ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਵਿੱਚ ਝੋਨੇ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ FCI ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਜਿਸ ਵਿੱਚ ਝੋਨੇ ਦੀ ਖਰੀਦ, ਸਟੋਰੇਜ਼ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ, ਤਾਂ ਜੋ ਕਿਸਾਨਾਂ ਦੇ ਰੋਸ ਨੂੰ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ADC (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -: