Nov 13

ਚੰਡੀਗੜ੍ਹ : ਸੀਨੀਅਰ IAS ਅਧਿਕਾਰੀ ਦੀ ਸਰਕਾਰੀ ਰਿਹਾਇਸ਼ ‘ਤੇ ਫਾਇ.ਰਿੰਗ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐੱਸ ਦੀ ਸੈਕਟਰ-24 ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਤੀ ਰਾਤ 11.10 ਵਜੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ।...

ਜ਼ੀਰਾ : ਪੁਲਿਸ ਤੋਂ ਭੱਜ ਰਹੇ ਨ.ਸ਼ਾ ਤਸਕਰਾਂ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਬੱਚੀ ਸਣੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌ.ਤ

ਫਿਰੋਜ਼ਪੁਰ ਵਿਚ ਅੱਜ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੱਖੂ ਬਿਜਲੀ ਘਰ ਦੇ ਸਾਹਮਣੇ ਕਾਰ ਤੇ ਬਾਈਕ ਸਵਾਰ ਵਿਚ ਟੱਕਰ ਹੋਣ ਦੀ...

ਬਠਿੰਡਾ : ਡੇਰੇ ‘ਚ ਧਾਰਮਿਕ ਗ੍ਰੰਥ ਦੀ ਬੇਅਦਬੀ, ਪੁਲਿਸ ਨੇ ਡੇਰਾ ਮੁਖੀ ਸਣੇ 2 ਨੂੰ ਕੀਤਾ ਕਾਬੂ

ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਚ ਬਣੇ ਇਕ ਡੇਰੇ ਵਿਚ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਡੇਰਾ ਮੁਖੀ ਸਣੇ ਦੋ ਲੋਕਾਂ ਨੂੰ...

ਭਾਰਤੀ ਸਰਹੱਦ ਅੰਦਰ ਫਿਰ ਤੋਂ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, BSF ਨੇ ਫਾਇਰਿੰਗ ਕਰ ਭਜਾਇਆ

ਫਿਰੋਜ਼ਪੁਰ ਦੇ ਸਰਹੱਦੀ ਪਿੰਡ ਜੱਲੋਕੇ ਸਥਿਤ ਬੀਐੱਸਐੱਫ ਦੀ ਬੀਓਪੀ ਨੇੜੇ ਇਕ ਡ੍ਰੋਨ ਭਾਰਤੀ ਸਰਹੱਦ ਵਿਚ ਹੈਰੋਇਨ ਦੀ ਖੇਪ ਕਰਕੇ ਪਾਕਿਸਤਾਨ...

ਪੰਜਾਬ ‘ਚ ਸੰਘਣੀ ਧੁੰਦ ਕਾਰਨ 30 ਤੋਂ ਵੱਧ ਵਾਹਨ ਆਪਸ ‘ਚ ਟਕਰਾਏ, 1 ਦੀ ਮੌ.ਤ, 6 ਜ਼.ਖ਼.ਮੀ

ਪੰਜਾਬ ‘ਚ ਧੂੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 30 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ।...

ਲੁਧਿਆਣਾ ‘ਚ ਭਰਾ-ਭੈਣ ਦੀ ਮੌ.ਤ, ਘਟਨਾ ਤੋਂ ਬਾਅਦ ਸਦਮੇ ‘ਚ ਪੂਰਾ ਪਰਿਵਾਰ

ਲੁਧਿਆਣਾ ‘ਚ ਭੈਣ–ਭਰਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਭਰਾ ਦੀ ਮੌਤ ਤੋਂ ਬਾਅਦ ਭੈਣ ਅੰਤਿਮ ਦਰਸ਼ਨ ਕਰਨ ਆਈ ਸੀ। ਉੱਥੇ ਉਸ ਦੀ ਲਾਸ਼ ਦੇਖ...

ਗੁਰਦਾਸਪੁਰ: ਪੁਲੀਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥਾਂ ਸਮੇਤ 2 ਮੁਲਜ਼ਮਾਂ ਨੂੰ ਕੀਤਾ ਕਾਬੂ

ਗੁਰਦਾਸਪੁਰ ਥਾਣਾ ਧਾਰੀਵਾਲ ਦੀ ਪੁਲੀਸ ਨੇ ਨੈਸ਼ਨਲ ਹਾਈਵੇਅ ’ਤੇ ਨਾਕਾਬੰਦੀ ਦੌਰਾਨ ਇੱਕ ਕੈਂਟਰ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਅਤੇ...

ਅੰਮ੍ਰਿਤਸਰ ਤੋਂ ਸ਼ਿਮਲਾ ਲਈ 16 ਨਵੰਬਰ ਤੋਂ ਚੱਲੇਗੀ ਫਲਾਈਟ, ਸਿਰਫ 1 ਘੰਟੇ ‘ਚ ਪੂਰਾ ਹੋਵੇਗਾ ਸਫਰ

ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣ 16 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ। ਏਅਰਲਾਈਨ ਨਾਮ ਦੀ ਇਹ ਉਡਾਣ ਹਫ਼ਤੇ ਵਿੱਚ ਸਿਰਫ਼ ਤਿੰਨ ਦਿਨ ਹੀ...

ਪਾਕਿਸਤਾਨ ਤੋਂ ਹਥਿ.ਆਰਾਂ ਦੀ ਤਸਕਰੀ ‘ਚ NIA ਦੀ ਵੱਡੀ ਕਾਰਵਾਈ: 5 ਪਿਸਤੌਲ, 91 ਜਿੰਦਾ ਕਾਰਤੂਸ ਬਰਾਮਦ, ਚਾਰਜਸ਼ੀਟ ਦਾਇਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹਥਿ.ਆਰਾਂ ਅਤੇ ਗੋਲਾ...

ਮੋਗਾ : 2 ਬਾਈਕ ਸਵਾਰਾਂ ਦੀ ਹੋਈ ਜ਼ਬਰਦਸਤ ਟੱਕਰ, ਇਕ ਦੀ ਮੌ.ਤ, ਲਾਅ ਕਾਲਜ ਦਾ ਵਿਦਿਆਰਥੀ ਦੀ ਮ੍ਰਿਤਕ

ਦੀਵਾਲੀ ਵਾਲੇ ਦਿਨ ਮੋਗਾ ਦੇ ਥਾਣਾ ਸਮਾਲਸਰ ਅਧੀਨ ਆਉਂਦੇ ਖੇਤਰ ਪੰਡਗਰਾਈਂ ਖੁਰਦ ਵਿਚ ਵੱਡਾ ਹਾਦਸਾ ਵਾਪਰ ਗਿਆ। ਦੋ ਬਾਈਕ ਸਵਾਰਾਂ ਦੀ ਟੱਕਰ...

ਪਾਕਿਸਤਾਨ ਨੇ ਸਿੱਖ ਸੈਲਾਨੀਆਂ ਲਈ ਆਨਲਾਈਨ ਪੋਰਟਲ ਕੀਤਾ ਲਾਂਚ, ਕਿਹਾ-‘ਤੀਰਥ ਯਾਤਰੀ ਸਾਡੇ ਮਹਿਮਾਨ’

ਭਾਰਤ ਤੇ ਦੁਨੀਆ ਦੇ ਹੋਰਨਾਂ ਹਿੱਸਿਆਂ ਤੋਂ ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਸਿੱਖਾ ਦੀ ਸਹੂਲਤ ਲਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ...

ਦੀਵਾਲੀ ਮੌਕੇ ਖੁਸ਼ੀਆਂ ਬਦਲੀਆਂ ਮਾਤਮ ‘ਚ, ਟਰੈਕਟਰ ਦੀ ਚਪੇਟ ‘ਚ ਆਈ ਮਹਿਲਾ, ਹੋਈ ਮੌ.ਤ

ਅਬੋਹਰ ਵਿਚ ਇਕ ਪਰਿਵਾਰ ਦੀ ਦੀਵਾਲੀ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਇਥੇ ਇਕ ਮਹਿਲਾ ਦੀ ਦੇਰ ਰਾਤ ਸੀਤੋ ਰੋਡ ‘ਤੇ ਰੇਲਵੇ ਫਾਟਕ ਨੇੜੇ...

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਪਿਤਾ ਬਲਕੌਰ ਸਿੰਘ ਨੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਦੀਵਾਲੀ ‘ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਉਤਸ਼ਾਹ ਹੈ। ਗੀਤ ਨੂੰ 30 ਮਿੰਟ...

ਜੰਮੂ-ਕਸ਼ਮੀਰ ਰਾਜ ਦੇ ਪਹਿਲੇ ਰੇਲ ਕੋਚ ਰੈਸਟੋਰੈਂਟ ਦਾ ਉਦਘਾਟਨ, ਕਈ ਤਰ੍ਹਾਂ ਦੀਆਂ ਵਿਸ਼ੇਸ਼ਤਾਵਾਂ ਨਾਲ ਹੈ ਲੈਸ

ਰੇਲਵੇ ਨੇ ਜੰਮੂ ਅਤੇ ਕਸ਼ਮੀਰ ਦੇ ਕਟੜਾ ਰੇਲਵੇ ਸਟੇਸ਼ਨ ‘ਤੇ ਆਪਣਾ ਪਹਿਲਾਂ ਰੇਲ ਕੋਚ ਰੈਸਟੋਰੈਂਟ ਸ਼ੁਰੂ ਕੀਤਾ ਗਿਆ ਹੈ। ਇਸ ਨੂੰ ਰੇਲਵੇ ਦੇ...

ਦੀਵਾਲੀ ‘ਤੇ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, BSF ਨੇ ਅਟਾਰੀ ਸਰਹੱਦ ‘ਤੇ ਜ਼ਬਤ ਕੀਤਾ ਡਰੋਨ

ਪੰਜਾਬ ਦੇ ਅੰਮ੍ਰਿਤਸਰ ‘ਚ ਦੀਵਾਲੀ ਵਾਲੇ ਦਿਨ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ...

ਚੰਡੀਗੜ੍ਹ ਵਾਸੀਆਂ ਨੂੰ ਮਿਲਿਆ ਦੀਵਾਲੀ ‘ਤੇ ਤੋਹਫ਼ਾ, ਮੁਫਤ ਕੀਤੀ ਗਈ ਦੋਪਹੀਆ ਵਾਹਨਾਂ ਦੀ ਪਾਰਕਿੰਗ

ਦੀਵਾਲੀ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ...

ਲੁਧਿਆਣਾ ਨੂੰ ਮਿਲੀ ਡਿਜੀਟਲ ਫਾਇਰ ਬ੍ਰਿਗੇਡ, 180 ਫੁੱਟ ਦੀ ਉਚਾਈ ਤੱਕ ਅੱਗ ਬੁਝਾਉਣ ‘ਚ ਕਰੇਗੀ ਮਦਦ

ਲੁਧਿਆਣਾ ਵਿੱਚ ਆਸਟਰੀਆ ਤੋਂ 13 ਕਰੋੜ ਰੁਪਏ ਦੀ ਲਾਗਤ ਵਾਲਾ ਫਾਇਰ ਟੈਂਡਰ ਟਰਨ ਟੇਬਲ ਫਾਇਰ ਬ੍ਰਿਗੇਡ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ।...

ਮਾਡਰਨ ਜੇਲ੍ਹ ਕਪੂਰਥਲਾ ‘ਚ ਸਰਚ ਅਭਿਆਨ, 11 ਮੋਬਾਈਲ, 4 ਸਿਮ ਕਾਰਡ ਤੇ ਨਸ਼ੀਲੇ ਪਦਾਰਥ ਬਰਾਮਦ

ਦੀਵਾਲੀ ਤੋਂ ਪਹਿਲਾਂ ਕਪੂਰਥਲਾ ਮਾਡਰਨ ਜੇਲ੍ਹ ਬੇਰਕੋ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਜਿਸ ਵਿੱਚ ਬੈਟਰੀਆਂ ਸਮੇਤ 11 ਮੋਬਾਈਲ...

ਗੁਰਦਾਸਪੁਰ ‘ਚ ਦਿਨ-ਦਿਹਾੜੇ ਬੰ.ਦੂਕ ਦੀ ਨੋਕ ‘ਤੇ ਲੁੱਟ, ਬਾਈਕ ਸਵਾਰ 4 ਨੌਜਵਾਨਾਂ ਨੇ ਲੜਕੀ ਤੋਂ ਖੋਹੀ ਸਕੂਟੀ

ਪੰਜਾਬ ਦੇ ਗੁਰਦਾਸਪੁਰ ਸ਼ਹਿਰ ‘ਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਭਾਰੀ ਦਹਿਸ਼ਤ ‘ਚ ਹਨ।...

ਨਵਾਂਸ਼ਹਿਰ ‘ਚ ਭਲਕੇ ਸਾਰੇ ਸੇਵਾ ਕੇਂਦਰ ਰਹਿਣਗੇ ਬੰਦ, DC ਨੇ ਕੀਤਾ ਛੁੱਟੀ ਦਾ ਐਲਾਨ

ਪੰਜਾਬ ਦੇ ਨਵਾਂਸ਼ਹਿਰ ਵਿੱਚ ਭਲਕੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਲੋਂ...

ਦੀਵਾਲੀ ‘ਤੇ ਬੁਝੇ ਤਿੰਨ ਘਰਾਂ ਦੇ ਚਿਰਾਗ, ਇਟਲੀ ‘ਚ 3 ਪੰਜਾਬੀਆਂ ਦੀ ਮੌ.ਤ, ਮਰਨ ਵਾਲਿਆਂ ‘ਚੋਂ ਇੱਕ ਜਲੰਧਰ ਦਾ

ਖੁਸ਼ੀਆਂ ਦੇ ਤਿਉਹਾਰ ਦੀਵਾਲੀ ‘ਤੇ ਤਿੰਨ ਘਰਾਂ ਦੇ ਚਿਰਾਗ ਬੁੱਝ ਗਏ। ਇਟਲੀ ‘ਚ ਸੜਕ ਹਾਦਸੇ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ।...

ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਪਾਵਰਕਾਮ ਨੇ ਸ਼ੁਰੂ ਕੀਤਾ ਸਟੌਰਮ ਥੈਫਟ ਮਿਸ਼ਨ

ਪੰਜਾਬ ਵਿੱਚ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵੀ ਬਿਜਲੀ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸ...

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫ਼ਾ, ਅੱਜ ਰਿਲੀਜ਼ ਹੋਵੇਗਾ ਨਵਾਂ ਗਾਣਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ...

ਹੁਸ਼ਿਆਰਪੁਰ ਵਾਲਿਆਂ ਲਈ ਅਹਿਮ ਖ਼ਬਰ, ਵੱਖ-ਵੱਖ ਪਾਬੰਦੀਆਂ ਦੇ ਹੁਕਮ ਸਖਤੀ ਨਾਲ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ...

CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ...

ਵਿਦੇਸ਼ ਜਾਣ ਦੀ ਚਾਹ ‘ਚ ਬੁਰਾ ਫਸਿਆ ਨੌਜਵਾਨ, 17 ਲੱਖ ਲਾ ਕੈਨੇਡਾ ਭੇਜੀ ਪਤਨੀ ਕਰ ਗਈ ਧੋਖਾ

ਮੋਗਾ ਜ਼ਿਲ੍ਹੇ ‘ਚ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦੀਪ ਕੌਰ ਵਾਸੀ ਪੱਤੋ ਹੀਰਾ ਸਿੰਘ ਹਾਲ ਵਾਸੀ ਕੈਨੇਡਾ ਨੇ ਪਿੰਡ ਸਮਾਧ ਭਾਈ...

ਜ਼ਮੀਨਾਂ ਪਿੱਛੇ ਰਿਸ਼ਤੇ ਹੋਏ ਤਾਰ-ਤਾਰ, ਮਾਮੇ ਨੇ ਭਾਣਜੇ ਨੂੰ ਉਤਾਰਿਆ ਮੌ.ਤ ਦੇ ਘਾਟ

ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ...

ਬੇਕਾਬੂ ਕੈਂਟਰ ਦਾ ਕਹਿ.ਰ, ਆਟੋ-ਗੱਡੀ ਨੂੰ ਮਾਰੀ ਟੱਕਰ, ਦੀਵਾਲੀ ਦਾ ਸਮਾਨ ਲੈ ਕੇ ਪਰਤ ਰਹੇ ਬੰਦੇ ਦੀ ਮੌ.ਤ, ਕਈ ਫੱਟੜ

ਜਲੰਧਰ-ਨਕੋਦਰ ਹਾਈਵੇ ‘ਤੇ ਲਾਂਬੜਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਨੀਵਾਰ ਦੁਪਹਿਰ ਕਰੀਬ 3.30 ਵਜੇ ਇਕ ਬੇਕਾਬੂ ਕੈਂਟਰ ਨੇ ਪਹਿਲਾਂ...

ਲੁਧਿਆਣਾ : ਗੱਡੀ ਸ਼ੀਸ਼ਾ ਤੋੜ ਢਾਈ ਲੱਖ ਚੋਰੀ, ਸੀਟ ਹੇਠਾਂ ਪਰਸ ਰੱਖ ਸ਼ੋਅਰੂਮ ‘ਚ ਗਿਆ ਸੀ ਜੋੜਾ

ਲੁਧਿਆਣਾ ਦੇ ਮਾਲ ਰੋਡ ‘ਤੇ ਚੋਰਾਂ ਨੇ ਦਿਨ-ਦਿਹਾੜੇ ਇਨੋਵਾ ਕ੍ਰਿਸਟਾ ਕਾਰ ਦਾ ਸਾਈਡ ਸ਼ੀਸ਼ਾ ਤੋੜ ਕੇ ਔਰਤ ਦਾ ਪਰਸ ਚੋਰੀ ਕਰ ਲਿਆ। ਪਰਸ...

ਸਠਿਆਲਾ ‘ਚ ਵੱਡੀ ਵਾਰ.ਦਾ.ਤ, ਕੁੜੀ ਦਾ ਰਿਸ਼ਤਾ ਲੈਣ ਤੋਂ ਮਨ੍ਹਾ ਕਰਨ ‘ਤੇ ਔਰਤ ਦਾ ਘਰ ਅੰਦਰ ਵੜ ਕੇ ਕਤ.ਲ

ਅੰਮ੍ਰਿਤਸਰ ਦੇ ਸਠਿਆਲਾ ‘ਚ ਸ਼ਨੀਵਾਰ ਸਵੇਰੇ ਇਕ ਔਰਤ ਦਾ ਘਰ ਅੰਦਰ ਵੜ ਕੇ ਗੋਲੀ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ...

ਡਾਕਟਰ ਨੂੰ ਮਠਿਆਈ ਦਾ ਡੱਬਾ ਦੇ ਕੇ ਗਏ ਭੱਜ ਗਏ ਬਾਈਕ ਸਵਾਰ, ਖੋਲ੍ਹਿਆ ਤਾਂ ਉੱਡੇ ਹੋਸ਼

ਪੰਜਾਬ ਵਿੱਚ ਬਦਮਾਸ਼ਾਂ ਵੱਲੋਂ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ। ਫਰੀਦਕੋਟ ਤੋਂ ਫਿਰੌਤੀ ਮੰਗਣ ਦਾ ਅਨੋਖਾ...

ਗੁਰਦਾਸਪੁਰ : ਦੀਵਾਲੀ ‘ਤੋਂ ਪਹਿਲਾ ਘਰ ‘ਚ ਵਿਛੇ ਸੱਥਰ, ਸੜਕ ਹਾ.ਦਸੇ ‘ਚ 22 ਸਾਲਾ ਨੌਜਵਾਨ ਦੀ ਹੋਈ ਮੌ.ਤ

ਗੁਰਦਾਸਪੁਰ ਵਿਚ ਦੀਵਾਲੀ ‘ਤੋਂ ਪਹਿਲਾ ਇੱਕ ਘਰ ‘ਚ ਜਵਾਨ ਪੁੱਤ ਦੀ ਮੌਤ ‘ਤੋਂ ਬਾਅਦ ਸੱਥਰ ਵਿਛ ਗਏ। 22 ਸਾਲਾਂ ਨੌਜਵਾਨ ਬੀਤੀ ਸਵੇਰ...

ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, CM ਮਾਨ ਨੇ ਲੋਕਾਂ ਤੋਂ ਮੰਗੀ ਮਦਦ

ਅਜਿਹੇ ਕਈ ਫੌਜ ਦੇ ਜਵਾਨ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਕੁਰਬਾਨ ਕੀਤੀਆਂ ਹਨ। ਹੁਣ ਉਨ੍ਹਾਂ ਜਾਨਾਂ ਵਾਰਨ ਵਾਲੇ...

ਭਾਰਤ-ਪਾਕਿ ਸਰਹੱਦ ‘ਤੇ BSF ਨੇ ਚਲਾਈ ਸਰਚ ਮੁਹਿੰਮ, ਬਰਾਮਦ ਕੀਤਾ ਪਾਕਿਸਤਾਨੀ ਡ੍ਰੋਨ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਵਾਰ ਫਿਰ ਤੋਂ ਪਾਕਿਸਤਾਨੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ ਹੈ। ਬੀਐੱਸਐੱਫ ਜਵਾਨਾਂ ਵੱਲੋਂ...

ਤਿਓਹਾਰਾਂ ਸੀਜ਼ਨ ਦੌਰਾਨ ਪੁਲਿਸ ਵੱਲੋਂ ਸੂਬੇ ‘ਚ ਚਲਾਈ ਗਈ ਸਰਚ ਮੁਹਿੰਮ, ਹਵਾਈ ਅੱਡਿਆਂ ‘ਤੇ ਵਧਾਈ ਸੁਰੱਖਿਆ

ਪੰਜਾਬ ਪੁਲਿਸ ਵੱਲੋਂ ਦੀਵਾਲੀ ਕਾਰਨ ਸੂਬੇ ਵਿਚ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਜਾਵੇਗੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਨਾਕੇ, ਦੂਜਿਆਂ...

ਪੰਜਾਬ ਪੁਲਿਸ ਨੇ ਟਾਰਗੈੱਟ ਕੀ.ਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼, ਬੰਬੀਹਾ ਗੈਂ.ਗ ਦੇ 3 ਗੁਰਗੇ ਕਾਬੂ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਅਗਵਾਈ ਵਿਚ ਇਕ ਸਾਂਝੇ ਆਪ੍ਰੇਸ਼ਨ ਵਿਚ ਗੈਂ.ਗਸਟਰ...

ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ

ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ...

ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਅੱਜ GRP ਪੁਲਿਸ ਨੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ...

ਲੁਧਿਆਣਾ ‘ਚ ਸਰੀਏ ਨਾਲ ਭਰਿਆ ਟਰੱਕ ਪਲਟਿਆ, ਬਾਈਕ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਹਾ.ਦਸਾ

ਲੁਧਿਆਣਾ ਵਿੱਚ ਦੇਰ ਰਾਤ ਸਰੀਏ ਨਾਲ ਭਰਿਆ ਟਰੱਕ ਪਲਟ ਗਿਆ। ਲੋਕਾਂ ਨੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਿਆ। ਖੁਸ਼ਕਿਸਮਤੀ ਇਹ ਰਹੀ...

ਪੰਜਾਬ ‘ਚ ਮੀਂਹ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ, 27 ਕਿਸਾਨਾਂ ਖਿਲਾਫ ਕੇਸ ਦਰਜ

ਸ਼ੁੱਕਰਵਾਰ ਨੂੰ ਪੰਜਾਬ ਵਿਚ ਸਿਰਫ 6 ਥਾਵਾਂ ‘ਤੇ ਪਰਾਲੀ ਸੜੀ। ਮੀਂਹ ਦੀ ਵਜ੍ਹਾ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਭਾਰੀ ਕਮੀ ਦਰਜ ਕੀਤੀ...

ਜਲੰਧਰ ‘ਚ ਵਪਾਰੀ ਦੇ ਘਰ ਨੂੰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾ.ਦਸਾ, ਲੱਖਾਂ ਦਾ ਨੁਕਸਾਨ

ਪੰਜਾਬ ਦੇ ਜਲੰਧਰ ‘ਚ ਸ਼ੁੱਕਰਵਾਰ ਦੇਰ ਰਾਤ ਆਰਟੀਫਿਸ਼ੀਅਲ ਜਿਊਲਰੀ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਦੇ ਘਰ ਦੀ ਉਪਰਲੀ ਮੰਜ਼ਿਲ ‘ਤੇ...

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ‘ਚ ਸ਼ੁਰੂ ਕੀਤੀਆਂ ਗਈਆਂ ਸਿੱਧੀਆਂ ਉਡਾਣਾਂ

ਮਲੇਸ਼ੀਆ ਏਅਰਲਾਈਨਸ ਵੱਲੋਂ ਅੰਮ੍ਰਿਤਸਰ-ਕੁਆਲਾਲੰਪੁਰ ਫਲਾਈਟ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਪਹਿਲੇ ਦਿਨ 180 ਸੀਟਾਂ ਵਾਲੇ ਜਹਾਜ਼ ਵਿਚ 90 ਫੀਸਦੀ...

ਹਰਿਆਣਾ : ਟੈਂਕਰ ਨੇ ਕਾਰ ਤੇ ਪਿਕਅੱਪ ਨੂੰ ਮਾਰੀ ਟੱਕਰ, ਹਾ.ਦਸੇ ‘ਚ 4 ਲੋਕਾਂ ਦੀ ਮੌ.ਤ

ਦਿੱਲੀ-ਜੈਪੁਰ ਹਾਈਵੇ ‘ਤੇ ਸਿਧਰਾਵਲੀ ਕੋਲ ਇਕ ਟੈਂਕਰ ਨੇ ਕਾਰ ਤੇ ਪਿਕਅੱਪ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ...

ਦੀਵਾਲੀ ‘ਤੇ ਪਰਿਵਾਰ ਦੀਆਂ ਉਜੜੀਆਂ ਖੁਸ਼ੀਆ, ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰ/ਦਨਾ.ਕ ਮੌਤ

ਇੱਕ ਵਾਰ ਫਿਰ ਵਿਦੇਸ਼ ਤੋਂ ਆਈ ਮੰਦਭਾਗੀ ਖਬਰ ਨੇ ਪੰਜਾਬ ਵਿੱਚ ਬੈਠੇ ਪਰਿਵਾਰ ਦੇ ਪੈਰੋਂ ਹੇਠਾਂ ਜ਼ਮੀਨ ਖਿਸਕਾ ਦਿੱਤੀ, ਜਦੋਂ ਉਨ੍ਹਾਂ ਨੂੰ...

US : ਦੁਨੀਆ ‘ਚ ਪਹਿਲੀ ਵਾਰ ਬਦਲੀ ਗਈ ਪੂਰੀ ਅੱਖ, 21 ਘੰਟੇ ਚੱਲੀ ਸਰਜਰੀ, ਅੱਧਾ ਚਿਹਰਾ ਵੀ ਬਦਲਿਆ

ਦੁਨੀਆ ਵਿੱਚ ਪਹਿਲੀ ਵਾਰ ਅੱਖਾਂ ਦਾ ਟਰਾਂਸਪਲਾਂਟ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਅਮਰੀਕਾ ਦੇ ਨਿਊਯਾਰਕ ਵਿੱਚ ਪਹਿਲੀ ਵਾਰ ਡਾਕਟਰਾਂ ਦੀ...

ਸੱਟੇਬਾਜ਼ਾਂ ਖਿਲਾਫ਼ ਐਕਸ਼ਨ ‘ਚ ਆਈ ਪੁਲਿਸ, 35 ਸਾਲਾਂ ਤੋਂ ਚੱਲ ਰਹੇ ਜੂਏ ਦੇ ਅੱਡੇ ‘ਤੇ ਛਾਪਾ ਮਾਰ 8 ਦਬੋਚੇ

ਲੁਧਿਆਣਾ ‘ਚ ਦੀਵਾਲੀ ਨੇੜੇ ਆਉਂਦੇ ਹੀ ਪੁਲਿਸ ਨੇ ਸੱਟੇਬਾਜ਼ਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਥਾਣਾ ਡਵੀਜ਼ਨ ਨੰਬਰ 2 ਦੀ...

ਕਪੂਰਥਲਾ ‘ਚ ਪਟਾਕੇ ਚਲਾਉਣ ਦਾ ਸਮਾਂ ਤੈਅ, ਨਾ ਮੰਨਣ ਵਾਲਿਆਂ ‘ਤੇ ਹੋਵੇਗੀ ਕਾਰਵਾਈ

ਕਪੂਰਥਲਾ ਜ਼ਿਲ੍ਹੇ ਵਿੱਚ ਦੀਵਾਲੀ, ਗੁਰੂਪੁਰਵਾ, ਕ੍ਰਿਸਮਿਸ ਅਤੇ ਨਵੇਂ ਸਾਲ ਲਈ ਪਟਾਕਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ। ਡੀਸੀ ਕਰਨੈਲ ਸਿੰਘ...

ਸੁਪਰੀਮ ਕੋਰਟ ਦੇ CM ਮਾਨ ਨੇ ਪ੍ਰਗਟਾਈ ਖੁਸ਼ੀ, ਬੋਲੇ- ‘ਮੈ ਰਾਜਪਾਲ ਦਾ ਸਨਮਾਨ ਕਰਦਾਂ…’

ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਸੈਸ਼ਨਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ...

ਹਾਰਵੈਸਟ ਇੰਟਰਨੈਸ਼ਨਲ ਸਕੂਲ ਦੇ ਵਿਹੜੇ ‘ਚ ਪਈ Grand Parents Day ਦੀ ਧੁੰਮ

ਹਾਰਵੈਸਟ ਇੰਟਰਨੈਸ਼ਨਲ ਸਕੂਲ ਵਿੱਚ 9 ਨਵੰਬਰ 2023 ਨੂੰ ਦਾਦਾ-ਦਾਦੀ ਦਿਵਸ ਤਿਉਹਾਰ 2023 ਇੱਕ ਵਿਲੱਖਣ ਤਰੀਕੇ ਨਾਲ ਮਨਾਇਆ ਗਿਆ। ਸੱਤ ਘੰਟੇ ਚੱਲੇ...

ਬਜ਼ੁਰਗਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਵਿੱਚ ਕਰੀਬ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੱਤਾ ਵਿੱਚ ਆਈ ਸਰਕਾਰ ਨਾ ਸਿਰਫ਼ ਬੱਚਿਆਂ ਅਤੇ ਨੌਜਵਾਨਾਂ...

‘ਸ਼ਹਿਰ ਧੂੰਏਂ ‘ਚ ਡੁੱਬੇ, ਮਦਦ ਲਈ ਰੱਬ ਨੂੰ ਆਉਣਾ ਪਿਆ’, ਹਵਾ ਪ੍ਰਦੂਸ਼ਣ ‘ਤੇ NGT ਨੇ ਪਾਈ ਝਾੜ

ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੀ ਹਰਕਤ ਵਿੱਚ ਆ ਗਏ ਹਨ। ਐਨਜੀਟੀ...

CM ਮਾਨ ਦਾ ਦੀਵਾਲੀ ਤੋਹਫਾ, 583 ਬੇਰੋਜ਼ਗਾਰ ਮੁੰਡੇ-ਕੁੜੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਪਹੁੰਚੇ।...

ਜਲੰਧਰ ‘ਚ ਵੱਡਾ ਹਾਦਸਾ, ਫਰਿੱਜ ਦੀ ਗੈਸ ਲੀਕ ਹੋਣ ਨਾਲ ਧਮਾ.ਕਾ, ਪਿਓ-ਪੁੱਤ ਦੀ ਗਈ ਜਾ.ਨ

ਜਲੰਧਰ ਦੀ ਸਥਾਨਕ ਨਵੀਂ ਦਾਣਾ ਮੰਡੀ ਨੇੜੇ ਸਤਨਾਮ ਨਗਰ ‘ਚ ਫਰਿੱਜ ਦੇ ਕੰਪ੍ਰੈਸ਼ਰ ਦੀ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ ਅਤੇ ਅੱਗ ਫੈਲ...

ਹਰਿਆਣਾ ਤੇ ਦਿੱਲੀ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਦਵਾਈ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿੱਚ ਸਥਿਤ ਫਾਰਮਾਸਿਊਟੀਕਲ ਫੈਕਟਰੀਆਂ ਤੋਂ ਗੈਰ-ਕਾਨੂੰਨੀ ‘ਓਪੀਔਡਜ਼’ ਸਪਲਾਈ ਕਰਨ ਵਾਲੇ ਇੱਕ...

ਜਲੰਧਰ ‘ਚ ਫੂਡ ਸੇਫ਼ਟੀ ਵਿਭਾਗ ਨੇ ਮਿਲਾਵਟਖੋਰੀ ਨੂੰ ਰੋਕਣ ਲਈ ਕੀਤੀ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟ ਵਾਲੀਆਂ ਮਠਿਆਈਆਂ ਅਤੇ ਦੁੱਧ ਉਤਪਾਦਾਂ ਦੀ ਜਾਂਚ ਲਈ...

ਬਠਿੰਡਾ : ਛੱਤ ‘ਤੇ ਚੜ੍ਹ ਕੇ ਬੰਦੇ ਨੇ ਕੀਤੀ ਅੰਨ੍ਹੇਵਾਹ ਫਾਇ.ਰਿੰਗ, ਦੋ ਜਣਿਆਂ ਦੀ ਮੌ.ਤ, ਖੁਦ ਨੂੰ ਵੀ ਮਾਰੀ ਗੋ.ਲੀ

ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿਚ ਸਵੇਰੇ ਇਕ ਵਿਅਕਤੀ ਬੰਦੂਕ ਲੈ ਕੇ ਇਕ ਮਕਾਨ ਦੀ ਛੱਤ ‘ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਫਾਇਰਿੰਗ ਕਰਨ...

ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਗੁੱਡ ਨਿਊਜ਼, ਜੰਮੂ-ਕਸ਼ਮੀਰ ਦੇ ਪਹਿਲੇ ਰੇਲ ਕੋਚ ਰੈਸਟੋਰੈਂਟ ਦੀ ਹੋਈ ਸ਼ੁਰੂਆਤ

ਮਾਤਾ ਵੈਸ਼ਣੋ ਦੇਵੀ ਰੇਲਵੇ ਸਟੇਸ਼ਨ ਕੱਟੜਾ ਵਿਚ ਭਾਰਤੀ ਰੇਲਵੇ ਦੀ ਯੋਜਨਾ ਰੈਸਟੋਰੈਂਟ ਆਨ ਵ੍ਹੀਲਸ ਸ਼ਰਧਾਲੂਆਂ ਨੂੰ ਸਮਰਪਿਤ ਕੀਤੀ ਗਈ।...

ਲੁਧਿਆਣਾ : ਚੋਰੀ ਹੋਇਆ ਬੱਚਾ ਪੁਲਿਸ ਨੇ 19 ਘੰਟਿਆਂ ‘ਚ ਕੀਤਾ ਬਰਾਮਦ, ਮੁਲਜ਼ਮ ਜੋੜੇ ਨੂੰ ਕਪੂਰਥਲਾ ਤੋਂ ਕੀਤਾ ਕਾਬੂ

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ 3 ਮਹੀਨੇ ਦਾ ਬੱਚਾ 19 ਘੰਟੇ ਬਾਅਦ ਬਰਾਮਦ ਹੋਇਆ। ਜੀਆਰਪੀ ਪੁਲਿਸ ਨੇ ਬੱਚੇ ਨੂੰ ਦੇਰ ਰਾਤ...

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿਚ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਦੂਜੇ ਪਾਸੇ ਕੱਲ੍ਹ...

ਸਰਕਾਰ ਵੱਲੋਂ ਰਾਜਪਾਲ ਖਿਲਾਫ਼ ਪਈ ਪਟੀਸ਼ਨ ‘ਤੇ ਸੁਣਵਾਈ ਅੱਜ, ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਸੀ ਗੈਰ-ਕਾਨੂੰਨੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਣ ਤੇ ਸਦਨ ਵਿਚ ਪਾਸ ਬਿੱਲਾਂ ਨੂੰ...

ਪਟਿਆਲਾ ਡੀਸੀ ਨੇ ਜਾਰੀ ਕੀਤੇ ਹੁਕਮ, ਹ.ਥਿਆ.ਰਾਂ ਨੂੰ ਪ੍ਰਮੋਟ ਕਰਨ, ਡ੍ਰੋਨ ਉਡਾਉਣ ਸਣੇ ਲਗਾਈ ਇਹ ਪਾਬੰਦੀ

ਪਟਿਆਲਾ ਡੀਸੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਬੰਦੀਆਂ ਦੇ ਤਿੰਨ ਆਰਡਰ ਜਾਰੀ ਕੀਤੇ ਹਨ ਤਾਂ ਕਿ ਦੀਵਾਲੀ ਦੇ...

ਨ.ਸ਼ਿਆਂ ‘ਤੇ ਸਖ਼ਤ ਹੋਈ ਸਰਕਾਰ, ਡਰੱ.ਗ ਕੇਸਾਂ ‘ਚ ਗਵਾਹ ਵਜੋਂ ਪੇਸ਼ ਨਾ ਹੋਣ ਵਾਲੇ ਮੁਲਾਜ਼ਮਾਂ ਦੀ ਤਿਆਰ ਕੀਤੀ ਸੂਚੀ

ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿਚ ਪੁਲਿਸ ਮੁਲਾਜ਼ਮਾਂ ਦੇ ਅਧਿਕਾਰਕ ਗਵਾਹ ਵਜੋਂ ਹਾਜ਼ਰ ਨਾ ਹੋਣ ਵਾਲੇ ਮੁਲਾਜ਼ਮਾਂ ਤੇ...

‘ਅਕਤੂਬਰ ‘ਚ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁ. ਦੇ ਇਨਾਮ’ : ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ...

ETT ਅਧਿਆਪਕ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਨੇ ਕੀਤਾ ਰੱਦ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ‘ਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ...

ਚੰਡੀਗੜ੍ਹ ‘ਚ ਪੁਲਿਸ ਨੇ 2 ਕਿਲੋ ਚ.ਰਸ ਸਣੇ ਫੜੇ 4 ਤਸਕਰ, ਹਿਮਾਚਲ ਤੋਂ ਲਿਆਉਂਦੇ ਸਨ ਨ.ਸ਼ਾ

ਚੰਡੀਗੜ੍ਹ ਪੁਲਿਸ ਨੇ ਚਾਰ ਨਸ਼ਾ ਤਸਕਰ ਫੜੇ ਹਨ। ਇਹ ਚਾਰੇ ਤਸਕਰ ਹਿਮਾਚਲ ਤੋਂ ਸਸਤੇ ਭਾਅ ‘ਤੇ ਨਸ਼ੇ ਲਿਆ ਕੇ ਚੰਡੀਗੜ੍ਹ ਅਤੇ ਆਸ-ਪਾਸ ਦੇ...

ਚੰਡੀਗੜ੍ਹ ‘ਚ ਬੰਦ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਅੱਜ ਤੋਂ ਹੋਈ ਸ਼ੁਰੂ, ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਲਿਆ ਫੈਸਲਾ

ਚੰਡੀਗੜ੍ਹ ਵਿਚ 29 ਅਕਤੂਬਰ ਤੋਂ ਬੰਦ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਅੱਜ ਤੋਂ ਫਿਰ ਸ਼ੁਰੂ ਹੋ ਜਾਵੇਗੀ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ...

ਜਲੰਧਰ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌ.ਤ, ਲਾਈਟਾਂ ਲਗਾਉਣ ਦੌਰਾਨ ਵਾਪਰਿਆ ਹਾ.ਦਸਾ

ਜਲੰਧਰ ਦੇ ਫਿਲੌਰ ਸ਼ਹਿਰ ਦੇ ਗੜ੍ਹਾ ਰੋਡ ‘ਤੇ ਬੁੱਧਵਾਰ ਸ਼ਾਮ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬਿਜਲੀ ਮਕੈਨਿਕ ਦੀ ਮੌਤ ਹੋ ਗਈ। ਦਰਅਸਲ,...

ਹੁਣ ਪਰਾਲੀ ਸਾੜਨ ਵਾਲਿਆਂ ‘ਤੇ ਸ਼ਿਕੰਜਾ ਕਸੇਗੀ ਪੰਜਾਬ ਪੁਲਿਸ, ਸੈਕਟਰਾਂ ‘ਚ ਵੰਡੇ ਜਾਣਗੇ ਜ਼ਿਲ੍ਹੇ

ਪੰਜਾਬ ਪੁਲਿਸ ਹੁਣ ਅਪਰਾਧੀਆਂ ਤੇ ਨ.ਸ਼ਾ ਤਸਕਰਾਂ ਨਾਲ ਨਜਿੱਠਣ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ‘ਤੇ ਵੀ ਸ਼ਿਕੰਜਾ ਕਸੇਗੀ। ਪਰਾਲੀ ਸਾੜਨ...

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 22 ਹਜ਼ਾਰ ਤੋਂ ਪਾਰ,18 ਕਿਸਾਨਾਂ ’ਤੇ ਦਰਜ ਕੀਤੀ ਗਈ FIR

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 2003 ਮਾਮਲੇ ਸਾਹਮਣੇ ਆਏ ਹਨ। ਸੂਬੇ...

ਪੰਜਾਬ ਪੁਲਿਸ ਵੱਲੋਂ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਦਾ ਪਰਦਾਫਾਸ਼, 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕੇ ਬਰਾਮਦ

ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਫਾਰਮਾ ਓਪੀਔਡਸ ਦੇ ਖਿਲਾਫ ਇੱਕ ਵੱਡੀ ਖੁਫੀਆ ਅਗਵਾਈ ਵਾਲੀ ਕਾਰਵਾਈ...

CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਤੇ ਰਾਜਾ ਵੜਿੰਗ ਵਿਚਾਲੇ...

CM ਭਗਵੰਤ ਮਾਨ ਦਾ ਐਲਾਨ, ਭਲਕੇ 596 ਮੁੰਡੇ-ਕੁੜੀਆਂ ਨੂੰ ਵੰਡਣਗੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

ਪੰਜਾਬ ਦੇ CM ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। 10 ਨਵੰਬਰ ਯਾਨੀ ਕਿ ਸ਼ੁੱਕਰਵਾਰ ਨੂੰ CM ਮਾਨ 596 ਮੁੰਡੇ...

ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਈ ਮੁਲਜ਼ਮ ਔਰਤ, ਮੈਡੀਕਲ ਲਈ ਲਿਆਂਦਾ ਗਿਆ ਸੀ ਹਸਪਤਾਲ

ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਇੱਕ ਮੁਲਜ਼ਮ ਔਰਤ ਫਰਾਰ ਹੋ ਗਈ। ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ...

ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ...

ਪੰਜਾਬੀ ਗਾਇਕ KS ਮੱਖਣ ਦੀਆਂ ਵਧੀਆਂ ਮੁਸ਼ਕਿਲਾਂ, ਗੀਤ ‘ਜ਼ਮੀਨ ਦਾ ਰੋਲਾ’ ‘ਚ ਹ.ਥਿਆ.ਰ ਪ੍ਰਮੋਟ ਕਰਨ ਦੇ ਲੱਗੇ ਇਲਜ਼ਾਮ

ਪੰਜਾਬੀ ਗਾਇਕ KS ਮੱਖਣ (ਕੁਲਦੀਪ ਸਿੰਘ ਤੱਖਰ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ SSP ਅਤੇ ਡੀਸੀ ਨੂੰ...

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ...

ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਮਸੂਮ ਬੱਚਾ ਚੋਰੀ ਹੋ ਗਿਆ। ਇਹ ਪਰਿਵਾਰ ਸੀਵਾਨ ਤੋਂ ਲੁਧਿਆਣਾ ਆਇਆ ਸੀ। ਜਿਸ ਨੇ ਬੁੱਢੇਵਾਲ...

ਪੰਜਾਬ ‘ਚ ਅੱਜ ਰੁਟੀਨ ‘ਚ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ, PRTC-PUNBUS ਦੇ ਕੱਚੇ ਵਰਕਰਾਂ ਦੀ ਹੜਤਾਲ ਮੁਲਤਵੀ

ਪੰਜਾਬ ਵਿੱਚ PRTC ਅਤੇ PUNBUS ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਹੋਣ ਵਾਲੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ...

ਪਠਾਨਕੋਟ ‘ਚ ਚੜ੍ਹਦੀ ਸਵੇਰ ਵਾਪਰਿਆ ਹਾ.ਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਚੀਕਾਂ ਸੁਣ ਮੌਕੇ ‘ਤੇ ਪਹੁੰਚੇ ਲੋਕ

ਪੰਜਾਬ ਦੇ ਪਠਾਨਕੋਟ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਟੇਕ ਕਰਨ ਕਾਰਨ ਸਕੂਲ ਬੱਸ ਮੁੱਖ ਸੜਕ ਤੋਂ ਫਿਸਲ...

ਅੰਮ੍ਰਿਤਸਰ ‘ਚ ਵੱਡੀ ਵਾ.ਰਦਾ.ਤ, ਕਲਯੁੱਗੀ ਪੁੱਤ ਨੇ ਤੇ.ਜ਼ਧਾਰ ਹ.ਥਿਆ.ਰ ਨਾਲ ਮਾਂ-ਪਿਓ ਦਾ ਕੀਤਾ ਕ.ਤਲ

ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ...

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਹਰਕਤ ਚ ਆਈ ਪੰਜਾਬ ਪੁਲਿਸ, ਡੀਜੀਪੀ ਗੌਰਵ ਯਾਦਵ ਨੇ ਦਿੱਤੇ ਸਖ਼ਤ ਨਿਰਦੇਸ਼

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਕਾਰਜਕਾਰੀ...

ਪੰਜਾਬ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, ਅੱਜ ਹਲਕੀ ਬਾਰਿਸ਼ ਦੀ ਚੇਤਾਵਨੀ ਕੀਤੀ ਜਾਰੀ

ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਹਲਕਾ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ, ਤਿਉਹਾਰ ਤੋਂ ਪਹਿਲਾਂ ਵਧਣਗੀਆਂ ਯਾਤਰੀਆਂ ਦੀਆਂ ਮੁਸ਼ਕਲਾਂ

ਵੀਰਵਾਰ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ...

ਐਕਸ਼ਨ ‘ਚ ਰੇਲਵੇ ਵਿਭਾਗ, ਅਕਤੂਬਰ ‘ਚ ਬਿਨਾਂ ਟਿਕਟ ਯਾਤਰੀਆਂ ਤੋਂ ਜੁਰਮਾਨੇ ਵਜੋਂ ਵਸੂਲੇ 3.02 ਕਰੋੜ ਰੁ.

ਰੇਲਵੇ ਵੱਲੋਂ ਬਿਨਾਂ ਟਿਕਟ ਦੇ ਯਾਤਰਾ ਕਰਨ ਵਾਲੇ ਯਾਤਰੀਆਂ ‘ਤੇ ਰੋਕ ਲਗਾਉਣ ਲਈ ਉਪਾਅ ਕੀਤੇ ਜਾ ਰਹੇ ਹਨ। ਇਸ ਲਈ ਫਿਰੋਜ਼ਪੁਰ ਮੰਡਲ ਵਿਚ...

ਦੀਵਾਲੀ ਤੋਂ ਪਹਿਲਾਂ ਗਾਈਡਲਾਈਨਜ਼ ਜਾਰੀ, ਲਾਇਸੈਂਸਸ਼ੁਦਾ ਥਾਵਾਂ ਤੋਂ ਬਿਨਾਂ ਕਿਤੇ ਵੀ ਨਹੀਂ ਵੇਚੇ ਜਾ ਸਕਣਗੇ ਪਟਾਕੇ

ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਨੂੰ ਵੇਚਣ ਤੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ...

‘ਆਪ’ MLA ਗੱਜਣਮਾਜਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, 15 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਈਡੀ ਵੱਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਵਿਚ ਉਨ੍ਹਾਂ ਨੂੰ...

ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਦੂਜਾ ਬੱਚਾ ਧੀ ਪੈਦਾ ਹੋਣ ‘ਤੇ ਮਾਪਿਆਂ ਨੂੰ ਦਿੱਤੇ ਜਾਣਗੇ 6,000 ਰੁਪਏ

ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ...

ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC ਤੇ PUNBUS ਦੇ ਕੱਚੇ ਮੁਲਾਜ਼ਮ

ਪੰਜਾਬ ਭਰ ’ਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਭਲਕੇ ਤੋਂ ਪੰਜਾਬ ਵਿਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪਨਬਸ ਤੇ...

ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਵੱਲੋਂ ਦਸਤਾਰ ਐਵਾਰਡ 2023 ਦਾ ਪੋਸਟਰ ਜਾਰੀ

ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲੇ...

ਸਨੌਰ ‘ਚ ‘ਆਪ’ MLA ਪਠਾਣਮਾਜਰਾ ਦੀ ਧੱਕੇਸ਼ਾਹੀ, ਫਾਸਟਵੇਅ ਦੇ ਕੇਬਲ ਆਪ੍ਰੇਟਰ ਦੇ ਦਫਤਰ ‘ਚ ਕਰਵਾਈ ਭੰਨਤੋੜ

ਸਨੌਰ ਵਿਚ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧੱਕੇਸ਼ਾਹੀ ਸਾਹਮਣੇ ਆਈ ਹੈ ਵਿਧਾਇਕ ਪਠਾਣਮਾਜਰਾ ਦੇ ਬੰਦਿਆਂ ਨੇ ਸਨੌਰ ਸਥਿਤ...

ਚੰਡੀਗੜ੍ਹ ਪ੍ਰਸ਼ਾਸਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, ਮਹਿੰਗਾਈ ਭੱਤੇ ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਦੀਵਾਲੀ ਤੋਂ ਪਹਿਲਾਂ ਹਰੇਕ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦਿੱਤੇ ਜਾਂਦੇ ਹਨ। ਸਰਕਾਰ ਵੀ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਗਿਫਟ...

8,000 ਰੁਪਏ ਦੀ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਨੇ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ...

ਕਿਸਾਨਾਂ ਲਈ ਮਿਸਾਲ ਬਣਿਆ ਜਲੰਧਰ ਦਾ ਨੌਜਵਾਨ, ਗੁਰਭੇਜ ਸਿੰਘ ਨੇ 15 ਸਾਲਾਂ ਤੋਂ ਨਹੀਂ ਸਾੜੀ ਪਰਾਲੀ

ਜਲੰਧਰ ਦੇ ਕਸਬਾ ਅਲਾਵਲਪੁਰ ਦੇ ਨੇੜਲੇ ਪਿੰਡ ਸਿਕੰਦਰਪੁਰ ਦੇ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ 15 ਸਾਲਾਂ ਤੋਂ ਆਪਣੇ ਖੇਤਾਂ ’ਚ ਪਰਾਲੀ ਦਾ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ...

ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਸੜਕ ਹਾ.ਦਸੇ ‘ਚ ਮੌ.ਤ, ਫਾਈਨਾਂਸ ਕੰਪਨੀ ‘ਚ ਕੰਮ ਕਰਦਾ ਸੀ ਜਸਪਿੰਦਰ

ਅੰਮ੍ਰਿਤਸਰ ਦੇ ਇੱਕ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਬ੍ਰੇਕ ਫੇਲ ਹੋਣ ਕਾਰਨ ਬਾਈਕ ਅਸੰਤੁਲਿਤ ਹੋ ਗਈ...

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ ਤੇ ਕਰਜ਼ਾ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸਖਤੀ ਕੀਤੀ ਜਾ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 264...

ਫਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸੰਵੇਦਨਸ਼ੀਲ ਇਲਾਕਿਆਂ ‘ਚ ਕੀਤੀ ਛਾਪੇਮਾਰੀ, 4 ਗ੍ਰਿਫਤਾਰ

ਫਾਜ਼ਿਲਕਾ ‘ਚ ਪੁਲਿਸ ਵਿਭਾਗ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾ ਕੇ ਕਾਰਵਾਈ ਕੀਤੀ। ਇਸ ਆਪਰੇਸ਼ਨ ਵਿੱਚ 295 ਪੁਲਿਸ ਅਧਿਕਾਰੀਆਂ ਦੀਆਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਰਫ਼ੀ ਜਾਵੇਦ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਆਏ ਦਿਨ ਸੋਸ਼ਲ ਮੀਡਿਆ ‘ਤੇ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣਨ ਵਾਲੀ ਉਰਫ਼ੀ ਜਾਵੇਦ ਅੱਜ ਯਾਨੀ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ...

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚੱ.ਲੀਆਂ ਗੋ.ਲੀਆਂ, ਬੁਲੇਟ ਪਰੂਫ਼ ਜੈਕਟ ਕਾਰਨ ਬਚੀ ਜਾਨ

ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ...

‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ...