ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਖਰੜ ਵਿਧਾਨ ਸਭਾ ਹਲਕਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਡੀ ਜਿੱਤ ਹਾਸਲ ਕਰ ਲਈ ਹੈ। ਅਨਮੋਲ ਗਗਨ ਮਾਨ ਨੂੰ 78067 ਵੋਟਾਂ ਪਈਆਂ । ਉੱਥੇ ਹੀ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 40349 ਵੋਟਾਂ ਪਈਆਂ।
ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”























