ਪੰਜਾਬ ਕੈਬਨਿਟ ਦੀ 27 ਜੁਲਾਈ ਦਿਨ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ । ਹੁਣ ਇਹ ਮੀਟਿੰਗ 27 ਜੁਲਾਈ ਦੀ ਬਜਾਏ 29 ਜੁਲਾਈ ਯਾਨੀ ਕਿ ਸ਼ਨੀਵਾਰ ਨੂੰ ਹੋਵੇਗੀ । ਇਹ ਮੀਟਿੰਗ ਸ਼ਨੀਵਾਰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ CM ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ ।

ਦੱਸ ਦੇਈਏ ਕਿ ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
