ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ । CM ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਨਵੀਆਂ ਜ਼ਿੰਮੇਵਾਰੀਆਂ ਦੇ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਟੀਮ ਰੰਗਲਾ ਪੰਜਾਬ ਵਿੱਚ ਜੀ ਆਇਆਂ ਨੂੰ।”



ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
