ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਐਤਵਾਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਦਾ ਚਾਰਜ ਵਿਪਨਜੋਤ ਸਿੰਘ ਅਮਨ ਨੂੰ ਸੌਂਪਿਆ ਗਿਆ ਹੈ। ਲੋਕ ਸਭਾ ਚੋਣਾਂ ਵਿਚਾਲੇ ਵਿਪਨਜੋਤ ਸਿੰਘ ਨੂੰ ਜ਼ਿਲ੍ਹਾ ਚੰਡੀਗੜ੍ਹ ਸ਼ਹਿਰੀ-3 ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Vipanjot Singh became the
ਪ੍ਰਵੀਨ ਨਾਰੰਗ ਦੀ ਥਾਂ ਵਿਪਨਜੋਤ ਸਿੰਘ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਪ੍ਰਵੀਨ ਨਾਰੰਗ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ-3 ਦੇ ਪ੍ਰਧਾਨ ਸਨ। ਉਨ੍ਹਾਂ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਾਰਨ ਹਾਈਕਮਾਂਡ ਨੇ ਤੁਰੰਤ ਪ੍ਰਭਾਵ ਨਾਲ 6 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਜੇਲ੍ਹ ‘ਚ ਹਵਾਲਾਤੀ ਨੇ ਸੁਪਰਿੰਟੈਂਡੈਂਟ ‘ਤੇ ਕੀਤਾ ਹ.ਮਲਾ, ਕੈਦੀ ਨੂੰ ਜੇਲ੍ਹ ਸਟਾਫ਼ ਨੇ ਕੀਤਾ ਕਾਬੂ
ਵੀਡੀਓ ਲਈ ਕਲਿੱਕ ਕਰੋ -: