ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ 131 ਪੰਜਾਬ ਕਾਂਗਰਸ ਕਮੇਟੀ ਦੇ ਨੁਮਾਇੰਦਿਆਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵਿਗੜੀ ਤਬੀਅਤ, ਪਟਿਆਲਾ ਤੋਂ ਮੋਹਾਲੀ ਹਸਪਤਾਲ ਕੀਤੇ ਗਏ ਸ਼ਿਫਟ