Sep 01

CM ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !

ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ...

ਮੇਲੇ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਦੂਰੋਂ ਦੂਰੋਂ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ। ਅੱਜ ਸਵੇਰੇ...

ਪੰਜਾਬ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ ! 2 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ । ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ । ਮੌਸਮ ਵਿਭਾਗ ਵੱਲੋਂ...

ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ‘ਚ ਬਰਾਮਦ ਕੀਤਾ ਅਗਵਾ ਬੱਚਾ, ਪਠਾਨਕੋਟ ਪੁਲਿਸ ਜ਼ਿੰਦਾਬਾਦ ਦੇ ਲੱਗੇ ਨਾਅਰੇ

ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਸਥਿਤ ਸ਼ਾਹ ਕਾਲੋਨੀ ਤੋਂ ਸ਼ੁੱਕਰਵਾਰ ਦੁਪਹਿਰ ਇੱਕ ਕਾਰ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਬੱਚੇ ਨੂੰ ਅਗਵਾ...

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨਾਂ ਦੀ ਆਪਸ ‘ਚ ਹੋਈ ਝੜਪ, ਇੱਕ ਗੰਨਮੈਨ ਗੰਭੀਰ ਜ਼ਖਮੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ...

ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਦਿੱਤੀ ਜਾਨ, OM ਵੀਜ਼ਾ ਇਮੀਗ੍ਰੇਸ਼ਨ ‘ਚ ਕਰਦਾ ਸੀ ਕੰਮ

ਪੰਜਾਬ ਦੇ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਇੱਕ ਨੌਜਵਾਨ ਵੱਲੋਂ ਛਾਲ ਮਾਰ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ CM ਮਾਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ...

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਫਿਲਮ ਨੂੰ ਸੈਂਸਰ ਬੋਰਡ ਨੇ ਨਹੀਂ ਦਿੱਤਾ ਸਰਟੀਫਿਕੇਟ

ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ...

ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਫਿਲਮ ‘ਸੁੱਚਾ ਸੂਰਮਾ’ ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ,...

ਕਿਸਾਨ ਅੰਦੋਲਨ ਦੇ 200 ਦਿਨ, ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ, ਕਿਸਾਨਾਂ ਨੇ ਕੀਤਾ ਸਨਮਾਨਿਤ

ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ...

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ।...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ‘ਤੇ ਕੱਸਿਆ ਸ਼ਿਕੰਜਾ, ਤਸਕਰ ਦੀ 6 ਕਰੋੜ ਦੀ ਜ਼ਾਇਦਾਦ ਕੀਤੀ ਜ਼ਬਤ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼...

ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, 2 ਵਿਅਕਤੀ ਦੀ ਮੋਤ, 3 ਗੰਭੀਰ ਫੱਟੜ

ਨਵਾਂਸ਼ਹਿਰ ਜ਼ਿਲੇ ਦੇ ਬੰਗਾ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਪਿੰਡ ਮਜਾਰੀ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ...

ਬਰਨਾਲਾ ‘ਚ ਮੀਂਹ ਨੇ ਢਾਇਆ ਕਹਿਰ, ਘਰ ਦੀ ਡਿੱਗੀ ਛੱਤ, ਮਲਬੇ ਹੇਠਾਂ ਦੱਬਣ ਕਾਰਨ 12 ਸਾਲਾਂ ਬੱਚੇ ਦੀ ਮੌਤ

ਬਰਨਾਲਾ ‘ਚ ਤਿੰਨ ਦਿਨਾਂ ਤੋਂ ਪੈ ਰਹੀ ਬਰਸਾਤ ਇੱਕ ਪਰਿਵਾਰ ਲਈ ਕਹਿਰ ਬਣ ਗਈ। ਦਰਅਸਲ, ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ...

ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ...

ਪੰਜਾਬ ‘ਚ ਬਾਰਿਸ਼ ਮਗਰੋਂ ਤਾਪਮਾਨ ‘ਚ ਭਾਰੀ ਗਿਰਾਵਟ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼...

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼, ਕੁੱਝ ਹੀ ਮਿੰਟਾਂ ‘ਚ ਪ੍ਰਸ਼ੰਸਕਾਂ ਨੇ ਵਿਊਜ਼ ਦਾ ਲਿਆਂਦਾ ਹੜ੍ਹ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ...

ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ...

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ...

ਅਬੋਹਰ ‘ਚ ਡਿਵਾਈਡਰ ‘ਚ ਵੱਜੀ ਕਾਰ, ਡ੍ਰਾਈਵਰ ਜ਼ਖਮੀ, ਹਾਦਸੇ ਵਾਲੀ ਗੱਡੀ ਦਾ ਟਾਇਰ ਲੈ ਕੇ ਚੋਰ ਹੋਏ ਫਰਾਰ

ਅਬੋਹਰ ਦੀ ਤਹਿਸੀਲ ਰੋਡ ’ਤੇ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਾਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ...

ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ

ਲੁਧਿਆਣਾ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ...

ਦੋਹਾ ਕਤਰ ਤੋਂ ਭਾਰਤ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਗੁ. ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕੀਤੇ ਗਏ ਸੁਸ਼ੋਭਿਤ

ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ...

ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ

ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਵੱਡੀ...

ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾਇਰਿੰਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਫੜਿਆ

ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਬੁੱਧਵਾਰ ਨੂੰ ਬੇਕਰੀ ਮਾਲਕ ਨੂੰ ਗੋਲੀ ਮਾਰ ਕੇ ਫਰਾਰ ਹੋਏ ਦੋ ਦੋਸ਼ੀਆਂ ਨੂੰ ਮੋਗਾ ਪੁਲਿਸ ਨੇ ਮੁਕਾਬਲੇ...

ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾਰਦਾਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕਤਲ

ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਿਹੰਗ ਸਿੰਘ...

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ...

ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ

ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ...

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS...

ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ

ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਤਿੰਨ ਵੱਖ-ਵੱਖ...

ਖੰਨਾ ਦੇ ਸਮਰਾਲਾ ਰੋਡ ‘ਤੇ ਦੋ ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ

ਖੰਨਾ ਤੋਂ ਸਮਰਾਲਾ ਰੋਡ ‘ਤੇ ਨੌਲੜੀ ਕਲਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਫਾਰਚੂਨਰ ਅਤੇ ਟਾਟਾ ਪੰਚ ਕਾਰ ਵਿਚਾਲੇ...

ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਵੱਡੀ ਖਬਰ, ਨਿਰਮਲ ਭੰਗੂ ਦੀ ਧੀ ਮੋੜੇਗੀ ਨਿਵੇਸ਼ਕਾਂ ਦੇ ਪੈਸੇ, ਪੋਸਟ ਪਾ ਦਿੱਤੀ ਜਾਣਕਾਰੀ

ਪਰਲ ਗਰੁੱਪ ਕੰਪਨੀ ਦੇ ਨਿਵੇਸ਼ਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਰਲ ਗਰੁੱਪ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ...

ਪੰਜਾਬ ਰੋਡਵੇਜ ਦੀ ਬੱਸ ਨੇ ਸੜਕ ਕਿਨਾਰੇ ਖੜੇ ਕਈ ਵਾਹਨਾਂ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਫਿਰੋਜ਼ਪੁਰ ਸ਼ਹਿਰ ਸਦਰ ਥਾਣੇ ਸਾਹਮਣੇ ਅੱਜ ਪੰਜਾਬ ਰੋਡਵੇਜ ਦੀ ਬੱਸ ਨੇ ਕਹਿਰ ਮਚਾ ਦਿੱਤਾ। ਰੋਡਵੇਜ ਦੀ ਬੱਸ ਨੇ ਸੜਕ ‘ਤੇ ਖੜੇ ਆਟੋ ਨੂੰ...

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਹੋਈ ਘਰ ਵਾਪਸੀ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ...

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ​ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ...

ਮੁਕੇਰੀਆਂ ਪੁਲਿਸ ਨੂੰ ਮਿਲੀ ਕਾਮਯਾਬੀ, ਸੋਨੇ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ ਦੀ ਮੁਕੇਰੀਆਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵੱਡੀ ਸੋਨਾ ਧੋਖਾਧੜੀ ‘ਚ ਸ਼ਾਮਲ ਤਿੰਨ ਵਿਅਕਤੀਆਂ ਨੂੰ...

ਮਾਣ ਵਾਲੀ ਗੱਲ: ਪੰਜਾਬ ਦੇ ਦੋ ਅਧਿਆਪਕਾਂ ਰਜਿੰਦਰ ਸਿੰਘ ਤੇ ਪੰਕਜ ਗੋਇਲ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ

ਭਾਰਤ ਸਰਕਾਰ ਵੱਲੋਂ ਪੰਜਾਬ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ...

ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ‘ਤੇ ਚੂਹਿਆਂ ਨੇ ਪਾਇਆ ਭੜਥੂ, ਲੌਂਜ ਬਾਰ ‘ਚ ਦੇਖੇ ਗਏ ਚੂਹੇ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਚੂਹੇ ਦੇਖੇ ਗਏ ਹਨ। ਇੱਕ ਯਾਤਰੀ ਨੇ ਲੌਂਜ ਵਿੱਚ ਚੂਹੇ ਦੇ...

ਪਤੀ-ਪਤਨੀ ਤੇ ਮੀਂਹ ਬਣਿਆ ਕਹਿਰ, ਸੁੱਤੇ ਪਿਆਂ ਤੇ ਡਿੱਗੀ ਘਰ ਦੀ ਛੱਤ, ਹੋਏ ਗੰਭੀਰ ਜ਼ਖਮੀ

ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਬੀਤੀ ਰਾਤ ਪਏ ਮੀਂਹ ਦੌਰਾਨ ਸੁੱਤੇ ਪਏ ਇੱਕ ਪਰਿਵਾਰ ‘ਤੇ ਚੁਬਾਰੇ...

ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਸੀਚੇਵਾਲ ਨੂੰ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮੇਵਾ ਸਿੰਘ ਵਾਲਾ ਦੇ ਇੱਕ ਵਿਅਕਤੀ ਦੀ ਮਨੀਲਾ ਵਿੱਚ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ...

ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ...

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।...

CM ਮਾਨ ਅੱਜ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਫ਼ਤਰ ਦਾ ਕਰਨਗੇ ਉਦਘਾਟਨ, ਵਟਸਐਪ ਨੰਬਰ ਵੀ ਹੋਵੇਗਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ...

ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ...

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਡੇਢ ਸਾਲਾ ਮਾਸੂਮ ਦੀ ਹੋਈ ਮੌਤ

ਪੰਜਾਬ ਦੇ ਮੋਗਾ ਦੀ ਅਨਾਜ ਮੰਡੀ ਵਿੱਚ ਸਥਿਤ ਝੁੱਗੀ ਵਿੱਚ ਰਹਿਣ ਵਾਲੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਗਿਆ, ਜਦੋਂ...

ਹੁਣ ਪਤੰਗ ਉਡਾਉਣ ਵਾਲਿਆਂ ਦੀ ਖ਼ੈਰ ਨਹੀਂ ! ਫੜੇ ਗਏ ‘ਤਾਂ ਹੋਵੇਗੀ ਇੰਨੇ ਸਾਲ ਦੀ ਸਜ਼ਾ ਤੇ ਦੇਣਾ ਪਵੇਗਾ ਭਾਰੀ ਜੁਰਮਾਨਾ

ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਾਕਿਸਤਾਨ ਦੀ ਪੰਜਾਬ...

ਜ਼ਮੀਨ ਐਕੁਆਇਰ ਮਾਮਲਾ : ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਅੱਜ ਮੁੱਖ ਸਕੱਤਰ ਪੰਜਾਬ ਨਾਲ ਹੋਵੇਗੀ ਮੀਟਿੰਗ

ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਮਾਣਯੋਗ ਮੁੱਖ ਸਕੱਤਰ ਪੰਜਾਬ ਨਾਲ...

ਗਰੀਬ ਪਰਿਵਾਰ ਦੀ ਰਾਤੋ-ਰਾਤ ਚਮਕੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ, ਪਤਨੀ ਦੇ ਨਾਂ ‘ਤੇ ਖਰੀਦੀ ਸੀ ਟਿਕਟ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਗਰੀਬ ਪਰਿਵਾਰ ਦੀ ਕਿਸਮਤ ਰਾਤੋ-ਰਾਤ ਚਮਕ ਗਈ। ਦਰਅਸਲ, ਇੱਕ ਬਜ਼ੁਰਗ ਸਕਰੈਪ ਡੀਲਰ...

ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ, ਜੰਮੂ ਚੋਣਾਂ ਲਈ AICC ਅਬਜ਼ਰਵਰ ਕੀਤਾ ਨਿਯੁਕਤ

ਸਾਬਕਾ ਹਾਕੀ ਖਿਡਾਰੀ ਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਦੇ...

ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ, 15 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਮਾਨਸੂਨ ਸੁਸਤ ਸੀ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ‘ਚ ਮਾਨਸੂਨ ਐਕਟਿਵ ਹੋ ਗਿਆ ਹੈ।...

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ‘ਚ ਫੜੇ 3,349 ਬਿਜਲੀ ਚੋਰੀ ਦੇ ਕੇਸ, 7.66 ਕਰੋੜ ਰੁ: ਦਾ ਲਗਾਇਆ ਜੁਰਮਾਨਾ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬੱਚਤ ਨੂੰ ਉਤਸ਼ਾਹਿਤ ਕਰਨ...

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਉੱਥੇ ਜਾ ਕੇ ਪਹਿਲਾਂ ਪੜ੍ਹਾਈ...

ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਜਹਾਜ਼ ਦੀਆਂ ਟਿਕਟਾਂ ਕੀਤੀਆਂ ਕੈਂਸਲ

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ...

ਸ਼ੈਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ‘ਚ ਕੁਝ ਦਿਨ ਪਹਿਲਾ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਭੂਤ ਕੱਢਣ ਦੇ ਨਾਂਅ ਉੱਤੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ...

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ: ਪੁਲਿਸ ਨੇ ਦੋਨਾਂ ਹਮਲਾਵਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਸਥਿਤ NRI ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ...

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ...

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4 ਲੱਖ ਰੁਪਏ ਦੀ ਡਰੱਗ ਮਨੀ ਸਣੇ 2 ਨੂੰ ਕੀਤਾ ਕਾਬੂ

ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ...

ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ...

ਮੋਗਾ : ਪਿਆਰ ‘ਚ ਧੋਖਾ ਮਿਲਣ ‘ਤੇ ਕੁੜੀ ਨੇ ਦਿੱਤੀ ਜਾਨ, ਦੋ ਬੱਚਿਆਂ ਦੇ ਪਿਓ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਸੀ ਰਿਸ਼ਤਾ

ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ...

19 ਸਾਲ ਮਗਰੋਂ ਹੋਇਆ ਪਿਓ-ਪੁੱਤ ਦਾ ਮਿਲਾਪ, ਪਿਤਾ ਨੂੰ ਲੱਭਣ ਲਈ ਜਾਪਾਨ ਤੋਂ ਪੰਜਾਬ ਪਹੁੰਚਿਆ ਪੁੱਤਰ

ਪੰਜਾਬ ‘ਚ ਪਿਓ-ਪੁੱਤਰ ਦਾ ਅਜਿਹਾ ਮਿਲਾਪ ਦੇਖ ਨੂੰ ਮਿਲੇਗਾ, ਜਿਸ ਨੂੰ ਦੇਖ ਅਤੇ ਸੁਣ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਦਰਅਸਲ ਅੰਮ੍ਰਿਤਸਰ...

ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਸਰ ਕਰ ਕੇ ਬਣਾਇਆ ਰਿਕਾਰਡ, DGP ਨੇ ਕੀਤੀ ਸ਼ਲਾਘਾ

ਰੋਪੜ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਚੋਟੀ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ...

ਪੰਜਾਬ ’ਚ ਮੁੜ ਵਧਿਆ ਤਾਪਮਾਨ, ਭਲਕੇ ਤੋਂ ਬਦਲੇਗਾ ਮੌਸਮ ! ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਅੱਜ ਯਾਨੀ ਕਿ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,...

ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੋਮਵਾਰ ਸਵੇਰੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ ।...

ਪਰਲ ਗਰੁੱਪ ਦੇ ਮਾਲਕ ਦਾ ਹੋਇਆ ਦਿਹਾਂਤ, ਨਿਰਮਲ ਸਿੰਘ ਭੰਗੂ ਨੇ ਦਿੱਲੀ ‘ਚ ਲਏ ਆਖਰੀ ਸਾਹ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ...

PSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ...

ਨਾਂਦੇੜ ਤੋਂ ਕਾਂਗਰਸ ਸਾਂਸਦ ਵਸੰਤ ਚਵਾਨ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਮਹਾਰਾਸ਼ਟਰ ਦੇ ਨਾਂਦੇੜ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਵਸੰਤ ਰਾਓ ਚਵਾਨ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਚਵਾਨ ਪਿਛਲੇ ਕੁਝ ਦਿਨਾਂ...

ਪੰਜਾਬ ‘ਚ ਸਰਕਾਰੀ ਮੁਲਾਜ਼ਮ ਨੇ ਜਿੱਤੀ 10 ਲੱਖ ਦੀ ਲਾਟਰੀ, ਮਿਠਾਈ ਲੈ ਕੇ ਘਰ ਪਹੁੰਚਿਆ ਲਾਟਰੀ ਏਜੰਟ

ਫਾਜ਼ਿਲਕਾ ‘ਚ ਫੂਡ ਸਪਲਾਈ ਵਿਭਾਗ ਦੇ ਇਕ ਮੁਲਾਜ਼ਮ ਦੀ 10 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਦੋਂ ਇਸ ਗੱਲ ਦਾ ਪਤਾ ਲਾਟਰੀ ਏਜੰਟ ਨੂੰ ਲੱਗਾ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਦੀ ਮਦਦ ਸਦਕਾ ਪਰਿਵਾਰ ਨੂੰ ਮਿਲਿਆ ਵਿਸ਼ੇਸ਼ ਵੀਜ਼ਾ

ਗੁਰਦਾਸਪੁਰ ਦੇ ਪਿੰਡ ਰੋੜਾਵਾਲੀ ਦੇ ਨੌਜਵਾਨ ਵਰਿੰਦਰ ਸਿੰਘ ਦੀ 14 ਜੁਲਾਈ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਮੌਤ ਹੋ ਗਈ ਸੀ। ਵਰਿੰਦਰ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ ਤੇ ਮਨੀਸ਼ ਸਿਸੋਦੀਆ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਹਨ। ਇਹ ਪਹਿਲੀ ਵਾਰ ਹੈ...

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਫਰਾਡ ਗਿਰੋਹ ਦੇ 5 ਲੋਕਾਂ ਨੂੰ ਕੀਤਾ ਕਾਬੂ, 19 ਬੈਂਕ ਖਾਤੇ ਜ਼ਬਤ

ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਕਰਾਈਮ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 3 ਰਾਜਾਂ ਦੇ ਕਰੀਬ 5...

ਗੁਰਦਾਸਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੀ 38 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ

ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦਾਂ ਵੀ ਕੁਰਕ ਕਰ ਰਹੀ ਹੈ। ਇਸ ਕਾਰਨ ਪਿਛਲੇ ਸਾਲ 100...

ਪੰਜਾਬ ‘ਚ ਅੰਧ ਵਿਸ਼ਵਾਸ ਕਾਰਨ 3 ਬੱਚਿਆਂ ਦੇ ਪਿਤਾ ਦੀ ਮੌਤ, ਪੁਲਿਸ ਨੇ ਕਬਰ ‘ਚੋਂ ਕੱਢੀ ਦੇਹ, ਜਾਣੋ ਕੀ ਹੈ ਮਾਮਲਾ

ਪੰਜਾਬ ਦੇ ਗੁਰਦਾਸਪੁਰ ਤੋਂ ਇਕ ਹੈਰਾਨੀਜਨਕ ਮਾਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੂੰ ਉਸ ਦੇ ਸਰੀਰ ‘ਚੋਂ ਸ਼ੈਤਾਨ ਕੱਢਣ ਦੇ ਨਾਂ...

ਪੰਜਾਬ ‘ਚ ਮਾਨਸੂਨ ਹੋਇਆ ਸੁਸਤ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਿੱਥੇ ਤੇ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁਝ ਇਲਾਕਿਆਂ ‘ਚ...

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ, ਪੁਲਿਸ ਨੇ 2 ਹਮਲਾਵਰਾਂ ਸਣੇ 5 ਨੂੰ ਫੜਿਆ, ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨੀਵਾਰ ਸਵੇਰੇ ਇਕ NRI ‘ਤੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਭੇਤ ਪੁਲਿਸ ਨੇ ਸੁਲਝਾ ਲਿਆ ਹੈ।...

ਮੰਦਭਾਗੀ ਖਬਰ : ਗੁਰਦਾਸਪੁਰ ਦੇ ਨੌਜਵਾਨ ਦੀ ਸਾਉਦੀ ਅਰਬ ਚ ਸੜਕ ਹਾਦਸੇ ‘ਚ ਹੋਈ ਮੌਤ

ਵਿਦੇਸ਼ਾਂ ਵਿੱਚ ਸੜਕ ਹਾਦਸਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਅਕਸਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ...

ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 1 ਪਿਸਤੌਲ, 6 ਰੌਂਦ ਤੇ 1 ਮੈਗਜ਼ੀਨ ਸਣੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਨੇ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਵੱਡੀ ਸਫਲਤਾ...

2 ਭੈਣਾਂ ਦਾ ਇਕਲੌਤਾ ਭਰਾ ਸਾਊਥ ਕੋਰੀਆ ‘ਚ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ

ਪੰਜਾਬ ਦੇ ਮਾਛੀਵਾੜਾ ਸਾਹਿਬ ਨੇੜੇਲੇ ਪਿੰਡ ਮਾਛੀਵਾੜਾ ਖਾਮ ਦੇ ਨਿਵਾਸੀ ਰਾਕੇਸ਼ ਕੁਮਾਰ ਦਾ ਨੌਜਵਾਨ ਪੁੱਤਰ ਅਕਾਸ਼ਦੀਪ ਜੋ ਕਿ ਸਾਊਥ ਕੋਰੀਆ...

ਲੁਧਿਆਣਾ ‘ਚ ਪਿਆ ਭਾਰੀ ਮੀਂਹ, ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਬਾਰਿਸ਼ ਲਈ ਅਲਰਟ ਜਾਰੀ

ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ, ਪਰ ਅੱਜ ਲੁਧਿਆਣਾ ‘ਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ...

ਲੁਧਿਆਣਾ ‘ਚ ਹਥਿਆਰਾਂ ਦੀ ਨੋਕ ‘ਤੇ ਨੌਜਵਾਨ ਨਾਲ ਲੁੱਟ, ਬਾਈਕ ‘ਤੇ ਆਏ ਬਦਮਾਸ਼ਾਂ ਨੇ ਖੋਹਿਆ ਮੋਬਾਈਲ-ਪਰਸ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਪੀਪਲ ਚੌਕ ਨੇੜੇ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇਕ ਸਾਈਕਲ...

ਅੰਮ੍ਰਿਤਸਰ ‘ਚ NRI ‘ਤੇ ਜਾਨਲੇਵਾ ਹਮਲਾ, ਚੜ੍ਹਦੀ ਸਵੇਰ ਘਰ ‘ਚ ਵੜ੍ਹ ਕੇ 2 ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ...

ਵੱਡੀ ਖਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ...

ਕਰਜ਼ੇ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਬੱਚੇ ਸਣੇ ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਘੁੰਗਰਾਣਾ ਲੁਧਿਆਣਾ-ਧੂਰੀ ਤੇਲਵੇ ਲਾਈਨ ਦੇ ਨੇੜੇ ਇੱਕ ਪਰਿਵਾਰ ਨੇ ਟ੍ਰੇਨ ਅੱਗੇ ਛਾਲ ਲਗਾ ਕੇ ਆਪਣੀ ਜ਼ਿੰਦਗੀ ਖਤਮ ਕਰ...

ਰਮਨਜੀਤ ਰੋਮੀ ਨੂੰ ਪੰਜਾਬ ਲੈ ਕੇ ਆਈ ਪੁਲਿਸ, ਤੜਕਸਾਰ 3 ਵਜੇ ਡਿਊਟੀ ਮੈਜਿਸਟਰੇਟ ਅੱਗੇ ਕੀਤਾ ਗਿਆ ਪੇਸ਼

ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੰਜਾਬ ਪੁਲਿਸ...

ਮੰਦਭਾਗੀ ਖਬਰ: ਪੰਜਾਬੀ ਗਾਇਕ ਜਸਵਿੰਦਰ ਪੂਹਲੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਦੋਂ ਤੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸੁਸਤ ਪੈ ਗਿਆ ਹੈ। 25 ਅਗਸਤ ਤੱਕ ਪੰਜਾਬ ਵਿੱਚ ਬਾਰਿਸ਼ ਦੇ ਆਸਾਰ ਬਹੁਤ ਜ਼ਿਆਦਾ ਘੱਟ ਹਨ। ਇਸ ਦੌਰਾਨ ਸਿਰਫ਼...

ਜਲੰਧਰ : ਜਨਮਦਿਨ ਦੀ ਪਾਰਟੀ ਕਰਕੇ ਨਿਕਲੇ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਇੱਕ ਦੀ ਮੌਕੇ ‘ਤੇ ਹੋਈ ਮੌਤ

ਜਲੰਧਰ ਵਿੱਚ ਬੀਤੀ ਰਾਤ ਕੋਰਟ ਕਲਾ ਚੌਕ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਨਮਦਿਨ ਦੀ ਪਾਰਟੀ ਕਰਕੇ ਬਾਹਰ ਨਿਕਲੇ ਕੁਝ ਨੌਜਵਾਨਾਂ...

ਅਬੋਹਰ ‘ਚ ਬੈਰੀਕੇਡਾਂ ਕਰਕੇ ਹਾਈਵੇ ‘ਤੇ ਪਲਟਿਆ ਟਰਾਲਾ, ਚਾਲਕ ਨੇ ਛਾਲ ਮਾਰ ਕੇ ਬਚਾਈ ਜਾਨ

ਅਬੋਹਰ ਮਲੋਟ ਰੋਡ ‘ਤੇ ਪਿੰਡ ਚੰਨਣਖੇੜਾ ਨੇੜੇ ਵੀਰਵਾਰ ਨੂੰ ਇਕ ਵੱਡਾ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ। ਟਰਾਲਾ ਡ੍ਰਾਈਵਰ ਨੇ ਛਾਲ ਮਾਰ ਕੇ...

ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ

ਜਗਰਾਓ ਬੱਸ ਸਟੈਂਡ ਚੌਂਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਆਪਣੇ ਕੰਮ ਤੇ ਜਾ ਰਹੇ ਹੇਂਡੀਕੈਪ ਪਤੀ ਪਤਨੀ ਨੂੰ ਇੱਕ...

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ...

ਜ਼ਮੀਨ-ਜਾਇਦਾਦ ਵੇਚ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਦਿੱਤੀ ਆਪਣੀ ਜਾਨ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸੁਸਤ ਹੁੰਦਾ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਪੂਰੇ ਹਫਤੇ ਬਾਰਿਸ਼ ਦੇ ਆਸਾਰ ਨਹੀਂ ਬਣ ਰਹੇ। ਕੁਝ...

ਖੰਨਾ ‘ਚ ਸ਼ਿਵਲਿੰਗ ਦੀ ਬੇਅਦਬੀ ਤੇ ਚੋਰੀ ਦਾ ਮਾਮਲਾ : ਪੁਲਿਸ ਨੇ 4 ਮੁਲਜ਼ਮਾਂ ਨੂੰ ਚੋਰੀ ਦੇ ਗਹਿਣੇ ਸਣੇ ਕੀਤਾ ਕਾਬੂ

ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼...

ਪੰਜਾਬ ‘ਚ 26 ਅਗਸਤ ਨੂੰ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ...

2 ਤਕਨੀਕੀ ਯੂਨੀਵਰਸਿਟੀਆਂ ਨੂੰ ਮਿਲਣਗੇ ਰੈਗੂਲਰ VC, ਗਵਰਨਰ ਨੇ ਦਿੱਤੀ ਮਨਜ਼ੂਰੀ

ਸੂਬੇ ਦੀਆਂ ਜ਼ਿਆਦਾਤਰ ਯੂਨੀਵਰਸਿਟੀਆਂ ਨੂੰ ਚਲਾਉਣ ਵਾਲੇ ਐਡਹਾਕ ਵਾਈਸ-ਚਾਂਸਲਰ ਨੂੰ ਲੈ ਕੇ ਸਾਬਕਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ...

ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ

ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ...

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ, PSEB ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਇਸ ਸਬੰਧੀ ਬੋਰਡ ਵੱਲੋਂ ਇੱਕ...

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ...

ਗੁਰੂ ਰੰਧਾਵਾ ਦੀ ਪੰਜਾਬੀ ਫਿਲਮ ‘ਸ਼ਾਹਕੋਟ’ ਦਾ ਪਹਿਲਾ ਗਾਣਾ ‘ਦਿਲ ਮੇਰਾ’ ਹੋਇਆ ਰਿਲੀਜ਼

ਗੁਰੂ ਰੰਧਾਵਾ ਪੰਜਾਬੀ ਫਿਲਮ ‘ਸ਼ਾਹਕੋਟ’ ਨਾਲ ਪੰਜਾਬੀ ਸਿਨੇਮਾ ਵਿੱਚ ਡੇਬਿਊ ਕਰ ਰਹੇ ਹਨ। ਸ਼ਾਹਕੋਟ ਦੇ ਨਿਰਮਾਤਾਵਾਂ ਨੇ ਇਸ ਫਿਲਮ ਦਾ...