਇਆ ਹੰਗਾਮਾ, ਬਾਊਂਸਰਾਂ ਨੇ ਲਾਹ ਦਿੱਤੀ ਵਿਅਕਤੀ ਦੀ ਪੱਗ !

ਪੰਜਾਬ ਦੇ ਖੰਨਾ ‘ਚ ਲਲਹੇੜੀ ਰੋਡ ‘ਤੇ ਆਯੋਜਿਤ ਦੁਸਹਿਰਾ ਮੇਲੇ ‘ਚ ਭਾਰੀ ਹੰਗਾਮਾ ਹੋਇਆ। ਇੱਥੇ ਪੰਜਾਬੀ ਗਾਇਕ ਗੁਲਾਬ ਸਿੱਧੂ ਕਾਰਨ...

ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ

ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਣ ਮਗਰੋਂ ਕੇ.ਏ.ਪੀ. ਸਿਨਹਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਤੇ...