ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਅਤੇ ਉੱਪ ਰਾਸ਼ਟਰਪਤੀ ਨਾਲ ਦਿੱਲੀ ‘ਚ ਮੁਲਾਕਾਤ ਕਰਨਗੇ।
ਟਵੀਟਰ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ CM ਭਗਵੰਤ ਮਾਨ ਨੇ ਕਿਹਾ ਕਿ ਉਹ ਅੱਜ ਮਾਨਯੋਗ ਰਾਸ਼ਟਰਪਤੀ ਜੀ ਅਤੇ ਉੱਪ ਰਾਸ਼ਟਰਪਤੀ ਜੀ ਨੂੰ ਮਿਲਣ ਦਿੱਲੀ ਜਾ ਰਹੇ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”