ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਛੁੱਟੀਆਂ ਵਧਾਉਣ ਸਬੰਧੀ ਨਵੇਂ ਆਰਡਰ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਰੋਪੜ ‘ਚ ਨਾਜਾਇਜ਼ ਮਾਈਨਿੰਗ ‘ਤੇ ਹਾਈਕੋਰਟ ਸਖਤ, ਸਰਕਾਰ ਤੋਂ ਮੰਗਿਆ ਪਿਛਲੇ 10 ਸਾਲਾਂ ‘ਚ ਦਰਜ ਕੇਸਾਂ ਦਾ ਵੇਰਵਾ
ਤਾਜ਼ਾ ਹੁਕਮਾਂ ਮੁਤਾਬਕ 5ਵੀਂ ਕਲਾਸ ਤੱਕ ਦੇ ਬੱਚਿਆਂ ਦੇ ਸਕੂਲ 20 ਜਨਵਰੀ ਤੱਕ ਬੰਦ ਰਹਿਣਗੇ ਜਦੋਂ ਕਿ 6ਵੀਂ ਤੋਂ 10ਵੀਂ ਤੱਕ ਦੀ ਕਲਾਸ ਦੇ ਵਿਦਿਆਰਥੀਆਂ ਦੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਬੱਚਿਆਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”