Aug 17

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ, ਡੁੱਬੇ ਪਿੰਡਾਂ ‘ਚ NDRF ਨੇ ਆਰਮੀ ਨਾਲ ਸਾਂਭਿਆ ਮੋਰਚਾ

ਭਾਖੜਾ ਡੈਮ ਪ੍ਰਬੰਧਨ ਬੋਰਡ (BBMB) ਨੇ ਅਗਲੇ ਚਾਰ ਦਿਨਾਂ ਤੱਕ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ, ਤਾਂ ਜੋ ਖ਼ਤਰੇ ਦੇ ਨਿਸ਼ਾਨ ਨੇੜੇ...

ਮੰਤਰੀ ਅਨਮੋਲ ਗਗਨ ਮਾਨ ਸਵ. ਹਰਮੀਤ ਤੇ ਹਰਪ੍ਰੀਤ ਸਿੰਘ ਦੇ ਪਰਿਵਾਰਾਂ ਨੂੰ 4-4 ਲੱਖ ਰੁ. ਦੀ ਦਿੱਤੀ ਵਿੱਤੀ ਸਹਾਇਤਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵ. ਹਰਮੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4...

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਮਾਤਰਾ ‘ਚ i-Phone ਦੀ ਖੇਪ ਬਰਾਮਦ, ਲਗਭਗ 1 ਕਰੋੜ ਦਾ ਸਾਮਾਨ ਜ਼ਬਤ

ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਵਿਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਇਸ ਦੌਰਾਨ 2...

BSF ਤੇ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਸਫਲਤਾ, ਪਾਕਿਸਤਾਨ ਤੋਂ ਆਈ 18 ਕਰੋੜ ਦੀ ਹੈਰੋਇਨ ਕੀਤੀ ਜ਼ਬਤ

ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾਛੀਵਾੜਾ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਖੇਤ ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਦੇ 3...

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘CM ਰਾਹਤ ਫੰਡ’ ‘ਚ 2 ਕਰੋੜ ਰੁ. ਦਾ ਪਾਇਆ ਯੋਗਦਾਨ

ਚੰਡੀਗੜ੍ਹ : ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...

ਪਟਿਆਲਾ ਦੀ ਨਾਭਾ ਜੇਲ੍ਹ ‘ਚ ਸੁੱਟੇ ਗਏ 4 ਪਾਰਸਲ, ਸਮਾਰਟਫੋਨ, ਚਾਰਜਰ ਤੇ ਤੰਬਾਕੂ ਸਣੇ ਕਈ ਹੋਰ ਸਾਮਾਨ ਬਰਾਮਦ

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੁੱਧਵਾਰ ਨੂੰ ਪੁਲਿਸ ਨੇ ਬਾਹਰੋਂ ਸੁੱਟੇ ਗਏ ਪੈਕੇਟ ਬਰਾਮਦ ਕੀਤੇ ਹਨ। ਜਿਸ ਵਿੱਚੋਂ ਪੁਲਿਸ ਨੇ ਵੱਡੀ...

ਜਲੰਧਰ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਪੁਲਿਸ ਨੇ ਕਬਜ਼ੇ ‘ਚ ਲਿਆ

ਜਲੰਧਰ ਦੇ ਆਦਮਪੁਰ ਦੇ ਪਿੰਡ ਦੂਹੜੇ ਦੇ ਖੇਤਾਂ ‘ਚੋਂ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਗੁਬਾਰੇ ‘ਤੇ ਅੰਗਰੇਜ਼ੀ ‘ਚ ‘ਆਈ ਲਵ...

ਚਾਇਨਾ ਡੋਰ ਦਾ ਕਹਿਰ ਤੋਂ ਮਸਾਂ ਬਚਿਆ ਬੰਦਾ, ਗਲਾ ਵੱਢਿਆ, ਲੱਗੇ 60 ਟਾਂਕੇ, ਮਿਲਿਆ ਦੂਜਾ ਜਨਮ

ਲੁਧਿਆਣਾ ਵਿੱਚ ਇੱਕ ਵਾਰ ਫਿਰ ਚਾਇਨਾ ਡੋਰ ਦਾ ਕਹਿਰ ਵੇਖਣ ਨੂੰ ਮਿਲਿਆ। ਇਥੇ ਅਬਦੁੱਲਾਪੁਰ ਬਸਤੀ ‘ਚ ਪਲਾਸਟਿਕ ਦੇ ਡੋਰ ਨਾਲ ਬਾਈਕ ਸਵਾਰ ਦਾ...

BBMB ਨਾਲ ਲਗਾਤਾਰ ਸੰਪਰਕ ‘ਚ CM ਮਾਨ, ਸੂਬੇ ‘ਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਸਥਿਤੀ ਬਿਲਕੁਲ...

ਲੁਧਿਆਣਾ : ਖੇਡਦੇ-ਖੇਡਦੇ ਹਾਈਟੈਂਸ਼ਨ ਤਾਰ ਦੀ ਲਪੇਟ ‘ਚ ਆਇਆ 8 ਸਾਲਾ ਬੱਚਾ, ਹੋਈ ਮੌ.ਤ

ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਅੱਠ ਸਾਲਾ ਬੱਚੇ ਦੀ ਮੌਤ ਹੋ ਗਈ। ਨਿਊ ਸ਼ਿਵਪੁਰੀ ਇਲਾਕੇ ਦੀ ਗਲੀ...

‘ਭਾਰਤ-ਪਾਕਿ ਵੰਡ ‘ਚ ਮਾਰੇ ਗਏ ਲੋਕਾਂ ਲਈ ਹਰ ਸਾਲ ਰੱਖੇ ਜਾਣਗੇ ਪਾਠ’- ਸ੍ਰੀ ਅਕਾਲ ਜਥੇਦਾਰ ਦਾ ਐਲਾਨ

ਦੇਸ਼ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ, ਪਰ 1947 ਵਿੱਚ ਪੰਜਾਬ ਅਤੇ ਬੰਗਲਾਦੇਸ਼ 2 ਰਾਜ ਸਨ ਜਿਨ੍ਹਾਂ ਨੇ ਵੰਡ ਦਾ ਦਰਦ ਝੱਲਿਆ। ਇਕ ਰਿਪੋਰਟ...

ਰਾਮ ਰਹੀਮ ਦਾ ਦਾਅਵਾ- ‘ਬਲੱਡ ਗਰੁੱਪ ਬਦਲਿਆ’, ਪ੍ਰੇਮੀਆਂ ਨੂੰ ਵਿਖਾਏ ਸਬੂਤ, ਹਨੀਪ੍ਰੀਤ ਨਾਲ ਮਿਲ ਲਾਏ ਬੂਟੇ

ਯੂਪੀ ਦੇ ਬਰਨਾਵਾ ਆਸ਼ਰਮ ‘ਚ ਪੈਰੋਲ ‘ਤੇ ਆਏ ਰਾਮ ਰਹੀਮ ਨੇ ਮੰਗਲਵਾਰ ਨੂੰ ਆਪਣਾ 56ਵਾਂ ਜਨਮ ਦਿਨ ਮਨਾਇਆ। ਰਾਮ ਰਹੀਮ ਨੇ ਆਪਣੀ ਬੇਟੀ...

ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਨੂੰ ਫੀਲਡ ‘ਚ ਜਾਣ ਦੇ ਦਿੱਤੇ ਹੁਕਮ

ਪੰਜਾਬ ‘ਚ ਇਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ। CM...

ਨਵਾਂਸ਼ਹਿਰ: ਗੁਰੂਦੁਆਰਾ ਸਾਹਿਬ ‘ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਦੇ 3 ਪਾਵਨ ਸਰੂਪ ਅਗਨ ਭੇਟ

ਨਵਾਂਸ਼ਹਿਰ ਦੇ ਪਿੰਡ ਬੇਗ਼ਮਪੁਰਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰੂਦੁਆਰੇ ਵਿੱਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ...

ਫ਼ੌਜੀ ਬਣਕੇ ਪਰਤੇ ਪੁੱਤ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ, ਦਾਦੇ ਨੇ ਬਰਸਾਏ ਫੁੱਲ, ਭਾਵੁਕ ਕਰ ਦੇਵੇਗੀ Video

ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਤੇ ਇਸ ਦੀ ਵੱਕਾਰੀ ਵਰਦੀ ਪਹਿਨਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਫੌਜੀ ਦੇ ਪਰਿਵਾਰ ਦੀ...

ਜਾਪਾਨੀ ਵਫ਼ਦ ਪਹੁੰਚਿਆ ਪਵਿੱਤਰ ਕਾਲੀ ਵੇਈਂ, ਚਾਰ ਘੰਟੇ ਕੀਤਾ ਪਾਠ, ਕਿਹਾ-ਬਾਬਾ ਨਾਨਕ ਦੀ ਧਰਤੀ ‘ਤੇ ਆਉਣਾ ਸੌਭਾਗ

ਜਾਪਾਨ ਤੋਂ ਆਏ 31 ਮੈਂਬਰੀ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਸਪਰਸ਼ ਵੇਈਂ ਦੇ ਦਰਸ਼ਨ ਕੀਤੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ...

ਅੰਮ੍ਰਿਤਸਰ ਏਅਰਪੋਰਟ ‘ਤੇ 45.22 ਲੱਖ ਦਾ ਸੋਨਾ ਕਾਬੂ, ਪੇਸਟ ਬਣਾ ਕੇ ਦੁਬਈ ਤੋਂ ਲਿਆਇਆ ਸੀ ਤਸਕਰ

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਕਸਟਮ ਵਿਭਾਗ ਨੇ...

ਬਹਾਦਰੀ ਨੂੰ ਸਲਾਮ! ASI ਨੇ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ ਵਿਚਾਲੇ 90 ਫੁੱਟ ਉਪਰੋਂ ਲਾਹਿਆ ਤਿਰੰਗਾ

ਅੰਮ੍ਰਿਤਸਰ ਵਿੱਚ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਇੱਕ ASI ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਦਿੱਤੀ। ਦਰਅਸਲ ਸੋਮਵਾਰ ਦੁਪਹਿਰ ਮਹਿਤਾ...

ਅੱਜ ਕੇਜਰੀਵਾਲ ਦਾ ਜਨਮ ਦਿਨ, ਮਨੀਸ਼ ਸਿਸੋਦੀਆ ਨੂੰ ਕਰ ਰਹੇ ‘ਮਿਸ’, PM ਮੋਦੀ ਤੇ CM ਮਾਨ ਨੇ ਦਿੱਤੀ ਵਧਾਈ

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਨਮ ਦਿਨ...

ਬਰਨਾਲਾ ‘ਚ ਚੜ੍ਹੀ ਸਵੇਰ ਦੋਹਰਾ ਕਤਲਕਾਂ.ਡ, ਮਾਂ-ਧੀ ਨੂੰ ਉਤਾਰਿਆ ਮੌ.ਤ ਦੇ ਘਾਟ, ਜਵਾਈ ਦੀ ਹਾਲਤ ਨਾਜ਼ੁਕ

ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ...

ਦੀਨਾਨਗਰ : ਰੱਸੀ ਖਿੱਚਦੇ ਹੀ ਜ਼ਮੀਨ ‘ਤੇ ਡਿੱਗਿਆ ਤਿਰੰਗਾ, ਮੁਲਾਜ਼ਮਾਂ ਨੂੰ ਪਈ ਹੱਥਾਂ-ਪੈਰਾਂ ਦੀ

ਗੁਰਦਾਸਪੁਰ ਦੇ ਦੀਨਾਨਗਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਲਾਪਰਵਾਹੀ ਦੀ ਘਟਨਾ ਵਾਪਰੀ ਹੈ। ਇੱਥੇ ਤਿਰੰਗਾ ਲਹਿਰਾਉਣ ਲਈ ਜਿਵੇਂ...

ਸੂਬੇ ‘ਚ ਮੁੜ ਹੜ੍ਹਾਂ ਵਰਗੇ ਹਾਲਾਤ, ਬਿਆਸ ਦਰਿਆ ਖਤਰੇ ਦੇ ਨਿਸ਼ਾਨ ‘ਤੇ, ਕਈ ਪਿੰਡਾਂ ‘ਚ ਵੜਿਆ ਪਾਣੀ

ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਵਾਲੇ ਹਾਲਾਤ ਬਣ ਗਏ ਹਨ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ...

ਬਠਿੰਡਾ : ਹੋਮਗਾਰਡ ਤੋਂ SLR ਖੋਹਣ ਵਾਲੇ ਮੁਲਜ਼ਮ ਗ੍ਰਿਫਤਾਰ ਜਲਦ ਅਮੀਰ ਬਣਨ ਦੀ ਚਾਹਤ ‘ਚ ਕਰਦੇ ਸਨ ਲੁੱਟ

ਬਠਿੰਡਾ ਪੁਲਿਸ ਨੇ ਥਾਣਾ ਕੈਂਟ ਦੇ ਹੋਮਗਾਰਡ ਦਵਿੰਦਰ ਕੁਮਾਰ ਤੋਂ SLR ਖੋਹਣ ਦੇ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।...

ਜਲੰਧਰ : ਟਰੈਕਟਰ-ਟਰਾਲੀ ਨੂੰ ਕੈਂਟਰ ਨੇ ਮਾਰੀ ਟੱਕਰ, ਲੁਧਿਆਣਾ ਦੇ 2 ਲੋਕਾਂ ਦੀ ਮੌ.ਤ, 7 ਜ਼ਖਮੀ

ਫਿਲੌਰ ਵਿਚ ਹਾਈਵੇ ‘ਤੇ ਮਿਲਟਰੀ ਗਰਾਊਂਡ ਕੋਲ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 7 ਲੋਕ ਗੰਭੀਰ ਜ਼ਖਮੀ ਹੋ ਗਏ।...

CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੌਂਪੇ ਮੁਆਵਜ਼ੇ ਦੇ ਚੈੱਕ, ਕਿਹਾ-‘ਸਰਕਾਰ ਇਕ-ਇੱਕ ਪੈਸੇ ਦੇ ਨੁਕਸਾਨ ਦੀ ਕਰੇਗੀ ਭਰਪਾਈ’

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸੂਬੇ ਦੇ ਵਸਨੀਕਾਂ...

ਭਾਖੜਾ-ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ, ਪਿੰਡਾਂ ‘ਚ ਪਾਣੀ ਭਰਨਾ ਸ਼ੁਰੂ

ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਿਆ ਹੈ। ਸਥਿਤੀ ਨੂੰ ਦੇਖਦੇ ਹੋਏ ਭਾਖੜਾ...

ਗੁਰਦਾਸਪੁਰ ‘ਚ ਮੀਂਹ ਕਾਰਨ ਮਜ਼ਦੂਰ ਦਾ ਮਕਾਨ ਡਿੱਗਿਆ, ਇਕ ਲੜਕੀ ਜ਼ਖ਼ਮੀ

ਗੁਰਦਾਸਪੁਰ ਦੇ ਪਿੰਡ ਅਵਾਂਖਾ ਵਿੱਚ ਸਥਿਤ ਮਰਲਾ ਕਲੋਨੀ ਵਿੱਚ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦਾ ਕੱਚਾ ਮਕਾਨ ਢਹਿ ਗਿਆ। ਇਸ ਘਟਨਾ ‘ਚ ਇਕ...

ਖੰਨਾ ਪਹੁੰਚੇ CM ਮਾਨ, ਸ਼ਹੀਦ ਕਰਨੈਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਖੰਨਾ ਦੇ ਪਿੰਡ ਈਸਡੁ ਪਹੁੰਚੇ। ਇੱਥੇ ਉਨ੍ਹਾਂ ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ...

ਆਜ਼ਾਦੀ ਦਿਵਸ ‘ਤੇ ਕੈਪਟਨ ਬੋਲੇ-‘ਆਓ ਆਪਾਂ ਆਪਣੇ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਂਟ ਕਰੀਏ’

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ...

CM ਮਾਨ ਨੇ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਕੀਤਾ ਲਾਂਚ, ਖਿਡਾਰੀ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਨਾਂ ਦੀ ਮੁਹਿੰਮ ਸ਼ੁਰੂ ਕੀਤੀ...

ਗੁਰਦਾਸਪੁਰ ‘ਚ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਮਾਰੀ ਗੋ.ਲੀ, ਝਗੜੇ ਮਗਰੋਂ ਕੀਤੀ ਫਾਇਰਿੰਗ

ਗੁਰਦਾਸਪੁਰ ਦੇ ਪਿੰਡ ਨਿਮਾਣਾ ‘ਚ ਸੋਮਵਾਰ ਦੇਰ ਸ਼ਾਮ ਸਾਬਕਾ ਫੌਜੀ ਨੇ ਬਜ਼ੁਰਗ ਨੂੰ ਗੋਲੀ ਮਾਰ ਦਿੱਤੀ। ਘਟਨਾ ‘ਚ ਬਜ਼ੁਰਗ ਗੰਭੀਰ...

ਮਿਹਨਤ ਨੂੰ ਸਲਾਮ! 75 ਫੀਸਦੀ ਦਿਵਿਆਂਗ, ਵ੍ਹੀਲਚੇਅਰ ‘ਤੇ ਫੂਡ ਡਿਲਵਰੀ ਕਰਕੇ ਟੱਬਰ ਪਾਲ ਰਿਹਾ ਸਿੱਖ

ਅੱਜ ਆਜ਼ਾਦੀ ਦਿਹਾੜੇ ‘ਤੇ ਅਸੀਂ ਇਸ ਬੰਦੇ ਦੀ ਮਿਹਨਤ ਨੂੰ ਸਲਾਮ ਕਰਦੇ ਹਾਂ ਜੋਕਿ ਸਰੀਰ ਤੋਂ ਤਾਂ ਬੱਝਿਆ ਹੋਇਆ ਹੈ ਪਰ ਸੋਚ ਤੋਂ ਅੱਜ ਕਈ...

ਆਜ਼ਾਦੀ ਦਿਹਾੜੇ ਦੇ ਰੰਗ ‘ਚ ਰੰਗਿਆ ਸ਼ਿਆਮ ਬਾਬਾ ਦਾ ਮੰਦਰ, 100 ਕਿਲੋ ਫੁੱਲਾਂ ਨਾਲ ਤਿਰੰਗੇ ਦੀ ਤਰਜ ‘ਤੇ ਸਿੰਗਾਰ

ਪੂਰਾ ਦੇਸ਼ 77ਵਾਂ ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਘਰ ‘ਤੇ ਤਿਰੰਗਾ ਲਹਿਰਾਉਣ ਦਾ ਸੱਦਾ ਦਿੱਤਾ ਹੈ।...

ਪੰਜਾਬ ਸਰਕਾਰ ਵੱਲੋਂ 6 PCS ਅਫਸਰਾਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ 6 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

ਸੁਭਾਨਪੁਰ ‘ਚ ਪਲਟੀ ਸਵਾਰੀਆਂ ਨਾਲ ਭਰੀ PRTC ਦੀ ਬੱਸ, ਮਚਿਆ ਚੀਕ-ਚਿਹਾੜਾ

ਪੰਜਾਬ ਦੇ ਸੁਭਾਨਪੁਰ ‘ਚ ਮੰਗਲਵਾਰ ਸਵੇਰੇ ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਦੀ ਬੱਸ ਸੁਭਾਨਪੁਰ ਰੋਡ ‘ਤੇ ਪਿੰਡ...

ਗੁਰਦਾਸਪੁਰ ‘ਚ ਵੱਡੀ ਵਾਰਦਾਤ! ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਂਗਰਸੀ ਸਰਪੰਚ ਦਾ ਕੀਤਾ ਕ.ਤਲ

ਗੁਰਦਸਪੂਰ ਦੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ਤੇ ਬੀਤੀ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ...

ਚੰਡੀਗੜ੍ਹ ‘ਚ ਭਲਕੇ ਬੰਦ ਰਹਿਣਗੇ ਸਕੂਲ, ਰਾਜਪਾਲ ਪੁਰੋਹਿਤ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ ਵਿੱਚ ਭਲਕੇ ਸਾਰੇ ਸਕੂਲ ਬੰਦ ਰਹਿਣਗੇ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ 16 ਅਗਸਤ ਨੂੰ ਚੰਡੀਗੜ੍ਹ ਦੇ ਸਕੂਲਾਂ...

ਸੂਬੇ ਦੇ 2012 ਸਰਕਾਰੀ ਸਕੂਲਾਂ ‘ਚ ਹੋਵੇਗੀ ਚੌਂਕੀਦਾਰਾਂ ਦੀ ਭਰਤੀ, ਬਜਟ ਤਿਆਰ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 2012 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕ-ਇੱਕ ਚੌਕੀਦਾਰ ਨਿਯੁਕਤ ਕਰਨ ਦੀ ਤਿਆਰੀ ਕਰ ਲਈ ਗਈ ਹੈ।...

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ ਸਸਪੈਂਡ!

ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲਗਾਉਣ ਵਾਲੀ ਮਹਿਲਾ ਜੂਨੀਅਰ...

ਸੂਬੇ ਦੇ 5 ਜ਼ਿਲ੍ਹਿਆਂ ਨੂੰ ਖ਼ਤਰਾ, ਜਾਰੀ ਹੋਇਆ ਅਲਰਟ, ਬਿਆਸ ਦਰਿਆ ਤੋਂ ਦੂਰ ਰਹਿਣ ਦੀ ਸਲਾਹ

ਹਿਮਾਚਲ ਪ੍ਰਦੇਸ਼ ‘ਚ ਹੋਈ ਬਾਰਿਸ਼ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਇਸ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵਧ...

ਫ਼ਰੀਦਕੋਟ ਦੀ ਜਸਪ੍ਰੀਤ ਕੌਰ ਦੀ ਏਸ਼ੀਅਨ ਪੈਰਾ ਉਲੰਪਿਕ ਖੇਡਾਂ ‘ਚ ਚੋਣ! ਡਿਸਕਸ ਥਰੋ ‘ਚ ਦੇਸ਼ ਦੀ ਕਰੇਗੀ ਨੁਮਾਇੰਦਗੀ

ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਸਰਾਂ ਦੀ ਪੈਰਾ ਅਥਲੈਟਿਕਸ ਡਿਸਕਸ ਥਰੋ ਵਿੱਚ ਭਾਰਤ ਦੀ...

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਜ ਮਿਲਣਗੇ ਮੁਆਵਜ਼ੇ ਦੇ ਚੈੱਕ, ਗਿਰਦਾਵਰੀ ਤੋਂ ਬਿਨਾਂ ਵੀ ਦਿੱਤੀ ਜਾਵੇਗੀ ਮੁਆਵਜ਼ਾ ਰਾਸ਼ੀ

ਪੰਜਾਬ ਸਰਕਾਰ ਅੱਜ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਜਿਨ੍ਹਾਂ ਲੋਕਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਮੁਆਵਜ਼ਾ ਰਾਸ਼ੀ ਦੇਣਾ...

ਆਜ਼ਾਦੀ ਦਿਹਾੜੇ ‘ਤੇ CM ਮਾਨ ਨੇ ਲਹਿਰਾਇਆ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡਣ...

6 ਸਾਲਾਂ ‘ਚ ਪਹਿਲੀ ਵਾਰ ਅੱਜ ਜੇਲ੍ਹ ਤੋਂ ਬਾਹਰ ਜਨਮ ਦਿਨ ਮਨਾਏਗਾ ਰਾਮ ਰਹੀਮ, ਜ਼ੂਮ ਰਾਹੀਂ ਹੋਣਗੇ ਪ੍ਰਵਚਨ

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਦਾ ਅੱਜ 56ਵਾਂ ਜਨਮ ਦਿਨ ਹੈ। 6 ਸਾਲ ਬਾਅਦ ਇਹ ਪਹਿਲਾ ਮੌਕਾ...

ਅੱਜ ਪਟਿਆਲਾ ‘ਚ CM ਮਾਨ ਲਹਿਰਾਉਣ ਦੇ ਤਿਰੰਗਾ, SDM ਖਮਾਣੋਂ ਸਣੇ 13 ਸ਼ਖਸੀਅਤਾਂ ਨੂੰ ਕਰਨਗੇ ਸਨਮਾਨਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਪ੍ਰੋਗਰਾਮ ਸਵੇਰੇ 8.30 ਵਜੇ ਸ਼ੁਰੂ...

ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 1 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਈਨਿੰਗ ਵਿਭਾਗ ਦਾ SDO ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਗੁਰਦਾਸਪੁਰ...

ਤਰਨਤਾਰਨ : ਪਿਓ ਹੀ ਨਿਕਲਿਆ ਮਾਸੂਮ ਪੁੱਤ ਦਾ ਕਾ.ਤਲ , ਅਗਵਾ ਕਰਨ ਦਾ ਖੁਦ ਰਚਿਆ ਸੀ ਡਰਾਮਾ, ਗ੍ਰਿਫਤਾਰ

ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ 3 ਸਾਲ ਦੇ ਮਾਸੂਮ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ। ਉਸ ਦੇ ਪਿਓ ਦੇ ਹੱਥੋਂ ਖੋਹ ਕੇ...

6 ਮਹੀਨਿਆਂ ‘ਚ 48 ਵੱਡੇ ਨਸ਼ਾ ਤਸਕਰ ਕਾਬੂ , 99 ਕਿਲੋ ਹੈਰੋਇਨ ਬਰਾਮਦ : IG ਸੁਖਚੈਨ ਗਿੱਲ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੇ ਗਏ ਨਸ਼ਿਆਂ ਖਿਲਾਫ ਮੁਹਿੰਮ ਦੇ 6 ਮਹੀਨੇ ਹੋ ਗਏ ਹਨ। ਇਸ ਨੂੰ ਲੈ ਕੇ ਅੱਜ ਆਈਜੀ...

ਦਸਤਾਰ ਸਜਾ ਪੰਜਾਬ ਪਹੁੰਚੇ ਬਾਕਸਰ ਵਿਜੇਂਦਰ ਸਿੰਘ, ਕਿਹਾ ‘ਬਹੁਤ ਸੋਹਣਾ ਸੂਬਾ ਪੰਜਾਬ, ਲੋਕ ਛੱਡ ਕੇ ਵਿਦੇਸ਼ਾਂ ਨੂੰ ਨਾ ਭੱਜਣ’

ਇੰਟਰਨੈਸ਼ਨਲ ਬਾਕਸਰ ਵਿਜੇਂਦਰ ਸਿੰਘ ਬੈਨੀਵਾਲ ਪੰਜਾਬ ਪਹੁੰਚੇ। ਲੁਧਿਆਣਾ ਜ਼ਿਲ੍ਹੇ ਤੇ ਖੰਨਾ ਵਿਚ ਮਾਛੀਵਾੜਾ ਸਾਹਿਬ ਵਿਚ ਲੱਗੀ ਹਰਿਆਣਾ...

‘ਕਿਸਾਨਾਂ ਦੀ ਰਾਹਤ ਲਈ ਬਿਨਾਂ ਗਿਰਦਾਵਰੀ ਦੇ ਹੀ ਸੂਬਾ ਸਰਕਾਰ ਕੱਲ੍ਹ ਤੋਂ ਦੇਵੇਗੀ ਮੁਆਵਜ਼ਾ ‘ : ਮੰਤਰੀ ਧਾਲੀਵਾਲ

ਪੰਜਾਬ ਵਿਚ ਹੜ੍ਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬੇ ਦੇ 19 ਜ਼ਿਲ੍ਹਿਆਂ ਵਿਚ ਹੜ੍ਹ ਦਾ ਵੱਧ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ‘ਤੇ...

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਵਿਗੜੀ ਤਬੀਅਤ, ਮਾਨਸਾ ਦੇ ਨਿੱਜੀ ਹਸਪਤਾਲ ‘ਚ ਭਰਤੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ...

CM ਮਾਨ ਨੇ ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ-‘ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ’

ਮੁੱਖ ਮੰਤਰੀ ਭਗਵੰਤ ਮਾਨ ਅੱਜ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਲਈ ਧੂਰੀ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ...

ਅੱਤਵਾਦੀ ਮਾਡਿਊਲ ਨਾਲ ਜੁੜੇ 5 ਮੈਂਬਰ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਮਿਲ ਕੇ ਇਕ ਅੱਤਵਾਦੀ ਮਾਡਿਊਲ ਦਾ ਭਾਂਡਾਫੋੜ ਕਰਕੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ...

ਨਹੀਂ ਬਚਾਇਆ ਜਾ ਸਕਿਆ ਬੋਰਵੈੱਲ ‘ਚ ਫਸੇ ਸੁਰੇਸ਼ ਨੂੰ, 45 ਘੰਟੇ ਬਾਅਦ ਮ੍ਰਿਤਕ ਦੇਹ ਨੂੰ ਕੱਢਿਆ ਗਿਆ ਬਾਹਰ

80 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਇੰਜੀਨੀਅਰ ਸੁਰੇਸ਼ ਨੂੰ ਆਖਿਰਕਾਰ NDRF ਦੀ ਟੀਮ ਨੇ ਕੱਢ ਲਿਆ ਹੈ ਪਰ ਸੁਰੇਸ਼ ਦੀ ਮੌਤ ਹੋ ਗਈ ਹੈ। ਜਦੋਂ ਉਸ ਨੂੰ...

ਗਾਇਕ ਸਿੰਗਾ ਦੀਆਂ ਵਧੀਆਂ ਮੁਸ਼ਕਲਾਂ, ‘ਸਟਿਲ ਅਲਾਈਵ’ ਗੀਤ ਨੂੰ ਲੈਕੇ ਹੁਣ ਅਜਨਾਲੇ ‘ਚ FIR ਦਰਜ

ਪੰਜਾਬੀ ਸਿੰਗਰ ਸਿੰਗਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਗਾਇਕ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ਵਿਚ ਵੀ ਧਾਰਮਿਕ ਭਾਵਨਾਵਾਂ...

ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੇਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਕੇਸ਼ ਟਿਕੈਤ ਅੰਮ੍ਰਿਤਸਰ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਗੁਰਬਾਣੀ...

ਪੰਜਾਬੀਆਂ ਨੂੰ ਵੱਡੀ ਸੌਗਾਤ! CM ਮਾਨ ਨੇ 76 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।...

ਮਾਣ ਵਾਲੀ ਗੱਲ! ਪੰਜਾਬ ਪੁਲਿਸ ਦੇ AIG ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਲਹਿਰਾਇਆ ਤਿਰੰਗਾ

ਪੰਜਾਬ ਪੁਲਿਸ ਦੇ ਆਬਕਾਰੀ ਅਤੇ ਕਰ ਵਿਭਾਗ ਵਿੱਚ ਕੰਮ ਕਰਦੇ ਐਡੀਸ਼ਨਲ ਇੰਸਪੈਕਟਰ ਜਨਰਲ (AIG) ਗੁਰਜੋਤ ਸਿੰਘ ਕਲੇਰ ਨੇ 76ਵੇਂ ਸੁਤੰਤਰਤਾ ਦਿਵਸ...

ਤਰਨਤਾਰਨ ਤੋਂ 3 ਸਾਲਾ ਬੱਚਾ ਅਗਵਾ, ਕਾਰ ਸਵਾਰ 3 ਨੌਜਵਾਨਾਂ ਨੇ ਹਥਿਆਰ ਦੀ ਨੋਕ ‘ਤੇ ਪਿਤਾ ਤੋਂ ਖੋਹਿਆ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਐਤਵਾਰ ਰਾਤ 8 ਵਜੇ ਦੇ ਕਰੀਬ ਕਾਰ ਸਵਾਰਾਂ ਵੱਲੋਂ 3 ਸਾਲਾ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

15 ਅਗਸਤ ਤੋਂ ਪਹਿਲਾਂ BSF ਨੂੰ ਮਿਲੀ ਵੱਡੀ ਸਫ਼ਲਤਾ, ਪਠਾਨਕੋਟ ਸਰਹੱਦ ‘ਤੇ ਢੇਰ ਕੀਤਾ ਘੁਸਪੈਠੀਆਂ

ਪੰਜਾਬ ਵਿੱਚ 15 ਅਗਸਤ ਤੋਂ ਠੀਕ ਪਹਿਲਾਂ BSF ਜਵਾਨਾਂ ਨੂੰ ਵੱਡੀ ਮਿਲੀ ਹੈ। ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ BSF ਨੇ ਐਤਵਾਰ ਰਾਤ ਇੱਕ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਪੰਜਾਬ ਵਿੱਚ ਮਾਨਸੂਨ ਦਾ ਸਿਲਸਿਲਾ ਜਾਰੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ...

ਭਾਖੜਾ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਹੇਠਾਂ, ਪੌਂਗ ਡੈਮ ‘ਤੇ ਖੋਲ੍ਹੇ ਜਾਣਗੇ ਫਲੱਡ ਗੇਟ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਖੜਾ ਦੇ ਪਾਣੀ ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ ਹੈ।...

ਪੰਜਾਬ ਰੋਡਵੇਜ਼ ਦਾ ਅੱਜ ਨਹੀਂ ਹੋਵੇਗਾ ਚੱਕਾ ਜਾਮ, ਵਰਕਰਾਂ ਨੇ ਹੜਤਾਲ ਦਾ ਫੈਸਲਾ ਲਿਆ ਵਾਪਸ

ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਇੰਪਲਾਈਜ਼ ਯੂਨੀਅਨ ਵੱਲੋਂ...

ਪੰਜਾਬ ਪੁਲਿਸ ਦੇ ਗੁਰਜੋਤ ਕਲੇਰ ਨੇ ਯੂਰਪ ਦੀ ਸਭ ਤੋਂ ਉੱਚੀ ਪਰਬਤ ਚੋਟੀ ‘ਤੇ ਲਹਿਰਾਇਆ ਤਿਰੰਗਾ

ਭਾਰਤੀ ਅਜ਼ਾਦੀ ਦੇ 76 ਸਾਲਾਂ ਦੀ ਯਾਦ ਵਿੱਚ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਗੁਰਜੋਤ ਸਿੰਘ ਕਲੇਰ ਨੇ ਸਫਲਤਾਪੂਰਵਕ ਐਲਬਰਸ ਪਰਬਤ...

ਪਾਣੀ ਦੀ ਮੋਟਰ ਕਿਤੇ ਚੱਲਦੀ ਤਾਂ ਨਹੀਂ ਛੱਡ ਦਿੰਦੇ! AC-ਫਰਿੱਜ ਦੀ ਦੁਕਾਨ ‘ਚ ਲੱਗ ਗਈ ਅੱਗ

ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ‘ਚ ਦੇਵੀ ਮੰਦਿਰ ਨੇੜੇ ਫਰਿੱਜ ਅਤੇ ਏਸੀ ਰਿਪੇਅਰ ਦੀ ਦੁਕਾਨ ‘ਚ ਅੱਗ ਲੱਗ ਗਈ। ਜਾਣਕਾਰੀ ਅਨੁਸਾਰ...

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ! ਅੱ.ਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਅਤੇ...

ਪਹਾੜਾਂ ਤੇ ਮੀਂਹ ਨਾਲ ਆਫਤ, ਸੜਕ ਧੱਸਣ ਨਾਲ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ ਬੰਦ

ਨੈਸ਼ਨਲ ਹਾਈਵੇ-154ਏ ਪਠਾਨਕੋਟ ਨੂੰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਚੰਬਾ ਅਤੇ ਡਲਹੌਜ਼ੀ ਨਾਲ ਜੋੜਦਾ ਹੈ। ਪਰ ਭਾਰੀ ਮੀਂਹ ਅਤੇ...

ਲੁਧਿਆਣਾ : ਪੁਲਿਸ ਤੋਂ ਬਚਦੇ ਲੱਤਾਂ ਬਾਹਾਂ ਤੁੜਾ ਬੈਠੇ ਬਦਮਾਸ਼, ਛੱਤ ਤੋਂ ਮਾਰ ਦਿੱਤੀ ਛਾਲ

ਲੁਧਿਆਣਾ ਵਿੱਚ ਪੁਲਿਸ ਤੋਂ ਬਚਣ ਲਈ ਸ਼ਰਾਰਤੀ ਅਨਸਰਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ। ਹੇਠਾਂ ਡਿੱਗਣ ਨਾਲ ਉਸ ਦੀਆਂ ਬਾਹਾਂ ਅਤੇ ਲੱਤਾਂ...

ਜਲੰਧਰ : 21 ਘੰਟੇ ਤੋਂ ਬੋਰਵੈਲ ਚ ਫਸਿਆ ਇੰਜੀਨੀਅਰ, ਮਸ਼ੀਨ ਠੀਕ ਕਰਦੇ ਮਿੱਟੀ ਚ ਦਬਿਆ, ਰੇਸਕਿਉ ਜਾਰੀ

ਜਲੰਧਰ ‘ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ‘ਤੇ ਫਲਾਈਓਵਰ ਲਈ ਬਣਾਏ ਜਾ ਰਹੇ 80 ਫੁੱਟ ਡੂੰਘੇ ਬੋਰਵੈੱਲ ‘ਚ ਇਕ ਇੰਜੀਨੀਅਰ 21 ਘੰਟਿਆਂ ਤੋਂ...

ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ‘ਤੇ ਵਿਜੀਲੈਂਸ ਦਾ ਐਕਸ਼ਨ, ਰਾਕੇਸ਼ ਸਿੰਗਲਾ ਦੀਆਂ 4 ਜਾਇਦਾਦਾਂ ਜ਼ਬਤ

ਪੰਜਾਬ ਵਿਜੀਲੈਂਸ ਨੇ ਸੂਬੇ ਦੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ...

ਨਵਾਂਸ਼ਹਿਰ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, DC ਨੇ ਜਾਰੀ ਕੀਤਾ ਅਲਰਟ

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਕਾਰਨ ਅੱਜ ਭਾਖੜਾ ਡੈਮ ਦੇ...

ਫਿਰੋਜ਼ਪੁਰ ‘ਚ BSF ਨੂੰ ਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੂੰ ਸਰਹੱਦ ‘ਤੇ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਫਿਰੋਜ਼ਪੁਰ ‘ਚ ਜਿੱਥੇ BSF ਨੂੰ 21 ਕਰੋੜ ਦੀ...

ਖਤਰੇ ਦੇ ਨਿਸ਼ਾਨ ਵੱਲ ਵਧਿਆ ਭਾਖੜਾ ਡੈਮ ਦੇ ਪਾਣੀ ਦਾ ਪੱਧਰ, ਮੁੜ ਖੋਲ੍ਹੇ ਗਏ ਫਲੱਡ ਗੇਟ

ਪੰਜਾਬ ਦੇ ਰੋਪੜ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਖੜਾ ਡੈਮ ਦਾ ਪਾਣੀ ਇਕ ਵਾਰ ਫਿਰ...

ਮਲੇਸ਼ੀਆ ‘ਚ ਫਸੀ ਪੰਜਾਬੀ ਕੁੜੀ ਦੀ ਜਲਦ ਹੋਵੇਗੀ ਪਿੰਡ ਵਾਪਸੀ, CM ਮਾਨ ਨੇ ਟਵੀਟ ਕਰਕੇ ਦਿੱਤਾ ਭਰੋਸਾ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜਲੇ ਪਿੰਡ ਅੜਕਵਾਸ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ...

ਅੰਮ੍ਰਿਤਸਰ ‘ਚ BSF ਜਵਾਨਾਂ ਨੇ ਚਲਾਇਆ ਸਰਚ ਅਭਿਆਨ, ਨਸ਼ੀਲੇ ਪਦਾਰਥਾਂ ਦਾ 1 ਪੈਕਟ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ...

ਗੁਰਦੁਆਰਿਆਂ ‘ਚ ਨਹੀਂ ਚੜ੍ਹਾਉਣ ਦਿੱਤੇ ਜਾਣਗੇ ਖਿਡੌਣਾ ਜਹਾਜ਼, SGPC ਜਲਦ ਕਰੇਗੀ ਚਰਚਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ‘ਚ ਖਿਡੌਣੇ...

ਚੰਡੀਗੜ੍ਹ : ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, 78 ਲੱਖ ਦੀ ਡਰੱਗ ਮਨੀ ਤੇ ਨਸ਼ਾ-ਹਥਿਆਰ ਬਰਾਮਦ

ਚੰਡੀਗੜ੍ਹ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਸਪਲਾਇਰ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।...

ਪੰਜਾਬ ਦੇ ਹਰ ਵਿਅਕਤੀ ਦੇ ਸਿਹਤ ਦੀ ਹੋਵੇਗੀ ਜਾਂਚ, ਪਟਿਆਲਾ ਤੋਂ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਦੇ ਲੋਕਾਂ ਨੂੰ ਜਾਨਲੇਵਾ ਬਿਮਾਰੀਆਂ ਦੀ ਪਕੜ ਤੋਂ ਬਚਾਉਣ ਲਈ ਸਿਹਤ ਵਿਭਾਗ ਇੱਕ ਨਵੀਂ ਪਹਿਲ ਕਰਨ ਜਾ ਰਿਹਾ ਹੈ। ਇਸ ਵਿੱਚ ਸੂਬੇ ਦੇ...

ਜਲੰਧਰ : ਉਸਾਰੀ ਦੌਰਾਨ ਵਾਪਰਿਆ ਹਾਦਸਾ, 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇੰਜੀਨੀਅਰ, ਰੈਸਕਿਊ ਆਪ੍ਰੇਸ਼ਨ ਜਾਰੀ

ਜਲੰਧਰ ਦੇ ਕਰਤਾਰਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ 60 ਫੁੱਟ ਡੂੰਘੇ ਬੋਰਵੈੱਲ ਵਿਚ ਇਕ ਇੰਜੀਨੀਅਰ ਡਿਗ ਗਿਆ ਹੈ। ਇੰਜੀਨੀਅਰ ਰੇਤ...

ਜਲੰਧਰ : ਸਬਜ਼ੀਆਂ ਨਾਲ ਭਰਿਆ ਟਰੱਕ ਬਾਈਕ ਸਵਾਰ ‘ਤੇ ਪਲਟਿਆ, ਪਠਾਨਕੋਟ SP ਦੇ ਗੰਨਮੈਨ ਦੀ ਮੌ.ਤ

ਨਕੋਦਰ ਹਾਈਵੇ ‘ਤੇ ਬੀਤੀ ਸ਼ਾਮ ਹੋਏ ਹਾਦਸੇ ਵਿਚ ਪਠਾਨਕੋਟ ਐੱਸਪੀ ਦੇ ਗੰਨਮੈਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ...

PM ਮੋਦੀ ਤੇ CM ਮਾਨ ਨੇ ਏੇਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਨੂੰ ਦਿੱਤੀ ਵਧਾਈ

ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿਚ ਭਾਰਤ ਵੱਲੋਂ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੈਂਪੀਅਨ ਟਰਾਫੀ ਜਿੱਤਣ ‘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਅਧਿਆਪਕਾਂ ਲਈ ਮੰਤਰੀ ਬੈਂਸ ਦਾ ਐਲਾਨ, ਸਟੇਟ ਐਵਾਰਡ ਲਈ ਅਪਲਾਈ ਕਰਨ ਵਾਸਤੇ 18 ਅਗਸਤ ਤੱਕ ਪੋਰਟਲ ਖੋਲ੍ਹੇ ਜਾਣ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਹੈ ਕਿ ਸਿੱਖਿਆ ਪ੍ਰੋਵਾਈਡਰ, ਆਈ.ਈ., ਈ.ਜੀ.ਐਸ., ਐਸ.ਟੀ.ਆਰ.,...

ਵਿਵਾਦਾਂ ‘ਚ ਘਿਰੇ ਰੰਧਾਵਾ ਬ੍ਰਦਰਜ਼, ਪਹੁੰਚੇ ਥਾਣੇ, ਹੋਇਆ ਖੂਬ ਹੰਗਾਮਾ, ਜਾਣੋ ਪੂਰਾ ਮਾਮਲਾ

ਪੰਜਾਬੀ ਸੱਭਿਆਚਾਰ ਦੇ ਗੀਤਾਂ ਨੂੰ ਆਪਣੀ ਆਵਾਜ਼ ਨਾਲ ਲੋਕਾਂ ਤੱਕ ਪਹੁੰਚਾਉਣ ਵਾਲੇ ਗਾਇਕ ਭਰਾਵਾਂ ਦੀ ਜੋੜੀ ਰੰਮੀ ਰੰਧਾਵਾ ਅਤੇ ਪ੍ਰਿੰਸ...

ਖਾਟੂ ਸ਼ਿਆਮ ਮੰਦਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਆਟੋ ਖਾਈ ‘ਚ ਡਿੱਗਿਆ, 3 ਔਰਤਾਂ ਦੀ ਮੌ.ਤ

ਹਰਿਆਣਾ ਦੇ ਫਤਿਆਬਾਦ ਜ਼ਿਲ੍ਹੇ ਦੇ ਨਾਲ ਲੱਗਦੇ ਪੰਜਾਬ ਦੇ ਪਾਤੜਾਂ ਤੇ ਕੋਲ ਸ਼ਨੀਵਾਰ ਸ਼ਾਮ ਇਕ ਭਿਆਨਕ ਹਾਦਸਾ ਵਾਪਰ ਗਿਆ। ਜਾਖਲ ਤੋਂ...

SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰੀ ਸਨਮਾਨ, ਮਾਸੂਮ ਦੇ ਬਲਾ.ਤਕਾਰੀ ਨੂੰ 11 ਮਹੀਨੇ ਅੰਦਰ ਦਿਵਾਈ ਸੀ ਸਜ਼ਾ

ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਅਤੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਜ਼ਾਦੀ ਦਿਵਸ ਮੌਕੇ...

ਲੱਖਾਂ ਰੁਪਏ ਖਰਚ ਕੇ Canada ਭੇਜੀ ਨੂੰਹ ਨੇ ਬਦਲਿਆ ਰੰਗ, ਹੱਕਾ-ਬੱਕਾ ਰਹਿ ਗਿਆ ਪਰਿਵਾਰ

ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਮੱਲੀਆਂ ਦੇ ਰਹਿਣ ਵਾਲੇ ਅਮਰਜੀਤ ਸਿੰਘ ਨਾਲ ਉਸ ਦੀ ਨੂੰਹ ਵੱਲੋਂ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਲੁਧਿਆਣਾ ਪੁਲਿਸ ਦੀ ਕਾਰਵਾਈ, 75 ਪੇਟੀਆਂ ਅੰਗਰੇਜ਼ੀ ਸ਼ਰਾਬ ਸਣੇ ਕਾਰ ਸਵਾਰ ਤਸਕਰ ਕਾਬੂ

ਲੁਧਿਆਣਾ ਪੁਲਿਸ ਨੇ ਨਸ਼ਿਆਂ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ 75 ਪੇਟੀਆਂ ਅੰਗਰੇਜ਼ੀ ਸ਼ਰਾਬ ਸਣੇ ਇੱਕ ਕਾਰ ਸਵਾਰ ਤਸਕਰ ਨੂੰ ਕਾਬੂ...

ਲੁਧਿਆਣਾ : ਡਾਕਟਰ ‘ਡਕਾਰ’ ਗਿਆ ਸਰਕਾਰ ਦੇ ਲੱਖਾਂ ਰੁ. ਮਾਪਿਆਂ ਦੀ ਮੌਤ ਦੇ ਮਗਰੋਂ ਵੀ ਲੈਂਦਾ ਰਿਹਾ ਪੈਨਸ਼ਨ

ਸਦਰ ਥਾਣਾ ਲੁਧਿਆਣਾ ਦੀ ਪੁਲਿਸ ਨੇ ਡਾਕਟਰ ‘ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਡਾਕਟਰ ‘ਤੇ ਦੋਸ਼ ਹੈ ਕਿ ਉਹ ਆਪਣੇ ਮ੍ਰਿਤਕ...

ਜਲੰਧਰ : 12 ਸਾਲਾਂ ਬੱਚੇ ਵੱਲੋਂ ਗੁਰੂਘਰ ਦੇ ਬਾਹਰ ਖੜ੍ਹੀ ਸਕੂਟੀ ਚੋਰੀ, CCTV ‘ਚ ਕੈਦ ਹੋਈ ਘਟਨਾ

ਜਲੰਧਰ ‘ਚ ਚੋਰਾਂ ਨੇ ਬੱਚਿਆਂ ਤੋਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਅਜਿਹਾ ਹੀ ਇੱਕ ਮਾਮਲਾ ਲੰਮਾ...

ਚੰਡੀਗੜ੍ਹ ‘ਚ 22.68 ਗ੍ਰਾਮ ਹੈਰੋਇਨ ਸਣੇ 2 ਗ੍ਰਿਫਤਾਰ, ਜ਼ਮੀਨ ਖਰੀਦਣ ਲਈ ਕਰਦੇ ਸਨ ਡਰੱਗ ਸਪਲਾਈ

ਚੰਡੀਗੜ੍ਹ ਪੁਲਿਸ ਨੇ ਖੁੱਡਾ ਲਾਹੌਰਾ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਦੇ ਕਬਜ਼ੇ ‘ਚੋਂ 22.68 ਗ੍ਰਾਮ ਹੈਰੋਇਨ...

ਮਾਸਟਰ ਤਰਲੋਚਨ ਸਿੰਘ ਪੰਚ ਤੱਤਾਂ ‘ਚ ਵਿਲੀਨ, ਅੰਤਿਮ ਵਿਦਾਈ ਦੇਣ ਪਹੁੰਚੇ ਕਈ ਉੱਘੇ ਕਲਾਕਾਰ

ਪੰਜਾਬੀ ਸਾਹਿਤ ਦੇ ਜਾਣੇ-ਪਛਾਣੇ ਚਿਹਰੇ ਮਾਸਟਰ ਤਰਲੋਚਨ ਸਿੰਘ ਦੀ ਵੀਰਵਾਰ ਨੂੰ ਸਮਰਾਲਾ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ...

ਮਾਨ ਸਰਕਾਰ ਦਾ ਐਲਾਨ, ਆਜ਼ਾਦੀ ਦਿਹਾੜੇ ‘ਤੇ ਸੂਬੇ ਨੂੰ ਮਿਲਣਗੇ 76 ਹੋਰ ਮੁਹੱਲਾ ਕਲੀਨਿਕ

ਆਜ਼ਾਦੀ ਦਿਹਾੜੇ ਮੌਕੇ ਪਿਛਲੇ ਸਾਲ ਤੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਨੂੰ ਜਾਰੀ ਰਖਦਿਆਂ ਇਸ ਵਾਰ ਵੀ ਇਸੇ ਦਿਹਾੜੇ ਦੀ 76ਵੀਂ ਵਰ੍ਹੇਗੰਢ ਮੌਕੇ...

ਪੰਚਾਇਤੀ ਚੋਣਾਂ ਨੂੰ ਲੈ ਕੇ ਮੂਸੇਵਾਲਾ ਦੀ ਮਾਂ ਦੇ ਮੈਸੇਜ ਨੇ ਪਾਇਆ ਸਸਪੈਂਸ, ਬੋਲੇ-‘…ਮੈਨੂੰ ਮਾਫ਼ ਕਰਨਾ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਉਨ੍ਹਾਂ ਦੇ ਪਿੰਡ ਮੂਸੇਵਾਲਾ ਦੇ ਸਰਪੰਚ ਸਨ। ਪੰਜਾਬ ਸਰਕਾਰ ਵੱਲੋਂ ਆਗਾਮੀ ਚੋਣਾਂ...

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਗੈਂ.ਗਵਾਰ: ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ ‘ਚ ਝੜਪ, 6 ਕੈਦੀ ਜ਼ਖਮੀ

ਪੰਜਾਬ ਦੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦੋ ਧੜੇ ਆਪਸ ‘ਚ ਭਿੜ ਗਏ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ...

ਉਤਰਾਖੰਡ ਸਰਕਾਰ ਵੱਲੋਂ ‘ਆਨੰਦ ਕਾਰਜ’ ਐਕਟ ਨੂੰ ਦਿੱਤੀ ਗਈ ਮਨਜ਼ੂਰੀ, ਅਜਿਹਾ ਕਰਨ ਵਾਲਾ ਦੇਸ਼ ਦਾ 10ਵਾਂ ਸੂਬਾ ਬਣਿਆ

ਉਤਰਾਖੰਡ ਸਰਕਾਰ ਵੀ ਹੁਣ ਸਿੱਖ ਮਰਿਆਦਾ ਤਹਿਤ ਹੋਣ ਵਾਲੇ ਵਿਆਹ ਨੂੰ ਆਨੰਦ ਕਾਰਜ ਐਕਟ ਤਹਿਤ ਰਜਿਸਟਰਡ ਹੋਵੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ...

ਤਰਸੇਮ ਜੱਸੜ ਦੀ  ਫਿਲਮ “ਮਸਤਾਨੇ” 25 ਅਗਸਤ ਨੂੰ ਹੋਵੇਗੀ ਸਿਨੇਮਾ ਘਰਾਂ ‘ਚ ਰਿਲੀਜ਼!

ਦੁਨੀਆ ਭਰ ਦੇ ਦਰਸ਼ਕ ਉਤਸੁਕਤਾ ਨਾਲ ਦਿਨ ਗਿਣ ਰਹੇ ਹਨ, ਕਿ ਕਦੋ “ਮਸਤਾਨੇ”, ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ। ਮੰਨੇ-ਪ੍ਰਮੰਨੇ ਅਭਿਨੇਤਾ...

ਪਠਾਨਕੋਟ ਦੇ ਹੋਟਲ ‘ਚ ਪੁਲਿਸ ਦੀ ਰੇਡ! ਮੈਨੇਜਰ ਸਣੇ 21 ਗ੍ਰਿਫ਼ਤਾਰ, 7 ਲੱਖ ਦੀ ਨਕਦੀ ਤੇ ਗੱਡੀ ਜ਼ਬਤ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪਠਾਨਕੋਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਸਰਚ ਅਭਿਆਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ...

ਰਾਜ ਸਭਾ ‘ਚ ਮੁਅੱਤਲ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ-‘ਸਸਪੈਂਡਡ MP’

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ ਹੋਣ ਦੇ ਬਾਅਦ ਕਾਫੀ ਗੁੱਸੇ ਵਿਚ ਹਨ। ਉਨ੍ਹਾਂ ਨੇ ਆਪਣਾ ਗੁੱਸਾ ਆਪਣੇ ਸੋਸ਼ਲ...

ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ

ਪੰਜਾਬ ਦੇ ਤਰਨਤਾਰਨ ਇਲਾਕੇ ‘ਚ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ...

ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਹਾਦਸੇ ਦੌਰਾਨ ਮੌ.ਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ‘ਚ ਮੌਤ ਦਾ ਸਿਲਸਿਲਾ ਜਾਰੀ ਹੈ। ਰੋਜ਼ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ ਕਿ...