ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਫਾਈਨਲ ਵੋਟਰ ਲਿਸਟ ਦੇ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦਾ ਬਿਓਰਾ ਤੇ ਅਧਿਕਾਰੀਆਂ ਦਾ ਰਿਕਾਰਡ ਮੰਗਿਆ ਗਿਆ ਸੀ। ਉੱਥੇ ਹੀ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ BDPO ਪੱਧਰ ਦੇ ਟ੍ਰਾਂਸਫਰ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ
ਇਨ੍ਹਾਂ ਆਦੇਸ਼ਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਟ੍ਰਾਂਸਫਰ ਕੀਤੇ ਗਏ ਹਨ। ਇਹ ਟ੍ਰਾਂਸਫਰ ਅਧਿਕਾਰੀਆਂ ਦੇ ਘਰੇਲੂ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਜ਼ਿਲ੍ਹੇ ਤੋਂ ਗੁਆਂਢੀ ਜਾਂ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਟ੍ਰਾਂਸਫਰ ਕੀਤਾ ਗਿਆ ਹੈ।
ਦੇਖੋ ਤਬਾਦਲਿਆਂ ਦੀ ਲਿਸਟ:

Punjab BDPO Transfers

Punjab BDPO Transfers




ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























