ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।

Punjab Govt announced holiday
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿੱਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਤੱਕ ਤਿੰਨ ਛੁੱਟੀਆਂ ਦਾ ਆਨੰਦ ਮਾਣ ਸਕਣਗੇ ।
ਵੀਡੀਓ ਲਈ ਕਲਿੱਕ ਕਰੋ -: