ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ। ਉਨ੍ਹਾਂ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਮਾਨਯੋਗ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਸਾਬਕਾ ਵਿਧਾਇਕ ਵਜੋਂ ਜੋ ਵੀ ਪੈਨਸ਼ਨ ਮੇਰੇ ਕੋਲ ਆਉਂਦੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਇਸ ਨੂੰ ਕਿਸੇ ਵੀ ਹਾਲਤ ਵਿੱਚ ਮੈਨੂੰ ਨਾ ਭੇਜਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: