ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਡੀਜ਼ਲ ਬੱਸਾਂ ਦੀ ਥਾਂ ਚੱਲਣਗੀਆਂ ਇਲੈਕਟ੍ਰਿਕ ਬੱਸਾਂ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ
ਹਰਿੰਦਰਜੀਤ ਸਿੰਘ ਸਮਰਾ ਦੇ ਸਪੁੱਤਰ ਸੁਖਵੀਰ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਰਾਮ ਬਾਗ ਅਨੰਦੇਆਣਾ ਗੇਟ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























