Jul 16

ਪੰਜਾਬੀ ਨੇ ਕਰਾਈ ਬੱਲੇ-ਬੱਲੇ, ਅਮਰੀਕਾ ‘ਚ ਨੇਵੀ ਅਫ਼ਸਰ ਬਣਿਆ ਟਾਂਡਾ ਦਾ ਮੁੰਡਾ

ਪੰਜਾਬੀ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਸਫਲਤਾ ਦੇ ਝੰਡੇ ਗੱਡ ਕੇ ਪੰਜਾਬ ਦਾ ਨਾਂ ਰੌਸ਼ਨ ਕਰਦੇ ਰਹੇ ਹਨ। ਅਜਿਹੀ ਹੀ ਸਪਲਤਾ ਪ੍ਰਾਪਤ ਹੋਈ ਟਾਂਡਾ...

ਕਿਸਮਤ ਹੋਵੇ ਤਾਂ ਇਹੋ ਜਿਹੀ! ਲਾਟਰੀ ਖਰੀਦਣ ਦੇ ਇੱਕ ਘੰਟੇ ਮਗਰੋਂ ਹੀ ਕਰੋੜਪਤੀ ਬਣਿਆ ਬੈਂਕ ਕਲਰਕ

ਗੁਰਦਾਸਪੁਰ ‘ਚ ਕਿਸਮਤ ਦੀ ਕਮਾਲ ਦੀ ਖੇਡ ਸਾਹਮਣੇ ਆਈ ਹੈ। ਇੱਥੋਂ ਦੇ ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਕਲਰਕ ਦੀ ਇੱਕ...

ਸਿਹਤ ਮੰਤਰੀ ਦੇ ਸਮੂਹ ਸਿਵਲ ਸਰਜਨਾਂ ਨੂੰ ਹੁਕਮ, ਮੰਤਰੀਆਂ ਤੇ ਵੀਆਈਪੀਜ਼ ਵਾਲੀ ਐਂਬੂਲੈਂਸਾਂ ਦੀ ਤਾਇਨਾਤੀ ‘ਤੇ ਰੋਕ

ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ...

CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁ: ਕੀਤੇ ਜਾਰੀ: ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਜਲ ਸਪਲਾਈ...

ਉਦਯੋਗਾਂ ਤੇ ਵਪਾਰੀਆਂ ਦਾ ਮੁੱਦਾ ਹੋਵੇਗਾ ਰੀਵਿਊ, CM ਮਾਨ ਅਗਸਤ ‘ਚ ਕਰਨਗੇ ਸੁਣਵਾਈ, ਕਾਰੋਬਾਰੀਆਂ ਤੋਂ ਮੰਗੇ ਸੁਝਾਅ

ਇੰਡਸਟਰੀ ਵਿੱਚ ਆਤਮਵਿਸ਼ਵਾਸ ਲਿਆਉਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਸਾਰੀਆਂ ਸੰਸਥਾਵਾਂ ਤੋਂ ਸੁਝਾਅ ਮੰਗੇ ਹਨ ।...

ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ...

CM ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂਆਂ ਦੀਆਂ ਬੀਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਤੇਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਮਨੁੱਖੀ ਜਾਨਾਂ ਤੇ ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਪਸ਼ੂਆਂ ਨੂੰ...

ਹੜ੍ਹ ਦੀ ਲਪੇਟ ‘ਚ ਆਏ ਪੰਜਾਬ ਦੇ 14 ਜ਼ਿਲ੍ਹੇ, ਮੌਸਮ ਵਿਭਾਗ ਵਲੋਂ ਅੱਜ ਸੂਬੇ ‘ਚ ਯੈਲੋ ਅਲਰਟ ਜਾਰੀ

ਪੰਜਾਬ ਵਿਚ ਹੜ੍ਹ ਦਾ ਪਾਣੀ ਹੌਲੀ-ਹੌਲੀ ਉਤਰਨ ਲੱਗਾ ਹੈ ਪਰ ਅਜੇ ਵੀ 14 ਜ਼ਿਲ੍ਹਿਆਂ ਦੇ ਲਗਭਗ 115 ਪਿੰਡ ਹੜ੍ਹ ਦੀ ਲਪੇਟ ਵਿਚ ਹਨ। ਇਨ੍ਹਾਂ ਵਿਚੋਂ...

‘ਆਫ਼ਤ ਵੇਲੇ ਫਾਇਦੇ ਲਈ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਾ ਰਹਿਮ ਦਾ ਹੱਕਦਾਰ ਨਹੀਂ’- ਹਾਈਕੋਰਟ

ਆਫ਼ਤ ਦੇ ਸਮੇਂ ਆਰਥਿਕ ਲਾਭ ਲਈ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਵਾਲੇ ਦੋਸ਼ੀ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ। ਇਸ ‘ਤੇ ਟਿੱਪਣੀ ਕਰਦਿਆਂ...

ਤਰਨਤਾਰਨ : 4,000 ਦੀ ਰਿਸਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ, ਗੂਗਲ ਪੇ ਕਰਵਾਏ ਸਨ ਪੈਸੇ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ...

ਫਗਵਾੜਾ ‘ਚ ਦਰਦਨਾਕ ਹਾਦਸਾ, ਚੱਲਦੀ ਟ੍ਰੇਨ ਤੋਂ ਡਿੱਗੇ ਬੰਦੇ ਦੀ ਵੱਢੀ ਲੱਤ, ਘੰਟਾ ਰੇਲਵੇ ਟ੍ਰੈਕ ‘ਤੇ ਤੜਫ਼ਦਾ ਰਿਹਾ

ਕਪੂਰਥਲਾ ਅਧੀਨ ਪੈਂਦੇ ਫਗਵਾੜਾ ਖੇੜਾ ਰੋਡ ਫਾਟਕ ਨੇੜੇ ਚੱਲਦੀ ਰੇਲਗੱਡੀ ਤੋਂ ਇੱਕ ਵਿਅਕਤੀ ਨਾਲ ਵੱਡਾ ਹਾਦਸਾ ਵਾਪਰ ਗਿਆ। ਮੋਬਾਈਲ ਫੋਨ ਨੂੰ...

ਅਹਿਮ ਖ਼ਬਰ : ਗੁਰਬਾਣੀ ਪ੍ਰਸਾਰਣ ਲਈ You Tube ਚੈਨਲ ਦਾ ਸ਼੍ਰੋਮਣੀ ਕਮੇਟੀ ਨੇ ਬਦਲਿਆ ਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਚਾ ਵਿੱਚ ਘਿਰੇ ਯੂਟਿਊਬ ਚੈਨਲ ਦਾ ਨਾਂ ਬਦਲ ਦਿੱਤਾ ਹੈ। ਮਿਲੀਆਂ ਖਬਰਾਂ ਅਨੁਸਾਰ ਹੁਣ ਇਸ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ‘ਆਪ’ MLA ਸੌਂਧ, CM ਰਾਹਤ ਫੰਡ ‘ਚ ਦੇਣਗੇ ਇੱਕ ਮਹੀਨੇ ਦੀ ਤਨਖਾਹ

ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ‘ਚ ਹੜ੍ਹ ਨਾਲ ਹੋਏ ਨੁਕਸਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।...

ਸੁਰਿੰਦਰ ਛਿੰਦਾ ਦੀ ਤਬੀਅਤ ਨੂੰ ਲੈ ਕੇ ਆਇਆ ਅਪਡੇਟ, ਹਾਲਤ ਨਾਜ਼ੁਕ, ਹਸਪਤਾਲ ਬਦਲਿਆ

ਸੁਰੀਲੀ ਆਵਾਜ਼ ਦੇ ਮਾਲਕ ਅਤੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਛਿੰਦਾ ਦਾ...

ਕੰਗਾਲੀ ‘ਚ ਵੀ PAK ਕਰ ਰਿਹੈ ਭਾਰਤ ਨਾਲ ਮੁਕਾਬਲਾ, 500 ਫੁੱਟ ਝੰਡਾ ਲਾਉਣ ਲਈ ਖਰਚੇਗਾ 40 ਕਰੋੜ ਰੁ.

ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ.) ਤੋਂ ਕਰਜ਼ਾ ਮਨਜ਼ੂਰ ਹੁੰਦੇ ਹੀ ਪਾਕਿਸਤਾਨ ਨੇ ਸਭ ਤੋਂ ਉੱਚਾ ਝੰਡਾ ਲਹਿਰਾਉਣ ਦਾ ਮੁਕਾਬਲਾ ਸ਼ੁਰੂ ਕਰ...

SGPC 10 ਏਕੜ ‘ਚ ਤਿਆਰ ਕਰੇਗੀ ਝੋਨੇ ਦੀ ਪਨੀਰੀ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵੰਡੇਗੀ

ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 10 ਏਕੜ ਵਿੱਚ ਝੋਨੇ ਦੀ ਪਨੀਰੀ ਤਿਆਰ ਕਰੇਗੀ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ...

ਫਾਜ਼ਿਲਕਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ: 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ

ਪੰਜਾਬ ਦੇ ਫਾਜ਼ਿਲਕਾ ‘ਚ ਇਕ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ...

ਘੱਗਰ ਦਰਿਆ ‘ਚ ਪਾੜ 80 ਫੁੱਟ ਹੋਇਆ, ਪਿੰਡ ਖਾਲੀ ਕਰਵਾਏ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਰਹੀ ਘੱਗਰ ਦਰਿਆ ‘ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ ‘ਚ ਲਗਾਤਾਰ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ‘ਚ ਹੋਏ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਜਲੰਧਰ ‘ਚ ਪੁੱਲ ਤੋਂ ਹੇਠਾਂ ਡਿੱਗਿਆ ਡ੍ਰਾਈ ਫਰੂਟਸ ਨਾਲ ਭਰਿਆ ਟਰੱਕ, ਡਰਾਈਵਰ-ਕੰਡਕਟਰ ਲਾਪਤਾ

ਜਲੰਧਰ ‘ਚ ਲੁਧਿਆਣਾ ਹਾਈਵੇਅ ‘ਤੇ ਹਵੇਲੀ ਨੇੜੇ ਫਲਾਈਓਵਰ ਤੋਂ ਇਕ ਟਰੱਕ ਹੇਠਾਂ ਡਿੱਗ ਗਿਆ। ਟਰੱਕ ਡ੍ਰਾਈ ਫਰੂਟ ਦੀਆਂ ਬੋਰੀਆਂ ਨਾਲ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਿਆ ਨੌਜਵਾਨ, ਮ੍ਰਿ.ਤਕ ਦੇਹ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਨੂੰ ਪਾਣੀ ਚੋਂ...

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਨ੍ਹਾਂ ਦੀ ਪਹਿਚਾਣ : ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ...

ਹੜ੍ਹ ਪੀੜਤਾਂ ਦੀ ਮਦਦ ‘ਚ ਲੱਗੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ, 24 ਘੰਟੇ ਲੰਗਰ ਲਗਾ ਕੇ ਦੇ ਰਹੇ ਖਾਣਾ

ਪਹਾੜੀ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਘੱਗਰ ਨਦੀ ਵਿਚ ਆਇਆ ਤੂਫਾਨ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਖੇਤਰ ਹੜ੍ਹ...

BBMB ਨੂੰ ਪੰਜਾਬ ਸਰਕਾਰ ਦੀ ਚਿੱਠੀ, ਹਰਿਆਣਾ-ਰਾਜਸਥਾਨ ਵੱਲੋਂ ਨਾਂਹ ਕਰਨ ‘ਤੇ ਵਾਧੂ ਪਾਣੀ ਛੱਡਣਾ ਪੈ ਰਿਹੈ ਪਾਕਿਸਤਾਨ

ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਚਿੱਠੀ ਲਿਖ ਕੇ ਹਰਿਆਣਾ ਤੇ ਰਾਜਸਥਾਨ ‘ਤੇ ਵਾਧੂ ਪਾਣੀ ਨਹਿਰਾਂ ਤੋਂ ਨਾ ਲੈਣ ਦੇ ਦੋਸ਼...

ਹੜ੍ਹ ਦੇ ਪਾਣੀ ‘ਚ ਉਤਰੇ CM ਮਾਨ ਨਾਲ ਵੱਡਾ ਹਾਦਸਾ ਹੋਣੋਂ ਟਲਿਆ, ਵਾਲ-ਵਾਲ ਡੁੱਬਣ ਤੋਂ ਬਚੀ ਕਿਸ਼ਤੀ

ਪੰਜਾਬ ਵਿਚ ਹੜ੍ਹ ਨਾਲ ਹਾਲਾਤ ਬਹੁਤ ਹੀ ਖਰਾਬ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਮਾਨ ਵੱਲੋਂ ਵੱਖ-ਵੱਖ...

ਹਿਮਾਚਲ ਪ੍ਰਦੇਸ਼ ‘ਚ ਆਫ਼ਤ! ਕੁੱਲੂ ‘ਚ ਫਟਿਆ ਬੱਦਲ, ਲੋਕਾਂ ‘ਚ ਮਚੀ ਹਫੜਾ-ਦਫੜੀ

ਹਿਮਾਚਲ ‘ਚ ਕੁਦਰਤੀ ਆਫਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਕੁੱਲੂ ਜ਼ਿਲੇ ਦੀ ਲਗਵੈਲੀ ‘ਚ ਸ਼ਨੀਵਾਰ ਨੂੰ ਬੱਦਲ ਫਟਣ ਦੀ ਸੂਚਨਾ...

ਆਗਾਮੀ ਫਿਲਮ “ਬੱਲੇ ਓ ਚਲਾਕ ਸੱਜਣਾ” ਦਾ ਮਜ਼ੇਦਾਰ ਅਤੇ ਭਾਵੁਕ ਕਰਨ ਵਾਲਾ ਟ੍ਰੇਲਰ ਹੋਇਆ ਰਿਲੀਜ਼

ਚੰਡੀਗੜ੍ਹ : ਸਮਾਜ ਵੱਲੋਂ ਦੋ ਭਰਾਵਾਂ ਹਾਕਮ ਅਤੇ ਵਰਿਆਮ ਦੀ ਜ਼ਿੰਦਗੀ ਵਿੱਚ ਉਲਝੀ ਕਹਾਣੀ ਨੂੰ ਇਸ ਫ਼ਿਲਮ ਵਿੱਚ ਦਰਸਾਇਆ ਗਿਆ ਹੈ, ਜਿਸ ਦਾ...

‘ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪਾਵਰਕਾਮ ਦੇ ਸਟੋਰ ਸ਼ਨੀਵਾਰ ਤੇ ਐਤਵਾਰ ਨੂੰ ਰਹਿਣਗੇ ਖੁੱਲ੍ਹੇ’ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ...

ਚੰਡੀਗੜ੍ਹ ‘ਚ ਬਾਰਿਸ਼ ਕਾਰਨ ਡੇਢ ਕਰੋੜ ਦਾ ਨੁਕਸਾਨ, 6 ਸੜਕਾਂ ‘ਤੇ ਖਰਚੇ ਜਾਣਗੇ 98 ਲੱਖ ਰੁਪਏ

ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਪਈ ਮੀਂਹ ਕਾਰਨ ਕਈ ਸੜਕਾਂ ਟੁੱਟ ਗਈਆਂ ਹਨ। ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਨਗਰ ਨਿਗਮ...

ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ, 4 ਦਿਨ ਪਹਿਲਾਂ ਹੋਇਆ ਸੀ ਗ੍ਰਿਫਤਾਰ

ਪੰਜਾਬ ਸੀਆਈਏ ਸਟਾਫ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਬੰਬੀਹਾ ਗੈਂਗ ਦਾ ਗੈਂਗਸਟਰ ਪੁਲਿਸ ਕਸਟੱਡੀ ਤੋਂ ਫਰਾਰ ਹੋ ਗਿਆ...

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, 24 ਘੰਟਿਆਂ ਲਈ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿਚ ਮੀਂਹ ਦਾ ਅਲਰਟ ਅੱਜ ਵੀ ਜਾਰੀ ਹੈ। ਪੰਜਾਬ ਸਣੇ ਚੰਡੀਗੜ੍ਹ ਤੇ ਹਰਿਆਣਾ ਲਈ ਵੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ...

PRTC ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਲਈ ਪੰਜਾਬ ਸਰਕਾਰ ਨੇ 25 ਲੱਖ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ

ਮਨਾਲੀ ਵਿਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਬਰਾਮਦ ਕਰ ਲਈ ਗਈ ਸੀ ਤੇ ਲਾਸ਼ ਪਰਿਵਾਰਕ...

ਪੰਜਾਬ ਪੁਲਿਸ ਨੇ ਲਾਰੈਂਸ ਦੇ ਚਾਰ ਗੁਰਗਿਆਂ ਨੂੰ ਕੀਤਾ ਕਾਬੂ, ਡ੍ਰੋਨ ਤੋਂ ਮੰਗਵਾਉਂਦੇ ਸਨ ਹਥਿਆਰ ਤੇ ਹੈਰੋਇਨ

ਪੰਜਾਬ ਪੁਲਿਸ ਨੇ ਡ੍ਰੋਨ ਨਾਲ ਹਥਿਆਰ ਤੇ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦਾ ਭਾਂਡਾਫੋੜ ਕੀਤਾ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫਤਾਰ...

ਭਾਰਤੀ ਸਰਹੱਦ ‘ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, ਤਲਾਸ਼ੀ ਲੈਣ ਤੋਂ ਬਾਅਦ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ

ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ ਵਿਚ ਦਾਖਲ ਹੋਣ ‘ਤੇ ਗ੍ਰਿਫਤਾਰ ਕਰ ਲਿਆ ਗਿਆ।...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੈਟਰੋਲ ਪੰਪ ਲੁੱਟ ਕੇ ਭੱਜੇ ਲੁਟੇਰਿਆਂ ‘ਚੋਂ ਇੱਕ ਦੀ ਮੌਤ

ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ ਹੋ ਗਈ। ਆਪਣੇ ਆਪ...

ਸਾਬਕਾ CM ਚੰਨੀ ਦੇ ਪੁੱਤ ਦੀ ਸਿਆਸਤ ‘ਚ ਐਂਟਰੀ, ਬਣੇ ਰੂਪਨਗਰ ਯੂਥ ਕਾਂਗਰਸ ਦੇ ਪ੍ਰਧਾਨ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਨੇ ਵੀ ਸਿਆਸਤ ਵਿੱਚ ਐਂਟਰੀ ਕਰ ਲਈ ਹੈ। ਨਵਜੀਤ ਸਿੰਘ ਜ਼ਿਲ੍ਹਾ ਯੂਥ ਕਾਂਗਰਸ ਜ਼ਿਲ੍ਹਾ...

CM ਮਾਨ ਬੋਲੇ- ਰਾਤ ਤੱਕ ਘੱਟ ਜਾਊ 2 ਫੁੱਟ ਪਾਣੀ, ਮੇਰੇ 32 ਦੰਦ, ਹਮੇਸ਼ਾ ਸੱਚ ਹੀ ਨਿਕਲਦੈ’

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸ਼ਤੀ ਝੁਕ ਗਈ। ਰਾਜ ਸਭਾ ਮੈਂਬਰ ਸੰਤ ਬਲਵੀਰ...

ਹੜ੍ਹਾਂ ਵਿਚਾਲੇ ਜਲਦ ਬਹਾਲ ਹੋਵੇਗੀ ਬਿਜਲੀ, ਸ਼ਨੀ-ਐਤਵਾਰ ਪਾਵਰਕਾਮ ਦੇ ਸਟੋਰ ਦਫਤਰ ਖੁੱਲ੍ਹੇ ਰੱਖਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ...

ਭਾਰੀ ਹੜ੍ਹ ‘ਚ ਪੌੜੀਆਂ ਲਾ ਬਚਾਈ ਬੇਜ਼ੁਬਾਨ ਜਾਨਵਰ ਦੀ ਜਾਨ, ਵੇਖੋ ਦਿਲ ਛੂਹਣ ਵਾਲੀ ਵੀਡੀਓ

ਸੋਸ਼ਲ ਮੀਡੀਆ ‘ਤੇ ਇੱਕ ਦਿਲ ਛੂਹਣ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੇ ਸਾਰਿਆਂ ਦੇ ਦਿਲਾਂ ਨੂੰ ਛੂਹ ਲਿਆ ਹੈ। ਇਸ ਵੀਡੀਓ ‘ਚ ਦੇਖਿਆ...

ਮੰਦਭਾਗੀ ਖ਼ਬਰ, ਮਨਾਲੀ ‘ਚ ਲਾਪਤਾ ਹੋਏ ਬੱਸ ਕੰਡਕਟਰ ਤੇ ਡਰਾਈਵਰ ਦੀ ਮ੍ਰਿਤ.ਕ ਦੇਹ ਬਰਾਮਦ

ਪਿਛਲੇ ਹਫਤੇ ਯਾਤਰੀਆਂ ਨੂੰ ਲੈ ਕੇ ਮਨਾਲੀ ਜਾ ਰਹੀ ਲਾਪਤਾ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਬਰਾਮਦ ਕਰ ਲਈ ਗਈ ਹੈ।...

ਪਟਿਆਲਾ ‘ਚ ਹੋਈ ਬੇਅਦਬੀ, ਗੁਰਦੁਆਰਾ ਸਾਹਿਬ ਤੋਂ CCTV ਫੁਟੇਜ ਆਈ ਸਾਹਮਣੇ

ਪੰਜਾਬ ਵਿੱਚ ਇੱਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ‘ਤੇ ਇਕ...

ਲੁਧਿਆਣਾ ‘ਚ ਬਿਨਾਂ ਸਿਰ ਦੀ ਮ੍ਰਿਤ.ਕ ਦੇਹ ਮਿਲਣ ਨਾਲ ਫੈਲੀ ਸਨਸਨੀ, ਪਛਾਨਣੀ ਵੀ ਹੋਈ ਔਖੀ

ਲੁਧਿਆਣਾ ਜ਼ਿਲ੍ਹੇ ਦੇ ਮੋਤੀ ਨਗਰ ਇਲਾਕੇ ਵਿੱਚ ਅੱਜ ਇੱਕ ਸਿਰ ਵੱਢੀ ਮ੍ਰਿਤਕ ਦੇਹ ਮਿਲਣ ਨਾਲ ਸਨਸਨੀ ਫੈਲ ਗਈ। ਇਸ ਮ੍ਰਿਤਕ ਦੇਹ ਨੂੰ ਜੈਕਟ...

ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ

ਪੰਜਾਬ ਵਿੱਚ ਵਾਪਰੇ ਕੁਦਰਤ ਦੇ ਇਸ ਕਹਿਰ ਵਿਚਾਲੇ ਹੜ੍ਹਾਂ ਕਾਰਨ ਕਈ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਸਿਹਤ ਮੰਤਰੀ ਡਾ:...

ਹੜ੍ਹ ਵਾਲੇ ਇਲਾਕੇ ‘ਚ ਪਹੁੰਚੇ CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ, ਗਲ ਲੱਗ ਭੁੱਬਾਂ ਮਾਰ ਰੋਇਆ ਬਜ਼ੁਰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ’ਤੇ ਆਏ...

ਮਾਡਰਨ ਜੇਲ੍ਹ ਕਪੂਰਥਲਾ ‘ਚ ਗੈਂਗਵਾਰ ਖਿਲਾਫ ਕਾਰਵਾਈ, ਪੁਲਿਸ ਨੇ 23 ਹਵਾਲਾਤੀਆਂ ‘ਤੇ ਦਰਜ ਕੀਤਾ ਕਤ.ਲ ਦਾ ਕੇਸ

ਕਪੂਰਥਲਾ ਮਾਡਰਨ ਜੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਗੈਂਗਵਾਰ ਵਿਚ ਇਕ ਹਵਾਲਾਤੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ...

ਯੂਟੀ ਚੰਡੀਗੜ੍ਹ ਦੀ ਵਾਤਾਵਰਣ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕੀਤਾ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਹਾਲ ਹੀ ਵਿਚ ਹੋਈ ਰਿਕਾਰਡਤੋੜ ਹੋਈ ਵਰਖਾ ਨੇ ਚੰਡੀਗੜ੍ਹ ਦੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਤਬਾਹੀ ਮਚਾ ਦਿੱਤੀ ਹੈ। ਪਿਛਲੇ ਕੁਝ ਦਿਨਾਂ...

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ, 24 ਜੁਲਾਈ ਤੋਂ ਸ਼ੁਰੂ ਹੋਵੇਗਾ You Tube ਚੈਨਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ...

ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, 17 ਜੁਲਾਈ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ।17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ...

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MLA ਗੁਰਪ੍ਰੀਤ ਸਿੰਘ ਬਨਾਵਾਲੀ, ਦਾਨ ਕੀਤੀ ਇਕ ਮਹੀਨੇ ਦੀ ਤਨਖਾਹ

ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਹਾਲਾਤ ਕਾਫੀ ਖਰਾਬ ਹਨ। ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ...

ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਭੈਣ ਦੀ ਮੌ.ਤ, ਭਰਾ ਜ਼ਖਮੀ

ਗੁਰਦਾਸਪੁਰ ਦੇ ਪਿੰਡ ਖਰਲ ਵਾਲਾ ਮੋੜ ਕੋਲ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ। ਖਰਲ ਵਾਲਾ ਮੋੜ ਕੋਲ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ...

ਚੰਡੀਗੜ੍ਹ ‘ਚ ਇਕ ਵਾਰ ਫਿਰ ਤੋਂ ਖੋਲ੍ਹੇ ਗਏ ਸੁਖਨਾ ਲੇਕ ਦੇ ਗੇਟ, ਪੁਲਿਸ ਨੇ ਜਾਰੀ ਕੀਤੀ ਐਡਵਾਇਜਰੀ

ਚੰਡੀਗੜ੍ਹ ਵਿਚ ਸੁਖਨਾ ਲੇਕ ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਇਸ ਦੇ ਫਲੱਟ ਗੇਟ ਖੋਲ੍ਹਣੇ ਪਏ ਹਨ।ਇਸ ਨਾਲ ਚੰਡੀਗੜ੍ਹ ਦੀਆਂ...

ਮਨਾਲੀ ‘ਚ ਲਾਪਤਾ ਹੋਈ PRTC ਬੱਸ ਦੇ ਕੰਡਕਟਰ ਦੀ ਵੀ ਲਾ.ਸ਼ ਬਰਾਮਦ, ਕੁੱਲੂ ਤੋਂ ਮਿਲੀ ਜਗਸੀਰ ਸਿੰਘ ਦੀ ਮ੍ਰਿਤਕ ਦੇਹ

ਚੰਡੀਗੜ੍ਹ ਤੋਂ ਮਨਾਲੀ ਜਾਂਦੇ ਸਮੇਂ ਲਾਪਤਾ ਹੋਈ ਪੀਆਰਟੀਸੀ ਬੱਸ ਦੇ ਕੰਡਕਟਰ ਦੀ ਵੀ ਲਾਸ਼ ਬਰਾਮਦ ਹੋ ਗਈ ਹੈ। ਕੰਡਕਟਰ ਦੀ ਮ੍ਰਿਤਕ ਦੇਹ...

CM ਭਗਵੰਤ ਮਾਨ ਅੱਜ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਬਚਾਅ ਕਾਰਜਾਂ ਦਾ ਲੈਣਗੇ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਮੁੱਖ ਮੰਤਰੀ ਬਚਾਅ ਕਾਰਜਾਂ ਦਾ...

ਨਵਾਂਸ਼ਹਿਰ ਮਾਰਕੀਟ ਕਮੇਟੀ ਦੀ ਹੋਈ ਮੀਟਿੰਗ, ਦੁਕਾਨਾਂ ਦੇ ਸੂਚਨਾ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਕੀਤੀ ਅਪੀਲ

ਪੰਜਾਬ ਦੇ ਦੁਕਾਨਦਾਰਾਂ ਲਈ ਇੱਕ ਅਹਿਮ ਖਬਰ ਹੈ। ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਆਖਰੀ...

ਪੰਜਾਬ ਤੋਂ ਹਿਮਾਚਲ ਗਏ 2 ਨੌਜਵਾਨ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

ਮੋਹਾਲੀ ਦੇ ਖਰੜ ਤੋਂ ਹਿਮਾਚਲ ਘੁੰਮਣ ਗਏ 2 ਨੌਜਵਾਨਾਂ ਦਾ ਸੋਮਵਾਰ ਤੋਂ ਆਪਣੇ ਪਰਿਵਾਰ ਨਾਲ ਸੰਪਰਕ ਟੁੱਟਿਆ ਹੋਇਆ ਹੈ। ਜਰਨੈਲ ਸਿੰਘ ਤੇ ਅਕਰਮ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਅਗਲੇ ਫੈਸਲੇ ਤੱਕ ਮੁਲਤਵੀ

ਪੰਜਾਬ ਵਿਚ ਮੀਂਹ ਕਾਰਨ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 16 ਜੁਲਾਈ ਤੱਕ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ...

ਪੰਜਾਬ ‘ਚ ਮੌਸਮ ਵਿਭਾਗ ਵੱਲੋਂ 5 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਹਿਮਾਚਲ ‘ਚ ਵੀ ਅਲਰਟ ਜਾਰੀ

ਪੰਜਾਬ ਵਿਚ ਅਜੇ ਹੜ੍ਹ ਤੋਂ ਰਾਹਤ ਨਹੀਂ ਮਿਲੀ ਹੈ। ਹੜ੍ਹ ਦਾ ਅਸਰ ਸਰਹੱਦੀ ਪਿੰਡਾਂ ਤੱਕ ਪਹੁੰਚ ਗਿਆ ਹੈ ਪਰ ਇਸ ਦਰਮਿਆਨ ਮੌਸਮ ਵਿਭਾਗ ਨੇ...

ਖ਼ਤਰਾ ਅਜੇ ਟਲਿਆ ਨਹੀਂ, ਹੜ੍ਹ ਨਾਲ 15 ਪਿੰਡਾਂ ਦਾ ਸੜਕ ਸੰਪਰਕ ਟੁੱਟਿਆ, PAK ਬਾਰਡਰ ਕੋਲ 15,000 ਲੋਕ ਫ਼ਸੇ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ ਤਿੰਨ ਵੱਡੇ ਦਰਿਆ ਬਿਆਸ, ਰਾਵੀ ਅਤੇ ਸਤਲੁਜ ਵਿੱਚ ਡੈਮਾਂ ਤੋਂ ਪਾਣੀ ਲਗਾਤਾਰ ਛੱਡਿਆ...

‘ਸੀਮਾ ਵਾਪਸ ਨਹੀਂ ਆਈ ਤਾਂ ਹੋਣਗੇ 26/11 ਵਰਗੇ ਹਮਲੇ’- ਪੁਲਿਸ ਨੂੰ ਧਮਕੀ ਵਾਲੀ ਕਾਲ, ਪਈਆਂ ਭਾਜੜਾਂ

ਪਾਕਿਸਤਾਨ ਤੋਂ ਭੱਜ ਕੇ ਨੇਪਾਲ ਦੇ ਰਸਤੇ ਭਾਰਤ ਆਈ ਸੀਮਾ ਹੈਦਰ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਕੁਝ ਉਸ ਨੂੰ ਸ਼ੱਕ ਦੀ ਨਜ਼ਰ ਨਾਲ ਦੇਖ...

ਹੜ੍ਹਾਂ ਨੇ ਖੋਹਿਆ ਦਾਦਾ-ਦਾਦੀ ਦਾ ਇਕਲੌਤਾ ਸਹਾਰਾ, ਬੁੱਢੇ ਦਰਿਆ ‘ਚੋਂ 3 ਦਿਨ ਬਾਅਦ ਮਿਲੀ ਮ੍ਰਿਤ.ਕ ਦੇਹ

ਲੁਧਿਆਣਾ ਜ਼ਿਲੇ ਦੇ ਖੰਨਾ ‘ਚ ਮਾਛੀਵਾੜਾ ਸਾਹਿਬ ਵਿਖੇ ਬੁੱਢਾ ਦਰਿਆ ‘ਚ ਰੁੜ੍ਹੇ ਇੱਕ ਮੁੰਡੇ ਦੀ ਮ੍ਰਿਤਕ ਦੇਹ ਤੀਜੇ ਦਿਨ ਬਰਾਮਦ ਹੋਈ...

ਹਰਿਆਣਾ-ਰਾਜਸਥਾਨ ਨੂੰ CM ਮਾਨ ਦਾ ਠੋਕਵਾਂ ਜਵਾਬ- ‘ਪਾਣੀਆਂ ‘ਚ ਹਿੱਸਾ ਮੰਗਣ ਆ ਜਾਂਦੇ, ਡੁੱਬਣ ਨੂੰ ਅਸੀਂ ਇਕੱਲੇ’

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ...

ਬਿਜਲੀ ਟਾਵਰ ‘ਤੇ ਚੜ੍ਹੇ ਬਜ਼ੁਰਗ, ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵੱਲੋਂ ਬਿਨਾਂ ਨੋਟਿਸ ਕੱਢੇ ਗਏ 32 ਮੁਲਾਜ਼ਮ

ਪਠਾਨਕੋਟ ਵਿੱਚ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵੱਲੋਂ 32 ਮੁਲਾਜ਼ਮਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ, ਜਿਸ...

ਗੁਰਦਾਸਪੁਰ : ਗੱਡੀ ਖੋਹਣ ਦਾ ਮਾਮਲਾ 48 ਘੰਟਿਆਂ ‘ਚ ਹੱਲ, ਪੁਲਿਸ ਨੇ ਪਿਸਤੌਲ-ਕਾਰਤੂਸ ਸਣੇ ਫੜੇ ਬਦਮਾਸ਼

ਪੰਜਾਬ ਨੇ ਗੁਰਦਾਸਪੁਰ ਪੁਲਿਸ ਅਤੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਥਾਣਾ ਸਦਰ ਦੇ ਇਲਾਕੇ ਵਿੱਚ ਵਾਪਰੀ ਗੱਡੀ...

ਇਕਬਾਲ ਸਿੰਘ ਬਬਲੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੁਖਬੀਰ ਬਾਦਲ ਨੇ ਬਣਾਇਆ ਬਠਿੰਡਾ ਹਲਕੇ ਤੋਂ ਪਾਰਟੀ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਪਾਰਟੀ ਲੀਡਰ ਇਕਬਾਲ ਸਿੰਘ ਬਬਲੀ ਢਿੱਲੋਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ...

ICU ‘ਚ ਭਰਤੀ ਓਪੀ ਸੋਨੀ ਦਾ ਪੁਲਿਸ ਰਿਮਾਂਡ ਖ਼ਤਮ, ਅਦਾਲਤ ਲਿਜਾਣ ਲਈ ਵਿਜੀਲੈਂਸ ਕਰਦੀ ਰਹੀ ਉਡੀਕ

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵੀ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਪੇਸ਼ ਕਰੇਗੀ। ਜਲਦੀ ਹੀ ਅੱਜ ਵਿਜੀਲੈਂਸ ਸੋਨੀ ਨੂੰ...

ਬੇਕਾਬੂ ਹੋਇਆ ਬੁੱਢਾ ਨਾਲਾ, ਬੇਵੱਸ ਨਗਰ ਨਿਗਮ ਅਫ਼ਸਰ, ਮੁਰੰਮਤ ਤੋਂ ਕੁਝ ਦੇਰ ਮਗਰੋਂ ਟੁੱਟ ਰਹੇ ਬੰਨ੍ਹ

ਲੁਧਿਆਣਾ ਵਿਚਕਾਰੋਂ ਲੰਘਦਾ ਬੁੱਢਾ ਨਾਲਾ ਪੂਰੀ ਤਰ੍ਹਾਂ ਬੇਕਾਬੂ ਹੋ ਗਿਆ ਹੈ, ਜਿਸ ਦੇ ਸਾਹਮਣੇ ਨਗਰ ਨਿਗਮ ਦੇ ਅਧਿਕਾਰੀ ਬੇਵੱਸ ਨਜ਼ਰ ਆ ਰਹੇ...

ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਗੈਂਗਵਾਰ, ਲੋਹੇ ਦੀਆਂ ਰਾਡਾਂ ਨਾਲ ਸੁੱਤੇ ਪਏ ਕੈਦੀਆਂ ‘ਤੇ ਹਮਲਾ

ਕਪੂਰਥਲਾ ਮਾਡਰਨ ਜੇਲ੍ਹ ਵਿੱਚ ਅੱਜ ਸਵੇਰੇ 40-50 ਕੈਦੀਆਂ ਵਿਚਾਲੇ ਗੈਂਗਵਾਰ ਹੋਣ ਦੀ ਖ਼ਬਰ ਹੈ। ਇਸ ਝਗੜੇ ਵਿੱਚ ਚਾਰ ਕੈਦੀ ਜ਼ਖ਼ਮੀ ਹੋ ਗਏ,...

ਜਲੰਧਰ ‘ਚ ਪਾਣੀ ‘ਚ ਡੁੱਬਿਆ ਸ਼ਮਸ਼ਾਨਘਾਟ, ਸੇਵਾ-ਮੁਕਤ ਮਾਸਟਰ ਦਾ ਸੜਕ ਕਿਨਾਰੇ ਕੀਤਾ ਗਿਆ ਅੰਤਿਮ ਸੰਸਕਾਰ

ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਦੇ ਪਿੰਡ ਗਿੱਦੜਪਿੰਡੀ (ਲੋਹੀਆਂ) ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਿੰਡ...

ਬਰਨਾਲਾ ‘ਚ ਦਰਦਨਾਕ ਹਾਦਸਾ, ਟ੍ਰੈਕਟਰ-ਲੋਡਰ ਪਲਟਣ ਕਾਰਨ ਨੌਜਵਾਨ ਦੀ ਮੌ.ਤ

ਪੰਜਾਬ ਦੇ ਬਰਨਾਲਾ ਸ਼ਹਿਰ ਦੇ ਪਿੰਡ ਧੂਰਕੋਟ ਵਿੱਚ ਟ੍ਰੈਕਟਰ-ਲੋਡਰ ਪਲਟਣ ਕਾਰਨ ਲੋਡਰ ਨੌਜਵਾਨ ਚਾਲਕ ਦੀ ਮੌ.ਤ ਹੋ ਗਈ । ਉੱਥੇ ਹੀ ਦੂਜੇ ਪਾਸੇ...

ਹੜ੍ਹ ‘ਚ ਲੋਕਾਂ ਨੂੰ ਬਚਾਉਣ ਗਿਆ ਸੀ 17 ਸਾਲਾ ਨੌਜਵਾਨ, 2 ਦਿਨਾਂ ਬਾਅਦ ਮਿਲੀ ਮ੍ਰਿ.ਤਕ ਦੇਹ

ਪੰਜਾਬ ਵਿੱਚ ਹੜ੍ਹਾਂ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਦੀ ਵਿਸ਼ਵਕਰਮਾ ਕਲੋਨੀ ਵਿੱਚ ਦੋ ਦਿਨ ਪਹਿਲਾਂ ਇੱਕ ਨੌਜਵਾਨ ਦੀ...

ਪੰਜਾਬ ‘ਚ ਹੜ੍ਹ ਦਾ ਕਹਿਰ, 14 ਜ਼ਿਲ੍ਹਿਆਂ ਦੇ 1058 ਪਿੰਡ ਹੋਏ ਪ੍ਰਭਾਵਿਤ, ਹੁਣ ਤੱਕ 11 ਲੋਕਾਂ ਦੀ ਹੋਈ ਮੌ.ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ...

ਬਰਖਾਸਤ SSP ਰਾਜਜੀਤ ਸਿੰਘ ਹੁੰਦਲ ਨੂੰ ਹਾਈਕੋਰਟ ਵੱਲੋਂ ਰਾਹਤ, ਭਗੌੜਾ ਐਲਾਨਣ ‘ਤੇ ਇੱਕ ਹਫ਼ਤੇ ਦੀ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਧਾਰਾਵਾਂ ਨੂੰ ਵਿੱਚ ਦਰਜ FIR ਦੇ ਮਾਮਲੇ ਵਿੱਚ ਸਾਬਕਾ SSP ਰਾਜਜੀਤ ਸਿੰਘ ਹੁੰਦਲ ਨੂੰ...

ਪੰਜਾਬ ‘ਚ ਹੜ੍ਹ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਲਗਾਤਾਰ ਹੋਈ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਅਗਏ ਹਨ। ਸੂਬੇ ਵਿੱਚ ਆਏ ਹੜ੍ਹਾਂ ਕਾਰਨ 14...

ਫਰੀਦਕੋਟ ‘ਚ ਅਣਖ ਖ਼ਾਤਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕੀਤਾ ਕ.ਤਲ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਵਿੱਚ 28 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਲਜ਼ਾਮ ਹੈ ਕਿ ਨੌਜਵਾਨ ਰਾਤ ਸਮੇਂ ਕੰਧ ਟੱਪ ਕੇ ਆਪਣੇ...

ਪਟਿਆਲਾ ‘ਚ ਪਾਤੜਾਂ-ਖਨੌਰੀ ਪੁੱਲ ਰੁੜ੍ਹਿਆ, ਸੰਗਰੂਰ ਰੋਡ ਤੋਂ ਦਿੱਲੀ ਦਾ ਸੰਪਰਕ ਟੁੱਟਿਆ

ਪੰਜਾਬ ਦੇ ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਬੜੀ ਨਦੀ ‘ਤੇ ਬਣੇ ਪੁਲ ਦੇ ਬੰਦ ਹੋਣ ਤੋਂ ਬਾਅਦ ਹੁਣ ਪਾਤੜਾਂ ਤੋਂ ਖਨੌਰੀ ਤੱਕ ਸੜਕ...

ਘੱਗਰ ਨਦੀ ‘ਚ ਹੜ੍ਹ ਕਾਰਨ ਪੰਜਾਬ ਦਾ ਹਰਿਆਣਾ ਨਾਲ ਟੁੱਟਿਆ ਸੰਪਰਕ, ਲੁਧਿਆਣਾ-ਹਿਸਾਰ NH ਬੰਦ

ਪੰਜਾਬ ਦੇ ਸੰਗਰੂਰ ਵਿੱਚ ਘੱਗਰ ਨਦੀ ਵਿੱਚ ਹੜ੍ਹ ਆਉਣ ਕਾਰਨ ਪੰਜਾਬ ਦਾ ਹਰਿਆਣਾ ਨਾਲ ਸੰਪਰਕ ਟੁੱਟ ਗਿਆ ਹੈ। ਪਾਣੀ ਕਾਰਨ ਲੁਧਿਆਣਾ ਹਿਸਾਰ...

ਹੜ੍ਹਾਂ ਦੌਰਾਨ ਪਾਕਿਸਤਾਨ ਨੇ ਵਧਾਇਆ ਦੋਸਤੀ ਦਾ ਹੱਥ, ਸੁਲੇਮਾਨਕੀ ਹੈੱਡਵਰਕਸ ਦੇ ਖੋਲ੍ਹੇ ਗੇਟ

ਭਾਰਤ ਵਿੱਚ ਹੜ੍ਹ ਦੇ ਹਾਲਾਤਾਂ ਵਿਚਾਲੇ ਪਾਕਿਸਤਾਨ ਨੇ ਦੋਸਤੀ ਦਾ ਹੱਥ ਵਧਾਇਆ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਜਿਹੜਾ ਦੇਸ਼...

ਪੰਜਾਬ ‘ਚ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ...

ਜਲੰਧਰ ‘ਚ 320 ਤੇ ਕਪੂਰਥਲਾ ‘ਚ 223 ਲੋਕਾਂ ਨੂੰ ਕੀਤਾ ਰੈਸਕਿਊ, ਸਾਰਿਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ

ਪੰਜਾਬ ਦੇ ਜਲੰਧਰ ‘ਚ ਬਚਾਅ ਮੁਹਿੰਮ ਦੌਰਾਨ ਹੁਣ ਤੱਕ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਸਾਰਿਆਂ ਨੂੰ ਰਾਹਤ ਕੈਂਪਾਂ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਕਾਰਨ ਡੁੱਬਿਆ ਪੁੱਲ: ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕਾਂ ਦਾ ਸੜਕੀ ਸੰਪਰਕ ਟੁੱਟਿਆ

ਪੰਜਾਬ ਦੇ ਸਤਲੁਜ ਦਰਿਆ ‘ਚ ਹੜ੍ਹ ਕਾਰਨ ਹੁਸੈਨੀਵਾਲਾ ਤੋਂ ਗੱਟੀ ਰਾਜੋਕੇ ਵੱਲ ਜਾਣ ਵਾਲਾ ਪੁੱਲ ਸੜਕ ‘ਚ ਧਸ ਗਿਆ ਹੈ। ਇਹ ਪੁੱਲ ਸੜਕ ਤੋਂ...

ਪੰਜਾਬ ਦੇ ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, ਸਰਕਾਰੀ ਸਕੂਲਾਂ ਦੇ 40 ਬੱਚੇ ਸ੍ਰੀਹਰੀਕੋਟਾ ਰਵਾਨਾ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਸਕੂਲ ਆਫ ਐਮੀਨੈਂਸ...

ਫਤਿਹਗੜ੍ਹ ਸਾਹਿਬ ਦੇ SDM ਦੀ ਬਹਾਦੁਰੀ ਨੂੰ ਸਲਾਮ! ਪਾਣੀ ਤੇ ਤੇਜ਼ ਵਹਾਅ ‘ਚ ਫਸੇ ਨੌਜਵਾਨ ਨੂੰ ਬਚਾਇਆ

ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਦੇ SDM ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾਈ ਹੈ।ਗੁਰਦੁਆਰਾ...

ਪੰਜਾਬ ‘ਚ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ, ਬਚਾਅ ਕਾਰਜ ਰਾਤ ਨੂੰ ਵੀ ਜਾਰੀ

ਪੰਜਾਬ ‘ਚ ਸਤਲੁਜ ਦਰਿਆ ‘ਤੇ ਬਣਿਆ ਪੁਲ ਰੁੜ੍ਹ ਗਿਆ ਹੈ। ਹੜ੍ਹ ਕਾਰਨ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹਨ। ਭਾਖੜਾ ਬਿਆਸ ਡੈਮ...

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਸਬੂਤ ਨਿਯਮਾਂ ‘ਚ ਕੀਤੀ ਗਈ ਸੋਧ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ...

ਫਿਰੋਜ਼ਪੁਰ : ਦੋਸਤ ਨੂੰ ਫਿਰੌਤੀ ਲਈ ਕੀਤਾ ਅਗਵਾ, ਪੁਲਿਸ ਤੱਕ ਪਹੁੰਚੀ ਗੱਲ ਤਾਂ ਕਰ ਦਿੱਤਾ ਕਤ.ਲ

ਫਿਰੋਜ਼ਪੁਰ ਜ਼ਿਲ੍ਹੇ ਵਿਚ ਰੇਲਵੇ ਵਿਭਾਗ ਵਿਚ ਜੂਨੀਅਰ ਇੰਜੀਨੀਅਰ ਦੇ 17 ਸਾਲ ਦੇ ਪੁੱਤਰ ਦੀ ਕਿਡਨੈਪਰਸ ਨੇ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ...

ਪੰਜਾਬ ਲਈ ਰਾਹਤ ਭਰੀ ਖਬਰ, ਭਾਖੜਾ ਡੈਮ ਤੋਂ ਤਿੰਨ ਦਿਨ ਤੱਕ ਨਹੀਂ ਛੱਡਿਆ ਜਾਵੇਗਾ ਪਾਣੀ, BBMB ਦਾ ਫੈਸਲਾ

ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਮੁੱਖ ਦਫਤਰ ਵਿਚ ਹੋਈ...

ਪੰਜਾਬ ‘ਚ ਮੀਂਹ ਨਾਲ ਭਾਰੀ ਨੁਕਸਾਨ, CM ਮਾਨ ਬੋਲੇ-‘ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਸਰਕਾਰ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿਚ ਪਏ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰੀ ਕਰਨ ਦੀ ਸੂਬਾ ਸਰਕਾਰ...

ਓਪੀ ਸੋਨੀ ਨੂੰ ਹਸਪਤਾਲ ਮਿਲਣ ਪਹੁੰਚੇ ਸਾਂਸਦ ਔਜਲਾ ਨੂੰ ਵਿਜੀਲੈਂਸ ਨੇ ਨਹੀਂ ਦਿੱਤੀ ਇਜਾਜ਼ਤ, ਰਿਮਾਂਡ ਦਾ ਦਿੱਤਾ ਹਵਾਲਾ

ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨੂੰ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਹਸਪਤਾਲ ਮਿਲਣ ਲਈ ਪਹੁੰਚੇ ਪਰ ਵਿਜੀਲੈਂਸ ਨੇ ਉਨ੍ਹਾਂ ਨੂੰ...

ਪੰਜਾਬ ਯੂਨੀਵਰਸਿਟੀ ‘ਚ BA, B.Ed. ਦਾ 14 ਤਰੀਕ ਨੂੰ ਹੋਣ ਵਾਲਾ ਐਂਟ੍ਰੈਂਸ ਪੇਪਰ ਰੱਦ

ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਸਥਿਤ ਇੰਸਟੀਚਿਊਟ ਆਫ ਐਜੂਕੇਸ਼ਨਲ ਟੈਕਨਾਲੋਜੀ ਐਂਡ ਵੋਕੇਸ਼ਨਲ ਐਜੂਕੇਸ਼ਨ ਵੱਲੋਂ ਬੀਏ ਤੇ ਬੀਐੱਡ ਲਈ 14...

ਗਾਇਕ ਸ਼ਿੰਦਾ ਨੂੰ ਮਿਲਣ ਪਹੁੰਚੇ ਬੱਬੂ ਮਾਨ, ਹਸਪਤਾਲ ‘ਚ ਹੌਬੀ ਧਾਲੀਵਾਲ ਨੇ ਵੀ ਪੁੱਛਿਆ ਹਾਲ ਚਾਲ

ਲੁਧਿਆਣਾ ‘ਚ ਦਾਖਲ ਪੰਜਾਬੀ ਗਾਇਕ ਦੀ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ‘ਚ ਪਿਛਲੇ 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਗਾਇਕ...

ਅਸਲਾ ਲਾਇਸੈਂਸ ਤੋਂ ਤੀਜਾ ਹਥਿਆਰ ਕੈਂਸਲ ਕਰਨ ਦੀ ਹਦਾਇਤ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ : DC ਆਸ਼ਿਕਾ ਜੈਨ

ਐਸ.ਏ.ਐਸ.ਨਗਰ : ਜ਼ਿਲ੍ਹੇ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਲਾਇਸੈਂਸ ‘ਤੇ ਦਰਜ ਕੀਤੇ ਗਏ ਤੀਜੇ ਹਥਿਆਰ ਨੂੰ ਤੁਰੰਤ ਪ੍ਰਭਾਵ ਨਾਲ...

CM ਮਾਨ ਹੜ੍ਹ ਪੀੜਤਾਂ ਲਈ ਜਾਰੀ ਕਰਨਗੇ 71.50 ਕਰੋੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 71.50 ਕਰੋੜ ਦੀ ਰਾਸ਼ੀ ਜਾਰੀ ਕਰਨਗੇ। ਇਸ ਤੋਂ ਇਲਾਵਾ ਹੜ੍ਹਾਂ...

ਮੂਸੇਵਾਲਾ ਕਤਲ ਕੇਸ ‘ਚ ਮੁਲਜ਼ਮਾਂ ਦੀ ਨਹੀਂ ਹੋਈ ਮਾਨਸਾ ਕੋਰਟ ‘ਚ ਪੇਸ਼ੀ, 27 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮਾਂ ਦੀ ਅੱਜ ਮਾਨਸਾ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਣੀ ਸੀ। ਗੈਂਗਸਟਰ...

‘ਡੈਮ ਸੁਰੱਖਿਅਤ ਤੇ ਖਤਰੇ ਦੇ ਨਿਸ਼ਾਨੇ ਤੋਂ ਕਾਫੀ ਹੇਠਾਂ, ਸ਼ਾਮ ਤੱਕ ਸੁਧਰਨਗੇ ਹਾਲਾਤ’ :CM ਮਾਨ

ਲਗਾਤਾਰ ਮੀਂਹ ਦੇ ਬਾਅਦ ਪੰਜਾਬ ਵਿਚ ਵਿਗੜੇ ਹਾਲਾਤਾਂ ਵਿਚ ਸੀਐੱਮ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ...

ਹੜ੍ਹ ਪੀੜਤਾਂ ਲਈ ਪਟਿਆਲਾ ਬੱਸ ਸਟੈਂਡ ‘ਤੇ ਬਣਾਇਆ ਅਸਥਾਈ ਹਸਪਤਾਲ, 24 ਘੰਟੇ ਮਿਲੇਗੀ ਸਹੂਲਤ

ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ...

ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ, ਬਿਆਸ ਦਰਿਆ ਦੇ ਨੇੜੇ ਰਹਿ ਰਹੇ ਲੋਕਾਂ ਲਈ ਅਲਰਟ ਜਾਰੀ

ਮੀਂਹ ਨਾਲ ਪੰਜਾਬ ਵਿੱਚ ਵਰ੍ਹੇ ਕਹਿਰ ਵਿਚਾਲੇ ਪੌਂਗ ਡੈਮ ਦੇ ਫਲੱਡ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ...

ਨਸ਼ੇ ਦੀ ਭੇਟ ਚੜ੍ਹਿਆ 2 ਭੈਣਾਂ ਦਾ ਇਕਲੌਤਾ ਭਰਾ, ਭੁੱਬਾਂ ਮਾਰ ਰੋਂਦਾ ਪਰਿਵਾਰ

ਪੰਜਾਬ ਵਿੱਚ ਭਰੀ ਜਵਾਨੀ ਇੱਕ ਹੋਰ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਿਆ। ਗਾਂਧੀ ਕੈਂਪ, ਬਟਾਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਸਸਪੈਂਡ...

ਮੰਤਰੀ ਲਾਲਜੀਤ ਭੁੱਲਰ ਨੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ

ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ...

ਫ਼ਰੀਦਕੋਟ ਪੁਲਿਸ ‘ਤੇ ਗੋ.ਲੀਬਾਰੀ ਕਰਨ ਵਾਲਾ ਦੇਸੀ ਪਿਸਤੌਲ ਸਣੇ ਕਾਬੂ, ਦੂਜਾ ਮੁਲਜ਼ਮ ਫਰਾਰ

ਪੰਜਾਬ ਦੇ ਫ਼ਰੀਦਕੋਟ CIA ਸਟਾਫ਼ ‘ਤੇ ਗੋ.ਲੀ ਚਲਾ ਕੇ ਭੱਜਣ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਦੇਸੀ...

ਹੜ ਪੀੜਤ ਇਲਾਕਿਆਂ ‘ਚ ਪਹੁੰਚਾਇਆ ਜਾਵੇ ਸਾਫ ਪਾਣੀ- ਮਾਨ ਸਰਕਾਰ ਦੇ ਅਧਿਕਾਰੀਆਂ ਨੂੰ ਹੁਕਮ

ਪੰਜਾਬ ਵਿੱਚ ਮੀਂਹ ਨਾਲ ਆਈ ਇਸ ਕੁਦਰਤੀ ਆਫ਼ਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ।...