ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ 184 ਸ਼ਖਸੀਅਤਾਂ ਦੀ ਸਕਿਓਰਿਟੀ ਵਾਪਸ ਲੈਣ ਦੇ ਹੁਕਮ ਦਿੱਤੇ ਹਨ।
ਇਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਵਿਧਾਇਕ, ਰਾਜਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਸਣੇ ਕਈ ਵੀ.ਆਈ.ਪੀ. ਲੋਕ ਵੀ ਸ਼ਾਮਲ ਹਨ।
ਇਹ ਹੁਕਮ ਏ.ਡੀ.ਜੀ.ਪੀ. ਸਕਿਓਰਿਟੀ, ਪੰਜਾਬ ਵੱਲੋਂ ਸੁਰੱਖ਼ਿਆ ਨੂੰ ਖ਼ਤਰੇ ਸੰਬੰਧੀ ਸਮੀਖ਼ਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਸਪਸ਼ਟ ਵੀ ਕੀਤਾ ਗਿਆ ਹੈ ਕਿ ਅਦਾਲਤੀ ਹੁਕਮਾਂ ’ਤੇ ਮਿਲੀ ਹੋਈ ਸੁਰੱਖ਼ਿਆ ਵਾਪਸ ਨਹੀਂ ਲਈ ਜਾਵੇਗੀ।






ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
