ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਗਿਆ ਹੈ । ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ, ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟੀਆਂ ਵੀ ਐਲਾਨੀਆਂ ਹਨ । ਇਸ ਦੇ ਨਾਲ ਹੀ ਅਜਿਹੇ ਤਿਉਹਾਰਾਂ ਨੂੰ ਛੁੱਟੀਆਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜੋ ਸ਼ਨੀਵਾਰ ਜਾਂ ਐਤਵਾਰ ਨੂੰ ਹੋਣਗੀਆਂ ।
![Punjab Government 2023 Holidays](https://dailypost.in/wp-content/uploads/2022/12/e1-3.jpg)
![Punjab Government 2023 Holidays](https://dailypost.in/wp-content/uploads/2022/12/e2-3.jpg)
![Punjab Government 2023 Holidays](https://dailypost.in/wp-content/uploads/2022/12/e3-1.jpg)
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
![](https://dailypost.in/wp-content/uploads/2022/10/WhatsApp-Image-2022-10-26-at-8.55.38-PM.jpeg)