Sep 22

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਫਰੀਦਕੋਟ ਜ਼ਿਲ੍ਹੇ ਵਿੱਚ 23 ਸਤੰਬਰ ਦਿਨ ਸ਼ਨੀਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ । ਇਹ ਹੁਕਮ ਜ਼ਿਲ੍ਹੇ ਦੇ...

ਹੁਣ ਮਹਿਜ਼ ਦੋ ਘੰਟਿਆਂ ‘ਚ ਪਹੁੰਚ ਸਕੋਗੇ ਦਿੱਲੀ ਤੋਂ ਅੰਮ੍ਰਿਤਸਰ, ਜਲਦ ਹੀ ਚੱਲੇਗੀ ਬੁਲੇਟ ਟ੍ਰੇਨ

ਕੇਂਦਰੀ ਰੇਲ ਮੰਤਰਾਲੇ ਨੇ ਸੋਮਵਾਰ ਨੂੰ ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਹਾਈ ਸਪੀਡ ਰੇਲਵੇ ਕਾਰੀਡੋਰ ਦੇ ਨਿਰਮਾਣ ਦੇ ਲਈ ਪੰਜਾਬ ਵਿੱਚ ਇੱਕ...

ਜਲੰਧਰ ਪਹੁੰਚੇ CM ਮਾਨ ਦਾ ਵੱਡਾ ਐਲਾਨ, ਕਿਹਾ-‘ਪੰਜਾਬ ਪੁਲਿਸ ‘ਚ ਹਰ ਸਾਲ ਹੋਵੇਗੀ ਨਵੀਂ ਭਰਤੀ’

ਜਲੰਧਰ ਦੇ ਪੀਏਪੀ ਗਰਾਊਂਡ ਵਿਚ ਆਯੋਜਿਤ ਪੁਲਿਸ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਬਤੌਰ ਮੁੱਖ ਮਹਿਮਾਨ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਅਗਲੇ 3 ਦਿਨ ਕਈ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਅਲਰਟ ਜਾਰੀ

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ । ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ...

ਬਠਿੰਡਾ :35 ਲੱਖ ਲਾ ਕੇ ਕੈਨੇਡਾ ਭੇਜੀ ਕੁੜੀ ਨੇ ਘਰਵਾਲੇ ਨੂੰ ਭੇਜੇ ਤਲਾਕ ਦੇ ਕਾਗਜ਼, ਮਾਮਲਾ ਦਰਜ

ਵਿਆਹ ਤੋਂ ਬਾਅਦ ਮੁੰਡੇ ਵਾਲੇ ਕਈ ਲੱਖ ਲਾ ਕੇ ਕੁੜੀ ਨੂੰ ਵਿਦੇਸ਼ ਭੇਜਦੇ ਹਨ।ਉਨ੍ਹਾਂ ਨੂੰ ਆਸ ਹੁੰਦੀ ਹੈ ਕਿ ਕੁੜੀ ਵਿਦੇਸ਼ ਜਾ ਕੇ ਸੈੱਟ ਹੋ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ‘ਤੇ ਵਧਾਇਆ ਵਿੱਤੀ ਬੋਝ, ਜਾਰੀ ਕੀਤੇ ਇਹ ਹੁਕਮ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ‘ਤੇ ਵਿੱਤੀ ਬੋਝ ਵਧਾ ਦਿੱਤੀ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਣਕਾਰੀ ਦਿੱਤੀ...

ਲੁਧਿਆਣਾ ‘ਚ ਬੇ.ਕਾਬੂ ਕਾਰ ਨੇ ਦੂਜੀ ਗੱਡੀ ਨੂੰ ਮਾਰੀ ਟੱ.ਕਰ, ਹਾਦਸੇ ‘ਚ ਮਹਿਲਾ ਦੀ ਮੌ.ਤ, ਇੱਕ ਜ਼ਖਮੀ

ਲੁਧਿਆਣਾ ਵਿੱਚ ਥਾਣਾ ਥਾਣਾ ਸਰਾਭਾ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਬੀਤੇ ਦਿਨ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੀ...

ਜਲੰਧਰ ਪਹੁੰਚੇ CM ਮਾਨ ਨੇ ਪਾਸਿੰਗ-ਆਊਟ ਪਰੇਡ ਦਾ ਕੀਤਾ ਨਿਰੀਖਣ, ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਦਿੱਤੀ ਸਲਾਮੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ‘ਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਭਰਤੀ ਹੋਏ 2999...

ਜਲੰਧਰ ‘ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ, DC ਨੇ ਜਾਰੀ ਕੀਤੇ ਹੁਕਮ

ਜਲੰਧਰ ‘ਚ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਹ ਛੁੱਟੀ ਸੋਢਲ ਮੇਲੇ ਦੇ...

6 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 40 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ...

ਤਣਾਅ ਵਿਚਾਲੇ ਆਨੰਦ ਮਹਿੰਦਰਾ ਦਾ ਵੱਡਾ ਫੈਸਲਾ, ਕੈਨੇਡਾ ‘ਚ ਬੰਦ ਕੀਤੀ ਆਪਣੀ ਕੰਪਨੀ

ਭਾਰਤ ਤੇ ਕੈਨੇਡਾ ਵਿਚ ਬੀਤੇ ਕੁਝ ਦਿਨਾਂ ਤੋਂ ਵਧਦੇ ਵਿਵਾਦ ਦਾ ਅਸਰ ਹੁਣ ਕਾਰੋਬਾਰ ‘ਤੇ ਦਿਖਣਲੱਗਾ ਹੈ। ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ...

India ਟੂਰ ਰੱਦ ਹੋਣ ਮਗਰੋਂ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-‘ਪੰਜਾਬੀਆਂ ਨੂੰ ਦੇਸ਼ ਭਗਤੀ ਦੇ ਲਈ ਸਬੂਤ ਦੇਣ ਦੀ ਲੋੜ ਨਹੀਂ’

ਭਾਰਤ ਦਾ ਵਿਵਾਦਿਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਵਿਵਾਦਾਂ ਵਿੱਚ ਆਏ ਕੈਨੇਡੀਅਨ ਗਾਇਕ ਸ਼ੁੱਭਨੀਤ ਸਿੰਘ ਉਰਫ਼ ਸ਼ੁਭ ਨੇ ਪੂਰੀ ਘਟਨਾ ਤੋਂ...

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਵਨਡੇ ਮੈਚ ਅੱਜ: ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ

ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ।...

‘ਮੋਦੀ ਸਰਕਾਰ ਕੋਲ ਚੁੱਕੋ RDF ਦਾ ਮੁੱਦਾ’- CM ਮਾਨ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਵਾਉਣ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ।...

ਬਿਜਲੀ ਕਨੈਕਸ਼ਨ ਬਹਾਲ ਕਰਨ ਬਦਲੇ 35,000 ਰਿਸ਼ਵਤ ਲੈਣ ਵਾਲਾ ਪਾਵਰਕਾਮ ਦਾ ਲਾਈਨਮੈਨ ਕਾਬੂ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ...

ਨੌਜਵਾਨਾਂ ਲਈ ਅਹਿਮ ਖਬਰ, ਮਾਨ ਸਰਕਾਰ ਵੱਲੋਂ 9 ਨਵੇਂ ਤਕਨੀਕੀ ਕੋਰਸ ਸ਼ੁਰੂ, 653 ਸੀਟਾਂ ਅਲਾਟ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੀ ਲੋੜ ਮੁਤਾਬਕ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9...

ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ

ਜਲੰਧਰ ਦੇ ਢਿੱਲੋਂ ਬ੍ਰਦਰਸ (ਮਾਨਵਜੀਤ ਅਤੇ ਜਸ਼ਨਬੀਰ) ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਨਵਦੀਪ...

ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ...

ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ

ਚੰਡੀਗੜ੍ਹ : ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ...

ਭਾਰਤ-ਕੈਨੇਡਾ ਤਣਾਅ ਵਿਚਾਲੇ ਅਮਿਤ ਸ਼ਾਹ ਨੂੰ ਮਿਲੇ ਸੁਖਬੀਰ ਬਾਦਲ, ਬੋਲੇ- ‘ਪੰਜਾਬੀਆਂ ‘ਚ ਪੈਨਿਕ ਮਾਹੌਲ’

ਕੈਨੇਡਾ ਨਾਲ ਚੱਲ ਰਹੇ ਤਣਾਅ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਕੇਂਦਰੀ...

MLA ਬੜਿੰਗ ਦੇ ਯਤਨਾਂ ਸਦਕਾ ਸੁਲਝਿਆ DBU ਵਿਵਾਦ, ਕੇਕ ਕੱਟ ਕੇ ਖ਼ਤਮ ਕਰਾਇਆ ਗਿਆ ਸਟੂਡੈਂਟਸ ਦਾ ਧਰਨਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਚਲ ਰਹੇ ਵਿਦਿਆਰਥੀਆਂ ਅਤੇ ਯੂਨਿਵਰਸਿਟੀ ਵਿਚਾਲੇ ਵਿਵਾਦ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ...

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਮੈਚ ਭਲਕੇ, PCA ਨੇ ਟਿਕਟਾਂ ‘ਤੇ ਦਿੱਤਾ ਆਫਰ- ‘ਇੱਕ ਨਾਲ ਇੱਕ FREE’

ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਭਲਕੇ ਹੋਣ ਵਾਲੇ ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੀਆਂ ਟਿਕਟਾਂ ਨਹੀਂ ਵਿਕੀਆਂ ਹਨ। ਇਸ...

ਕਰਨਲ ਮਨਪ੍ਰੀਤ ਦੇ ਘਰ ਪਹੁੰਚੇ CM ਮਾਨ, ਮੁੱਲ੍ਹਾਂਪੁਰ ਰੋਡ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਦਾ ਐਲਾਨ

ਕਰਨਲ ਮਨਪ੍ਰੀਤ ਸਿੰਘ 13 ਸਤੰਬਰ ਨੂੰ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਵੀਰਵਾਰ ਦੁਪਹਿਰ ਕਰੀਬ 2.15...

ਪੰਜਾਬ ‘ਚ ਪੇਪਰਲੈੱਸ ਵਿਧਾਨ ਸਭਾ ਦੀ ਸ਼ੁਰੂਆਤ, CM ਮਾਨ ਨੇ ਸ਼ੁਰੂ ਕੀਤਾ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ

ਪੰਜਾਬ ਵਿੱਚ ਪੇਪਰ ਰਹਿਤ ਵਿਧਾਨ ਸਭਾ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਵਿੱਚ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ ਜਿਸ ਵਿੱਚ...

ਪੰਜਾਬ ਵਿਜੀਲੈਂਸ ਬਿਊਰੋ ਦਾ ਐਕਸ਼ਨ, ਰਿਸ਼ਵਤ ਲੈਣ ਦੇ ਦੋਸ਼ ‘ਚ ASI ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ (ASI)...

ਸਾਈਕਲ ਮਕੈਨਿਕ ਦੀ ਧੀ ਨੇ ਵਧਾਇਆ ਮਾਣ, ਬਣੀ ਪੰਜਾਬ ਦੀ ਪਹਿਲੀ ਮਹਿਲਾ ‘ਡਰੋਨ ਇੰਸਟਰਕਟਰ’

ਪੰਜਾਬ ਦੇ ਇੱਕ ਸਾਈਕਲ ਮਕੈਨਿਕ ਦੀ ਧੀ ਨੇ ਮਹਿਲਾ ‘ਡਰੋਨ ਇੰਸਟਰਕਟਰ’ ਬਣ ਕੇ ਮਾਣ ਵਧਾਇਆ ਹੈ। ਅਮਲੋਹ ਦੇ ਵਾਰਡ ਨੰਬਰ 12 ਦੀ ਮਨਪ੍ਰੀਤ ਕੌਰ...

ਮੁਕਤਸਰ ਬੱਸ ਹਾਦਸਾ: ਦੋ ਦਿਨਾਂ ਬਾਅਦ ਮਿਲੀ ਲਾਪਤਾ ਨੌਜਵਾਨ ਦੀ ਦੇਹ, ਲੈਬ ‘ਚ ਕੰਮ ਕਰਦਾ ਸੀ ਰਾਜਿੰਦਰ

ਮੁਕਤਸਰ ਦੇ ਥਾਂਦੇਵਾਲਾ ਹੈੱਡ ‘ਤੇ ਬੱਸ ਹਾਦਸੇ ‘ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ...

ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਪੰਜਾਬ ‘ਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵੱਲੋਂ...

ਮਾਤਾ ਚਿੰਤਪੁਰਨੀ ਵਿਵਾਦ ਨੂੰ ਲੈ ਕੇ ਮਾਸਟਰ ਸਲੀਮ ਖ਼ਿਲਾਫ਼ ਦਰਜ FIR ‘ਤੇ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

ਮਾਤਾ ਚਿੰਤਪੁਰਨੀ ‘ਤੇ ਵਿਵਾਦਿਤ ਬਿਆਨ ਦੇਣ ਕਾਰਨ ਮੁਸ਼ਕਿਲ ‘ਚ ਘਿਰੇ ਗਾਇਕ ਮਾਸਟਰ ਸਲੀਮ ਖਿਲਾਫ ਕੈਂਟ ਥਾਣੇ ‘ਚ FIR ਦਰਜ ਨਾ ਕਰਨ ਦਾ...

ਲੁਧਿਆਣਾ-ਦੋਰਾਹਾ ਹਾਈਵੇ ‘ਤੇ ਹਾ.ਦਸਾ: ਟੱਕਰ ਮਾਰਨ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਹੋਇਆ ਫਰਾਰ

ਪੰਜਾਬ ਦੇ ਲੁਧਿਆਣਾ ‘ਚ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਸੜਕ ਹਾਦਸਾ ਵਾਪਰਿਆ ਹੈ। ਅਲਟਰੋਜ਼ ਕਾਰ ਨੂੰ ਇੱਕ ਟਰੱਕ ਨੇ ਸਾਈਡ ਮਾਰ...

ਲੁਧਿਆਣਾ ਜੇਲ੍ਹ ਵਿੱਚ ਚੈਕਿੰਗ ਦੌਰਾਨ 7 ਕੈਦੀਆਂ ਕੋਲੋਂ ਬਰਾਮਦ ਹੋਏ 6 ਮੋਬਾਈਲ ਫ਼ੋਨ, ਮਾਮਲਾ ਦਰਜ

ਲੁਧਿਆਣਾ ਜੇਲ੍ਹਾਂ ਵਿੱਚ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੇਂਦਰੀ ਜੇਲ੍ਹ...

ਘਰ ਦੇ ਕਈ ਕੰਮਾਂ ਵਿੱਚ ਇਸਤੇਮਾਲ ਹੋ ਸਕਦਾ ਹੈ RO ਤੋਂ ਨਿਕਲਣ ਵਾਲਾ Waste ਪਾਣੀ, 90 ਫੀਸਦੀ ਲੋਕ ਅਣਜਾਨ

ਪਾਣੀ ਨੂੰ ਫਿਲਟਰ ਕਰਨ ਲਈ ਹੁਣ ਬਹੁਤ ਸਾਰੇ ਘਰਾਂ ਵਿੱਚ RO ਵਾਟਰ ਪਿਊਰੀਫਾਇਰ ਲਗਾਉਂਦੇ ਹਨ। RO ਪਿਊਰੀਫਿਕੇਸ਼ਨ ਪਾਣੀ ਤੋਂ ਛੋਟੀਆਂ-ਛੋਟੀਆਂ...

ਔਰਤ ਨੂੰ ਚਿਕਨ ਰਾਈਸ ‘ਚ ਮਿਲਿਆ ਜਿਊਂਦਾ ਕੀੜਾ, ਰੈਸਟੋਰੈਂਟ ਨੂੰ ਠੋਕਿਆ ਗਿਆ 25,000 ਰੁ. ਜੁਰਮਾਨਾ

ਚੰਡੀਗੜ੍ਹ ਵਿੱਚ ਇੱਕ ਔਰਤ ਨੂੰ ਆਪਣੇ ਖਾਣੇ ਵਿੱਚ ਜ਼ਿੰਦਾ ਕੀੜਾ ਮਿਲਿਆ, ਜਿਸ ‘ਤੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ...

ਮੁਕਤਸਰ ਬੱਸ ਹਾਦਸਾ : 1993 ‘ਚ ਇਸੇ ਨਹਿਰ ‘ਚ 19 ਸਤੰਬਰ ਨੂੰ ਡਿੱਗੀ ਸੀ ਬੱਸ, 85 ਸਵਾਰੀਆਂ ਦੀ ਹੋਈ ਸੀ ਮੌ.ਤ

ਬੀਤੇ ਦਿਨ ਮੰਗਲਵਾਰ ਨੂੰ ਯਾਨੀ 19 ਸਤੰਬਰ ਨੂੰ ਮੁਕਤਸਰ ਜ਼ਿਲ੍ਹੇ ਵਿੱਚ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਨਹਿਰ ਵਿੱਚ ਡਿੱਗ ਗਈ...

ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਲਈ ਚੰਗੀ ਖ਼ਬਰ, ਰੇਲਵੇ ਨੇ ਪੰਜਾਬ-ਹਰਿਆਣਾ-ਦਿੱਲੀ ਦੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਹਰਿਆਣਾ, ਪੰਜਾਬ ਅਤੇ ਨਵੀਂ ਦਿੱਲੀ ਤੋਂ ਮਾਤਾ ਵੈਸ਼ਨੂੰ ਦੇਵੀ ਦੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ...

‘ਮਰ.ਨ’ ਮਗਰੋਂ ਜੀਅ ਉਠਿਆ ਪੁਲਿਸ ਵਾਲਾ! ਪੋਸਟਮਾਰਟਮ ਲਈ ਲਿਜਾਂਦਿਆਂ ਚੱਲਣ ਲੱਗੇ ਸਾਹ

ਲੁਧਿਆਣਾ ‘ਚ ਕੁਝ ਅਜਿਹਾ ਹੋਇਆ ਜਿਸ ‘ਤੇ ਯਕੀਨ ਕਰਨਾ ਮੁਸ਼ਕਿਲ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਥੇ ਇੱਕ ਪੁਲਿਸ ਮੁਲਾਜ਼ਮ ਮਰਨ ਤੋਂ...

ਮੁਕਤਸਰ ਬੱਸ ਹਾਦਸਾ, ਲਾਪਰਵਾਹੀ ਕਰਕੇ ਗਈਆਂ 8 ਜਾ.ਨਾਂ, ਟੋਕਣ ਦੇ ਬਾਵਜੂਦ ਡਰਾਈਵਰ ਦੌੜਾਉਂਦਾ ਰਿਹਾ ਬੱਸ

ਮੁਕਤਸਰ ਦੇ ਸਰਹਿੰਦ ਫੀਡਰ ਨਹਿਰ ‘ਚ ਸਵਾਰੀਆਂ ਨਾਲ ਭਰੀ ਬੱਸ ਦੇ ਡਿੱਗਣ ਦੇ ਮਾਮਲੇ ‘ਚ ਥਾਣਾ ਬਰੀਵਾਲਾ ਦੀ ਪੁਲਿਸ ਨੇ ਬੱਸ ਦੇ ਡਰਾਈਵਰ...

ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦਾ ਫੈਸਲਾ, ਕਿਸਾਨਾਂ ਨੂੰ ਘੱਟ ਕੀਮਤਾਂ ‘ਤੇ ਮਿਲਣਗੀਆਂ ਮਸ਼ੀਨਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ...

BJP ਨੂੰ ਝਟਕਾ, ਅਬੋਹਰ ਤੋਂ ਸਾਬਕਾ MLA ਅਰੁਣ ਨਾਰੰਗ ‘ਆਪ’ ‘ਚ ਸ਼ਾਮਲ, ਪਾਰਟੀ ਤੋਂ ਇਸ ਗੱਲੋਂ ਸਨ ਨਾਰਾਜ਼

2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋ ਰਹੀ ਹੈ। ਅਬੋਹਰ ਦੇ ਸਾਬਕਾ ਵਿਧਾਇਕ...

ਤਰਨਤਾਰਨ ‘ਚ ਬੈਂਕ ਲੁੱ.ਟਣ ਦੀ ਕੋਸ਼ਿਸ਼, ਲੁਟੇਰਿਆਂ ਨੇ ASI ਨੂੰ ਮਾ.ਰੀ ਗੋ.ਲੀ, ਪੁਲਿਸ ਅਲਰਟ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿੱਚ ਚਾਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਭਾਰਤੀ ਸਟੇਟ ਬੈਂਕ (ਐਸਬੀਆਈ) ਦੀ ਸ਼ਾਖਾ ਨੂੰ ਲੁੱਟਣ...

ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਲਾਂ, ਮਾਤਾ ਚਿੰਤਪੁਰਨੀ ਵਿਵਾਦ ਨੂੰ ਲੈ ਕੇ ਕੇਸ ਦਰਜ, ਕੋਰਟ ਪਹੁੰਚਿਆ ਮਾਮਲਾ

ਮਾਤਾ ਚਿੰਤਪੁਰਨੀ ‘ਤੇ ਵਿਵਾਦਿਤ ਬਿਆਨ ਨੂੰ ਲੈ ਕੇ ਭਜਨ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਲਾਂ ਹੋਰ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ। ਜਲੰਧਰ...

1984 ਦੰਗੇ : 3 ਸਿੱਖਾਂ ਦੇ ਕਤਲ ਮਾਮਲੇ ‘ਚ ਦਿੱਲੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਨੂੰ ਕੀਤਾ ਬਰੀ

ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ...

ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਮਾਨ ਸਰਕਾਰ ਤੇ PRTC ਮੁਲਾਜ਼ਮਾਂ ਵਿਚਾਲੇ ਬਣੀ ਸਹਿਮਤੀ

ਪੰਜਾਬ ਵਿੱਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ...

ਲੁਧਿਆਣਾ ‘ਚ ਸਾਬਕਾ ਮੰਤਰੀ ਦੇ ਘਰ ਚੋਰੀ ਕਰਨ ਵਾਲੇ 3 ਕਾਬੂ, 1 ਕਰੋੜ ਦੇ ਗਹਿਣੇ ਤੇ 2.76 ਲੱਖ ਦੀ ਨਕਦੀ ਬਰਾਮਦ

ਲੁਧਿਆਣਾ ਵਿੱਚ ਦੋ ਦਿਨ ਪਹਿਲਾਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ...

ਲੁਧਿਆਣਾ ਪੁਲਿਸ ਵੱਲੋਂ ਸਾਈਬਰ ਠੱਗ ਗਿਰੋਹ ਦਾ ਪਰਦਾਫਾਸ਼, 17 ਲੱਖ ‘ਤੋਂ ਵੱਧ ਕੈਸ਼ ਸਣੇ 4 ਕਾਬੂ

ਲੁਧਿਆਣਾ ਪੁਲਿਸ ਨੇ ਬੈਂਕਾਂ ਦਾ ਡਾਟਾ ਚੋਰੀ ਕਰਕੇ ਲੋਕਾਂ ਦੇ ਖਾਤਿਆਂ ‘ਚੋਂ ਪੈਸੇ ਕਢਵਾਉਣ ਵਾਲੇ ਸਾਈਬਰ ਠੱਗਾਂ ਦੇ ਗਿਰੋਹ ਦਾ...

ਤਰਨਤਾਰਨ ’ਚ ਵੱਡੀ ਵਾਰਦਾਤ! ਬੈਂਕ ਲੁੱਟਣ ਆਏ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ‘ਤੇ ਕੀਤੀ ਫਾ.ਇਰਿੰਗ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ’ਚ ਅੱਜ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੇਟ ਬੈਂਕ ਆਫ...

ਅੰਮ੍ਰਿਤਸਰ : ਪਬਲਿਕ ਫਾਰਮੈਸੀ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 60,000 ਲੈ ਕੇ ਫਰਾਰ ਹੋਏ ਲੁਟੇਰੇ

ਅੰਮ੍ਰਿਤਸਰ ਦੇ ਵੱਲ੍ਹਾ ਬਾਈਪਾਸ ਨੇੜੇ ਪਬਲਿਕ ਫੋਰਮੈਸੀ ਦੀ ਦੁਕਾਨ ‘ਚ ਕੁਝ ਲੁਟੇਰਿਆਂ ਵੱਲੋਂ ਪਿਸ.ਤੋਲ ਦੀ ਨੋਕ ਤੇ ਲੁੱਟ ਦੀ ਵਾਰਦਾਤ...

ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ

ਚੰਡੀਗੜ੍ਹ ਕਸਟਮ ਵਿਭਾਗ ਨੇ ਚੰਡੀਗੜ੍ਹ ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਜ਼ਬਤ ਕੀਤੇ ਹਨ। ਇਹ ਸੋਨਾ ਦੁਬਈ ਤੋਂ ਇੰਡੀਗੋ ਦੀ ਫਲਾਈਟ ਵਿੱਚ...

CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਕੀਤਾ ਪ੍ਰਣਾਮ

ਪੰਜਾਬ ਦੇ CM ਭਗਵੰਤ ਮਾਨ ਨੇ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕੀਤਾ ਹੈ। CM ਭਗਵੰਤ ਮਾਨ ਨੇ ਟਵੀਟ ਵਿੱਚ...

ਪੰਜਾਬ ਵਿਜੀਲੈਂਸ ਦਾ ਐਕਸ਼ਨ, ਨਾਭਾ ਨਗਰ ਕੌਂਸਲ ਦੇ ਜੇ.ਈ. ਨੂੰ 50,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪਟਿਆਲਾ ਦੇ ਨਾਭਾ ਨਗਰ ਕੌਂਸ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਦੀ ਰਿਸ਼ਵਤ...

ਪੰਜਾਬ: ਸੜਕ ਹਾ.ਦਸੇ ‘ਚ ਜ਼.ਖਮੀਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ, ਅਗਲੇ ਮਹੀਨੇ ਸ਼ੁਰੂ ਹੋ ਸਕਦੀ ਹੈ ‘ਫਰਿਸ਼ਤੇ ਸਕੀਮ’

ਸਿਹਤ ਵਿਭਾਗ ਵੱਲੋਂ ਅਗਲੇ ਮਹੀਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤਹਿਤ ਕਿਸੇ ਵੀ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ...

ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ

ਪੰਜਾਬ ਵਿੱਚ ਸਰਕਾਰੀਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ। PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ...

ਪਠਾਨਕੋਟ-ਸੁਜਾਨਪੁਰ ਰੋਡ ‘ਤੇ ਹਾਦਸਾ, ਸਕੂਟਰ ਸਲਿੱਪ ਹੋਣ ਕਾਰਨ ਸਰਕਾਰੀ ਅਧਿਆਪਕ ਦੀ ਹੋਈ ਮੌ.ਤ

ਪਠਾਨਕੋਟ-ਸੁਜਾਨਪੁਰ ਰੋਡ ‘ਤੇ ਛੋਟੇਪੁਰ ਨੇੜੇ ਬੀਤੀ ਦਿਨੀਂ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸਕੂਟਰ ਫਿਸਲਣ ਕਾਰਨ ਇਕ ਸਰਕਾਰੀ ਅਧਿਆਪਕ ਦੀ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਪਰਤੇ ਯਾਤਰੀ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ...

ਸ਼ਹੀਦ ਪ੍ਰਦੀਪ ਸਿੰਘ ਪੰਜ ਤੱਤਾਂ ‘ਚ ਵਿਲੀਨ, 2 ਸਾਲ ਪਹਿਲਾਂ ਹੋਇਆ ਸੀ ਵਿਆਹ, ਪਤਨੀ ਗਰਭਵਤੀ

ਕਸ਼ਮੀਰ ਦੇ ਅਨੰਤਨਾਗ ਵਿੱਚ ਸ਼ਹੀਦ ਹੋਏ ਪਟਿਆਲਾ ਦੇ ਸਮਾਣਾ ਇਲਾਕੇ ਦੇ ਪ੍ਰਦੀਪ ਸਿੰਘ (27 ਸਾਲ) ਮੰਗਲਵਾਰ ਨੂੰ ਪੰਚਤੱਤ ਵਿੱਚ ਵਿਲੀਨ ਹੋ ਗਏ।...

ਰੁੱਖ ਬਚਾਉਣ ਦੀ ਕੋਸ਼ਿਸ਼! ਜੰਗਲਾਤ ਵਿਭਾਗ 75 ਸਾਲ ਪੁਰਾਣੇ ਦਰੱਖਤਾਂ ਨੂੰ ਦੇਵੇਗਾ ਪੈਨਸ਼ਨ

ਦਿੱਲੀ ਦੇ ਨਾਲ ਲੱਗਦੇ ਸਾਈਬਰ ਸਿਟੀ ਗੁਰੂਗ੍ਰਾਮ ਵਿੱਚ 75 ਸਾਲ ਤੋਂ ਵੱਧ ਉਮਰ ਦੇ ਰੁੱਖਾਂ ਨੂੰ ਲੈ ਕੇ ਜੰਗਲਾਤ ਵਿਭਾਗ ਨੇ ਅਨੋਖਾ ਫੈਸਲਾ ਲਿਆ...

ਸਾਢੇ 3 ਕੁਇੰਟਲ ਫੁੱਲਾਂ ਦਾ ਹਾਰ ਬਣਾ ਕੇ ਮੂਸੇਵਾਲਾ ਦੇ ਘਰ ਪਹੁੰਚਿਆ ਫੈਨ, ਪਿਤਾ ਬੋਲੇ- ‘ਮੇਰਾ ਪੁੱਤ ਅਮਰ ਹੋ ਗਿਆ’

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਿੰਡ ਮੂਸੇਵਾਲਾ ਪਹੁੰਦਦੇ ਹਨ ਅਤੇ ਉਸ ਦੇ ਪਰਿਵਾਰ ਨਾਲ...

MLA ਗਿਆਸਪੁਰਾ ਦਾ ਐਕਸ਼ਨ, ਰਿਸ਼ਵਤ ਦੇ ਨੋਟ ਗਿਣਦੀ ਲੇਬਰ ਵਿਭਾਗ ਦੀ ਮਹਿਲਾ ਕਰਮਚਾਰੀ ਸਾਥੀ ਸਣੇ ਫੜੀ

ਖੰਨਾ ‘ਚ ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਰ ‘ਚ ਬੈਠੀ ਔਰਤ ਅਤੇ ਉਸ ਦੇ ਸਾਥੀ ਨੂੰ...

IELTS ਸੈਂਟਰ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਤਿਆਰ ਕੀਤਾ ਐਕਸ਼ਨ ਪਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਆਈਲੈਟਸ ਸੈਂਟਰਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਜਿਹੜੇ...

ਮਾਨ ਸਰਕਾਰ ਦੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ, ਇਸ ਜ਼ਿਲ੍ਹੇ ਨੂੰ ਨਹੀਂ ਮਿਲੇਗਾ ਸਕੀਮ ਦਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਟਾ ਘਰ-ਘਰ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰ...

ਸਮਾਣਾ ਦੇ ਜਵਾਨ ਦੀ ਸ਼ਹਾਦਤ ‘ਤੇ CM ਮਾਨ ਪ੍ਰਗਟਾਇਆ ਦੁੱਖ, ਬੋਲੇ- ‘ਪਰਿਵਾਰ ਦੇ ਨਾਲ ਖੜ੍ਹੇ ਹਾਂ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ...

ਮੁਕਤਸਰ ਬੱਸ ਹਾਦਸਾ, CM ਮਾਨ ਨੇ ਪ੍ਰਗਟਾਇਆ ਦੁੱਖ, ਬੋਲੇ- ‘ਪਲ-ਪਲ ਦੀ ਅਪਡੇਟ ਲੈ ਰਿਹਾਂ’

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਗ੍ਰਸਤ ਹੋਣ ‘ਤੇ ਦੁੱਖ...

ਬ੍ਰਿਟੇਨ : ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌ.ਤ ਦੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ, 2 ਨੂੰ ਠਹਿਰਾਇਆ ਦੋਸ਼ੀ

ਚਾਰ ਸਾਲ ਪਹਿਲਾਂ ਬ੍ਰਿਟੇਨ ਦੇ ਵਾਲਵਰਹੈਂਪਟਨ ਵਿਚ ਹੋਈ ਭਿਆਨਕ ਸੜਕ ਹਾਦਸੇ ‘ਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਸੀ। ਬ੍ਰਿਟੇਨ...

ਮੁਕਤਸਰ-ਕੋਟਕਪੂਰਾ ਰੋਡ ‘ਤੇ ਨਹਿਰ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 2 ਦੀ ਮੌ.ਤ, ਕਈ ਜ਼ਖਮੀ

ਮੁਕਤਸਰ ਕੋਟਕਪੂਰਾ ਰੋਡ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਯਾਤਰੀਆਂ ਨਾਲ ਭਰੀ ਹੋਈ ਬੱਸ ਨਹਿਰ ਵਿਚ ਜਾ ਡਿੱਗੀ ਹੈ। ਮਿਲੀ ਜਾਣਕਾਰੀ...

ਲੁਧਿਆਣਾ ਪੁਲਿਸ ਨੇ 5 ਦਿਨ ਪਹਿਲਾਂ ਹੋਈ ਸਾਢੇ 3 ਕਰੋੜ ਦੀ ਚੋਰੀ ਦੀ ਸੁਲਝਾਈ ਗੁੱਥੀ, 4 ਮੁਲਜ਼ਮ ਗ੍ਰਿਫਤਾਰ

ਲੁਧਿਆਣਾ ਵਿਚ 5 ਦਿਨ ਪਹਿਲਾਂ ਹੋਈ ਸਾਢੇ 3 ਕਰੋੜ ਦੀ ਚੋਰੀ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। 5 ਦਿਨ ਪਹਿਲਾਂ ਪੱਖੋਵਾਲ ਰੋਡ ‘ਤੇ ਇਹ...

ਅਨੰਤਨਾਗ ਮੁਕਾਬਲੇ ਦੌਰਾਨ ਸ਼ਹੀਦ ਫੌਜੀ ਪ੍ਰਦੀਪ ਸਿੰਘ ਦਾ ਅੱਜ ਰਾਜਕੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ

ਅਨੰਤਨਾਗ ਮੁੱਠਭੇੜ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਸ਼ਹੀਦ ਜਵਾਨ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸ. ਦਰਸ਼ਨ ਸਿੰਘ ਵਾਸੀ...

ਮੰਦਭਾਗੀ ਖਬਰ : ਜਨਮ ਦਿਨ ਵਾਲੇ ਦਿਨ ਪੰਜਾਬੀ ਟਰੱਕ ਡਰਾਈਵਰ ਦੀ ਕੈਨੇਡਾ ‘ਚ ਹੋਈ ਮੌ.ਤ

ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੁਨਹਿਰੀ ਭਵਿੱਖ ਦੀ ਆਸ ਲਏ ਜਾਂਦੇ ਹਨ। ਉਹ ਕੈਨੇਡਾ, ਅਮਰੀਕਾ, ਇੰਗਲੈਂਡ,...

CM ਮਾਨ ਨੇ 6ਵੀਂ ਕੇਂਦਰ ਨੂੰ ਲਿਖੀ ਚਿੱਠੀ, ਪੰਜਾਬ ਨੂੰ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਨੂੰ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦਫਤਰ ਨੇ 6ਵੀਂ ਵਾਰ ਕੇਂਦਰ ਸਰਕਾਰ...

ਗੈਂਗ.ਸਟਰ ਅਰਸ਼ ਡੱਲਾ ਨੇ ਲਈ ਕਾਂਗਰਸੀ ਆਗੂ ਦੇ ਕਤ.ਲ ਦੀ ਜ਼ਿੰਮੇਵਾਰੀ, ਫੇਸਬੁੱਕ ‘ਤੇ ਸ਼ੇਅਰ ਕੀਤੀ ਪੋਸਟ

ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਪਿੰਡ ਡੱਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੇ ਹੋਏ ਕਤਲ ਮਾਮਲੇ ਵਿਚ...

ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 6 ਕਿਲੋ ਹੈਰੋਇਨ ਤੇ 7 ਲੱਖ ਦੀ ਡਰੱਗ ਮਨੀ ਸਣੇ 5 ਤਸਕਰ ਕਾਬੂ

ਕਪੂਰਥਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 6 ਕਿਲੋ ਹੈਰੋਇਨ ਤੇ 7 ਲੱਖ ਦੀ ਡਰੱਗ ਮਨੀ ਸਣੇ 5 ਤਸਕਰ ਕਾਬੂ ਕੀਤੇ ਹਨ। ਗ੍ਰਿਫਤਾਰ ਕੀਤੇ ਗਏ...

ਜਲੰਧਰ ‘ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀਸੀ ਵਿਸ਼ੇਸ਼ ਸਾਰੰਗਲ ਨੇ ਹੁਕਮ ਕੀਤੇ ਜਾਰੀ

ਜਲੰਧਰ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸਾਰੰਗਲ ਵੱਲੋਂ ਮੀਟ ਅੰਡੇ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਜੈਨ...

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ...

CM ਮਾਨ ਅੱਜ ਪਹੁੰਚਣਗੇ ਸਕੱਤਰੇਤ, ਪੰਜਾਬ ਸਬੰਧੀ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਚ ਅਫਸਰਾਂ ਨਾਲ ਸੂਬੇ...

ਮੁਹੱਲਾ ਕਲੀਨਿਕ ‘ਚ ਭਰਤੀ ਲਈ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, 2 ਅਕਤੂਬਰ ਤੱਕ ਕਰੋ ਅਪਲਾਈ

ਪੰਜਾਬ ਵਿਚ ਮੁਹੱਲਾ ਕਲੀਨਿਕ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਆਮ ਆਦਮੀ ਕਲੀਨਿਕ ਪੰਜਾਬ ਵਿਚ ਸਿਹਤ ਦੇਖਭਾਲ ਪ੍ਰਣਾਲੀ ਦਾ...

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪਹਿਲ-‘ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਚੁਕਾਈ ਸਹੁੰ’

ਪਟਿਆਲਾ ਵਿਚ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਸੋਮਵਾਰ ਨੂੰ ਸਮਾਣਾ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿਚ ਮੁੱਖ ਮਹਿਮਾਨ ਸੂਚਨਾ...

ਮੋਗਾ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਵੱਲੋਂ ਕਾਂਗਰਸੀ ਆਗੂ ਦਾ ਗੋ.ਲੀ ਮਾਰ ਕੇ ਕਤ.ਲ

ਮੋਗਾ ਦੇ ਪਿੰਡ ਡਾਲਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਕੁਝ ਅਣਪਛਾਤਿਆਂ ਵੱਲੋਂ ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।...

ਲੁਧਿਆਣਾ : ਦਵਾਈ ਲੈ ਕੇ ਘਰ ਜਾ ਰਹੀ ਮਹਿਲਾ ਨੂੰ ਬੱਸ ਨੇ ਕੁਚਲਿਆ, ਡਰਾਈਵਰ ਫਰਾਰ

ਲੁਧਿਆਣਾ ਦੇ ਕਸਬਾ ਜਗਰਾਓਂ ਵਿਚ ਇਕ ਮਹਿਲਾ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਕੁਚਲ ਦਿੱਤਾ। ਮਹਿਲਾ ਨੂੰ ਹਸਪਤਾਲ ਲਿਆਇਆ ਗਿਆ ਜਿਥੇ ਉਸ ਦੀ...

ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਖੇਡ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ...

‘ਅਸੀਂ ਕੰਮ ਕਰਦੇ ਹਾਂ, ਇਨ੍ਹਾਂ ਦੀ ਤਰ੍ਹਾਂ ਜੁਮਲੇ ਨਹੀਂ ਸੁਣਾਉਂਦੇ’, CM ਮਾਨ ਦਾ ਭਾਜਪਾ ‘ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੀਵਾ ਪਹੁੰਚੇ ਹਨ। ਇਥੇ ਦੋਵੇਂ SAF ਗਰਾਊਂਡ...

ਤਰਨਤਾਰਨ : ਸੱਪ ਦੇ ਡੰਗਣ ਨਾਲ 2 ਮਾਸੂਮ ਸਕੇ ਭਰਾਵਾਂ ਦੀ ਹੋਈ ਮੌ.ਤ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੁੰਡਾ ਪਿੰਡ ਵਿਖੇ ਦੋ ਸਕੇ ਮਾਸੂਮ ਭਰਾਵਾਂ ਦੇ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੋਵਾਂ ਦੀ ਮੌਤ...

ਬਟਾਲਾ ਨੇੜੇ ਕਾਰ ਤੇ ਟ੍ਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱ.ਕਰ, 3 ਨੌਜਵਾਨ ਦੋਸਤਾਂ ਦੀ ਮੌਕੇ ‘ਤੇ ਮੌ.ਤ

ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇੱਕ ਭਿਆ.ਨਕ ਸੜਕ ਹਾ.ਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ...

ਲੁਧਿਆਣਾ ‘ਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ! ਬੇਸੁੱਧ ਮਿਲੇ ਘਰ ਦੇ ਸਾਰੇ ਮੈਂਬਰ, ਮੌਕੇ ‘ਤੇ ਪਹੁੰਚੀ ਪੁਲਿਸ

ਪੰਜਾਬ ਦੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ ਵਾਪਰੀ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ‘ਚ ਸਾਬਕਾ...

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ, ਸਾਬਕਾ ਵਿਧਾਇਕ ਨੂੰ ਪਤੀ ਸਣੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ 22 ਸਤੰਬਰ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ...

ਬਠਿੰਡਾ CIA-2 ਨੇ ਜਾਅਲੀ IMEI ਨੰਬਰਾਂ ਨਾਲ ਵੇਚਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 320 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਬਠਿੰਡਾ CIA -2 ਦੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਜਾਅਲੀ IMEI ਨੰਬਰ ਲਗਾ ਕੇ ਅਤੇ ਉਨ੍ਹਾਂ ਦੇ ਸਪੇਅਰ ਪਾਰਟਸ ਨਾਲ...

ਅੰਮ੍ਰਿਤਸਰ ‘ਚ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਵਿਅਕਤੀ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ।...

ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ...

ਫਾਜ਼ਿਲਕਾ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, 1 ਕਿਲੋ ਹੈਰੋਇਨ ਸਣੇ ਤਸਕਰ ਕਾਬੂ

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਲਗਭਗ ਇਕ ਕਿਲੋ ਹੈਰੋਇਨ ਦੇ ਨਾਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ...

ਹੁਸ਼ਿਆਰਪੁਰ ‘ਚ ਬਾਈਕ ਤੇ ਕਾਰ ਦੀ ਹੋਈ ਟੱਕਰ, 2 ਨੌਜਵਾਨਾਂ ਦੀ ਮੌਕੇ ‘ਤੇ ਮੌ.ਤ, ਤੀਜਾ ਜ਼ਖਮੀ

ਹੁਸ਼ਿਆਰਪੁਰ ਫਗਵਾੜਾ ਰੋਡ ਸਥਿਤ ਪਿੰਡ ਅੱਤੋਵਾਲ ਦੇ ਨੇੜੇ ਇਕ ਕਾਰ ਤੇ ਬਾਈਕ ਦੀ ਟੱਕਰ ਹੋ ਗਈ। ਘਟਨਾ ਵਿਚ 2 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ...

22 ਸਤੰਬਰ ਨੂੰ ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਬਟਾਲਾ ਸਬ-ਡਵੀਜ਼ਨ ‘ਚ ਛੁੱਟੀ ਦਾ ਐਲਾਨ

22 ਸਤੰਬਰ 2023 ਨੂੰ ਪੰਜਾਬ ਦੇ ਗੁਰਦਾਸਪੁਰ ਦੀ ਸਬ-ਡਵੀਜ਼ਨ ਬਟਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਾ. ਹਿਮਾਂਸ਼ੂ ਅਗਰਵਾਲ,...

ਜਲੰਧਰ ‘ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬਣ ਕਾਰਨ ਬਜ਼ੁਰਗ ਔਰਤ ਜ਼ਖਮੀ

ਪੰਜਾਬ ‘ਚ ਜ਼ਿਆਦਾਤਰ ਸ਼ਹਿਰਾਂ ‘ਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸੇ ਦੌਰਾਨ ਜਲੰਧਰ ਦੇ ਫਿਲੌਰ ਵਿੱਚ ਇੱਕ...

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਮੀਂਹ, ਦੋ ਦਿਨ ਰਹੇਗੀ ਬੱਦਲਵਾਈ, IMD ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਜਾਰੀ ਹੈ। ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ...

ਧਰਮਸ਼ਾਲਾ ਘੁੰਮਣ ਗਏ ਪੰਜਾਬੀ ਮੁੰਡੇ ਨਾਲ ਵੱਡਾ ਹਾਦਸਾ, ਝਰਨੇ ‘ਚ ਨਹਾਉਂਦਿਆਂ ਪਾਣੀ ‘ਚ ਰੁੜਿਆ

ਜਲੰਧਰ ਤੋਂ ਹਿਮਾਚਲ ਘੁੰਮਣ ਗਏ ਇੱਕ ਨੌਜਵਾਨ ਦੀ ਧਰਮਸ਼ਾਲਾ ਵਿੱਚ ਮੌਤ ਹੋ ਗਈ। ਉਹ ਧਰਮਸ਼ਾਲਾ ਦੇ ਮੈਕਲਿਓਡਗੰਜ ਦੇ ਉੱਪਰ ਸਥਿਤ ਭਾਗਸੂ ਨਾਗ...

ਫਰੀਦਕੋਟ ਜੇਲ੍ਹ ‘ਚ ਪਤੀ ਨੂੰ ਮਿਲਣ ਆਈਆਂ 2 ਮਹਿਲਾਵਾਂ ਗ੍ਰਿਫ਼ਤਾਰ, ਚੈਕਿੰਗ ਦੌਰਾਨ ਨ.ਸ਼ਾ ਤੇ ਫੋਨ ਬਰਾਮਦ

ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਮਹਿਲਾਵਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫ਼ਤਾਰ ਕੀਤਾ ਹੈ...

ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

RCF ਕਪੂਰਥਲਾ ‘ਚ ਬਣਨਗੇ ਵੰਦੇ ਭਾਰਤ ਟਰੇਨਾਂ ਦੇ ਸਲੀਪਰ ਕੋਚ, AC ਦੀ ਹੋਵੇਗੀ ਸਹੂਲਤ, ਡਿਜ਼ਾਈਨ ‘ਤੇ ਚੱਲ ਰਿਹਾ ਕੰਮ

ਦੇਸ਼ ਦੀ ਹਾਈ-ਟੈਕ ਵੰਦੇ ਭਾਰਤ ਟ੍ਰੇਨ ਦਾ ਸਲੀਪਰ ਸੰਸਕਰਣ ਕਪੂਰਥਲਾ ਸਥਿਤ ਰੇਲ ਕੋਚ ਫੈਕਟਰੀ (RCF) ਵਿੱਚ ਤਿਆਰ ਕੀਤਾ ਜਾਵੇਗਾ। RCF ਪ੍ਰਸ਼ਾਸਨ...

ਨਸ਼ਿਆਂ ਨੇ ਪੱਟ ਸੁੱਟੀ ਪੰਜਾਬ ਦੀ ਜਵਾਨੀ! ਇੱਕ ਦੀ ਓਵਰਡੋਜ਼ ਨਾਲ ਮੌ.ਤ, 3 ਵੇਖੋ ਕਿਹੜੇ ਹਾਲਾਂ ‘ਚ ਮਿਲੇ

ਪੰਜਾਬ ਵਿੱਚ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਜਲੰਧਰ ਦੇ ਬਾਬਾ ਦੀਪ ਸਿੰਘ ਨਗਰ...

ਸ਼ਾਤਿਰ ਕੁੜੀ! ਹੋਮਵਰਕ ਨਾ ਕਰਨ ‘ਤੇ ਰਚਿਆ ‘ਕਿਡਨੈਪਿੰਗ ਪਲਾਨ’, 80 ਪੁਲਿਸ ਵਾਲਿਆਂ ਨੂੰ ਪਾਇਆ ਭੜਥੂ

ਟਿਊਸ਼ਨ ਜਾਣ ਤੋਂ ਬਚਣ ਲਈ ਗੁਜਰਾਤ ਦੇ ਰਾਜਕੋਟ ‘ਚ 10 ਸਾਲਾ ਬੱਚੀ ਨੇ ਅਜਿਹਾ ਡਰਾਮਾ ਰਚਿਆ ਕਿ ਪੂਰੇ ਜ਼ਿਲ੍ਹੇ ਦੀ ਪੁਲਿਸ ਘੰਟਿਆਂਬੱਧੀ...

ਫ਼ਿਰੋਜ਼ਪੁਰ: ਤੇਜ਼ ਰਫ਼ਤਾਰ ਕਾਰ ਦੀ ਬਾਈਕ ਨਾਲ ਟੱਕਰ, ਦੋ ਭਰਾਵਾਂ ਸਣੇ 3 ਦੀ ਮੌ.ਤ, ਚੌਥਾ ਜ਼ਖ਼ਮੀ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਤੇ ਕੋਟ ਈਸੇਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ...

ਫ਼ਿਰੋਜ਼ਪੁਰ ‘ਚ ਪਾਕਿ ਡਰੋਨ ਨੇ ਸੁੱਟੀ ਨਸ਼ੇ ਦੀ ਖੇਪ, BSF ਨੇ ਕੀਤੀ ਫਾ.ਇਰਿੰਗ, ਢਾਈ ਕਿੱਲੋ ਹੈਰੋਇਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਸੁੱਟੀ ਗਈ ਹੈ। ਇਹ ਖੇਪ ਫ਼ਿਰੋਜ਼ਪੁਰ...