ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ‘ਚ ਸਵੇਰੇ 11 ਵਜੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਵੇਗੀ ਮੀਟਿੰਗ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਪੰਥਕ ਮਾਮਲਿਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: