ਪੰਜਾਬ ਵਿੱਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਭਲਕੇ ਸੂਬੇ ਵਿੱਚ ਈਦ-ਉੱਲ-ਫਿਤਰ ਮਨਾਇਆ ਜਾਵੇਗਾ।

Tomorrow will be a public holiday
ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿਚ ‘ਈਦ-ਉੱਲ-ਫਿਤਰ’ ਨੂੰ ਵੀ ਥਾਂ ਦਿੱਤੀ ਗਈ ਹੈ। ਇਸ ਅਨੁਸਾਰ ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਕੇਕ ਖਾਣ ਨਾਲ ਬੱਚੀ ਦੀ ਮੌ/ਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਨਹਿਤ ਪਟੀਸ਼ਨ ‘ਤੇ ਸੁਣਵਾਈ ਅੱਜ
ਵੀਡੀਓ ਲਈ ਕਲਿੱਕ ਕਰੋ -:
























