Sep 27

ਅੰਮ੍ਰਿਤਸਰ : ਲੋਨ ਦੀਆਂ ਕਿਸ਼ਤਾਂ ਲੈਣ ਗਏ ਨੌਜਵਾਨ ਦੀ ਇੱਟ ਮਾਰ ਲੈ ਲਈ ਜਾ.ਨ, ਇਕਲੌਤਾ ਪੁੱਤ ਸੀ ਮਾਪਿਆਂ ਦਾ

ਪੰਜਾਬ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਬਾਊਂਸਰ ਦਾ ਕੁਝ ਲੋਕਾਂ ਵੱਲੋਂ ਸਿਰ ਵਿੱਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ...

ਅੱਧੀਂ ਰਾਤੀਂ ਚੋਰ ਨੇ ਗੁਰੂਘਰ ਨੂੰ ਬਣਾਇਆ ਨਿਸ਼ਾਨਾ, CCTV ‘ਚ ਕੈਦ ਹੋਇਆ ਸਾਰਾ ਕਾਰਨਾਮਾ

ਲੁਧਿਆਣਾ ਦੇ ਕਸਬਾ ਜਗਰਾਓਂ ਦੇ ਗੁਰੂਘਰ ਨੂੰ ਨਿਸ਼ਾਨਾ ਬਣਾਇਆ। ਇਥੇ ਗੁਰੂ ਰਾਮਦਾਸ ਨੇੜੇ ਚੁੰਗੀ ਨੰਬਰ 5 ‘ਚ ਦੇਰ ਰਾਤ ਚੋਰ ਦਾਖਲ ਹੋਏ।...

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦਾ ਘਰ ਕੀਤਾ ਸੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਮੁਹਿੰਮ ਤਹਿਤ ਸ੍ਰੀ...

ਮੁਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਜ਼ਖਮੀ, ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਕਾਬੂ ਪਾਉਣ ‘ਚ ਜੁਟੀਆਂ

ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ...

ਮਾਨਸਾ ਜੇਲ੍ਹ ਦੇ 2 ਸੁਪਰਡੈਂਟ ਸਣੇ 6 ਵਾਰਡਨ ਮੁਅੱਤਲ, ADGP ਵੱਲੋਂ ਹੁਕਮ ਜਾਰੀ

ਮਾਨਸਾ ਜ਼ਿਲ੍ਹਾ ਜੇਲ੍ਹ ‘ਚ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋਣ ਦੇ ਮਾਮਲੇ ’ਚ ਪੰਜਾਬ ਦੇ ADGP ਜੇਲ੍ਹ ਅਰੁਣ ਪਾਲ ਸਿੰਘ ਨੇ ਮਾਨਸਾ ਜੇਲ੍ਹ ਦੇ...

ਗੁਰਦਾਸਪੁਰ : ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਹੋਈ ਮੌ.ਤ

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਪੱਡਾ ਦੇ 35 ਸਾਲਾਂ ਨੌਜਵਾਨ ਸ਼ੋਕਤ ਮਸੀਹ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਆਉਣ...

ਜਲੰਧਰ ਦੀ ਸਪੋਰਟਸ ਇੰਡਸਟਰੀ ‘ਚ ਛਾਪੇਮਾਰੀ, ਪੁਲਿਸ ਨੇ ਜੂਆ ਖੇਡਦੇ 15 ਵਿਅਕਤੀ ਰੰਗੇ ਹੱਥੀਂ ਕੀਤੇ ਕਾਬੂ

ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ (ANC) ਨੇ ਦੇਰ ਸ਼ਾਮ ਜਲੰਧਰ ਸ਼ਹਿਰ ਵਿੱਚ ਵਿਧਾਇਕ ਸ਼ੀਤਲ ਅੰਗੁਰਾਲ ਦੇ ਇਲਾਕੇ ਵਿੱਚ ਇੱਕ ਸਪੋਰਟਸ...

ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ’ਚ ਕਾਰ ਹਾ.ਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ

ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਨੀਪੈਗ ’ਚ ਕਾਰ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ...

ਪੰਜਾਬ ‘ਚ ਤੜਕਸਾਰ NIA ਦੀ ਵੱਡੀ ਕਾਰਵਾਈ, ਟੀਮ ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਡੀ ਕਾਰਵਾਈ ਕਰਦਿਆਂ 6 ਸੂਬਿਆਂ ’ਚ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। NIA ਵੱਲੋਂ ਪੰਜਾਬ, ਹਰਿਆਣਾ...

ਮਾਛੀਵਾੜਾ ਸਾਹਿਬ ‘ਚ ਸਕੂਲ ਵੈਨ ਨੇ ਡੇਢ ਸਾਲ ਦੇ ਬੱਚੇ ਨੂੰ ਕੁ.ਚਲਿਆ, ਮਾਂ ਦੇ ਸਾਹਮਣੇ ਬੱਚੇ ਦੀ ਹੋਈ ਮੌ.ਤ

ਖੰਨਾ ਦੇ ਸਮਰਾਲਾ ਥਾਣਾ ਅਧੀਨ ਪੈਂਦੇ ਪਿੰਡ ਪਵਾਤ ‘ਚ ਸਕੂਲ ਵੈਨ ਨੇ ਡੇਢ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਮਾਂ ਦੀਆਂ ਅੱਖਾਂ...

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਵੀ ਵਕੀਲਾਂ ਦੀ ਹੜਤਾਲ ਰਹੇਗੀ ਜਾਰੀ, ਅਦਾਲਤਾਂ ‘ਚ ਕੰਮ ਰਹੇਗਾ ਠੱਪ

ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੀਤੇ ਮੰਗਲਵਾਰ ਦੀ ਤਰ੍ਹਾਂ ਅੱਜ ਵੀ ਵਕੀਲਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅਦਾਲਤੀ ਕੰਮਕਾਜ ਠੱਪ...

ਅੰਮ੍ਰਿਤਸਰ: ਸਰਹੱਦ ਪਾਰ ਤੋਂ ਹੋ ਰਹੀ ਹੈ ਨਸ਼ਾ ਤਸਕਰੀ, 18 ਪਾਕਿ ਨਾਗਰਿਕਾਂ ਸਣੇ 32 ਖਿਲਾਫ ਮਾਮਲਾ ਦਰਜ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਪਾਕਿਸਤਾਨ ਤੋਂ ਡਰੋਨਾਂ ਅਤੇ ਦਰਿਆਵਾਂ ਰਾਹੀਂ ਕਰੋੜਾਂ ਰੁਪਏ ਦੀ ਹੋ ਰਹੀ ਨਸ਼ਾ ਤਸਕਰੀ ਦੇ ਕਾਰੋਬਾਰ...

ਅੰਮ੍ਰਿਤਸਰ : 4 ਕਿਲੋ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਦੋਸ਼ੀ ਨੂੰ ਪਾਕਿਸਤਾਨ ਤੋਂ ਮਿਲੀ ਸੀ ਖੇਪ

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਕਾਊਂਟਰ...

ਮਾਣ ਵਾਲੀ ਗੱਲ, ਪੰਜਾਬ ਦੀ ਸ਼੍ਰਿਆ ਮਿਆਣੀ ਨੂੰ ਨੈਸ਼ਨਲ NSS ਐਵਾਰਡ ਨਾਲ ਸਨਮਾਨਤ ਕਰਨਗੇ ਰਾਸ਼ਟਰਪਤੀ

ਪੰਜਾਬ ਦੀ NSS ਵਲੰਟੀਅਰ ਸ਼੍ਰੀਆ ਮਾਨੀ ਨੂੰ 2021-22 ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡਾਂ ਵੱਲੋਂ NSS ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਉਸ ਦੇ...

‘ਪੰਜਾਬ ਵੱਡਾ ਭਰਾ, ਹਿਮਾਚਲ ਨਾਲ ਕੋਈ ਮਤਭੇਦ ਨਹੀਂ’- ਅੰਮ੍ਰਿਤਸਰ ‘ਚ ਬੋਲੇ CM ਸੁੱਖੂ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਕਿਸਮ ਦਾ ਕੋਈ ਮਤਭੇਦ...

ਟ੍ਰੈਫਿਕ ਪੁਲਿਸ ਦੀ ਸਖਤੀ, ਗੁ. ਸੀਸਗੰਜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ 1 ਕਰੋੜ ਦਾ ਚਲਾਨ ਕੱਟਿਆ

ਜਾਗੋ ਪਾਰਟੀ ਨੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਕਥਿਤ ਨੋ ਐਂਟਰੀ ਆਰਡਰ ਦੀ ਉਲੰਘਣਾ ਦੀ ਆੜ ਵਿੱਚ ਆਪਣੇ ਵਾਹਨਾਂ ਵਿੱਚ ਗੁਰਦੁਆਰਾ...

40 ਸਾਲਾਂ ਬੰਦੇ ਦੇ ਢਿੱਡ ‘ਚੋਂ ਨਿਕਲੇ ਈਅਰਫੋਨ, ਨਟ-ਬੋਲਟ, ਪੇਚ, ਲਾਕੇਟ, ਡਾਕਟਰ ਵੀ ਰਹਿ ਗਏ ਹੈਰਾਨ

ਮੋਗਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਘੰਟੇ ਦੇ ਅਪਰੇਸ਼ਨ ਤੋਂ ਬਾਅਦ 40 ਸਾਲਾ ਵਿਅਕਤੀ ਦੇ ਪੇਟ ‘ਚੋਂ...

ਕਪੂਰਥਲਾ ਮਾਡਰਨ ਜੇਲ੍ਹ ‘ਚ ਪੁਲਿਸ ਦਾ ਸਰਚ ਅਭਿਆਨ, ਵੱਖ-ਵੱਖ ਬੈਰਕਾਂ ‘ਚੋਂ 3 ਫ਼ੋਨ ਤੇ ਹੋਰ ਸਮਾਨ ਬਰਾਮਦ

ਕਪੂਰਥਲਾ ਮਾਡਰਨ ਜੇਲ੍ਹ ਵਿੱਚ ਮੋਬਾਈਲਾਂ ਦੀ ਵਰਤੋਂ ਨੂੰ ਰੋਕਣ ਲਈ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਵੱਖ-ਵੱਖ...

ਬੁਰੇ ਫਸੇ ਸਾਬਕਾ ਵਿੱਤ ਮੰਤਰੀ, ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਵਿਜੀਲੈਂਸ ਬਿਊਰੋ ਪੰਜਾਬ ਨੇ ਮੰਗਲਵਾਰ ਨੂੰ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਬਠਿੰਡਾ ਵਿੱਚ ਇੱਕ...

‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼

ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਵਾਲਿਆਂ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਇਸ ‘ਚ ਹਰ...

ਪਟਿਆਲਾ : ਤਸਕਰੀ ‘ਚ ਸ਼ਾਮਲ ਪੰਚਾਇਤ ਸਕੱਤਰ ਸਾਥੀ ਸਣੇ ਗ੍ਰਿਫਤਾਰ, 3.50 ਕਿਲੋ ਅ.ਫੀਮ ਬਰਾਮਦ

ਪਟਿਆਲਾ ਦੇ ਨਾਭਾ ਦੀ ਸਦਰ ਪੁਲਿਸ ਨੇ ਅਫੀਮ ਦੀ ਤਸਕਰੀ ਵਿੱਚ ਸ਼ਾਮਲ ਇੱਕ ਮੌਜੂਦਾ ਪੰਚਾਇਤ ਸਕੱਤਰ ਦੇ ਸਾਥੀ ਸਮੇਤ ਦੋ ਮੁਲਜ਼ਮਾਂ ਨੂੰ...

NZC ਦੀ ਮੀਟਿੰਗ, CM ਮਾਨ ਨੇ ਚੁੱਕਿਆ ਚੰਡੀਗੜ੍ਹ ਦਾ ਮੁੱਦਾ, PU ਮਸਲੇ ‘ਤੇ ਹਰਿਆਣਾ ਦਾ ਵਿਰੋਧ

ਉੱਤਰੀ ਜ਼ੋਨਲ ਕੌਂਸਲ (NZC) ਦੀ 31ਵੀਂ ਮੀਟਿੰਗ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਈ ਹੈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਫਾਜ਼ਿਲਕਾ ‘ਚ ਵਿਧਾਇਕ ਨੇ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਾਣਾ ਨੇ ਆਂਗਣਵਾੜੀ ਸਹਾਇਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੇ...

ਮਾਨਸਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਘਰ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ

ਮਾਨਸਾ ਵਿੱਚ ਮੰਗਲਵਾਰ ਨੂੰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ (28) ਵਾਸੀ ਵਾਟਰ ਵਰਕਸ...

ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਤਸਕਰੀ ‘ਚ ਸ਼ਾਮਲ ਦੋਸ਼ੀਆਂ ਦੀ ਜਾਇਦਾਦ ਕੁਰਕ

ਮੁਕਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੁਕਤਸਰ ਪੁਲਿਸ ਦੇ SSP ਹਰਮਨਬੀਰ ਸਿੰਘ ਗਿੱਲ ਦੇ ਹੁਕਮਾਂ...

BBMB ਦੇ ਚੇਅਰਮੈਨ ਵਜੋਂ ਮਨੋਜ ਤ੍ਰਿਪਾਠੀ ਦੀ ਨਿਯੁਕਤੀ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਬੀਐੱਮਬੀ ਨੂੰ ਆਪਣਾ ਨਵਾਂ ਚੇਅਰਮੈਨ ਮਿਲ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ...

ਪੰਜਾਬ ਨੂੰ ਖੇਡਾਂ ‘ਚ ਮੁੜ ਅੱਵਲ ਬਣਾਉਣ ‘ਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਸਿੱਖਿਆ ਮੰਤਰੀ ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੇਡਾਂ ਵਤਨ ਪੰਜਾਬ ਦੀਆਂ-2 ਦੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ...

ਫਰੀਦਕੋਟ ਦੀ ਕੇਂਦਰੀ ਜੇਲ੍ਹ ਫਿਰ ਤੋਂ ਵਿਵਾਦਾਂ ‘ਚ, ਕੈਦੀ ‘ਤੇ ਹੋਇਆ ਹਮਲਾ, 8 ‘ਤੇ FIR ਦਰਜ

ਸੈਂਟਰਲ ਜੇਲ੍ਹ ਵਿਚ ਨਸ਼ਾ ਤਸਕਰੀ ਦੀ ਸਜ਼ਾ ਕੱਟ ਰਹੇ ਕੈਦੀ ‘ਤੇ ਬੈਰਕ ਦੇ ਅੰਦਰ 8 ਹਵਾਲਾਤੀਆਂ ਨੇ ਹਮਲਾ ਕਰ ਦਿੱਤਾ। ਜਿਸ ਨਾਲ ਉਹ ਗੰਭੀਰ...

ਅਮਿਤ ਸ਼ਾਹ ਪਹੁੰਚੇ ਅੰਮ੍ਰਿਤਸਰ, ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਲਈ ਅੱਜ ਅੰਮ੍ਰਿਤਸਰ ਪਹੁੰਚੇ ਹਨ। ਮੈਂਬਰ ਰਾਜਾਂ ਦੇ ਮੁੱਖ...

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਇੱਕ ਇੱਕ ਨਵਾਂ ਮੋੜ ਆਇਆ ਹੈ। ਦਰਅਸਲ, ਸਹਿਜ ਅਰੋੜਾ ਨੇ ਸੋਸ਼ਲ ਮੀਡੀਆ...

ਗੁਰਦਾਸਪੁਰ ‘ਚ ਦੇਰ ਰਾਤ ਦਾਖ਼ਲ ਹੋਇਆ ਪਾਕਿ ਡਰੋਨ, BSF ਵੱਲੋਂ 10 ਰਾਉਂਡ ਫਾ.ਇਰਿੰਗ ਮਗਰੋਂ ਪਰਤਿਆ ਵਾਪਿਸ

ਗੁਰਦਾਸਪੁਰ ਵਿੱਚ ਦੇਰ ਰਾਤ ਪਾਕਿਸਤਾਨੀ ਡਰੋਨ ਦਾਖ਼ਲ ਹੋਇਆ। ਉਹ ਕਰੀਬ 40 ਸਕਿੰਟ ਤੱਕ ਭਾਰਤੀ ਸਰਹੱਦ ਦੇ ਅੰਦਰ ਘੁੰਮਦਾ ਰਿਹਾ। ਸੀਮਾ...

CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਪਲਟਵਾਰ, ਕਿਹਾ – “ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਨੇ ਕਿਹਾ ਕਿ ਉਹ...

ਥਾਣੇ ‘ਚ ਵਕੀਲ ਨਾਲ ਤਸ਼ੱਦਦ ਕਰਨ ਦੇ ਮਾਮਲੇ ‘ਚ ਕਾਰਵਾਈ, SP ਸਣੇ 4 ਕਾਂਸਟੇਬਲਾਂ ਖਿਲਾਫ਼ ਮਾਮਲਾ ਦਰਜ

ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਕੰਮ ਠੱਪ ਰਹੇਗਾ ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਇਕ ਮੈਂਬਰ ਵਕੀਲ ਨੂੰ ਪੰਜਾਬ...

ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ।...

ਮੋਗਾ ‘ਚ ਨਸ਼ੇ ਦੀ ਓਵਰਡੋਜ਼ ਤੇ ਟਾਇਰ ਪੰਕਚਰ ਸਲਿਊਸ਼ਨ ਪੀਣ ਨਾਲ ਨੌਜਵਾਨ ਦੀ ਮੌ.ਤ

ਪੰਜਾਬ ਵਿਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ਕਿਤੇ ਘਰਾਂ ਦੇ ਚਿਰਾਗ ਬੁਝ ਰਹੇ ਹਨ ਤਾਂ ਕਿਤੇ ਬੁਢਾਪੇ ਦਾ ਸਹਾਰਾ ਖੁੰਝ ਰਿਹਾ ਹੈ। ਮਾਨਸਾ...

ਪੰਜਾਬ ਦੇ 7 ਖਿਡਾਰੀ ਏਸ਼ਿਆਈ ਖੇਡਾਂ ‘ਚ ਚਮਕੇ, ਇੱਕ ਸੋਨ ਤੇ 3 ਕਾਂਸੀ ਦੇ ਤਗਮੇ ਜਿੱਤੇ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਸੋਮਵਾਰ ਨੂੰ ਪੰਜਾਬ ਦੇ 7 ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਅਤੇ ਕੁਸ਼ਤੀ ‘ਚ ਤਗਮੇ...

ਏਸ਼ੀਅਨ ਗੇਮਸ ‘ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਸਿੰਗਾਪੁਰ ਨੂੰ 16-1 ਨਾਲ ਹਰਾਇਆ

ਏਸ਼ੀਆਈ ਖੇਡਾਂ 2023 ਵਿਚ ਭਾਰਤ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ। ਪਹਿਨ ਦਿਨ ਦੇਸ਼ ਨੂੰ 5 ਤੇ ਦੂਜੇ ਦਿਨ 6 ਤਮਗੇ ਮਿਲੇ। ਭਾਰਤ ਕੁੱਲ 11 ਤਮਗਿਆਂ ਨਾਲ 5ਵੇਂ...

ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ, ਇਕ ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਨ ਜਾਂ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ। ਉਨ੍ਹਾਂ ਦੇ ਮਾਪੇ ਵੀ...

ਅੰਮ੍ਰਿਤਸਰ ਬਾਰਡਰ ‘ਤੇ ਫਿਰ ਦਿਸਿਆ ਪਾਕਿਸਤਾਨੀ ਡ੍ਰੋਨ, BSF ਨੇ 3 ਦਿਨਾਂ ‘ਚ ਤੀਜਾ ਮਿੰਨੀ DJI ਕੀਤਾ ਜ਼ਬਤ

BSF ਨੇ ਤਿੰਨ ਦਿਨਾਂ ਵਿਚ ਤੀਜਾ ਪਾਕਿਸਤਾਨੀ ਡ੍ਰੋਨ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਇਹ ਡ੍ਰੋਨ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਨੂੰ...

MP ਬਿੱਟੂ ਨੇ ਲੁਧਿਆਣਾ ਦੇ RTA ਦਫਤਰ ‘ਚ ਮਾਰਿਆ ਛਾਪਾ, ਬੋਲੇ-‘ਫੀਲਡ ਦੀ ਬਜਾਏ ਆਫਿਸ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੋ’

ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ RTA ਦਫਤਰ ਵਿਚ ਛਾਪਾ ਮਾਰਿਆ। ਇਥੇ ਆਰਟੀਏ ਅਧਿਕਾਰੀ ਪੂਨਮਪ੍ਰੀਤ ਤੋਂ ਪੁੱਛਿਆ ਤਾਂ ਪਤਾ ਲੱਗਾ ਕਿ...

ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ਼ਿਆ

ਚੰਡੀਗੜ੍ਹ/ਫਗਵਾੜਾ : ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ...

ਗੈਂਗ.ਸਟਰ ਲਖਬੀਰ ਲੰਡਾ ਦੇ ਸਾਥੀਆਂ ਦੇ 48 ਟਿਕਾਣਿਆਂ ‘ਤੇ ਪੁਲਿਸ ਦਾ ਛਾਪਾ, 15 ਲੱਖ ਦੀ ਮੰਗੀ ਸੀ ਫਿਰੌਤੀ

ਫਿਰੋਜ਼ਪੁਰ ਵਿਚ 15 ਲੱਖ ਦੀ ਰੰਗਦਾਰੀ ਨਾ ਮਿਲਣ ‘ਤੇ ਲਖਬੀਰ ਸਿੰਘ ਲੰਡਾ ਦੇ 2 ਗੁਰਗਿਆਂ ਨੇ ਜੀਰਾ ਦੇ ਕਰਿਆਨਾ ਦੁਕਾਨਦਾਰ ‘ਤੇ ਗੋਲੀਆਂ...

ਕਲਯੁੱਗੀ ਪੁੱਤ ਦਾ ਕਾਰਾ, ਨਸ਼ੇ ਲਈ ਪੈਸੇ ਨਾ ਦੇਣ ‘ਤੇ ਪਿਓ ਨੂੰ ਉਤਾਰਿਆ ਮੌ.ਤ ਦੇ ਘਾਟ

ਨਵਾਂਸ਼ਹਿਰ ਵਿਚ ਪੁੱਤ ਨੇ ਪਿਓ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਸ਼ਰਾਬ ਦੇ ਨਸ਼ੇ ਵਿਚ ਸੀ ਤੇ ਪਿਓ ਕੋਲੋਂ ਪੈਸੇ ਮੰਗ ਰਿਹਾ ਸੀ।...

ਵਿਜੀਲੈਂਸ ਨੇ ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ‘ਚ 4,000 ਰੁ. ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਵਿਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ...

587 ਪਟਵਾਰ ਸਰਕਲ ਖਾਲੀ, ਮੰਤਰੀ ਜਿੰਪਾ ਵੱਲੋਂ ਸਾਰੇ ਜ਼ਿਲ੍ਹਿਆਂ ਦੇ DC ਨੂੰ ਰਿਟਾਇਰਡ ਪਟਵਾਰੀ ਭਰਤੀ ਕਰਨ ਦੇ ਹੁਕਮ ਜਾਰੀ

ਸੂਬਾ ਸਰਕਾਰ ਤੇ ਪਟਵਾਰੀਆਂ ਵਿਚ ਰਾਜ਼ੀਨਾਮਾ ਨਹੀਂ ਹੋ ਸਕਿਆ ਹੈ। ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ...

ਅੰਮ੍ਰਿਤਸਰ : ਕੁੜਮ ਨੇ ਕੁੜਮ ਨੂੰ ਮਾਰੀ ਗੋ.ਲੀ, ਬਚਾਅ ਲਈ ਆਏ ਨੌਜਵਾਨ ਨੂੰ ਵੀ ਨਹੀਂ ਬਖਸ਼ਿਆ, ਪਿਓ-ਪੁੱਤ ਦੀ ਮੌ.ਤ

ਅੰਮ੍ਰਿਤਸਰ ਵਿਚ ਬੀਤੀ ਰਾਤ 11 ਵਜੇ ਫਾਇਰਿੰਗ ਹੋਈ। ਕੁੜਮ ਨੇ ਕੁੜਮ ਨੂੰ ਗੋਲੀ ਮਾਰ ਦਿੱਤੀ ਤੇ ਬਚਾਅ ਲਈ ਆਏ ਨਾਬਾਲਗ ਨੌਜਵਾਨ ਨੂੰ ਵੀ ਨਹੀਂ...

CM ਮਾਨ ਨੇ ਨਵੀਂ ਵਿਆਹੀ ਜੋੜੀ ਰਾਘਵ ਚੱਢਾ ਤੇ ਪਰਨੀਤੀ ਚੋਪੜਾ ਨੂੰ ਟਵੀਟ ਕਰ ਦਿੱਤੀਆਂ ਵਧਾਈਆਂ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਬਾਲੀਵੁੱਡ ਅਭਿਨੇਤਰੀ ਪਰਨੀਤੀ ਚੋਪੜਾ ਨਾਲ ਵਿਆਹ ਦੇ ਸੂਤਰ ਵਿਚ ਬੰਨ੍ਹੇ ਜਾ ਚੁੱਕੇ ਹਨ।...

ਬਠਿੰਡਾ ਦੇ ਪਿੰਡ ਢੱਡੇ ‘ਚ ਵਾਪਰੀ ਦਰਦਨਾਕ ਘਟਨਾ, ਛੱਤ ਡਿਗਣ ਨਾਲ ਇਕੋ ਪਰਿਵਾਰ ਦੇ 3 ਜੀਆਂ ਦੀ ਮੌ.ਤ

ਬਠਿੰਡਾ ਵਿਖੇ ਪੈਂਦੇ ਪਿੰਡ ਢੱਡੇ ਵਿਚ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਮਕਾਨ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 3 ਜੀਆਂ ਦੀ...

CM ਮਾਨ ਦੇ ਮੀਡੀਆ ਸਲਾਹਕਾਰ ਦੀ ਕਾਰ ਹੋਈ ਦੁਰਘਟਨਾਗ੍ਰਸਤ, ਵਾਲ-ਵਾਲ ਬਚੇ ਬਲਤੇਜ ਪੰਨੂੰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਅੱਜ ਸਵੇਰੇ ਇਸ ਸੜਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ।ਸਵੇਰੇ...

ਵਿਜੀਲੈਂਸ ਦੀ ਕਾਰਵਾਈ,ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਣੇ 6 ਖਿਲਾਫ FIR, 2 ਗ੍ਰਿਫਤਾਰ

ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ ਖਿਲਾਫ 24 ਸਤੰਬਰ ਨੂੰ...

ਪੰਜਾਬ ਦੇ ਸਰਕਾਰੀ ਮੁਲਾਜ਼ਮ ਹੁਣ GPF ‘ਚ ਸਿਰਫ 5 ਲੱਖ ਰੁਪਏ ਹੀ ਕਰਵਾ ਸਕਣਗੇ ਜਮਾਂ

ਪੰਜਾਬ ਸਰਕਾਰ ਦੇ ਕਰਮਚਾਰੀ ਹੁਣ ਆਪਣੇ ਜਨਰਲ ਪ੍ਰੋਵੀਡੈਂਟ ਫੰਡ (GPF) ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਕਮਾ ਸਕਣਗੇ। ਕਿਉਂਕਿ...

PGIMER ਸੈਟੇਲਾਈਟ ਸੈਂਟਰ ਦੇ ਨਿਰਮਾਣ ਲਈ ਐਗਜ਼ੀਕਿਊਟਿੰਗ ਏਜੰਸੀ ਨਿਯੁਕਤ, ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

PGIMER ਸੈਟੇਲਾਈਟ ਸੈਂਟਰ ਦੇ ਨਿਰਮਾਣ ਲਈ ਐਗਜ਼ੀਕਿਊਟਿੰਗ ਏਜੰਸੀ ਨਿਯੁਕਤ ਕੀਤੀ ਗਈ ਹੈ। 2 ਸਾਲਾਂ ‘ਚ ਪੀਜੀਆਈ ਚੰਡੀਗੜ੍ਹ ਨਾਲ ਮਿਲ ਕੇ...

ਲੁਧਿਆਣਾ ਜੇਲ੍ਹ ‘ਚ ਚੈਕਿੰਗ ਦੌਰਾਨ 7 ਮੋਬਾਈਲ ਫ਼ੋਨ ਅਤੇ 35 ਨਸ਼ੀ+ਲੀਆਂ ਗੋਲੀਆਂ ਬਰਾਮਦ

ਲੁਧਿਆਣਾ ਜੇਲ੍ਹ ਵਿੱਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਨੂੰ ਲੱਭਣ ਦੀ ਕਾਰਵਾਈ ਜਾਰੀ ਹੈ। ਤਿੰਨ ਅਧਿਕਾਰੀਆਂ ਦੀ ਚੈਕਿੰਗ ਦੌਰਾਨ 7...

ਤਰਨਤਾਰਨ ‘ਚ ਲੁੱਟ ਦੀ ਯੋਜਨਾ ਬਣਾਉਣ ਵਾਲੇ 6 ਵਿਅਕਤੀ ਕਾਬੂ, 10 ਦੋਸ਼ੀਆਂ ਖਿਲਾਫ ਮਾਮਲਾ ਦਰਜ

ਬੀਤੀ 20 ਸਤੰਬਰ ਨੂੰ ਐਸਬੀਆਈ ਬੈਂਕ ਢੋਟੀਆਂ ਵਿੱਚ ਲੁੱਟ ਦੀ ਨੀਅਤ ਨਾਲ ਆਏ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੌਕੇ ’ਤੇ...

ਪਾਕਿ ਸਰਹੱਦ ‘ਤੇ 500 ਗ੍ਰਾਮ ਹੈਰੋਇਨ ਸਮੇਤ ਡਰੋਨ ਬਰਾਮਦ, ਖੇਪ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ

ਸਰਹੱਦ ਪਾਰੋਂ ਤਸਕਰੀ ਅਤੇ ਘੁਸਪੈਠ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨ ਦੇ ਹਿੱਸੇ ਵਜੋਂ, ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ...

ਕੁਲਹੜ ਪੀਜ਼ਾ ਵਾਲਿਆਂ ਦੇ ਹੱਕ ‘ਚ ਬੋਲੇ ਵਿੱਕੀ ਥੌਮਸ- ‘ਵੀਡੀਓ ਡਿਲੀਟ ਕਰੋ, ਪਾਪ ਦੇ ਹਿੱਸੇਦਾਰ ਨਾ ਬਣੋ’

ਹੁਣ WWE ਪਲੇਅਰ ਵਿੱਕੀ ਥਾਮਸ ਉਰਫ ਵਿੱਕੀ ਥਾਮਸ ਸਿੰਘ ਨੇ ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਦੀ ਵਾਇਰਲ ਹੋ ਰਹੀ ਅਸ਼ਲੀਲ ਵੀਡੀਓ ਨੂੰ ਲੈ...

ਸਾੜਨ ਦੀ ਬਜਾਏ ਪਰਾਲੀ ਨੂੰ ਖੇਤੀ ‘ਚ ਵਰਤਦਾ ਏ ਇਹ ਡਬਲ MA ਕਿਸਾਨ, PAU ਨੇ ਕੀਤਾ ਸਨਮਾਨਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਿੱਠੇ ਦੀ ਕਾਸ਼ਤ ਲਈ ਕਰਵਾਏ ਗਏ ਫਸਲੀ ਮੁਕਾਬਲਿਆਂ ਵਿੱਚ ਇਸ ਵਾਰ ਫਾਜ਼ਿਲਕਾ ਦੇ ਪਿੰਡ ਬਾਧ ਦੇ...

ਇਸ ਜ਼ਿਲ੍ਹੇ ‘ਚ E-Challan ਸ਼ੁਰੂ, ਹੁਣ ਲੈ-ਦੇ ਕੇ ਨਹੀਂ ਚੱਲੂ ਕੰਮ, 60 ਦਿਨਾਂ ‘ਚ ਜੁਰਮਾਨਾ ਭਰਨਾ ਜ਼ਰੂਰੀ

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਹਨਾਂ ਦੇ ਈ-ਚਲਾਨ ਕੱਟੇ ਜਾਣੇ ਸ਼ੁਰੂ ਹੋ ਗਏ ਹਨ। ਇਸ ਦਾ ਰਸਮੀ ਉਦਘਾਟਨ ਐਸਪੀ ਰਣਧੀਰ ਕੁਮਾਰ ਨੇ ਕੀਤਾ।...

ਬਰਨਾਲਾ : ਅੱਖਾਂ ‘ਚ ਮਿਰਚਾਂ ਪਾ ਕੇ ਲੱਖਾਂ ਦੀ ਲੁੱਟ, 4 ਬਦਮਾਸ਼ ਸਕੂਟੀ ਸਵਾਰ ਤੋਂ ਲੈ ਉੱਡੇ ਰੁਪਏ

ਬਰਨਾਲਾ ‘ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦੇ ਹੁੰਦੇ ਜਾ ਰਹੇ ਹਨ। ਇਥੇ ਚਾਰ ਬਾਈਕ ਸਵਾਰਾਂ ਨੇ ਅੱਖਾਂ ਵਿੱਚ ਮਿਰਚਾਂ ਪਾ ਕੇ ਇੱਕ ਬੰਦੇ ਤੋਂ...

ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰਿਆਂ ਤੋਂ ਦੁਖੀ ਹੋ ਮੁਕਾਈ ਜ਼ਿੰਦ.ਗੀ, ਮਾਪੇ ਰੋ-ਰੋ ਬੋਲੇ- ‘ਬਦਨਾਮੀ ਦੇ ਡਰਦੀ ਰਹੀ’

ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਨੇ ਸਹੁਰੇ ਵਾਲਿਆਂ ਤੋਂ ਦੁਖੀ ਹੋ ਕੇ ਖੌਫਨਾਕ ਕਦਮ ਚੁੱਕ ਲਿਆ। ਉਸ ਨੇ ਤੇਜ਼ਾਬ ਪੀ ਲਿਆ, ਜਦੋਂ ਪਰਿਵਾਰ...

ਨੌਜਵਾਨ BJP ਆਗੂ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਡਾਕਟਰਾਂ ਨੇ ਰਿਪੋਰਟ ‘ਚ ਲਿਖੀ ਹੈਰਾਨ ਕਰਨ ਵਾਲੀ ਵਜ੍ਹਾ

ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ...

ਮੋਟੀ ਸੈਲਰੀ ਦੇ ਚੱਕਰ ‘ਚ ਫਸਦੀਆਂ ਕੁੜੀਆਂ, ਓਮਾਨ ਤੋਂ ਪਰਤਣ ‘ਤੇ ਭੁੱਬਾਂ ਮਾਰ ਰੋਈਆਂ, ਸੁਣਾਈ ਹੱਡਬੀਤੀ

ਰੋਜ਼ੀ-ਰੋਟੀ ਕਮਾਉਣ ਦੇ ਇਰਾਦੇ ਨਾਲ ਮਸਕਟ ਓਮਾਨ ਵਿੱਚ ਫਸੀਆਂ ਹੋਈਆਂ ਲੜਕੀਆਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ...

ਪੰਜਾਬ ਦੇ ਖਿਡਾਰੀਆਂ ਨੇ ਰੋਇੰਗ ਮੁਕਾਬਲੇ ‘ਚ ਜਿੱਤਿਆ ਚਾਂਦੀ ਤਮਗਾ, ਚੀਨ ਦੀ ਜ਼ਮੀਨ ‘ਤੇ ਗੱਡ ਕੇ ਆਏ ਭਾਰਤ ਦਾ ਝੰਡਾ

ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ੀਆ ਖੇਡਾਂ ਦੌਰਾਨ ਕੋਕਸਸੈਕ-8 ਰੋਇੰਗ ਮੁਕਾਬਲੇ ਵਿੱਚ ਭਾਰਤੀ ਪੁਰਸ਼ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ...

ਪਾਕਿਸਤਾਨ ਦੀ ਨਾਪਾਕ ਹਰਕਤ, ਸਰਹੱਦੀ ਚੌਂਕੀ ਨੇੜਿਓਂ 12 ਪੈਕੇਟ ਹੈਰੋਇਨ ਤੇ ਲੱਖਾਂ ਰੁਪਏ ਬਰਾਮਦ

ਗੁਰਦਾਸਪੁਰ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਵਲੋਂ ਦੋਰਾਂਗਲਾ ਨੇੜੇ ਸਥਿਤ ਬੀਪੀਓ ਆਦੀਆਂ ‌ਵਿਖੇ ਬੀਤੀ ਰਾਤ 8 ਵੱਜ ਕੇ 49 ਮਿੰਟ ਤੇ HIT ਨੰਬਰ 7...

ਰਾਜਪਾਲ ਦੀ ਸਰਕਾਰ ਨੂੰ ਲਿਖੀ ਚਿੱਠੀ ‘ਤੇ ਮੰਤਰੀ ਚੀਮਾ ਬੋਲੇ-‘RDF ਦੀ ਰਕਮ ਦਿਵਾ ਦਿਓ, SC ਤੋਂ ਅਰਜ਼ੀ ਵਾਪਸ ਲੈ ਲਵਾਂਗੇ’

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੀ ਚਿੱਠੀ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੱਤੀ ਹੈ।...

ਕੇਂਦਰੀ ਜੇਲ੍ਹ ਫਿਰੋਜ਼ਪੁਰ ਫਿਰ ਤੋਂ ਸੁਰਖੀਆਂ ‘ਚ, ਮੋਬਾਈਲਾਂ ਤੇ ਪਾਬੰਦੀਸ਼ੁਦਾ ਚੀਜ਼ਾਂ ਸਣੇ 2 ਪੈਕੇਟ ਬਰਾਮਦ

ਫਿਰੋਜ਼ਪੁਰ : ਕੇਂਦਰੀ ਜੇਲ੍ਹ ਫਿਰੋਜ਼ਪੁਰ ਫਿਰ ਤੋਂ ਸੁਰਖੀਆਂ ਵਿਚ ਹੈ। ਆਏ ਦਿਨ ਇਥੇ ਜੇਲ੍ਹ ਅੰਦਰ ਪਾਬੰਦੀਸ਼ੁਦਾ ਚੀਜ਼ਾਂ ਤੇ ਮੋਬਾਈਲ...

ਅੰਮ੍ਰਿਤਸਰ ‘ਚ BSF ਤੇ ਪੰਜਾਬ ਪੁਲਿਸ ਦੀ ਕਾਰਵਾਈ, ਡ੍ਰੋਨ ਸਣੇ ਜ਼ਬਤ ਕੀਤੀ 3.5 ਕਰੋੜ ਦੀ ਹੈਰੋਇਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਆਏ ਦਿਨ ਡ੍ਰੋਨ ਰਾਹੀਂ ਭਾਰਤੀ ਸਰਹੱਦ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਰਹੀ...

ਸੁਲਤਾਨਪੁਰ ਲੋਧੀ : ਬਿਆਸ ਦਰਿਆ ‘ਚ ਡੁੱਬਣ ਨਾਲ 2 ਬੱਚਿਆਂ ਦੀ ਮੌ.ਤ, ਖੇਡਦੇ ਸਮੇਂ ਵਾਪਰਿਆ ਹਾਦਸਾ

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਖੇਡਦਿਆਂ 2 ਮਾਸੂਮ ਬੱਚਿਆਂ ਦੀ ਬਿਆਸ ਦਰਿਆ ਵਿਚ ਡੁੱਬਣ ਨਾਲ ਮੌਤ ਹੋ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, IMD ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ ਵਿਚ ਮੌਸਮ ਨੇ ਕਰਵਟ ਬਦਲ ਲਈ ਹੈ। ਮੀਂਹ ਪੈਣ ਨਾਲ ਭਖਦੀ ਗਰਮੀ ਤੋਂ ਬਾਅਦ ਇਕਦਮ ਮੌਸਮ ਸੁਹਾਵਣਾ ਹੋ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ...

ਮਨਪ੍ਰੀਤ ਬਾਦਲ ਨੇ ਖੜਕਾਇਆ ਅਦਾਲਤ ਦਾ ਬੂਹਾ, ਗ੍ਰਿਫਤਾਰੀ ਤੋਂ ਬਚਣ ਲਈ ਕੀਤੀ ਅਗਾਊਂ ਜ਼ਮਾਨਤ ਦੀ ਕੀਤੀ ਮੰਗ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਮਨਪ੍ਰੀਤ...

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਪਰਨੀਤੀ ਚੋਪੜਾ ਤੇ ਰਾਘਵ ਚੱਢਾ, CM ਮਾਨ ਤੇ ਕੇਜਰੀਵਾਲ ਪਹੁੰਚੇ ਉਦੈਪੁਰ

ਰਾਜਸਭਾ ਸਾਂਸਦ ਰਾਘਵ ਚੱਢਾ ਤੇ ਅਭਿਨੇਤਰੀ ਪਰਨੀਤੀ ਚੋਪੜਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ। ਉਹ ਉਦੈਪੁਰ ਦੇ ਲੀਲਾ ਪੈਲੇਸ ਵਿਚ 7 ਫੇਰੇ...

ਇਹ ਪਿੰਡ ਹੋਵੇਗਾ ਨਸ਼ਾ ਮੁਕਤ! ਔਰਤਾਂ ਨੇ ਫੜੇ ਡੰਡੇ, ਰਾਤ ਨੂੰ ਦਿੰਦੀਆਂ ਠੀਕਰੀ ਪਹਿਰੇ, ਦੱਸਣ ਵਾਲੇ ਨੂੰ ਮਿਲੇਗਾ ਇਨਾਮ

ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਔਰਤਾਂ ਨੇ ਕਮਾਨ ਸੰਭਾਲ ਲਈ ਹੈ। ਚਿੱਟਾ ਅਤੇ ਮੈਡੀਕਲ ਨਸ਼ਾ ਰੋਕਣ ਲਈ...

ਵੱਡੀ ਖ਼ਬਰ, .ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਪੈਰੋਲ, ਬੰਦੀ ਸਿੰਘਾਂ ਦੀ ਸੂਚੀ ‘ਚ ਸ਼ਾਮਲ ਏ ਨਾਂ

ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫਤਿਆਂ ਦੀ ਪੈਰੋਲ ਦਿੱਤੀ ਗਈ ਹੈ।...

‘ਅਸੀਂ ਜਲਦ ਹੀ…’- ਜੇਲ੍ਹ ‘ਚ ਬੰਦ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਲਿਖੀ ਨਵੀਂ ਚਿੱਠੀ, ਦਿੱਤਾ ਵੱਡਾ ਇਸ਼ਾਰਾ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਸਤਾਰ੍ਹਵੀਂ ਚਿੱਠੀ...

ਪਟਿਆਲਾ : ਨਸ਼ਾ ਤਸਕਰ ‘ਤੇ ਪੁਲਿਸ ਦਾ ਐਕਸ਼ਨ, 33 ਲੱਖ ਰੁ. ਦੀ ਜਾਇਦਾਦ ਜ਼ਬਤ, ਬਾਕੀਆਂ ਨੂੰ ਵੀ ਚਿਤਾਵਨੀ

ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਏ ਜਾਰਹੇ ਹਨ। ਸ਼ਨੀਵਾਰ...

ਵਿਦੇਸ਼ ਜਾ ਮੁਕਰੀ ਇੱਕ ਹੋਰ ਪਤਨੀ, ਘਰਵਾਲੇ ਦੇ 35 ਲੱਖ ਲੁਆ ਕੈਨੇਡਾ ਤੋਂ ਭੇਜ ਦਿੱਤੇ ਤਲਾਕ ਦੇ ਕਾਗਜ਼

ਸਹੁਰੇ ਵਾਲਿਆਂ ਦੇ ਲੱਖਾਂ ਰੁਪਏ ਲੁਆ ਕੇ ਵਿਦੇਸ਼ ਜਾ ਕੇ ਇੱਕ ਹੋਰ ਨੂੰਹ ਦੇ ਪਤਨੀ ਦੇ ਮੁਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ...

ਕੈਨੇਡੀਅਨ-ਪੰਜਾਬੀ ਸਿੰਗਰ ਸ਼ੁਭ ਦੇ ਹੱਕ ‘ਚ ਉਤਰੇ ਹਰਸਿਮਰਤ ਬਾਦਲ, ਬੋਲੇ- ‘ਅਸੀਂ ਤੁਹਾਡੇ ਨਾਲ ਹਾਂ’

ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਨੀਤ ਸਿੰਘ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ...

ਰੇਲ ਮੁਸਾਫਰ ਧਿਆਨ ਦੇਣ! ਜਲੰਧਰ ਕੈਂਟ ਤੋਂ 12 ਟ੍ਰੇਨਾਂ 5 ਦਿਨਾਂ ਲਈ ਰੱਦ, ਕਈਆਂ ਦਾ ਰੂਟ ਬਦਲਿਆ, ਵੇਖੋ ਲਿਸਟ

ਜਲੰਧਰ ਕੈਂਟ ਸਟੇਸ਼ਨ ‘ਤੇ ਚੱਲ ਰਹੇ ਨਵੀਨੀਕਰਨ ਦੇ ਚੱਲਦਿਆਂ ਕਾਰਨ 30 ਸਤੰਬਰ ਤੋਂ 4 ਅਕਤੂਬਰ ਤੱਕ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ। 27...

ਮਾਨ ਸਰਕਾਰ ਦਾ ਤੋਹਫਾ, ਏਸ਼ੀਆਈ ਖੇਡਾਂ ‘ਚ ਹਿੱਸਾ ਲੈ ਰਹੇ 58 ਖਿਡਾਰੀਆਂ ਲਈ 4.64 ਕਰੋੜ ਦੀ ਰਕਮ ਕੀਤੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਤਹਿਤ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ...

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਰੱਦ, ਖਰਾਬ ਮੌਸਮ ਦੇ ਚੱਲਦਿਆਂ ਲਿਆ ਫੈਸਲਾ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਦੱਸ ਦੇਈਏ ਕਿ ਸ਼ਾਹ 26 ਸਤੰਬਰ ਨੂੰ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਆਉਣ...

ਰਿਟਾਇਰ ਇੰਸਪੈਕਟਰ ਦਾ ਪੁੱਤ ਨਸ਼ੇ ਤੇ ਹਥਿਆਰ ਸਣੇ ਚੜ੍ਹਿਆ ਪੁਲਿਸ ਅੜਿੱਕੇ, .32 ਬੋਰ ਪਿਸਤੌਲ ਤੇ 5 ਜ਼ਿੰਦਾ ਰੌਂਦ ਬਰਾਮਦ

ਜਲੰਧਰ ਦਿਹਾਤੀ ਪੁਲਿਸ ਨੇ ਹੁਸ਼ਿਆਰਪੁਰ ਦੇ ਇਕ ਰਿਟਾਇਰ ਪੁਲਿਸ ਇੰਸਪੈਕਟਰ ਦੇ ਬੇਟੇ ਨੂੰ ਨਸ਼ੇ ਤੇ ਹਥਿਆਰ ਸਣੇ ਕਾਬੂ ਕੀਤਾ ਹੈ। ਫੜੇ ਗਏ...

ਸਿੱਖਿਆ ਮੰਤਰੀ ਬੈਂਸ ਨੇ 72 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਕੀਤਾ ਰਵਾਨਾ, ਦਿਖਾਈ ਹਰੀ ਝੰਡੀ

ਸਿੰਗਾਪੁਰ ਲਈ 72 ਪ੍ਰਿੰਸੀਪਲਾਂ ਦਾ 5-6ਵਾਂ ਬੈਂਚ ਰਵਾਨਾ ਹੋ ਗਿਆ ਹੈ। ਇਹ ਪ੍ਰਿੰਸੀਪਲ ਸਿੰਗਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿਚ...

ਰੇਲ ਯਾਤਰੀਆਂ ਲਈ ਅਹਿਮ ਖਬਰ, 5 ਦਿਨਾਂ ਲਈ 12 ਟ੍ਰੇਨਾਂ ਰਹਿਣਗੀਆਂ ਰੱਦ, 5 ਡਾਇਵਰਟ

ਰੇਲਵੇ ਵੱਲੋਂ ਸਟੇਸ਼ਨਾਂ ‘ਤੇ ਚਲਾਏ ਜਾ ਰਹੇ ਵਿਕਾਸ ਕੰਮਾਂ ਦੇ ਚੱਲਦਿਆਂ ਜਲੰਧਰ ਕੈਂਟ ਸਟੇਸ਼ਨ ਦੀ ਪੂਰੀ ਬਿਲਡਿੰਗ ਨੂੰ ਦੁਬਾਰਾ ਨਵੇਂ...

ਭਾਰਤੀ ਫੌਜ ਦੀ ਮਹਿਲਾ ਅਧਿਕਾਰੀ ਦੀ ਸੜਕ ਹਾਦਸੇ ‘ਚ ਮੌ.ਤ, ਛੁੱਟੀ ਲੈ ਕੇ ਪਰਤ ਰਹੀ ਸੀ ਘਰ

ਭਾਰਤੀ ਫੌਜ ਦੀ ਮਹਿਲਾ ਅਧਿਕਾਰੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਅੰਮ੍ਰਿਤਸਰ ਹਾਈਵੇ ‘ਤੇ ਧਾਰੀਵਾਲ ਕੋਲ ਚੌਧਰਪੁਰਾ ਬਾਈਪਾਸ ‘ਤੇ...

NIEI ਸਿੰਗਾਪੁਰ ‘ਚ ਵਿਸ਼ੇਸ਼ ਟ੍ਰੇਨਿੰਗ ਲਈ ਪੰਜਾਬ ਦੇ 60 ਹੋਰ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਣਗੇ ਰਵਾਨਾ

ਪੰਜਾਬ ਸਰਕਾਰ ਦਾ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ‘ਤੇ ਖਾਸ ਧਿਆਨ ਹੈ। ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਟੀਚਰਾਂ...

ਕਪੂਰਥਲਾ : ਪੁਰਾਣੀ ਰੰਜਿਸ਼ ਕਾਰਨ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤ.ਲ, 2 ਗ੍ਰਿਫਤਾਰ

ਕਪੂਰਥਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ 22 ਸਾਲਾ ਕਬੱਡੀ ਖਿਡਾਰੀ ਦਾ ਕੁਝ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਥਾਣਾ...

ਭਾਰਤ-ਕੈਨੇਡਾ ਵਿਵਾਦ ‘ਤੇ MP ਸਾਹਨੀ ਨੇ ਪ੍ਰਗਟਾਈ ਚਿੰਤਾ, ਬੋਲੇ-‘ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ ‘ਤੇ ਪਾਬੰਦੀ ਦਾ ਨਤੀਜਾ’

ਚੰਡੀਗੜ੍ਹ : ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ ‘ਤੇ ਪ੍ਰਤੀਕਿਰਿਆ ਦਿੰਦੇ ਹੋਏ...

26 ਸਤੰਬਰ ਨੂੰ ਫਿਰੋਜ਼ਪੁਰ PGI ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ ਅਮਿਤ ਸ਼ਾਹ : ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਅਮਿਤ ਸ਼ਾਹ 26 ਸਤੰਬਰ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਫਿਰੋਜ਼ਪੁਰ ਪੀ.ਜੀ.ਆਈ....

ਨਸ਼ੇ ਦੀ ਓਵਰਡੋਜ਼ ਨਾਲ 3 ਸਾਲਾਂ ‘ਚ 266 ਦੀ ਮੌ.ਤ, ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਵਿਚ ਪਿਛਲੇ ਤਿੰਨ ਸਾਲਾਂ ਵਿਚ 266 ਲੋਕਾਂ ਨੇ ਜਾਨ ਗੁਆਈ ਹੈ। ਇਨ੍ਹਾਂ ਅੰਕੜਿਆਂ ‘ਤੇ ਚਿੰਤਾ ਪ੍ਰਗਟਾਉਂਦੇ...

‘ਇਮਾਨਦਾਰੀ ਅੱਜ ਵੀ ਜ਼ਿੰਦਾ ਹੈ’- ਹਵੇਲੀ ਦੇ ਵੇਟਰ ਨੇ ਅਫ਼ਸਰ ਦੀ ਘੜੀ ਕੀਤੀ ਵਾਪਿਸ

ਮੁੱਲਾਂਪੁਰ : ਅੱਜ ਜਦੋਂ ਜ਼ਿਆਦਾਤਰ ਲੋਕ ਪੈਸੇ ਅਤੇ ਦੁਨਿਆਵੀ ਵਸਤਾਂ ਪਿੱਛੇ ਸਭ ਕੁਝ ਭੁੱਲ ਜਾਂਦੇ ਹਨ, ਉਥੇ ਕੁਝ ਅਜਿਹੇ ਇਨਸਾਨ ਵੀ ਹਨ ਜੋ...

‘ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ…’ CM ਮਾਨ ਨੇ PAP ‘ਚ ਪੁਲਿਸ ਜਵਾਨਾਂ ਨਾਲ ਪਾਇਆ ਭੰਗੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ, ਪੰਜਾਬ ਪੁਲਿਸ ਸਰਦਾਰਾ ਦੇ’ ਗੀਤ ‘ਤੇ ਪੁਲਿਸ...

ਕੈਪਟਨ ਅਮਰਿੰਦਰ ਦੇ ਕਰੀਬੀ ਦੇ ਕੇਸ ‘ਚ ਹਾਈਕੋਰਟ ਦਾ ਸੁਣਵਾਈ ਤੋਂ ਇਨਕਾਰ, ਚੀਫ ਜਸਟਿਸ ਕੋਲ ਭੇਜਿਆ ਮਾਮਲਾ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅੱਜ ਵੀ ਹਾਈਕੋਰਟ ਤੋਂ ਰਾਹਤ ਨਹੀਂ ਮਿਲ...

2 ਦਿਨ ਪਹਿਲਾਂ ‘ਮਰ ਕੇ ਜਿਊਂਦੇ ਹੋਏ’ ਪੁਲਿਸ ਮੁਲਾਜ਼ਮ ਦੀ ਮੌ.ਤ, DMC ‘ਚ ਚੱਲ ਰਿਹਾ ਸੀ ਇਲਾਜ

ਦੋ ਦਿਨ ਪਹਿਲਾਂ ਮੌਤ ਦੇ ਮੂੰਹ ਤੋਂ ਬਚੇ ਪੁਲਿਸ ਵਾਲੇ ਦੀ ਇਲਾਜ ਦੌਰਾਨ ਮੌਤ ਹੋ ਗਈ। ਕੀੜੇ ਦੇ ਕੱਟਣ ਤੋਂ ਬਾਅਦ ਇਨਫੈਕਸ਼ਨ ਕਾਰਨ ਲੁਧਿਆਣਾ...

ਰਾਜਪਾਲ ਦਾ CM ਮਾਨ ਨੂੰ ਜਵਾਬ, ‘ਸੁਪਰੀਮ ਕਰੋਟ ਦਾ ਫੈਸਲਾ ਉਡੀਕੋ’, ਕਰਜ਼ੇ ਦਾ ਮੰਗਿਆ ਹਿਸਾਬ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ...

ਹੁਸ਼ਿਆਰਪੁਰ ‘ਚ ਜਾਅਲੀ SHO ਸਾਥੀ ਸਣੇ ਕਾਬੂ, ਥਾਣੇਦਾਰ ਦੇ ਨਾਂ ‘ਤੇ ਕੇਸ ਨੂੰ ਲੈ ਕੇ 35,000 ਰੁ. ਠੱਗੇ

ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇੱਕ ਨਕਲੀ ਐਸਐਚਓ ਨੂੰ ਉਸਦੇ ਸਾਥੀ ਸਮੇਤ ਕਾਬੂ ਕੀਤਾ ਹੈ ਜੋ ਐਸਐਚਓ ਦੇ ਨਾਮ ਉੱਤੇ ਲੋਕਾਂ ਤੋਂ...

ਵਿਦੇਸ਼ ਦੀ ਜਾਣ ਚਾਹ ‘ਚ ਠੱਗਿਆ ਗਿਆ ਨੌਜਵਾਨ, ਫੇਸਬੁੱਕ ‘ਤੇ ਕੁੜੀ ਨੇ ਲਾਇਆ 5 ਲੱਖ ਦਾ ਚੂਨਾ

ਵਿਦੇਸ਼ ਜਾਣ ਦੀ ਚਾਹ ਵਿੱਚ ਨੌਜਵਾਨ ਠੱਗੀ ਦੇ ਸ਼ਿਕਾਰ ਹੋ ਰਹੇ ਹਨ। ਕਈ ਅਜਿਹੇ ਮਾਮਲੇ ਸੁਣਨ ਵਿੱਚ ਆ ਚੁੱਕੇ ਹਨ, ਜਦੋਂ ਕੁੜੀਆਂ ਵਿਦੇਸ਼ ਜਾਣ ਦੇ...

CM ਮਾਨ ਦਾ ਐਲਾਨ, ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ...

ਨਵਾਂਸ਼ਹਿਰ CIA ਟੀਮ ਦੀ ਕਾਰਵਾਈ, 70 ਹਜ਼ਾਰ ਦੀ ਡਰੱਗ ਮਨੀ ਸਣੇ ਇਕ ਤਸਕਰ ਗ੍ਰਿਫਤਾਰ

ਨਵਾਂਸ਼ਹਿਰ ਸੀਆਈਏ ਦੀ ਟੀਮ ਨੇ ਕਮਰਸ਼ੀਅਲ ਮਾਤਰਾ ਵਿਚ ਹੈਰੋਇਨ ਤੇ 70 ਹਜ਼ਾਰ ਡਰੱਗਸ ਮਨੀ ਦੇ ਨਾਲ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਜਿਸ...

ਬਟਾਲਾ : ਬਾਬੇ ਦੇ ਵਿਆਹ ਪੁਰਬ ‘ਤੇ ਉਮੜੀ ਸੰਗਤ, ਪੈਰ ਰੱਖਣ ਨੂੰ ਥਾਂ ਨਹੀਂ, ਕੱਢਿਆ ਗਿਆ ਨਗਰ ਕੀਰਤਨ (ਤਸਵੀਰਾਂ)

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ 536ਵਾਂ ਵਿਆਹ ਪੁਰਬ ਸ਼ੁੱਕਰਵਾਰ ਨੂੰ ਬਟਾਲਾ ਵਿਖੇ ਪੂਰੇ ਉਤਸ਼ਾਹ...

ਪਰਾਲੀ ਸਾੜਨ ‘ਤੇ ਰੱਦ ਹੋਵੇਗਾ ਅਸਲਾ ਲਾਇਸੈਂਸ, ਫਾਜ਼ਿਲਕਾ DC ਸੇਨੂ ਦੁੱਗਲ ਨੇ ਹੁਕਮ ਕੀਤੇ ਜਾਰੀ

ਪੰਜਾਬ ਵਿਚ ਦੀਵਾਲੀ ਨੇੜੇ ਪਰਾਲੀ ਸਾੜਨ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ...