Jul 24

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 26 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਡੀਸੀ ਵੱਲੋਂ ਹੁਕਮ ਜਾਰੀ

ਪੰਜਾਬ ਵਿਚ ਮੀਂਹ ਕਾਰਨ ਹਾਲਾਤ ਕਈ ਜ਼ਿਲ੍ਹਿਆਂ ਵਿਚ ਕਾਫੀ ਖਰਾਬ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਨਦੀਆਂ, ਨਾਲੇ, ਡੈਮ ਉਫਾਨ ‘ਤੇ ਹਨ।...

CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ, ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੁਫਤ ਬੱਸ ਸੇਵਾ ਦੇਣ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਸਬੰਧਤ ਮੰਤਰੀਆਂ ਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ...

ਦੁਖਦ ਖਬਰ : ਡ੍ਰੇਨ ‘ਚ ਡੁੱਬਣ ਨਾਲ 10 ਸਾਲਾ ਬੱਚੇ ਦੀ ਮੌ.ਤ, ਪਰਿਵਾਰ ‘ਚ ਛਾਇਆ ਮਾਤਮ

ਹਲਕਾ ਮਜੀਠਾ ਦੇ ਥਾਣਾ ਮੱਤੇਵਾਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 10 ਸਾਲਾ ਬੱਚੇ ਦੀ ਡ੍ਰੇਨ ਵਿਚ ਡੁੱਬਣ ਨਾਲ ਮੌਤ ਹੋ ਗਈ। ਮਿਲੀ...

ਪੰਜਾਬ ‘ਚ ਅਗਲੇ 5 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਮੌਸਮ ਵਿਭਾਗ ਨੇ ਪੰਜਾਬ ਵਿਚ ਮੰਗਲਵਾਰ ਤੋਂ 5 ਦਿਨ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਸਵੇਰੇ 8 ਵਜੇ ਤੱਕ ਅੰਮ੍ਰਿਤਸਰ ‘ਚ 84.6...

ਹੁਸ਼ਿਆਰਪੁਰ : ASI ਨੇ ਭੇਦਭਰੇ ਹਾਲਾਤਾਂ ‘ਚ ਕੀਤੀ ਖੁਦ.ਕੁਸ਼ੀ, ਪਿਤਾ ਦੀ ਮੌ.ਤ ਦੇ ਬਾਅਦ ਮਿਲੀ ਸੀ ਨੌਕਰੀ

ਹੁਸ਼ਿਆਰਪੁਰ ਵਿਚ ਪੁਲਿਸ ‘ਚ ਤਾਇਨਾਤ ਇਕ ਏਐੱਸਆਈ ਨੇ ਖੁਦਕੁਸ਼ੀ ਕਰ ਲਈ। ਮਾਮਲਾ ਥਾਣਾ ਸਦਰ ਅਧੀਨ ਪੈਂਦੇ ਹੁਸ਼ਿਆਰਪੁਰ ਦੇ ਪਿੰਡ ਬੱਸੀ...

ਦਸੂਹਾ : ਹੜ੍ਹ ਦਾ ਪਾਣੀ ਦੇਖਣਾ ਪਿਆ ਮਹਿੰਗਾ, ਕਾਲੀ ਵੇਈਂ ‘ਚ ਰੁੜ੍ਹਿਆ ਸ਼ਖਸ, ਭਾਲ ਜਾਰੀ

ਹੁਸ਼ਿਆਰਪੁਰ ਸਥਿਤ ਦਸੂਹਾ ਦੇ ਪਿੰਡ ਆਲਮਪੁਰ ਵਾਸੀ 51 ਸਾਲਾ ਵਿਅਕਤੀ ਕਾਲੀ ਵੇਈਂ ਵਿਚ ਰੁੜ੍ਹ ਗਿਆ। ਉਹ ਸਾਥੀਆਂ ਨਾਲ ਵੇਈਂ ਦੇ ਵਧੇ ਹੋਏ ਪਾਣੀ...

ਲੁਧਿਆਣਾ : ਖੇਤੀਬਾੜੀ ਅਧਿਕਾਰੀਆਂ ਨੇ ਗੋਦਾਮ ‘ਤੇ ਮਾਰਿਆ ਛਾਪਾ, ਨਕਲੀ ਦਵਾਈਆਂ ਤੇ ਬੀਜ ਦਾ ਜ਼ਖੀਰਾ ਬਰਾਮਦ

ਲੁਧਿਆਣਾ ਵਿਚ 2 ਕੰਪਨੀਆਂ ਨੇ ਨਾਜਾਇਜ਼ ਤੌਰ ‘ਤੇ ਗੋਦਾਮ ਕਿਰਾਏ ‘ਤੇ ਲੈ ਕੇ ਨਕਲੀ ਦਵਾਈਆਂ ਤੇ ਬੀਜ ਸਟੋਰ ਕਰਕੇ ਰੱਖੇ ਹੋਏ ਸਨ। ਇਸ ਦੀ...

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, 2 ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਖਿਲਾਫ ਵੱਡੀ ਸਫਲਤਾ ਵਿਚ ਐੱਸਐੱਸਓਸੀ ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ...

ਭਾਖੜਾ ਡੈਮ ਦਾ ਜਾਇਜ਼ਾ ਲੈਣ ਪਹੁੰਚੇ CM ਮਾਨ ਨੇ ਕਿਹਾ ਘਬਰਾਉਣ ਦੀ ਜ਼ਰੂਰਤ ਨਹੀਂ

ਭਾਖੜਾ ਡੈਮ ਵਿਚ ਪਾਣੀ ਦੇ ਪੱਰ ਦੀ ਮੌਜੂਦਾ ਸਥਿਤੀ ਨੂੰ ਦੇਖਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਪਹੁੰਚੇ ਹਨ। ਉਨ੍ਹਾਂ ਨੇ ਡੈਮ...

ਗੈਰ-ਕਾਨੂੰਨੀ ਕਾਲੋਨੀਆਂ ਦਾ ਬਿਨਾਂ NOC ਰਜਿਸਟ੍ਰੇਸ਼ਨ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਬਿਨਾਂ ਐੱਨਓਸੀ ਪੰਜਾਬ ਵਿਚ ਗੈਰ-ਕਾਨੂੰਨੀ ਕਾਲੋਨੀਆਂ ਦੇ ਸੇਲ ਡੀਡ ਦੀ ਇਜਾਜ਼ਤ ਸਬੰਧੀ ਪੰਜਾਬ ਸਰਕਾਰ ਦੀ ਅਧਿਸੂਚਨਾ ਨੂੰ ਚੁਣੌਤੀ ਸਬੰਧੀ...

ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌ.ਤ, 2 ਸਾਲਾਂ ਮਾਸੂਮ ਧੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਪਠਾਨਕੋਟ ਜ਼ਿਲ੍ਹੇ ਦੇ ਪਿੰਡ ਨਈ ਬਸਤੀ ਦੇ 35 ਸਾਲਾ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਵਿਸ਼ਾਲ ਸ਼ਰਮਾ ਦੇ...

ਫਾਜ਼ਿਲਕਾ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਮਿਲੀ ਕਾਮਯਾਬੀ, 20 ਕਿਲੋਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ

ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ...

ਬਠਿੰਡਾ ‘ਚ ਲੁਟੇਰਾ ਗਿਰੋਹ ਦਾ ਪਰਦਾਫਾਸ਼, CIA-1 ਟੀਮ ਨੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੀ ਬਠਿੰਡਾ CIA-1 ਟੀਮ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਅਤੇ ਇੱਕ ਹੋਮ ਗਾਰਡ...

ਮਾਨਸਾ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ.ਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਹੋਰ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ...

ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ

ਪੰਜਾਬ ਦੀ ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਇਕ ਵਾਰ ਫਿਰ ਅਚਨਚੇਤ ਨਿਰੀਖਣ ਦੌਰਾਨ 8 ਮੋਬਾਇਲ ਬਰਾਮਦ ਕੀਤੇ ਗਏ। ਇਨ੍ਹਾਂ ‘ਚੋਂ 2 ਮੋਬਾਈਲ...

ਮੰਡੀ ਗੋਬਿੰਦਗੜ੍ਹ ‘ਚ ਕਬਜ਼ਿਆਂ ‘ਤੇ ਚੱਲਿਆ ਪੀਲਾ ਪੰਜਾ: ਨਗਰ ਕੌਂਸਲ ਨੇ ਛੁਡਵਾਏ 65 ਸਾਲ ਪੁਰਾਣੇ ਕਬਜ਼ੇ

ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਨੇ ਕਬਜ਼ਿਆਂ ‘ਤੇ ਕੀਤੀ ਵੱਡੀ ਕਾਰਵਾਈ। ਇੱਥੇ ਨਗਰ ਕੌਂਸਲ ਦਾ ਪੀਲਾ ਪੰਜਾ...

ਸਿੱਖਾਂ ਲਈ ਵੱਡੀ ਖੁਸ਼ਖਬਰੀ ! SGPC ਨੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਂਚ ਕੀਤਾ ਆਪਣਾ ਚੈਨਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਇਸ ਚੈਨਲ ਦਾ ਨਾਮ ‘SGPC ਅੰਮ੍ਰਿਤਸਰ’ ਰੱਖਿਆ...

ਆਨਲਾਈਨ ਸੱਟੇਬਾਜ਼ੀ ‘ਚ ਕਾਰੋਬਾਰੀ ਨਾਲ 58 ਕਰੋੜ ਦੀ ਠੱਗੀ, ਮੁਲਜ਼ਮ ਦੇ ਘਰੋਂ 17 ਕਰੋੜ ਨਕਦੀ, ਸੋਨਾ-ਚਾਂਦੀ ਬਰਾਮਦ

ਮਹਾਰਾਸ਼ਟਰ ਦੇ ਗੋਂਡੀਆ ‘ਚ ਆਨਲਾਈਨ ਗੇਮਿੰਗ ਰਾਹੀਂ 58 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਗਪੁਰ ਸਾਈਬਰ ਪੁਲਿਸ...

ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ, ਔਰਤਾਂ ਨੇ ਰੋਡ ਜਾਮ ਕਰਨ ਦੀ ਦਿੱਤੀ ਚੇਤਾਵਨੀ

ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ ਦੇ ਵਾਰਡ ਨੰਬਰ 6 ਭੱਦਲਥੂਹਾ ਇਲਾਕੇ ‘ਚ ਰਿਹਾਇਸ਼ੀ ਇਲਾਕੇ ‘ਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ...

ਪੰਜਾਬ ਦੀਆਂ 2 ਕੁੜੀਆਂ UAE ‘ਚ ਲਾਪਤਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੀਆਂ 2 ਹੋਰ ਕੁੜੀਆਂ ਯੂਏਈ ਵਿੱਚ ਲਾਪਤਾ ਹੋ ਗਈਆਂ ਹਨ। ਇੰਨਾ ਹੀ ਨਹੀਂ ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਸੰਪਰਕ...

ਪ੍ਰਾਪਰਟੀ ਡੀਲਰ ਨਾਲ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਨੌਕਰ ਨੇ ਬਦਲਾ ਲੈਣ ਲਈ ਰਚੀ ਸਾਜ਼ਿਸ਼

ਪੱਖੋਵਾਲ ਰੋਡ ਸਥਿਤ ਠਾਕੁਰ ਕਲੋਨੀ ਇਲਾਕੇ ਵਿੱਚ ਐਨਆਰਆਈ ਬਰਿੰਦਰ ਸਿੰਘ ਗਰੇਵਾਲ (42) ਦੇ ਕ.ਤਲ ਦੇ ਮਾਮਲੇ ਵਿੱਚ ਪੁਲੀਸ ਨੇ ਪ੍ਰੈਸ ਕਾਨਫਰੰਸ...

ਪੰਜਾਬ ‘ਚ ਭਾਰੀ ਮੀਂਹ ਕਾਰਨ ਨਦੀ-ਨਾਲੇ ਉਫਾਨ ‘ਤੇ, 11 ਜ਼ਿਲਿਆਂ ‘ਚ ਅਲਰਟ ਘੋਸ਼ਿਤ

ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਸ਼ੁੱਕਰਵਾਰ ਦੀ ਰਾਤ ਅਤੇ ਸ਼ਨੀਵਾਰ ਨੂੰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸੂਬੇ ਦੇ ਮੁੱਖ ਦਰਿਆ ਸਤਲੁਜ,...

ਹੜ੍ਹ ‘ਚ ਕਿਸਾਨ ਨੂੰ ਆਇਆ ਅਟੈਕ, ਹਸਪਤਾਲ ਜਾਣ ਨੂੰ ਨਹੀਂ ਮਿਲੀ ਕਿਸ਼ਤੀ, ਘਰ ‘ਚ ਕੀਤਾ ਸਸਕਾਰ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਖੇਤਰ ਵਿਚ ਹੜ੍ਹ ਦੇ ਪਾਣੀ ਨੂੰ ਦੇਖ ਕੇ ਮੰਡ ਏਰੀਆ ਦੇ ਇਕ ਕਿਸਾਨ ਦੀ ਮੌਤ ਹੋ ਗਈ। ਬੇਵੱਸੀ ਦੀ ਹੱਦ ਤਾਂ ਉਦੋਂ...

ਫਗਵਾੜਾ : ਨਿਹੰਗ ਸਿੰਘਾਂ ਵੱਲੋਂ ਪਤੀ-ਪਤਨੀ ਕਿਡਨੈਪ, CCTV ‘ਚ ਕੈਦ ਹੋਈ ਘਟਨਾ

ਫਗਵਾੜਾ ਦੇ ਅਮਨ ਨਗਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਨਿਹੰਗ ਸਿੰਘ ਵੱਲੋਂ ਪਤੀ-ਪਤਨੀ ਦੇ ਨਾਲ ਘਰ...

ਪੰਜਾਬ ‘ਚ ਖੁੱਲ੍ਹਣਗੇ UPSC ਦੇ 8 ਕੋਚਿੰਗ ਸੈਂਟਰ, CM ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਪੀਐੱਸਸੀ ਦੀ ਕੋਚਿੰਗ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ...

ਜਬਰਨ ਵਸੂਲੀ ਤੇ ਆਰਮਸ ਐਕਟ ਤਹਿਤ 2 ਗ੍ਰਿਫਤਾਰ, ਪਹਿਲਾਂ ਤੋਂ ਦਰਜ ਹਨ ਕਈ ਮਾਮਲੇ

ਚੰਡੀਗੜ੍ਹ ਦੇ ਐਸਪੀ ਮ੍ਰਿਦੂਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਬਰਨ ਵਸੂਲੀ ਅਤੇ ਆਰਮਸ ਐਕਟ...

ਲੁਧਿਆਣਾ ‘ਚ ਗੱਡੀ ‘ਤੇ ਟਰਾਲੀ ਦੀ ਜ਼ਬਰਦਸਤ ਟੱਕਰ, ਕਾਰ ਚਾਲਕ ਨੇ ਮੌਕੇ ਤੇ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਸਮਰਾਲਾ ‘ਚ ਦੋਰਾਹਾ ਤੋਂ ਰੋਪੜ ਨਹਿਰ ਨੂੰ ਜਾਂਦੀ ਸੜਕ ‘ਤੇ ਕਾਰ ਅਤੇ ਟਰਾਲੀ ਦੀ ਟੱਕਰ ਹੋ ਗਈ। ਟੱਕਰ...

ਪੰਜਾਬੀ ਫਿਲਮ ‘ਮਸਤਾਨੇ’ ਦੇ ਪੋਸਟਰ ਤੇ ਟੀਜ਼ਰ ‘ਚ ਦਿਖਾਏ ਵੱਖਰੇ ਕਿਰਦਾਰ ਤੇ ਕਾਂਸੈਪਟ ਨੂੰ ਦਰਸ਼ਕਾਂ ਵੱਲੋਂ ਕੀਤਾ ਜਾ ਰਿਹੈ ਪਸੰਦ

ਚੰਡੀਗੜ੍ਹ : ਪੰਜਾਬੀ ਫਿਲਮ ”ਮਸਤਾਨੇ” ਨੇ ਦਰਸ਼ਕਾਂ ਨੂੰ ਕਾਫ਼ੀ ਉਤਸ਼ਾਹ ਨਾਲ ਭਰ ਦਿੱਤਾ ਹੈ। ਪਹਿਲੇ ਪੋਸਟਰ ਅਤੇ ਟੀਜ਼ਰ ਨੂੰ ਦਰਸ਼ਕਾਂ...

ਫਤਿਹਗੜ੍ਹ ਸਾਹਿਬ ‘ਚ 3 ਨਸ਼ਾ ਤਸਕਰ ਗ੍ਰਿਫਤਾਰ: 1.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਦੀ ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਤਰ-ਜ਼ਿਲਾ ਨਸ਼ਾ ਤਸਕਰੀ ਗਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ...

‘ਪੰਜਾਬੀ ਭਾਸ਼ਾ’ ਪ੍ਰਤੀ ਬੇਰੁਖੀ ਅਪਨਾਉਣ ਵਾਲੇ ਸਕੂਲ ਖਿਲਾਫ ਮਾਨ ਸਰਕਾਰ ਦੀ ਕਾਰਵਾਈ, ਲਾਇਆ ਜੁਰਮਾਨਾ

ਪੰਜਾਬੀ ਭਾਸ਼ਾ ਪ੍ਰਤੀ ਬੇਰੁਖੀ ਅਪਨਾਉਣ ਵਾਲੇ ਸਕੂਲਾਂ ਖਿਲਾਫ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਇਨ੍ਹਾਂ ਪ੍ਰਾਈਵੇਟ ਸਕੂਲ ਖਿਲਾਫ...

ਹੁਸ਼ਿਆਰਪੁਰ ‘ਚ ਜੂਨੀਅਰ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਫੜਿਆ

ਪੰਜਾਬ ਵਿਜੀਲੈਂਸ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੀ ਨਗਰ ਪੰਚਾਇਤ ਮਾਹਲਪੁਰ ਵਿੱਚ ਤਾਇਨਾਤ ਇੱਕ ਜੂਨੀਅਰ ਸਹਾਇਕ ਨੂੰ 24 ਹਜ਼ਾਰ ਰੁਪਏ ਦੀ...

ਵਿਧਾਨ ਸਭਾ ਸੈਸ਼ਨ ‘ਤੇ ਟਿੱਪਣੀ ਤੋਂ ਭੜਕੇ CM ਮਾਨ, ਬੋਲੇ-ਗਵਰਨਰ ਸਾਬ੍ਹ, ਮੈਂ ਕੱਚੀਆਂ ਗੋਲ਼ੀਆਂ ਨਹੀਂ ਖੇਡੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਸਰਕਾਰ ਵੱਲੋਂ ਬੁਲਾਏ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 29 ਜੁਲਾਈ ਨੂੰ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਨੇ ਇਹ ਆਦੇਸ਼...

ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡ ਖਾਲੀ ਕਰਵਾਉਣ ਦੇ ਹੁਕਮ

ਪੰਜਾਬ ਵਿੱਚ ਮੀਂਹ ਨੇ ਇੱਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ ।...

ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਹੁੰਚੇ ਸਪੀਕਰ: ਸੰਧਵਾਂ ਨੇ ਸੰਸਥਾਵਾਂ ਨਾਲ ਰਾਸ਼ਨ ਤੇ ਚਾਰਾ ਵੰਡਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ...

ਰਾਮ ਰਹੀਮ ਦੀ ਪੈਰੋਲ ‘ਤੇ ਹੋ ਰਹੀ ਅਲੋਚਨਾ ਮਗਰੋਂ ਬੋਲੇ CM ਖੱਟਰ- ‘ਇਹ ਹਰ ਕੈਦੀ ਦਾ ਹੱਕ’

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 7ਵੀਂ ਵਾਰ ਪੈਰੋਲ ‘ਤੇ ਮਿਲਣ ‘ਤੇ ਵੱਡਾ ਬਿਆਨ...

ਫਿਰੋਜ਼ਪੁਰ ਜੇਲ੍ਹ ਦੇ ਬਾਹਰ ਰਹੇਗਾ ਨੋ ਡਰੋਨ ਜ਼ੋਨ: ਸੁਰੱਖਿਆ ਦੇ ਮੱਦੇਨਜ਼ਰ DC ਨੇ ਕੀਤਾ ਐਲਾਨ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨੋ ਡਰੋਨ ਜ਼ੋਨ ਦਾ ਐਲਾਨ ਨਹੀਂ ਕੀਤਾ ਗਿਆ...

ਲੁਧਿਆਣਾ : ਨੌਕਰ ਹੀ ਨਿਕਲਿਆ NRI ਦਾ ਕਾਤਲ, ਢਾਈ ਲੱਖ ‘ਚ ਦਿੱਤੀ ਸੀ ਸੁਪਾਰੀ

ਪੁਲਿਸ ਨੇ ਲੁਧਿਆਣਾ ਦੇ ਐਨਆਰਆਈ ਬਨਿੰਦਰਦੀਪ ਸਿੰਘ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਇਸ ਕਤਲੇਆਮ ਦਾ ਮਾਸਟਰ ਮਾਈਂਡ ਘਰ ਦਾ ਨੌਕਰ ਹੀ...

ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼

ਫਾਜ਼ਿਲਕਾ ਦੇ ਪਿੰਡ ਬਕੈਨ ਵਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ...

ਆਸ ਦੀ ਕਿਰਨ ਬਣਿਆ 10 ਮਹੀਨੇ ਦਾ ਹਰਸ਼ਿਤ, ਮੌ.ਤ ਤੋਂ ਬਾਅਦ ਦੋ ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

ਪੀਜੀਆਈ ਵਿੱਚ 10 ਮਹੀਨੇ ਦਾ ਮਾਸੂਮ ਬੱਚਾ ਦੋ ਮਰੀਜ਼ਾਂ ਲਈ ‘ਆਸ ਦੀ ਕਿਰਨ’ ਬਣਿਆ। ਇਹ ਬੱਚਾ ਪਿੰਡ ਛੱਜੂ ਨਗਲਾ, ਜਗਾਧਰੀ, ਯਮੁਨਾਨਗਰ ਦਾ...

ਪੰਜਾਬ ‘ਚ ਮੁੜ ਮੀਂਹ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਭਾਰੀ ਬਾਰਿਸ਼ ਦੇ ਚੱਲਦਿਆਂ ਜਿੱਥੇ ਇੱਕ ਪਾਸੇ ਕਈ ਇਲਾਕਿਆਂ ਵਿੱਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਮੌਸਮ...

ਲੁਧਿਆਣਾ ਗੈਸ ਲੀਕ ਕਾਂਡ ‘ਚ 11 ਮੌਤਾਂ ਦਾ ਜ਼ਿੰਮੇਵਾਰ ਕੋਈ ਨਹੀਂ! ਸਾਰੇ ਵਿਭਾਗਾਂ ਨੂੰ ਕਲੀਨ ਚਿੱਟ

ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਮਹੀਨਿਆਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਾਰੇ ਵਿਭਾਗਾਂ ਨੂੰ...

ਭਲਕੇ ਤੋਂ ਮੁੜ ਸ਼ੁਰੂ ਹੋ ਸਕਦੀ ਏ ਗੁ. ਕਰਤਾਰਪੁਰ ਸਾਹਿਬ ਦੀ ਯਾਤਰਾ, ਗ੍ਰੰਥੀ ਬੋਲੇ- ‘ਇਥੇ ਹਾਲਾਤ ਠੀਕ’

ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ...

ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ‘ਚ ਦੇਰੀ ਲਈ DDO ਹੋਣਗੇ ਜ਼ਿੰਮੇਵਾਰ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਸਾਢੇ 6 ਲੱਖ ਮੁਲਾਜ਼ਮਾਂ ਨੂੰ ਹੁਣ ਸਮੇਂ ‘ਤੇ ਤਨਖ਼ਾਹ ਮਿਲੇਗੀ। ਸਰਕਾਰ ਵੱਲੋਂ ਸਾਰੇ ਵਿਭਾਗਾਂ...

ਪੰਜਾਬ ‘ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ, 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ...

ਟ੍ਰੇਨਿੰਗ ਲਈ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਹੋਏ ਰਵਾਨਾ, CM ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ...

ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ

2020 ਵਿੱਚ ਕੈਲੀਫੋਰਨੀਆ ਵਿੱਚ ਇੱਕ 8 ਸਾਲ ਦੀ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮਰਨ ਵਾਲੇ 31 ਸਾਲਾ ਸਿੱਖ ਕਿਸਾਨ ਨੂੰ ਕਾਰਨੇਗੀ ਹੀਰੋ...

ਕੱਚੇ ਅਧਿਆਪਕ ਹੋਣਗੇ ਪੱਕੇ, ਇਸ ਦਿਨ CM ਮਾਨ 12500 ਕੱਚੇ ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਰਾਜ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਸੀ ਪਰ 12,500...

ਲੁਧਿਆਣਾ ‘ਚ ਚੀਤੇ ਨੇ ਫੈਲਾਈ ਦਹਿਸ਼ਤ, ਲੋਕਾਂ ਨੂੰ ਰਾਤੀਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਜੰਗਲ ਨੇੜੇ ਗੜ੍ਹੀ ਤੋਗੜ ਪਿੰਡ ਵਿੱਚ ਇੱਕ ਚੀਤੇ ਦੇ ਨਜ਼ਰ ਆਉਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲੀ ਹੋਈ ਹੈ।...

ਅਬੋਹਰ : ਹਾਈਵੇ ਤੋਂ ਜਾਮ ਹਟਾਉਣ ਦੀ ਕੋਸ਼ਿਸ਼ ‘ਚ ਪੁਲਿਸ ਮੁਲਾਜ਼ਮ ਫੱਟੜ! ਪ੍ਰਦਰਸ਼ਨਕਾਰੀਆਂ ਨਾਲ ਝੜਪ

ਅਬੋਹਰ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪ ਹੋ ਗਈ। ਪੁਲਿਸ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ...

ਲੁਧਿਆਣਾ : ਥਾਣੇ ‘ਚੋਂ 3 ਹਵਾਲਾਤੀ ਭੱਜਣ ਨਾਲ ਪਈਆਂ ਭਾਜੜਾਂ, SHO ਸਣੇ 2 ਪੁਲਿਸ ਵਾਲੇ ਸਸਪੈਂਡ

ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਆਟੋ ਰਿਕਸ਼ਾ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਤਾਂ ਕਾਬੂ ਕਰ ਲਿਆ ਪਰ ਪੁਲਿਸ ਨੂੰ...

ਜਲੰਧਰ : ਐਕਸੀਡੈਂਟ ‘ਚ ਨੌਜਵਾਨ ਦੀ ਮੌ.ਤ ਮਗਰੋਂ ਪਰਿਵਾਰ ਵੱਲੋਂ ਹੰਗਾਮਾ, ਜ਼ਖਮੀ ਦੋਸਤ ਨੇ ਬਦਲੇ ਬਿਆਨ

ਜਲੰਧਰ ‘ਚ ਨਕੋਦਰ-ਮਲਸੀਆਂ ਹਾਈਵੇ ‘ਤੇ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ,...

ਨਸ਼ੇ ‘ਚ ਟੱਲੀ ਹੋਇਆ ਖਜ਼ਾਨਾ ਅਫ਼ਸਰ, ਵੀਡੀਓ ਵਾਇਰਲ ਹੋਣ ‘ਤੇ ਸਰਕਾਰ ਨੇ ਲਿਆ ਵੱਡਾ ਐਕਸ਼ਨ

ਗੁਰਦਾਸਪੁਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਉਸ...

ਵਿਜੀਲੈਂਸ ਦਾ ਐਕਸ਼ਨ, ਜਲੰਧਰ ਵਿਖੇ 30,000 ਰੁ. ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਨੇ ਜਲੰਧਰ ਦੇ ਪਤਾਰਾ ਥਾਣੇ ਵਿੱਚ ਤਾਇਨਾਤ ਇੱਕ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

ਕਿਸਾਨਾਂ ਨੇ ਆਪਣੇ ਖੇਤਾਂ ਨੂੰ ਉਜਾੜ ਬਚਾਏ 2 ਸੂਬਿਆਂ ਦੇ ਪਿੰਡ, ਘੱਗਰ ਬੰਨ੍ਹ ਨੂੰ ਟੁੱਟਣੋਂ ਬਚਾਇਆ

ਹਰਿਆਣਾ ਦੇ ਸਿਰਸਾ ਵਿੱਚ ਘੱਗਰ ਨਦੀ ਦਾ ਪਾਣੀ ਵਹਿ ਰਿਹਾ ਹੈ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ ਅਤੇ ਮੁੱਖ ਬੰਨ੍ਹ ਕਮਜ਼ੋਰ ਹੋ ਗਏ ਹਨ।...

ਮੰਤਰੀ ਬੈਂਸ ਨੇ ਵੀ ਧੁੱਸੀ ਬੰਨ੍ਹ ‘ਤੇ ਕੀਤੀ ਸੇਵਾ, ਸੰਤ ਸੀਚੇਵਾਲ ਨਾਲ ਚੁੱਕੀਆਂ ਮਿੱਟੀ ਦੀਆਂ ਬੋਰੀਆਂ

ਜਲੰਧਰ ‘ਚ ਸਬ-ਡਵੀਜ਼ਨ ਸ਼ਾਹਕੋਟ ਦੀ ਤਹਿਸੀਲ ਲੋਹੀਆਂ ‘ਚ ਚੰਨਾ ਮੰਡਲ ਧੁੱਸੀ ਬੰਨ੍ਹ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੁਣ ਢੱਕਾ ਬਸਤੀ...

ਪਠਾਨਕੋਟ-ਜਲੰਧਰ ਹਾਈਵੇ ‘ਤੇ ਹੰਗਾਮਾ, ਝਗੜੇ ਦੇ ਦੋਸ਼ੀ ਨੂੰ ਛੱਡਣ ‘ਤੇ ਸੜਕ ‘ਤੇ ਲੇਟਿਆ ਹੋਮਗਾਰਡ, ਲੱਗਾ ਜਾਮ

ਜਲੰਧਰ ਅਧੀਨ ਪੈਂਦੇ ਸ਼ਹਿਰ ਭੋਗਪੁਰ ‘ਚ ਪਠਾਨਕੋਟ-ਜਲੰਧਰ ਹਾਈਵੇ ‘ਤੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਵਰਦੀ ਪਹਿਨੇ ਇਕ ਹੋਮਗਾਰਡ...

ਨਿੱਜੀ ਚੈਨਲ ‘ਤੇ ਵੀ ਹੋਵੇਗਾ ਗੁਰਬਾਣੀ ਪ੍ਰਸਾਰਣ! ਜਥੇਦਾਰ ਦੇ ਹੁਕਮ ‘ਤੇ ਸ਼੍ਰੋਮਣੀ ਕਮੇਟੀ ਚੁੱਕੇਗੀ ਇਹ ਕਦਮ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ 23 ਜੁਲਾਈ ਤੋਂ ਬਾਅਦ ਵੀ ਨਿੱਜੀ ਚੈਨਲਾਂ ‘ਤੇ ਵਿਖਾਇਆ ਜਾ ਸਕਦਾ ਹੈ। ਅਗਲੇ ਹੁਕਮਾਂ ਤੱਕ...

ਜਲੰਧਰ : 30,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਏਐੱਸਆਈ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ...

ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਤੋਂ ਡ੍ਰੋਨ ਬਰਾਮਦ, BSF-ਪੰਜਾਬ ਪੁਲਿਸ ਨੇ ਚਲਾਈ ਸਰਚ ਮੁਹਿੰਮ

ਭਾਰਤ-ਪਾਕਿ ਸਰਹੱਦ ‘ਤੇ ਅੱਜ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ‘ਤੇ ਡ੍ਰੋਨ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। BSF ਨੇ ਪੰਜਾਬ ਪੁਲਿਸ...

ਲੁਧਿਆਣਾ ਪੁਲਿਸ ਨੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, 30 ਮੁਲਜ਼ਮ ਗ੍ਰਿਫਤਾਰ

ਲੁਧਿਆਣਾ ਪੁਲਿਸ ਨੇ ਸਫਲਤਾ ਹਾਸਲ ਕਰਦੇ ਹੋਏ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਇੱਕ...

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਪਰਮਜੀਤ ਨੂੰ 5 ਸਾਲ ਕੈਦ, 10,000 ਰੁਪਏ ਜੁਰਮਾਨਾ

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਪਰਮਜੀਤ ਸਿੰਘ ਨੂੰ ਅੱਜ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ 10 ਹਜ਼ਾਰ ਰੁਪਏ ਦਾ...

IG ਦੇ ਨਾਂ ‘ਤੇ 20 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਨੇ 3 ਮੁਲਜ਼ਮਾਂ ਖਿਲਾਫ ਵਾਰੰਟ ਕੀਤੇ ਜਾਰੀ

ਆਈਜੀ ਦੇ ਨਾਂ ‘ਤੇ 20 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਤਿੰਨ ਹੋਰ ਮੁਲਜ਼ਮਾਂ ਖਿਲਾਫ ਵਾਰੰਟ ਜਾਰੀ ਕੀਤੇ ਹਨ। ਇਸ ਮਾਮਲੇ ਵਿਚ ਮੁਲਜ਼ਮ...

ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, 2 ਬਾਈਕਾਂ ਦੀ ਆਪਸ ‘ਚ ਹੋਈ ਟੱਕਰ, 1 ਦੀ ਮੌ.ਤ, 3 ਗੰਭੀਰ ਜ਼ਖਮੀ

ਗੁਰਦਾਸਪੁਰ ਵਿਚ ਬਟਾਲਾ ਰੋਡ ‘ਤੇ 2 ਮੋਟਰ ਸਾਈਕਲ ਆਪਸ ਵਿਚ ਭਿੜ ਗਈਆਂ। ਹਾਦਸੇ ਵਿਚ ਦੋਵੇਂ ਬਾਈਕ ਸਵਾਰ ਨੌਜਵਾਨਾਂ ਵਿਚੋਂ ਇਕ ਦੀ ਮੌਤ ਹੋ...

ਪੰਜਾਬ-ਹਰਿਆਣਾ ਦੇ ਦਾਗੀ ਮੰਤਰੀ-ਵਿਧਾਇਕਾਂ ਦੀ ਹਾਈਕੋਰਟ ‘ਚ ਅੱਜ ਸੁਣਵਾਈ, ਸਟੇਟਸ ਰਿਪੋਰਟ ਤੋਂ ਖੁਸ਼ ਨਹੀਂ ਅਦਾਲਤ

ਪੰਜਾਬ ਤੇ ਹਰਿਆਣਾ ਦੇ ਸਾਰੇ ਮੰਤਰੀ ਤੇ ਵਿਧਾਇਕਾਂ ‘ਤੇ ਦਰਜ ਕੇਸਾਂ ਦੇ ਨਿਪਟਾਰੇ ਦੇ ਮਾਮਲੇ ਦੀ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ।...

ਖੰਨਾ ਵਿਚ 18 ਲੱਖ ਦੇ ਸਰੀਏ ਨਾਲ ਲੱਦਿਆ ਟਰੱਕ ਚੋਰੀ, ਮਾਸਟਰਮਾਈਂਡ ਸਣੇ 2 ਕਾਬੂ

ਖੰਨਾ ਵਿਚ ਨੈਸ਼ਨਲ ਹਾਈਵੇ ‘ਤੇ ਪੈਟਰੋਲ ਪੰਪ ਨੇੜਿਓਂ ਟਰੱਕ ਚੋਰੀ ਹੋ ਗਿਆ। ਇਸ ਟਰੱਕ ਵਿਚ 18 ਲੱਖ ਦਾ ਸਰੀਆ ਲੱਦਿਆ ਹੋਇਆ ਸੀ। ਟਰੱਕ ਨੂੰ...

ਪੰਜਾਬ ਸਰਕਾਰ ਦਾ ਫਰਮਾਨ, ਮੁਲਾਜ਼ਮਾਂ ਨੂੰ ਤਨਖਾਹ ਮਿਲਣ ‘ਚ ਦੇਰੀ ਹੋਈ ਤਾਂ DDO’s ‘ਤੇ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਹੁਣ ਮੁਲਾਜ਼ਮਾਂ ਨੂੰ ਤਨਖਾਹ ਮਿਲਣ ਵਿਚ ਦੇਰੀ ਹੋਈ ਤਾਂ ਡੀਡੀਓ ‘ਤੇ ਕਾਰਵਾਈ...

ਲੁਧਿਆਣਾ ਨਗਰ ਨਿਗਮ ਦੇ ਐੱਮ. ਟੀ. ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭੇਜਿਆ ਅਸਤੀਫਾ ਨੋਟਿਸ

ਲੁਧਿਆਣਾ ਨਗਰ ਨਿਗਮ ਦੇ ਐੱਮ. ਟੀ. ਰਜਨੀਸ਼ ਵਧਵਾ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਵਿਭਾਗ ਅਸਤੀਫਾ ਭੇਜਿਆ ਹੈ। ਉਨ੍ਹਾਂ ਨਗਰ ਨਿਗਮ ਨੂੰ...

ਮੰਦਭਾਗੀ ਖਬਰ : ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਮੌ.ਤ, 21 ਦਿਨ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਦੇ ਨੌਜਵਾਨਾਂ ਵਿਚ ਆਏ ਦਿਨ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ...

ਹੜ੍ਹ ਦਾ ਕਹਿਰ, ਪੰਜਾਬ-ਹਿਮਾਚਲ ਨੂੰ ਜੋੜਨ ਵਾਲਾ ਚੱਕੀ ਪੁਲ ਡੈਮੇਜ, 7 ਪਿੰਡ ਦੇ ਲੋਕ ਮੁਸੀਬਤ ਵਿਚ

ਪੰਜਾਬ ਵਿਚ ਹੜ੍ਹ ਕਾਰਨ ਹਾਲਾਤ ਕਾਫੀ ਖਰਾਬ ਹਨ। ਮਾਲਵਾ ਦੇ ਬਾਅਦ ਹੁਣ ਮਾਝਾ ਵੀ ਹੜ੍ਹ ਦੀ ਲਪੇਟ ਵਿਚ ਹੈ। ਪਠਾਨਕੋਟ ਦਾ ਹਿਮਾਚਲ ਪ੍ਰਦੇਸ਼ ਨੂੰ...

24 ਜੁਲਾਈ ਤੋਂ ਲਈਆਂ ਜਾਣਗੀਆਂ ਹੜ੍ਹ ਕਾਰਨ ਰੱਦ ਹੋਈਆਂ PSEB ਦੀਆਂ ਪ੍ਰੀਖਿਆਵਾਂ

ਹੜ੍ਹ ਕਾਰਨ ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਸੀ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15...

ਮਣੀਪੁਰ ਘਟਨਾ ‘ਤੇ ਪੰਜਾਬ ‘ਚ ਗੁੱਸਾ, CM ਮਾਨ ਬੋਲੇ-‘ਦੇਸ਼ ਦੀ ਅੰਤਰਆਤਮਾ ‘ਤੇ ਕਲੰਕ’

ਮਣੀਪੁਰ ਵਿਚ ਦੋ ਔਰਤਾਂ ਨੂੰ ਨਗਨ ਕਰਕੇ ਘੁਮਾਉਣ ਦੀ ਘਟਨਾ ਨੂੰ ਲੈ ਕੇ ਪੰਜਾਬ ਵਿਚ ਵੀ ਗੁੱਸਾ ਹੈ। ਆਮ ਆਦਮੀ ਪਾਰਟੀ ਤੋਂ ਇਲਾਵਾ ਸ਼੍ਰੋਮਣੀ...

ਰਾਮ ਰਹੀਮ ਦੀ ਪੈਰੋਲ ‘ਤੇ ਬੋਲੇ ਸ੍ਰੀ ਅਕਾਲ ਤਖ਼ਤ ਜਥੇਦਾਰ- ‘ਸਿੰਘਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੇ’

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਇਕ ਵਾਰ ਫਿਰ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ...

BJP ਨੇਤਾ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਦਾ ਨੋਟਿਸ, ਆਪਣੀ ਪਾਰਟੀ ਦੇ ਆਗੂ ਦੀ ਸ਼ਿਕਾਇਤ ‘ਤੇ ਐਕਸ਼ਨ

ਸਾਬਕਾ ਫਾਈਨਾਂਸ ਮਨਿਸਟਰ ਮਨਪ੍ਰੀਤ ਬਾਦਲ ਹੁਣ ਵਿਜੀਲੈਂਸ ਵਿਭਾਗ ਦੀ ਰਡਾਰ ‘ਤੇ ਆ ਗਏ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ...

ਅਮਰੂਦਾਂ ਦੇ ਬਹੁ-ਕਰੋੜੀ ਘਪਲੇ ਮਾਮਲੇ ‘ਚ ਐਕਸ਼ਨ, ਸੇਵਾਮੁਕਤ PCS ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸਬੰਧੀ ਅੱਜ ਸੇਵਾਮੁਕਤ...

ਨਿਆਇਕ ਹਿਰਾਸਤ ‘ਚ ਭੇਜਣ ਵਿਚਾਲੇ OP ਸੋਨੀ ਦੀ ਫਿਰ ਵਿਗੜੀ ਤਬੀਅਤ, ਪਹੁੰਚੇ ਹਸਪਤਾਲ

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਇੱਕ ਵਾਰ ਫਿਰ ਹਸਪਤਾਲ ਪਹੁੰਚ ਗਏ ਹਨ। ਬੀਤੇ ਦਿਨ ਅਦਾਲਤ ਦੇ ਹੁਕਮਾਂ ’ਤੇ ਉਸ ਨੂੰ ਨਿਆਂਇਕ ਹਿਰਾਸਤ...

ਹੜ੍ਹ ਪੀੜਤਾਂ ਦੀ ਮਦਦ ਲਈ ਮੰਤਰੀ ਕਟਾਰੂਚੱਕ ਨੇ ਦਿੱਤੀ ਇੱਕ ਮਹੀਨੇ ਦੀ ਤਨਖ਼ਾਹ, CM ਮਾਨ ਨੂੰ ਸੌਂਪਿਆ ਚੈੱਕ

ਚੰਡੀਗੜ੍ਹ : ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ,...

ਮਾਨਸਾ : ਘੱਗਰ ਦਰਿਆ ‘ਚ ਪਿਆ ਵੱਡਾ ਪਾੜ, ਪਿੰਡ ‘ਚ ਵੜਿਆ ਪਾਣੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ

ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਨੇੜਲੇ ਪਿੰਡ ਬੱਲਾਂਬਾੜਾ ਵਿੱਚ ਘੱਗਰ ਦਰਿਆ ਵਿੱਚ ਵੱਡਾ ਪਾੜ ਪੈ ਗਿਆ ਹੈ। ਜਿਸ ਕਾਰਨ ਪਾਣੀ ਲਗਾਤਾਰ ਪਿੰਡ...

ਅਮਲੋਹ : ਭੋਗ ‘ਚ ਚੱਲੀਆਂ ਗੋਲੀਆਂ, ਭੀੜ ‘ਚੋਂ ਨਿਕਲ ਬੰਦਾ ਮਾ.ਰ ਪੁਲਿਸ ਅੱਗੇ ਕੀਤਾ ਸਰੈਂਡਰ

ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ ਡਵੀਜ਼ਨ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਤੋਂ ਬਾਅਦ ਇੱਕ...

ਗਰਭਵਤੀ ਪਤਨੀ ਨੂੰ ਛੱਡ ਕਸਬੇ ‘ਚ ਦਾਖਲ ਹੋ ਰਹੇ ਪਾਣੀ ਨੂੰ ਰੋਕਣ ਭੱਜਿਆ ਨੌਜਵਾਨ, ਪੁਲਿਸ ਨੇ ਹੌਂਸਲੇ ਨੂੰ ਕੀਤਾ ਸਲਾਮ

ਸੁਨਾਮ ਊਧਮ ਸਿੰਘ ਵਾਲਾ ‘ਚ ਸਥਾਨਕ ਸਰਹਿੰਦ ਡਰੇਨ ‘ਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਤਾਂ ਰਵਿਦਾਸ ਟਿੱਬੀ ਦੇ ਨੌਜਵਾਨ ਯੋਗੀ ਰਾਮ ਨੇ...

ਲੁਧਿਆਣਾ ‘ਚ ਅਹਾਤੇ ‘ਚ ਲੱਗੀ ਅੱਗ, ਫਰਨੀਚਰ ਸਣੇ ਸਾਰਾ ਸਮਾਨ ਸੜ ਕੇ ਸੁਆਹ

ਲੁਧਿਆਣਾ ਦੇ ਦੁਗਰੀ ਮੇਨ ਰੋਡ ਬਣੇ ਸ਼ਰਾਬ ਦੇ ਠੇਕੇ ਦੇ ਨਾਲ ਅਹਾਤੇ ‘ਚ ਵੀਰਵਾਰ ਸਵੇਰੇ ਭਿਆਨਕ ਲੱਗ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਖੁਦ...

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਲੱਗੀ ਰੋਕ, ਧੁੱਸੀ ਬੰਨ੍ਹ ਟੁੱਟਣ ਕਾਰਨ ਕਾਰੀਡੋਰ ਤੱਕ ਪਹੁੰਚਿਆ ਰਾਵੀ ਦਾ ਪਾਣੀ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਉਝ ਤੇ ਰਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਨਾਲ ਡੇਰਾ...

ਕੁੱਤੇ ਦੀ ਵਫ਼ਾਦਾਰੀ ਨੂੰ ਸਲਾਮ! ਇੰਝ ਬਚਾਈ ਲੁਧਿਆਣਾ ਨਗਰ ਕੌਂਸਲ ਪ੍ਰਧਾਨ ਦੀ ਜਾਨ

ਲੁਧਿਆਣਾ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੀ ਕੁੱਤੇ ਕਾਰਨ ਬਚ ਗਈ ਜਾਨ। ਕਾਰ ਵਿੱਚ ਸੱਪ ਨੂੰ ਦੇਖ ਕੇ ਕੁੱਤਾ ਲਗਾਤਾਰ ਭੌਂਕਦਾ...

ਜਲੰਧਰ ‘ਚ ਵਧਿਆ ਡੇਂਗੂ ਦਾ ਖਤਰਾ, ਜ਼ਿਲ੍ਹੇ ‘ਚ 1,34,975 ਘਰਾਂ ਦੀ ਕੀਤੀ ਗਈ ਜਾਂਚ

jalandhar dengue cases incrases ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਵਿਭਾਗ ਵੱਲੋਂ ਹਾਲ ਹੀ ਵਿੱਚ ਡੇਂਗੂ ਦੇ 6 ਸ਼ੱਕੀ...

ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ”

ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਜਿਸ ਨੂੰ ਲੈ ਕੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸੇ ਵਿਚਾਲੇ CM ਭਗਵੰਤ...

ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ

ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਸੇਵਾ ਭਾਵਨਾ ਦਿਖਾਉਣ ਲਈ ਹੜ੍ਹ ਪ੍ਰਭਾਵਿਤ ਜਲੰਧਰ ਦੇ ਲੋਹੀਆਂ ਇਲਾਕੇ ਪਹੁੰਚੇ। ਭੱਜੀ...

ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ...

ਪੰਜਾਬ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ, 3 ਜ਼ਿਲ੍ਹਿਆਂ ਲਈ ਚੇਤਾਵਨੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ

ਜੰਮੂ-ਕਸ਼ਮੀਰ ਦੇ ਉਝ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਕੇ ਕੇ ਆਵੇਗਾ। ਪਠਾਨਕੋਟ,...

ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਜਾਣਗੇ ਸਿੰਗਾਪੁਰ: ਤੀਜੇ ਬੈਚ ਦੀ ਸੂਚੀ ਜਾਰੀ

ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਨੂੰ...

ਕਪੂਰਥਲਾ ਦੇ ਰਿਟਾਇਰਡ ਕਮਾਂਡੈਂਟ ਨੂੰ ਆਈ ਅਮਰੀਕਾ ਤੋਂ ਧਮਕੀ ਭਰੀ ਕਾਲ, ਮੰਗੀ 50 ਲੱਖ ਦੀ ਫਿਰੌਤੀ

ਕਪੂਰਥਲਾ ਸਦਰ ਥਾਣਾ ਖੇਤਰ ਵਿਚ ਰਿਟਾਇਰਡ ਕਮਾਂਡੈਂਟ ਅਮਰੀਕਾ ਤੋਂ ਧਮਕੀ ਭਰਿਆ ਕਾਲ ਕੀਤਾ ਗਿਆ। ਮੁਲਜ਼ਮ ਨੇ ਫੋਨ ‘ਤੇ ਪੀੜਤ ਤੋਂ 50 ਲੱਖ...

ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਰਜਾ ਚਾਰ ਦੇ ਮੁਲਾਜ਼ਮ ਨੂੰ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ...

ਪਟਿਆਲਾ : ਲਵਮੈਰਿਜ ਕਰਨ ਦੇ 7 ਦਿਨਾਂ ਬਾਅਦ ਟੈਕਸੀ ਡਰਾਈਵਰ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੇ ਸੱਸ ਖਿਲਾਫ ਕੇਸ ਦਰਜ

ਪਟਿਆਲਾ ਜ਼ਿਲ੍ਹੇ ਦੇ ਬਨੂੜ ਇਲਾਕੇ ਵਿਚ ਇਕ ਟੈਕਸੀ ਚਾਲਕ ਨੇ ਬੀਅਰ ਬਾਰ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਲਵਮੈਰਿਜ ਕਰਨ ਦੇ 7ਵੇਂ ਦਿਨ ਜ਼ਹਿਰ...

ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ...

ਨਕੋਦਰ ਡੇਰਾ ਬਾਬਾ ਲਾਲ ਬਾਦਸ਼ਾਹ ਦੇ ਦਰਬਾਰ ‘ਚ ਪਤਨੀ ਸਣੇ ਨਤਮਸਤਕ ਹੋਏ CM ਮਾਨ, ਦੇਖੋ ਤਸਵੀਰਾਂ

ਮੁਰਾਦਾਂ ਤੇ ਰਹਿਮਤਾਂ ਦੇ ਮਾਲਕ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ 3 ਦਿਨਾਂ ਸਾਲਾਨਾ ਮੇਲਾ ਚੱਲ ਰਿਹਾ ਹੈ ਜੋ ਦਰਬਾਰ ਦੇ ਮੁੱਖ ਸੇਵਾਦਾਰ...

ਗੁਰਦਾਸਪੁਰ : ਉੱਜ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਸਕੂਲਾਂ ‘ਚ ਕੀਤਾ ਗਿਆ ਛੁੱਟੀਆਂ ਦਾ ਐਲਾਨ

ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ 17 ਜੁਲਾਈ ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਹ...

ਦਸੂਹਾ ‘ਚ ਨਜਾਇਜ਼ ਸ਼ਰਾਬ ਨਾਲ ਭਰਿਆ ਟਰੱਕ ਫੜਿਆ: 465 ਪੇਟੀਆਂ ਬਰਾਮਦ, 2 ਤਸਕਰ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ‘ਚ ਸਥਿਤ ਦਸੂਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਨਾਲ ਭਰੇ ਟਰੱਕ ਨੂੰ ਫੜਨ ‘ਚ ਸਫਲਤਾ...

ਪੰਜਾਬ ਜੇਲ੍ਹ ਵਿਭਾਗ ‘ਚ ਵੱਡਾ ਫੇਰਬਦਲ, 22 ਸੁਪਰੀਡੈਂਟ ਦੇ ਹੋਏ ਤਬਾਦਲੇ, ਪੜ੍ਹੋ ਲਿਸਟ

ਪੰਜਾਬ ਜੇਲ੍ਹ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 ਸੁਪਰੀਡੈਂਟ ਦੇ ਟਰਾਂਸਫਰ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਜੇਲ੍ਹ...

ਓਪੀ ਸੋਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ

ਵਿਜੀਲੈਂਸ ਵੱਲੋਂ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ...

ਵਿਜੀਲੈਂਸ ਦੀ ਕਾਰਵਾਈ, 20 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ DSP ਸੁਸ਼ੀਲ ਕੁਮਾਰ ਗ੍ਰਿਫਤਾਰ

ਫਿਰੋਜ਼ਪੁਰ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿਚ ਡੀਐੱਸਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ...

ਨਵਾਂਸ਼ਹਿਰ ‘ਚ ਨੰਬਰਦਾਰਾਂ ਦਾ ਹੋਵੇਗਾ ਡੋਪ ਟੈਸਟ: DC ਵੱਲੋਂ ਤਹਿਸੀਲਦਾਰਾਂ ਨੂੰ ਹੁਕਮ ਜਾਰੀ

ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਨੰਬਰਦਾਰਾਂ ਦਾ ਡੋਪ ਟੈਸਟ ਹੋਵੇਗਾ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ...