ਤਪਾ ਮੰਡੀ ਦਾ ਬਠਿੰਡਾ ਬਰਨਾਲਾ ਨੈਸ਼ਨਲ ਹਾਈਵੇ ‘ਤੇ ਬਿਜਲੀ ਬੋਰਡ ਦੀ ਲਾਪ੍ਰਵਾਹੀ ਕਾਰਨ ਸ਼ਾਰਟ ਸਰਕਟ ਜਿਸ ਕਾਰਨ ਛੇ ਏਕੜ ਦੇ ਕਰੀਬ ਕਣਕ ਦੀ ਫਸਲ ਨੂੰ ਅੱਗ ਲੱਗ ਗਈ। ਲੋਕਾਂ ਨੇ ਆਪਣੇ ਤੌਰ ਤੇ ਇਕੱਠੇ ਹੋ ਕੇ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਨਹੀਂ ਪਹੁੰਚਿਆ।
ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਅਤੇ ਕਿਹਾ ਪੀੜਤ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਰੋਸ ਕਰਦਿਆਂ ਬਿਜਲੀ ਬੋਰਡ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਅਤੇ ਫਾਇਰ ਬਿਗ੍ਰੇਡ ਨੂੰ ਪੱਕੇ ਤੌਰ ‘ਤੇ ਤਪਾ ਮੰਡੀ ਵਿਚ ਸਥਾਪਿਤ ਕਰਨ ਦੀ ਮੰਗ ਕੀਤੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”