Dec 17

ਜਲੰਧਰ : ਵਿਜੇ ਨਗਰ ‘ਚ ਬੰ.ਦੂਕ ਦੀ ਨੋ.ਕ ‘ਤੇ ਲੁੱਟ, ਈ-ਰਿਕਸ਼ਾ ਸਵਾਰ 5 ਲੋਕਾਂ ਖੋਹਿਆ ਕੈਸ਼ ਤੇ ਮੋਬਾਈਲ ਫੋਨ

ਪੰਜਾਬ ਦੇ ਜਲੰਧਰ ਦੇ ਵਿਜੇ ਨਗਰ ਨੇੜੇ 4 ਵਿਅਕਤੀਆਂ ਤੋਂ 50 ਹਜ਼ਾਰ ਰੁਪਏ ਦੀ ਨਕਦੀ ਅਤੇ 5 ਮੋਬਾਈਲ ਫੋਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।...

ਹੁਸ਼ਿਆਰਪੁਰ ‘ਚ ਜਿਊਲਰੀ-ਵੈਲਡਿੰਗ ਦੀ ਦੁਕਾਨ ‘ਚੋਂ ਚੋਰੀ, ਕੰਧ ਤੋੜ ਕੇ ਵੜੇ ਅੰਦਰ, 9 ਲੱਖ 80 ਹਜ਼ਾਰ ਦੇ ਗਹਿਣੇ ਲੈ ਕੇ ਫਰਾਰ

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਨੰਗਲ ਬਹਿਲਾਂ ‘ਚ ਦੋ ਦੁਕਾਨਾਂ ‘ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ...

ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਰਾਜ ਸਭਾ ‘ਚ ‘ਆਪ’ ਨੇਤਾ ਨਿਯੁਕਤ

‘ਆਪ’ ਨੇਤਾ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਨੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਰਾਜ ਸਭਾ ਵਿਚ ‘ਆਪ’ ਨੇਤਾ ਵਜੋਂ...

ਵਿਕਾਸ ਕ੍ਰਾਂਤੀ ਰੈਲੀ ਤੋਂ CM ਮਾਨ ਦਾ ਕੇਂਦਰ ‘ਤੇ ਹਮਲਾ-‘ਨਾਂਦੇੜ ਤੇ ਪਟਨਾ ਸਾਹਿਬ ਲਈ ਰੋਕੀ ਤੀਰਥ ਯਾਤਰਾ, 2 ਦਿਨਾਂ ‘ਚ ਕੱਢਾਂਗੇ ਹੱਲ’

ਬਠਿੰਡਾ ਵਿਚ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਸ਼ੁਰੂ ਹੋ ਗਈ ਹੈ।ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ...

ਜਗਰਾਓਂ ‘ਚ ਨ.ਸ਼ਾ ਤਸਕਰ ਕਾਬੂ, ਮੁਲਜ਼ਮ ਕੋਲੋਂ 12 ਕਿਲੋ ਚੂ.ਰਾ ਪੋ.ਸਤ ਬਰਾਮਦ

ਜਗਰਾਓਂ ‘ਚ ਸ਼ਰਾਬ ਦੀ ਤਸਕਰੀ ਦਾ ਧੰਦਾ ਕਰਨ ਵਾਲੇ ਅਤੇ ਚੋਰੀ ਦੀ ਭੁੱਕੀ ਸਪਲਾਈ ਕਰਨ ਵਾਲੇ ਇੱਕ ਨਸ਼ਾ ਤਸਕਰ ਨੂੰ ਪੁਲਿਸ ਨੇ ਕਾਬੂ ਕੀਤਾ...

CM ਮਾਨ ਭਲਕੇ ਮਨਿਸਟਰੀਅਲ ਸਰਵਿਸਿਜ਼ ਮੁਲਾਜ਼ਮਾਂ ਨਾਲ ਕਰਨਗੇ ਮੀਟਿੰਗ, ਦੁਪਹਿਰ 12.30 ਵਜੇ ਚੰਡੀਗੜ੍ਹ ‘ਚ ਹੋਵੇਗੀ ਬੈਠਕ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੇ ਮੈਂਬਰਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਦੀ ਹੜਤਾਲ ਤੋਂ ਬਾਅਦ,...

ਜਲੰਧਰ ਦਾ ਨੌਜਵਾਨ ਲੰਡਨ ‘ਚ ਲਾ.ਪਤਾ, ਭਾਜਪਾ ਆਗੂ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ

ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ...

‘ਮੁਫਤ ਬਿਜਲੀ ਦੇ ਬਾਵਜੂਦ 1880 ਕਰੋੜ ਦੇ ਘਾਟੇ ਵਾਲਾ PSPCL ਹੁਣ 564 ਕਰੋੜ ਦੇ ਮੁਨਾਫੇ ‘ਚ’-ਬਿਜਲੀ ਮੰਤਰੀ ਦਾ ਦਾਅਵਾ

ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਹੈ ਕਿ ਮੁਫਤ ਬਿਜਲੀ ਦੇ ਬਾਵਜੂਦ 1880 ਕਰੋੜ ਦੇ ਘਾਟੇ ਵਾਲਾ PSPCL ਹੁਣ 564...

ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਮਾਸਟਰ ਚਾਬੀ ਨਾਲ ਖੋਲ੍ਹਿਆ ਕਾਰ ਦਾ ਦਰਵਾਜ਼ਾ, ਗੱਡੀ ਲੈ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਆਲਟੋ ਕਾਰ ਚੋਰੀ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਚੋਰ ਮਾਸਟਰ ਚਾਬੀ ਦੀ ਵਰਤੋਂ ਕਰਕੇ ਕੰਡਕਟਰ...

BSF ਜਵਾਨਾਂ ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 500 ਗ੍ਰਾਮ ਹੈਰੋ.ਇਨ ਸਣੇ ਫੜਿਆ ਡ੍ਰੋਨ

ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਵਿਚ ਡ੍ਰੋਨ ਤੇ 545 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।...

ਪੰਜਾਬ ’ਚ ਕੜਾਕੇ ਦੀ ਠੰਢ ਜਾਰੀ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦਾ ਅਲਰਟ

ਪੰਜਾਬ ਵਿਚ ਦਿਨੋ-ਦਿਨ ਠੰਡ ਵਧਦੀ ਜਾ ਰਹੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਕਾਰਨ ਵੀ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ...

ਹੁਸ਼ਿਆਰਪੁਰ ‘ਚ ਠੱਗੀ ਦਾ ਨਵਾਂ ਤਰੀਕਾ, ਮ੍ਰਿ.ਤਕ ਦੇ ਖਾਤੇ ‘ਚੋਂ ਕਢਵਾਏ 1.25 ਕਰੋੜ ਰੁ:, ਇੱਕ ਮੁਲਜ਼ਮ ਗ੍ਰਿਫ਼ਤਾਰ

ਹੁਸ਼ਿਆਰਪੁਰ ‘ਚ ਧੋਖੇਬਾਜ਼ਾਂ ਵੱਲੋਂ ਮ੍ਰਿਤਕ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ 127 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਬਠਿੰਡਾ ‘ਚ ਪੈਟਰੋਲ ਪੰਪ ਮਾਲਕ ਤੇ ਉਸ ਦੇ ਸਾਥੀਆਂ ‘ਤੇ ਫਾ.ਇਰਿੰਗ, 3 ਵਿਅਕਤੀ ਗੰਭੀਰ ਜ਼ਖਮੀ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਡੀਐਸਪੀ ਦਫ਼ਤਰ ਤੋਂ 200 ਮੀਟਰ ਦੂਰ ਇੱਕ ਕਾਰ ਵਿੱਚ ਸਵਾਰ ਪੈਟਰੋਲ ਪੰਪ ਦੇ...

ਮੋਗਾ ‘ਚ ਵੱਡਾ ਐਨਕਾਊਂਟਰ, ਗੈਂ.ਗਸ.ਟਰਾਂ ਤੇ ਪੁਲਿਸ ਵਿਚਕਾਰ ਹੋਈ ਫਾ.ਇਰਿੰਗ, 3 ਗੈਂ.ਗਸ.ਟਰ ਗ੍ਰਿਫਤਾਰ

ਪੰਜਾਬ ਦੇ ਮੋਗਾ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਪੁਲਿਸ ਅਤੇ ਨਾਮੀ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3...

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, 13.70 ਲੱਖ ਦੀ ਨਕਲੀ ਕਰੰਸੀ ਸਣੇ 2 ਵਿਅਕਤੀ ਗ੍ਰਿਫ਼ਤਾਰ

ਦੋਰਾਹਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। 13 ਲੱਖ 70 ਹਜ਼ਾਰ ਰੁਪਏ ਦੀ ਨਕਲੀ ਕਰੰਸੀ ਸਣੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਨਸ਼ੇ ‘ਚ ਟੱਲੀ DSP ਦਾ ਕਾਰਨਾਮਾ, ਚਲਾਈਆਂ ਅੰਨੇਵ੍ਹਾਹ ਗੋ.ਲੀਆਂ, ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ

ਜਲੰਧਰ ਵਿਚ ਨਸ਼ੇ ‘ਚ ਟੱਲੀ ਡੀਐੱਸਪੀ ਨੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਕਰਨ ਵਾਲਾ ਡੀਐੱਸਪੀ ਫਿਲਹਾਲ ਜਲੰਧਰ ਪੀਏਪੀ ਵਿਚ ਤਾਇਨਾਤ ਹੈ।...

ਗੁਰਦਾਸਪੁਰ ਦੇ ਇੰਜੀਨੀਅਰ ਭਰਾਵਾਂ ਨੇ ਪੇਸ਼ ਕੀਤੀ ਮਿਸਾਲ, ਨੌਕਰੀ ਦੀ ਬਜਾਏ ਫੁੱਲਾਂ ਦੀ ਖੇਤੀ ਕਰ ਕਮਾ ਰਹੇ ਲੱਖਾਂ ਰੁਪਏ

ਗੁਰਦਾਸਪੁਰ ਵਿਚ 2 ਇੰਜੀਨੀਅਰ ਭਰਾਵਾਂ ਨੇ ਫਸਲੀ ਵੰਨ-ਸੁਵੰਨਤਾ ਦੀ ਵਧੀਆ ਮਿਸਾਲ ਪੇਸ਼ ਕੀਤੀ ਹੈ। ਜੱਦੀ ਜ਼ਮੀਨ ਨਾ ਹੋਣ ਦੇ ਬਾਵਜੂਦ ਉਨ੍ਹਾਂ...

ਕੈਨੇਡਾ ‘ਚ ਰਿਵਰਸ ਇਮੀਗ੍ਰੇਸ਼ਨ ਹੋਇਆ ਸ਼ੁਰੂ, 6 ਮਹੀਨਿਆਂ ‘ਚ 42 ਹਜ਼ਾਰ ਲੋਕਾਂ ਨੇ ਛੱਡੀ ਨਾਗਰਿਕਤਾ

ਕੈਨੇਡਾ ਜਾ ਕੇ ਕੁਝ ਵੱਡਾ ਕਰਨ ਦਾ ਸੁਪਨਾ ਹੁਣ ਜ਼ਿਆਦਾਤਰ ਪ੍ਰਵਾਸੀਆਂ ਲਈ ਰੋਜ਼ੀ-ਰੋਟੀ ਅਤੇ ਬਚਾਅ ਦੀ ਲੜਾਈ ਬਣ ਰਿਹਾ ਹੈ। ਇੱਕ ਪਾਸੇ...

ਬਠਿੰਡਾ ‘ਚ ‘ਆਪ’ ਦੀ ਵਿਕਾਸ ਕ੍ਰਾਂਤੀ ਰੈਲੀ ਅੱਜ, ਅਰਵਿੰਦ ਕੇਜਰੀਵਾਲ ਤੇ CM ਮਾਨ ਰਹਿਣਗੇ ਮੌਜੂਦ

ਬਠਿੰਡਾ ਵਿਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਵੇਗੀ। ਇਸ ਵਿਚ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਹੈਰਤਅੰਗੇਜ਼ ਪੈਰਾਗਲਾਇਡਿੰਗ! ਪੰਜਾਬ ਦੇ ਮੁੰਡੇ ਨੇ ਸਕੂਟੀ ਨਾਲ ਅਸਮਾਨ ‘ਚ ਭਰੀ ਉਡਾਣ

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਪੰਜਾਬ ਦੇ ਇੱਕ ਨੌਜਵਾਨ ਨੇ ਹੈਰਾਨ ਕਰਨ ਵਾਲਾ ਕਰਤਬ ਕਰ ਕੇ ਵਿਖਾਇਆ। ਉਸ ਨੇ ਸਕੂਟੀ ਨਾਲ...

Online ਬੈੱਡ ਵੇਚਣ ਦੇ ਚੱਕਰ ‘ਚ ਇੰਜੀਨੀਅਰ ਨਾਲ ਹੋ ਗਈ ਠੱਗੀ, ਖਾਤੇ ‘ਚੋਂ ਉੱਡੇ 68 ਲੱਖ ਰੁਪਏ

ਦੇਸ਼ ਵਿੱਚ ਹਰ ਦਿਨ ਸਕੈਮ ਹੋ ਰਹੇ ਹਨ। ਹਰ ਰੋਜ਼ ਕਿਸੇ ਨਾ ਕਿਸੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਸਰਕਾਰ ਆਨਲਾਈਨ ਸਕੈਮ ਨੂੰ ਰੋਕਣ ਲਈ ਹਰ ਸੰਭਵ...

ਰੋਜ਼ 40KM ਸਾਈਕਲ ਚਲਾਉਂਦਾ ਇਹ ਨੌਜਵਾਨ, ਸੁਪਣਾ IAS ਅਫ਼ਸਰ ਬਣਨ ਦਾ, ਸਟੋਰੀ ਜਾਣ ਹੋ ਜਾਓਗੇ ਭਾਵੁਕ

ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਵਿਗਿਆਨੀ ਡਾ.ਏ.ਪੀ.ਜੇ ਅਬਦੁਲ ਕਲਾਮ ਕਿਹਾ ਕਰਦੇ ਸਨ ਕਿ ‘ਸੁਪਨੇ ਉਹ ਨਹੀਂ ਹੁੰਦੇ ਜੋ ਅਸੀਂ ਨੀਂਦ...

PGI ‘ਚ ਨੌਕਰੀਆਂ ਦੇਣ ਦੇ ਨਾਂ ‘ਤੇ ਹੋ ਰਹੀ ਧੋਖਾਧੜੀ, ਪ੍ਰਸ਼ਾਸਨ ਨੇ ਜਾਰੀ ਕੀਤੀ ਅਡਵਾਇਜ਼ਰੀ

ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ‘ਚ ਨੌਕਰੀਆਂ ਦੇ ਨਾਂ ‘ਤੇ ਧੋਖਾਧੜੀ ਦੇ ਮਾਮਲੇ ਸਾਹਮਣੇ...

ਸੰਸਦ ਹਾਦਸੇ ‘ਚ ਵਿਖਾਈ ਹਿੰਮਤ ‘ਤੇ MP ਔਜਲਾਂ ਦੀਆਂ ਹੋ ਰਹੀਆਂ ਤਾਰੀਫਾਂ, ਅੰਮ੍ਰਿਤਸਰ ‘ਚ ਹੋਇਆ ਨਿੱਘਾ ਸਵਾਗਤ

ਸੰਸਦ ਭਵਨ ‘ਤੇ ਹਮਲੇ ਦੌਰਾਨ ਦਿਖਾਈ ਗਈ ਦਲੇਰੀ ਤੋਂ ਬਾਅਦ ਜਿੱਥੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ,...

ਪਟਿਆਲਾ : 2 ਦੁਕਾਨਾਂ ਦੇ ਸ਼ਟਰ ਤੋੜ ਅੰਦਰ ਵੜੇ ਚੋਰ CCTV ‘ਚ ਕੈਦ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਪਟਿਆਲਾ ਦੇ ਥਾਣਾ ਕੋਤਵਾਲੀ ਦੇ ਨਜ਼ਦੀਕ ਇਲਾਕੇ ‘ਚ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਦਕਿ...

ਹੁਣ ਪਟਿਆਲਾ ‘ਚ ਵੀ ਹੋਇਆ ਪੁਲਿਸ ਐਨਕਾਊਂਟਰ, ਕਤ.ਲ ਕੇਸ ‘ਚ ਲੋੜੀਂਦੇ ਗੈਂ.ਗਸ.ਟਰ ਨੂੰ ਲੱਗੀ ਗੋ.ਲੀ

ਪੰਜਾਬ ਦੇ ਪਟਿਆਲੇ ਵਿੱਚ ਪੁਲਿਸ ਮੁਕਾਬਲਾ ਹੋਇਆ। ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗ ਗਈ, ਜਿਸ ਤੋਂ...

ਫਰੀਦਕੋਟ : ਕੁੜੀ ਦਾ ਮੋਬਾਈਲ ਖੋਹ ਕੇ ਭੱਜ ਰਹੇ 2 ਚੋਰ ਚੜੇ ਲੋਕਾਂ ਦੇ ਹੱਥੇ, ਖੂਬ ਚਾੜਿਆ ਕੁਟਾਪਾ

ਫਰੀਦਕੋਟ ‘ਚ ਸ਼ਨੀਵਾਰ ਸ਼ਾਮ ਹਜ਼ੂਰੀ ਬਾਜ਼ਾਰ ‘ਚੋਂ ਇਕ ਕੁੜੀ ਦਾ ਮੋਬਾਇਲ ਖੋਹ ਕੇ ਮੋਟਰਸਾਈਕਲ ‘ਤੇ ਭੱਜ ਰਹੇ ਦੋ ਦੋਸ਼ੀਆਂ ਨੂੰ...

ਜਲੰਧਰ ਦੇ ਪਰਗਟ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ, ਕੈਲੀਫੋਰਨੀਆ ‘ਚ ਦੂਜੀ ਵਾਰ ਬਣੇ ਮੇਅਰ

ਜਲੰਧਰ ਦੇ ਲਾਂਬੜਾ ਦੇ ਪਰਗਟ ਸਿੰਘ ਸੰਧੂ ਲਗਾਤਾਰ ਦੂਜੀ ਵਾਰ ਅਮਰੀਕਾ ਦੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ਦੇ ਮੇਅਰ ਬਣੇ ਹਨ। ਸੰਧੂ ਮੂਲ ਤੌਰ...

ਕੰਜ਼ਿਊਮਰ ਫੋਰਮ ਨੇ ਲੁਧਿਆਣਾ ‘ਚ ‘ਬੁਟੀਕ’ ਵਾਲੀ ਨੂੰ ਠੋਕਿਆ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਲੁਧਿਆਣਾ ਦੇ ਸਰਭੀ ਨਗਰ ਦੇ ਇੱਕ ਬੁਟੀਕ ਆਪ੍ਰੇਟਰ ਨੂੰ ਖਪਤਕਾਰ ਫੋਰਮ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਖ਼ਬਰ ਮੁਤਾਬਕ ਖਪਤਕਾਰ ਫੋਰਮ ਨੇ...

ਖੁੱਲ੍ਹੇ ਮੈਨਹੋਲ ਕਰਕੇ ਗਈ 13 ਮਹੀਨੇ ਦੇ ਮਾਸੂਮ ਦੀ ਜਾ.ਨ, ਮਾਪਿਆਂ ਨੂੰ 15 ਲੱਖ ਅੰਤਰਿਮ ਮੁਆਵਜ਼ਾ ਦੇਣ ਦੇ ਹੁਕਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ 13 ਮਹੀਨੇ ਦੇ ਬੱਚੇ ਦੀ ਖੁੱਲ੍ਹੇ ਮੈਨਹੋਲ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਦੇ...

18 ਲੱਖ ਮਾਪਿਆਂ-ਟੀਚਰਾਂ ਦੀ ਹੋਈ ਮੇਗਾ PTM, ਸਕੂਲਾਂ ‘ਚ ਸਨ ਖਾਸ ਇੰਤਜ਼ਾਮ, ਬੱਚਿਆਂ ‘ਚ ਸੁਧਾਰ ਲਈ ਦਿੱਤੇ ਸੁਝਾਅ

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ.) ਕਰਵਾਈ ਗਈ।...

ਬੰਦੀ ਸਿੱਖਾਂ ਦੀ ਰਿਹਾਈ ਲਈ SGPC ਨੇ 20 ਦਸੰਬਰ ਨੂੰ ਦਿੱਲੀ ‘ਚ ਪ੍ਰਦਰਸ਼ਨ ਦਾ ਫੈਸਲਾ ਲਿਆ ਵਾਪਸ

ਬੰਦੀ ਸਿੱਖਾਂ ਦੀ ਰਿਹਾਈ ਤੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿਚ ਬਦਲਵਾਉਣ ਲਈ ਸ਼੍ਰੋਮਣੀ...

BDPO ਖੰਨਾ ਨੂੰ ਕੀਤਾ ਗਿਆ ਮੁਅੱਤਲ, ਸਰਕਾਰੀ ਫ਼ੰਡ ਦੇ ਗ਼ਬਨ ਕਰਨ ਦੇ ਲਗੇ ਦੋਸ਼

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ...

ਬਠਿੰਡਾ ਪੁਲਿਸ ਨੇ ਦਬੋਚੇ 2 ਬਾਈਕ ਚੋਰ, 11 ਬਾਈਕ ਬਰਾਮਦ, ਸਸਤੇ ਭਾਅ ‘ਚ ਵੇਚਦੇ ਸਨ ਚੋਰੀ ਦੇ ਵਾਹਨ

ਬਠਿੰਡਾ CIA ਸਟਾਫ਼ 2 ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਚੋਰਾਂ ਨੂੰ ਕਾਬੂ ਕੀਤਾ ਹੈ।...

ਜਲੰਧਰ ‘ਚ ਧੁੰਦ ਕਾਰਨ ਭਿ.ਆਨਕ ਸੜਕ ਹਾ.ਦਸਾ, ਫੌਜ ਦੇ ਲੈਫਟੀਨੈਂਟ ਦੀ ਮੌ.ਤ, ਕੈਪਟਨ ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੇ ਪਤਾਰਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ‘ਚ ਫੌਜ ਦੇ ਇੱਕ ਲੈਫਟੀਨੈਂਟ ਦੀ ਮੌਤ ਹੋ ਗਈ ਅਤੇ ਉਸ ਦੇ...

ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਫੇਰਬਦਲ, 2 ਥਾਣਿਆਂ ਦੇ SHO ਤੇ 4 ਚੌਕੀਆਂ ਦੇ ਇੰਚਾਰਜ ਬਦਲੇ

ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸ਼ਨੀਵਾਰ ਨੂੰ ਦੋ ਥਾਣਿਆਂ ਦੇ SHO ਅਤੇ ਚਾਰ ਚੌਕੀਆਂ ਦੇ...

ਵੱਡੀ ਖਬਰ : ਮੁਹਾਲੀ ਵਿਚ CIA ਤੇ 2 ਬਦ.ਮਾਸ਼ਾਂ ਵਿਚਾਲੇ ਮੁਕਾਬਲਾ, ਦੋੇਵੇਂ ਗੈਂਗ.ਸਟਰ ਕਾਬੂ

ਮੋਹਾਲੀ ਵਿਚ ਪੁਲਿਸ ਐਨਕਾਊਂਟਰ ਹੋਇਆ ਹੈ। ਇਥੇ 2 ਬਦਮਾਸ਼ਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਘੇਰ ਲਿਆ ਹੈ। ਦੋਵੇਂ ਪਾਸਿਆਂ ਤੋਂ...

ਨ.ਸ਼ਾ ਤਸਕਰੀ ਮਾਮਲੇ ‘ਚ ਵੱਡਾ ਐਕਸ਼ਨ, ਮਹਿਲਾ ਸਣੇ ਫਰੀਦਕੋਟ ਜੇਲ੍ਹ ਦਾ ਹੈੱਡ ਵਾਰਡਨ ਗ੍ਰਿਫਤਾਰ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਨਸ਼ਾਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਨੇ ਜਾਂਚ ਦੇ ਬਾਅਦ ਜੇਲ੍ਹ ਦੇ...

ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਮੈਗਾ PTM ਅੱਜ, CM ਮਾਨ ਨੇ ਖੁਦ ਦਿੱਤਾ ਮਾਪਿਆਂ ਨੂੰ ਸੱਦਾ

ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਸੂਬੇ ਦੇ ਕਰੀਬ 19,109 ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਗਈ। ਸਵੇਰੇ 10...

ਕਰੰਟ ਲੱਗਣ ‘ਤੇ PSPCL ਦੇਵੇਗੀ ਮੁਆਵਜ਼ਾ, ਪਾਵਰਕਾਮ ਨੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਦਿੱਤੀ ਜਾਣਕਾਰੀ

ਪੰਜਾਬ ਵਿਚ ਹੁਣ ਜੇਕਰ ਕਿਸੇ ਨਾਗਰਿਕ ਦੀ ਜਾਨ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੇ ਚੱਲਦੇ ਕਰੰਟ ਲੱਗਣ ਨਾਲ ਹੁੰਦੀ ਹੈ ਤਾਂ ਮੁਆਵਜ਼ੇ ਦੀ ਰਕਮ...

ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਫਲਾਈਟ 15 ਜਨਵਰੀ ਤੋਂ ਹੋਵੇਗੀ ਸ਼ੁਰੂ, ਹਫਤੇ ‘ਚ ਦੋ ਦਿਨ ਭਰੇਗੀ ਉਡਾਣ

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਤੋਂ ਕੁਆਲਾਲੰਪੁਰ ਲਈ 15 ਜਨਵਰੀ ਤੋਂ ਦੋ ਨਵੀਆਂ ਫਲਾਈਟਾਂ ਉਡਾਣ ਭਰਨਗੀਆਂ। ਮਲੇਸ਼ੀਆ...

ਹੁਸ਼ਿਆਰਪੁਰ ਪੁਲਿਸ ਨੇ ਫੜਿਆ ਕਾਰ ਚੋਰ, 3 ਗੱਡੀਆਂ ਤੇ 8 ਨੰਬਰ ਪਲੇਟਾਂ ਬਰਾਮਦ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਥਾਣਾ ਹਾਜੀਪੁਰ ਦੀ ਪੁਲਿਸ ਨੇ ਇੱਕ ਚੋਰ ਗਿਰੋਹ ਦੇ ਆਗੂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਕੋਲੋਂ 8...

ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਲਈ ਜਾਰੀ ਕੀਤਾ ਯੈਲੋ ਅਲਰਟ

ਦੇਸ਼ ਦੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋ ਰਹੀ ਹੈ ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਵੀ ਠੰਡ ਵਧ ਗਈ ਹੈ। ਪੰਜਾਬ ਤੇ ਹਰਿਆਣਾ ਵਿਚ ਸੰਘਣੀ...

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, 96 ਮੁਲਾਜ਼ਮਾਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਚੰਡੀਗੜ੍ਹ ਪੁਲਿਸ ਨੇ ਆਪਣੇ 96 ਮੁਲਾਜ਼ਮਾਂ ਦੇ ਤਬਾਦਲੇ ਕਰਕੇ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ ਪੁਲਿਸ ਵਾਲੇ ਪਾਸੇ ਤੋਂ ਤਿੰਨ ਇੰਸਪੈਕਟਰ, 7...

ਕੈਨੇਡਾ ਪੁਲਿਸ ਦਾ ਵੱਡਾ ਐਕਸ਼ਨ, 50 ਹਜ਼ਾਰ ਡਾਲਰ ਦੀ ਸ਼ਰਾਬ ਚੋਰੀ ਕਰਨ ਦੇ ਦੋਸ਼ ‘ਚ 4 ਪੰਜਾਬੀ ਮੁੰਡੇ ਕੀੇਤੇ ਗ੍ਰਿਫਤਾਰ

ਕੈਨੇਡਾ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਕੈਨੇਡਾ ਵਿਚ 4 ਪੰਜਾਬੀ ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਓਂਟਾਰੀਓ ਵਿਚ 4...

ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਸੜਕ ਹਾ.ਦਸੇ ‘ਚ ਮੌ.ਤ, ਸਕੂਟੀ ਨੂੰ ਟਰੈਕਟਰ ਨੇ ਮਾਰੀ ਟੱ.ਕਰ

ਚੰਡੀਗੜ੍ਹ ਪੁਲਿਸ ਦੀ ਕਾਂਸਟੇਬਲ ਰਮਨਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਡਿਊਟੀ ਲਈ ਪਟਿਆਲਾ ਦੇ ਬਹਾਦੁਰਗੜ੍ਹ ਤੋਂ ਚੰਡੀਗੜ੍ਹ...

ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਜਾ ਸਕਦੈ ਡਿਪੋਰਟ, 16 ਖਿਡਾਰੀਆਂ ਦੀ ਹੱਤਿ.ਆ ਮਾਮਲੇ ‘ਚ ਕੱਟ ਰਿਹਾ ਸਜ਼ਾ

ਕੈਨੇਡਾ ਵਿਚ ਸਾਲ 2018 ਵਿਚ 16 ਹਾਕੀ ਖਿਡਾਰੀਆਂ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਇੰਡੋ ਇੰਡੋ-ਕੈਨੇਡੀਅਨ ਟਰੱਕ ਡਰਾਈਵਰ ਜਸਕੀਰਤ ਸਿੰਘ...

ਪੰਜਾਬ ਦੇ ਹਰਸ਼ ਦਾ ਹੈਰਾਨੀਜਨਕ ਕਾਰਨਾਮਾ, ਹਿਮਾਚਲ ‘ਚ ਸਕੂਟੀ ਨਾਲ ਕੀਤੀ ਪੈਰਾਗਲਾਈਡਿੰਗ

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਇਕ ਸ਼ਖਸ ਨੇ ਸਕੂਟੀ ਨਾਲ ਪੈਰਾਗਲਾਈਡਿੰਗ ਕੀਤੀ। ਪੈਰਾਗਲਾਈਡਰ ਨੇ ਸਕੂਟੀ ਨਾਲ ਆਸਮਾਨ ਵਿਚ 6 ਤੋਂ 7...

ਆਨੰਦ ਕਾਰਜ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਲਾਵਾਂ ਦੌਰਾਨ ਲਹਿੰਗਾ ਤੇ ਘੱਗਰਾ ਪਾਉਣ ‘ਤੇ ਲੱਗੀ ਪਾਬੰਦੀ

ਪੰਜ ਸਿੰਘ ਸਾਹਿਬਾਂ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਚ ਸਿੱਖ ਮਰਿਆਦਾ ਦੇ ਨਾਲ ਆਨੰਦ ਕਾਰਜ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ...

iPhone ਤੇ 15,000 ਰੁ. ਲਈ B-Pharmacy ਦੇ ਵਿਦਿਆਰਥੀ ਦਾ ਕਤ.ਲ, ਆਪਣੇ ਹੀ ਬਣੇ ‘ਕਾਤ.ਲ’

ਮੰਡੀ ਗੋਬਿੰਦਗੜ੍ਹ ‘ਚ ਦੋ ਦੋਸਤਾਂ ਨੇ 15 ਹਜ਼ਾਰ ਰੁਪਏ ਅਤੇ ਆਈਫੋਨ ਲਈ ਵਿਦਿਆਰਥੀ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਦਿਆਰਥੀ ਹਰਿਆਣਾ ਦੇ...

ਅਵਾਰਾ ਕੁੱਤੇ ਦੇ ਵੱਢਣ ‘ਤੇ ਮੁਆਵਜ਼ਾ ਲੈਣ ਲਈ ਜਾਣੋ ਪੂਰੀ ਪ੍ਰਕਿਰਿਆ, ਇਸ ਜ਼ਿਲ੍ਹੇ ‘ਚ ਬਣਾਈ ਗਈ ਕਮੇਟੀ

ਅੰਮ੍ਰਿਤਸਰ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗਲੀਆਂ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੇ ਵੱਢਣ ’ਤੇ ਸਖ਼ਤੀ ਕਰਨ ਦੇ ਹੁਕਮਾਂ ਤੋਂ...

ਲੁਧਿਆਣਾ ਗੈਸ ਲੀਕ ਕਾਂ.ਡ ਦੀ ਜਾਂਚ ਨਵੇਂ ਸਿਰੇ ਤੋਂ ਸ਼ੁਰੂ, NGT ਦੀ ਟੀਮ ਪਹੁੰਚੀ ਗਿਆਸਪੁਰਾ

ਲੁਧਿਆਣਾ ਦੇ ਗਿਆਸਪੁਰਾ ਵਿੱਚ ਹੋਏ ਗੈਸ ਲੀਕ ਕਾਂਡ ਮਾਮਲੇ ਵਿੱਚ ਸ਼ੁੱਕਰਵਾਰ ਨੂੰ NGT ਦੇ ਮੈਂਬਰ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ।...

ਜਗਰਾਓਂ : ‘ਆਪ’ ਨੇਤਾ ਨੇ 15,000 ਦੀ ਰਿਸ਼ਵਤ ਲੈਂਦਾ BDPO ਦਬੋਚਿਆ, ਪਹਿਲਾਂ ਹੀ ਕਰ ਲਈ ਸੀ ਪੂਰੀ ਪਲਾਨਿੰਗ

ਜਗਰਾਓਂ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਆਪ ਆਗੂ ਨੇ ਦਬੋਚ ਲਿਆ। ਦੋਸ਼ੀ ਅਧਿਕਾਰੀ ਨੇ ਢਾਂਚੇ ਵਿੱਚੋਂ ਫੰਡ ਦੀ...

ਬਠਿੰਡਾ : 4 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, 23 ਲੱਖ ਨਕਦੀ, 70 ਕਿਲੋ ਘਿਓ, ਖੋਇਆ, ਪਨੀਰ ਲੈ ਗਏ ਚੋਰ

ਬਠਿੰਡਾ ‘ਚ ਚੋਰਾਂ ਵੱਲੋਂ ਇੱਕੋ ਰਾਤ ‘ਚ 4 ਥਾਵਾਂ ‘ਤੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਾਂ ਦੇ ਸ਼ਟਰ ਤੋੜ ਕੇ 23 ਲੱਖ ਰੁਪਏ...

ਢਿੱਲੋਂ ਬ੍ਰਦਰਸ ਖੁ.ਦਕੁ.ਸ਼ੀ ਮਾਮਲਾ, 3 ਮਹੀਨਿਆਂ ਤੋਂ ਫਰਾਰ ਸਾਬਕਾ SHO ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ

ਕਪੂਰਥਲਾ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ...

Holidays 2024 : ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਵੇਖੋ ਲਿਸਟ

ਸਾਲ 2023 ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ, ਜਿਸ ਤੋਂ ਬਾਅਦ ਸਾਲ 2024 ਦੀ ਸ਼ੁਰੂਆਤ ਹੋਵੇਗੀ। ਹਰ ਵਿਅਕਤੀ ਅਰਦਾਸ ਕਰਦਾ ਹੈ ਕਿ ਨਵਾਂ ਸਾਲ...

ਧੀ ਜੰਮਣ ‘ਤੇ ਸਹਿਰਾਂ ਨੇ ਮਾ.ਰੀ ਨੂੰਹ, ਮ.ਰਨ ਤੋਂ ਪਹਿਲਾਂ ਭਰਾ ਨੂੰ ਫੋਨ ‘ਤੇ ਦੱਸੀ ਸਾਰੀ ਗੱਲ

ਹਰਿਆਣਾ ਦੇ ਪਲਵਲ ‘ਚ ਧੀ ਨੂੰ ਜਨਮ ਦੇਣ ‘ਤੇ ਉਸ ਦੇ ਸਹੁਰੇ ਵਾਲਿਆਂ ਨੇ ਆਪਣੀ ਨੂੰਹ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਮਰਨ ਤੋਂ ਪਹਿਲਾਂ...

ਭਲਕੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਮੈਗਾ PTM ਦਾ ਹੋਵੇਗਾ ਆਯੋਜਨ, ਮੰਤਰੀ ਬੈਂਸ ਨੇ ਮਾਪਿਆਂ ਨੂੰ ਕੀਤੀ ਖ਼ਾਸ ਅਪੀਲ

ਪੰਜਾਬ ਸਰਕਾਰ ਵੱਲੋਂ ਭਲਕੇ ਮਾਪੇ-ਅਧਿਆਪਕ ਲਈ ਮੈਗਾ PTM ਦਾ ਪ੍ਰਬੰਧ ਕੀਤਾ ਗਿਆ ਹੈ। 16 ਦਸੰਬਰ ਯਾਨੀ ਭਲਕੇ ਪੰਜਾਬ ਸਰਕਾਰ ਵੱਲੋਂ 9.30ਵਜੇ ਤੋਂ...

ਲੁਧਿਆਣਾ ‘ਚ ਨ.ਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌ.ਤ

  ਲੁਧਿਆਣਾ ਦੇ ਮਨਜੀਤ ਨਗਰ ਗਲੀ ਨੰਬਰ 2 ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਬੀਤੇ ਦਿਨ ਦੁਪਹਿਰ ਤੋਂ ਉਹ ਲਾਪਤਾ ਸੀ। ਪੂਰਾ...

ਗੁਰਦਾਸਪੁਰ ‘ਚ ਵਾਪਰਿਆ ਵੱਡਾ ਹਾਦ.ਸਾ, 2 ਕਾਰਾਂ ਦੀ ਟੱਕਰ ‘ਚ ਪਤੀ-ਪਤਨੀ ਦੀ ਹੋਈ ਦਰਦ.ਨਾਕ ਮੌ.ਤ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ ‘ਤੇ ਪਿੰਡ ਬੱਬੇਹਾਲੀ ਕੋਲ ਦੇਰ ਰਾਤ ਦੋ ਕਾਰਾਂ ਦੀ ਟੱਕਰ ਹੋ ਗਈ ਜਿਸ ਵਿਚ ਕਾਰ ਸਵਾਰ...

ਸੰਘਣੀ ਧੁੰਦ ਕਾਰਨ ਪਟਿਆਲਾ ‘ਚ ਵਾਪਰਿਆ ਹਾ.ਦਸਾ, 3 ਗੱਡੀਆਂ ਦੀ ਹੋਈ ਭਿਆ.ਨਕ ਟੱਕਰ

ਪੰਜਾਬ ਵਿਚ ਠੰਡ ਦੇ ਨਾਲ-ਨਾਲ ਧੁੰਦ ਦਾ ਕਹਿਰ ਵੀ ਜਾਰੀ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵੱਧ ਰਹੇ ਹਨ। ਪਟਿਆਲਾ ਵਿਖੇ ਅੱਜ...

ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈ.ਰੋ.ਇਨ ਸਣੇ ਕਾਬੂ, ‘ਅਮਰੀਕਾ ਗੋਟ ਟੈਲੇਂਟ’ ‘ਚ ਵੀ ਲੈ ਚੁੱਕਾ ਹਿੱਸਾ

ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ 7.6 ਫੁੱਟ ਦਾ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ...

ਪਹਾੜਾਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੀ ਠੰਢ, ਰੂਪਨਗਰ ਰਿਹਾ ਸਭ ਤੋਂ ਠੰਡਾ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਦਿਨ ਵੇਲੇ ਧੁੱਪ ਨਿਕਲੀ ਅਤੇ ਬਾਅਦ ਦੁਪਹਿਰ ਬੱਦਲ ਛਾਏ ਰਹੇ। ਇਸ ਤੋਂ ਪਹਿਲਾਂ ਸਵੇਰੇ...

ਪੰਜਾਬ ‘ਚ ਮਹਿੰਗੀ ਹੋ ਸਕਦੀ ਹੈ ਬਿਜਲੀ, 11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ‘ਚ ਪਾਵਰਕਾਮ

ਪੰਜਾਬ ਵਿਚ ਬਿਜਲੀ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪੰਜਾਬ ਵਿਚ ਬਿਜਲੀ ਦੀਆਂ ਦਰਾਂ 11 ਫੀਸਦੀ ਤੱਕ ਵਧਾਉਣ ਦੀ ਤਿਆਰੀ ਹੈ।...

ਲੁਧਿਆਣਾ ‘ਚ ਜ਼ਿਲ੍ਹਾ ਬਾਰ ਕੌਂਸਲ ਦੀਆਂ ਚੋਣਾਂ ਅੱਜ, 2994 ਵੋਟਰ 28 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਲੁਧਿਆਣਾ ਵਿਚ ਜ਼ਿਲ੍ਹਾ ਐਸੋਸੀਏਸ਼ਨ ਦੀਆਂ ਚੋਣਾਂ ਅੱਜ ਹਨ। ਮਤਦਾਨ ਕੇਂਦਰ ‘ਤੇ ਲੋੜੀਂਦੀ ਗਿਣਤੀ ਵਿਚ ਪੋਲਿੰਗ ਬੂਥ ਬਣਾਏ ਗਏ ਹਨ। ਮਤਦਾਨ...

6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਵਿਰਕ ਦਾ ਕਾਤ.ਲ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ...

ਪੰਜਾਬ ‘ਚ ਪਾਵਰ ਸੈਕਟਰ ਦੇ ਮੁਲਾਜ਼ਮਾਂ ਨੂੰ ਮਿਲੇਗਾ ਦੁ.ਰਘਟਨਾ ਦਾ ਮੁਆਵਜ਼ਾ, ਸਰਕਾਰ ਨੇ ਨੀਤੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀਆਂ ਲਈ ਇੱਕ...

ਪੰਜਾਬ ‘ਚ 4 ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਵੱਲੋਂ ਧੁੰਦ ਤੇ ਠੰਢ ਦਾ ਅਲਰਟ ਜਾਰੀ

ਪੰਜਾਬ ਵਿਚ ਠੰਡ ਦਾ ਪ੍ਰਕੋਪ ਵਧਣ ਲੱਗਾ ਹੈ। ਪੰਜਾਬ ਦਾ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਤੱਕ...

ਕੋਟਭਾਈ : ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਮੌਕੇ ‘ਤੇ ਮੌ.ਤ

ਬਠਿੰਡਾ ਮੁਕਤਸਰ ਰੋਡ ‘ਤੇ ਅੱਜ ਸਵੇਰੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦਾ...

ਆਸਟ੍ਰੇਲੀਆ U-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਹੋਇਆ ਐਲਾਨ, ਪੰਜਾਬ ਦੇ ਹਰਕੀਰਤ ਤੇ ਹਰਜਸ ਨੂੰ ਮਿਲੀ ਜਗ੍ਹਾ

ਕ੍ਰਿਕਟ ਆਸਟ੍ਰੇਲੀਆ ਦੇ ਯੁਵਾ ਚੋਣ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ 19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿਚ ਭਾਰਤ ਦੇ 2 ਪੰਜਾਬੀ ਯੁਵਾ...

ਚੰਡੀਗੜ੍ਹ ਕੋਰਟ ‘ਚ ਅਨੋਖਾ ਮਾਮਲਾ! ਜੱਜ ਨੇ ਖੁਦ 11,000 ਰੁ. ‘ਸ਼ਗਨ’ ਦੇ ਕੇ ਪਤੀ-ਪਤਨੀ ‘ਚ ਕਰਾਇਆ ਸਮਝੌਤਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਹਿਲੀ ਵਾਰ ਇੱਕ ਅਨੋਖੀ ਘਟਨਾ ਦੇਖਣ ਨੂੰ ਮਿਲੀ। ਪਤੀ-ਪਤਨੀ ਇਕੱਠੇ ਰਹਿਣ ਲਈ ਤਿਆਰ ਨਹੀਂ ਸਨ। ਪਤਨੀ ਨੇ...

ਪਟਿਆਲਾ : ਲਿੰਗ ਜਾਂਚ-ਗਰਭਪਾਤ ਕਰਾਉਣ ਵਾਲਾ ਗਿਰੋਹ ਕਾਬੂ, ਫਰਜ਼ੀ ਗਰਭਵਤੀ ਨੂੰ ਭੇਜ ਕੀਤਾ ਸਟਿੰਗ ਆਪ੍ਰੇਸ਼ਨ

ਬਰਨਾਲਾ ਅਤੇ ਪਟਿਆਲਾ ਦੇ ਸਿਵਲ ਸਰਜਨ ਦੀ ਟੀਮ ਨੇ ਸਾਂਝੇ ਤੌਰ ‘ਤੇ ਛਾਪਾ ਮਾਰ ਕੇ ਪਟਿਆਲਾ ਦੇ ਰਾਜਪੁਰਾ ਰੋਡ ਨੇੜੇ ਪਿੰਡ ਚੌੜਾ ਵਿੱਚ ਲਿੰਗ...

2 ਗੱਡੀਆਂ ਵਿਚਾਲੇ ਭਿਆ.ਨਕ ਟੱਕਰ ‘ਚ ਬੱਚੀ ਦੀ ਮੌ.ਤ, ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡ ਝੱਲ ਲੇਈਵਾਲਾ ਨੇੜੇ ਇਨੋਵਾ ਅਤੇ ਸਵਿਫਟ ਕਾਰ ਦੀ ਟੱਕਰ ਹੋ ਗਈ, ਜਿਸ ‘ਚ 5 ਲੋਕ ਗੰਭੀਰ...

ਮੰਤਰੀ ਭੁੱਲਰ ਦਾ ਐਕਸ਼ਨ, ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ, ਦੁਕਾਨਾਂ ‘ਤੇ ਚੱਲਿਆ ‘ਪੀਲਾ ਪੰਜਾ’

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀਰਵਾਰ ਨੂੰ ਲੁਧਿਆਣਾ ਦੇ ਪਿੰਡ ਬੱਲੋਕੇ ਪਹੁੰਚੇ। ਉਨ੍ਹਾਂ ਇੱਥੋਂ ਦੀ ਕਰੀਬ 2 ਕਨਾਲ...

ਨਾਪਾਕ ਹਰਕਤਾਂ ਤੋਂ PAK ਨਹੀਂ ਆ ਰਿਹਾ ਬਾਜ਼, BSF ਜਵਾਨਾਂ ਨੇ ਫੜਿਆ ਡਰੋਨ ਨਾਲ ਨ.ਸ਼ੀਲਾ ਪਦਾਰਥ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਅੰਮ੍ਰਿਤਸਰ ‘ਚ ਸਥਿਤ ਪਿੰਡ ਨੇਸਟਾ ਦੇ ਖੇਤਾਂ ‘ਚੋਂ ਬੀਐੱਸਐੱਫ ਨੇ...

ਕਪੂਰਥਲਾ : ਸੜਕ ਪਾਰ ਕਰ ਰਹੀ ਔਰਤ ਨੂੰ ਟਿੱਪਰ ਨੇ ਦਰੜਿਆ, ਹੋਈ ਦਰ.ਦਨਾਕ ਮੌ.ਤ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਡਡਵਿੰਡੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੀ ਇੱਕ ਭਿਆਨਕ ਵੀਡੀਓ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਔਰਤ ਦੀ ਜਾਨ...

CM ਮਾਨ ਦੀ ਗੈਂ.ਗ/ਸਟਰਾਂ-ਸਨੈਚਰਾਂ ਨੂੰ Warning- ‘ਜੁਰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ… ‘

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ...

ਪਟਿਆਲਾ : ਆਲੇ-ਦੁਆਲੇ ਦੇ ਪਿੰਡਾਂ ‘ਤੇ ਵੀ ਵਧੇ ਰੇਟ ਲਾਉਣ ‘ਤੇ ਭੜਕੇ ਕਿਸਾਨ, ਬੰਦ ਕਰਾਇਆ ਟੋਲ

ਪੰਜਾਬ ਦੇ ਕਿਸਾਨਾਂ ਨੇ ਵੀਰਵਾਰ ਨੂੰ ਪਟਿਆਲਾ ਜ਼ਿਲੇ ਦੇ ਪਾਤੜਾਂ ਤੇ ਸੰਗਰੂਰ ਜ਼ਿਲੇ ਦੇ ਖਨੌਰੀ ਵਿਚਕਾਰ ਟੋਲ ਪਲਾਜ਼ਾ ਬੰਦ ਕਰ ਦਿੱਤਾ।...

SYL ਮੁੱਦੇ ‘ਤੇ ਸ਼ੇਖਾਵਤ ਕਰਨਗੇ ਪੰਜਾਬ-ਹਰਿਆਣਾ ਨਾਲ ਮੀਟਿੰਗ, CM ਮਾਨ ਬੋਲੇ- ‘ਜ਼ਰੂਰ ਰੱਖਾਂਗੇ ਆਪਣਾ ਪੱਖ’

ਸਤਲੁਜ ਯਮੁਨਾ ਲਿੰਕ (SYL) ‘ਤੇ ਹਰਿਆਣਾ ਅਤੇ ਪੰਜਾਬ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ...

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਚ ਹੁਣ ਰੇਲਵੇ ਬਣੀ ਅੜਿੱਕਾ, ਟ੍ਰੇਨਾਂ ਦੇਣ ਤੋਂ ਕੀਤੀ ਨਾਂਹ, ਦੱਸੀ ਇਹ ਵਜ੍ਹਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹੁਣ ਰੇਲਵੇ ਕਾਰਨ ਅੜਿੱਕਿਆਂ ਦਾ ਸਾਹਮਣਾ ਕਰ ਰਹੀ ਹੈ। ਰੇਲਵੇ ਨੇ...

ਲੁਧਿਆਣਾ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪਰਿਵਾਰ ‘ਚ ਸੀ ਇਕਲੌਤਾ ਪੁੱਤਰ

ਲੁਧਿਆਣਾ ਦੇ ਰਿਸ਼ੀ ਨਗਰ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦੇ ਸਰੀਰ ‘ਤੇ...

ਫਾਜ਼ਿਲਕਾ ‘ਚ ਪੁਲਿਸ-ਆਬਕਾਰੀ ਵਿਭਾਗ ਦਾ ਛਾਪਾ, ਘਰ ‘ਚੋਂ 400 ਲੀਟਰ ਲਾਹਣ ਕੀਤਾ ਬਰਾਮਦ

ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਮਹਾਲਮ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਇੱਕ ਘਰ ਵਿੱਚ ਛਾਪਾ ਮਾਰਿਆ। ਜਿਸ ਵਿੱਚ ਪੁਲਿਸ ਨੇ 400 ਲੀਟਰ...

ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ‘ਚ ਚੱਲੀਆਂ ਗੋ.ਲੀਆਂ, ਫਾ.ਇਰਿੰਗ ‘ਚ ਇੱਕ ਦੀ ਮੌ.ਤ

ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ‘ਤੋਂ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਰਣਗੜ੍ਹ ਵਿਖੇ ਤੜਕਸਾਰ ਤਾਬੜਤੋੜ ਗੋਲੀਆਂ...

ਕੀ ਹੋਰ ਕੈਦੀਆਂ ਨੂੰ ਵੀ ਰਾਮ ਰਹੀਮ ਵਾਂਗ ਮਿਲ ਰਹੀ ਪੈਰੋਲ? ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਸਵਾਲ

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਲਗਾਤਾਰ ਪੈਰੋਲ ਅਤੇ ਫਰਲੋ ਨੂੰ ਲੈ ਕੇ ਹਰਿਆਣਾ ਸਰਕਾਰ...

ਜਲੰਧਰ ‘ਚ ਹ.ਥਿਆ.ਰਾਂ ਦੀ ਨੋਕ ‘ਤੇ ਲੁੱਟ, ਮੱਥਾ ਟੇਕਣ ਜਾ ਰਹੇ ਬਜ਼ੁਰਗ ਤੋਂ 9,000 ਰੁ:, ਮੋਬਾਈਲ ਤੇ ਸੋਨੇ ਦੀ ਚੇਨ ਲੁੱਟੀ

ਜਲੰਧਰ ਦੇ ਬਸਤੀਦਾਨਿਸ਼ ਮੰਦਾ ‘ਚ ਪਲਸਰ ਬਾਈਕ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।...

ਖੰਨਾ ਪੁਲਿਸ ਵੱਲੋਂ MP ‘ਚ ਨਾਜਾਇਜ਼ ਹ.ਥਿਆ.ਰਾਂ ਦੀ ਤਸਕਰੀ ਦਾ ਪਰਦਾਫਾਸ਼, 22 ਪਿ.ਸਤੌਲ ਸਣੇ 10 ਤਸਕਰ ਗ੍ਰਿਫਤਾਰ

ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਵੱਲੋਂ ਘਰ...

ਮੋਗਾ ਅਜੀਤਵਾਲ ਪੁਲਿਸ ਵੱਲੋਂ ਵੱਡੀ ਕਾਰਵਾਈ, ਨ.ਸ਼ਾ ਤਸਕਰ ਦੀ 61 ਲੱਖ ‘ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ

ਪੰਜਾਬ ਦੇ ਮੋਗਾ ਦੀ ਅਜੀਤਵਾਲ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ...

ਕਪੂਰਥਲਾ ‘ਚ ਟਿੱਪਰ ਨੇ ਔਰਤ ਨੂੰ ਕੁ.ਚਲਿਆ, ਮੌਕੇ ‘ਤੇ ਹੀ ਮੌ.ਤ, ਸੜਕ ਪਾਰ ਕਰਨ ਦੌਰਾਨ ਵਾਪਰਿਆ ਹਾ.ਦਸਾ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਸੜਕ ‘ਤੇ ਪੈਦਲ ਜਾ ਰਹੀ ਇਕ ਔਰਤ ਦੀ ਟਿੱਪਰ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਔਰਤ ਦੇ...

ਦੇਸ਼ ਵਿੱਚ ਸਭ ਤੋਂ ਵੱਧ ਕਰਜ਼ੇ ‘ਚ ਡੁੱਬੇ ਹਨ ਪੰਜਾਬ ਦੇ ਕਿਸਾਨ, ਲਗਭਗ 2.52 ਲੱਖ ਰੁਪਏ ਦਾ ਕਰਜ਼ਾ ਬਕਾਇਆ

ਪੰਜਾਬ ਦੇਸ਼ ਦੇ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਰਜ਼ਾ ਲੈਣ ਦੇ ਮਾਮਲੇ ਵਿੱਚ...

‘AAP’ ਦੇ ਸੀਨੀਅਰ ਆਗੂ ਰਤਨ ਸਿੰਘ ਕਾਕੜ ਕਲਾਂ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਇਲਾਕੇ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ...

ਕੈਥਲ ਦੇ ਨੌਜਵਾਨ ਨਾਲ 36 ਲੱਖ ਰੁ: ਦੀ ਠੱਗੀ, ਅਮਰੀਕਾ ਭੇਜਣ ਦੇ ਬਹਾਨੇ ਅਫਗਾਨਿਸਤਾਨ ਲਿਜਾ ਕੇ ਬਣਾਇਆ ਬੰਧਕ

ਹਰਿਆਣਾ ਦੇ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਪਟਿਆਲਾ ਦੇ ਰਹਿਣ ਵਾਲੇ ਮੁਲਜ਼ਮ ਨੇ 36 ਲੱਖ ਰੁਪਏ ਲੈ ਲਏ। ਨੌਜਵਾਨ ਨੇ ਦੁਬਈ...

ਪੰਜਾਬ ‘ਚ 4.4 ਡਿਗਰੀ ਤੱਕ ਪਹੁੰਚਿਆ ਤਾਪਮਾਨ, ਕਈ ਇਲਾਕਿਆਂ ‘ਚ ਧੁੰਦ ਦਾ ਅਲਰਟ

ਧੁੰਦ ਵਿਚਾਲੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ...

‘ਦੇਸ਼ ਦੀ ਸੁਰੱਖਿਆ ਸਭ ਤੋਂ ਉਪਰ, ਸਰਹੱਦ ਨੇੜੇ ਮਾਈਨਿੰਗ ‘ਤੇ ਫੈਸਲਾ ਰੱਖਿਆ ਮੰਤਰਾਲੇ ਹੀ ਲਵੇਗਾ’ : ਹਾਈਕੋਰਟ ਦੀ ਦੋ-ਟੁਕ

ਪੰਜਾਬ-ਹਾਈਕੋਰਟ ਨੇ ਸਰਹੱਦ ਨੇੜੇ ਮਾਈਨਿੰਗ ਨੂੰ ਲੈ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਇਸ ਖੇਤਰ ਵਿਚ...

BSF ਨੇ ਫਿਰ ਤੋਂ ਬਰਾਮਦ ਕੀਤਾ ਪਾਕਿਸਤਾਨੀ ਡ੍ਰੋਨ, ਅੰਮ੍ਰਿਤਸਰ ਤੋਂ ਫੜੀ ਕਰੋੜਾਂ ਦੀ ਹੈਰੋ.ਇਨ

ਧੁੰਦ ਵਧਣ ਦੇ ਨਾਲ ਹੀ ਘੁਸਪੈਠ, ਹੈਰੋਇਨ ਤੇ ਡ੍ਰੋਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਤੇ BSF ਤੇ ਪੁਲਿਸ ਵੀ ਸਾਂਝੇ ਆਪ੍ਰੇਸ਼ਨ ਤਹਿਤ ਸਰਚ...

ਲੁਧਿਆਣਾ : ਕਰੋੜਾਂ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ, ਪੁਲਿਸ ਦੀ ਵਰਦੀ ਪਾ ਕੇ ਕਰਦੇ ਸਨ ਨਸ਼ੇ ਦੀ ਸਪਲਾਈ

ਲੁਧਿਆਣਾ ਦਿਹਾਤੀ ਪੁਲਿਸ ਨੇ ਪੁਲਿਸ ਦੀ ਵਰਦੀ ਪਹਿਨ ਕੇ ਪੰਜਾਬ ਭਰ ਵਿਚ ਨਸ਼ੇ ਦੀ ਸਪਲਾਈ ਕਰਨ ਵਾਲੇ 3 ਤਸਕਰ ਕਾਬੂ ਕੀਤੇ ਹਨ। ਪੁਲਿਸ ਨੇ...

ਸਾਂਸਦ ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਮਾਈਨਿੰਗ ਦਾ ਮੁੱਦਾ, ਰੇਤ ਦੀ ਖੁਦਾਈ ਲਈ ਦਿੱਤਾ ਇਹ ਸੁਝਾਅ

ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ ਅੱਜ ਸੁਝਾਅ ਦਿੱਤਾ ਹੈ ਕਿ ਰੇਤ ਦੀ...

ਲੁਧਿਆਣਾ : ਬਦ.ਮਾਸ਼ਾਂ ਤੇ ਪੁਲਿਸ ਵਿਚਾਲੇ ਫਾਇ.ਰਿੰਗ, ਐਨਕਾਊਂਟਰ ‘ਚ ਗੈਂਗ.ਸਟਰ ਵਿੱਕੀ ਦੀ ਮੌ.ਤ

ਲੁਧਿਆਣਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ ਹੋਈ ਹੈ। ਇਹ ਮੁਕਾਬਲਾ ਕੋਹਾੜਾ-ਮਾਛੀਵਾੜਾ ਰੋਡ ‘ਤੇ ਪਿੰਡ ਪੰਜੇਟਾ ਕੋਲ ਹੋਇਆ...

ਸੰਸਦ ਸੁਰੱਖਿਆ ਕੁਤਾਹੀ ਮਾਮਲੇ ‘ਚ ਵੱਡਾ ਖੁਲਾਸਾ, 6 ਲੋਕਾਂ ਨੇ ਮਿਲ ਕੇ ਰਚੀ ਸੀ ਸਾਜਿਸ਼, 4 ਗ੍ਰਿਫਤਾਰ, 2 ਫਰਾਰ

ਪੁਰਾਣੀ ਸੰਸਦ ‘ਤੇ ਹੋਏ ਅੱਤਵਾਦੀ ਹਮਲੇ ਦੀ ਖੌਫਨਾਕ ਯਾਦ ਅੱਜ ਫਿਰ ਤੋਂ ਤਾਜ਼ਾ ਹੋ ਗਈ ਹੈ। ਇਸ ਵਾਰਦਾਤ ਦੇ 22 ਸਾਲ ਬਾਅਦ ਇਕ ਵਾਰ ਫਿਰ ਤੋਂ...

1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ‘ਤੇ ਹਾਈਕੋਰਟ ਨੇ ਲਗਾਈ ਰੋਕ, ਨੋਟਿਸ ਜਾਰੀ ਕਰ ਮੰਗਿਆ ਜਵਾਬ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ‘ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ...

ਕਪੂਰਥਲਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਮੌ.ਤ, 12 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦਾ ਅੰਕੜਾ ਘਟਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ...