ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 5 IAS ਤੇ 45 PCS ਅਧਿਕਾਰੀ ਸ਼ਾਮਿਲ ਹਨ। ਵੇਖੋ ਤਬਾਦਲਿਆਂ ਦੀ ਪੂਰੀ ਲਿਸਟ:

Punjab government transfer orders

Punjab government transfer orders



ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























